Press Release

Filter by:
Free health services being provided to pregnant women and newborns under the Maternal and Child Health Program

Dr. Raman Kumar Gupta takes charge as Civil Surgeon, Rupnagar

Published on: 17/04/2026

ਡਾਕਟਰ ਰਮਨ ਕੁਮਾਰ ਗੁਪਤਾ ਨੇ ਬਤੌਰ ਸਿਵਲ ਸਰਜਨ ਰੂਪਨਗਰ ਅਹੁਦਾ ਸੰਭਾਲਿਆ ਰੂਪਨਗਰ, 17 ਅਪ੍ਰੈਲ : ਸਿਹਤ ਵਿਭਾਗ ਰੂਪਨਗਰ ਲਈ ਅੱਜ ਇੱਕ ਮਹੱਤਵਪੂਰਨ ਦਿਨ ਰਿਹਾ ਜਦੋਂ ਡਾਕਟਰ ਰਮਨ ਕੁਮਾਰ ਗੁਪਤਾ ਨੇ ਬਤੌਰ ਸਿਵਲ ਸਰਜਨ ਰੂਪਨਗਰ ਆਪਣਾ ਅਹੁਦਾ ਸੰਭਾਲ ਲਿਆ। ਸਿਵਲ ਸਰਜਨ ਪਦ ਉਨਤ ਹੋਣ ਤੋਂ ਪਹਿਲਾਂ ਉਹਨਾਂ ਨੇ ਬਤੌਰ ਈ.ਐਨ.ਟੀ. ਸਪੈਸ਼ਲਿਸਟ ਜਿਲਾ ਹਸਪਤਾਲ ਜਲੰਧਰ ਵਿਖੇ, ਬਤੌਰ […]

J.N.V. Sandhu's class CBSE Class 10th results were excellent

J.N.V. Sandhu’s class CBSE Class 10th results were excellent

Published on: 15/04/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜੇ.ਐਨ.ਵੀ. ਸੰਧੂਆਂ ਦਾ ਕਲਾਸ ਸੀਬੀਐਸਈ ਜਮਾਤ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਰੂਪਨਗਰ, 15 ਅਪ੍ਰੈਲ: ਜਵਾਹਰ ਨਵੋਦਿਆ ਵਿਦਿਆਲਿਆ (ਜੇ.ਐਨ.ਵੀ.) ਸੰਧੂਆਂ, ਰੂਪਨਗਰ ਨੇ ਇਸ ਸਾਲ ਸੀਬੀਐਸਈ ਦਸਵੀਂ ਜਮਾਤ ਪ੍ਰੀਖਿਆ 2025-26 ਦੇ ਨਤੀਜਿਆਂ ਵਿੱਚ ਇੱਕ ਮਹੱਤਵਪੂਰਨ ਉਪਲਬਧੀ ਹਾਸਲ ਕੀਤੀ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਵਿਦਿਆਲਿਆ ਦੇ ਪ੍ਰਿੰਸੀਪਲ ਆਰ.ਪੀ. ਗੁਪਤਾ ਨੇ ਦੱਸਿਆ ਕਿ […]

Deputy Commissioner visits grain markets to review arrangements for wheat procurement

Deputy Commissioner visits grain markets to review arrangements for wheat procurement

Published on: 15/04/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਨਾਜ ਮੰਡੀਆਂ ਦਾ ਦੌਰਾ ਕੀਤਾ ਕੇਂਦਰ ਵੱਲੋਂ ਭੇਜੀ ਟੀਮ ਨੇ ਰੂਪਨਗਰ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ‘ਚੋਂ ਕੁੱਲ 12 ਜਾਂਚ-ਸੈਂਪਲ ਇੱਕਤਰ ਕੀਤੇ – ਡਿਪਟੀ ਕਮਿਸ਼ਨਰ ਰੂਪਨਗਰ, 15 ਅਪ੍ਰੈਲ: ਜ਼ਿਲ੍ਹਾ ਰੂਪਨਗਰ ਵਿੱਚ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਨੂੰ […]

Floral tributes were paid at the District Administrative Complex on the occasion of Dr. Bhim Rao Ambedkar's birth anniversary.

Floral tributes were paid at the District Administrative Complex on the occasion of Dr. Bhim Rao Ambedkar’s birth anniversary.

Published on: 14/04/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ ਨਵੇਂ ਭਾਰਤ ਦੇ ਨਿਰਮਾਣ ਅਤੇ ਦੇਸ਼ ਦੀ ਅਜ਼ਾਦੀ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਯੋਗਦਾਨ ਸਭ ਤੋਂ ਮੋਹਰੀ: ਐਸ.ਡੀ.ਐਮ ਰੂਪਨਗਰ ਰੂਪਨਗਰ, 14 ਅਪ੍ਰੈਲ: ਭਾਰਤ ਰਤਨ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ […]

Registration camps for the Chief Minister's Health Insurance Scheme will be organized from today at Baldev Nagar, Rauni Kalan, Mankheri and Namdev Bhawan.

Registration camps for the Chief Minister’s Health Insurance Scheme will be organized from today at Baldev Nagar, Rauni Kalan, Mankheri and Namdev Bhawan.

Published on: 14/04/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਬਲਦੇਵ ਨਗਰ, ਰੌਣੀ ਕਲਾਂ, ਮਾਨਖੇੜੀ ਤੇ ਨਾਮਦੇਵ ਭਵਨ ਵਿਖੇ ਅੱਜ ਤੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟ੍ਰੇਸ਼ਨ ਕੈਂਪ ਆਯੋਜਿਤ ਕੀਤੇ ਜਾਣਗੇ ਸਬ ਡਿਵੀਜ਼ਨਲ ਮੈਜਿਸਟ੍ਰੇਟ ਮੋਰਿੰਡਾ ਨੇ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਮੋਰਿੰਡਾ, 13 ਅਪ੍ਰੈਲ: ਸਬ ਡਿਵੀਜ਼ਨਲ ਮੈਜਿਸਟ੍ਰੇਟ ਮੋਰਿੰਡਾ ਸ਼੍ਰੀ ਚੇਤਨ ਬੰਗੜ ਨੇ […]

Placement camp at MCC-cum-District Employment and Business Bureau Rupnagar on 15th April

Placement camp at MCC-cum-District Employment and Business Bureau Rupnagar on 15th April

Published on: 13/04/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ 15 ਅਪ੍ਰੈਲ ਨੂੰ ਐਸ.ਐਮ.ਐਲ ਮਹਿੰਦਰਾ ਕੰਪਨੀ ਵੱਲੋਂ ਵੱਖ-ਵੱਖ ਖਾਲੀ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ ਰੂਪਨਗਰ, 13 ਅਪ੍ਰੈਲ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ […]

No Image

Placement camp at District Employment and Entrepreneurship Bureau, Rupnagar on 10th April

Published on: 09/04/2026

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 10 ਅਪ੍ਰੈਲ ਨੂੰ ਰੂਪਨਗਰ, 9 ਅਪ੍ਰੈਲ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਮਿੰਨੀ ਸਕੱਤਰੇਤ ਵਿਖੇ ਅੱਜ ਸਵੇਰੇ 10:00 ਵਜੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਪ੍ਰਭਜੋਤ ਸਿੰਘ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ […]

Deputy Commissioner makes surprise visit to Rupnagar Grain Market

Deputy Commissioner makes surprise visit to Rupnagar Grain Market

Published on: 09/04/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ ਕਿਸਾਨਾਂ ਨੂੰ ਮੰਡੀ ਵਿਖੇ ਸੁੱਕੀ ਫ਼ਸਲ ਲਿਆਉਣ ਦੀ ਅਪੀਲ ਜ਼ਿਲ੍ਹਾ ਮੰਡੀ ਅਫ਼ਸਰ ਤੇ ਸਕੱਤਰ ਮਾਰਕੀਟ ਕਮੇਟੀ ਨੂੰ ਸਿਰਫ਼ ਸਰਕਾਰੀ ਮਾਪਦੰਡਾਂ ਅਨੁਸਾਰ ਨਮੀ ਦੀ ਜਾਂਚ ਤੋਂ ਬਾਅਦ ਕਣਕ ਢੇਰੀ ਕਰਵਾਉਣ ਦੇ ਹੁਕਮ ਰੂਪਨਗਰ, 9 ਅਪ੍ਰੈਲ:- ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵੱਲੋਂ […]

No Image

District Administration Rupnagar organizes mega registration camp on April 10

Published on: 09/04/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ 10 ਅਪ੍ਰੈਲ ਨੂੰ ਮੇਗਾ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਰੂਪਨਗਰ, 09 ਅਪ੍ਰੈਲ: ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਮਿਤੀ 10 ਅਪ੍ਰੈਲ 2026 ਦਿਨ ਸ਼ੁੱਕਰਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ), ਰੂਪਨਗਰ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਰਜਿਸਟ੍ਰੇਸ਼ਨ ਲਈ ਮੇਗਾ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਸ […]

Placement camp at MCC-cum-District Employment and Business Bureau Rupnagar today

Placement camp at MCC-cum-District Employment and Business Bureau Rupnagar today

Published on: 07/04/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 06 ਅਪ੍ਰੈਲ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ […]

Deputy Commissioner directs to make proper arrangements in mandis to protect against rain

Deputy Commissioner directs to make proper arrangements in mandis to protect against rain

Published on: 07/04/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਵਲੋਂ ਵਰਖਾ ਤੋਂ ਬਚਾਅ ਲਈ ਮੰਡੀਆਂ ਵਿੱਚ ਯੋਗ ਪ੍ਰਬੰਧ ਕਰਨ ਦੀ ਹਦਾਇਤ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਣਕ ਦੀ ਖਰੀਦ, ਲਿਫਟਿੰਗ ਅਤੇ ਸਟੋਰੇਜ ਪ੍ਰਬੰਧਾਂ ਦਾ ਜਾਇਜ਼ਾ ਲਿਆ ਰੂਪਨਗਰ, 07 ਅਪ੍ਰੈਲ: ਰੱਬੀ ਸੀਜ਼ਨ 2026-27 ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ, ਜਿਸ ਨੂੰ […]

District Administration Rupnagar will organize ‘River Festival’ and ‘Punjab Sakhi Shakti Mela’ on April 25 and 26

District Administration Rupnagar will organize ‘River Festival’ and ‘Punjab Sakhi Shakti Mela’ on April 25 and 26

Published on: 07/04/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ 25 ਤੇ 26 ਅਪ੍ਰੈਲ ਨੂੰ ‘ਰਿਵਰ ਫੈਸਟੀਵਲ’ ਤੇ ‘ਪੰਜਾਬ ਸਖੀ ਸ਼ਕਤੀ ਮੇਲਾ’ ਕਰਵਾਇਆ ਜਾਵੇਗਾ ਸੈੱਲਫ ਹੈਲਪ ਗਰੁੱਪਾਂ ਤੇ ਐੱਮਐੱਸਐੱਮਈਜ਼ ਦੇ ਉਤਪਾਦਾਂ ਲਈ ਢੁੱਕਵਾਂ ਮਾਰਕੀਟਿੰਗ ਮੰਚ ਪ੍ਰਦਾਨ ਕਰੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’ – ਡਿਪਟੀ ਕਮਿਸ਼ਨਰ ਰੂਪਨਗਰ, 07 ਅਪ੍ਰੈਲ: ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ 25 ਅਤੇ 26 ਅਪ੍ਰੈਲ […]

HPV vaccination is essential to protect women from cervical cancer - Dr. Navroop Kaur

HPV vaccination is essential to protect women from cervical cancer – Dr. Navroop Kaur

Published on: 06/04/2026

ਔਰਤਾਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਐਚ.ਪੀ.ਵੀ. ਟੀਕਾਕਰਨ ਜ਼ਰੂਰੀ- ਡਾ. ਨਵਰੂਪ ਕੌਰ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਤੇ ਲਗਾਈ ਜਾ ਰਹੀ ਹੈ ਇਹ ਵੈਕਸੀਨੇਸ਼ਨ ਰੂਪਨਗਰ, 06 ਅਪ੍ਰੈਲ: ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਐਚ.ਪੀ.ਵੀ. ਵੈਕਸੀਨੇਸ਼ਨ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਤੇ ਲਗਾਈ ਜਾ […]

Dasmesh Youth Club organized a blood donation camp, collected 46 units of blood

Dasmesh Youth Club organized a blood donation camp, collected 46 units of blood

Published on: 06/04/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਦਸਮੇਸ਼ ਯੂਥ ਕਲੱਬ ਵੱਲੋਂ ਖੂਨਦਾਨ ਕੈਂਪ ਲਗਾਇਆ, 46 ਯੂਨਿਟ ਖੂਨ ਕੀਤਾ ਇਕੱਠਾ ਰੂਪਨਗਰ, 06 ਅਪ੍ਰੈਲ: ਦਸਮੇਸ਼ ਯੂਥ ਕਲੱਬ ਗ੍ਰੀਨ ਐਵੇਨਿਊ ਵੱਲੋਂ ਸ. ਬਘੇਲ ਸਿੰਘ ਦੇ ਸਹਿਯੋਗ ਦੇ ਨਾਲ ਗੋਬਿੰਦ ਵੈਲੀ ਵਿਖੇ ਸਲਾਨਾ ਕੀਰਤਨ ਸਮਾਗਮ ਦੌਰਾਨ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸੇਵਾ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ […]

Additional Deputy Commissioner gives instructions to expedite the preparation of health scheme cards

Additional Deputy Commissioner gives instructions to expedite the preparation of health scheme cards

Published on: 02/04/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਯੋਜਨਾ ਦੇ ਕਾਰਡ ਬਣਾਉਣ ’ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਪਿੰਡਾਂ ‘ਚ ਲਗਾਏ ਜਾ ਰਹੇ ਕੈਂਪਾਂ ਦੌਰਾਨ ਆਸ਼ਾ ਵਰਕਰਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ ਤੇ ਲੋਕਾਂ ਨੂੰ […]

No Image

Last date for online registration for army recruitment extended till April 10 – District Employment Officer

Published on: 02/04/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਫੌਜ ਭਰਤੀ ਲਈ ਆਨ-ਲਾਈਨ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ ‘ਚ 10 ਅਪ੍ਰੈਲ ਤੱਕ ਦਾ ਵਾਧਾ – ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰੂਪਨਗਰ, 02 ਅਪ੍ਰੈਲ: ਨੌਜਵਾਨਾਂ ਲਈ ਭਾਰਤੀ ਫੌਜ ਵਿੱਚ ਭਰਤੀ ਹੋਣ ਦਾ ਇੱਕ ਹੋਰ ਮੌਕਾ ਪ੍ਰਦਾਨ ਕਰਦੇ ਹੋਏ ਭਰਤੀ ਲਈ ਆਨ-ਲਾਈਨ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ ਵਧਾ ਦਿੱਤੀ ਗਈ ਹੈ। ਪਹਿਲਾਂ ਇਹ ਅੰਤਿਮ […]

Unique initiative at KV IIT Ropar on Book Gift Day

Unique initiative at KV IIT Ropar on Book Gift Day

Published on: 02/04/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੁਸਤਕ ਉਪਹਾਰ ਦਿਵਸ ਮੌਕੇ ਕੇ.ਵੀ. ਆਈਆਈਟੀ ਰੋਪੜ ਵਿਖੇ ਵਿਲੱਖਣ ਪਹਿਲ ਰੂਪਨਗਰ, 02 ਅਪ੍ਰੈਲ: ਕੇਂਦਰੀ ਵਿਦਿਆਲਿਆ ਆਈਆਈਟੀ ਰੋਪੜ ਵਿਖੇ ਅੱਜ ਪੁਸਤਕ ਉਪਹਾਰ ਦਿਵਸ ਬੜੇ ਉਤਸ਼ਾਹ ਅਤੇ ਸਰਗਰਮ ਸ਼ਮੂਲੀਅਤ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵਾਤਾਵਰਣ ਸੁਰੱਖਿਆ ਦਾ ਸੰਦੇਸ਼ ਦਿੰਦਿਆਂ ਕਾਬਿਲ-ਏ-ਤਾਰੀਫ਼ ਯੋਗਦਾਨ ਦਿੱਤਾ। ਇਸ ਪ੍ਰੋਗਰਾਮ ਦੌਰਾਨ 100 ਤੋਂ ਵੱਧ ਵਿਦਿਆਰਥੀਆਂ […]

District Magistrate bans movement of heavy vehicles coming from Himachal Pradesh from Kahanpur Khuhi Chowk to Bathi border

District Magistrate bans movement of heavy vehicles coming from Himachal Pradesh from Kahanpur Khuhi Chowk to Bathi border

Published on: 02/04/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਾਹਨਪੁਰ ਖੂਹੀ ਚੌਂਕ ਤੋਂ ਬਾਥੜੀ ਬਾਰਡਰ ਤੱਕ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ਤੇ ਪਾਬੰਦੀ ਲਗਾਈ ਰੂਪਨਗਰ, 02 ਅਪ੍ਰੈਲ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ੍ਰੀ […]

11 candidates selected during placement camp at District Employment and Business Bureau, Rupnagar

11 candidates selected during placement camp at District Employment and Business Bureau, Rupnagar

Published on: 01/04/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਦੌਰਾਨ 11 ਉਮੀਦਵਾਰਾਂ ਦੀ ਚੋਣ ਰੂਪਨਗਰ 01 ਅਪ੍ਰੈਲ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਹਫਤਾਵਾਰੀ ਪਲੇਸਮੈਂਟ ਕੈਂਪ ਲਗਾਤਾਰ ਆਯੋਜਿਤ ਕੀਤੇ ਜਾ ਰਹੇ ਹਨ। ਇਹ ਕੈਂਪ ਅਦਿੱਤਿਆ […]

Civil Surgeon conducts surprise inspection of various health institutions

Civil Surgeon conducts surprise inspection of various health institutions

Published on: 01/04/2026

ਸਿਵਲ ਸਰਜਨ ਨੇ ਵੱਖ-ਵੱਖ ਸਿਹਤ ਸੰਸਥਾਵਾਂ ਦਾ ਅਚਨਚੇਤ ਨਿਰੀਖਣ ਕੀਤਾ ਰੂਪਨਗਰ, 01 ਅਪ੍ਰੈਲ: ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਵੱਲੋਂ ਅੱਜ ਸੀਐਚਸੀ ਭਰਤਗੜ੍ਹ, ਆਯੂਸ਼ਮਾਨ ਅਰੋਗਿਆ ਕੇਂਦਰ ਗਰਦਲੇ ਅਤੇ ਸਬ-ਸਿਡਰੀ ਹੈਲਥ ਸੈਂਟਰ ਘਨੌਲੀ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਇਨ੍ਹਾਂ ਸਿਹਤ ਸੰਸਥਾਵਾਂ ਵਿੱਚ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੀ ਗੁਣਵੱਤਾ […]

Strict ban on burning wheat stubble in the district: Additional District Magistrate

Strict ban on burning wheat stubble in the district: Additional District Magistrate

Published on: 30/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਅੰਦਰ ਕਣਕ ਦੀ ਨਾੜ ਨੂੰ ਅੱਗ ਲਾਉਣ ‘ਤੇ ਸਖ਼ਤ ਪਾਬੰਦੀ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ, 30 ਮਾਰਚ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਵਿਕੇਸ਼ ਗੁਪਤਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਅੰਦਰ ਕਣਕ ਦੇ ਨਾੜ ਨੂੰ ਅੱਗ […]

Strict ban on burning wheat stubble in the district: Additional District Magistrate

Additional District Magistrate imposes complete ban on harvesting wheat with combines in the district from 7 pm to 10 am

Published on: 30/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ਤੇ ਪੂਰਨ ਪਾਬੰਦੀ ਲਗਾਈ ਰੂਪਨਗਰ, 30 ਮਾਰਚ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਵਿਕੇਸ਼ ਗੁਪਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ […]

Career seminar organized at Sri Guru Tegh Bahadur Khalsa College Sri Anandpur Sahib

Career seminar organized at Sri Guru Tegh Bahadur Khalsa College Sri Anandpur Sahib

Published on: 30/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਰੀਅਰ ਸੈਮੀਨਾਰ ਦਾ ਕੀਤਾ ਗਿਆ ਆਯੋਜਨ ਰੂਪਨਗਰ, 30 ਮਾਰਚ: ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦੇਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ […]

Placement camp at District Employment and Business Bureau Rupnagar on 01st April

Placement camp at District Employment and Business Bureau Rupnagar on 01st April

Published on: 30/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ 01 ਅਪ੍ਰੈਲ ਨੂੰ ਰੂਪਨਗਰ, 30 ਮਾਰਚ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ […]

Chief Electoral Officer Punjab Anindita Mitra conducted quarterly inspection of EVM/VVPAT warehouse in Rupnagar

Chief Electoral Officer Punjab Anindita Mitra conducted quarterly inspection of EVM/VVPAT warehouse in Rupnagar

Published on: 28/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮੁੱਖ ਚੋਣ ਅਫਸਰ ਪੰਜਾਬ ਅਨਿੰਦਿਤਾ ਮਿੱਤਰਾ ਵੱਲੋਂ ਰੂਪਨਗਰ ‘ਚ ਈ.ਵੀ.ਐਮ/ਵੀ.ਵੀ.ਪੈਟ ਵੇਅਰਹਾਊਸ ਦੀ ਤਿਮਾਹੀ ਜਾਂਚ ਕੀਤੀ ਗਈ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵੋਟਰ ਮੈਪਿੰਗ ਤੇ ਐਸਆਈਆਰ-2026 ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਰੂਪਨਗਰ, 28 ਮਾਰਚ: ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਵੱਲੋਂ ਅੱਜ ਜ਼ਿਲ੍ਹਾ ਰੂਪਨਗਰ ਦੇ ਈ.ਵੀ.ਐੱਮ/ਵੀ.ਵੀ.ਪੈਟ […]

Municipal Council Rupnagar takes action against those throwing garbage on the bypass, challan of Rs. 1500 issued

Municipal Council Rupnagar takes action against those throwing garbage on the bypass, challan of Rs. 1500 issued

Published on: 28/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਗਰ ਕੌਂਸਲ ਰੂਪਨਗਰ ਵੱਲੋਂ ਬਾਈਪਾਸ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਕਾਰਵਾਈ, 1500 ਰੁਪਏ ਦਾ ਕੱਟਿਆ ਚਲਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਵਿਕੇਸ਼ ਗੁਪਤਾ ਨੇ ਸ਼ਹਿਰ ਵਾਸੀਆਂ ਨੂੰ ਜਨਤਕ ਥਾਵਾਂ ‘ਤੇ ਕੂੜਾ ਨਾ ਸੁੱਟਣ ਦੀ ਕੀਤੀ ਅਪੀਲ ਰੂਪਨਗਰ, 28 ਮਾਰਚ: ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਮਕਸਦ ਨਾਲ ਨਗਰ […]

There is no shortage of petrol/diesel and LPG in the district: Deputy Commissioner Aditya Dechalwal

There is no shortage of petrol/diesel and LPG in the district: Deputy Commissioner Aditya Dechalwal

Published on: 28/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਵਿੱਚ ਪੈਟਰੋਲ/ਡੀਜ਼ਲ ਤੇ ਐਲ ਪੀ ਜੀ ਦੀ ਕੋਈ ਘਾਟ ਨਹੀਂ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਸਭ ਨੂੰ ਅਫਵਾਹਾਂ ਤੋਂ ਬਚਣ ਅਤੇ ਬਿਨਾ ਘਬਰਾਹਟ ਦੇ ਨਿਯਮਿਤ ਖਪਤ ਕਰਨ ਦੀ ਅਪੀਲ ਪਾਈਪਡ ਨੈਚੁਰਲ ਗੈਸ ਦੇ ਕੁਨੈਕਸ਼ਨ ਰਾਹੀਂ ਘਰ ਸਿੱਧਾ ਕੁਨੈਕਸ਼ਨ ਲਿਆ ਜਾ ਸਕਦਾ 73409-98992 ਤੇ 01881-505487 ਸੰਪਰਕ ਕਰਕੇ ਪਾਈਪਡ ਨੈਚੁਰਲ ਗੈਸ […]

Wheat procurement arrangements for Rabi season 2026-27 completed - Deputy Commissioner

Wheat procurement arrangements for Rabi season 2026-27 completed – Deputy Commissioner

Published on: 27/03/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੱਬੀ ਸੀਜ਼ਨ 2026-27 ਲਈ ਕਣਕ ਖਰੀਦ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ ਰੂਪਨਗਰ, 27 ਮਾਰਚ: ਆਗਾਮੀ ਰੱਬੀ ਸੀਜ਼ਨ 2026-27 ਦੌਰਾਨ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ […]

Justice Amarjot Bhatti inspected the courts of district Rupnagar and Ropar Jail.

Justice Amarjot Bhatti inspected the courts of district Rupnagar and Ropar Jail.

Published on: 27/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਸਟਿਸ ਅਮਰਜੋਤ ਭੱਟੀ ਨੇ ਜ਼ਿਲ੍ਹਾ ਰੂਪਨਗਰ ਦੀਆਂ ਅਦਾਲਤਾਂ ਤੇ ਰੋਪੜ ਜੇਲ੍ਹ ਦਾ ਨਿਰੀਖਣ ਕੀਤਾ ਰੂਪਨਗਰ, 27 ਮਾਰਚ: ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪ੍ਰਸ਼ਾਸਕੀ ਜੱਜ, ਸੈਸ਼ਨ ਡਿਵੀਜ਼ਨ ਰੂਪਨਗਰ ਮਾਨਯੋਗ ਜਸਟਿਸ ਅਮਰਜੋਤ ਭੱਟੀ ਵੱਲੋਂ ਅੱਜ ਰੂਪਨਗਰ ਜ਼ਿਲ੍ਹੇ ਅਦਾਲਤਾਂ ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ, ਨੰਗਲ ਅਤੇ ਰੋਪੜ ਜੇਲ੍ਹ ਦਾ ਨਿਰੀਖਣ ਕੀਤਾ […]

Dr. Vinay Kumar takes over as Chief Agriculture Officer, Rupnagar

Dr. Vinay Kumar takes over as Chief Agriculture Officer, Rupnagar

Published on: 27/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਾ. ਵਿਨੈ ਕੁਮਾਰ ਨੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਸੰਭਾਲਿਆ ਅਹੁਦਾ ਰੂਪਨਗਰ, 27 ਮਾਰਚ: ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਹੁਕਮਾਂ ਤੇ ਜ਼ਿਲ੍ਹਾ ਰੂਪਨਗਰ ਵਿੱਚ ਡਾ. ਵਿਨੈ ਕੁਮਾਰ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਦਾ ਵਿਭਾਗ ਦੇ ਅਧਿਕਾਰੀਆਂ […]