Close

Press Release

Filter by:

Nursing Day celebrated in a grand manner at Nursing School Rupnagar

Published on: 15/05/2025

ਨਰਸਿੰਗ ਸਕੂਲ ਰੂਪਨਗਰ ਵਿੱਚ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ ਨਰਸਿੰਗ ਦਿਵਸ ਰੂਪਨਗਰ, 15 ਮਈ: ਨਰਸਿੰਗ ਵਿਦਿਆਰਥੀਆਂ ਵਿੱਚ ਪੇਸ਼ਾਵਰ ਜ਼ਿੰਮੇਵਾਰੀ, ਸਮਰਪਣ ਅਤੇ ਸੇਵਾ ਭਾਵਨਾ ਨੂੰ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਨਰਸਿੰਗ ਸਕੂਲ ਰੂਪਨਗਰ ਵਿੱਚ ਅੰਤਰਰਾਸ਼ਟਰੀ ਨਰਸਿੰਗ ਡੇ ਬਹੁਤ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਹ ਦਿਨ ਹਰ ਸਾਲ 12 ਮਈ, ਜੋ ਕਿ ਮਹਾਨ ਨਰਸ ਅਤੇ […]

More

Placement camp-cum-self-employment camp at District Employment and Entrepreneurship Bureau Rupnagar today

Published on: 15/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ-ਕਮ-ਸਵੈ ਰੋਜ਼ਗਾਰ ਕੈਂਪ ਅੱਜ ਸਰਕਾਰ ਦੀਆਂ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਬਾਰੇ ਵੀ ਕਰਵਾਇਆ ਜਾਵੇਗਾ ਜਾਣੂ ਰੂਪਨਗਰ, 15 ਮਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ […]

More

ADC Chandrajyoti Singh inspected the sports grounds of Block Nurpur Bedi

Published on: 15/05/2025

ਏ ਡੀ ਸੀ ਚੰਦਰਜਯੋਤੀ ਸਿੰਘ ਨੇ ਬਲਾਕ ਨੂਰਪੁਰ ਬੇਦੀ ਦੇ ਖੇਡ ਗਰਾਊਂਡਾਂ ਦਾ ਲਿਆ ਜਾਇਜ਼ਾ ਪੂਰੇ ਜ਼ਿਲ੍ਹੇ ਚ ਬਣਨਗੇ 91 ਮਾਡਲ ਖੇਡ ਗਰਾਊਂਡ: ਏ ਡੀ ਸੀ ਰੂਪਨਗਰ, 15 ਮਈ: ਪੰਜਾਬ ਸਰਕਾਰ ਵਲੋਂ ਖੇਡ ਸੱਭਿਆਚਾਰ ਨਾਲ ਨੌਜਵਾਨਾਂ ਨੂੰ ਜੋੜਨ ਲਈ ਖੇਡ ਯੋਜਨਾ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰੂਪਨਗਰ ਚੰਦਰਜਯੋਤੀ ਸਿੰਘ ਆਈ ਏ ਐਸ ਨੇ ਬਲਾਕ ਨੂਰਪੁਰ […]

More

200 non-farm enterprises will be started in Rupnagar district under PSRL: Additional Deputy Commissioner

Published on: 14/05/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪੀ.ਐਸ.ਆਰ.ਐਲ. ਤਹਿਤ ਜ਼ਿਲ੍ਹਾ ਰੂਪਨਗਰ 200 ਨਾਨ ਫਾਰਮ ਇੰਟਰਪਰਾਈਜ਼ ਸ਼ੁਰੂ ਕੀਤੇ ਜਾਣਗੇ: ਵਧੀਕ ਡਿਪਟੀ ਕਮਿਸ਼ਨਰ ਵਧੀਕ ਡਿਪਟੀ ਕਮਿਸ਼ਨਰ 10 ਸੀ.ਆਰ.ਪੀ.ਈ. ਉਮੀਦਵਾਰਾਂ ਨੂੰ ਇੱਕ ਮਹੀਨੇ ਦੀ ਸਿਖਲਾਈ ਦੇ ਸਰਟੀਫਿਕੇਟ ਜਾਰੀ ਕੀਤੇ ਗਏ ਰੂਪਨਗਰ 14 ਮਈ: ਵਧੀਕ ਡਿਪਟੀ ਕਮਿਸ਼ਨਰ (ਵ) ਸ਼੍ਰੀਮਤੀ ਚੰਦਰਜ਼ਜੋਤੀ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੀ.ਐਸ.ਆਰ.ਐਲ.ਐਮ (ਪੰਜਾਬ ਸਟੇਟ […]

