Press Release
The services of ‘Pensioner Sewa Portal’ will now be available in 23 Sewa Kendras of the district – Deputy Commissioner
Published on: 07/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਪੈਨਸ਼ਨਰ ਸੇਵਾ ਪੋਰਟਲ’ ਦੀਆਂ ਸੇਵਾਵਾਂ ਹੁਣ ਜ਼ਿਲ੍ਹੇ ਦੇ 23 ਸੇਵਾ ਕੇਂਦਰਾਂ ਵਿੱਚ ਵੀ ਮਿਲਣਗੀਆਂ – ਡਿਪਟੀ ਕਮਿਸ਼ਨਰ ਰੂਪਨਗਰ, 07 ਨਵੰਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਲਈ ਪੈਨਸ਼ਨ ਸੇਵਾਵਾਂ ਨੂੰ […]
Students of Government Polytechnic College Rupnagar secured third position in the state level badminton tournament.
Published on: 07/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਬਹੁਤਕਨੀਕੀ ਕਾਲਜ ਰੂਪਨਗਰ ਦੇ ਵਿਦਿਆਰਥੀਆ ਨੇ ਰਾਜ ਪੱਧਰੀ ਬੈਡਮਿੰਟਨ ਟੂਰਨਾਮੈਂਟ ‘ਚ ਤੀਜਾ ਸਥਾਨ ਹਾਸਲ ਕੀਤਾ ਰੂਪਨਗਰ, 07 ਨਵੰਬਰ: ਸਰਕਾਰੀ ਬਹੁਤਕਨੀਕੀ ਕਾਲਜ ਰੂਪਨਗਰ ਦੇ ਵਿਦਿਆਰਥੀਆ ਨੇ ਰਾਜ ਪੱਧਰੀ ਬੈਡਮਿੰਟਨ ਟੂਰਨਾਮੈਂਟ ਵਿੱਚ ਜਿੱਤ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਨਵਨੀਤ […]
Krishi Vigyan Kendra Ropar organized a one-day training camp on natural farming
Published on: 07/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਕੁਦਰਤੀ ਖੇਤੀ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਕੀਤਾ ਗਿਆ ਆਯੋਜਿਤ ਰੂਪਨਗਰ, 07 ਨਵੰਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਨਿਰਦੇਸ਼ਕ ਦੀ ਰਹਿਨੁਮਾਈ ਹੇਠ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਰੋਪੜ ਦੇ ਸਹਿਯੋਗ ਨਾਲ “ਨੈਸ਼ਨਲ ਮਿਸ਼ਨ ਆਨ ਨੇਚਰਲ ਫਾਰਮਿੰਗ” ਤਹਿਤ ਅੱਜ ਕੁਦਰਤੀ ਖੇਤੀ ਸੰਬੰਧੀ […]
Preparations for state-level celebrations dedicated to the 350th martyrdom anniversary of Sri Guru Tegh Bahadur Ji are underway on a war footing – Deputy Commissioner
Published on: 04/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਦੀਆਂ ਤਿਆਰੀਆਂ ਜੰਗੀ ਪੱਧਰ ‘ਤੇ ਜਾਰੀ – ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹੋਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਕੀਤੀ ਚਰਚਾ ਰੂਪਨਗਰ, 05 ਨਵੰਬਰ: ਨੌਵੇਂ […]
12 drug addicts, including 1 with drug injections, arrested
Published on: 04/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 12 ਨਸ਼ੀਲੇ ਇੰਨਜੈਕਸ਼ਨਾਂ ਸਮੇਤ 1 ਤੇ ਨਸ਼ਾ ਕਰਨ ਦੇ ਆਦੀ 2 ਵਿਅਕਤੀ ਕੀਤੇ ਗ੍ਰਿਫ਼ਤਾਰ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲਿਆ ਦੇ ਕੁੱਲ 131 ਚਲਾਨ ਕੀਤੇ ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਜ਼ਿਲ੍ਹੇ ‘ਚ ਵੱਖ-ਵੱਖ ਥਾਵਾਂ ਤੇ ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਹੀਕਲਾ ਦੀ ਚੈਕਿੰਗ ਕੀਤੀ ਰੂਪਨਗਰ, 05 ਨਵੰਬਰ: […]
Arrangements will be made for 30 parking spaces in an area of 101 acres for the convenience of devotees during the 350th martyrdom anniversary celebrations of Ninth Guru Tegh Bahadur Ji.
Published on: 04/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨੌਵੇਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਮਾਗਮਾਂ ਮੌਕੇ ਸੰਗਤਾਂ ਦੀ ਸੁਵਿਧਾ ਲਈ 101 ਏਕੜ ਰਕਬੇ ‘ਚ 30 ਪਾਰਕਿੰਗਾਂ ਦੀ ਵਿਵਸਥਾ ਹੋਵੇਗੀ ਰੂਪਨਗਰ, 04 ਨਵੰਬਰ: ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਲਈ 101.21 ਏਕੜ ਰਕਬੇ […]
Additional Deputy Commissioner celebrated the birthday of a child who lost his parents during the Corona period and met him.
Published on: 04/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਧੀਕ ਡਿਪਟੀ ਕਮਿਸ਼ਨਰ ਨੇ ਕਰੋਨਾ ਕਾਲ ਦੌਰਾਨ ਆਪਣੇ ਮਾਪੇ ਗਵਾਉਣ ਵਾਲੇ ਬੱਚੇ ਦਾ ਜਨਮ ਦਿਨ ਮਨਾਇਆ ਤੇ ਮੁਲਾਕਾਤ ਕੀਤੀ ਰੂਪਨਗਰ, 04 ਨਵੰਬਰ: ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਅੱਜ ਕਰੋਨਾ ਕਾਲ ਦੌਰਾਨ ਆਪਣੇ ਦੋਵੇਂ ਮਾਤਾ ਪਿਤਾ ਗਵਾਉਣ ਵਾਲੇ ਬੱਚੇ ਦਾ ਜਨਮ ਦਿਨ ਮਨਾਇਆ ਗਿਆ ਤੇ […]
56 services of Transport Department launched through service centers
Published on: 04/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਦੀ ਸੇਵਾ ਕੇਂਦਰਾਂ ਰਾਹੀਂ ਸ਼ੁਰੂਆਤ ਲੋਕਾਂ ਨੂੰ ਸਹੂਲਤਾਂ ਦੀ ਜਾਣਕਾਰੀ ਦੇਣ ਲਈ ਆਰਟੀਓ ਦਫ਼ਤਰ ’ਚ ਸਥਾਪਤ ਕੀਤਾ ਹੈਲਪ ਡੈਸਕ ਰੂਪਨਗਰ, 04 ਨਵੰਬਰ: ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਦੀ ਸੇਵਾਂ ਕੇਂਦਰਾਂ ਵਿਚ ਸ਼ੁਰੂਆਤ ਨਾਲ ਰਿਜਨਲ ਟਰਾਂਸਪੋਰਟ ਦਫਤਰ ਵਿਖੇ ਹੈਲਪ ਡੈਸਕ ਸਥਾਪਤ ਕੀਤਾ […]
Meeting to review health works with Mass Media Wing and Block Extension Education
Published on: 04/11/2025ਮਾਸ ਮੀਡੀਆ ਵਿੰਗ ਤੇ ਬਲਾਕ ਐਕਸਟੈਂਸ਼ਨ ਐਜੂਕੇਸ਼ਨ ਦੇ ਨਾਲ ਸਿਹਤ ਕਾਰਜਾਂ ਦੀ ਸਮੀਖਿਆ ਸਬੰਧੀ ਮੀਟਿੰਗ ਰੂਪਨਗਰ, 04 ਨਵੰਬਰ: ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਸਿਵਲ ਸਰਜਨ ਦਫ਼ਤਰ ਰੂਪ ਨਗਰ ਵਿਖੇ ਮਾਸ ਮੀਡੀਆ ਵਿੰਗ ਅਤੇ ਜ਼ਿਲ੍ਹੇ ਦੇ ਸਮੂਹ ਬਲਾਕ ਐਕਸਟੈਂਸ਼ਨ ਐਜੂਕੇਟਰ ਦੀ ਇੱਕ ਮਹੱਤਵਪੂਰਨ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦਾ […]
Civil Surgeon Rupnagar issues advisory to public regarding air pollution
Published on: 03/11/2025ਸਿਵਲ ਸਰਜਨ ਰੂਪਨਗਰ ਵੱਲੋਂ ਹਵਾ ਪ੍ਰਦੂਸ਼ਣ ਬਾਰੇ ਜਨਤਾ ਲਈ ਐਡਵਾਇਜ਼ਰੀ ਕੀਤੀ ਗਈ ਜਾਰੀ ਰੂਪਨਗਰ, 3 ਨਵੰਬਰ: ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਵੇਂ-ਜਿਵੇਂ ਮੌਸਮ ਠੰਡਾ ਹੁੰਦਾ ਹੈ, ਹਵਾ ਦੀ ਗੁਣਵੱਤਾ ਵਿਗੜਣ ਲੱਗਦੀ ਹੈ। ਇਸ ਸਮੇਂ ਦੌਰਾਨ ਪਰਾਲੀ ਸਾੜਨ ਅਤੇ ਦੀਵਾਲੀ ਦੇ ਤਿਉਹਾਰ ਦੌਰਾਨ ਪਟਾਕੇ ਸਾੜਨ ਕਰਕੇ ਹਵਾ ਪ੍ਰਦੂਸ਼ਣ ਵੱਧ ਜਾਂਦਾ […]
Krishi Vigyan Kendra Ropar organized a one-day training camp on natural farming
Published on: 03/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਕੁਦਰਤੀ ਖੇਤੀ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਕੀਤਾ ਗਿਆ ਆਯੋਜਿਤ ਰੂਪਨਗਰ, 03 ਨਵੰਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਨਿਰਦੇਸ਼ਕ ਦੀ ਰਹਿਨੁਮਾਈ ਹੇਠ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਰੋਪੜ ਦੇ ਸਹਿਯੋਗ ਨਾਲ “ਨੈਸ਼ਨਲ ਮਿਸ਼ਨ ਆਨ ਨੇਚਰਲ ਫਾਰਮਿੰਗ” ਤਹਿਤ ਅੱਜ ਕੁਦਰਤੀ ਖੇਤੀ ਸੰਬੰਧੀ […]
Placement camp at District Employment and Business Bureau Rupnagar today
Published on: 03/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 03 ਨਵੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ […]
Government College Ropar won the second runner-up trophy in the regional youth and folk festival.
Published on: 03/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਨੇ ਖੇਤਰੀ ਯੁਵਕ ਅਤੇ ਲੋਕ ਮੇਲਾ ਵਿਚ ਸੈਕਿੰਡ ਰਨਰਅੱਪ ਟਰਾਫ਼ੀ ਕੀਤੀ ਹਾਸਲ ਰੂਪਨਗਰ, 03 ਨਵੰਬਰ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰੋਪੜ – ਫਤਹਿਗੜ੍ਹ ਸਾਹਿਬ ਜੋਨ ਦਾ ਖੇਤਰੀ ਯੁਵਕ ਅਤੇ ਲੋਕ ਮੇਲਾ, ਜੋ ਕਿ ਦੁਆਬਾ ਡਿਗਰੀ ਕਾਲਜ ਘਟੌਰ ਵਿਖੇ ਆਯੋਜਿਤ ਕੀਤਾ ਗਿਆ, ਵਿੱਚ ਸਰਕਾਰੀ ਕਾਲਜ ਰੋਪੜ ਦੇ ਕਲਾਕਾਰ […]
Deputy Commissioner honours progressive farmers of the district who do not burn stubble
Published on: 02/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਰਾਲੀ ਨਾ ਸਾੜਨ ਵਾਲੇ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਨੇ ਸਨਮਾਨਿਤ ਕੀਤਾ ਜ਼ਿਲ੍ਹਾ ਰੂਪਨਗਰ ‘ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਜਾਣ ਦਾ ਕੋਈ ਵੀ ਕੇਸ ਪ੍ਰਾਪਤ ਨਹੀਂ ਹੋਇਆ – ਡਿਪਟੀ ਕਮਿਸ਼ਨਰ ਰੂਪਨਗਰ, 02 ਨਵੰਬਰ: ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਬਿਨ੍ਹਾਂ ਅੱਗ ਲਗਾ ਕੇ ਪ੍ਰਬੰਧਨ ਕਰਨ ਹਿੱਤ […]
8 kg 262 grams of opium, 2 kg 437 grams of charas, 35 grams of intoxicating powder, 5 mobile phones and Rs 3610, 6750 ML of illicit liquor recovered
Published on: 02/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 8 ਕਿਲੋ 262 ਗ੍ਰਾਮ ਅਫੀਮ, 2 ਕਿਲੋ 437 ਗ੍ਰਾਮ ਚਰਸ, 35 ਗ੍ਰਾਮ ਨਸ਼ੀਲਾ ਪਾਊਡਰ, 5 ਮੋਬਾਇਲ ਫੋਨ ਤੇ 3610 ਰੁਪਏ, 6750 ਐਮ.ਐਲ. ਨਜ਼ਾਇਜ਼ ਸ਼ਰਾਬ ਬਰਾਮਦ ਰੂਪਨਗਰ, 02 ਨਵੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ […]
District level awareness seminar organized at Civil Surgeon’s Office, Rupnagar on the occasion of Punjab State No Tobacco Day
Published on: 01/11/2025ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਸਿਵਲ ਸਰਜਨ ਦਫ਼ਤਰ ਰੂਪਨਗਰ ਵਿਖੇ ਆਯੋਜਿਤ ਕੀਤਾ ਰੂਪਨਗਰ, 01ਨਵੰਬਰ: ਸਿਵਲ ਸਰਜਨ ਦਫ਼ਤਰ ਰੂਪਨਗਰ ਵੱਲੋਂ ਅੱਜ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਦੇ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੀ ਅਗਵਾਈ ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ […]
armers should take maximum benefit from the National Horticulture Mission Scheme being run by the Horticulture Department Punjab – Dr. Chaturjit Singh Rattan
Published on: 01/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਬਾਗਬਾਨੀ ਵਿਭਾਗ ਪੰਜਾਬ ਵੱਲੋਂ ਚਲਾਈ ਜਾ ਰਹੀ ਕੌਮੀ ਬਾਗਬਾਨੀ ਮਿਸ਼ਨ ਸਕੀਮ ਦਾ ਕਿਸਾਨ ਵੱਧ ਤੋਂ ਵੱਧ ਲਾਭ ਲੈਣ – ਡਾ. ਚਤੁਰਜੀਤ ਸਿੰਘ ਰਤਨ ਰੂਪਨਗਰ, 01 ਨਵੰਬਰ: ਪੰਜਾਬ ਰਾਜ ਵਿੱਚ ਖੇਤੀ ਵਿੰਭਿਨਤਾਂ ਲਿਆਉਣ ਲਈ ਸਰਕਾਰਾਂ ਵਲੋਂ ਕਈ ਪ੍ਰਕਾਰ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹੀ ਜ਼ਿਲ੍ਹਾ ਰੂਪਨਗਰ […]
Administration clarifies on gas leak rumours in Nangal area
Published on: 31/10/2025ਨੰਗਲ ਖੇਤਰ ਵਿੱਚ ਗੈਸ ਲੀਕ ਦੀ ਅਫਵਾਹ ਬਾਰੇ ਪ੍ਰਸ਼ਾਸਨ ਵੱਲੋਂ ਸਪਸ਼ਟੀਕਰਨ — ਕਿਸੇ ਵੀ ਉਦਯੋਗ ਤੋਂ ਗੈਸ ਲੀਕ ਨਹੀਂ ਹੋਈ; ਸੁਰੱਖਿਆ ਪ੍ਰਣਾਲੀ ਮਜ਼ਬੂਤ ਕਰਨ ਦੇ ਕੜੇ ਹੁਕਮ ਜਾਰੀ — ਰੂਪਨਗਰ, 31 ਅਕਤੂਬਰ:ਗਾਂਵ ਮਲੂਕਪੁਰ, ਜ਼ਿਲ੍ਹਾ ਉਨਾ ਦੇ ਇਕ ਨਿਵਾਸੀ ਵੱਲੋਂ 30 ਅਕਤੂਬਰ 2025 ਦੀ ਰਾਤ ਨੂੰ ਨੰਗਲ ਖੇਤਰ ਵਿੱਚ ਸਥਿਤ ਉਦਯੋਗਿਕ ਇਕਾਈਆਂ ਵਿੱਚੋਂ ਗੈਸ ਲੀਕ ਹੋਣ […]
Sardar@150 – ‘Ekta March’ will be organized in Ropar district on November 14, a foot march will be taken out
Published on: 31/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਦਾਰ@150 – ਏਕਤਾ ਮਾਰਚ’ 14 ਨਵੰਬਰ ਨੂੰ ਜ਼ਿਲ੍ਹਾ ਰੋਪੜ ਵਿੱਚ ਕੀਤਾ ਜਾਵੇਗਾ ਆਯੋਜਿਤ, ਕੱਢੀ ਜਾਵੇਗੀ ਪਦਯਾਤਰਾ ਰੂਪਨਗਰ, 31 ਅਕਤੂਬਰ: ਨਹਿਰੂ ਯੁਵਾ ਵਿਭਾਗ ਵੱਲੋਂ ਸਰਦਾਰ ਵੱਲਭਭਾਈ ਪਟੇਲ ਦੇ 150ਵੇਂ ਜਨਮ ਦਿਵਸ ਮੌਕੇ 14 ਨਵੰਬਰ ਨੂੰ ਜ਼ਿਲ੍ਹੇ ਵਿੱਚ ‘ਸਰਦਾਰ@150 – ਏਕਤਾ ਮਾਰਚ’ ਆਯੋਜਿਤ ਕੀਤਾ ਜਾਵੇਗਾ। ਇਸ ਸੰਬਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਯੂਥ […]
Awareness seminar organized at GMN School as part of campaign to fight mental health and drugs
Published on: 31/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮਾਨਸਿਕ ਸਿਹਤ ਤੇ ਨਸ਼ਿਆਂ ਖ਼ਿਲਾਫ਼ ਜੰਗ ਮੁਹਿੰਮ ਤਹਿਤ ਜੀਐਮਐਨ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਰੂਪਨਗਰ, 31 ਅਕਤੂਬਰ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡਿਪਟੀ ਕਮਿਸ਼ਨਰ ਜ਼ਿਲ੍ਹਾ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਮਾਨਸਿਕ ਸਿਹਤ […]
PAU-KVK Ropar organizes one-day training camp on natural farming
Published on: 31/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੀ.ਏ.ਯੂ-ਕੇ.ਵੀ.ਕੇ. ਰੋਪੜ ਵੱਲੋਂ ਕੁਦਰਤੀ ਖੇਤੀ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਆਯੋਜਿਤ ਰੂਪਨਗਰ, 31 ਅਕਤੂਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਨਿਰਦੇਸ਼ਕ ਦੀ ਰਹਿਨੁਮਾਈ ਹੇਠ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਰੋਪੜ ਦੇ ਸਹਿਯੋਗ ਨਾਲ “ਨੈਸ਼ਨਲ ਮਿਸ਼ਨ ਆਨ ਨੇਚਰਲ ਫਾਰਮਿੰਗ” ਤਹਿਤ ਅੱਜ 31 ਅਕਤੂਬਰ 2025 ਨੂੰ ਕੁਦਰਤੀ ਖੇਤੀ ਸੰਬੰਧੀ […]
Placement camp at District Employment and Business Bureau Rupnagar today
Published on: 30/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 30 ਅਕਤੂਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ […]
Timely awareness and treatment regarding stroke can save precious lives – Civil Surgeon
Published on: 30/10/2025ਦਿਮਾਗੀ ਦੌਰਾ ਸਬੰਧੀ ਸਮੇਂ ਸਿਰ ਜਾਗਰੂਕਤਾ ਤੇ ਇਲਾਜ ਨਾਲ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ – ਸਿਵਲ ਸਰਜਨ ਰੂਪਨਗਰ, 30 ਅਕਤੂਬਰ: ਸਿਹਤ ਵਿਭਾਗ ਰੂਪਨਗਰ ਵੱਲੋਂ ਅੱਜ ਵਿਸ਼ਵ ਸਟ੍ਰੋਕ (ਦਿਮਾਗੀ ਦੌਰਾ) ਦਿਵਸ ‘ਤੇ ਜਾਗਰੂਕਤਾ ਸੈਮੀਨਾਰ ਕੀਤਾ। ਇਸ ਮੌਕੇ ਸਟ੍ਰੋਕ (ਦਿਮਾਗੀ ਦੌਰਾ) ਇਲਾਜ ਯੋਗ ਹੈ ਇਸ ਦਾ ਸਮੇਂ ਸਿਰ ਇਲਾਜ ਕਰਵਾ ਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ […]
District Child Protection Unit finds unclaimed girl
Published on: 30/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਲਵਾਰਿਸ ਲੜਕੀ ਮਿਲੀ ਰੂਪਨਗਰ, 30 ਅਕਤੂਬਰ: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਜਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਲਵਾਰਿਸ ਲੜਕੀ ਜਿਸ ਨੇ ਆਪਣਾ ਨਾਮ ਭਾਗਿਆਸ਼ਾਲੀ, ਉਮਰ ਲਗਭਗ 11 ਸਾਲ, ਪੁੱਤਰੀ ਸ੍ਰੀ ਸੱਤਾ ਅਤੇ ਮਾਤਾ ਬਚਨੇ, ਵਾਸੀ ਸ਼੍ਰੀ ਆਨੰਦਪੁਰ ਸਾਹਿਬ ਨੇੜੇ ਰੇਲਵੇ ਸਟੇਸ਼ਨ ਜ਼ਿਲ੍ਹਾ […]
District level science drama competition successfully organized, students put up a brilliant performance
Published on: 30/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਪੱਧਰੀ ਵਿਗਿਆਨ ਡਰਾਮਾ ਪ੍ਰਤੀਯੋਗਤਾ ਸਫਲਤਾਪੂਰਵਕ ਆਯੋਜਿਤ, ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਰੂਪਨਗਰ, 30 ਅਕਤੂਬਰ: ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਦੀ ਅਗਵਾਈ ਅਤੇ ਡੀ.ਆਰ.ਸੀ. ਸ਼੍ਰੀ ਵਿਪਿਨ ਕਟਾਰੀਆ ਦੀ ਨਿਗਰਾਨੀ ਹੇਠ ਅੱਜ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਤੀਯੋਗਤਾ ਦਾ ਆਯੋਜਨ ਸਰਕਾਰੀ ਕੰਨਿਆ ਸੀਨੀਅਰ […]
District Legal Services Authority provided free legal aid to 333 persons in the last 3 months
Published on: 29/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਿਛਲੇ 3 ਮਹੀਨਿਆਂ ‘ਚ 333 ਵਿਅਕਤੀਆਂ ਨੂੰ ਦਿੱਤੀ ਮੁਫਤ ਕਾਨੂੰਨੀ ਸਹਾਇਤਾ ਰੂਪਨਗਰ, 29 ਅਕਤੂਬਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਤਿਮਾਹੀ ਮੀਟਿੰਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਸ਼੍ਰੀਮਤੀ ਮਨਜੋਤ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਿਖੇ ਹੋਈ ਜਿਸ ‘ਚ 1 ਜੁਲਾਈ 2025 […]
Blood donation camp was successfully organized during NCC camp.
Published on: 29/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐੱਨ.ਸੀ.ਸੀ. ਕੈਂਪ ਦੌਰਾਨ ਖੂਨਦਾਨ ਕੈਂਪ ਦਾ ਸਫਲ ਆਯੋਜਨ ਹੋਇਆ ਰੂਪਨਗਰ, 29 ਅਕਤੂਬਰ: 1 ਪੰਜਾਬ ਨੇਵਲ ਯੂਨਿਟ ਐੱਨ.ਸੀ.ਸੀ., ਨਯਾ ਨੰਗਲ ਵੱਲੋਂ ਚਲਾਏ ਜਾ ਰਹੇ ਕੰਬਾਈਨਡ ਸਲਾਨਾ ਟ੍ਰੇਨਿੰਗ ਕੈਂਪ 83 ਜੋ ਕਿ 22 ਅਕਤੂਬਰ ਤੋਂ 31 ਅਕਤੂਬਰ 2025 ਤੱਕ ਐਨਸੀਸੀ ਅਕੈਡਮੀ ਰੋਪੜ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਦੇ ਦੌਰਾਨ ਅੱਜ […]
Krishi Vigyan Kendra Ropar sensitized the students of Shivalik Public School about the importance of managing stubble residue.
Published on: 29/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ ਰੂਪਨਗਰ, 29 ਅਕਤੂਬਰ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਅਤੇ ਆਈ.ਸੀ.ਏ.ਆਰ. ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ […]
Checking of school vehicles under Safe School Vehicle Policy, challans issued for 5 buses and seizure of 1 bus
Published on: 29/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ, 5 ਬੱਸਾਂ ਦੇ ਚਲਾਨ ਅਤੇ 1 ਬੱਸ ਜ਼ਬਤ ਰੂਪਨਗਰ, 29 ਅਕਤੂਬਰ: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ, ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਵਰਜੀਤ ਵਾਲੀਆ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ […]
Additional District Magistrate banned the movement of heavy vehicles coming from Himachal Pradesh from Kahanpur Khuhi Chowk to Bathi border.
Published on: 29/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਾਹਨਪੁਰ ਖੂਹੀ ਚੌਂਕ ਤੋਂ ਬਾਥੜੀ ਬਾਰਡਰ ਤੱਕ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ਤੇ ਪਾਬੰਦੀ ਲਗਾਈ ਰੂਪਨਗਰ, 29 ਅਕਤੂਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਪੂਜਾ ਸਿਆਲ ਗਰੇਵਾਲ ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ […]