Press Release
Timely awareness and treatment regarding stroke can save precious lives – Civil Surgeon
Published on: 30/10/2025ਦਿਮਾਗੀ ਦੌਰਾ ਸਬੰਧੀ ਸਮੇਂ ਸਿਰ ਜਾਗਰੂਕਤਾ ਤੇ ਇਲਾਜ ਨਾਲ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ – ਸਿਵਲ ਸਰਜਨ ਰੂਪਨਗਰ, 30 ਅਕਤੂਬਰ: ਸਿਹਤ ਵਿਭਾਗ ਰੂਪਨਗਰ ਵੱਲੋਂ ਅੱਜ ਵਿਸ਼ਵ ਸਟ੍ਰੋਕ (ਦਿਮਾਗੀ ਦੌਰਾ) ਦਿਵਸ ‘ਤੇ ਜਾਗਰੂਕਤਾ ਸੈਮੀਨਾਰ ਕੀਤਾ। ਇਸ ਮੌਕੇ ਸਟ੍ਰੋਕ (ਦਿਮਾਗੀ ਦੌਰਾ) ਇਲਾਜ ਯੋਗ ਹੈ ਇਸ ਦਾ ਸਮੇਂ ਸਿਰ ਇਲਾਜ ਕਰਵਾ ਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ […]
District Child Protection Unit finds unclaimed girl
Published on: 30/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਲਵਾਰਿਸ ਲੜਕੀ ਮਿਲੀ ਰੂਪਨਗਰ, 30 ਅਕਤੂਬਰ: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਜਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਲਵਾਰਿਸ ਲੜਕੀ ਜਿਸ ਨੇ ਆਪਣਾ ਨਾਮ ਭਾਗਿਆਸ਼ਾਲੀ, ਉਮਰ ਲਗਭਗ 11 ਸਾਲ, ਪੁੱਤਰੀ ਸ੍ਰੀ ਸੱਤਾ ਅਤੇ ਮਾਤਾ ਬਚਨੇ, ਵਾਸੀ ਸ਼੍ਰੀ ਆਨੰਦਪੁਰ ਸਾਹਿਬ ਨੇੜੇ ਰੇਲਵੇ ਸਟੇਸ਼ਨ ਜ਼ਿਲ੍ਹਾ […]
District level science drama competition successfully organized, students put up a brilliant performance
Published on: 30/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਪੱਧਰੀ ਵਿਗਿਆਨ ਡਰਾਮਾ ਪ੍ਰਤੀਯੋਗਤਾ ਸਫਲਤਾਪੂਰਵਕ ਆਯੋਜਿਤ, ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਰੂਪਨਗਰ, 30 ਅਕਤੂਬਰ: ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਦੀ ਅਗਵਾਈ ਅਤੇ ਡੀ.ਆਰ.ਸੀ. ਸ਼੍ਰੀ ਵਿਪਿਨ ਕਟਾਰੀਆ ਦੀ ਨਿਗਰਾਨੀ ਹੇਠ ਅੱਜ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਤੀਯੋਗਤਾ ਦਾ ਆਯੋਜਨ ਸਰਕਾਰੀ ਕੰਨਿਆ ਸੀਨੀਅਰ […]
District Legal Services Authority provided free legal aid to 333 persons in the last 3 months
Published on: 29/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਿਛਲੇ 3 ਮਹੀਨਿਆਂ ‘ਚ 333 ਵਿਅਕਤੀਆਂ ਨੂੰ ਦਿੱਤੀ ਮੁਫਤ ਕਾਨੂੰਨੀ ਸਹਾਇਤਾ ਰੂਪਨਗਰ, 29 ਅਕਤੂਬਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਤਿਮਾਹੀ ਮੀਟਿੰਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਸ਼੍ਰੀਮਤੀ ਮਨਜੋਤ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਿਖੇ ਹੋਈ ਜਿਸ ‘ਚ 1 ਜੁਲਾਈ 2025 […]
Blood donation camp was successfully organized during NCC camp.
Published on: 29/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐੱਨ.ਸੀ.ਸੀ. ਕੈਂਪ ਦੌਰਾਨ ਖੂਨਦਾਨ ਕੈਂਪ ਦਾ ਸਫਲ ਆਯੋਜਨ ਹੋਇਆ ਰੂਪਨਗਰ, 29 ਅਕਤੂਬਰ: 1 ਪੰਜਾਬ ਨੇਵਲ ਯੂਨਿਟ ਐੱਨ.ਸੀ.ਸੀ., ਨਯਾ ਨੰਗਲ ਵੱਲੋਂ ਚਲਾਏ ਜਾ ਰਹੇ ਕੰਬਾਈਨਡ ਸਲਾਨਾ ਟ੍ਰੇਨਿੰਗ ਕੈਂਪ 83 ਜੋ ਕਿ 22 ਅਕਤੂਬਰ ਤੋਂ 31 ਅਕਤੂਬਰ 2025 ਤੱਕ ਐਨਸੀਸੀ ਅਕੈਡਮੀ ਰੋਪੜ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਦੇ ਦੌਰਾਨ ਅੱਜ […]
Krishi Vigyan Kendra Ropar sensitized the students of Shivalik Public School about the importance of managing stubble residue.
Published on: 29/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ ਰੂਪਨਗਰ, 29 ਅਕਤੂਬਰ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਅਤੇ ਆਈ.ਸੀ.ਏ.ਆਰ. ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ […]
Checking of school vehicles under Safe School Vehicle Policy, challans issued for 5 buses and seizure of 1 bus
Published on: 29/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ, 5 ਬੱਸਾਂ ਦੇ ਚਲਾਨ ਅਤੇ 1 ਬੱਸ ਜ਼ਬਤ ਰੂਪਨਗਰ, 29 ਅਕਤੂਬਰ: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ, ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਵਰਜੀਤ ਵਾਲੀਆ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ […]
Additional District Magistrate banned the movement of heavy vehicles coming from Himachal Pradesh from Kahanpur Khuhi Chowk to Bathi border.
Published on: 29/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਾਹਨਪੁਰ ਖੂਹੀ ਚੌਂਕ ਤੋਂ ਬਾਥੜੀ ਬਾਰਡਰ ਤੱਕ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ਤੇ ਪਾਬੰਦੀ ਲਗਾਈ ਰੂਪਨਗਰ, 29 ਅਕਤੂਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਪੂਜਾ ਸਿਆਲ ਗਰੇਵਾਲ ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ […]
SSP Vigilance Bureau Rajpal Singh Hundal gave the slogan of “Vigilance – Our Shared Responsibility”, calling on people to stand firm against bribery
Published on: 29/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐੱਸਐੱਸਪੀ ਵਿਜੀਲੈਂਸ ਬਿਊਰੋ ਰਾਜਪਾਲ ਸਿੰਘ ਹੁੰਦਲ ਨੇ “ਚੌਕਸੀ -ਸਾਡੀ ਸਾਂਝੀ ਜਿੰਮੇਵਾਰੀ” ਦਾ ਦਿੱਤਾ ਨਾਅਰਾ, ਲੋਕਾਂ ਨੂੰ ਰਿਸ਼ਵਤਖੋਰੀ ਖਿਲਾਫ ਡਟਣ ਦਾ ਸੱਦਾ ਸਰਕਾਰੀ ਕਾਲਜ ਰੋਪੜ ਵਿਖੇ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫਤਾ ਮਨਾਇਆ ਗਿਆ ਰੂਪਨਗਰ, 29 ਅਕਤੂਬਰ: ਪੰਜਾਬ ਸਰਕਾਰ ਅਤੇ ਡੀਜੀਪੀ ਕਮ ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਸ਼੍ਰੀ ਪ੍ਰਵੀਨ […]
As part of the war on drugs campaign, 6000 VDC members will be given two-day training on November 6 and 7.
Published on: 29/10/2025ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 6000 ਵੀ ਡੀ ਸੀ ਮੈਂਬਰਾਂ ਨੂੰ 6 ਤੇ 7 ਨਵੰਬਰ ਨੂੰ ਦੋ ਰੋਜ਼ਾ ਟ੍ਰੇਨਿੰਗ ਦਿੱਤੀ ਜਾਵੇਗੀ ਰੂਪਨਗਰ, 29 ਅਕਤੂਬਰ: ਹਲਕਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਚਮਕੌਰ ਸਾਹਿਬ ਅਤੇ ਰੂਪਨਗਰ ਹਲਕੇ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਲਗਭਗ 6000 ਮੈਂਬਰਾਂ ਨੂੰ 6 ਤੇ 7 ਨਵੰਬਰ ਨੂੰ […]
PAU-Krishi Vigyan Kendra Ropar made school students aware about stubble management
Published on: 28/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੇ ਸਕੂਲੀ ਵਿਦਿਆਰਥੀਆਂ ਨੂੰ ਪਰਾਲੀ ਪ੍ਰਬੰਧਨ ਬਾਰੇ ਕੀਤਾ ਜਾਗਰੂਕ ਰੂਪਨਗਰ, 28 ਅਕਤੂਬਰ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ ਪੀ.ਏ.ਯੂ. ਅਤੇ ਆਈ.ਸੀ.ਏ.ਆਰ. ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ […]
‘Kirtan Smagam’ to be organised across Rupnagar Distt from November 1 to mark 350th martyrdom anniversary of Ninth Guru, Sri Guru Tegh Bahadur Ji – Deputy Commissioner
Published on: 28/10/2025District Public Relations Officer, Rupnagar ‘Kirtan Smagam’ to be organised across Rupnagar Distt from November 1 to mark 350th martyrdom anniversary of Ninth Guru, Sri Guru Tegh Bahadur Ji – Deputy Commissioner Officials instructed to perform their duties with devotion and a sense of service on this sacred occasion A meeting held with senior district […]
Two days district level training organized on HMIS and RCH online data management
Published on: 28/10/2025ਐਚ.ਐਮ.ਆਈ.ਐਸ ਅਤੇ ਆਰ.ਸੀ.ਐਚ. ਆਨਲਾਈਨ ਡਾਟਾ ਪ੍ਰਬੰਧਨ ਸਬੰਧੀ ਦੋ ਦਿਨਾਂ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦਾ ਆਯੋਜਨ ਕੀਤਾ ਰੂਪਨਗਰ, 28 ਅਕਤੂਬਰ: ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ਵੱਲੋਂ ਡਿਜੀਟਲ ਹੈਲਥ ਮੈਨੇਜਮੈਂਟ ਨੂੰ ਮਜ਼ਬੂਤ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਵਿੱਚ ਐਚ.ਐਮ.ਆਈ.ਐਸ (ਹੈਲਥ ਮੈਨੇਜਮੇਂਟ ਇਨਫੋਰਮੇਸ਼ਨ ਸਿਸਟਮ) ਅਤੇ ਆਰ.ਸੀ.ਐਚ. (ਰੀਪ੍ਰੋਡੇਕਟਿਵ ਐਂਡ ਚਾਇਲਡ ਹੈਲਥ) ਆਨਲਾਈਨ ਡਾਟਾ ਪ੍ਰਬੰਧਨ ਸਬੰਧੀ ਦੋ ਦਿਨਾਂ ਜ਼ਿਲ੍ਹਾ […]
On the occasion of the 350th martyrdom anniversary of the ninth Guru, Shri Guru Tegh Bahadur Ji, health services will be provided to the Sangat through the Critical Care Unit and 21 Aam Aadmi Clinics.
Published on: 27/10/2025ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੀ 350ਵੀਂ ਸ਼ਹੀਦੀ ਦਿਵਸ ਮੌਕੇ ਕ੍ਰਿਟੀਕਲ ਕੇਅਰ ਯੂਨਿਟ ਤੇ 21 ਆਮ ਆਦਮੀ ਕਲੀਨਿਕ ਰਾਹੀਂ ਸੰਗਤ ਨੂੰ ਸਿਹਤ ਸੇਵਾਵਾਂ ਮੁਹਈਆ ਕਰਵਾਈਆਂ ਜਾਣਗੀਆਂ ਅਨੰਦਪੁਰ ਸਾਹਿਬ ਤੇ ਕੀਰਤਪੁਰ ਵਿਖੇ 25 ਐਂਬੂਲੈਂਸਾਂ ਵੱਖ-ਵੱਖ ਥਾਵਾਂ ‘ਤੇ ਤਾਇਨਾਤ ਕੀਤਾ ਜਾਵੇਗਾ ਸੰਗਤ ਦੇ ਸਹਿਯੋਗ ਨਾਲ ਖੂਨ ਤੇ ਅੰਗ ਦਾਨ ਕੈਂਪ ਵੀ ਲਗਾਏ ਜਾਣਗੇ ਰੂਪਨਗਰ, 27 […]
Science fairs will continue to be held in schools of Punjab for the all-round development of children – Chairman Ram Kumar Mukari
Published on: 27/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਦੇ ਸਕੂਲਾਂ ਵਿੱਚ ਵਿਗਿਆਨ ਮੇਲੇ ਲਗਾਤਾਰ ਲਗਦੇ ਰਹਿਣਗੇ – ਚੇਅਰਮੈਨ ਰਾਮ ਕੁਮਾਰ ਮੁਕਾਰੀ ਸਰਕਾਰੀ ਹਾਈ ਸਕੂਲ ਮੁਕਾਰੀ ਦੇ ਵਿਗਿਆਨ ਮੇਲੇ ‘ਚ ਸੈਣੀ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਨੇ ਕੀਤੀ ਸ਼ਿਰਕਤ ਰੂਪਨਗਰ, 27 ਅਕਤੂਬਰ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ […]
PAU-Krishi Vigyan Kendra Ropar organized a one-day training camp on natural farming
Published on: 27/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੀ.ਏ.ਯੂ.–ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਕੁਦਰਤੀ ਖੇਤੀ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ ਰੂਪਨਗਰ, 27 ਅਕਤੂਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਨਿਰਦੇਸ਼ਕ ਦੀ ਰਹਿਨੁਮਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰੋਪੜ ਦੇ ਸਹਿਯੋਗ ਨਾਲ “ਨੈਸ਼ਨਲ ਮਿਸ਼ਨ ਆਨ ਨੇਚਰਲ ਫਾਰਮਿੰਗ” […]
Army Recruitment Rally-2025 to be held at Guru Nanak Stadium, Ludhiana from November 1 to November 8
Published on: 27/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 1 ਨਵੰਬਰ ਤੋਂ 8 ਨਵੰਬਰ ਤੱਕ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਹੋਵੇਗੀ ਫ਼ੌਜ ਦੀ ਭਰਤੀ ਰੈਲੀ-2025 ਫੌਜ ਦੀ ਭਰਤੀ ਲਈ ਜ਼ਿਲ੍ਹਾ ਰੂਪਨਗਰ ਦੇ ਲਿਖਤੀ ਪ੍ਰੀਖਿਆ ਪਾਸ ਨੌਜਵਾਨ ਜ਼ਰੂਰ ਭਾਗ ਲੈਣ – ਡਿਪਟੀ ਕਮਿਸ਼ਨਰ ਰੂਪਨਗਰ, 27 ਅਕਤੂਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰਮੀ ਰਿਕਰਿਊਟਮੈਂਟ […]
One-day training on diagnostic and equipment kits organized at Civil Hospital Rupnagar
Published on: 27/10/2025ਸਿਵਲ ਹਸਪਤਾਲ ਰੂਪਨਗਰ ਵਿਖੇ ਡਾਇਗਨੋਸਟਿਕ ਤੇ ਉਪਕਰਣ ਕਿੱਟ ਸਬੰਧੀ ਇਕ ਰੋਜ਼ਾ ਟ੍ਰੇਨਿੰਗ ਦਾ ਕੀਤਾ ਗਿਆ ਆਯੋਜਨ ਰੂਪਨਗਰ, 27 ਅਕਤੂਬਰ: ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੀ ਸਿਹਤ ਪ੍ਰਣਾਲੀ ਨੂੰ ਹੋਰ ਸਮਰੱਥ, ਪ੍ਰਭਾਵਸ਼ਾਲੀ ਅਤੇ ਲੋਕ-ਸਹੂਲਤਾਂ ਪ੍ਰਦਾਨ ਕਰਨ ਯੋਗ ਬਣਾਉਣ ਦੇ ਉਦੇਸ਼ ਨਾਲ ਆਯੁਸ਼ਮਾਨ ਆਰੋਗਿਆ ਕੇਂਦਰ ਪ੍ਰੋਗਰਾਮ ਅਧੀਨ ਕਮਿਊਨਿਟੀ ਹੈਲਥ ਅਫ਼ਸਰਜ਼ ਅਤੇ ਮਲਟੀਪਰਪਜ […]
One-day training on diagnostic and equipment kits organized at Civil Hospital Rupnagar
Published on: 27/10/2025ਸਿਵਲ ਹਸਪਤਾਲ ਰੂਪਨਗਰ ਵਿਖੇ ਡਾਇਗਨੋਸਟਿਕ ਤੇ ਉਪਕਰਣ ਕਿੱਟ ਸਬੰਧੀ ਇਕ ਰੋਜ਼ਾ ਟ੍ਰੇਨਿੰਗ ਦਾ ਕੀਤਾ ਗਿਆ ਆਯੋਜਨ ਰੂਪਨਗਰ, 27 ਅਕਤੂਬਰ: ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੀ ਸਿਹਤ ਪ੍ਰਣਾਲੀ ਨੂੰ ਹੋਰ ਸਮਰੱਥ, ਪ੍ਰਭਾਵਸ਼ਾਲੀ ਅਤੇ ਲੋਕ-ਸਹੂਲਤਾਂ ਪ੍ਰਦਾਨ ਕਰਨ ਯੋਗ ਬਣਾਉਣ ਦੇ ਉਦੇਸ਼ ਨਾਲ ਆਯੁਸ਼ਮਾਨ ਆਰੋਗਿਆ ਕੇਂਦਰ ਪ੍ਰੋਗਰਾਮ ਅਧੀਨ ਕਮਿਊਨਿਟੀ ਹੈਲਥ ਅਫ਼ਸਰਜ਼ ਅਤੇ ਮਲਟੀਪਰਪਜ […]
Rupnagar police arrest 8 drug addicts
Published on: 25/10/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਪੁਲਿਸ ਨੇ ਨਸ਼ਾ ਕਰਨ ਦੇ ਆਦੀ 8 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਉਤਸ਼ਾਹਿਤ ਕਰਨ ਲਈ ਸੈਮੀਨਾਰ ਤੇ ਸ਼ਿਕਾਇਤ ਨਿਵਾਰਣ ਕੈਂਪ ਵੀ ਲਗਾਏ ਗਏ ਰੂਪਨਗਰ, 25 ਅਕਤੂਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ […]
Various restrictions in force in the district
Published on: 24/10/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ ਹੋਟਲ, ਢਾਬੇ, ਸਰਾਵਾਂ, ਰੈਸਟੋਰੈਂਟ ‘ਚ ਠਹਿਰਨ ਵਾਲੇ ਵਿਅਕਤੀਆਂ ਦੇ ਪੰਜ ਪਛਾਣ ਪੱਤਰ ਲੈਣ ਦੀ ਹਦਾਇਤ ਰੂਪਨਗਰ, 24 ਅਕਤੂਬਰ: ਹੋਟਲ, ਢਾਬੇ, ਸਰਾਵਾਂ, ਰੈਸਟੋਰੈਟ ਵਿਚ ਠਹਿਰਨ ਵਾਲੇ ਵਿਅਕਤੀਆਂ ਦੀ ਸੂਚਨਾ ਨਾ ਰੱਖਣ ਦਾ ਨੋਟਿਸ ਲੈਂਦਿਆਂ, ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਵਰਜੀਤ ਵਾਲੀਆ ਵਲੋਂ ਸਬੰਧਤ ਅਦਾਰਿਆਂ ਦੇ ਮਾਲਕਾਂ ਨੂੰ […]
Block Ropar-2 competition of Block Level Science Drama Competition 2025
Published on: 24/10/2025ਰਾਸ਼ਟਰੀ ਸਾਇੰਸ ਸੈਮੀਨਾਰ ਅਧੀਨ ਬਲਾਕ ਪੱਧਰੀ ਸਾਇੰਸ ਡਰਾਮਾ ਪ੍ਰਤੀਯੋਗਿਤਾ 2025 ਦੇ ਬਲਾਕ ਰੋਪੜ-2 ਦੇ ਮੁਕਾਬਲੇ ਸਕੂਲ ਆਫ਼ ਐਮੀਨੈਂਸ, ਰੋਪੜ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਅਤੇ ਉੱਪ ਜਿਲਾ ਸਿੱਖਿਆ ਅਫਸਰ ਇੰਦਰਜੀਤ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਇਹਨਾਂ ਮੁਕਾਬਲਿਆ ਵਿੱਚ ਰੋਪੜ ਦੇ ਬਲਾਕ ਰੋਪੜ 2 ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ ਅਤੇ ਆਪਣਾ ਡਰਾਮਾ […]
Under Section 163, movement of heavy overloaded vehicles/tippers coming and going from IIT Road (from IIT to flyover) is completely prohibited.
Published on: 24/10/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਧਾਰਾ 163 ਅਧੀਨ ਆਈ.ਆਈ.ਟੀ ਰੋਡ (ਆਈ.ਆਈ.ਟੀ ਤੋਂ ਫਲਾਈ ਓਵਰ ਤੱਕ) ਤੋਂ ਆਉਣ ਜਾਣ ਵਾਲੇ ਹੈਵੀ ਓਵਰਲੋਡ ਭਾਰੀ ਗੱਡੀਆਂ/ਟਿੱਪਰਾਂ ਦੇ ਚੱਲਣ ਤੇ ਪੂਰਨ ਤੌਰ ‘ਤੇ ਪਾਬੰਦੀ ਰੂਪਨਗਰ, 24 ਅਕਤੂਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਪੂਜਾ ਸਿਆਲ ਗਰੇਵਾਲ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ […]
S. Nanak Singh takes charge as DIG of Rupnagar Range
Published on: 24/10/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸ. ਨਾਨਕ ਸਿੰਘ ਨੇ ਰੂਪਨਗਰ ਰੇਂਜ ਦੇ ਡੀਆਈਜੀ ਵਜੋਂ ਅਹੁਦਾ ਸੰਭਾਲਿਆ ਰੂਪਨਗਰ, 24 ਅਕਤੂਬਰ: ਸੀਨੀਅਰ ਆਈਪੀਐੱਸ ਅਧਿਕਾਰੀ ਸ. ਨਾਨਕ ਸਿੰਘ ਨੇ ਅੱਜ ਰੂਪਨਗਰ ਰੇਂਜ ਦੇ ਡੀਆਈਜੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਐੱਸਐੱਸਪੀ ਸ. ਗੁਲਨੀਤ ਸਿੰਘ ਖੁਰਾਣਾ ਅਤੇ ਐੱਸਪੀ ਸ਼੍ਰੀ ਅਰਵਿੰਦ ਮੀਨਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ […]
69th Inter-District School Games Handball Under-14 Boys Competition concludes with pomp
Published on: 19/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ -14 ਸਾਲ ਲੜਕਿਆਂ ਦੇ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ ਫ਼ਰੀਦਕੋਟ ਜ਼ਿਲ੍ਹੇ ਨੇ ਰੂਪਨਗਰ ਜ਼ਿਲ੍ਹੇ ਨੂੰ ਫਾਈਨਲ ਵਿੱਚ ਹਰਾ ਕੇ ਜਿੱਤੀ ਟਰਾਫ਼ੀ ਰੂਪਨਗਰ, 19 ਅਕਤੂਬਰ: 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ -14 ਸਾਲ ਲੜਕੇ ਅੱਜ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਸ਼ਾਨੋ […]
District level control room established under stubble management – Deputy Commissioner
Published on: 18/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਰਾਲੀ ਪ੍ਰਬੰਧਨ ਤਹਿਤ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ – ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਕਿਸਾਨ ਮਸ਼ੀਨਾਂ ਦੀ ਉਪਲੱਬਧਤਾ ਸਬੰਧੀ ਆਪਣੀ ਜਾਣਕਾਰੀ ‘ਚ ਕਰ ਸਕਦੇ ਹਨ ਵਾਧਾ ਰੂਪਨਗਰ, 18 ਅਕਤੂਬਰ: ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਦੀਆਂ ਪਰਾਲੀ ਪ੍ਰਬੰਧਨ ਤਹਿਤ ਆ ਰਹੀਆਂ ਮੁਸ਼ਕਿਲਾਂ ਦਾ ਨਿਪਟਾਰਾ […]
2-week free dairy training course for SC trainees starts from October 27
Published on: 18/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਸ.ਸੀ ਸਿਖਿਆਰਥੀਆਂ ਲਈ 2 ਹਫ਼ਤੇ ਦਾ ਮੁਫਤ ਡੇਅਰੀ ਸਿਖਲਾਈ ਕੋਰਸ 27 ਅਕਤੂਬਰ ਤੋਂ ਸ਼ੁਰੂ ਰੂਪਨਗਰ, 18 ਅਕਤੂਬਰ: ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਡੇਅਰੀ ਫਾਰਮਿੰਗ ਨੂੰ ਰੋਜੀ ਰੋਟੀ ਵਜੋਂ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਯੋਜਨਾ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ 27 ਅਕਤੂਬਰ ਤੋਂ ਮੁਫ਼ਤ ਡੇਅਰੀ ਸਿਖਲਾਈ ਕੋਰਸ […]
Civil Surgeon appeals for celebrating pollution-free and green Diwali
Published on: 18/10/2025ਸਿਵਲ ਸਰਜਨ ਵੱਲੋਂ ਪ੍ਰਦੂਸ਼ਣ ਮੁਕਤ ਅਤੇ ਗਰੀਨ ਦੀਵਾਲੀ ਮਨਾਉਣ ਦੀ ਕੀਤੀ ਗਈ ਅਪੀਲ ਅਣਸੁਖਾਵੀਂ ਘਟਨਾਵਾਂ ਨਾਲ ਨਜਿੱਠਣ ਲਈ ਰੂਪਨਗਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਪੂਰਨ ਪ੍ਰਬੰਧ ਰੂਪਨਗਰ, 18 ਅਕਤੂਬਰ: ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਨੇ ਸਮੂਹ ਸਿਹਤ ਸਟਾਫ ਅਤੇ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਭੇਂਟ ਕਰਦਿਆਂ ਵਾਤਾਵਰਣ ਨੂੰ ਸ਼ੁੱਧ ਰੱਖਣ ਦਾ ਸੁਨੇਹਾ […]
SDM Rupnagar checked shops selling firecrackers at various places in the city
Published on: 18/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਸ.ਡੀ.ਐਮ. ਰੂਪਨਗਰ ਨੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ‘ਤੇ ਪਟਾਕੇ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਤੇ ਘੱਟ ਤੋਂ ਘੱਟ ਪਟਾਕਿਆਂ ਦਾ ਇਸਤੇਮਾਲ ਕਰਨ ਦੀ ਕੀਤੀ ਅਪੀਲ ਰੂਪਨਗਰ, 18 ਅਕਤੂਬਰ: ਦੀਵਾਲੀ ਦੇ ਤਿਉਹਾਰ ਨੂੰ ਸੁਰੱਖਿਅਤ ਤੇ ਸ਼ਾਂਤੀਪੂਰਣ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ […]
Awareness camps against stubble burning were organized in villages Budha Bheora, Rashidpur, Salahpur and Hafizabad.
Published on: 17/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਿੰਡ ਬੁੱਢਾ ਭਿਓਰਾ, ਰਸੀਦਪੁਰ, ਸਲਾਹਪੁਰ ਅਤੇ ਹਾਫਿਜ਼ਾਬਾਦ ਵਿਖੇ ਪਰਾਲੀ ਸਾੜਨ ਦੇ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਏ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫ਼ੋਂ ਆਈਏਐੱਸ ਅੰਡਰ ਟ੍ਰੇਨਿੰਗ ਸ਼੍ਰੀ ਅਭਿਮੰਨਿਊ ਮਲਿਕ ਤੇ ਵਿਭਾਗਾਂ ਦੇ ਹੋਰ ਅਧਿਕਾਰੀਆਂ ਨੇ ਕਿਸਾਨਾਂ ਨੂੰ ਕੀਤਾ ਜਾਗਰੂਕ ਸ੍ਰੀ ਚਮਕੌਰ ਸਾਹਿਬ, 17 ਅਕਤੂਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਦੇ ਦਿਸ਼ਾ ਨਿਰਦੇਸ਼ਾਂ […]