Close

Press Release

Filter by:

Training was conducted for health workers on the prevention of mother-to-child transmission of HIV and syphilis.

Published on: 29/09/2026

ਐਚ.ਆਈ.ਵੀ. ਤੇ ਸਿਫਲਿਸ ਦੇ ਮਾਂ ਤੋਂ ਬੱਚੇ ਤੱਕ ਸੰਚਾਰ ਦੀ ਰੋਕਥਾਮ ਸਬੰਧੀ ਸਿਹਤ ਕਰਮਚਾਰੀਆਂ ਦੀ ਸਿਖਲਾਈ ਕਰਵਾਈ ਗਰਭਵਤੀ ਮਹਿਲਾਵਾਂ ਦੀ ਸਮੇਂ ਸਿਰ ਜਾਂਚ ਤੇ ਇਲਾਜ ਨਾਲ ਮਾਂ ਤੋਂ ਬੱਚੇ ਤੱਕ ਬਿਮਾਰੀਆਂ ਦੇ ਸੰਚਾਰ ਨੂੰ ਰੋਕਿਆ ਜਾ ਸਕਦਾ ਰੂਪਨਗਰ, 29 ਸਤੰਬਰ: ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੈਡੀਕਲ ਅਤੇ ਪੈਰਾਮੈਡੀਕਲ ਸਟਾਫ ਨੂੰ ਐਚ.ਆਈ.ਵੀ. […]

More

Additional Deputy Commissioner reviewed the ongoing development works in the district.

Published on: 29/09/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਗੁਣਵੱਤਾ ਨਾਲ ਮੁਕੰਮਲ ਕਰਨ ਦੀਆਂ ਹਦਾਇਤਾਂ ਰੂਪਨਗਰ, 29 ਸਤੰਬਰ: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਚੰਦਰਜਯੋਤੀ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨਾਲ ਸਬੰਧਤ ਜ਼ਿਲ੍ਹੇ ਵਿੱਚ […]

More

Consumers in areas with piped natural gas facilities should register soon – Dr. Kimmi Vaneet Kaur Sethi

Published on: 29/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਾਈਪ ਰਾਹੀਂ ਕੁਦਰਤੀ ਗੈਸ ਦੀ ਸਹੂਲਤ ਵਾਲੇ ਖੇਤਰਾਂ ਦੇ ਖਪਤਕਾਰ ਜਲਦ ਰਜਿਸਟ੍ਰੇਸ਼ਨ ਕਰਵਾਉਣ – ਡਾ. ਕਿੰਮੀ ਵਨੀਤ ਕੌਰ ਸੇਠੀ ਰੂਪਨਗਰ, 29 ਸਤੰਬਰ: ਰਸੋਈ ਗੈਸ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਪਾਈਪ ਰਾਹੀਂ ਘਰਾਂ ਤੱਕ ਪਹੁੰਚਣ ਵਾਲੀ ਕੁਦਰਤੀ ਗੈਸ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਭਾਰਤ ਸਰਕਾਰ ਦੇ […]

More

Field trainers received detailed training for the second day regarding Phase 2 of Census-2027.

Published on: 29/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸੈਂਸਸ-2027 ਦੇ ਫੇਜ਼-2 ਸਬੰਧੀ ਫੀਲਡ ਟ੍ਰੇਨਰਾਂ ਨੂੰ ਦੂਜੇ ਦਿਨ ਵੀ ਦਿੱਤੀ ਗਈ ਵਿਸਥਾਰਪੂਰਵਕ ਸਿਖਲਾਈ ਰੂਪਨਗਰ, 29 ਸਤੰਬਰ: ਸੈਂਸਸ-2027 ਦੇ ਫੇਜ਼-2 ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਰੂਪਨਗਰ ਦੇ ਸਮੂਹ ਫੀਲਡ ਟ੍ਰੇਨਰਾਂ ਦੀ ਦੂਜੇ ਦਿਨ ਦੀ ਸਿਖਲਾਈ ਅੱਜ ਕਰਵਾਈ ਗਈ। ਸਿਖਲਾਈ ਦੌਰਾਨ ਫੀਲਡ ਟ੍ਰੇਨਰਾਂ ਨੂੰ ਫੇਜ਼-2 […]

More

The Department of Language, Punjab, organized a literary and cultural event to mark the birth anniversary of Shaheed Bhagat Singh.

Published on: 28/09/2026

ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸਾਹਿਤਕ ਤੇ ਸੱਭਿਆਚਾਰਕ ਸਮਾਗਮ ਕਰਵਾਇਆ ਸ੍ਰੀ ਚਮਕੌਰ ਸਾਹਿਬ, 28 ਸਤੰਬਰ: ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਾਹਿਤਕ ਤੇ ਸੱਭਿਆਚਾਰਕ ਸਮਾਗਮ ਮਾਲਵਾ ਰੂਰਲ ਐਜੂਕੇਸ਼ਨ ਸੁਸਾਇਟੀ, ਬੱਸੀ ਗੁੱਜਰਾਂ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਦੀ ਸ਼ਖ਼ਸੀਅਤ, ਵਿਚਾਰਧਾਰਾ […]

More

Grand start to district-level sports at Nehru Stadium, Rupnagar.

Published on: 28/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਖੇਡਾਂ ਵਤਨ ਪੰਜਾਬ ਦੀਆਂ-2026 ਨੌਜਵਾਨਾਂ ਦੀ ਊਰਜਾ ਨੂੰ ਖੇਡ ਮੈਦਾਨਾਂ ਵੱਲ ਮੋੜਨਾ ਸਮੇਂ ਦੀ ਮੁੱਖ ਲੋੜ—ਡਿਪਟੀ ਕਮਿਸ਼ਨਰ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਅਨੁਸ਼ਾਸਨ, ਸਾਂਝੀਵਾਲਤਾ ਤੇ ਜਿੱਤ ਦੀ ਭਾਵਨਾ ਪੈਦਾ ਕਰਨ ਵਿੱਚ ਨਿਭਾਉਂਦੀਆਂ ਹਨ ਅਹਿਮ ਭੂਮਿਕਾ ਰੂਪਨਗਰ, 28 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ […]

More

Placement camp at District Employment and Enterprise Bureau, Rupnagar today.

Published on: 28/09/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 28 ਸਤੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸ […]

More

Training organized in Rupnagar district for Phase-2 of Census-2027.

Published on: 28/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸੈਂਸਸ-2027 ਦੇ ਫੇਜ਼-2 ਦੇ ਕੰਮ ਲਈ ਜ਼ਿਲ੍ਹਾ ਰੂਪਨਗਰ ਵਿੱਚ ਸਿਖਲਾਈ ਦਾ ਆਯੋਜਨ ਰੂਪਨਗਰ, 28 ਸਤੰਬਰ: ਸੈਂਸਸ-2027 ਸਬੰਧੀ ਅੱਜ ਜ਼ਿਲ੍ਹਾ ਰੂਪਨਗਰ ਦੇ ਸਮੂਹ ਫੀਲਡ ਟ੍ਰੇਨਰਾਂ ਨੂੰ ਫੇਜ਼-2 ਦੇ ਕੰਮ ਸਬੰਧੀ ਸਿਖਲਾਈ ਦਿੱਤੀ ਗਈ। ਇਸ ਸਿਖਲਾਈ ਦੀ ਪ੍ਰਧਾਨਗੀ ਪ੍ਰਿੰਸੀਪਲ ਸੈਂਸਸ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ […]

More

District level competitions of Sports Homeland Punjab-2026 begin today

Published on: 27/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਖੇਡਾਂ ਵਤਨ ਪੰਜਾਬ ਦੀਆਂ-2026 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਆਗਾਜ਼ ਅੱਜ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਵੇਗਾ ਸ਼ਾਨਦਾਰ ਉਦਘਾਟਨੀ ਸਮਾਰੋਹ ਰੂਪਨਗਰ, 27 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ […]

More

Special awareness campaign against drugs in villages and wards from September 29

Published on: 25/09/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ 29 ਸਤੰਬਰ ਤੋਂ ਡਿਪਟੀ ਕਮਿਸ਼ਨਰ ਨੇ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਰੂਪਨਗਰ, 25 ਸਤੰਬਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ […]

More

Training provided to civil and police officials to identify sensitive areas for Assembly Elections-2027 and make the election process fair: Deputy Commissioner

Published on: 25/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਿਧਾਨ ਸਭਾ ਚੋਣਾਂ-2027 ਲਈ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਤੇ ਚੋਣ ਪ੍ਰਕਿਰਿਆ ਨੂੰ ਨਿਰਪੱਖ ਬਣਾਉਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਦਿੱਤੀ ਗਈ ਸਿਖਲਾਈ: ਡਿਪਟੀ ਕਮਿਸ਼ਨਰ ਰੂਪਨਗਰ, 25 ਸਤੰਬਰ: ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਤਿਆਰੀਆਂ ਨੂੰ […]

More

Dada Dev Wrestling Academy Emerging as a Professional Platform to Nurture Sporting Talent in Girls: DC Aaditya Dachalwal

Published on: 25/09/2026

Dada Dev Wrestling Academy Emerging as a Professional Platform to Nurture Sporting Talent in Girls: DC Aaditya Dachalwal 23-year-old Sonal Dahiya wins silver medal at National Games, brings laurels to Punjab Academy wrestlers to compete in Khedan Watan Punjab Dian-2026 district-level events from October 1 to 4 at Akbarpur Wrestling Centre Rupnagar, September 25: Dada […]

More

Placement/Registration Camp at District Employment and Entrepreneurship Bureau, Rupnagar on 25th September

Published on: 24/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ/ਰਜਿਸਟ੍ਰੇਸ਼ਨ ਕੈਂਪ 25 ਸਤੰਬਰ ਨੂੰ ਰੂਪਨਗਰ, 24 ਸਤੰਬਰ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਅਦਿੱਤਿਆ ਡੇਚਲਵਾਲ, ਜੀ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ […]

More

Excellent display of discipline, culture and cadet life at NCC CATC-68 training camp

Published on: 23/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਨਸੀਸੀ ਸੀਏਟੀਸੀ-68 ਸਿਖਲਾਈ ਕੈਂਪ ‘ਚ ਅਨੁਸ਼ਾਸਨ, ਸੱਭਿਆਚਾਰ ਅਤੇ ਕੈਡੇਟ ਜੀਵਨ ਦਾ ਸ਼ਾਨਦਾਰ ਪ੍ਰਦਰਸ਼ਨ ਰੂਪਨਗਰ, 23 ਸਤੰਬਰ: 3 ਪੰਜਾਬ ਗਰਲਜ਼ ਬਟਾਲੀਅਨ ਐਨਸੀਸੀ, ਲੁਧਿਆਣਾ ਵੱਲੋਂ ਲੁਧਿਆਣਾ ਗਰੁੱਪ ਹੈੱਡਕੁਆਰਟਰ ਦੀ ਅਗਵਾਈ ਹੇਠ ਆਯੋਜਿਤ ਸੰਯੁਕਤ ਸਾਲਾਨਾ ਸਿਖਲਾਈ ਕੈਂਪ ਕੈਡੇਟ ਜੀਵਨ ਦੇ ਵੱਖ-ਵੱਖ ਪੱਖਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਜਾਗਰ ਕਰ ਰਿਹਾ ਹੈ। ਇਸ ਕੈਂਪ […]

More

District level competitions of 2026 Season-4 of Sports Homeland Punjab will start from September 28

Published on: 23/09/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 28 ਸਤੰਬਰ ਤੋਂ ਹੋਣਗੇ ਸ਼ੁਰੂ 12 ਚੋਣਵੇਂ ਖੇਡ ਸਥਾਨਾਂ ’ਤੇ 05 ਅਕਤੂਬਰ ਤੱਕ ਹੋਣਗੇ ਵੱਖ-ਵੱਖ ਖੇਡ ਮੁਕਾਬਲੇ: ਜ਼ਿਲ੍ਹਾ ਖੇਡ ਅਫ਼ਸਰ ਰੂਪਨਗਰ, 23 ਸਤੰਬਰ: ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਸੀਜ਼ਨ-4 […]

More

Make sure to get your children’s routine vaccinations done every Wednesday – Civil Surgeon

Published on: 23/09/2026

ਹਰ ਬੁੱਧਵਾਰ ਆਪਣੇ ਬੱਚਿਆਂ ਦਾ ਰੂਟੀਨ ਟੀਕਾਕਰਣ ਜ਼ਰੂਰ ਕਰਵਾਓ – ਸਿਵਲ ਸਰਜਨ ਰੂਪਨਗਰ, 23 ਸਤੰਬਰ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਸੰਸਥਾਨਾਂ, ਸਿਹਤ ਉਪ-ਕੇਂਦਰਾਂ ਅਤੇ ਆਂਗਣਵਾੜੀ ਕੇਂਦਰਾਂ ਵਿਖੇ ਹਰ ਹਫ਼ਤੇ ਬੁੱਧਵਾਰ ਨੂੰ ਰੂਟੀਨ ਟੀਕਾਕਰਣ ਸੈਸ਼ਨ ਲਗਾਏ ਜਾਂਦੇ ਹਨ। ਇਨ੍ਹਾਂ ਸੈਸ਼ਨਾਂ ਦੌਰਾਨ ਗਰਭਵਤੀ ਮਹਿਲਾਵਾਂ ਅਤੇ 0 ਤੋਂ 5 ਸਾਲ ਤੱਕ ਦੀ […]

