Press Release

Filter by:
HPV vaccination is essential to protect women from cervical cancer - Dr. Navroop Kaur

HPV vaccination is essential to protect women from cervical cancer – Dr. Navroop Kaur

Published on: 06/04/2026

ਔਰਤਾਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਐਚ.ਪੀ.ਵੀ. ਟੀਕਾਕਰਨ ਜ਼ਰੂਰੀ- ਡਾ. ਨਵਰੂਪ ਕੌਰ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਤੇ ਲਗਾਈ ਜਾ ਰਹੀ ਹੈ ਇਹ ਵੈਕਸੀਨੇਸ਼ਨ ਰੂਪਨਗਰ, 06 ਅਪ੍ਰੈਲ: ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਐਚ.ਪੀ.ਵੀ. ਵੈਕਸੀਨੇਸ਼ਨ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਤੇ ਲਗਾਈ ਜਾ […]

Dasmesh Youth Club organized a blood donation camp, collected 46 units of blood

Dasmesh Youth Club organized a blood donation camp, collected 46 units of blood

Published on: 06/04/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਦਸਮੇਸ਼ ਯੂਥ ਕਲੱਬ ਵੱਲੋਂ ਖੂਨਦਾਨ ਕੈਂਪ ਲਗਾਇਆ, 46 ਯੂਨਿਟ ਖੂਨ ਕੀਤਾ ਇਕੱਠਾ ਰੂਪਨਗਰ, 06 ਅਪ੍ਰੈਲ: ਦਸਮੇਸ਼ ਯੂਥ ਕਲੱਬ ਗ੍ਰੀਨ ਐਵੇਨਿਊ ਵੱਲੋਂ ਸ. ਬਘੇਲ ਸਿੰਘ ਦੇ ਸਹਿਯੋਗ ਦੇ ਨਾਲ ਗੋਬਿੰਦ ਵੈਲੀ ਵਿਖੇ ਸਲਾਨਾ ਕੀਰਤਨ ਸਮਾਗਮ ਦੌਰਾਨ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸੇਵਾ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ […]

Additional Deputy Commissioner gives instructions to expedite the preparation of health scheme cards

Additional Deputy Commissioner gives instructions to expedite the preparation of health scheme cards

Published on: 02/04/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਯੋਜਨਾ ਦੇ ਕਾਰਡ ਬਣਾਉਣ ’ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਪਿੰਡਾਂ ‘ਚ ਲਗਾਏ ਜਾ ਰਹੇ ਕੈਂਪਾਂ ਦੌਰਾਨ ਆਸ਼ਾ ਵਰਕਰਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ ਤੇ ਲੋਕਾਂ ਨੂੰ […]

No Image

Last date for online registration for army recruitment extended till April 10 – District Employment Officer

Published on: 02/04/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਫੌਜ ਭਰਤੀ ਲਈ ਆਨ-ਲਾਈਨ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ ‘ਚ 10 ਅਪ੍ਰੈਲ ਤੱਕ ਦਾ ਵਾਧਾ – ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰੂਪਨਗਰ, 02 ਅਪ੍ਰੈਲ: ਨੌਜਵਾਨਾਂ ਲਈ ਭਾਰਤੀ ਫੌਜ ਵਿੱਚ ਭਰਤੀ ਹੋਣ ਦਾ ਇੱਕ ਹੋਰ ਮੌਕਾ ਪ੍ਰਦਾਨ ਕਰਦੇ ਹੋਏ ਭਰਤੀ ਲਈ ਆਨ-ਲਾਈਨ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ ਵਧਾ ਦਿੱਤੀ ਗਈ ਹੈ। ਪਹਿਲਾਂ ਇਹ ਅੰਤਿਮ […]

