Press Release
Election Commission launches ‘Book a Call with BLO’ – District Election Officer
Published on: 10/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਚੋਣ ਕਮਿਸ਼ਨ ਵੱਲੋਂ ‘ਬੁੱਕ ਏ ਕਾਲ ਵਿਦ ਬੀਐੱਲਓ’ ਦੀ ਕੀਤੀ ਸ਼ੁਰੂਆਤ – ਜ਼ਿਲ੍ਹਾ ਚੋਣ ਅਫਸਰ ਰੂਪਨਗਰ, 10 ਅਕਤੂਬਰ: ਭਾਰਤ ਦੇ ਚੋਣ ਕਮਿਸ਼ਨ ਵੱਲੋਂ ਆਮ ਲੋਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਵੋਟਰ ਸਰਵਿਸ ਪੋਰਟਲ ’ਤੇ ਨਵੇਂ ਮਡਿਊਲ ‘ਬੁੱਕ ਏ ਕਾਲ ਵਿਦ ਬੀਐਲਓ’ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਰਾਹੀਂ ਆਮ […]
District Family Welfare Officer holds urgent meeting with urban ASHA workers
Published on: 10/10/2025ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਵੱਲੋਂ ਸ਼ਹਿਰੀ ਆਸ਼ਾ ਵਰਕਰਾਂ ਨਾਲ ਕੀਤੀ ਗਈ ਜ਼ਰੂਰੀ ਮੀਟਿੰਗ ਰੂਪਨਗਰ, 10 ਅਕਤੂਬਰ: ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਰੂਪਨਗਰ ਦੇ ਸ਼ਹਿਰੀ ਆਸ਼ਾ ਵਰਕਰਾਂ ਦੀ ਇਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅੰਜਲੀ ਚੌਧਰੀ ਅਤੇ ਸੀਨੀਅਰ ਮੈਡੀਕਲ ਅਫਸਰ ਜ਼ਿਲ੍ਹਾ ਹਸਪਤਾਲ ਰੂਪਨਗਰ ਡਾ. ਸਿਮਰਨਜੀਤ ਕੌਰ ਦੀ ਪ੍ਰਧਾਨਗੀ ਹੇਠ […]
Awareness rally organized on the occasion of World Mental Health Day
Published on: 10/10/2025ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਰੈਲੀ ਦਾ ਕੀਤਾ ਗਿਆ ਆਯੋਜਨ ਸਿਵਲ ਸਰਜਨ ਰੂਪਨਗਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਰੂਪਨਗਰ, 10 ਅਕਤੂਬਰ: ਅੱਜ ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਮੌਕੇ ਜ਼ਿਲ੍ਹਾ ਰੂਪਨਗਰ ਵਿਖੇ ਸਿਹਤ ਵਿਭਾਗ ਵੱਲੋਂ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਨੂੰ ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਵੱਲੋਂ […]
Awareness seminar organized at District Hospital Rupnagar on the occasion of World Vision Day
Published on: 09/10/2025ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਰੂਪਨਗਰ ‘ਚ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਰੂਪਨਗਰ, 9 ਅਕਤੂਬਰ: ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ 26ਵੇਂ ਵਿਸ਼ਵ ਦ੍ਰਿਸ਼ਟੀ ਦਿਵਸ ਦੇ ਮੌਕੇ ‘ਤੇ “ ਆਪਣੀਆਂ ਅੱਖਾਂ ਨਾਲ ਪਿਆਰ ਕਰੋ” ਵਿਸ਼ੇ ਹੇਠ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਵਿੱਚ ਸਿਹਤ ਵਿਭਾਗ ਦੇ […]
In view of the ongoing festive season, food safety teams checked various sweet shops across the district.
Published on: 09/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਤਿਉਹਾਰਾਂ ਦੇ ਚੱਲ ਰਹੇ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫਟੀ ਟੀਮਾਂ ਨੇ ਜ਼ਿਲ੍ਹੇ ਭਰ ‘ਚ ਵੱਖ-ਵੱਖ ਮਠਿਆਈ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ ਰੂਪਨਗਰ, 09 ਅਕਤੂਬਰ: ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟਰੇਸ਼ਨ ਪੰਜਾਬ ਸ. ਦਿਲਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਰੂਪਨਗਰ […]
Block level farmer training camp on stubble management organized at village Behrampur Bet
Published on: 08/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਿੰਡ ਬਹਿਰਾਮਪੁਰ ਬੇਟ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਸ੍ਰੀ ਚਮਕੌਰ ਸਾਹਿਬ, 08 ਅਕਤੂਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸ਼੍ਰੀ ਚਮਕੌਰ ਸਾਹਿਬ ਵਲੋਂ ਪਿੰਡ ਬਹਿਰਾਮਪੁਰ ਬੇਟ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਬਲਾਕ ਪੱਧਰੀ ਕੈਂਪ […]
Health Department holds meeting regarding preparations for 350th birth anniversary of Guru Tegh Bahadur Ji
Published on: 08/10/2025ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਪ੍ਰਕਾਸ਼ ਪੁਰਬ ਸੰਬੰਧੀ ਸਿਹਤ ਵਿਭਾਗ ਵੱਲੋਂ ਤਿਆਰੀਆਂ ਸਬੰਧੀ ਕੀਤੀ ਗਈ ਬੈਠਕ ਰੂਪਨਗਰ, 8 ਅਕਤੂਬਰ: ਜ਼ਿਲ੍ਹਾ ਰੂਪਨਗਰ ਦੇ ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਪ੍ਰਕਾਸ਼ ਪੁਰਬ ਸਮਾਰੋਹ ਮਿਤੀ 22 ਨਵੰਬਰ ਤੋਂ 26 […]
District level science seminar successfully completed at Government Girls Senior Secondary School, Rupnagar
Published on: 06/10/2025ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਸਫ਼ਲਤਾ ਪੂਰਵਕ ਸੰਪੰਨ ਰੂਪਨਗਰ, 6 ਅਕਤੂਬਰ: ਸਿੱਖਿਆ ਵਿਭਾਗ ਅਤੇ ਨੈਸ਼ਨਲ ਸਾਇੰਸ, ਮਿਨਿਸਟਰੀ ਆਫ ਕਲਚਰ, ਗਵਰਨਮੈਂਟ ਆਫ ਇੰਡੀਆ ਵੱਲੋਂ ਐਲੀਮੈਂਟਰੀ ਤੋਂ ਮਿਡਲ ਜਮਾਤ ਦੇ ਵਿਦਿਆਰਥੀਆਂ ਲਈ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪ੍ਰੇਮ ਕੁਮਾਰ ਮਿੱਤਲ […]
Food Safety Wing checks street vendors in Ghanauli and Nuho areas
Published on: 06/10/2025ਫੂਡ ਸੇਫਟੀ ਵਿੰਗ ਵੱਲੋਂ ਘਨੌਲੀ ਤੇ ਨੂੰਹੋ ਇਲਾਕੇ ‘ਚ ਲੱਗਣ ਵਾਲੀਆਂ ਰੇਹੜੀਆਂ ਦੀ ਕੀਤੀ ਗਈ ਚੈਕਿੰਗ ਤਿਉਹਾਰਾਂ ਦੇ ਮੱਦੇਨਜ਼ਰ ਸਾਫ ਸਫਾਈ ਨਾ ਰੱਖਣ ਜਾਂ ਗੈਰ ਮਿਆਰੀ ਸਮਾਨ ਵਰਤਣ ਵਾਲਿਆਂ ਦੁਕਾਨਦਾਰਾਂ ਵਿਰੁੱਧ ਸਖਤੀ ਕਾਰਵਾਈ ਕੀਤੀ ਜਾਵੇਗੀ – ਸਹਾਇਕ ਕਮਿਸ਼ਨਰ ਫੂਡ ਰੂਪਨਗਰ, 06 ਅਕਤੂਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਰੂਪਨਗਰ […]
Placement camp at District Employment and Entrepreneurship Bureau, Rupnagar on 8th October
Published on: 06/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 8 ਅਕਤੂਬਰ ਨੂੰ ਰੂਪਨਗਰ, 06 ਅਕਤੂਬਰ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਹਫਤਾਵਾਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੈਂਪ ਸ੍ਰੀ ਵਰਜੀਤ ਵਾਲੀਆ, […]
Two-day district-level school athletics games in Rupnagar district conclude with fanfare
Published on: 06/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਜ਼ਿਲ੍ਹੇ ਦੀਆਂ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਐਥਲੈਟਿਕਸ ਖੇਡਾਂ ਧੂਮਧਾਮ ਨਾਲ ਸਮਾਪਤ ਰੂਪਨਗਰ, 6 ਅਕਤੂਬਰ: 69ਵੀਆਂ ਦੋ ਰੋਜ਼ਾ ਅੰਤਰ-ਸਕੂਲ ਜ਼ਿਲ੍ਹਾ ਪੱਧਰੀ ਸਕੂਲ ਐਥਲੈਟਿਕਸ ਖੇਡਾਂ ਦਾ ਅੱਜ ਸਰਕਾਰੀ ਕਾਲਜ ਰੂਪਨਗਰ ਵਿਖੇ ਸ਼ਾਨਦਾਰ ਸਮਾਪਨ ਹੋਇਆ। ਇਹ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ੍ਰੀ ਪ੍ਰੇਮ ਕੁਮਾਰ ਮਿੱਤਲ ਦੀ ਯੋਗ ਰਹਿਨੁਮਾਈ, ਸ਼੍ਰੀਮਤੀ ਸ਼ਰਨਜੀਤ […]
Seven-day NSS Camp Closing Ceremony Organized in a Grand Manner at Government College Rupnagar
Published on: 05/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੂਪਨਗਰ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦਾ ਸਮਾਪਨ ਸਮਾਰੋਹ ਸ਼ਾਨਦਾਰ ਢੰਗ ਨਾਲ ਆਯੋਜਿਤ ਰੂਪਨਗਰ, 5 ਅਕਤੂਬਰ 2025 – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਕਾਲਜ ਰੂਪਨਗਰ ਵਿੱਚ ਪ੍ਰਿੰਸੀਪਲ ਡਾ. ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ […]
Deputy Commissioner visits fields affected by false smut of paddy (turmeric disease)
Published on: 04/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਝੂਠੀ ਕਾਂਗਿਆਰੀ (ਹਲਦੀ ਰੋਗ) ਨਾਲ ਪ੍ਰਭਾਵਿਤ ਖੇਤਾਂ ਦਾ ਦੌਰਾ ਮੋਰਿੰਡਾ, 04 ਅਕਤੂਬਰ 2025 – ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਨੇ ਅੱਜ ਮੋਰਿੰਡਾ ਸਬ ਡਵਿਜ਼ਨ ਦੇ ਪਿੰਡ ਢੰਗਰਾਲੀ ਵਿਖੇ ਝੋਨੇ ਦੀ ਝੂਠੀ ਕਾਂਗਿਆਰੀ (ਹਲਦੀ ਰੋਗ) ਨਾਲ ਪ੍ਰਭਾਵਿਤ ਖੇਤਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ […]
Major operation by Rupnagar Police under the “War on Drugs” campaign – 7 people involved in drugs and gambling arrested, cash and narcotic powder recovered
Published on: 04/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਹੇਠ ਰੂਪਨਗਰ ਪੁਲਿਸ ਦੀ ਵੱਡੀ ਕਾਰਵਾਈ — ਨਸ਼ੀਲੇ ਪਦਾਰਥਾਂ ਅਤੇ ਦੜੇ ਸੱਟੇ ਨਾਲ ਜੁੜੇ 7 ਵਿਅਕਤੀ ਗ੍ਰਿਫਤਾਰ, ਨਕਦ ਰਕਮ ਤੇ ਨਸ਼ੀਲਾ ਪਾਊਡਰ ਬਰਾਮਦ ਰੂਪਨਗਰ, 04 ਅਕਤੂਬਰ – ਸ੍ਰੀ ਗੁਲਨੀਤ ਸਿੰਘ ਖੁਰਾਣਾ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਰੂਪਨਗਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸ੍ਰੀ ਗੌਰਵ ਯਾਦਵ, […]
National Overseas Scholarship Scheme is being run for students belonging to Scheduled Castes and other eligible categories – Additional Deputy Commissioner
Published on: 03/10/2025ਅਨੁਸੂਚਿਤ ਜਾਤੀ ਅਤੇ ਹੋਰ ਯੋਗ ਵਰਗਾਂ ਦੇ ਵਿਦਿਆਰਥੀਆਂ ਲਈ ਚਲਾਈ ਜਾ ਰਹੀ ਹੈ ਨੇਸ਼ਨਲ ਓਵਰਸੀਜ਼ ਸਕਾਲਰਸ਼ਿਪ ਸਕੀਮ – ਵਧੀਕ ਡਿਪਟੀ ਕਮਿਸ਼ਨਰ ਰੂਪਨਗਰ, 03 ਅਕਤੂਬਰ: ਸਰਕਾਰ ਵੱਲੋਂ ਅਨੁਸੂਚਿਤ ਜਾਤੀ, ਡੀਨੋਟੀਫਾਈਡ, ਨੋਮੈਡਿਕ ਅਤੇ ਸੈਮੀ-ਨੋਮੈਡਿਕ ਟ੍ਰਾਈਬਜ਼, ਜ਼ਮੀਨ-ਰਹਿਤ ਖੇਤੀਬਾੜੀ ਮਜ਼ਦੂਰਾਂ ਅਤੇ ਰਵਾਇਤੀ ਕਲਾ-ਕਾਰਾਂ ਨਾਲ ਸੰਬੰਧਤ ਵਿਦਿਆਰਥੀਆਂ ਲਈ ਨੇਸ਼ਨਲ ਓਵਰਸੀਜ਼ ਸਕਾਲਰਸ਼ਿਪ ਸਕੀਮ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆ ਵਧੀਕ […]
Placement-cum-self-employment camp organized in Rupnagar today
Published on: 03/10/2025ਰੂਪਨਗਰ, 03 ਅਕਤੂਬਰ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਵਰਜੀਤ ਵਾਲੀਆ, ਆਈ.ਏ.ਐਸ, ਡਿਪਟੀ ਕਮਿਸ਼ਨਰ -ਕਮ- ਚੇਅਰਮੈਨ, ਡੀ.ਬੀ.ਈ.ਈ. ਦੀ ਰਹਿਨੁਮਾਈ ਅਤੇ ਸ੍ਰੀਮਤੀ ਚੰਦਰਜਯੋਤੀ ਸਿੰਘ, ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਡੀ.ਬੀ.ਈ.ਈ. ਰੂਪਨਗਰ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੜੀ […]
Fruits and medicines distributed to leprosy patients on the occasion of Gandhi Jayanti
Published on: 03/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਗਾਂਧੀ ਜਯੰਤੀ ਮੌਕੇ ਕੁਸ਼ਟ ਆਸ਼ਰਮ ਮਰੀਜ਼ਾਂ ਨੂੰ ਫਲ ਤੇ ਦਵਾਈਆਂ ਵੰਡੀਆਂ ਰੂਪਨਗਰ, 02 ਅਕਤੂਬਰ – ਗਾਂਧੀ ਜਯੰਤੀ ਦੇ ਮੌਕੇ ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਕੁਸ਼ਟ ਆਸ਼ਰਮ ਵਿਖੇ ਰਹਿ ਰਹੇ ਮਰੀਜ਼ਾਂ ਨੂੰ ਮੌਸਮੀ ਫਲ, ਦਵਾਈਆਂ ਅਤੇ ਲੋੜੀਂਦਾ ਸਮਾਨ ਵੰਡਿਆ ਗਿਆ। ਇਸ ਮੌਕੇ ਚਮੜੀ ਰੋਗਾਂ ਦੀ ਮਾਹਿਰ […]
69th Inter-School District Level Athletics Games begin at Government College Rupnagar
Published on: 03/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 69ਵੀਆਂ ਅੰਤਰ ਸਕੂਲ ਜ਼ਿਲ੍ਹਾ ਪੱਧਰੀ ਐਥਲੈਟਿਕਸ ਖੇਡਾਂ ਦੀ ਸ਼ੁਰੂਆਤ ਸਰਕਾਰੀ ਕਾਲਜ ਰੂਪਨਗਰ ਵਿਖੇ ਰੂਪਨਗਰ, 03 ਅਕਤੂਬਰ 2025 – ਸਰਕਾਰੀ ਕਾਲਜ ਰੂਪਨਗਰ ਦੇ ਖੇਡ ਮੈਦਾਨ ਵਿੱਚ ਅੱਜ 69ਵੀਆਂ ਅੰਤਰ ਸਕੂਲ ਜ਼ਿਲ੍ਹਾ ਪੱਧਰੀ ਐਥਲੈਟਿਕਸ ਖੇਡਾਂ ਦੀ ਜੋਸ਼ੋ-ਖਰੋਸ਼ ਨਾਲ ਸ਼ੁਰੂਆਤ ਹੋਈ। ਇਹ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪ੍ਰੇਮ ਕੁਮਾਰ ਮਿੱਤਲ ਦੀ ਰਹਿਨੁਮਾਈ […]
Placement camp on October 3 at District Employment and Entrepreneurship Bureau, Rupnagar
Published on: 01/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ 3 ਅਕਤੂਬਰ ਨੂੰ ਪਲੇਸਮੈਂਟ ਕੈਂਪ ਰੂਪਨਗਰ, 01 ਅਕਤੂਬਰ – ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਹਫਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਹ ਕੈਂਪ ਸ੍ਰੀ ਵਰਜੀਤ ਵਾਲੀਆ, ਆਈ.ਏ.ਐਸ., ਡਿਪਟੀ ਕਮਿਸ਼ਨਰ-ਕਮ-ਚੇਅਰਮੈਨ […]
Ration kits distributed to TB victims under Prime Minister’s TB Free India Campaign
Published on: 01/10/2025ਪ੍ਰਧਾਨ ਮੰਤਰੀ ਟੀ.ਬੀ. ਮੁਕਤ ਭਾਰਤ ਅਭਿਆਨ ਅਧੀਨ ਟੀ.ਬੀ.ਪੀੜਿਤਾਂ ਨੂੰ ਵੰਡੀਆਂ ਗਈਆਂ ਰਾਸ਼ਨ ਕਿੱਟਾਂ ਰੂਪਨਗਰ, 1 ਅਕਤੂਬਰ: ਪ੍ਰਧਾਨ ਮੰਤਰੀ ਟੀ.ਬੀ. ਮੁਕਤ ਭਾਰਤ ਅਭਿਆਨ ਅਧੀਨ ਸਿਵਲ ਹਸਪਤਾਲ ਰੂਪਨਗਰ ਅੱਜ ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਰਹਿਨੁਮਾਈ ਹੇਠ ਹਸਪਤਾਲ ਰੂਪਨਗਰ ਦੇ ਟੀ.ਬੀ ਕਲੀਨਿਕ ਵਿਖੇ ਟੀ.ਬੀ ਦੇ ਮਰੀਜ਼ਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਇਸ ਸਬੰਧੀ ਸੀਨੀਅਰ ਮੈਡੀਕਲ ਅਫਸਰ […]
Raj Rani retires as District Group Education Information Officer
Published on: 01/10/2025ਰਾਜ ਰਾਣੀ ਬਤੌਰ ਜਿਲਾ ਸਮੂਹ ਸਿੱਖਿਆ ਸੂਚਨਾ ਅਫਸਰ ਹੋਏ ਰਿਟਾਇਰ ਰੂਪਨਗਰ, 1 ਅਕਤੂਬਰ: ਜ਼ਿਲ੍ਹਾ ਰੂਪਨਗਰ ਦੇ ਸਿਹਤ ਵਿਭਾਗ ਵਿੱਚ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰੀਮਤੀ ਰਾਜ ਰਾਣੀ ਰਿਟਾਇਰ ਹੋ ਗਏ। ਸਿਵਲ ਸਰਜਨ ਦਫ਼ਤਰ ਰੂਪਨਗਰ ਵੱਲੋਂ ਇਸ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਿਹਤ ਵਿਭਾਗ ਦੇ ਡਾਕਟਰਾਂ, […]
Additional District Magistrate has fixed the time for bursting firecrackers/fireworks on festive days and has designated places in the district for selling small firecrackers.
Published on: 01/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਤਿਉਹਾਰਾਂ ਵਾਲੇ ਦਿਨ ਪਟਾਕੇ/ਆਤਿਸ਼ਬਾਜੀ ਚਲਾਉਣ ਦਾ ਸਮਾਂ ਨਿਰਧਾਰਿਤ ਤੇ ਛੋਟੇ ਪਟਾਖ਼ੇ ਵੇਚਣ ਲਈ ਜ਼ਿਲ੍ਹੇ ਅੰਦਰ ਥਾਵਾਂ ਕੀਤੀਆਂ ਨਿਰਧਾਰਿਤ ਰੂਪਨਗਰ, 01 ਅਕਤੂਬਰ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਰੂਪਨਗਰ […]
Dussehra festival celebrated at Satluj Public School, Village Hussainpur
Published on: 01/10/2025ਸਤਲੁਜ ਪਬਲਿਕ ਸਕੂਲ ਪਿੰਡ ਹੁਸੈਨਪੁਰ ਵਿਖੇ ਮਨਾਇਆ ਗਿਆ ਦੁਸ਼ਹਿਰੇ ਦਾ ਤਿਉਹਾਰ ਸਤਲੁਜ ਪਬਲਿਕ ਸਕੂਲ ਪਿੰਡ ਹੁਸੈਨਪੁਰ ਵਿਖੇ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਨੇ ਰਮਾਇਣ ਦੀ ਕਥਾ ਸੁਣੀ। ਉਸ ਤੋਂ ਬਾਅਦ ਬੱਚਿਆਂ ਅਤੇ ਸਟਾਫ ਨੇ ਮਿਲ ਕੇ ਰਾਵਣ ਦੇ ਪੁਤਲੇ ਦਾ ਦਹਿਨ ਕੀਤਾ ਜੋ ਬੁਰਾਈ ਤੇ ਮਚੰਗਿਆਈ ਦੀ ਜੀਤ ਦਾ ਪ੍ਰਤੀਕ ਹੈ। […]
Krishi Vigyan Kendra, Ropar organizes district level awareness camp for paddy residue management
Published on: 01/10/2025ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਰੂਪਨਗਰ, 01 ਅਕਤੂਬਰ 2025 – ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਅਤੇ ਆਈ.ਸੀ.ਏ.ਆਰ. ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਪਿੰਡ ਭਨੁਪਲੀ ਵਿਖੇ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। […]
The deadline for submitting applications for temporary firecracker licenses in the district has been fixed from October 1 to 6.
Published on: 01/10/2025ਜਿਲ੍ਹੇ ‘ਚ ਪਟਾਕਿਆਂ ਦੇ ਅਸਥਾਈ ਲਾਇਸੰਸ ਲਈ ਦਰਖਾਸਤਾਂ ਜਮ੍ਹਾ ਕਰਵਾਉਣ ਲਈ 1 ਤੋਂ 6 ਅਕਤੂਬਰ ਤੱਕ ਦਾ ਸਮਾਂ ਨਿਸ਼ਚਿਤ ਰੂਪਨਗਰ, 1 ਅਕਤੂਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਪੂਜਾ ਸਿਆਲ ਗਰੇਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਰੂਪਨਗਰ ਜਿਲ੍ਹੇ ਅਧੀਨ ਪਟਾਕਿਆਂ ਦੇ ਅਸਥਾਈ ਲਾਇਸੰਸ ਜਾਰੀ ਕਰਨ ਲਈ ਦਰਖਾਸਤਾਂ ਜਮਾਂ ਕਰਵਾਉਣ ਲਈ ਆਪਣੇ ਨਜਦੀਕੀ ਸੇਵਾ ਕੇਂਦਰਾਂ ਵਿਚ ਜਾ […]
District level Vigilance and Monitoring Committee under SC/ST Act to resolve cases of victims on priority basis: Deputy Commissioner
Published on: 01/10/2025ਐਸ.ਸੀ./ਐਸ.ਟੀ. ਐਕਟ ਤਹਿਤ ਜ਼ਿਲ੍ਹਾ ਪੱਧਰੀ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਪੀੜ੍ਹਤਾਂ ਦੇ ਮਾਮਲੇ ਪਹਿਲ ਦੇ ਆਧਾਰ ‘ਤੇ ਹੱਲ ਕਰਨ: ਡਿਪਟੀ ਕਮਿਸ਼ਨਰ ਰੂਪਨਗਰ, 1 ਅਕਤੂਬਰ: ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ (ਅੱਤਿਆਚਾਰ ਰੋਕਥਾਮ ਐਕਟ 1989) ਨਿਯਮ 1995 ਦੇ 17 ਅਧੀਨ ਪੀੜ੍ਹਤਾਂ ਨੂੰ ਮੁਆਵਜ਼ਾ ਦੇਣ ਬਾਰੇ ਅਤੇ ਪੀੜ੍ਹਤਾਂ ਦੇ ਕੇਸਾਂ ਦੀ ਪਹਿਲ ਦੇ ਆਧਾਰ ‘ਤੇ ਹੱਲ ਕੀਤੇ ਜਾਣ ਅਤੇ […]
Training program for farmers on natural farming organized at KVK Rupnagar
Published on: 30/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕੁਦਰਤੀ ਖੇਤੀ ਬਾਰੇ ਕਿਸਾਨਾਂ ਲਈ ਸਿਖਲਾਈ ਪ੍ਰੋਗਰਾਮ ਕੇ.ਵੀ.ਕੇ. ਰੂਪਨਗਰ ਵਿਖੇ ਆਯੋਜਿਤ ਰੂਪਨਗਰ, 30 ਸਤੰਬਰ – ਪੰਜਾਬ ਖੇਤਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਡਾਇਰੈਕਟਰ ਪਸਾਰ ਸਿੱਖਿਆ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੂਪਨਗਰ ਵੱਲੋਂ ਰਾਸ਼ਟਰੀ ਕੁਦਰਤੀ ਖੇਤੀ ਮਿਸ਼ਨ ਅਧੀਨ ਇੱਕ ਦਿਨ ਦਾ ਕਿਸਾਨ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਨੂੰ […]
Stubble management camp organized at Makauna Kalan village and Salempur
Published on: 30/09/2025ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਿੰਡ ਮਕੜੌਨਾ ਕਲਾਂ ਅਤੇ ਸਲੇਮਪੁਰ ਵਿਖੇ ਪਰਾਲੀ ਪ੍ਰਬੰਧਨ ਕੈਂਪ ਆਯੋਜਿਤ ਸ੍ਰੀ ਚਮਕੌਰ ਸਾਹਿਬ, 30 ਸਤੰਬਰ: ਅੱਜ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਮਕੜੌਨਾ ਕਲਾਂ ਅਤੇ ਸਲੇਮਪੁਰ ਵਿਖੇ ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਸ੍ਰੀ ਅਮਰੀਕ ਸਿੰਘ ਸਿੱਧੂ, ਪੀ.ਸੀ.ਐਸ. ਦੀ ਪ੍ਰਧਾਨਗੀ ਹੇਠ ਪਰਾਲੀ ਪ੍ਰਬੰਧਨ ਕੈਂਪ ਆਯੋਜਿਤ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. […]
District Legal Services Authority Rupnagar held a special meeting with Sarpanches of various villages at BDPO Office Ropar.
Published on: 29/09/2025ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਬੀ.ਡੀ.ਪੀ.ਓ. ਦਫ਼ਤਰ ਰੋਪੜ ਵਿਖੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਰੂਪਨਗਰ, 29 ਸਤੰਬਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸਕੱਤਰ ਸ਼੍ਰੀਮਤੀ ਅਮਨਦੀਪ ਕੌਰ ਦੀ ਅਗਵਾਈ ਵਿੱਚ ਬੀ.ਡੀ.ਪੀ.ਓ. ਦਫ਼ਤਰ ਰੋਪੜ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿੱਚ ਰੂਪਨਗਰ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਸ਼ਮੂਲੀਅਤ ਕੀਤੀ। ਇਸ […]
Placement camp at District Employment and Entrepreneurship Bureau, Rupnagar on 30th September
Published on: 29/09/2025ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 30 ਸਤੰਬਰ ਨੂੰ ਰੂਪਨਗਰ, 29 ਸਤੰਬਰ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਵਰਜੀਤ ਵਾਲੀਆ, ਆਈ.ਏ.ਐਸ, ਡਿਪਟੀ ਕਮਿਸ਼ਨਰ -ਕਮ- ਚੇਅਰਮੈਨ, ਡੀ.ਬੀ.ਈ.ਈ. ਦੀ ਰਹਿਨੁਮਾਈ ਅਤੇ ਸ੍ਰੀਮਤੀ ਚੰਦਰਜਯੋਤੀ ਸਿੰਘ, ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਡੀ.ਬੀ.ਈ.ਈ. ਰੂਪਨਗਰ ਦੀ ਅਗਵਾਈ […]