Press Release
Civil Surgeon Rupnagar conducted surprise inspection of various health centers and Aam Aadmi clinics
Published on: 06/02/2026ਸਿਵਲ ਸਰਜਨ ਰੂਪਨਗਰ ਨੇ ਵੱਖ-ਵੱਖ ਸਿਹਤ ਕੇਂਦਰਾਂ ਤੇ ਆਮ ਆਦਮੀ ਕਲੀਨਿਕਾਂ ਦਾ ਅਚਨਚੇਤ ਨਿਰੀਖਣ ਕੀਤਾ ਰੂਪਨਗਰ, 06 ਫਰਵਰੀ: ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਅਤੇ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ ਅਤੇ ਆਮ ਆਦਮੀ ਕਲੀਨਿਕਾਂ ਆਯੁਸ਼ਮਾਨ ਆਰੋਗਿਆ ਕੇਂਦਰ ਰੰਗੀਲਪੁਰ, ਆਮ ਆਦਮੀ ਕਲੀਨਿਕ […]
A medical check-up camp for the health of the elderly will be organized at the Red Cross Society, Rupnagar on February 9.
Published on: 06/02/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਸਾਡੇ ਬਜੁਰਗ, ਸਾਡਾ ਮਾਣ’ ਮੁਹਿੰਮ 09 ਫਰਵਰੀ ਨੂੰ ਰੈਡ ਕਰਾਸ ਸੁਸਾਇਟੀ ਰੂਪਨਗਰ ਵਿਖੇ ਲਗਾਇਆ ਜਾਵੇਗਾ ਬਜੁਰਗਾਂ ਦੀ ਸਿਹਤ ਸਬੰਧੀ ਮੈਡੀਕਲ ਚੈੱਕਅਪ ਕੈਂਪ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ ਰੂਪਨਗਰ, 06 ਫਰਵਰੀ: ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਅੰਮ੍ਰਿਤਾ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ […]
Punjab government provides free treatment up to Rs 1.5 lakh for cancer patients under Chief Minister Cancer Relief Fund Scheme – Civil Surgeon
Published on: 05/02/2026ਪੰਜਾਬ ਸਰਕਾਰ ਵੱਲੋਂ ਕੈਂਸਰ ਦੇ ਮਰੀਜ਼ਾਂ ਲਈ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਤਹਿਤ 1.5 ਲੱਖ ਰੁਪਏ ਤੱਕ ਦਾ ਇਲਾਜ ਬਿਲਕੁਲ ਮੁਫ਼ਤ – ਸਿਵਲ ਸਰਜਨ ਸਿਵਲ ਸਰਜਨ ਦਫ਼ਤਰ ਰੋਪੜ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ ਰੂਪਨਗਰ, 4 ਫਰਵਰੀ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਵਲ ਸਰਜਨ ਦਫ਼ਤਰ ਰੋਪੜ ਦੇ ਟ੍ਰੇਨਿੰਗ ਸੈਂਟਰ […]
01 kg heroin, 03 country-made pistols, 04 live rounds, 05 accused arrested along with looted tractor
Published on: 05/02/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਤਿੰਨ ਵੱਖ-ਵੱਖ ਮਾਮਲਿਆਂ ‘ਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਬਰਾਮਦਗੀਆਂ ਕੀਤੀਆਂ 01 ਕਿੱਲੋ ਹੈਰੋਇਨ, 03 ਦੇਸੀ ਪਿਸਤੌਲ, 04 ਜ਼ਿੰਦਾ ਰੌਂਦ, ਲੁੱਟ ਖੋਹ ਕੀਤਾ ਟਰੈਕਟਰ ਸਮੇਤ 05 ਮੁਲਜ਼ਮ ਕੀਤੇ ਕਾਬੂ ਰੂਪਨਗਰ, 05 ਫਰਵਰੀ: ਰੂਪਨਗਰ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਤਿੰਨ ਵੱਖ-ਵੱਖ […]