Unique initiative at KV IIT Ropar on Book Gift Day

Unique initiative at KV IIT Ropar on Book Gift Day

Published on: 02/04/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੁਸਤਕ ਉਪਹਾਰ ਦਿਵਸ ਮੌਕੇ ਕੇ.ਵੀ. ਆਈਆਈਟੀ ਰੋਪੜ ਵਿਖੇ ਵਿਲੱਖਣ ਪਹਿਲ ਰੂਪਨਗਰ, 02 ਅਪ੍ਰੈਲ: ਕੇਂਦਰੀ ਵਿਦਿਆਲਿਆ ਆਈਆਈਟੀ ਰੋਪੜ ਵਿਖੇ ਅੱਜ ਪੁਸਤਕ ਉਪਹਾਰ ਦਿਵਸ ਬੜੇ ਉਤਸ਼ਾਹ ਅਤੇ ਸਰਗਰਮ ਸ਼ਮੂਲੀਅਤ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵਾਤਾਵਰਣ ਸੁਰੱਖਿਆ ਦਾ ਸੰਦੇਸ਼ ਦਿੰਦਿਆਂ ਕਾਬਿਲ-ਏ-ਤਾਰੀਫ਼ ਯੋਗਦਾਨ ਦਿੱਤਾ। ਇਸ ਪ੍ਰੋਗਰਾਮ ਦੌਰਾਨ 100 ਤੋਂ ਵੱਧ ਵਿਦਿਆਰਥੀਆਂ […]

District Magistrate bans movement of heavy vehicles coming from Himachal Pradesh from Kahanpur Khuhi Chowk to Bathi border

District Magistrate bans movement of heavy vehicles coming from Himachal Pradesh from Kahanpur Khuhi Chowk to Bathi border

Published on: 02/04/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਾਹਨਪੁਰ ਖੂਹੀ ਚੌਂਕ ਤੋਂ ਬਾਥੜੀ ਬਾਰਡਰ ਤੱਕ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ਤੇ ਪਾਬੰਦੀ ਲਗਾਈ ਰੂਪਨਗਰ, 02 ਅਪ੍ਰੈਲ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ੍ਰੀ […]

11 candidates selected during placement camp at District Employment and Business Bureau, Rupnagar

11 candidates selected during placement camp at District Employment and Business Bureau, Rupnagar

Published on: 01/04/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਦੌਰਾਨ 11 ਉਮੀਦਵਾਰਾਂ ਦੀ ਚੋਣ ਰੂਪਨਗਰ 01 ਅਪ੍ਰੈਲ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਹਫਤਾਵਾਰੀ ਪਲੇਸਮੈਂਟ ਕੈਂਪ ਲਗਾਤਾਰ ਆਯੋਜਿਤ ਕੀਤੇ ਜਾ ਰਹੇ ਹਨ। ਇਹ ਕੈਂਪ ਅਦਿੱਤਿਆ […]

Civil Surgeon conducts surprise inspection of various health institutions

Civil Surgeon conducts surprise inspection of various health institutions

Published on: 01/04/2026

ਸਿਵਲ ਸਰਜਨ ਨੇ ਵੱਖ-ਵੱਖ ਸਿਹਤ ਸੰਸਥਾਵਾਂ ਦਾ ਅਚਨਚੇਤ ਨਿਰੀਖਣ ਕੀਤਾ ਰੂਪਨਗਰ, 01 ਅਪ੍ਰੈਲ: ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਵੱਲੋਂ ਅੱਜ ਸੀਐਚਸੀ ਭਰਤਗੜ੍ਹ, ਆਯੂਸ਼ਮਾਨ ਅਰੋਗਿਆ ਕੇਂਦਰ ਗਰਦਲੇ ਅਤੇ ਸਬ-ਸਿਡਰੀ ਹੈਲਥ ਸੈਂਟਰ ਘਨੌਲੀ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਇਨ੍ਹਾਂ ਸਿਹਤ ਸੰਸਥਾਵਾਂ ਵਿੱਚ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੀ ਗੁਣਵੱਤਾ […]

Strict ban on burning wheat stubble in the district: Additional District Magistrate

Strict ban on burning wheat stubble in the district: Additional District Magistrate

Published on: 30/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਅੰਦਰ ਕਣਕ ਦੀ ਨਾੜ ਨੂੰ ਅੱਗ ਲਾਉਣ ‘ਤੇ ਸਖ਼ਤ ਪਾਬੰਦੀ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ, 30 ਮਾਰਚ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਵਿਕੇਸ਼ ਗੁਪਤਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਅੰਦਰ ਕਣਕ ਦੇ ਨਾੜ ਨੂੰ ਅੱਗ […]

Strict ban on burning wheat stubble in the district: Additional District Magistrate

Additional District Magistrate imposes complete ban on harvesting wheat with combines in the district from 7 pm to 10 am

Published on: 30/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ਤੇ ਪੂਰਨ ਪਾਬੰਦੀ ਲਗਾਈ ਰੂਪਨਗਰ, 30 ਮਾਰਚ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਵਿਕੇਸ਼ ਗੁਪਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ […]

Career seminar organized at Sri Guru Tegh Bahadur Khalsa College Sri Anandpur Sahib

Career seminar organized at Sri Guru Tegh Bahadur Khalsa College Sri Anandpur Sahib

Published on: 30/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਰੀਅਰ ਸੈਮੀਨਾਰ ਦਾ ਕੀਤਾ ਗਿਆ ਆਯੋਜਨ ਰੂਪਨਗਰ, 30 ਮਾਰਚ: ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦੇਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ […]

Placement camp at District Employment and Business Bureau Rupnagar on 01st April

Placement camp at District Employment and Business Bureau Rupnagar on 01st April

Published on: 30/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ 01 ਅਪ੍ਰੈਲ ਨੂੰ ਰੂਪਨਗਰ, 30 ਮਾਰਚ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ […]

Chief Electoral Officer Punjab Anindita Mitra conducted quarterly inspection of EVM/VVPAT warehouse in Rupnagar

Chief Electoral Officer Punjab Anindita Mitra conducted quarterly inspection of EVM/VVPAT warehouse in Rupnagar

Published on: 28/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮੁੱਖ ਚੋਣ ਅਫਸਰ ਪੰਜਾਬ ਅਨਿੰਦਿਤਾ ਮਿੱਤਰਾ ਵੱਲੋਂ ਰੂਪਨਗਰ ‘ਚ ਈ.ਵੀ.ਐਮ/ਵੀ.ਵੀ.ਪੈਟ ਵੇਅਰਹਾਊਸ ਦੀ ਤਿਮਾਹੀ ਜਾਂਚ ਕੀਤੀ ਗਈ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵੋਟਰ ਮੈਪਿੰਗ ਤੇ ਐਸਆਈਆਰ-2026 ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਰੂਪਨਗਰ, 28 ਮਾਰਚ: ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਵੱਲੋਂ ਅੱਜ ਜ਼ਿਲ੍ਹਾ ਰੂਪਨਗਰ ਦੇ ਈ.ਵੀ.ਐੱਮ/ਵੀ.ਵੀ.ਪੈਟ […]

Municipal Council Rupnagar takes action against those throwing garbage on the bypass, challan of Rs. 1500 issued

Municipal Council Rupnagar takes action against those throwing garbage on the bypass, challan of Rs. 1500 issued

Published on: 28/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਗਰ ਕੌਂਸਲ ਰੂਪਨਗਰ ਵੱਲੋਂ ਬਾਈਪਾਸ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਕਾਰਵਾਈ, 1500 ਰੁਪਏ ਦਾ ਕੱਟਿਆ ਚਲਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਵਿਕੇਸ਼ ਗੁਪਤਾ ਨੇ ਸ਼ਹਿਰ ਵਾਸੀਆਂ ਨੂੰ ਜਨਤਕ ਥਾਵਾਂ ‘ਤੇ ਕੂੜਾ ਨਾ ਸੁੱਟਣ ਦੀ ਕੀਤੀ ਅਪੀਲ ਰੂਪਨਗਰ, 28 ਮਾਰਚ: ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਮਕਸਦ ਨਾਲ ਨਗਰ […]

There is no shortage of petrol/diesel and LPG in the district: Deputy Commissioner Aditya Dechalwal

There is no shortage of petrol/diesel and LPG in the district: Deputy Commissioner Aditya Dechalwal

Published on: 28/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਵਿੱਚ ਪੈਟਰੋਲ/ਡੀਜ਼ਲ ਤੇ ਐਲ ਪੀ ਜੀ ਦੀ ਕੋਈ ਘਾਟ ਨਹੀਂ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਸਭ ਨੂੰ ਅਫਵਾਹਾਂ ਤੋਂ ਬਚਣ ਅਤੇ ਬਿਨਾ ਘਬਰਾਹਟ ਦੇ ਨਿਯਮਿਤ ਖਪਤ ਕਰਨ ਦੀ ਅਪੀਲ ਪਾਈਪਡ ਨੈਚੁਰਲ ਗੈਸ ਦੇ ਕੁਨੈਕਸ਼ਨ ਰਾਹੀਂ ਘਰ ਸਿੱਧਾ ਕੁਨੈਕਸ਼ਨ ਲਿਆ ਜਾ ਸਕਦਾ 73409-98992 ਤੇ 01881-505487 ਸੰਪਰਕ ਕਰਕੇ ਪਾਈਪਡ ਨੈਚੁਰਲ ਗੈਸ […]

