Close

Press Release

Filter by:

A performance of the play “Chanan De Vanjare” was organized at Government Elementary School Hardonmo.

Published on: 20/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਐਲੀਮੈਂਟਰੀ ਸਕੂਲ ਹਰਦੋਨਮੋ ਵਿਖੇ ਨਾਟਕ “ਚਾਨਣ ਦੇ ਵਣਜਾਰੇ” ਦੀ ਪੇਸ਼ਕਾਰੀ ਕਰਵਾਈ ਕ੍ਰਾਂਤੀ ਕਲਾ ਮੰਚ ਰੋਪੜ ਲੋਕਾਂ ਨੂੰ ਜਾਗਰੂਕ ਕਰਨ ਦਾ ਕਰ ਰਿਹਾ ਵਿਸ਼ੇਸ ਉਪਰਾਲਾ ਰੂਪਨਗਰ, 20 ਮਈ: ਸਰਕਾਰੀ ਐਲੀਮੈਂਟਰੀ ਸਕੂਲ ਹਰਦੋਨਮੋ ਜ਼ਿਲ੍ਹਾ ਰੂਪਨਗਰ ਵਿੱਚ ਕ੍ਰਾਂਤੀ ਕਲਾ ਮੰਚ ਰੋਪੜ ਵੱਲੋਂ ਡਾਇਰੈਕਟਰ ਅਰਵਿੰਦਰ ਸਿੰਘ ਰਾਜੂ ਵੱਲੋਂ ਲਿਖਿਆ ਨਾਟਕ “ਚਾਨਣ ਦੇ […]

More

All people above 30 years of age should get their blood pressure checked regularly – Dr. Puneet Saini

Published on: 20/05/2025

30 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਬਲੱਡ ਪ੍ਰੈਸ਼ਰ ਦੀ ਨਿਯਮਤ ਜਾਂਚ ਕਰਵਾਉਣੀ ਚਾਹੀਦੀ ਹੈ – ਡਾ. ਪੁਨੀਤ ਸੈਣੀ ਰੂਪਨਗਰ, 20 ਮਈ: ਸਿਵਲ ਸਰਜਨ ਡਾ. ਸਵਪਨਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਆਪਣਾ ਘਰ (ਜੋ ਕਿ ਬਜ਼ੁਰਗਾਂ ਦਾ ਘਰ ਰੂਪਨਗਰ ਵਿਖੇ ਹੈ) ਸਿਵਲ ਹਸਪਤਾਲ ਦੀ ਟੀਮ, ਮਾਸ ਮੀਡੀਆ ਵਿੰਗ ਅਤੇ ਇਨ ਰਵੀਲ ਕਲੱਬ […]

More

Drama competitions will be organized in all schools of the district – Deputy Commissioner

Published on: 20/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਕਰਵਾਏ ਜਾਣਗੇ ਨਾਟਕ ਮੁਕਾਬਲੇ – ਡਿਪਟੀ ਕਮਿਸ਼ਨਰ ਰੂਪਨਗਰ, 20 ਮਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਸਿੰਘ ਵਾਲੀਆ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਿਆਉਣ ਲਈ ਜ਼ਿਲ੍ਹੇ ਵਿੱਚ ਬਹੁਤ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਜ਼ਿਲ੍ਹੇ ਵਿੱਚੋਂ […]

More

Various awareness activities will be conducted by the Health Department during “World Hypertension Awareness Month” – Civil Surgeon Rupnagar

Published on: 19/05/2025

“ਵਰਲਡ ਹਾਈਪਰਟੈਨਸ਼ਨ ਜਾਗਰੂਕਤਾ ਮਹੀਨੇ” ਦੌਰਾਨ ਸਿਹਤ ਵਿਭਾਗ ਵੱਲੋਂ ਕਰਵਾਈਆਂ ਜਾਣਗੀਆਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ – ਸਿਵਲ ਸਰਜਨ ਰੂਪਨਗਰ ਰੂਪਨਗਰ, 19 ਮਈ: ਸਿਹਤ ਵਿਭਾਗ ਪੰਜਾਬ ਵੱਲੋਂ 17 ਮਈ ਤੋਂ 17 ਜੂਨ 2025 ਤੱਕ “ਵਿਸ਼ਵ ਹਾਈਪਰਟੈਨਸ਼ਨ ਜਾਗਰੂਕਤਾ ਮਹੀਨਾ ” ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਖ-ਵੱਖ ਸਰਕਾਰੀ ਹਸਪਤਾਲਾਂ, ਸਿਹਤ ਕੇਂਦਰਾਂ, ਸਕੂਲਾਂ, ਕਾਲਜਾਂ ਅਤੇ ਪੰਚਾਇਤ ਪੱਧਰ ‘ਤੇ ਲੋਕਾਂ ਵਿਚ […]

