Close

Press Release

Filter by:

Action will be taken against those who abandon animals – District Magistrate

Published on: 11/08/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ਤੇ ਹੋਵੇਗੀ ਕਾਰਵਾਈ- ਜ਼ਿਲ੍ਹਾ ਮੈਜਿਸਟਰੇਟ ਰੂਪਨਗਰ, 11 ਅਗਸਤ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗਾਵਾਂ/ਪਸ਼ੂਆਂ ਨੂੰ […]

More

Election Tehsildar held a meeting with the recognized political parties of the district

Published on: 11/08/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਚੋਣ ਤਹਿਸੀਲਦਾਰ ਵੱਲੋਂ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ ਬੂਥ ਲੈਵਲ ਏਜੰਟ ਲਗਾਉਣ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਰੂਪਨਗਰ, 11 ਅਗਸਤ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਲਗਾਤਾਰ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ, […]

More

Checks were conducted at various places in Nangal city to stop child begging, 2 children rescued

Published on: 11/08/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਬਾਲ ਭਿੱਖਿਆ ਰੋਕਣ ਲਈ ਨੰਗਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਕੀਤੀ ਗਈ ਚੈਕਿੰਗ, 2 ਬੱਚੇ ਕੀਤੇ ਰੈਸਕਿਊ ਜ਼ਿਲ੍ਹਾ ਰੂਪਨਗਰ ਵਿੱਚ ਹੁਣ ਤੱਕ 12 ਬੱਚੇ ਨੂੰ ਰੈਸਕਿਊ ਕਰਕੇ ਉਨ੍ਹਾਂ ਦਾ ਪੁਨਰਵਾਸ ਕੀਤਾ ਰੂਪਨਗਰ, 11 ਅਗਸਤ: ਪੰਜਾਬ ਸਰਕਾਰ ਵੱਲੋਂ ਬਾਲ ਭਿੱਖਿਆ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ਜੀਵਨ ਜੋਤ ਮੁਹਿੰਮ ਤਹਿਤ […]

More

Teej festival celebrated at Government College Ropar

Published on: 11/08/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ ਵਿਦਿਆਰਥਣ ਭਾਵਨਾ ਮਿਸ ਤੀਜ ਅਤੇ ਨਵਨੀਤ ਕੌਰ ਨੂੰ ਮਜਾਜਣ ਕੁੜੀ ਚੁਣਿਆ ਗਿਆ ਰੂਪਨਗਰ, 11 ਅਗਸਤ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ “ਮੇਲਾ 2025 – ਤੀਆਂ ਤੀਜ ਦੀਆਂ” ਤਹਿਤ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਦੀ […]

More

Two-day district-level art festival in Rupnagar: Students won hearts and prizes

Published on: 09/08/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ‘ਚ ਦੋ ਦਿਨਾ ਜ਼ਿਲ੍ਹਾ ਪੱਧਰੀ ਕਲਾ ਉਤਸਵ: ਵਿਦਿਆਰਥੀਆਂ ਨੇ ਜਿੱਤੇ ਦਿਲ ਤੇ ਇਨਾਮ” ਜ਼ਿਲ੍ਹਾ ਪੱਧਰ ਕਲਾ ਉਤਸਵ ‘ਚ ਵਿਦਿਆਰਥੀਆਂ ਨੇ ਦਿਖਾਈ ਅਦਭੁਤ ਪ੍ਰਤਿਭਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਵਿਖੇ ਜ਼ਿਲ੍ਹਾ ਪੱਧਰ ਕਲਾ ਉਤਸਵ ਸਫਲਤਾਪੂਰਕ ਆਯੋਜਿਤ ਰੂਪਨਗਰ, 09 ਅਗਸਤ: ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ੍ਰੀ ਪ੍ਰੇਮ […]

More

Rupnagar Police achieved great success by setting up 07 interstate checkpoints under “Operation Seal-18”