Use of local media is essential for dissemination of agricultural related technical information – Dr. Makhan Singh Bhullar
Published on: 05/02/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਖੇਤੀਬਾੜੀ ਸਬੰਧਿਤ ਤਕਨੀਕੀ ਜਾਣਕਾਰੀ ਦੇ ਪਸਾਰ ਲਈ ਸਥਾਨਕ ਮੀਡੀਆ ਦੀ ਵਰਤੋਂ ਜ਼ਰੂਰੀ – ਡਾ. ਮੱਖਣ ਸਿੰਘ ਭੁੱਲਰ ਕੇ.ਵੀ.ਕੇ. ਰੋਪੜ ਵਿਖੇ ਖੇਤੀਬਾੜੀ ਵਿਕਾਸ ਲਈ ਸਲਾਨਾ ਸਲਾਹਕਾਰ ਮੀਟਿੰਗ ਦਾ ਕੀਤਾ ਗਿਆ ਆਯੋਜਨ ਰੂਪਨਗਰ, 05 ਫਰਵਰੀ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ-ਅਟਾਰੀ, ਜ਼ੋਨ-1 ਦੀ ਅਗਵਾਈ ਹੇਠ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ […]
Placement camp at District Employment and Entrepreneurship Bureau, Rupnagar on 6th February
Published on: 05/02/2026ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 6 ਫਰਵਰੀ ਨੂੰ ਰੂਪਨਗਰ, 5 ਫਰਵਰੀ: ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰੀ ਅਦਿੱਤਿਆ ਡਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪ ਦਾ ਆਯੋਜਨ ਅੱਜ ਸਵੇਰੇ 10:00 ਵਜੇ ਕੀਤਾ ਜਾ ਰਿਹਾ ਹੈ। ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ […]
Emphasis on time-bound delivery of government services – V.K. Janjua
Published on: 05/02/2026Chief Commissioner of the Punjab Transparency and Accountability Commission directs officials to work with integrity and transparency Emphasis on time-bound delivery of government services – V.K. Janjua Instructions issued to install information boards at Sewa Kendras and create public awareness Rupnagar, 05 February: The Chief Commissioner of the Punjab Transparency and Accountability Commission, Shri V.K. […]
Free AYUSH medical camp organized at Mini PHC Berhampur Zamindara
Published on: 04/02/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮਿੰਨੀ ਪੀਐੱਚਸੀ ਬਹਿਰਾਮਪੁਰ ਜ਼ਿਮੀਂਦਾਰਾ ਵਿਖੇ ਮੁਫਤ ਆਯੂਸ਼ ਮੈਡੀਕਲ ਕੈਂਪ ਲਗਾਇਆ ਗਿਆ ਰੂਪਨਗਰ, 4 ਫਰਵਰੀ: ਡਾਇਰੈਕਟਰ ਆਯੂਰਵੈਦਾ ਪੰਜਾਬ ਡਾ. ਰਮਨ ਖੰਨਾ ਅਤੇ ਡਾਇਰੈਕਟਰ ਹੋਮਿਓਪੈਥੀ ਡਾ. ਹਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾ ‘ਤੇ ਬੁੱਧਵਾਰ ਨੂੰ ਮਿੰਨੀ ਪੀਐੱਚਸੀ ਬਹਿਰਾਮਪੁਰ ਜ਼ਿਮੀਂਦਾਰਾ ਵਿਖੇ ਮੁਫਤ ਆਯੂਸ਼ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਦਾ ਰਸਮੀ ਉਦਘਾਟਨ ਸਰਪੰਚ ਇੰਦਰਜੀਤ […]
District Language Office organized a book exhibition at the District Courts
Published on: 04/02/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਜ਼ਿਲ੍ਹਾ ਕਚਹਿਰੀਆਂ ਵਿਖੇ ਪੁਸਤਕ ਪ੍ਰਦਰਸ਼ਨੀ ਲਗਾਈ ਗਈ ਰੂਪਨਗਰ, 04 ਫਰਵਰੀ: ਜ਼ਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਵੱਲੋਂ ਅੱਜ ਕੋਰਟ ਕੰਪਲੈਕਸ (ਕਚਹਿਰੀਆਂ) ਰੂਪਨਗਰ ਦੇ ਸਾਹਮਣੇ ਇੱਕ ਪੁਸਤਕ ਪ੍ਰਦਰਸ਼ਨੀ ਲਗਾਈ ਗਈ, ਇਸ ਪ੍ਰਦਰਸ਼ਨੀ ਨੂੰ ਆਮ ਲੋਕਾਂ ਅਤੇ ਵਕੀਲ ਭਾਈਚਾਰੇ ਵੱਲੋਂ ਭਰਵਾਂ ਸਹਿਯੋਗ ਪ੍ਰਾਪਤ ਹੋਇਆ। ਇਸ ਮੌਕੇ ਵਕੀਲ ਸ. ਗੁਰਪ੍ਰੀਤ […]
Major General Bharat Mathani honours cadets participating in Republic Day Parade 2026
Published on: 04/02/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਮੇਜਰ ਜਨਰਲ ਭਰਤ ਮਥਾਨੀ ਨੇ ਗਣਤੰਤਰ ਦਿਵਸ ਪਰੇਡ 2026 ਵਿੱਚ ਭਾਗ ਲੈਣ ਵਾਲੇ ਕੈਡਿਟਾਂ ਦਾ ਸਨਮਾਨ ਕੀਤਾ ਪੀ.ਐਚ.ਐਚ.ਪੀ. ਅਤੇ ਸੀ. ਡਾਇਰੈਕਟੋਰੇਟ ਦਾ ਸ਼ਾਨਦਾਰ ਪ੍ਰਦਰਸ਼ਨ, ਪਟਿਆਲਾ ਗਰੁੱਪ ‘ਓਵਰਆਲ ਬੈਨਰ’ ਨਾਲ ਪਹਿਲੇ ਸਥਾਨ ‘ਤੇ ਰਿਹਾ ਰੂਪਨਗਰ, 04 ਫਰਵਰੀ: ਗਣਤੰਤਰ ਦਿਵਸ ਪਰੇਡ 2026 ਵਿੱਚ ਹਿੱਸਾ ਲੈਣ ਵਾਲੇ ਕੈਡਿਟਾਂ ਦਾ ਸਨਮਾਨ ਕਰਨ ਲਈ, […]
Seven-day Civil Defense Training Camp successfully completed at Government College Ropar
Published on: 03/02/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਸੱਤ ਰੋਜ਼ਾ ਸਿਵਲ ਡਿਫੈਂਸ ਟ੍ਰੇਨਿੰਗ ਕੈਂਪ ਸਫਲਤਾਪੂਰਵਕ ਸੰਪੰਨ ਰੂਪਨਗਰ, 03 ਫਰਵਰੀ: ਸਰਕਾਰੀ ਕਾਲਜ ਰੋਪੜ ਵਿਖੇ ਸਰਕਾਰ ਦੇ ਆਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡਚਲਵਾਲ ਦੀ ਰਹਿਨੁਮਾਈ ਹੇਠ, ਸਿਵਲ ਡਿਫੈਂਸ ਟੀਮ ਰੂਪਨਗਰ ਦੀ ਅਗਵਾਈ ਵਿੱਚ, ਕਾਲਜ ਦੇ ਐਨ.ਐਸ.ਐਸ, ਰੈਡ ਰਿਬਨ ਕਲੱਬ ਅਤੇ ਐਨ.ਸੀ.ਸੀ ਯੂਨਿਟ ਦੇ […]
Civil Surgeon Rupnagar calls for awareness on National Leprosy Day
Published on: 02/02/2026ਸਿਵਲ ਸਰਜਨ ਰੂਪਨਗਰ ਵੱਲੋਂ ਰਾਸ਼ਟਰੀ ਕੁਸ਼ਟ ਰੋਗ ਦਿਵਸ ਮੌਕੇ ਜਾਗਰੂਕਤਾ ਦਾ ਸੱਦਾ ਕੁਸ਼ਟ ਰੋਗ ਹੁਣ ਲਾਇਲਾਜ ਨਹੀਂ, ਇਸਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਖੇ ਬਿਲਕੁਲ ਮੁਫ਼ਤ ਚਮੜੀ ਰੋਗਾਂ ਦੇ ਮਾਹਿਰ ਨੇ ਕੁਸ਼ਟ ਆਸ਼ਰਮ ‘ਚ ਜਾ ਕੇ ਲੋੜਵੰਦਾਂ ਨੂੰ ਦਵਾਈਆਂ ਅਤੇ ਫਰੂਟ ਦੀ ਵੰਡ ਕੀਤੀ ਰੂਪਨਗਰ, 2 ਫਰਵਰੀ: ਸਿਹਤ ਵਿਭਾਗ ਰੂਪਨਗਰ ਵੱਲੋਂ ਕੁਸ਼ਟ ਆਸ਼ਰਮ ਰੂਪਨਗਰ ‘ਰਾਸ਼ਟਰੀ ਕੁਸ਼ਟ […]