Wheat procurement arrangements for Rabi season 2026-27 completed - Deputy Commissioner

Wheat procurement arrangements for Rabi season 2026-27 completed – Deputy Commissioner

Published on: 27/03/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੱਬੀ ਸੀਜ਼ਨ 2026-27 ਲਈ ਕਣਕ ਖਰੀਦ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ ਰੂਪਨਗਰ, 27 ਮਾਰਚ: ਆਗਾਮੀ ਰੱਬੀ ਸੀਜ਼ਨ 2026-27 ਦੌਰਾਨ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ […]

Justice Amarjot Bhatti inspected the courts of district Rupnagar and Ropar Jail.

Justice Amarjot Bhatti inspected the courts of district Rupnagar and Ropar Jail.

Published on: 27/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਸਟਿਸ ਅਮਰਜੋਤ ਭੱਟੀ ਨੇ ਜ਼ਿਲ੍ਹਾ ਰੂਪਨਗਰ ਦੀਆਂ ਅਦਾਲਤਾਂ ਤੇ ਰੋਪੜ ਜੇਲ੍ਹ ਦਾ ਨਿਰੀਖਣ ਕੀਤਾ ਰੂਪਨਗਰ, 27 ਮਾਰਚ: ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪ੍ਰਸ਼ਾਸਕੀ ਜੱਜ, ਸੈਸ਼ਨ ਡਿਵੀਜ਼ਨ ਰੂਪਨਗਰ ਮਾਨਯੋਗ ਜਸਟਿਸ ਅਮਰਜੋਤ ਭੱਟੀ ਵੱਲੋਂ ਅੱਜ ਰੂਪਨਗਰ ਜ਼ਿਲ੍ਹੇ ਅਦਾਲਤਾਂ ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ, ਨੰਗਲ ਅਤੇ ਰੋਪੜ ਜੇਲ੍ਹ ਦਾ ਨਿਰੀਖਣ ਕੀਤਾ […]

Dr. Vinay Kumar takes over as Chief Agriculture Officer, Rupnagar

Dr. Vinay Kumar takes over as Chief Agriculture Officer, Rupnagar

Published on: 27/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਾ. ਵਿਨੈ ਕੁਮਾਰ ਨੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਸੰਭਾਲਿਆ ਅਹੁਦਾ ਰੂਪਨਗਰ, 27 ਮਾਰਚ: ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਹੁਕਮਾਂ ਤੇ ਜ਼ਿਲ੍ਹਾ ਰੂਪਨਗਰ ਵਿੱਚ ਡਾ. ਵਿਨੈ ਕੁਮਾਰ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਦਾ ਵਿਭਾਗ ਦੇ ਅਧਿਕਾਰੀਆਂ […]

Seminar held at Government College Ropar on the role of literature in the 21st century

Seminar held at Government College Ropar on the role of literature in the 21st century

Published on: 25/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 21ਵੀਂ ਸਦੀ ਵਿੱਚ ਸਾਹਿਤ ਦੀ ਭੂਮਿਕਾ ਬਾਰੇ ਸਰਕਾਰੀ ਕਾਲਜ ਰੋਪੜ ਵਿਖੇ ਹੋਇਆ ਸੈਮੀਨਾਰ ਰੂਪਨਗਰ, 25 ਮਾਰਚ: ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਸਰਕਾਰੀ ਕਾਲਜ ਰੋਪੜ ਵਿਖੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ ਨੇ ਇੰਗਲਿਸ਼ ਲਿਟਰੇਰੀ ਸੁਸਾਇਟੀ ਦੇ ਵਿਦਿਆਰਥੀਆਂ ਲਈ 21ਵੀਂ ਸਦੀ ਵਿੱਚ ਸਾਹਿਤ ਦੀ ਭੂਮਿਕਾ ਅਤੇ ਕਲਚਰਲ ਸਟੱਡੀਜ ਵਿਸ਼ੇ ਉੱਤੇ […]

