ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ

ਪ੍ਰਕਾਸ਼ਨ ਦੀ ਮਿਤੀ : 12/11/2026
Mrs. Amandeep Kaur assumed responsibility as Chief Minister's Regional Officer, Rupnagar.

ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ

ਰੂਪਨਗਰ, 12 ਨਵੰਬਰ: ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ, ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।

ਜ਼ਿਕਰਯੋਗ ਹੈ ਕਿ ਰੂਪਨਗਰ ਵਿਖੇ ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ ਸ਼੍ਰੀਮਤੀ ਅਮਨਦੀਪ ਕੌਰ ਹੁਸ਼ਿਆਰਪੁਰ ਵਿਖੇ ਵਧੀਕ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਵਜੋਂ ਤਾਇਨਾਤ ਸਨ। ਹੁਣ ਉਨ੍ਹਾਂ ਨੂੰ ਮੁੱਖ ਮੰਤਰੀ ਖੇਤਰੀ ਅਫ਼ਸਰ, ਰੂਪਨਗਰ ਵਜੋਂ ਸੇਵਾਵਾਂ ਨਿਭਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।