Press Release
Registration of institutions providing residential facilities to children is mandatory – District Child Protection Officer
Published on: 05/12/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਬੱਚਿਆਂ ਨੂੰ ਰਿਹਾਇਸ਼ੀ ਸਹੂਲਤਾਂ ਦੇਣ ਵਾਲੀਆਂ ਸੰਸਥਾਵਾਂ ਦੀ ਰਜਿਸਟਰੇਸ਼ਨ ਜਰੂਰੀ- ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਗੈਰ ਰਜਿਸਟਰਡ ਸੰਸਥਾਵਾਂ 11 ਦਸੰਬਰ ਤੋਂ ਪਹਿਲਾ ਆਪਣੇ ਬੇਨਤੀ ਪੱਤਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵਿਖੇ ਜਮ੍ਹਾਂ ਕਰਵਾਉਣ ਰੂਪਨਗਰ, 05 ਦਸੰਬਰ: ਜ਼ਿਲ੍ਹਾ ਰੂਪਨਗਰ ਵਿੱਚ ਕੰਮ ਕਰ ਰਹੀਆਂ ਸਾਰੀਆਂ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਜੋ ਬੱਚਿਆਂ ਨੂੰ […]
Language Department organized a book exhibition at the District Administrative Complex
Published on: 05/12/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਰੂਪਨਗਰ, 05 ਦਸੰਬਰ: ਜ਼ਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਦਰਵਾਜ਼ੇ ਕੋਲ ਇੱਕ ਵਿਸ਼ੇਸ਼ ਪੁਸਤਕ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ […]
Armed Forces Flag Day begins in Rupnagar, Deputy Commissioner and other high officials hoist the flag
Published on: 05/12/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਰੂਪਨਗਰ ‘ਚ ਹੋਇਆ ਆਗਾਜ਼, ਡਿਪਟੀ ਕਮਿਸ਼ਨਰ ਤੇ ਹੋਰ ਉੱਚ ਅਧਿਕਾਰੀਆਂ ਨੂੰ ਲਗਾਇਆ ਝੰਡਾ ਡਿਪਟੀ ਕਮਿਸ਼ਨਰ ਵੱਲੋਂ ਨਾਗਰਿਕਾਂ ਨੂੰ ਦਾਨ ਲਈ ਕੀਤੀ ਅਪੀਲ ਰੂਪਨਗਰ, 05 ਦਸੰਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਰੂਪਨਗਰ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਸ. ਅਰਵਿੰਦਰਪਾਲ […]
The Health Department made the people of Purkhali village aware about family planning.
Published on: 02/12/2025ਸਿਹਤ ਵਿਭਾਗ ਵੱਲੋਂ ਪਰਿਵਾਰ ਨਿਯੋਜਨ ਸੰਬਧੀ ਪਿੰਡ ਪੁਰਖਾਲੀ ਦੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਰੂਪਨਗਰ, 02 ਦਸੰਬਰ: ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਲੋਕਾਂ ਨੂੰ ਨਜ਼ਦੀਕੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ। ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਆਦਮੀ ਕਲੀਨਿਕ ਪੁਰਖਾਲੀ ਵਿੱਚ […]
District Magistrate orders complete ban on carrying/carrying of weapons and carrying sharp weapons
Published on: 02/12/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਅਸਲਾ ਚੁੱਕਣ/ਕੈਰੀ ਕਰਨ ਅਤੇ ਤੇਜਧਾਰ ਹਥਿਆਰ ਲੈ ਕੇ ਚੱਲਣ ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ *ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਹੁਕਮ ਕੀਤਾ ਜਾਰੀ* ਰੂਪਨਗਰ, 02 ਦਸੰਬਰ: ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ […]
The district police issued a total of 81 challans for violating traffic rules.