More

Deputy Commissioner appeals to farmers to bring only dry paddy with moisture content up to 17 percent in the market

Published on: 22/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ 17 ਫ਼ੀਸਦੀ ਨਮੀ ਤੱਕ ਸੁੱਕਾ ਝੋਨਾ ਹੀ ਮੰਡੀ ਵਿੱਚ ਲਿਆਉਣ ਦੀ ਕਿਸਾਨਾਂ ਨੂੰ ਕੀਤੀ ਅਪੀਲ ਦੂਜੇ ਰਾਜਾਂ ਤੋਂ ਆਉਣ ਵਾਲੇ ਝੋਨੇ ਅਤੇ ਗੈਰ-ਕਾਨੂੰਨੀ ਰੀਸਾਈਕਲਿੰਗ ’ਤੇ ਸਖ਼ਤ ਨਿਗਰਾਨੀ ਦੇ ਹੁਕਮ ਰੂਪਨਗਰ, 22 ਸਤੰਬਰ: ਆਗਾਮੀ ਖਰੀਫ਼ ਸੀਜ਼ਨ 2026-27 ਦੌਰਾਨ ਜ਼ਿਲ੍ਹਾ ਰੂਪਨਗਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਅਤੇ […]

More

Government procurement of paddy will start from October 1, Deputy Commissioner has given instructions to complete all arrangements in the markets

Published on: 22/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ, ਡਿਪਟੀ ਕਮਿਸ਼ਨਰ ਨੇ ਮੰਡੀਆਂ ਦੇ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਝੋਨਾ ਲਿਆਉਣ ਦੀ ਕੀਤੀ ਅਪੀਲ ਰੂਪਨਗਰ, 22 ਸਤੰਬਰ: ਆਗਾਮੀ ਖਰੀਫ਼ ਸੀਜ਼ਨ 2026-27 ਦੌਰਾਨ ਜ਼ਿਲ੍ਹਾ ਰੂਪਨਗਰ ਦੀਆਂ ਮੰਡੀਆਂ ਵਿੱਚ ਕਿਸਾਨਾਂ […]

More

Food Safety Team took 35 samples; spoiled khoya barfi, chacham and gram flour were destroyed

Published on: 22/09/2026

ਜ਼ਿਲ੍ਹਾ ਰੂਪਨਗਰ ‘ਚ ਮਿਲਾਵਟੀ ਤੇ ਅਸੁਰੱਖਿਅਤ ਭੋਜਨ ਵਿਰੁੱਧ ਵਿਸ਼ੇਸ਼ ਮੁਹਿੰਮ ਜਾਰੀ ਫੂਡ ਸੇਫਟੀ ਟੀਮ ਵੱਲੋਂ 35 ਸੈਂਪਲ ਲਏ ਗਏ; ਖਰਾਬ ਖੋਆ ਬਰਫ਼ੀ, ਚਮਚਮ ਅਤੇ ਬੇਸਨ ਨਸ਼ਟ ਕਰਵਾਇਆ ਰੂਪਨਗਰ, 22 ਸਤੰਬਰ: ਸਿਹਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਅਤੇ ਕਮਿਸ਼ਨਰ, ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਭੋਜਨ ਵਿੱਚ ਮਿਲਾਵਟ ਨੂੰ ਰੋਕਣ ਅਤੇ ਲੋਕਾਂ ਨੂੰ ਸੁਰੱਖਿਅਤ […]

More

Government College Ropar secured the first position in the Inter-College Zone ‘C’ cricket tournament.

Published on: 19/09/2026

ਅੰਤਰ ਕਾਲਜ ਜੋਨ ‘ਸੀ’ ਕ੍ਰਿਕਟ ਮੁਕਾਬਲੇ ਵਿੱਚ ਸਰਕਾਰੀ ਕਾਲਜ ਰੋਪੜ ਨੇ ਜਿੱਤਿਆ ਪਹਿਲਾ ਸਥਾਨ ਰੂਪਨਗਰ, 19 ਸਤੰਬਰ 2026: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਡ ਵਿਭਾਗ ਦੇ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਤਰ ਕਾਲਜ ਜੋਨ ‘ਸੀ’ ਦੇ ਕ੍ਰਿਕਟ ਮੁਕਾਬਲੇ ਪ੍ਰਿੰਸੀਪਲ ਸ੍ਰੀਮਤੀ ਗੁਨਜੀਤ ਕੌਰ ਦੀ ਸਰਪ੍ਰਸਤੀ ਹੇਠ ਸਰਕਾਰੀ ਕਾਲਜ ਰੋਪੜ ਦੇ ਖੇਡ ਮੈਦਾਨ ਵਿਖੇ 14 ਤੋਂ 19 ਸਤੰਬਰ 2026 […]

More

First aid training provided to 200 students at Genius International Public School by the District Red Cross.

Published on: 18/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ 200 ਵਿਦਿਆਰਥੀਆਂ ਨੂੰ ਦਿੱਤੀ ਗਈ ਫਸਟ ਏਡ ਸਿਖਲਾਈ ਰੂਪਨਗਰ, 18 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਫਸਟ ਏਡ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਸਕੂਲ ਦੇ ਲਗਭਗ […]

More

Two-day training for Phase-2 of Census-2027 conducted.

Published on: 18/09/2026

ਜਨਗਣਨਾ-2027 ਸਬੰਧੀ ਫੇਜ਼-2 ਦੀ ਦੋ ਰੋਜ਼ਾ ਸਿਖਲਾਈ ਕਰਵਾਈ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜਨਗਣਨਾ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਿੱਤੀ ਸਿਖਲਾਈ ਰੂਪਨਗਰ, 18 ਸਤੰਬਰ: ਜਨਗਣਨਾ-2027 ਦੇ ਕਾਰਜ ਨੂੰ ਸੁਚਾਰੂ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੱਦੇਨਜ਼ਰ ਜ਼ਿਲ੍ਹਾ ਰੂਪਨਗਰ ਵਿੱਚ 17 ਅਤੇ 18 ਸਤੰਬਰ 2026 ਨੂੰ ਦੋ ਰੋਜ਼ਾ ਫੇਜ਼-2 ਸਿਖਲਾਈ ਕਰਵਾਈ ਗਈ। […]

More

District Magistrate fixes the timing for paddy harvesting using combine harvesters from 10:00 AM to 6:00 PM.

Published on: 18/09/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਨਿਰਧਾਰਿਤ ਰੂਪਨਗਰ, 18 ਸਤੰਬਰ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਅਨੁਸਾਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ […]

More

Instructions to intensify cleanliness activities in Rupnagar district under the ‘Swachhata Hi Seva-2026’ campaign.

Published on: 18/09/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਸਫ਼ਾਈ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਡਿਪਟੀ ਕਮਿਸ਼ਨਰ ਵੱਲੋਂ ਜਨ ਭਾਗੀਦਾਰੀ ਰਾਹੀਂ ਸ਼ਹਿਰੀ ਤੇ ਪੇਂਡੂ ਖੇਤਰਾਂ ਨੂੰ ਸਾਫ਼-ਸੁਥਰਾ ਬਣਾਉਣ ’ਤੇ ਦਿੱਤਾ ਗਿਆ ਜ਼ੋਰ ਰੂਪਨਗਰ, 18 ਸਤੰਬਰ: ਭਾਰਤ ਸਰਕਾਰ ਦੇ ‘ਸਵੱਛ ਭਾਰਤ ਮਿਸ਼ਨ’ ਤਹਿਤ 17 ਸਤੰਬਰ ਤੋਂ 2 ਅਕਤੂਬਰ 2026 ਤੱਕ […]

More

Meeting of civil and police officials to identify sensitive areas in view of Assembly elections-2027

Published on: 17/09/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਿਧਾਨ ਸਭਾ ਚੋਣਾਂ–2027 ਦੇ ਮੱਦੇਨਜ਼ਰ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਸਬੰਧੀ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਰੂਪਨਗਰ, 17 ਸਤੰਬਰ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਆਗਾਮੀ ਵਿਧਾਨ ਸਭਾ ਚੋਣਾਂ–2027 ਨੂੰ ਸੁਚੱਜੇ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ […]

More

Patient safety and care is our top priority – Civil Surgeon

Published on: 17/09/2026

ਵਿਸ਼ਵ ਮਰੀਜ਼ ਸੁਰੱਖਿਆ ਦਿਵਸ ਮਰੀਜ਼ਾਂ ਦੀ ਸੁਰੱਖਿਆ ਤੇ ਦੇਖਭਾਲ ਸਾਡੀ ਸਭ ਤੋਂ ਵੱਡੀ ਤਰਜੀਹ – ਸਿਵਲ ਸਰਜਨ ਸਿਹਤ ਸੰਸਥਾਵਾਂ ‘ਚ ਗੁਣਵੱਤਾ ਭਰਪੂਰ ਅਤੇ ਸੁਰੱਖਿਅਤ ਇਲਾਜ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਵਚਨਬੱਧ ਰੂਪਨਗਰ, 17 ਸਤੰਬਰ: ਹਰ ਸਾਲ 17 ਸਤੰਬਰ ਨੂੰ ਮਨਾਏ ਜਾਣ ਵਾਲੇ ‘ਵਿਸ਼ਵ ਮਰੀਜ਼ ਸੁਰੱਖਿਆ ਦਿਵਸ’ ਦੇ ਮੌਕੇ ‘ਤੇ ਸਿਹਤ ਵਿਭਾਗ ਰੂਪਨਗਰ ਵੱਲੋਂ ਜ਼ਿਲ੍ਹੇ ਦੇ […]

More

Placement camp at District Employment and Business Bureau Rupnagar today

Published on: 17/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 17 ਸਤੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ […]

More

Successful organization of the National Lok Adalat in Rupnagar district.

Published on: 12/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੂਪਨਗਰ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਸਫ਼ਲ ਆਯੋਜਨ 14,782 ਮਾਮਲਿਆਂ ‘ਚੋਂ 13,293 ਮਾਮਲਿਆਂ ਦਾ ਨਿਪਟਾਰਾ; 10.82 ਕਰੋੜ ਰੁਪਏ ਤੋਂ ਵੱਧ ਦੇ ਐਵਾਰਡ ਪਾਸ ਰੂਪਨਗਰ, 12 ਸਤੰਬਰ: ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੁਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ 2026 ਦੀ ਤੀਜੀ […]

More

Good Samaritans who help road accident victims will receive legal protection – Deputy Commissioner Aditya Dachalwal

Published on: 12/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ‘ਜ਼ਿਲ੍ਹਾ ਗੁੱਡ ਸਮੈਰੀਟਨ ਗ੍ਰੀਵੈਂਸ ਰੈਡਰੈੱਸਲ ਸੈੱਲ’ ਸਥਾਪਤ ਸ਼ਿਕਾਇਤਾਂ ਦਾ ਤਿੰਨ ਕਾਰਜਕਾਰੀ ਦਿਨਾਂ ‘ਚ ਲਿਆ ਜਾਵੇਗਾ ਨੋਟਿਸ ਰੂਪਨਗਰ, 12 ਸਤੰਬਰ: ਸੜਕ ਹਾਦਸਿਆਂ ਦੌਰਾਨ ਜ਼ਖ਼ਮੀ ਵਿਅਕਤੀਆਂ ਦੀ ਸਮੇਂ […]

More

Major action by Rupnagar Police under Operation CASO: 21 individuals arrested and 10 FIRs registered.

Published on: 11/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕਾਸੋ ਅਪਰੇਸ਼ਨ ਤਹਿਤ ਰੂਪਨਗਰ ਪੁਲਿਸ ਵੱਲੋਂ ਵੱਡੀ ਕਾਰਵਾਈ, 10 ਐੱਫ.ਆਈ.ਆਰ. ਦਰਜ ਕਰਕੇ 21 ਵਿਅਕਤੀ ਕੀਤੇ ਗ੍ਰਿਫ਼ਤਾਰ ਰੂਪਨਗਰ, 11 ਸਤੰਬਰ: ਪੰਜਾਬ ਨੂੰ ਨਸ਼ਾ ਮੁਕਤ ਅਤੇ ‘ਰੰਗਲਾ ਪੰਜਾਬ’ ਬਣਾਉਣ ਦੀ ਮੁਹਿੰਮ ਤਹਿਤ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਭਰ ਵਿੱਚ ਚਲਾਏ ਜਾ ਰਹੇ ਦੋ ਰੋਜ਼ਾ ਵਿਸ਼ੇਸ਼ ਕਾਸੋ ਅਪਰੇਸ਼ਨ […]

More