Emotional tribute to Shaheed-e-Azam Bhagat Singh, Rajguru and Sukhdev on their martyrdom day

Emotional tribute to Shaheed-e-Azam Bhagat Singh, Rajguru and Sukhdev on their martyrdom day

Published on: 22/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸ਼ਹੀਦ ਏ ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੇ ਸ਼ਹੀਦੀ ਦਿਵਸ ਸੰਬੰਧੀ ਭਾਵਪੂਰਨ ਸ਼ਰਧਾਂਜਲੀ  ਰੂਪਨਗਰ, 22 ਮਾਰਚ: ਸਰਕਾਰੀ ਕਾਲਜ ਰੋਪੜ ਵਿਖੇ ਐੱਨ.ਐੱਸ.ਐੱਸ ਯੂਨਿਟ ਵੱਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਪਵਿੱਤਰ ਸ਼ਹੀਦੀ ਨੂੰ ਸਮਰਪਿਤ ਇੱਕ ਗੰਭੀਰ ਅਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ ਦਾ ਆਯੋਜਨ ਕੀਤਾ ਗਿਆ। ਇਸ […]

Deputy Commissioner Conducts Surprise Inspection of Harsan Gas Agency

Deputy Commissioner Conducts Surprise Inspection of Harsan Gas Agency

Published on: 20/03/2026

Office of District Public Relations Officer, Rupnagar Deputy Commissioner Conducts Surprise Inspection of Harsan Gas Agency Raid also conducted at agency godown  Serious notice taken over shortage of 148 domestic (filled) cylinders Rupnagar, March 20: Deputy Commissioner Aaditya Dachalwal, SSP Maninder Singh, and Additional Deputy Commissioner Avikesh Gupta conducted a surprise inspection of Harson Gas […]

Additional Deputy Commissioner reviewed the progress of rural development works, ordered immediate completion of the work

Additional Deputy Commissioner reviewed the progress of rural development works, ordered immediate completion of the work

Published on: 20/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ  ਵਧੀਕ ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ, ਕੰਮ ਤੁਰੰਤ ਮੁਕੰਮਲ ਕਰਨ ਦੇ ਦਿੱਤੇ ਹੁਕਮ ਆਮ ਆਦਮੀ ਕਲੀਨਿਕਾਂ ਅਤੇ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਅਧਿਕਾਰੀਆਂ ਨੂੰ ਗੁਣਵੱਤਾ ਅਤੇ ਸਮਾਂ-ਬੱਧਤਾ ਯਕੀਨੀ ਬਣਾਉਣ ਦੀ ਦਿੱਤੀ ਹਦਾਇਤ ਰੂਪਨਗਰ, 20 ਮਾਰਚ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) […]

Seminar on the causes, consequences and impact of the Iran-Israel conflict on India was organized at Government College Ropar.

Seminar on the causes, consequences and impact of the Iran-Israel conflict on India was organized at Government College Ropar.

Published on: 20/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ  ਸਰਕਾਰੀ ਕਾਲਜ ਰੋਪੜ ਵਿਖੇ ਇਰਾਨ-ਇਜ਼ਰਾਇਲ ਵਿਚਕਾਰ ਟਕਰਾਅ ਦੇ ਕਾਰਨ, ਸਿੱਟੇ ਅਤੇ ਭਾਰਤ ‘ਤੇ ਇਸਦੇ ਪ੍ਰਭਾਵ ਸਬੰਧੀ ਸੈਮੀਨਾਰ ਕਰਵਾਇਆ  ਰੂਪਨਗਰ, 20 ਮਾਰਚ: ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਪੋਸਟ ਗ੍ਰੈਜੂਏਟ ਰਾਜਨੀਤੀ ਸਾਸ਼ਤਰ ਵਿਭਾਗ ਵੱਲੋਂ ‘ਇਰਾਨ-ਇਜ਼ਰਾਇਲ ਵਿਚਕਾਰ ਟਕਰਾਅ ਦੇ ਕਾਰਨ, ਸਿੱਟੇ ਅਤੇ ਭਾਰਤ ਉੱਤੇ ਇਸਦਾ ਪ੍ਰਭਾਵ […]

Under the Project Sampark campaign, Rupnagar Police today organized a massive public meeting at Arora Farm Rupnagar under the leadership of DIG Rupnagar Range Dr. Nanak Singh.