Published on: 02/12/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਦੇ ਕੁੱਲ 81 ਚਲਾਨ ਕੀਤੇ ਰੂਪਨਗਰ, 02 ਦਸੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ […]
“Pensioner Sewa Mela” will be organized on 04, 05 and 06 December for retired pensioners from government jobs of the district: District Treasury Officer
Published on: 02/12/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਪੈਨਸ਼ਨਰਾਂ ਲਈ 04, 05 ਤੇ 06 ਦਸੰਬਰ ਨੂੰ ਲਗਾਇਆ ਜਾਵੇਗਾ “ਪੈਨਸ਼ਨਰ ਸੇਵਾ ਮੇਲਾ”: ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਪੈਨਸ਼ਨਰ ਸੇਵਾ ਮੇਲੇ ’ਚ ਕੀਤੀ ਜਾਵੇਗੀ ਪੈਨਸ਼ਨਰਾਂ ਦੀ ਈ-ਕੇ. ਵਾਈ. ਸੀ. ਰੂਪਨਗਰ, 02 ਦਸੰਬਰ: ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਰੂਪਨਗਰ ਸ਼੍ਰੀਮਤੀ ਜਸਵਿੰਦਰ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ […]
Shri Avikesh Gupta assumes charge as Additional Deputy Commissioner (General) Rupnagar
Published on: 02/12/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸ਼੍ਰੀ ਅਵਿਕੇਸ਼ ਗੁਪਤਾ ਨੇ ਸੰਭਾਲਿਆ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੂਪਨਗਰ ਦਾ ਅਹੁਦਾ ਕਿਹਾ, ਲੋਕਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ, ਪਾਰਦਰਸ਼ਤਾ ਨਾਲ ਕੰਮ ਕਰਨਾ ਤੇ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਹੋਰ ਵੱਧ ਪ੍ਰਭਾਵਸ਼ਾਲੀ ਬਣਾਉਣਾ ਮੁੱਖ ਤਰਜੀਹ ਰੂਪਨਗਰ, 02 ਦਸੰਬਰ: 2014 ਬੈਚ ਦੇ ਪੀ.ਸੀ.ਐਸ ਅਫ਼ਸਰ ਸ਼੍ਰੀ ਅਵਿਕੇਸ਼ ਗੁਪਤਾ ਨੇ ਅੱਜ ਰੂਪਨਗਰ ਦੇ […]
On the occasion of World AIDS Day, Civil Surgeon of Rupnagar district Dr. Sukhwinderjit Singh appealed to the general public to be aware.
Published on: 01/12/2025ਵਿਸ਼ਵ ਏਡਜ਼ ਦਿਵਸ ਮੌਕੇ ਰੂਪਨਗਰ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਹੋਣ ਦੀ ਕੀਤੀ ਅਪੀਲ ਰੂਪਨਗਰ, 1 ਦਸੰਬਰ: ਵਿਸ਼ਵ ਏਡਜ਼ ਦਿਵਸ ਦੇ ਮੌਕੇ ‘ਤੇ ਰੂਪਨਗਰ ਦੇ ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਐਚਆਈਵੀ/ਏਡਜ਼ ਰੋਕਥਾਮ ਗਤੀਵਿਧੀਆਂ ਬਾਰੇ ਜਾਗਰੂਕ ਕੀਤਾ ਅਤੇ ਸਮਾਜ […]
World AIDS Day was celebrated at Government College Ropar.
Published on: 01/12/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ ਮਾਨਸਿਕ ਹੈਲਥ ਕਾਉਂਸਲਰ ਪ੍ਰਭਜੋਤ ਕੌਰ ਨੇ ਵਿਦਿਆਰਥੀਆ ਨੂੰ ਬਿਮਾਰੀ ਦੇ ਕਾਰਨਾਂ ਤੇ ਇਲਾਜ ਸਬੰਧੀ ਕੀਤਾ ਜਾਗਰੂਕ ਰੂਪਨਗਰ, 01 ਦਸੰਬਰ: ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਦੇ ਆਦੇਸ਼ਾਂ ਤਹਿਤ ਪ੍ਰੋਗਰਾਮ ਕੋਆਰਡੀਨੇਟਰ, ਕੌਮੀ ਸੇਵਾ ਯੋਜਨਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਡਾਇਰੈਕਟੋਰੇਟ […]
Zila Parishad and Panchayat Samiti elections to be held on December 14 – Deputy Commissioner
Published on: 01/12/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ – ਡਿਪਟੀ ਕਮਿਸ਼ਨਰ ਉਮੀਦਵਾਰ 4 ਦਸੰਬਰ ਤੱਕ ਭਰ ਸਕਣਗੇ ਆਪਣੇ ਨਾਮਜ਼ਦਗੀ ਪੱਤਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਰੂਪਨਗਰ, 01 ਦਸੰਬਰ: ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ […]
Red Cross Rupnagar conducted training on first aid during the ongoing training camp for NCC cadets.