Published on: 08/08/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਿਸ ਨੇ “ਅਪਰੇਸ਼ਨ ਸੀਲ-18” ਤਹਿਤ 07 ਇੰਟਰਸਟੇਟ ਨਾਕੇ ਲਗਾ ਕੇ ਵੱਡੀ ਸਫ਼ਲਤਾ ਕੀਤੀ ਹਾਸਲ ਐੱਸਐੱਸਪੀ ਖੁਰਾਣਾ ਨੇ ਪੰਜਾਬ-ਹਿਮਾਚਲ ਪ੍ਰਦੇਸ਼ ਦੀ ਸਰਹੱਦ ਪਿੰਡ ਢੇਰੋਵਾਲ ਵਿਖੇ ਖੁਦ ਅਪਰੇਸ਼ਨ ਦੀ ਕੀਤੀ ਅਗਵਾਈ ਐਨ.ਡੀ.ਪੀ.ਐਸ. ਐਕਟ ਤਹਿਤ 02 ਮੁਕੱਦਮੇ, ਐਕਸਾਇਜ਼ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 4 ਵਿਅਕਤੀ ਕੀਤੇ ਗ੍ਰਿਫ਼ਤਾਰ ਰੂਪਨਗਰ, 09 ਅਗਸਤ: […]

More

26 grams of narcotic powder, 1 country-made knife and a total of 7 drug addicts arrested

Published on: 08/08/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ 26 ਗ੍ਰਾਮ ਨਸ਼ੀਲੇ ਪਾਊਡਰ, 1 ਦੇਸੀ ਕੱਟਾ ਤੇ ਨਸ਼ਾ ਕਰਨ ਦੇ ਆਦੀ ਕੁੱਲ 7 ਗ੍ਰਿਫ਼ਤਾਰ ਜ਼ਿਲ੍ਹੇ ‘ਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਤੇ ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਵੱਖ-ਵੱਖ ਸਥਾਨਾਂ ਤੇ ਸਪੈਸ਼ਲ ਨਾਕਾਬੰਦੀ ਕੀਤੀ ਰੂਪਨਗਰ, 08 ਅਗਸਤ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ […]

More

Under “Every Friday Dengue Te War”, a dengue survey was conducted in various under-construction buildings and nurseries of the city.

Published on: 08/08/2025

“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਤਹਿਤ ਸ਼ਹਿਰ ਦੇ ਵੱਖ-ਵੱਖ ਉਸਾਰੀ ਅਧੀਨ ਇਮਾਰਤਾਂ ਅਤੇ ਨਰਸਰੀਆਂ ਵਿੱਚ ਡੇਂਗੂ ਸਬੰਧੀ ਸਰਵੇ ਕੀਤਾ ਰੂਪਨਗਰ, 8 ਅਗਸਤ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਰੂਪਨਗਰ ਦੇ ਸਿਵਲ ਸਰਜਨ ਡਾ. ਬਲਵਿੰਦਰ ਕੌਰ ਨੇ ਦੱਸਿਆ ਕਿ ਅੱਜ ਹਰ ਸ਼ੁਕਰਵਾਰ ਡੇਂਗੂ ਤੇ […]

More

Two-week dairy training course for unemployed youth/women from August 11

Published on: 08/08/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਬੇਰੋਜ਼ਗਾਰ ਨੌਜਵਾਨਾ/ਔਰਤਾਂ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ 11 ਅਗਸਤ ਤੋਂ ਰੂਪਨਗਰ, 08 ਅਗਸਤ: ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ. ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਬੇਰੋਜ਼ਗਾਰ ਨੌਜਵਾਨਾ/ਔਰਤਾਂ ਨੂੰ 2 ਹਫਤੇ ਦੀ ਡੇਅਰੀ ਸਿਖਲਾਈ 11 ਅਗਸਤ ਤੋਂ ਡੇਅਰੀ ਸਿਖਲਾਈ ਅਤੇ ਵਿਸਥਾਰ […]

More

Apart from drug addicts, mentally ill patients are also getting treatment and recovering at the addiction rehabilitation center.

Published on: 08/08/2025

ਨਸ਼ਾ ਮੁਕਤੀ ਕੇਂਦਰ ਵਿਖੇ ਨਸ਼ਾ ਪੀੜਤਾਂ ਤੋਂ ਇਲਾਵਾ ਮਾਨਸਿਕ ਤੌਰ ‘ਤੇ ਬਿਮਾਰ ਮਰੀਜ਼ ਵੀ ਆਪਣਾ ਇਲਾਜ ਕਰਵਾ ਕੇ ਠੀਕ ਹੋ ਰਹੇ ਨਸ਼ਾ ਮੁਕਤੀ ਕੇਂਦਰ ਰੂਪਨਗਰ ਵੱਲੋਂ ਐਸਡੀ ਸਕੂਲ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਰੂਪਨਗਰ, 08 ਅਗਸਤ: ਐਸਡੀ ਸਕੂਲ ਰੂਪਨਗਰ ਵਿਖੇ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਵਲੋਂ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। […]

More

Deworming Day will be celebrated on August 7th

Published on: 05/08/2025

07 ਅਗਸਤ ਨੂੰ ਮਨਾਇਆ ਜਾਵੇਗਾ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ 174553 ਬੱਚਿਆਂ ਨੂੰ ਦਿੱਤੀ ਜਾਵੇਗੀ ਐਲਬੈਂਡਾਜੋਲ ਦੀ ਖੁਰਾਕ ਰੂਪਨਗਰ, 05 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਦੀ ਅਗਵਾਈ ਹੇਠ 07 ਅਗਸਤ ਦਿਨ ਵੀਰਵਾਰ ਨੂੰ 01 ਤੋਂ 19 ਸਾਲ ਤੱਕ ਦੀ ਉਮਰ ਵਰਗ ਦੇ ਬੱਚਿਆਂ […]

More

4 Punjab Air Squadron NCC Ludhiana organized annual training camp at NCC Academy Ropar

Published on: 05/08/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 4 ਪੰਜਾਬ ਏਅਰ ਸਕੁਐਡਰਨ ਐਨਸੀਸੀ ਲੁਧਿਆਣਾ ਨੇ ਐਨਸੀਸੀ ਅਕੈਡਮੀ ਰੋਪੜ ਵਿਖੇ ਸਾਲਾਨਾ ਸਿਖਲਾਈ ਕੈਂਪ ਲਗਾਇਆ ਰੂਪਨਗਰ, 5 ਅਗਸਤ: 4 ਪੰਜਾਬ ਏਅਰ ਸਕੁਐਡਰਨ ਐਨਸੀਸੀ ਲੁਧਿਆਣਾ ਨੇ ਐਨਸੀਸੀ ਅਕੈਡਮੀ ਰੋਪੜ ਵਿਖੇ ਸੰਯੁਕਤ ਸਾਲਾਨਾ ਸਿਖਲਾਈ ਕੈਂਪ-60 ਕਮ ਪ੍ਰੀ ਵਾਯੂ ਸੈਨਿਕ ਕੈਂਪ-1 ਦੀ ਸ਼ੁਰੂਆਤ ਕੀਤੀ। ਇਹ ਪਰਿਵਰਤਨਸ਼ੀਲ 10 ਦਿਨਾਂ ਕੈਂਪ ਸਥਾਨਕ ਕਾਲਜਾਂ ਜਿਵੇਂ […]

More

District Administration Rupnagar to organize ‘Maha Natak Competition’ on August 10 at IIT Rupnagar

Published on: 05/08/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ‘ਮਹਾ ਨਾਟਕ ਮੁਕਾਬਲੇ’ 10 ਅਗਸਤ ਨੂੰ ਆਈਆਈਟੀ ਰੂਪਨਗਰ ਵਿਖੇ ਕਰਵਾਏ ਜਾਣਗੇ ਡਿਪਟੀ ਕਮਿਸ਼ਨਰ ਤੇ ਹੋਰ ਉੱਚ ਅਧਿਕਾਰੀਆਂ ਨੇ ਪੋਸਟਰ ਕੀਤਾ ਜਾਰੀ ਰੂਪਨਗਰ, 05 ਅਗਸਤ: ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਵਿਲੱਖਣ ਪਹਿਲ ਕਰਦੇ ਹੋਏ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ […]

More

Special awareness seminar on “Importance of Mother’s Milk” organized at Civil Hospital Rupnagar

Published on: 05/08/2025

ਸਿਵਲ ਹਸਪਤਾਲ ਰੂਪਨਗਰ ਵਿਖੇ “ਮਾਂ ਦੇ ਦੁੱਧ ਦੀ ਮਹੱਤਤਾ” ਸਬੰਧੀ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਰੂਪਨਗਰ, 5 ਅਗਸਤ: ਸਿਹਤ ਵਿਭਾਗ ਰੂਪਨਗਰ ਵੱਲੋਂ ਸਿਵਲ ਸਰਜਨ ਡਾ. ਬਲਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ ਦੀ ਅਗਵਾਈ ਅਧੀਨ “ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਵਿਸ਼ੇਸ਼ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਅੱਜ […]

More

2 people arrested with 21 grams of narcotic powder

Published on: 05/08/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਯੁੱਧ ਨਸ਼ਿਆਂ ਵਿਰੁੱਧ’ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ 2 ਵਿਅਕਤੀ ਕੀਤੇ ਗ੍ਰਿਫ਼ਤਾਰ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਮਾੜੇ ਅਨਸਰਾ ਤੇ ਨਕੇਲ ਕੱਸਣ ਲਈ ਸਪੈਸ਼ਲ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਸਬੰਧੀ ਹੈਲਪਲਾਇਨ ਨੰਬਰ 112 ‘ਤੇ ਜਾਣਕਾਰੀ ਸਾਂਝੀ ਕੀਤੀ ਜਾਵੇ – ਐੱਸਐੱਸਪੀ ਰੂਪਨਗਰ, 05 ਅਗਸਤ: ਪੰਜਾਬ ਸਰਕਾਰ […]

More

Deputy Commissioner assigns responsibilities to officers for arrangements to be made on Independence Day

Published on: 05/08/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਅਧਿਕਾਰੀਆਂ ਦੀ ਜਿੰਮੇਵਾਰੀਆਂ ਨਿਰਧਾਰਿਤ ਕੀਤੀਆਂ 8 ਅਗਸਤ ਤੇ 11 ਅਗਸਤ ਨੂੰ ਹੋਵੇਗੀ ਰਿਹਸਲ, 13 ਅਗਸਤ ਨੂੰ ਕੀਤੀ ਜਾਵੇਗੀ ਫੁੱਲ ਡਰੈੱਸ ਰਿਹਸਲ ਰੂਪਨਗਰ, 05 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਅੱਜ ਨਹਿਰੂ ਸਟੇਡੀਅਮ ਵਿਖੇ 15 ਅਗਸਤ ਨੂੰ […]

More

District administration is making continuous efforts to bring the disabled into the mainstream – Deputy Commissioner

Published on: 04/08/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਦਿਵਿਆਂਗਜਨਾਂ ਨੂੰ ਮੁੱਖ ਧਾਰਾ ‘ਚ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਕਰ ਰਿਹਾ ਹੈ ਨਿਰੰਤਰ ਉਪਰਾਲੇ – ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਰੂਪਨਗਰ ਨੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਸਹਿਯੋਗ ਨਾਲ 64 ਦਿਵਿਆਂਗਜਨਾਂ ਨੂੰ ਮੁਫ਼ਤ ਨਕਲੀ ਅੰਗ ਪ੍ਰਦਾਨ ਕੀਤੇ ਲਾਭਪਾਤਰੀਆਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦਾ […]

More

6 people arrested with 11 grams of heroin and 29 grams of narcotic powder

Published on: 04/08/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਯੁੱਧ ਨਸ਼ਿਆਂ ਵਿਰੁੱਧ’ 11 ਗ੍ਰਾਮ ਹੈਰੋਈਨ ਅਤੇ 29 ਗ੍ਰਾਮ ਨਸ਼ੀਲੇ ਪਾਊਡਰ ਸਮੇਤ 6 ਵਿਅਕਤੀ ਕੀਤੇ ਗ੍ਰਿਫ਼ਤਾਰ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਮਾੜੇ ਅਨਸਰਾ ਤੇ ਨਕੇਲ ਕੱਸਣ ਲਈ ਸਪੈਸ਼ਲ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਸਬੰਧੀ ਹੈਲਪਲਾਇਨ ਨੰਬਰ 112 ‘ਤੇ ਜਾਣਕਾਰੀ ਸਾਂਝੀ ਕੀਤੀ ਜਾਵੇ – ਐੱਸਐੱਸਪੀ ਰੂਪਨਗਰ, […]

More

3 people arrested with 25 grams of narcotic powder

Published on: 02/08/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਯੁੱਧ ਨਸ਼ਿਆਂ ਵਿਰੁੱਧ’ 25 ਗ੍ਰਾਮ ਨਸ਼ੀਲੇ ਪਾਊਡਰ ਸਮੇਤ 3 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ – ਐੱਸਐੱਸਪੀ ਰੂਪਨਗਰ, 02 ਅਗਸਤ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਜ਼ਮੀਨੀ ਪੱਧਰ ਤੇ […]

More

12 students of Government College Ropar participated in the state level youth training workshop

Published on: 02/08/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਦੇ 12 ਵਿਦਿਆਰਥੀਆਂ ਨੇ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ‘ਚ ਲਿਆ ਭਾਗ ਰੂਪਨਗਰ, 02 ਅਗਸਤ: ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਪੰਜ ਰੋਜ਼ਾ ਰਾਜ ਪੱਧਰੀ ਵਰਕਸ਼ਾਪ ਆਯੋਜਿਤ ਕਰਵਾਈ ਗਈ, ਜਿਸ ਵਿੱਚ ਸਰਕਾਰੀ ਕਾਲਜ ਰੋਪੜ ਦੇ 12 ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਆਯੋਜਿਤ ਇਸ […]

More

The result of M.A. English Part-2 Semester-3 was excellent.

Published on: 02/08/2025

ਐਮ.ਏ. ਅੰਗ੍ਰੇਜ਼ੀ ਭਾਗ-2 ਸਮੈਸਟਰ-3 ਦਾ ਨਤੀਜਾ ਰਿਹਾ ਸ਼ਾਨਦਾਰ ਪ੍ਰਭਲੀਨ ਕੌਰ ਨੇ ਪਹਿਲਾ, ਦੀਕਸ਼ਾ ਵਰਮਾ ਨੇ ਦੂਜਾ ਅਤੇ ਸੁਖਮਨੀ ਤੇ ਅਰਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਰੂਪਨਗਰ, 2 ਅਗਸਤ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨ ਨਤੀਜਿਆਂ ਵਿਚ ਸਰਕਾਰੀ ਕਾਲਜ ਰੂਪਨਗਰ ਦੇ ਐਮ.ਏ. ਅੰਗ੍ਰੇਜ਼ੀ ਸਮੈਸਟਰ ਤੀਜਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਮ ਰੌਸ਼ਨ […]

More

Orientation program organized to motivate students for entry courses in higher education

Published on: 01/08/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਉਚੇਰੀ ਸਿੱਖਿਆ ਦੇ ਐਂਟਰੀ ਕੋਰਸਾਂ ਸੰਬੰਧੀ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਰੂਪਨਗਰ, 01 ਅਗਸਤ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਵਿੱਦਿਅਕ ਸੈਸ਼ਨ 2025-26 ਦੌਰਾਨ ਐਂਟਰੀ ਕੋਰਸਾਂ ਵਿੱਚ ਦਾਖ਼ਲ ਹੋਣ ਵਾਲੇ ਵਿਦਿਆਰਥੀਆਂ ਲਈ ਦੋ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ, ਜਿਸਦਾ ਉਦੇਸ਼ ਨਵੇਂ […]

More

Children of various government and private schools of Rupnagar city were made aware about dengue.

Published on: 01/08/2025

“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਰੂਪਨਗਰ ਸ਼ਹਿਰ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ ਰੂਪਨਗਰ, 1 ਅਗਸਤ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਰੂਪਨਗਰ ਦੇ ਸਿਵਲ ਸਰਜਨ ਡਾ. ਬਲਵਿੰਦਰ ਕੌਰ ਨੇ ਦੱਸਿਆ ਕਿ ਅੱਜ ਹਰ ਸ਼ੁਕਰਵਾਰ ਡੇਂਗੂ […]

More

Badminton games begin with a bang at Shivalik Club Rupnagar’s badminton hall

Published on: 29/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 69ਵੀਆਂ ਜ਼ੋਨਲ ਸਕੂਲ ਖੇਡਾਂ ਬੈਡਮਿੰਟਨ ਖੇਡਾਂ ਸ਼ਿਵਾਲਿਕ ਕਲੱਬ ਰੂਪਨਗਰ ਦੇ ਬੈਡਮਿੰਟਨ ਹਾਲ ਵਿਖੇ ਧੂਮ ਧੜੱਕੇ ਨਾਲ ਸ਼ੁਰੂ ਰੂਪਨਗਰ, 29 ਜੁਲਾਈ: ਰੂਪਨਗਰ ਜ਼ੋਨ ਦੀਆਂ ਬੈਡਮਿੰਟਨ ਖੇਡ ਦੀਆਂ 69ਵੀਆਂ ਜ਼ੋਨਲ ਸਕੂਲ ਖੇਡਾਂ ਸ਼੍ਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ (ਸ.ਸ.) ਪ੍ਰੇਮ ਕੁਮਾਰ ਮਿੱਤਲ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਦੀ ਦੇਖ […]

More

Sainik Institute of Management and Technology Rupnagar’s results were excellent

Published on: 29/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਰੂਪਨਗਰ ਦੇ ਨਤੀਜੇ ਰਹੇ ਸ਼ਾਨਦਾਰ ਰੂਪਨਗਰ, 29 ਜੁਲਾਈ: ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਰੂਪਨਗਰ ਵਿਖੇ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਦੇ ਆਈ.ਕੇ. ਗੁਜਰਾਲ ਪੀਟੀਯੂ ਕਪੂਰਥਲਾ ਵਲੋਂ ਐਲਾਨੇ ਨਤੀਜੇ ਸ਼ਾਨਦਾਰ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੱਖਿਆ […]

More

District level team continues to check continuously to make the district child begging free

Published on: 29/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਨੂੰ ਬਾਲ ਭੀਖ ਮੁਕਤ ਕਰਨ ਲਈ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਚੈਕਿੰਗ ਨਿਰੰਤਰ ਜਾਰੀ ਸੁਰਜੀਤ ਲਾਈਟ ਰੂਪਨਗਰ ਤੋਂ 1 ਬੱਚੇ ਨੂੰ ਰੈਸਕਿਊ ਕਰਕੇ ਬਾਲ ਭਲਾਈ ਕਮੇਟੀ ਦੇ ਸਾਹਮਣੇ ਕੀਤਾ ਪੇਸ਼ ਰੂਪਨਗਰ, 29 ਜੁਲਾਈ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਰੋਪੜ […]

More

2 persons including drug addicts arrested with 10 grams of narcotic powder

Published on: 29/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਯੁੱਧ ਨਸ਼ਿਆਂ ਵਿਰੁੱਧ’ ਨਸ਼ਾ ਕਰਨ ਦੇ ਆਦੀ ਵਿਅਕਤੀਆਂ ਸਮੇਤ 2 ਵਿਅਕਤੀਆਂ ਨੂੰ 10 ਗ੍ਰਾਮ ਨਸ਼ੀਲੇ ਪਾਊਡਰ ਸਣੇ ਕੀਤਾ ਕਾਬੂ ਕਾਸੋ ਆਪ੍ਰੇਸ਼ਨ ਤਹਿਤ ਜ਼ਿਲ੍ਹੇ ‘ਚ ਰੇਲਵੇ ਸਟੇਸ਼ਨਾ, ਬੱਸ ਸਟੈਂਡਾ ਤੇ ਹੋਰ ਮਹੱਤਵਪੂਰਨ ਪਬਲਿਕ ਸਥਾਨਾ ਤੇ ਕੀਤੀ ਗਈ ਚੈਕਿੰਗ ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ […]

More

MoU Signed Between Punjab Government and IIT Ropar for Setting Up AI-Based Cyber-Physical Systems (CPS) Lab

Published on: 28/07/2025

Office of the District Public Relations Officer, Rupnagar MoU Signed Between Punjab Government and IIT Ropar for Setting Up AI-Based Cyber-Physical Systems (CPS) Lab Punjab Government Fully Committed to Strengthening Technical Education Infrastructure and Equipping Youth with Future Skills – Harbhajan Singh ETO Rupnagar, July 28:In a significant move towards enhancing technical education and skill […]

More

Placement camp at District Employment and Business Bureau Rupnagar today

Published on: 28/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਫਲਿੱਪਕਾਰਟ ਕੰਪਨੀ ਵੱਲੋਂ ਡਿਲਿਵਰੀ ਬੁਆਏ ਦੀਆਂ 50 ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਰੂਪਨਗਰ, 28 ਜੁਲਾਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ […]

More

Early detection and timely treatment essential for prevention of hepatitis: Dr. Balwinder Kaur

Published on: 28/07/2025

ਛੇਤੀ ਪਛਾਣ ਅਤੇ ਸਮੇਂ ਸਿਰ ਇਲਾਜ ਹੈਪੇਟਾਈਟਸ ਤੋਂ ਬਚਾਅ ਲਈ ਜਰੂਰੀ: ਡਾ. ਬਲਵਿੰਦਰ ਕੌਰ “ਵਿਸ਼ਵ ਹੈਪੇਟਾਈਟਸ ਦਿਵਸ” ਸੰਬੰਧੀ ਮੌਕੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕੀਤਾ ਗਿਆ ਜਾਗਰੂਕ ਰੂਪਨਗਰ, 28 ਜੁਲਾਈ: ਸਿਵਲ ਸਰਜਨ ਦਫਤਰ ਰੂਪਨਗਰ ਵਿਖੇ ਸਿਵਲ ਸਰਜਨ ਡਾ. ਬਲਵਿੰਦਰ ਕੌਰ ਦੀ ਅਗਵਾਈ ਹੇਠ “ਵਿਸ਼ਵ ਹੈਪੇਟਾਈਟਸ ਦਿਵਸ” ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ, ਇਸ ਮੌਕੇ ਤੇ […]

More