Under the Project Sampark campaign, Rupnagar Police today organized a massive public meeting at Arora Farm Rupnagar under the leadership of DIG Rupnagar Range Dr. Nanak Singh.

Published on: 19/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ  ਪ੍ਰੋਜੈਕਟ ਸੰਪਰਕ ਮੁਹਿੰਮ ਤਹਿਤ ਰੂਪਨਗਰ ਪੁਲਿਸ ਨੇ ਅਰੋੜਾ ਫਾਰਮ ਵਿਖੇ ਲੋਕ ਮਿਲਣੀ ਦਾ ਆਯੋਜਨ ਕੀਤਾ  ਡੀਆਈਜੀ ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ’ਤੇ ਨਿਪਟਾਰਾ ਰੂਪਨਗਰ, 19 ਮਾਰਚ: ਪ੍ਰੋਜੈਕਟ ਸੰਪਰਕ ਮੁਹਿੰਮ ਤਹਿਤ ਰੂਪਨਗਰ ਪੁਲਿਸ ਵੱਲੋਂ ਅੱਜ ਡੀਆਈਜੀ ਰੂਪਨਗਰ ਰੇਂਜ ਡਾ. ਨਾਨਕ ਸਿੰਘ ਦੀ ਅਗਵਾਈ […]

Cordon and search operations conducted at various drug hotspots in the district

Cordon and search operations conducted at various drug hotspots in the district

Published on: 19/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ  ਜ਼ਿਲ੍ਹੇ ‘ਚ ਵੱਖ-ਵੱਖ ਡਰੱਗ ਹਾਟ-ਸਪਾਟ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ ਸ਼ਾਮਪੁਰਾ ਵਿਖੇ ਡੀਆਈਜੀ ਡਾ. ਨਾਨਕ ਸਿੰਘ ਨੇ ਕੀਤੀ ਅਗਵਾਈ 04 ਮੁਕੱਦਮੇ ਦਰਜ ਕਰਕੇ ਗ੍ਰਿਫਤਾਰ ਕੀਤੇ 04 ਵਿਅਕਤੀਆਂ ‘ਚੋਂ 03 ਨੂੰ ਨਸ਼ਾ ਛੁਡਾਓ ਕੇਂਦਰਾਂ ‘ਚ ਕਰਵਾਇਆ ਦਾਖਲ  ਰੂਪਨਗਰ, 19 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

No Image

Sathi Moong and Sathi Maha seeds along with summer vegetable kits available for sale at KVK Rupnagar

Published on: 19/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ  ਕੇ.ਵੀ.ਕੇ. ਰੂਪਨਗਰ ਵਿਖੇ ਸੱਠੀ ਮੂੰਗੀ ਅਤੇ ਸੱਠੇ ਮਾਂਹ ਦੇ ਬੀਜਾਂ ਦੇ ਨਾਲ-ਨਾਲ ਗਰਮੀਆਂ ਦੀਆਂ ਸਬਜ਼ੀਆਂ ਦੀਆਂ ਕਿੱਟਾਂ ਵਿਕਰੀ ਲਈ ਉਪਲੱਬਧ  ਰੂਪਨਗਰ, 19 ਮਾਰਚ: ਕ੍ਰਿਸ਼ੀ ਵਿਗਿਆਨ ਕੇਂਦਰ ਹਵੇਲੀ ਕਲਾਂ ਰੂਪਨਗਰ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਤਿਆਰ ਕੀਤੀਆਂ ਉੱਨਤ ਕਿਸਮਾਂ ਦੇ ਬੀਜ ਜਿਸ ਵਿਚ ਸੱਠੀ ਮੂੰਗੀ ਅਤੇ ਸੱਠੇ ਮਾਂਹ ਦੇ […]

For the healthy life of our children, ensure that all vaccinations are administered on time as per the vaccination card - Civil Surgeon

For the healthy life of our children, ensure that all vaccinations are administered on time as per the vaccination card – Civil Surgeon

Published on: 18/03/2026

ਆਪਣੇ ਬੱਚਿਆਂ ਦੀ ਸਿਹਤਮੰਦ ਜ਼ਿੰਦਗੀ ਲਈ ਟੀਕਾਕਰਨ ਕਾਰਡ ਅਨੁਸਾਰ ਸਾਰੇ ਟੀਕੇ ਸਮੇਂ ਸਿਰ ਲਗਵਾਉਣੇ ਯਕੀਨੀ ਬਣਾਏ ਜਾਣ – ਸਿਵਲ ਸਰਜਨ ਜ਼ਿਲ੍ਹੇ ‘ਚ ‘ਵਿਸ਼ਵ ਟੀਕਾਕਰਨ ਹਫ਼ਤਾ’ ਮਨਾਉਂਦਿਆਂ ਬੱਚੇ ਅਤੇ ਗਰਭਵਤੀ ਮਹਿਲਾਵਾਂ ਦਾ ਕੀਤਾ ਜਾ ਰਿਹਾ ਟੀਕਾਕਰਨ ਸਰਕਾਰੀ ਹਸਪਤਾਲਾਂ, ਡਿਸਪੈਂਸਰੀਆਂ ਤੇ ਹੈਲਥ ਐਂਡ ਵੈਲਨੈੱਸ ਸੈਂਟਰਾਂ ‘ਚ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਟੀਕਾਕਰਨ ਰੂਪਨਗਰ, 17 ਮਾਰਚ: ਸਿਹਤ ਵਿਭਾਗ […]

CHC Morinda will be made a model hospital of Punjab: Deputy Commissioner

CHC Morinda will be made a model hospital of Punjab: Deputy Commissioner

Published on: 17/03/2026

ਸੀ.ਐਚ.ਸੀ ਮੋਰਿੰਡਾ ਨੂੰ ਪੰਜਾਬ ਦਾ ਮਾਡਲ ਹਸਪਤਾਲ ਬਣਾਇਆ ਜਾਵੇਗਾ: ਡਿਪਟੀ ਕਮਿਸ਼ਨਰ  ਮੋਰਿੰਡਾ, 17 ਮਾਰਚ: ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਕਰਨ ਲਈ ਸੀ.ਐਚ.ਸੀ ( ਕਮਿਊਨਟੀ ਸਿਹਤ ਕੇਂਦਰ) ਮੋਰਿੰਡਾ ਨੂੰ ਪੰਜਾਬ ਦਾ ਮਾਡਲ ਹਸਪਤਾਲ ਬਣਾਇਆ ਜਾਵੇਗਾ। ਸੀ.ਐਚ.ਸੀ ਮੋਰਿੰਡਾ ਦੇ ਕੀਤੇ ਜਾ ਰਹੇ ਨਵੀਨੀਕਰਨ ਦਾ ਨਿਰੀਖਣ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਡੇਚਲਵਾਲ ਨੇ ਕਿਹਾ ਕਿ […]

District Election Officer reviews voter mapping in pre-Special Intensive Revision (SIR) campaign

District Election Officer reviews voter mapping in pre-Special Intensive Revision (SIR) campaign

Published on: 17/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਚੋਣ ਅਫ਼ਸਰ ਨੇ ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਮੁਹਿੰਮ ਵਿੱਚ ਇਲੈਕਟਰ ਮੈਪਿੰਗ ਦਾ ਜਾਇਜ਼ਾ ਲਿਆ ਜ਼ਿਲ੍ਹਾ ਰੂਪਨਗਰ ਦੇ ਸਮੂਹ ਵੋਟਰਾਂ ਨੂੰ ਪੋਲਿੰਗ ਬੂਥ ਤੇ ਨਿਯੁਕਤ ਬੀਐਲਓਜ਼ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ ਰੂਪਨਗਰ, 17 ਮਾਰਚ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ […]

Two days special training organized in Rupnagar district for successful conduct of Census 2027

Two days special training organized in Rupnagar district for successful conduct of Census 2027

Published on: 17/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜਨਗਣਨਾ 2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਰੂਪਨਗਰ ‘ਚ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਦਾ ਕੀਤਾ ਆਯੋਜਨ ਰੂਪਨਗਰ, 17 ਮਾਰਚ: ਜਨਗਣਨਾ-2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਰੂਪਨਗਰ ਵਿੱਚ ਪਹਿਲੇ ਫੇਜ਼ ਤਹਿਤ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਕੀਤਾ ਗਿਆ। ਇਹ ਟ੍ਰੇਨਿੰਗ ਡਾਇਰੈਕਟਰ ਜਨਗਣਨਾ […]