Published on: 30/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੈੱਡ ਕਰਾਸ ਰੂਪਨਗਰ ਵਲੋਂ ਐਨ.ਸੀ.ਸੀ. ਕੈਡਿਟਾਂ ਲਈ ਚੱਲ ਰਹੇ ਸਿਖਲਾਈ ਕੈਂਪ ਦੌਰਾਨ ਮੁੱਢਲੀ ਸਹਾਇਤਾ ਬਾਰੇ ਟ੍ਰੇਨਿੰਗ ਕਰਵਾਈ ਰੂਪਨਗਰ, 30 ਨਵੰਬਰ: ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਵਲੋਂ ਐਨ.ਸੀ.ਸੀ.ਅਕੈਡਮੀ ਰੂਪਨਗਰ ਵਿੱਚ ਐਨ.ਸੀ.ਸੀ. ਕੈਡਿਟਾਂ ਲਈ ਚੱਲ ਰਹੇ ਸਿਖਲਾਈ ਕੈਂਪ ਦੌਰਾਨ ਰੈੱਡ ਕਰਾਸ ਰੂਪਨਗਰ ਵਲੋਂ ਮੁੱਢਲੀ ਸਹਾਇਤਾ ਬਾਰੇ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਸ਼ੈਸਨ […]
Men’s participation is essential for a healthy and happy family – Dr. Sukhwinderjit Singh
Published on: 28/11/2025ਸਿਹਤਮੰਦ ਅਤੇ ਖੁਸ਼ਹਾਲ ਪਰਿਵਾਰ ਲਈ ਮਰਦਾਂ ਦੀ ਭਾਗੀਦਾਰੀ ਜਰੂਰੀ – ਡਾ ਸੁਖਵਿੰਦਰਜੀਤ ਸਿੰਘ ਸਿਹਤ ਵਿਭਾਗ ਵੱਲੋਂ ਪੰਦਰਵਾੜੇ ਦੌਰਾਨ ਲਗਾਏ ਜਾ ਰਹੇ ਹਨ ਜਾਗਰੂਕਤਾ ਅਤੇ ਸਪੈਸ਼ਲ ਅਪ੍ਰੇਸ਼ਨ ਕੈਂਪ ਰੂਪਨਗਰ, 28 ਨਵੰਬਰ: ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਤੇ ਜ਼ਿਲ੍ਹਾ ਰੂਪਨਗਰ ਵਿੱਚ ਚੀਰਾ ਰਹਿਤ ਨਸਬੰਦੀ ਪੰਦਰਵਾੜਾ ਮਨਾਇਆ ਜਾ ਰਿਹਾ ਹੈੇ। ਇਸ ਸਬੰਧੀ ਜਾਣਕਾਰੀ ਦਿੰਦਿਆਂ […]
29 candidates selected for jobs in placement camp organized at District Employment and Business Bureau Rupnagar
Published on: 28/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 29 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ ਰੂਪਨਗਰ, 28 ਨਵੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ […]
Kapurthala became the champion by defeating Ludhiana in a close match in the Kabaddi Circle Under-19 Boys’ Championship.
Published on: 21/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਸਰਕਲ ਅੰਡਰ -19 ਸਾਲ ਲੜਕਿਆਂ ‘ਚ ਲੁਧਿਆਣਾ ਨੂੰ ਗਹਿਗੱਚ ਮੁਕਾਬਲੇ ਵਿੱਚ ਹਰਾ ਕੇ ਕਪੂਰਥਲਾ ਬਣਿਆ ਚੈਂਪੀਅਨ ਰੂਪਨਗਰ, 22 ਨਵੰਬਰ: 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਸਰਕਲ ਅੰਡਰ -19 ਸਾਲ ਲੜਕੇ ਅੱਜ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈਆਂ […]
Additional District Magistrate orders closure of all liquor vends within 3 km radius of Sri Anandpur Sahib by November 29
Published on: 21/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਦੇ 3 ਕਿਲੋਮੀਟਰ ਤੱਕ ਦੇ ਖੇਤਰ ‘ਚ ਪੈਂਦੇ ਸਾਰੇ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਦਿੱਤੇ ਹੁਕਮ ਰੂਪਨਗਰ, 22 ਨਵੰਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਪੰਜਾਬ ਆਬਕਾਰੀ ਐਕਟ-1954 ਦੇ ਅਧੀਨ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ […]
Model Youth Gram Sabha was successfully organized at PM School Shri Jawahar Navodaya Vidyalaya Ropar
Published on: 21/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੀ.ਐੱਮ. ਸਕੂਲ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਾ ਰੋਪੜ ‘ਚ ਮਾਡਲ ਯੂਥ ਗ੍ਰਾਮ ਸਭਾ ਦਾ ਸਫਲ ਆਯੋਜਨ ਕੀਤਾ ਗਿਆ ਸ੍ਰੀ ਚਮਕੌਰ ਸਾਹਿਬ, 21 ਨਵੰਬਰ: ਪੀ.ਐੱਮ. ਸਕੂਲ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਾ ਰੋਪੜ ਵਿੱਚ ਮਾਡਲ ਯੂਥ ਗ੍ਰਾਮ ਸਭਾ ਦਾ ਸਫਲ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਪੰਚਾਇਤੀ ਰਾਜ ਮੰਤਰਾਲਾ, ਸਿੱਖਿਆ ਮੰਤਰਾਲਾ ਅਤੇ ਜਨਜਾਤੀ ਕਾਰਜ […]
Blood donation camp organized in Government College Ropar, 29 units of blood collected
Published on: 21/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿੱਚ ਖੂਨਦਾਨ ਕੈਂਪ ਦਾ ਕੀਤਾ ਆਯੋਜਨ, 29 ਯੂਨਿਟ ਖੂਨ ਇਕੱਠਾ ਰੂਪਨਗਰ, 21 ਨਵੰਬਰ: ਸਰਕਾਰੀ ਕਾਲਜ ਰੋਪੜ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਦਾ ਸਫਲ ਆਯੋਜਨ ਕੀਤਾ ਗਿਆ। ਇਹ ਕੈਂਪ ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ […]
A special seminar was organized by LHA Legal Services Rupnagar at Bibi Sharan Kaur Khalsa College Sri Chamkaur Sahib.
Published on: 21/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਲ੍ਹਾ ਕਾਨੂੰਨੀ ਸੇਵਾਵਾਂ ਰੂਪਨਗਰ ਵੱਲੋਂ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਸ਼੍ਰੀ ਚਮਕੌਰ ਸਾਹਿਬ ਵਿਖੇ ਲਗਾਇਆ ਗਿਆ ਵਿਸੇਸ਼ ਸੈਮੀਨਾਰ ਸ਼੍ਰੀ ਚਮਕੌਰ ਸਾਹਿਬ, 21 ਨਵੰਬਰ: ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੇ ਨਿਰਦੇਸ਼ਾਂ ਹੇਠ ਅੱਜ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਅਨੰਦਪੁਰ ਸਾਹਿਬ ਵਿੱਚ […]
Special awareness seminar organized by District Drug Detoxification Center Civil Hospital Rupnagar at Police Station Nurpur Bedi
Published on: 20/11/2025ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਰੂਪਨਗਰ ਵੱਲੋਂ ਪੁਲਿਸ ਸਟੇਸ਼ਨ ਨੂਰਪੁਰ ਬੇਦੀ ਵਿਖੇ ਲਗਾਇਆ ਗਿਆ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਸ਼੍ਰੀ ਅਨੰਦਪੁਰ ਸਾਹਿਬ, 20 ਨਵੰਬਰ: ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਰੂਪਨਗਰ ਵੱਲੋਂ ਪੁਲਿਸ ਸਟੇਸ਼ਨ ਨੂਰਪੁਰ ਬੇਦੀ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਕੌਂਸਲਰ ਪ੍ਰਭਜੋਤ ਕੌਰ ਵੱਲੋਂ ਦੱਸਿਆ ਗਿਆ ਕਿ ਨਸ਼ਾ ਕੀ ਹੈ, ਇਸਦੇ ਪ੍ਰਭਾਵ […]
*Ludhiana district became the champion by defeating Mansa district in the 69th Inter-District School Games Tug of War Under-17 Boys*
Published on: 20/11/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ *69ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਰੱਸਾਕਸੀ ਅੰਡਰ -17 ਸਾਲ ਲੜਕੇ ਵਿੱਚ ਮਾਨਸਾ ਜ਼ਿਲ੍ਹੇ ਨੂੰ ਹਰਾ ਕੇ ਲੁਧਿਆਣਾ ਜ਼ਿਲ੍ਹਾ ਬਣਿਆ ਚੈਂਪੀਅਨ* *ਮਾਨਸਾ ਜ਼ਿਲ੍ਹੇ ਨੇ ਦੂਜਾ ਸਥਾਨ ਕੀਤਾ ਪ੍ਰਾਪਤ* ਰੂਪਨਗਰ, 20 ਨਵੰਬਰ: 69ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਰੱਸਾਕਸੀ ਅੰਡਰ-17 ਸਾਲ ਲੜਕੇ ਅੱਜ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਸ਼ਾਨੋ ਸ਼ੌਕਤ ਨਾਲ […]
Two-day farmer training camp organized for sugarcane farmers
Published on: 20/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਗੰਨਾ ਕਾਸ਼ਤਕਾਰਾਂ ਲਈ ਲਗਾਇਆ ਦੋ ਰੋਜ਼ਾ ਕਿਸਾਨ ਸਿਖਲਾਈ ਕੈਂਪ ਮੋਰਿੰਡਾ, 20 ਨਵੰਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਗੰਨਾ ਸ਼ਾਖਾ ਵੱਲੋਂ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਪ੍ਰੋਜੈਕਟ ਅਫਸਰ ਜਲੰਧਰ ਡਾ. ਮਨਧੀਰ ਸਿੰਘ ਦੀ ਅਗਵਾਈ ਹੇਠ ਕ੍ਰਿਸ਼ੀ ਉੱਨਤੀ ਯੋਜਨਾ ਤਹਿਤ ਸਹਿਕਾਰੀ ਖੰਡ ਮਿੱਲ ਮੋਰਿੰਡਾ ਵਿਖੇ […]
8000 police personnel will be deployed in Sri Anandpur Sahib Guru Nagari – Gulneet Singh Khurana
Published on: 19/11/2025ਸ੍ਰੀ ਅਨੰਦਪੁਰ ਸਾਹਿਬ ਗੁਰੂ ਨਗਰੀ ਵਿਚ 8000 ਪੁਲਿਸ ਕਰਮਚਾਰੀ ਹੋਣਗੇ ਤੈਨਾਤ- ਗੁਲਨੀਤ ਸਿੰਘ ਖੁਰਾਣਾ 24 ਸੈਕਟਰਾ ਵਿਚ ਵੰਡੀ ਜਾਵੇਗੀ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ- ਸੀਨੀਅਰ ਪੁਲਿਸ ਕਪਤਾਨ ਸ੍ਰੀ ਅਨੰਦਪੁਰ ਸਾਹਿਬ, 19 ਨਵੰਬਰ: ਸ੍ਰੀ ਗੁਲਨੀਤ ਸਿੰਘ ਖੁਰਾਣਾ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਦੱਸਿਆ ਕਿ 19 ਨਵੰਬਰ ਤੋਂ 29 ਨਵੰਬਰ ਤੱਕ ਸ੍ਰੀ ਗੁਰੂ ਤੇਗ ਬਹਾਦਰ ਜੀ […]
District Police diverted traffic on alternate routes in view of the 350th martyrdom anniversary of Sri Guru Tegh Bahadur Ji
Published on: 19/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮੱਦੇਨਜਰ ਜ਼ਿਲ੍ਹਾ ਪੁਲਿਸ ਨੇ ਆਵਾਜਾਈ ਨੂੰ ਬਦਲਵੇ ਰੂਟਾਂ ਤੇ ਤਬਦੀਲ ਕੀਤਾ ਰੂਪਨਗਰ/ਸ੍ਰੀ ਅਨੰਦਪੁਰ ਸਾਹਿਬ, 19 ਨਵੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 19 ਨਵੰਬਰ 2025 ਤੋਂ 29 ਨਵੰਬਰ 2025 ਤੱਕ ਸ੍ਰੀ ਗੁਰੂ […]
Online Tent City Booking Portal Launched in Sri Anandpur Sahib for 350th Martyrdom Celebrations of Sri Guru Tegh Bahadur Ji
Published on: 19/11/2025Punjab Government Launches Online Tent City Booking Portal for 350th Commemoration of Sri Guru Tegh Bahadur Ji at Sri Anandpur Sahib l Tent City booking portal enabling every family to reserve accommodation for two days l Punjab Government to deploy 500 e-rickshaws and golf carts to transport visitors to and from the main event sites […]
Applications can be made till December 10 for the recruitment of Anganwadi Worker/Helper.
Published on: 19/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਆਂਗਣਵਾੜੀ ਵਰਕਰ/ਹੈਲਪਰ ਦੀ ਭਰਤੀ ਲਈ 10 ਦਸੰਬਰ ਤੱਕ ਕੀਤਾ ਜਾ ਸਕਦਾ ਅਪਲਾਈ ਰੂਪਨਗਰ, 19 ਨਵੰਬਰ: ਜ਼ਿਲ਼੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਸ਼ਰੂਤੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਆਗਣਵਾੜੀ ਵਰਕਰਾਂ/ਹੈਲਪਰਾਂ ਦੀ ਭਰਤੀ ਕੀਤੀ ਜਾ ਰਹੀ ਹੈ, ਜਿਸਦੇ ਲਈ 19 ਨਵੰਬਰ ਤੋਂ 10 […]
Director Health Services Punjab Dr. Hatinder Kaur reviewed the arrangements made by the Health Department on the occasion of the 350th martyrdom anniversary of Sri Guru Tegh Bahadur Ji.
Published on: 19/11/2025ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਪੁਰਬ ਮੌਕੇ ਸਿਹਤ ਵਿਭਾਗ ਵੱਲੋਂ ਕੀਤੇ ਇੰਤਜ਼ਾਮਾਂ ਦਾ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਹਤਿੰਦਰ ਕੌਰ ਨੇ ਲਿਆ ਜਾਇਜ਼ਾ ਰੂਪਨਗਰ, 19 ਨਵੰਬਰ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਨੂੰ ਸੁਚਾਰੂ, ਸੁਵਿਧਾਜਨਕ ਤਰੀਕੇ ਨਾਲ ਮਨਾਉਣ ਲਈ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ […]
69th Inter-District School Games Tug of War Under-17 Boys’ Brilliant Start
Published on: 19/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕਸੀ ਅੰਡਰ -17 ਸਾਲ ਲੜਕੇ ਦੀ ਸ਼ਾਨਦਾਰ ਸ਼ੁਰੂਆਤ ਰੂਪਨਗਰ, 19 ਨਵੰਬਰ: 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕਸੀ ਅੰਡਰ -17 ਸਾਲ ਲੜਕੇ ਅੱਜ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਧੂਮ ਧੜੱਕੇ ਨਾਲ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਖੇਡਾਂ ਦੀ ਸ਼ੁਰੂਆਤ ਡੀਏਵੀ ਸਕੂਲ ਰੂਪਨਗਰ ਦੀ ਪ੍ਰਿੰਸੀਪਲ […]
Horticulture Department organized a camp at village Balawalpur to promote the cultivation of Dhingri Khumbh
Published on: 17/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਸਬੰਧੀ ਬਾਗਬਾਨੀ ਵਿਭਾਗ ਵੱਲੋਂ ਪਿੰਡ ਬਲਾਵਲਪੁਰ ਵਿਖੇ ਕੈਂਪ ਲਗਾਇਆ ਗਿਆ ਰੂਪਨਗਰ, 17 ਨਵੰਬਰ: ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਸਬੰਧੀ ਬਾਗਬਾਨੀ ਵਿਭਾਗ ਰੂਪਨਗਰ ਵਲੋਂ ਆਤਮਾ ਸਕੀਮ ਅਧੀਨ ਬਲਾਕ ਰੂਪਨਗਰ ਦੇ ਪਿੰਡ ਬਲਾਵਲਪੁਰ ਵਿਖੇ ਇੱਕ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਪਿੰਡ […]
69th Inter-District School Games Kabaddi Circle Under-19 Girls begins with a bang
Published on: 17/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਸਰਕਲ ਅੰਡਰ -19 ਸਾਲ ਲੜਕੀਆਂ ਧੂਮ ਧੜੱਕੇ ਨਾਲ ਸ਼ੁਰੂ ਰੂਪਨਗਰ, 17 ਨਵੰਬਰ: 69ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਕਬੱਡੀ ਸਰਕਲ ਅੰਡਰ -19 ਸਾਲ ਲੜਕੀਆਂ ਅੱਜ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਧੂਮ ਧੜੱਕੇ ਨਾਲ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਖੇਡਾਂ ਦੀ ਸ਼ੁਰੂਆਤ ਪ੍ਰਿੰਸੀਪਲ ਕੁਲਵਿੰਦਰ […]