More

Lecture on vector-borne diseases and their prevention was organized at the government primary school in Singh village.

Published on: 19/05/2025

ਸਿੰਘ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਵੈਕਟਰ ਬੋਰਨ ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਸਬੰਧੀ ਲੈਕਚਰ ਕਰਵਾਇਆ ਰੂਪਨਗਰ, 19 ਮਈ: ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸਿੰਘ ਵਿਖੇ ਅੱਜ ਵੈਕਟਰ ਬੋਰਨ ਰੋਗਾਂ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਲੈਕਚਰ ਦਾ ਆਯੋਜਨ ਕੀਤਾ ਗਿਆ। ਇਹ ਲੈਕਚਰ ਸਿਹਤ ਵਿਭਾਗ ਵੱਲੋਂ ਦਿੱਤਾ ਗਿਆ, ਜਿਸ ਵਿੱਚ ਸਿਹਤ ਸੁਪਰਵਾਈਜ਼ਰ ਅਵਤਾਰ ਸਿੰਘ ਅਤੇ ਸਿਹਤ […]

More

Financial assistance will be provided to citizens affected by terrorist, communal and Naxal violence.

Published on: 19/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਅੱਤਵਾਦੀ, ਸੰਪ੍ਰਦਾਇਕ ਤੇ ਨਕਸਲਵਾਦ ਹਿੰਸਾ ਤੋਂ ਪੀੜ੍ਹਤ ਨਾਗਰਿਕਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਰੂਪਨਗਰ, 19 ਮਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਤਵਾਦੀ, ਸੰਪ੍ਰਦਾਇਕ ਤੇ ਨਕਸਲਵਾਦ ਹਿੰਸਾ ਅਤੇ ਸਰਹੱਦ ਪਾਰ ਗੋਲੀਬਾਰੀ ਅਤੇ ਮਾਈਨ/ਵਿਸਫੋਟਕ ਧਮਾਕੇ ਦੇ ਪੀੜਤ ਨਾਗਰਿਕਾਂ/ਪਰਿਵਾਰਾਂ ਨੂੰ ਸਹਾਇਤਾ ਲਈ ਕੇਂਦਰੀ ਯੋਜਨਾ (ਸੀਐਸਏਸੀਵੀ) […]

More

Operation Seal-13″ was launched by setting up 07 interstate checkpoints on the border of Himachal Pradesh, a major success was achieved.

Published on: 18/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” ਹਿਮਾਚਲ ਪ੍ਰਦੇਸ਼ ਦੀ ਸਰਹੱਦ ਤੇ 07 ਇੰਟਰਸਟੇਟ ਨਾਕੇ ਲਗਾ ਕੇ “ਅਪਰੇਸ਼ਨ ਸੀਲ-13” ਚਲਾਇਆ, ਹਾਸਲ ਕੀਤੀ ਵੱਡੀ ਸਫ਼ਲਤਾ ਐਨ.ਡੀ.ਪੀ.ਐਸ. ਐਕਟ ਤਹਿਤ 08 ਮੁਕੱਦਮੇ ਦਰਜ ਕਰਕੇ ਨਸ਼ਿਆਂ ਦੀ ਬਰਾਮਦ ਕੀਤੀ ਵੱਡੀ ਖ਼ੇਪ ਰੂਪਨਗਰ, 18 ਮਈ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ […]

More

Hypertension awareness rally and screening camp in Balsanda

Published on: 18/05/2025

ਬਾਲਸੰਡਾ ਚ ਹਾਈਪਰਟੈਂਸ਼ਨ ਜਾਗਰੂਕਤਾ ਰੈਲੀ ਤੇ ਸਕਰੀਨਿੰਗ ਕੈਂਪ ਰੂਪਨਗਰ, 18 ਮਈ: ਸੀਨੀਅਰ ਮੈਡੀਕਲ ਅਫਸਰ ਡਾ. ਆਨੰਦ ਘਈ ਦੀ ਅਗਵਾਈ ਹੇਠ ਆਯੁਸ਼ਮਾਨ ਆਰੋਗਿਆ ਕੇਂਦਰ, ਬਾਲਸੰਡਾ ਵੱਲੋਂ ਵਿਸ਼ਵ ਹਾਈਪਰਟੈਂਸ਼ਨ ਦਿਵਸ ਦੇ ਮੌਕੇ ਇੱਕ ਵਿਸ਼ੇਸ਼ ਸਿਹਤ ਕਾਰਜਕ੍ਰਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਿੰਡ ਬਾਲਸੰਡਾ ਵਿਖੇ ਗੈਰ-ਸੰਕ੍ਰਾਮਕ ਬਿਮਾਰੀਆਂ ਜਾਂਚ ਸ਼ਿਵਿਰ ਲਗਾਇਆ ਗਿਆ, ਜਿਸ ਵਿੱਚ ਹਾਈਪਰਟੈਂਸ਼ਨ, ਸ਼ੂਗਰ, ਬੀ.ਐਮ.ਆਈ ਆਦਿ […]

More

The key to a healthy life is regular exercise, balanced diet and blood pressure check – Dr. Navroop Kaur

Published on: 17/05/2025

ਵਿਸ਼ਵ ਹਾਈਪਰਟੈਂਸ਼ਨ ਦਿਵਸ ਮੌਕੇ ਸੈਮੀਨਾਰ ਦਾ ਕੀਤਾ ਆਯੋਜਨ ਰੂਪਨਗਰ, 17 ਮਈ: ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਹਤਿੰਦਰ ਕੌਰ ਅਤੇ ਸਟੇਟ ਨੋਡਲ ਅਫਸਰ ਐਨ.ਪੀ-ਐਨ.ਸੀ.ਡੀ ਪ੍ਰੋਗਰਾਮ ਡਾ. ਗਗਨ ਗਰੋਵਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਸਵਪਨਜੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਅੱਜ ਵਿਸ਼ਵ ਹਾਈਪਰਟੈਂਸ਼ਨ ਦਿਵਸ ਮੌਕੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। […]

More

National Lok Adalat at Rupnagar, Sri Anandpur Sahib and Nangal on 24th May

Published on: 17/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ, ਸ਼੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਵਿਖੇ ਨੈਸ਼ਨਲ ਲੋਕ ਅਦਾਲਤ 24 ਮਈ ਨੂੰ ਰੂਪਨਗਰ, 18 ਮਈ: ਕਾਰਜਕਾਰੀ ਚੇਅਰਮੈਨ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀ ਦਿੱਲੀ ਦੇ ਨਿਰਦੇਸ਼ਾਂ ਤਹਿਤ ਭਾਰਤ ਪਾਕਿਸਤਾਨ ਸਰਹੱਦ ਤੇ ਵਧਦੇ ਤਣਾਅ ਅਤੇ ਗੜਬੜ ਨੂੰ ਦੇਖਦੇ ਹੋਏ 10 ਮਈ 2025 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਮੁਲਤਵੀ ਕਰ […]

More

The second National Lok Adalat of the year 2025 will be held on May 24.

Published on: 17/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਾਲ 2025 ਦੀ ਦੂਜੀ ਨੈਸ਼ਨਲ ਲੋਕ ਅਦਾਲਤ 24 ਮਈ ਨੂੰ ਰੂਪਨਗਰ, 17 ਮਈ: ਕਾਰਜਕਾਰੀ ਚੇਅਰਮੈਨ, ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਭਾਰਤ-ਪਾਕਿਸਤਾਨ ਸਰਹੱਦ ‘ਤੇ ਵਧਦੇ ਤਣਾਅ ਅਤੇ ਗੜਬੜ ਦੀ ਸੰਭਾਵਨਾ ਨੂੰ ਦੇਖਦੇ ਹੋਏ 10 ਮਈ 2025 ਨੂੰ ਹੋਣ ਰੂਪਨਗਰ ਜ਼ਿਲ੍ਹੇ ਵਿੱਚ ਹੋਣ ਵਾਲੀ ਦੂਜੀ ਰਾਸ਼ਟਰੀ […]

More

Awareness rally held on National Dengue Day

Published on: 16/05/2025

ਰਾਸ਼ਟਰੀ ਡੇਂਗੂ ਦਿਵਸ ਤੇ ਜਾਗਰੂਕਤਾ ਰੈਲੀ ਕੱਢੀ ਗਈ ਡੇਂਗੂ ਦਾ ਇਲਾਜ ਤੇ ਸਾਰੇ ਟੈਸਟ ਸਰਕਾਰੀ ਹਸਪਤਾਲਾਂ ‘ਚ ਕੀਤੇ ਜਾਂਦੇ ਮੁਫਤ- ਡਾ. ਜਤਿੰਦਰ ਕੌਰ ਰੂਪਨਗਰ, 16 ਮਈ: ਸਿਵਲ ਸਰਜਨ ਰੂਪਨਗਰ ਡਾ. ਸਵਪਨਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਿਵਲ ਸਰਜਨ ਦਫਤਰ ਰੂਪਨਗਰ ਵਿਖੇ ਰਾਸ਼ਟਰੀ ਡੇਂਗੂ ਦਿਵਸ ਦੇ ਸੰਬੰਧ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਤੇ […]

More

Dengue awareness lecture organized at UCO RSETI on the occasion of National Dengue Day

Published on: 16/05/2025

ਰਾਸ਼ਟਰੀ ਡੇਂਗੂ ਦਿਵਸ ਮੌਕੇ ਯੂਕੋ ਆਰਸੈਟੀ ਵਿੱਚ ਡੇਂਗੂ ਜਾਗਰੂਕਤਾ ਲੈਕਚਰ ਲਗਾਇਆ ਰੂਪਨਗਰ, 16 ਮਈ: ਰਾਸ਼ਟਰੀ ਡੇਂਗੂ ਦਿਵਸ ਮੌਕੇ ਆਯੁਸ਼ਮਾਨ ਆਰੋਗਿਆ ਕੇਂਦਰ ਰੰਗੀਲਪੁਰ ਵੱਲੋਂ ਮੁਫ਼ਤ ਸਵੈ-ਰੋਜ਼ਗਾਰ ਸਿਖਲਾਈ ਸੰਸਥਾ, ਯੂਕੋ ਆਰਸੈਟੀ, ਰੰਗੀਲਪੁਰ ਵਿਖੇ ਵਿਦਿਆਰਥੀਆਂ ਲਈ ਇਕ ਜਾਗਰੂਕਤਾ ਲੈਕਚਰ ਦਾ ਆਯੋਜਨ ਕੀਤਾ ਗਿਆ। ਇਹ ਲੈਕਚਰ ਸੈਨਟਰੀ ਇੰਸਪੈਕਟਰ ਵਿਵੇਕ, ਕਮਿਊਨਿਟੀ ਹੈਲਥ ਵਰਕਰ ਨਵਰੀਤ ਕੌਰ, ਹੈਲਥ ਵਰਕਰ ਪ੍ਰਿੰਸ ਵਰਮਾ ਅਤੇ […]

More

Candidates who have applied for the army exam to be held on June 29 will be provided free training by the district administration under Mission Soorma: Deputy Commissioner

Published on: 16/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 29 ਜੂਨ ਨੂੰ ਹੋਣ ਵਾਲੀ ਫ਼ੌਜ ਦੀ ਪ੍ਰੀਖਿਆ ਲਈ ਅਪਲਾਈ ਕਰ ਚੁੱਕੇ ਉਮੀਦਾਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਸਾਨ ਵਲੋਂ ਮਿਸ਼ਨ ਸੂਰਮਾ ਤਹਿਤ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ: ਡਿਪਟੀ ਕਮਿਸ਼ਨਰ • 19 ਮਈ ਤੋਂ ਜ਼ਿਲ੍ਹੇ ਦੇ 6 ਕੇਂਦਰਾਂ ਵਿੱਚ ਪੇਸ਼ੇਵਰ ਕੋਚ ਅਤੇ ਲੈਕਚਰਾਰ ਨੋਜੁਆਨਾਂ ਨੂੰ ਤਿਆਰੀ ਕਰਵਾਉਣਗੇ • 6 ਹਫ਼ਤਿਆਂ ਦੌਰਾਨ ਨਿਰਧਾਰਿਤ ਲਿਖਤੀ […]

More

Government school students excelled in class 10th results, bringing glory to the district

Published on: 16/05/2025

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਮੱਲ੍ਹਾਂ ਮਾਰੀਆਂ, ਜ਼ਿਲ੍ਹੇ ਦਾ ਨਾਮ ਕੀਤਾ ਰੌਸ਼ਨ ਰੂਪਨਗਰ, 16 ਮਈ — ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਆਪਣਾ, ਆਪਣੇ ਮਾਪਿਆਂ, ਅਧਿਆਪਕਾਂ ਅਤੇ ਪੂਰੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਇਸ ਸਬੰਧੀ […]

More

Chief Agriculture Officer appeals to farmers of the district to bring some of their agricultural land under natural farming

Published on: 16/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਮੁੱਖ ਖੇਤੀਬਾੜੀ ਅਫਸਰ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਆਪਣੀ ਖੇਤੀ ‘ਚੋਂ ਕੁਝ ਰਕਬਾ ਕੁਦਰਤੀ ਖੇਤੀ ਅਧੀਨ ਲਿਆਉਣ ਦੀ ਕੀਤੀ ਅਪੀਲ ਮੁੱਖ ਖੇਤੀਬਾੜੀ ਅਫਸਰ ਵੱਲੋਂ ਕੁਦਰਤੀ ਖੇਤੀ ਸਬੰਧੀ ਕੀਤੀ ਗਈ ਜ਼ਿਲ੍ਹਾ ਪੱਧਰੀ ਮੀਟਿੰਗ ਰੂਪਨਗਰ, 16 ਮਈ: ਰੂਪਨਗਰ ਜ਼ਿਲ੍ਹੇ ਅੰਦਰ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਕੇਸ਼ […]

More

Adopt direct sowing of paddy to save water – Chief Agriculture Officer

Published on: 16/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪਾਣੀ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ ਅਪਣਾਓ – ਮੁੱਖ ਖੇਤੀਬਾੜੀ ਅਫਸਰ ਰੂਪਨਗਰ, 16 ਮਈ: ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ.ਰਾਕੇਸ਼ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਦੇ ਹੇਠਲੇ ਪਾਣੀ ਨੂੰ ਠੱਲ੍ਹ ਪਾਉਣ ਲਈ ਹਰ ਸੰਭਵ ਯਤਨ ਕੀਤੀ ਜਾ ਰਹੇ ਹਨ। ਉਨ੍ਹਾਂ ਦੱਸਿਆ […]

More

*AI-based state-of-the-art cameras to be installed in Punjab jails*

Published on: 16/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ *ਪੰਜਾਬ ਦੀਆਂ ਜੇਲ੍ਹਾਂ ‘ਚ ਲੱਗਣਗੇ ਏ.ਆਈ. ਅਧਾਰਿਤ ਅਤੀ ਆਧੁਨਿਕ ਕੈਮਰੇ* *ਸੂਬੇ ਦੀਆਂ ਜੇਲ੍ਹਾਂ ਨੂੰ ਨਵੀਨਤਮ ਸੁਰੱਖਿਆ ਉਪਕਰਣਾਂ ਨਾਲ ਲੈਸ ਕਰਾਂਗੇ: ਸ. ਲਾਲਜੀਤ ਸਿੰਘ ਭੁੱਲਰ* *ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਰੂਪਨਗਰ ਜੇਲ੍ਹ ਦੀ ਅਚਨਚੇਤ ਚੈਕਿੰਗ* ਰੂਪਨਗਰ, 16 ਮਈ: ਸੂਬੇ ਦੀਆਂ ਜੇਲ੍ਹਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਆਰਟੀਫਿਸ਼ਲ ਇੰਟੈਲੀਜੈਂਸ […]

More

Nursing Day celebrated in a grand manner at Nursing School Rupnagar

Published on: 15/05/2025

ਨਰਸਿੰਗ ਸਕੂਲ ਰੂਪਨਗਰ ਵਿੱਚ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ ਨਰਸਿੰਗ ਦਿਵਸ ਰੂਪਨਗਰ, 15 ਮਈ: ਨਰਸਿੰਗ ਵਿਦਿਆਰਥੀਆਂ ਵਿੱਚ ਪੇਸ਼ਾਵਰ ਜ਼ਿੰਮੇਵਾਰੀ, ਸਮਰਪਣ ਅਤੇ ਸੇਵਾ ਭਾਵਨਾ ਨੂੰ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਨਰਸਿੰਗ ਸਕੂਲ ਰੂਪਨਗਰ ਵਿੱਚ ਅੰਤਰਰਾਸ਼ਟਰੀ ਨਰਸਿੰਗ ਡੇ ਬਹੁਤ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਹ ਦਿਨ ਹਰ ਸਾਲ 12 ਮਈ, ਜੋ ਕਿ ਮਹਾਨ ਨਰਸ ਅਤੇ […]

More

Placement camp-cum-self-employment camp at District Employment and Entrepreneurship Bureau Rupnagar today

Published on: 15/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ-ਕਮ-ਸਵੈ ਰੋਜ਼ਗਾਰ ਕੈਂਪ ਅੱਜ ਸਰਕਾਰ ਦੀਆਂ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਬਾਰੇ ਵੀ ਕਰਵਾਇਆ ਜਾਵੇਗਾ ਜਾਣੂ ਰੂਪਨਗਰ, 15 ਮਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ […]

More

ADC Chandrajyoti Singh inspected the sports grounds of Block Nurpur Bedi

Published on: 15/05/2025

ਏ ਡੀ ਸੀ ਚੰਦਰਜਯੋਤੀ ਸਿੰਘ ਨੇ ਬਲਾਕ ਨੂਰਪੁਰ ਬੇਦੀ ਦੇ ਖੇਡ ਗਰਾਊਂਡਾਂ ਦਾ ਲਿਆ ਜਾਇਜ਼ਾ ਪੂਰੇ ਜ਼ਿਲ੍ਹੇ ਚ ਬਣਨਗੇ 91 ਮਾਡਲ ਖੇਡ ਗਰਾਊਂਡ: ਏ ਡੀ ਸੀ ਰੂਪਨਗਰ, 15 ਮਈ: ਪੰਜਾਬ ਸਰਕਾਰ ਵਲੋਂ ਖੇਡ ਸੱਭਿਆਚਾਰ ਨਾਲ ਨੌਜਵਾਨਾਂ ਨੂੰ ਜੋੜਨ ਲਈ ਖੇਡ ਯੋਜਨਾ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰੂਪਨਗਰ ਚੰਦਰਜਯੋਤੀ ਸਿੰਘ ਆਈ ਏ ਐਸ ਨੇ ਬਲਾਕ ਨੂਰਪੁਰ […]

More

200 non-farm enterprises will be started in Rupnagar district under PSRL: Additional Deputy Commissioner

Published on: 14/05/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪੀ.ਐਸ.ਆਰ.ਐਲ. ਤਹਿਤ ਜ਼ਿਲ੍ਹਾ ਰੂਪਨਗਰ 200 ਨਾਨ ਫਾਰਮ ਇੰਟਰਪਰਾਈਜ਼ ਸ਼ੁਰੂ ਕੀਤੇ ਜਾਣਗੇ: ਵਧੀਕ ਡਿਪਟੀ ਕਮਿਸ਼ਨਰ ਵਧੀਕ ਡਿਪਟੀ ਕਮਿਸ਼ਨਰ 10 ਸੀ.ਆਰ.ਪੀ.ਈ. ਉਮੀਦਵਾਰਾਂ ਨੂੰ ਇੱਕ ਮਹੀਨੇ ਦੀ ਸਿਖਲਾਈ ਦੇ ਸਰਟੀਫਿਕੇਟ ਜਾਰੀ ਕੀਤੇ ਗਏ ਰੂਪਨਗਰ 14 ਮਈ: ਵਧੀਕ ਡਿਪਟੀ ਕਮਿਸ਼ਨਰ (ਵ) ਸ਼੍ਰੀਮਤੀ ਚੰਦਰਜ਼ਜੋਤੀ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੀ.ਐਸ.ਆਰ.ਐਲ.ਐਮ (ਪੰਜਾਬ ਸਟੇਟ […]

More

CM’s Yoga Shala is giving a message of wellness – Deputy Commissioner

Published on: 14/05/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਤੰਦਰੁਸਤੀ ਦਾ ਸੁਨੇਹਾ ਦੇ ਰਹੀ ਹੈ ਸੀਐੱਮ ਦੀ ਯੋਗਸ਼ਾਲਾ – ਡਿਪਟੀ ਕਮਿਸ਼ਨਰ ਰੂਪਨਗਰ ਜ਼ਿਲ੍ਹੇ ‘ਚ ਯੋਗਾ ਕਲਾਸਾਂ ਦੀ ਲਗਾਤਾਰ ਵੱਧ ਰਹੀ ਹੈ ਪ੍ਰਸਿੱਧੀ, 115 ਤੇ ਚੱਲ ਰਹੀਆਂ ਨੇ ਕਲਾਸਾਂ ਰੂਪਨਗਰ, 14 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਨਿਰੋਗਤਾ ਪ੍ਰਤੀ ਜਾਗਰੂਕ ਕਰਨ […]

More

Six students from Rupnagar district secured merit positions in Class XII results

Published on: 14/05/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਜ਼ਿਲ੍ਹੇ ਦੇ 06 ਵਿਦਿਆਰਥੀਆਂ ਨੇ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਮੈਰਿਟ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਨੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ ਰੂਪਨਗਰ, 14 ਮਈ: ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਰੂਪਨਗਰ […]

More

Drug de-addiction campaign to begin in Rupnagar district from May 16: Deputy Commissioner

Published on: 14/05/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 16 ਮਈ ਤੋਂ ਰੂਪਨਗਰ ਜ਼ਿਲ੍ਹੇ ‘ਚ ਹੋਵੇਗੀ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ : ਡਿਪਟੀ ਕਮਿਸ਼ਨਰ ‘ਨਸ਼ਾ ਮੁਕਤੀ ਯਾਤਰਾ’ ਦਾ ਮੁੱਖ ਉਦੇਸ਼ ਨਸ਼ਿਆਂ ਦੇ ਖ਼ਿਲਾਫ ਲੋਕਾਂ ਨੂੰ ਜਾਗਰੂਕ ਕਰਨਾ, ਨਸ਼ਾ ਰਹਿਤ ਸਮਾਜ ਬਣਾਉਣਾ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣਾ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ […]

More

3 people arrested with over 50 grams of heroin, 25 grams of narcotic powder and 315 bore country-made rifles

Published on: 14/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 50 ਗ੍ਰਾਮ ਤੋਂ ਵੱਧ ਹੈਰੋਈਨ, 25 ਗ੍ਰਾਮ ਨਸ਼ੀਲਾ ਪਾਊਡਰ ਤੇ 315 ਬੋਰ ਦੇਸੀ ਕੱਟਾ ਸਮੇਤ 3 ਵਿਅਕਤੀ ਗ੍ਰਿਫਤਾਰ ਰੂਪਨਗਰ, 14 ਮਈ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ਼੍ਰੀ ਸ਼ੁਭਮ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ […]

More

Rupnagar district leads in Punjab for best maternal and child health services in year 2024-25

Published on: 14/05/2025

Rupnagar district leads in Punjab for best maternal and child health services in year 2024-25 Health Minister felicitates Civil Surgeon Dr. Swapanjit Kaur for her achievement Honour is a recognition of the passion, struggle and dedication of our health department team: Dr. Swapanjit Kaur Rupnagar, May 14: Rupnagar district has achieved first place in Punjab […]

More

UCO RSETI Ropar provided training to the trainees in beauty parlor profession to provide self-employment.

Published on: 12/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਯੁਕੋ ਆਰਸੇਟੀ ਰੋਪੜ ਵਲੋਂ ਸਵੈ ਰੋਜ਼ਗਾਰ ਮੁਹਈਆ ਕਰਵਾਉਣ ਲਈ ਸਿਖਿਆਰਥੀਆਂ ਨੂੰ ਬਿਊਟੀ ਪਾਰਲਰ ਕਿੱਤੇ ਦੀ ਟ੍ਰੇਨਿੰਗ ਦਿੱਤੀ ਰੂਪਨਗਰ, 12 ਮਈ: ਯੂਕੋ ਆਰਸੇਟੀ ਵੱਲੋਂ ਅਤੀ ਗਰੀਬ ਵਰਗ (ਬੀ.ਪੀ.ਐੱਲ) ਨਾਲ ਸਬੰਧਤ ਸਿਖਿਆਥੀਆਂ ਨੂੰ ਸਵੈ ਰੋਜ਼ਗਾਰ ਮੁਹਈਆ ਕਰਵਾਉਣ ਲਈ ਮਿਤੀ 01 ਅਪ੍ਰੈਲ 2025 ਤੋਂ 12 ਅਪ੍ਰੈਲ 2025 ਤੱਕ 35 ਦਿਨਾਂ ਦੀ ਬਿਊਟੀ […]

More

All departments to prevent cyber-attacks and keep a close and constant watch on all digital assets – Additional Deputy Commissioner

Published on: 12/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਮੂਹ ਵਿਭਾਗ ਸਾਈਬਰ-ਹਮਲਿਆਂ ਦੀ ਰੋਕਥਾਮ ਅਤੇ ਸਾਰੀ ਡਿਜੀਟਲ ਸੰਪਤੀਆਂ ‘ਤੇ ਨਜ਼ਦੀਕੀ ਅਤੇ ਨਿਰੰਤਰ ਨਜ਼ਰ ਰੱਖਣ – ਵਧੀਕ ਡਿਪਟੀ ਕਮਿਸ਼ਨਰ ਆਪਣੇ ਕੰਪਿਊਟਰ ਅਤੇ ਮੋਬਾਈਲ ਵਿੱਚ ਐਂਟੀ-ਵਾਇਰਸ ਸਾਫਟਵੇਅਰ ਇੰਸਟਾਲ ਰੱਖੋ: ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਨੂੰ ਸਾਈਬਰ ਸੁਰੱਖਿਆ ਅਤੇ ਇੰਟਰਨੈਟ ਧੋਖਾਧੜੀ ਬਾਰੇ ਦਿੱਤੀ ਟ੍ਰੇਨਿੰਗ ਰੂਪਨਗਰ, 12 […]

More

We will do literary work in collaboration with the Language Department, Rupnagar: Faisal Khan

Published on: 12/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਭਾਸ਼ਾ ਵਿਭਾਗ ਰੂਪਨਗਰ ਨਾਲ ਮਿਲ ਕੇ ਕਰਾਂਗੇ ਸਾਹਿਤਕ ਕੰਮ : ਫੈਸਲ ਖਾਨ ਰੂਪਨਗਰ, 12 ਮਈ: ਭਾਸ਼ਾ ਵਿਭਾਗ ਦਫ਼ਤਰ ਰੂਪਨਗਰ ਵਿਖੇ ਉੱਘੇ ਲੇਖਕ ਸ਼ਾਇਰ ਤੇ ਸਮੀਖਿਅਕ ਫ਼ੈਸਲ ਖਾਨ ਉਚੇਚੇ ਤੌਰ ਤੇ ਪਹੁੰਚੇ। ਇਸ ਮੌਕੇ ਭਾਸ਼ਾ ਵਿਭਾਗ ਰੂਪਨਗਰ ਤੋਂ ਕੁਲਵੰਤ ਸਿੰਘ ਵੱਲੋਂ ਉਨ੍ਹਾਂ ਨੂੰ ਭਾਸ਼ਾ ਵਿਭਾਗ ਰੂਪਨਗਰ ਵੱਲੋਂ ਪੰਜਾਬੀ ਸਾਹਿਤ ਤੇ […]

More