Placement camp at District Employment and Business Bureau Rupnagar today
Published on: 02/02/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 02 ਫਰਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ […]
Deputy Commissioner reviews progress of Chief Minister’s Health Insurance Scheme
Published on: 30/01/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ, ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਜ਼ਿਲ੍ਹਾ ਵਾਸੀ ਰੂਪਨਗਰ, 30 ਜਨਵਰੀ: ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡਚਲਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ […]
6 candidates selected for jobs in placement camp at District Employment and Business Bureau Rupnagar
Published on: 30/01/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ‘ਚ 6 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ ਰੂਪਨਗਰ, 30 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਉਪਰਾਲੇ ਤਹਿਤ ਲਗਾਏ ਜਾਂਦੇ ਹਫਤਾਵਰੀ ਪਲੇਸਮੈਂਟ ਕੈਂਪਾ ਦੀ ਲੜੀ ਤਹਿਤ 30 ਜਨਵਰੀ ਨੂੰ ਰੋਜ਼ਗਾਰ ਕੈਂਪ ਲਗਾਇਆ ਗਿਆ ਜਿਸ […]
27 ration kits were distributed to provide nutritional food along with medicine to TB patients.
Published on: 30/01/2026ਟੀ.ਬੀ ਮਰੀਜਾਂ ਨੂੰ ਦਵਾਈ ਦੇ ਨਾਲ ਪੋਸ਼ਟਿਕ ਆਹਾਰ ਦੇਣ ਦੇ ਮੰਤਵ ਨਾਲ 27 ਰਾਸ਼ਨ ਕਿੱਟਾਂ ਵੰਡੀਆ ਗਈਆਂ ਸਿਵਲ ਹਸਪਤਾਲ ਰੂਪਨਗਰ ਵਿਖੇ ਟੀ. ਬੀ. ਮੁਕਤ ਭਾਰਤ ਅਭਿਆਨ ਤਹਿਤ ਮੁਹਿੰਮ ਹੋਈ ਸ਼ੁਰੂ ਰੂਪਨਗਰ, 30 ਜਨਵਰੀ: ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ, ਸਹਾਇਕ ਸਿਵਲ ਸਰਜਨ ਡਾ. ਬੋਬੀ ਗੁਲਾਟੀ ਅਤੇ ਜ਼ਿਲ੍ਹਾ ਤਪਦਿਕ ਅਫਸਰ ਡਾ. ਡੋਰੀਆ ਬੱਗਾ, ਡਾ. ਰੂਹਪ੍ਰੀਤ ਕੌਰ […]
District administration pays tribute to Father of the Nation Mahatma Gandhi on his martyrdom day
Published on: 30/01/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ ਰੂਪਨਗਰ, 30 ਜਨਵਰੀ: ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ […]
Health Department held a meeting with all the empanelled ultrasound centers in the district.
Published on: 29/01/2026ਸਿਹਤ ਵਿਭਾਗ ਨੇ ਜ਼ਿਲ੍ਹੇ ਦੇ ਸਮੂਹ ਇੰਪੈਨਲਡ ਅਲਟਰਾਸਾਊਂਡ ਸੈਂਟਰਾਂ ਨਾਲ ਕੀਤੀ ਮੀਟਿੰਗ ਰੂਪਨਗਰ, 29 ਜਨਵਰੀ: ਜ਼ਿਲ੍ਹਾ ਰੂਪਨਗਰ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਅਤੇ ਪਾਰਦਰਸ਼ੀ ਬਣਾਉਣ ਦੇ ਮੰਤਵ ਨਾਲ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਸਮੂਹ ਇੰਪੈਨਲਡ ਅਲਟਰਾਸਾਊਂਡ ਸੈਂਟਰਾਂ ਦੀ ਇੱਕ ਅਹਿਮ ਅਤੇ ਜ਼ਰੂਰੀ ਮੀਟਿੰਗ ਆਯੋਜਿਤ ਕੀਤੀ ਗਈ। ਇਸ […]
Civil Defense Volunteers are the eyes and ears of the country – Incharge Sudarshan Singh
Published on: 29/01/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਦੇਸ਼ ਦੀਆਂ ਅੱਖਾਂ ਤੇ ਕੰਨ ਹਨ ਸਿਵਲ ਡਿਫੈਂਸ ਵਲੰਟੀਅਰ – ਇੰਚਾਰਜ ਸੁਦਰਸ਼ਨ ਸਿੰਘ ਸਿਵਲ ਡਿਫੈਂਸ ਟ੍ਰੇਨਿੰਗ ਦੇ ਤੀਜੇ ਦਿਨ ਫਾਇਰ ਸੇਫਟੀ, ਮੈਡੀਕਲ ਫਸਟ ਰਿਸਪਾਂਡਰ ਅਤੇ ਹਵਾਈ ਹਮਲੇ ਸਬੰਧੀ ਦਿੱਤੀ ਟ੍ਰੇਨਿੰਗ ਰੂਪਨਗਰ, 29 ਜਨਵਰੀ: ਸਰਕਾਰੀ ਕਾਲਜ ਰੋਪੜ ਵਿਖੇ ਚੱਲ ਰਹੇ ਸਿਵਲ ਡਿਫੈਂਸ ਦੇ ਸੱਤ ਰੋਜ਼ਾ ਟ੍ਰੇਨਿੰਗ ਕੈਂਪ ਦੇ ਅੱਜ ਤੀਜੇ […]
Deputy Commissioner organizes district level review meeting under ‘War on Drugs’ campaign
Published on: 29/01/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਕੀਤੀ ਆਯੋਜਿਤ ਰੂਪਨਗਰ, 29 ਜਨਵਰੀ: ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡਚਲਵਾਲ, ਸੀਨੀਅਰ ਪੁਲਿਸ ਕਪਤਾਨ ਸ. ਮਨਿੰਦਰ ਸਿੰਘ ਅਤੇ ਯੁੱਧ […]
Placement camp at District Employment and Entrepreneurship Bureau, Rupnagar on 30th January
Published on: 29/01/2026ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 30 ਜਨਵਰੀ ਨੂੰ ਰੂਪਨਗਰ, 29 ਜਨਵਰੀ: ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਆਈ.ਏ.ਐਸ, ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਡੀ.ਬੀ.ਈ.ਈ. ਦੀ ਅਗਵਾਈ ਹੇਂਠ ਹੇਠ 30 ਜਨਵਰੀ ਨੂੰ ਹਫਤਾਵਰੀ ਪਲੇਸਮੈਂਟ ਕੈਪ ਦਾ ਆਯੋਜਨ ਸਵੇਰੇ 10.00 ਵਜੇ ਕੀਤਾ ਜਾ ਰਿਹਾ ਹੈ। ਜਿਲ੍ਹਾ ਰੋਜ਼ਗਾਰ […]
Kiratpur Sahib Nagar Panchayat launches cleanliness and plastic removal campaign
Published on: 28/01/2026ਨਗਰ ਪੰਚਾਇਤ ਕੀਰਤਪੁਰ ਸਾਹਿਬ ਵੱਲੋਂ ਸਫ਼ਾਈ ਅਤੇ ਪਲਾਸਟਿਕ ਚੁੱਕਣ ਮੁਹਿੰਮ ਦੀ ਸ਼ੁਰੂਆਤ ਕੀਰਤਪੁਰ ਸਾਹਿਬ, 28 ਜਨਵਰੀ: ਨਗਰ ਪੰਚਾਇਤ ਕੀਰਤਪੁਰ ਸਾਹਿਬ ਵਿਖੇ ਵਾਤਾਵਰਨ ਸੁਰੱਖਿਆ ਅਤੇ ਸ਼ਹਿਰ ਨੂੰ ਸਾਫ਼–ਸੁਥਰਾ ਬਣਾਈ ਰੱਖਣ ਦੇ ਮਕਸਦ ਨਾਲ ਸਹਾਇਕ ਕਮਿਸ਼ਨਰ ਅਤੇ ਕਾਰਜਸਾਧਕ ਅਫ਼ਸਰ ਅਭਿਮਨਿਊ ਮਲਿਕ, ਆਈ.ਏ.ਐਸ. ਵੱਲੋਂ ਸਫ਼ਾਈ ਅਤੇ ਪਲਾਸਟਿਕ ਚੁੱਕਣ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਆਈ ਏ ਐਸ […]
Mamata Diwas was celebrated at Aam Aadmi Clinic Rupnagar located at Mini Secretariat.
Published on: 28/01/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਮਿੰਨੀ ਸਕਤਰੇਤ ਵਿਖੇ ਸਥਿਤ ਆਮ ਆਦਮੀ ਕਲੀਨਿਕ ਰੂਪਨਗਰ ਵਿਖੇ ਮਮਤਾ ਦਿਵਸ ਮਨਾਇਆ ਗਿਆ ਰੂਪਨਗਰ, 28 ਜਨਵਰੀ: ਸਿਵਲ ਸਰਜਨ ਰੂਪਨਗਰ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਆਮ ਆਦਮੀ ਕਲੀਨਿਕ (ਮਿੰਨੀ ਸਕੱਤਰੇਤ) ਰੂਪਨਗਰ ਵਿਖੇ ਅੱਜ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਸੁਖਮਨੀਤ ਕੌਰ ਨੇ ਜਾਣਕਾਰੀ ਦਿੰਦਿਆਂ […]
The objective of the district administration is to provide uninterrupted services to the people: Aditya Dachalwal
Published on: 28/01/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼: ਅਦਿੱਤਿਆ ਡਚਲਵਾਲ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਕੀਤੀ ਰੂਪਨਗਰ, 28 ਜਨਵਰੀ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡਚਲਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ […]
Cabinet Minister Tarunpreet Singh Saund hoisted the national tricolor at Rupnagar on the occasion of 77th Republic Day.
Published on: 26/01/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ 77ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿਖੇ ਰਾਸ਼ਟਰੀ ਤਿਰੰਗਾ ਲਹਿਰਾਇਆ ਮੁੱਖ ਮਹਿਮਾਨ ਨੇ ਸਮਾਗਮਾਂ ‘ਚ ਭਾਗ ਲੈਣ ਵਾਲੇ ਜ਼ਿਲ੍ਹੇ ਦੇ ਸਕੂਲਾਂ ਨੂੰ ਛੁੱਟੀ ਘੋਸ਼ਿਤ ਕੀਤੀ ਸਿਹਤ ਦੇ ਖੇਤਰ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਿੱਤਾ ਜਾਵੇਗਾ ਸ਼ਾਨਦਾਰ […]
Exposure visit to Jaipur for talented students of Rupnagar district
Published on: 25/01/2026ਜ਼ਿਲ੍ਹਾ ਰੂਪਨਗਰ ਦੇ ਹੋਣਹਾਰ ਵਿਦਿਆਰਥੀਆਂ ਲਈ ਜੈਪੁਰ ਦਾ ਐਕਸਪੋਜ਼ਰ ਵਿਜ਼ਿਟ ਰੂਪਨਗਰ, 25 ਜਨਵਰੀ : ਪੰਜਾਬ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਰੂਪਨਗਰ ਦੇ ਹੋਣਹਾਰ ਵਿਦਿਆਰਥੀਆਂ ਲਈ ਜੈਪੁਰ ਦਾ ਪੰਜ ਦਿਨਾਂ ਐਕਸਪੋਜ਼ਰ ਵਿਜ਼ਿਟ ਸ਼ੁਰੂ ਕੀਤਾ ਗਿਆ। ਇਹ ਵਿਜ਼ਿਟ ਰਾਸ਼ਟਰੀ ਨਵੀਨਤਾ ਮੁਹਿੰਮ (National Innovation Mission) ਦਾ ਹਿੱਸਾ […]
Becoming a voter is essential to be a part of democracy – Additional Deputy Commissioner
Published on: 25/01/2026p>ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜਰੂਰੀ – ਵਧੀਕ ਡਿਪਟੀ ਕਮਿਸ਼ਨਰ 16ਵਾਂ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਕਾਲਜ ਰੋਪੜ ਵਿਖੇ ਮਨਾਇਆ ਗਿਆ ਰੂਪਨਗਰ, 25 ਜਨਵਰੀ: ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ 16ਵਾਂ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰ ਤੇ ਸਮਾਗਮ ਪੂਰੇ ਉਤਸ਼ਾਹ ਨਾਲ ਸਰਕਾਰੀ ਕਾਲਜ […]
Preparations for 77th Republic Day complete, full dress rehearsal held at Nehru Stadium
Published on: 24/01/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 77ਵੇਂ ਗਣਤੰਤਰਤਾ ਦਿਵਸ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ • ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਲਹਿਰਾਉਣਗੇ ਕੌਮੀ ਝੰਡਾ ਰੂਪਨਗਰ, 24 ਜਨਵਰੀ: 77ਵੇਂ ਗਣਤੰਤਰਤਾ ਸਬੰਧੀ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਦੌਰਾਨ ਕੌਮੀ […]
IAS Aditya Dachalwal takes charge as Deputy Commissioner of Rupnagar
Published on: 24/01/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਆਈ ਏ ਐਸ ਅਦਿੱਤਿਆ ਡਚਲਵਾਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਦਾ ਮਿਲੇਗਾ ਸਰਲ ਤਰੀਕੇ ਨਾਲ ਲਾਭ ਕਿਹਾ, ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਂਵਾਂ ਨੂੰ ਮਿਲ ਕੇ ਹੱਲ ਕਰਨਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੋਵੇਗੀ ਮੁੱਖ ਤਰਜੀਹ ਰੂਪਨਗਰ, 24 ਜਨਵਰੀ: 2016 ਬੈਚ ਦੇ ਆਈ.ਏ.ਐਸ […]
Placement camp at MCC-cum-District Employment and Business Bureau Rupnagar today
Published on: 19/01/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 19 ਜਨਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ […]