District Legal Services Authority Rupnagar organized an awareness seminar at Ratangarh village of Morinda.
Published on: 20/08/2025ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਮੋਰਿੰਡਾ ਦੇ ਪਿੰਡ ਰਤਨਗੜ੍ਹ ਵਿਖੇ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ ਮੋਰਿੰਡਾ, 20 ਅਗਸਤ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐਸ.ਏ.ਐਸ ਨਗਰ ਦੀਆਂ ਹਦਾਇਤਾਂ ਅਤੇ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀ ਸ਼ਾਮ ਲਾਲ ਦੀ ਰਹਿਨੁਮਾਈ ਹੇਠ ਮੋਰਿੰਡਾ ਦੇ ਪਿੰਡ ਰਤਨਗੜ੍ਹ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ […]
More69th District School Kho-Kho Games continue on second day at Nehru Stadium, Rupnagar
Published on: 20/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ ਰੂਪਨਗਰ, 20 ਅਗਸਤ: 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਪੰਜਾਬ ਦੀ ਯੋਗ ਰਹਿਨੁਮਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਰੂਪਨਗਰ ਸ਼੍ਰੀ ਪ੍ਰੇਮ ਕੁਮਾਰ […]
More3 persons arrested with 20 grams of narcotic powder and 12000 ML of illicit liquor
Published on: 20/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 20 ਗ੍ਰਾਮ ਨਸ਼ੀਲੇ ਪਾਊਡਰ ਤੇ 12000 ਐਮ.ਐਲ. ਨਜਾਇਜ਼ ਸ਼ਰਾਬ ਸਮੇਤ 3 ਵਿਅਕਤੀ ਕੀਤੇ ਗ੍ਰਿਫ਼ਤਾਰ ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਵੱਖ-ਵੱਖ ਥਾਵਾ ਤੇ ਸਪੈਸ਼ਲ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਰੂਪਨਗਰ, 20 ਅਗਸਤ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਜ਼ਮੀਨੀ […]
MoreElectoral Registration Officer Sri Chamkaur Sahib held a special meeting with representatives of political parties regarding the appointment of BLAs.
Published on: 20/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਚੋਣਕਾਰ ਰਜਿਸਟਰੇਸ਼ਨ ਅਫਸਰ ਸ੍ਰੀ ਚਮਕੌਰ ਸਾਹਿਬ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੀ.ਐਲ.ਏ ਨਿਯੁਕਤ ਕਰਨ ਸਬੰਧੀ ਕੀਤੀ ਵਿਸ਼ੇਸ਼ ਮੀਟਿੰਗ ਸ੍ਰੀ ਚਮਕੌਰ ਸਾਹਿਬ, 20 ਅਗਸਤ: ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ ਵੱਲੋਂ ਮੁੱਖ ਚੋਣ ਅਫਸਰ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਬੀ.ਐਲ.ਏ ਨਿਯੁਕਤ ਕਰਨ ਸਬੰਧੀ […]
MoreGolden opportunity to participate in India Skill Competition
Published on: 19/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਇੰਡੀਆ ਸਕਿੱਲ ਮੁਕਾਬਲੇ ਵਿੱਚ ਹਿੱਸਾ ਲੈਣ ਦਾ ਸੁਨਹਿਰੀ ਮੌਕਾ ਨੈਸ਼ਨਲ ਪੱਧਰ ਤੇ ਜਿੱਤਣ ਵਾਲੇ ਵਿਜੇਤਾਵਾਂ ਨੂੰ ਸ਼ੰਗਾਈ (ਚੀਨ) ਵਿਖੇ ਆਪਣਾ ਹੁਨਰ ਦਿਖਾਣ ਦਾ ਮਿਲ ਸਕਦਾ ਹੈ ਮੌਕਾ 30 ਸਤੰਬਰ 2025 ਤੱਕ http://www.skillindiadigital.gov.in ਤੇ ਕੀਤਾ ਜਾ ਸਕਦਾ ਹੈ ਅਪਲਾਈ ਰੂਪਨਗਰ, 19 ਅਗਸਤ: ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਸ਼ੰਗਾਈ (ਚੀਨ) ਵਿਚ […]
More69th District School Handball Games begin with a bang
Published on: 19/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ ਰੂਪਨਗਰ, 19 ਅਗਸਤ: 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਪੰਜਾਬ ਦੀ ਯੋਗ ਰਹਿਨੁਮਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਪੀ.ਈ.ਐਸ. ਦੀ ਅਗਵਾਈ ਹੇਠ […]
More9 candidates selected for jobs in placement camp organized at District Employment and Business Bureau Rupnagar
Published on: 19/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 9 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ ਰੂਪਨਗਰ, 19 ਅਗਸਤ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ […]
MoreThe administration reiterated its commitment to ensure smooth arrival and procurement of paddy during the upcoming Kharif season 2025-26.
Published on: 19/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਅਗਾਮੀ ਸਾਉਣੀ ਸੀਜ਼ਨ 2025-26 ਦੌਰਾਨ ਝੋਨੇ ਦੀ ਆਮਦ ਤੇ ਖ਼ਰੀਦ ਕਾਰਜ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੀ ਪ੍ਰਸ਼ਾਸਨ ਨੇ ਵਚਨਬੱਧਤਾ ਦੁਹਰਾਈ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਜ਼ਿਲ੍ਹੇ ਦੀ ਆੜ੍ਹਤੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ 15 ਸਤੰਬਰ 2025 ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖਰੀਦ ਰੂਪਨਗਰ, 19 ਅਗਸਤ: […]
MoreElectoral Registration Officer Rupnagar held a special meeting with representatives of political parties regarding appointment of BLAs
Published on: 19/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਚੋਣਕਾਰ ਰਜਿਸਟਰੇਸ਼ਨ ਅਫਸਰ ਰੂਪਨਗਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੀ.ਐਲ.ਏ ਨਿਯੁਕਤ ਕਰਨ ਸਬੰਧੀ ਕੀਤੀ ਵਿਸ਼ੇਸ਼ ਮੀਟਿੰਗ ਰੂਪਨਗਰ, 19 ਅਗਸਤ: ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਡਾ. ਸੰਜੀਵ ਕੁਮਾਰ ਵੱਲੋਂ ਮੁੱਖ ਚੋਣ ਅਫਸਰ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਬੀ.ਐਲ.ਏ ਨਿਯੁਕਤ ਕਰਨ ਸਬੰਧੀ ਵਿਧਾਨ ਸਭਾ ਚੋਣ ਹਲਕਾ ਰੂਪਨਗਰ (50) ਦੀਆਂ ਰਾਜਨੀਤਿਕ […]
MoreThere is no need to fear or panic over rumors of water being released from Bhakra Dam – Deputy Commissioner
Published on: 19/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਦੀਆਂ ਅਫਵਾਹਾਂ ਤੋਂ ਡਰਨ ਜਾਂ ਘਬਾਰਉਣ ਦੀ ਕੋਈ ਲੋੜ ਨਹੀਂ – ਡਿਪਟੀ ਕਮਿਸ਼ਨਰ ਰੂਪਨਗਰ, 19 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਦੀਆਂ ਅਫਵਾਹਾਂ ਤੋਂ ਡਰਨ ਜਾਂ ਘਬਾਰਉਣ ਦੀ ਕੋਈ ਲੋੜ ਨਹੀਂ […]
More69th District School Kho-Kho Games begin at Nehru Stadium, Rupnagar
Published on: 19/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ੁਰੂ ਰੂਪਨਗਰ, 19 ਅਗਸਤ: 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਪੰਜਾਬ ਦੀ ਯੋਗ ਰਹਿਨੁਮਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਪੀ.ਈ.ਐਸ. ਦੀ […]
MoreCordon and search operation conducted in the district, led by SSP Khurana at Behrampur Colony
Published on: 18/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” ਜ਼ਿਲ੍ਹੇ ‘ਚ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ, ਬਹਿਰਾਮਪੁਰ ਕਲੋਨੀ ਵਿਖੇ ਐੱਸਐੱਸਪੀ ਖੁਰਾਣਾ ਨੇ ਕੀਤੀ ਅਗਵਾਈ ਵੱਖ-ਵੱਖ ਥਾਵਾਂ ਤੇ 57.13 ਗ੍ਰਾਮ ਨਸ਼ੀਲੇ ਪਾਊਡਰ ਤੇ 20250 ਐਮ.ਐਲ. ਨਜਾਇਜ਼ ਸ਼ਰਾਬ ਸਮੇਤ 6 ਵਿਅਕਤੀ ਕੀਤੇ ਗ੍ਰਿਫ਼ਤਾਰ ਰੂਪਨਗਰ, 18 ਅਗਸਤ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ […]
More“Mediation” campaign to continue till September 30, 2025 for resolving amicable disputes
Published on: 18/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਮਝੌਤੇ ਯੋਗ ਝਗੜਿਆਂ ਦੇ ਨਿਪਟਾਰੇ ਲਈ 30 ਸਤੰਬਰ 2025 ਤੱਕ ਚੱਲੇਗੀ “ਵਿਚੋਲਗੀ” ਮੁਹਿੰਮ ਰੂਪਨਗਰ, 18 ਅਗਸਤ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐਸ.ਏ.ਐਸ ਨਗਰ ਦੀਆਂ ਹਦਾਇਤਾਂ ਅਤੇ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀ ਸ਼ਾਮ ਲਾਲ ਦੀ ਰਹਿਨੁਮਾਈ ਹੇਠ ਅਦਾਲਤਾਂ ਵਿਚ ਵੱਧ ਰਹੇ ਸਮਝੌਤੇ […]
MorePlacement camp at MCC-cum-District Employment and Business Bureau Rupnagar today
Published on: 18/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਮ.ਸੀ.ਸੀ-ਕਮ-ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 18 ਅਗਸਤ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ […]
MoreSchools in Rupnagar honored for excellent performance under Mission Sarmarth 3.0
Published on: 16/08/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮਿਸ਼ਨ ਸਰਮਾਰਥ 3.0 ਅਧੀਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਰੂਪਨਗਰ ਦੇ ਸਕੂਲ ਕੀਤੇ ਸਨਮਾਨਿਤ ਰੂਪਨਗਰ, 16 ਅਗਸਤ: ਡੀਜੀਐੱਸਈ ਦਫ਼ਤਰ ਪੰਜਾਬ ਵਿਖੇ ਆਯੋਜਿਤ ਸਮਾਰੋਹ ਵਿੱਚ ਪ੍ਰੋਗਰਾਮ ਡਾਇਰੈਕਟਰ ਸਟੇਟ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ ਸ਼੍ਰੀਮਤੀ ਕਿਰਨ ਸ਼ਰਮਾ ਦੀ ਅਗਵਾਈ ਹੇਠ ਮੈਂਬਰ ਪੰਜਾਬ ਵਿਕਾਸ ਕਮਿਸ਼ਨ ਸ਼੍ਰੀ ਅਨੁਰਾਗ ਕੁੰਡੂ ਵੱਲੋਂ ਸਰਕਾਰੀ ਹਾਈ ਸਕੂਲ […]
MoreIndependence Day preparations complete, full dress rehearsal held at Nehru Stadium
Published on: 13/08/2025ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ • ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਲਹਿਰਾਉਣਗੇ ਕੌਮੀ ਝੰਡਾ ਰੂਪਨਗਰ, 13 ਅਗਸਤ: ਆਜ਼ਾਦੀ ਦਿਹਾੜੇ ਸਬੰਧੀ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਅੱਜ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ […]
MoreSSP Rupnagar took out a flag march to celebrate Independence Day in a grand manner and ensure security arrangements.
Published on: 13/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਆਜ਼ਾਦੀ ਦਿਵਸ ਨੂੰ ਉੱਚੇਚੇ ਢੰਗ ਨਾਲ ਮਨਾਉਣ ਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਕਰਨ ਲਈ ਐਸ.ਐਸ.ਪੀ ਰੂਪਨਗਰ ਵਲੋਂ ਫਲੈਗ ਮਾਰਚ ਕੱਢਿਆ ਰੂਪਨਗਰ, 13 ਅਗਸਤ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਤਹਿਤ ਆਜ਼ਾਦੀ ਦਿਵਸ ਨੂੰ ਸਮਰਪਿਤ ਹੋਣ ਵਾਲੇ ਪੂਰੇ ਸੂਬੇ ਵਿਚ ਆਜ਼ਾਦੀ ਸਮਾਗਮ ਨੂੰ ਉੱਚੇਚੇ […]
MoreOrgan donation is the greatest service to humanity – Dr. Balwinder Kaur
Published on: 13/08/2025ਅੰਗ ਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ – ਡਾ. ਬਲਵਿੰਦਰ ਕੌਰ ਅੰਗ ਦਾਨ ਦਿਵਸ ‘ਤੇ ਰੂਪਨਗਰ ਦੀ ਸਿਵਲ ਸਰਜਨ ਡਾ. ਬਲਵਿੰਦਰ ਕੌਰ ਨੇ ਪੇਸ਼ ਕੀਤੇ ਆਪਣੇ ਵਿਚਾਰ https://notto.abdm.gov.in/ ਵੈਬਸਾਈਟ ਤੇ ਜਾ ਕੇ ਅੰਗ ਦਾਨ ਮੁਹਿੰਮ ਨਾਲ ਜੁੜਿਆ ਜਾ ਸਕਦਾ ਹੈ ਤੇ ਅੰਗ ਦਾਨ ਕਰਨ ਲਈ ਆਪਣਾ ਫਾਰਮ ਭਰਿਆ ਜਾ ਸਕਦਾ ਹੈ ਰੂਪਨਗਰ, 13 ਅਗਸਤ: […]
MoreRupnagar Police arrested 2 persons and recovered 17 grams of narcotic powder.
Published on: 13/08/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਿਸ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਗ੍ਰਾਮ ਨਸ਼ੀਲਾ ਪਾਊਡਰ ਕੀਤਾ ਬਰਾਮਦ ਡੀ.ਆਈ.ਜੀ. ਇੰਦਰਬੀਰ ਸਿੰਘ ਨੇ ਫੁੱਲ ਡਰੈੱਸ ਸਮਾਰੋਹ ‘ਚ ਕੀਤੀ ਸ਼ਿਰਕਤ, ਸਮਾਰੋਹ ਸਬੰਧੀ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਕੀਤੇ ਜਾਰੀ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਸਥਾਨਾ ਤੇ ਸਪੈਸ਼ਲ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਰੂਪਨਗਰ, 13 […]
MoreAmandeep Kaur of Bahadurpur village of the district has been invited to the Independence Day function to be held in the capital Delhi.
Published on: 12/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰਾਜਧਾਨੀ ਦਿੱਲੀ ਵਿਖੇ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਲਈ ਜ਼ਿਲ੍ਹੇ ਦੇ ਬਹਾਦਰਪੁਰ ਪਿੰਡ ਦੀ ਅਮਨਦੀਪ ਕੌਰ ਨੂੰ ਆਇਆ ਸੱਦਾ ਪਾਣੀ ਦੀ ਟੈਂਕੀ ਦਾ ਵਧੀਆ ਰੱਖ ਰਖਾਅ ਅਤੇ ਸੇਵਾਵਾਂ ਦੇਣ ਵਜੋਂ ਹੋਈ ਚੋਣ ਰੂਪਨਗਰ, 12 ਅਗਸਤ: ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਲਈ ਜ਼ਿਲ੍ਹਾ ਰੂਪਨਗਰ ਦੇ […]
MoreNational Child Health Programme team visited Government Senior Secondary School (Girls) under National Malnutrition Control Programme
Published on: 12/08/2025ਰਾਸ਼ਟਰੀ ਅੰਨਾਪਨ ਨਿਯੰਤਰਣ ਪ੍ਰੋਗਰਾਮ ਅਧੀਨ ਰਾਸ਼ਟਰੀ ਬਾਲ ਸਵਾਸਥ ਕਾਰਜਕ੍ਰਮ ਟੀਮ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਦਾ ਕੀਤਾ ਦੌਰਾ ਰੂਪਨਗਰ, 12 ਅਗਸਤ: ਅੱਜ ਰਾਸ਼ਟਰੀ ਨਿਯੰਤਰਣ ਪ੍ਰੋਗਰਾਮ (ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਇੰਡਨੈਸ) ਦੇ ਤਹਿਤ ਰਾਸ਼ਟਰੀ ਬਾਲ ਸਵਾਸਥ ਕਾਰਜਕ੍ਰਮ ਦੀ ਟੀਮ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਦਾ ਦੌਰਾ ਕੀਤਾ ਗਿਆ। ਅਪਥੈਲਮਿਕ ਅਫਸਰ ਵੱਲੋਂ ਸਕੂਲ ਦੀਆਂ […]
MoreGuru Nanak Gatka Academy Lodimajra won the overall trophy
Published on: 12/08/2025ਗੁਰੂ ਨਾਨਕ ਗੱਤਕਾ ਅਕੈਡਮੀ ਲੋਦੀਮਾਜਰਾ ਨੇ ਕੀਤਾ ਓਵਰਆਲ ਟਰਾਫੀ ਉੱਤੇ ਕਬਜਾ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਕਰਵਾਇਆ ਜ਼ਿਲ੍ਹਾ ਪੱਧਰੀ ਗੱਤਕਾ ਟੂਰਨਾਮੈਂਟ ਰੂਪਨਗਰ, 12 ਅਗਸਤ: ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਗੱਤਕਾ ਟੂਰਨਾਮੈਂਟ ਵਿੱਚ ਗੁਰੂ ਨਾਨਕ ਗੱਤਕਾ ਅਕੈਡਮੀ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਓਵਰਆਲ ਟਰਾਫੀ ਲੜਕਿਆਂ ਆਪਣੇ ਨਾਮ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆ ਅਕੈਡਮੀ […]
MoreIntensified HIV Awareness Campaign launched in Rupnagar district from August 12 to October 12
Published on: 12/08/2025ਜ਼ਿਲ੍ਹਾ ਰੂਪਨਗਰ ਵਿੱਚ 12 ਅਗਸਤ ਤੋਂ 12 ਅਕਤੂਬਰ ਤੱਕ ਚੱਲਣ ਵਾਲੀ ਇੰਟੈਸੀਫਾਈਡ ਐਚ.ਆਈ.ਵੀ. ਜਾਗਰੂਕਤਾ ਮੁਹਿੰਮ ਦੀ ਹੋਈ ਸ਼ੁਰੂਆਤ ਬਿਮਾਰੀ ਬਾਰੇ ਜਾਗਰੂਕਤਾ ਪੈਦਾ ਕਰਨੀ, ਗਲਤ ਫਹਿਮੀਆਂ ਨੂੰ ਦੂਰ ਕਰਨਾ, ਟੈਸਟਿੰਗ, ਰੋਕਥਾਮ ਤੇ ਇਲਾਜ ਦੀਆਂ ਸਹੂਲਤਾਂ ਤੱਕ ਲੋਕਾਂ ਦੀ ਪਹੁੰਚ ਵਧਾਉਣਾ ਮੁੱਖ ਉਦੇਸ਼ ਰੂਪਨਗਰ, 12 ਅਗਸਤ: ਜ਼ਿਲ੍ਹਾ ਰੂਪਨਗਰ ਦੇ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ […]
MoreRupnagar Police arrested 2 persons and recovered more than 13 grams of narcotic powder.
Published on: 12/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਯੁੱਧ ਨਸ਼ਿਆ ਵਿਰੁੱਧ ਰੂਪਨਗਰ ਪੁਲਿਸ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 13 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਸਥਾਨਾ ਤੇ ਸਪੈਸ਼ਲ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਸਬੰਧੀ ਹੈਲਪਲਾਇਨ ਨੰਬਰ 112 ‘ਤੇ ਜਾਣਕਾਰੀ ਸਾਂਝੀ ਕੀਤੀ ਜਾਵੇ – ਐੱਸਐੱਸਪੀ ਰੂਪਨਗਰ, 12 […]
MorePlacement camp at MCC-cum-District Employment and Business Bureau Rupnagar today
Published on: 11/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਮ.ਸੀ.ਸੀ-ਕਮ-ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 11 ਅਗਸਤ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ […]
MoreAction will be taken against those who abandon animals – District Magistrate
Published on: 11/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ਤੇ ਹੋਵੇਗੀ ਕਾਰਵਾਈ- ਜ਼ਿਲ੍ਹਾ ਮੈਜਿਸਟਰੇਟ ਰੂਪਨਗਰ, 11 ਅਗਸਤ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗਾਵਾਂ/ਪਸ਼ੂਆਂ ਨੂੰ […]
MoreElection Tehsildar held a meeting with the recognized political parties of the district
Published on: 11/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਚੋਣ ਤਹਿਸੀਲਦਾਰ ਵੱਲੋਂ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ ਬੂਥ ਲੈਵਲ ਏਜੰਟ ਲਗਾਉਣ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਰੂਪਨਗਰ, 11 ਅਗਸਤ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਲਗਾਤਾਰ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ, […]
MoreChecks were conducted at various places in Nangal city to stop child begging, 2 children rescued
Published on: 11/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਬਾਲ ਭਿੱਖਿਆ ਰੋਕਣ ਲਈ ਨੰਗਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਕੀਤੀ ਗਈ ਚੈਕਿੰਗ, 2 ਬੱਚੇ ਕੀਤੇ ਰੈਸਕਿਊ ਜ਼ਿਲ੍ਹਾ ਰੂਪਨਗਰ ਵਿੱਚ ਹੁਣ ਤੱਕ 12 ਬੱਚੇ ਨੂੰ ਰੈਸਕਿਊ ਕਰਕੇ ਉਨ੍ਹਾਂ ਦਾ ਪੁਨਰਵਾਸ ਕੀਤਾ ਰੂਪਨਗਰ, 11 ਅਗਸਤ: ਪੰਜਾਬ ਸਰਕਾਰ ਵੱਲੋਂ ਬਾਲ ਭਿੱਖਿਆ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ਜੀਵਨ ਜੋਤ ਮੁਹਿੰਮ ਤਹਿਤ […]
MoreTeej festival celebrated at Government College Ropar
Published on: 11/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ ਵਿਦਿਆਰਥਣ ਭਾਵਨਾ ਮਿਸ ਤੀਜ ਅਤੇ ਨਵਨੀਤ ਕੌਰ ਨੂੰ ਮਜਾਜਣ ਕੁੜੀ ਚੁਣਿਆ ਗਿਆ ਰੂਪਨਗਰ, 11 ਅਗਸਤ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ “ਮੇਲਾ 2025 – ਤੀਆਂ ਤੀਜ ਦੀਆਂ” ਤਹਿਤ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਦੀ […]
MoreTwo-day district-level art festival in Rupnagar: Students won hearts and prizes
Published on: 09/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ‘ਚ ਦੋ ਦਿਨਾ ਜ਼ਿਲ੍ਹਾ ਪੱਧਰੀ ਕਲਾ ਉਤਸਵ: ਵਿਦਿਆਰਥੀਆਂ ਨੇ ਜਿੱਤੇ ਦਿਲ ਤੇ ਇਨਾਮ” ਜ਼ਿਲ੍ਹਾ ਪੱਧਰ ਕਲਾ ਉਤਸਵ ‘ਚ ਵਿਦਿਆਰਥੀਆਂ ਨੇ ਦਿਖਾਈ ਅਦਭੁਤ ਪ੍ਰਤਿਭਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਵਿਖੇ ਜ਼ਿਲ੍ਹਾ ਪੱਧਰ ਕਲਾ ਉਤਸਵ ਸਫਲਤਾਪੂਰਕ ਆਯੋਜਿਤ ਰੂਪਨਗਰ, 09 ਅਗਸਤ: ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ੍ਰੀ ਪ੍ਰੇਮ […]
More