More

CM’s Yoga Shala is giving a message of wellness – Deputy Commissioner

Published on: 14/05/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਤੰਦਰੁਸਤੀ ਦਾ ਸੁਨੇਹਾ ਦੇ ਰਹੀ ਹੈ ਸੀਐੱਮ ਦੀ ਯੋਗਸ਼ਾਲਾ – ਡਿਪਟੀ ਕਮਿਸ਼ਨਰ ਰੂਪਨਗਰ ਜ਼ਿਲ੍ਹੇ ‘ਚ ਯੋਗਾ ਕਲਾਸਾਂ ਦੀ ਲਗਾਤਾਰ ਵੱਧ ਰਹੀ ਹੈ ਪ੍ਰਸਿੱਧੀ, 115 ਤੇ ਚੱਲ ਰਹੀਆਂ ਨੇ ਕਲਾਸਾਂ ਰੂਪਨਗਰ, 14 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਨਿਰੋਗਤਾ ਪ੍ਰਤੀ ਜਾਗਰੂਕ ਕਰਨ […]

More

Six students from Rupnagar district secured merit positions in Class XII results

Published on: 14/05/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਜ਼ਿਲ੍ਹੇ ਦੇ 06 ਵਿਦਿਆਰਥੀਆਂ ਨੇ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਮੈਰਿਟ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਨੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ ਰੂਪਨਗਰ, 14 ਮਈ: ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਰੂਪਨਗਰ […]

More

Drug de-addiction campaign to begin in Rupnagar district from May 16: Deputy Commissioner

Published on: 14/05/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 16 ਮਈ ਤੋਂ ਰੂਪਨਗਰ ਜ਼ਿਲ੍ਹੇ ‘ਚ ਹੋਵੇਗੀ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ : ਡਿਪਟੀ ਕਮਿਸ਼ਨਰ ‘ਨਸ਼ਾ ਮੁਕਤੀ ਯਾਤਰਾ’ ਦਾ ਮੁੱਖ ਉਦੇਸ਼ ਨਸ਼ਿਆਂ ਦੇ ਖ਼ਿਲਾਫ ਲੋਕਾਂ ਨੂੰ ਜਾਗਰੂਕ ਕਰਨਾ, ਨਸ਼ਾ ਰਹਿਤ ਸਮਾਜ ਬਣਾਉਣਾ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣਾ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ […]

More

3 people arrested with over 50 grams of heroin, 25 grams of narcotic powder and 315 bore country-made rifles

Published on: 14/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 50 ਗ੍ਰਾਮ ਤੋਂ ਵੱਧ ਹੈਰੋਈਨ, 25 ਗ੍ਰਾਮ ਨਸ਼ੀਲਾ ਪਾਊਡਰ ਤੇ 315 ਬੋਰ ਦੇਸੀ ਕੱਟਾ ਸਮੇਤ 3 ਵਿਅਕਤੀ ਗ੍ਰਿਫਤਾਰ ਰੂਪਨਗਰ, 14 ਮਈ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ਼੍ਰੀ ਸ਼ੁਭਮ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ […]

More

Rupnagar district leads in Punjab for best maternal and child health services in year 2024-25

Published on: 14/05/2025

Rupnagar district leads in Punjab for best maternal and child health services in year 2024-25 Health Minister felicitates Civil Surgeon Dr. Swapanjit Kaur for her achievement Honour is a recognition of the passion, struggle and dedication of our health department team: Dr. Swapanjit Kaur Rupnagar, May 14: Rupnagar district has achieved first place in Punjab […]

More

UCO RSETI Ropar provided training to the trainees in beauty parlor profession to provide self-employment.

Published on: 12/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਯੁਕੋ ਆਰਸੇਟੀ ਰੋਪੜ ਵਲੋਂ ਸਵੈ ਰੋਜ਼ਗਾਰ ਮੁਹਈਆ ਕਰਵਾਉਣ ਲਈ ਸਿਖਿਆਰਥੀਆਂ ਨੂੰ ਬਿਊਟੀ ਪਾਰਲਰ ਕਿੱਤੇ ਦੀ ਟ੍ਰੇਨਿੰਗ ਦਿੱਤੀ ਰੂਪਨਗਰ, 12 ਮਈ: ਯੂਕੋ ਆਰਸੇਟੀ ਵੱਲੋਂ ਅਤੀ ਗਰੀਬ ਵਰਗ (ਬੀ.ਪੀ.ਐੱਲ) ਨਾਲ ਸਬੰਧਤ ਸਿਖਿਆਥੀਆਂ ਨੂੰ ਸਵੈ ਰੋਜ਼ਗਾਰ ਮੁਹਈਆ ਕਰਵਾਉਣ ਲਈ ਮਿਤੀ 01 ਅਪ੍ਰੈਲ 2025 ਤੋਂ 12 ਅਪ੍ਰੈਲ 2025 ਤੱਕ 35 ਦਿਨਾਂ ਦੀ ਬਿਊਟੀ […]

More

All departments to prevent cyber-attacks and keep a close and constant watch on all digital assets – Additional Deputy Commissioner

Published on: 12/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਮੂਹ ਵਿਭਾਗ ਸਾਈਬਰ-ਹਮਲਿਆਂ ਦੀ ਰੋਕਥਾਮ ਅਤੇ ਸਾਰੀ ਡਿਜੀਟਲ ਸੰਪਤੀਆਂ ‘ਤੇ ਨਜ਼ਦੀਕੀ ਅਤੇ ਨਿਰੰਤਰ ਨਜ਼ਰ ਰੱਖਣ – ਵਧੀਕ ਡਿਪਟੀ ਕਮਿਸ਼ਨਰ ਆਪਣੇ ਕੰਪਿਊਟਰ ਅਤੇ ਮੋਬਾਈਲ ਵਿੱਚ ਐਂਟੀ-ਵਾਇਰਸ ਸਾਫਟਵੇਅਰ ਇੰਸਟਾਲ ਰੱਖੋ: ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਨੂੰ ਸਾਈਬਰ ਸੁਰੱਖਿਆ ਅਤੇ ਇੰਟਰਨੈਟ ਧੋਖਾਧੜੀ ਬਾਰੇ ਦਿੱਤੀ ਟ੍ਰੇਨਿੰਗ ਰੂਪਨਗਰ, 12 […]

More

We will do literary work in collaboration with the Language Department, Rupnagar: Faisal Khan

Published on: 12/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਭਾਸ਼ਾ ਵਿਭਾਗ ਰੂਪਨਗਰ ਨਾਲ ਮਿਲ ਕੇ ਕਰਾਂਗੇ ਸਾਹਿਤਕ ਕੰਮ : ਫੈਸਲ ਖਾਨ ਰੂਪਨਗਰ, 12 ਮਈ: ਭਾਸ਼ਾ ਵਿਭਾਗ ਦਫ਼ਤਰ ਰੂਪਨਗਰ ਵਿਖੇ ਉੱਘੇ ਲੇਖਕ ਸ਼ਾਇਰ ਤੇ ਸਮੀਖਿਅਕ ਫ਼ੈਸਲ ਖਾਨ ਉਚੇਚੇ ਤੌਰ ਤੇ ਪਹੁੰਚੇ। ਇਸ ਮੌਕੇ ਭਾਸ਼ਾ ਵਿਭਾਗ ਰੂਪਨਗਰ ਤੋਂ ਕੁਲਵੰਤ ਸਿੰਘ ਵੱਲੋਂ ਉਨ੍ਹਾਂ ਨੂੰ ਭਾਸ਼ਾ ਵਿਭਾਗ ਰੂਪਨਗਰ ਵੱਲੋਂ ਪੰਜਾਬੀ ਸਾਹਿਤ ਤੇ […]

More

Placement camp at District Employment and Business Bureau Rupnagar today

Published on: 12/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 12 ਮਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ […]

More

Street plays will be conducted in schools to create awareness about female foeticide under PCP NDT – Civil Surgeon

Published on: 12/05/2025

ਪੀਸੀਪੀ ਐਨਡੀਟੀ ਅਧੀਨ ਕੰਨਿਆ ਭਰੂਣ ਹੱਤਿਆ ਸਬੰਧੀ ਜਾਗਰੂਕਤਾ ਹਿੱਤ ਸਕੂਲਾਂ ‘ਚ ਕਰਵਾਏ ਜਾਣਗੇ ਨੁੱਕੜ ਨਾਟਕ – ਸਿਵਲ ਸਰਜਨ ਰੂਪਨਗਰ, 12 ਮਈ: ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ. ਐਡਵਾਈਜਰੀ ਕਮੇਟੀ ਦੀ ਮੀਟਿੰਗ ਸਿਵਲ ਸਰਜਨ ਰੂਪਨਗਰ ਡਾ. ਸਵਪਨਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਜ਼ਿਲ੍ਹੇ ਅੰਦਰ ਪੀ.ਸੀ.-ਪੀ.ਐਨ.ਡੀ.ਟੀ. ਅਧੀਨ ਅਲਟਰਾ ਸਾਊਂਡ ਸੈਂਟਰਾਂ ਦੀ ਰਜਿਸਟਰੇਸ਼ਨ, ਇੰਸਪੈਕਸ਼ਨਾਂ, ਮਹੀਨਾਵਾਰ ਰਿਪੋਰਟਾਂ, ਨਵੀਆਂ ਅਲਟਰਾਸਾਊਂਡ ਮਸ਼ੀਨਾਂ […]

More

Special Enrollment Drive for Civil Defense Volunteers under Operation Abhyaas District Rupnagar

Published on: 11/05/2025

Special Enrollment Drive for Civil Defence Volunteers under Operation Abhyaas District Rupnagar.

More

Registration of Civil Defense Volunteers under Operation Abhiyaas in District Rupnagar to start from May 12

Published on: 11/05/2025

O/o District Public Relations Officer, Rupnagar Registration of Civil Defense Volunteers under Operation Abhiyaas in District Rupnagar to start from May 12 First camp will be organized at Virasat-e-Khalsa Auditorium Hall at Sri Anandpur Sahib on May 12 at 11 am Any youth can register through the link https://shorturl.at/7PD4C For more information regarding registration, any […]

More

Deputy Commissioner inspected the rescue operations and arrangements

Published on: 10/05/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵਲੋਂ ਬਚਾਅ ਕਾਰਜ ਤੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ ਰੂਪਨਗਰ, 10 ਮਈ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਲੋਂ ਲੋੜ ਪੈਣ ਉਤੇ ਜ਼ਿਲ੍ਹਾ ਰੂਪਨਗਰ ਦੇ ਕਿਸੇ ਵੀ ਖੇਤਰ ਵਿਚ ਬਚਾਅ ਕਾਰਜ ਚਲਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ। ਵਰਜੀਤ ਵਾਲੀਆ ਨੇ ਮੀਟਿੰਗ ਦੀ ਅਗਵਾਈ ਕਰਦਿਆਂ ਸਬ […]

More

Additional District Magistrate declares Rupnagar district as ‘No Drone Zone’ area

Published on: 09/05/2025

<p>ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ </p> <p>ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਰੂਪਨਗਰ ਨੂੰ ‘ਨੋ ਡਰੋਨ ਜੋਨ’ ਏਰੀਆ ਘੋਸ਼ਿਤ ਕੀਤਾ </p> <p>ਰੂਪਨਗਰ, 9 ਮਈ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਨੂੰ ‘ਨੋ ਡਰੋਨ ਜੋਨ’ […]

More

Additional District Magistrate imposes complete ban on firing of aerial fire and fireworks by arms license holders

Published on: 09/05/2025

<p>ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ </p> <p>ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਅਸਲਾ ਲਾਇਸੰਸੀ ਧਾਰਕਾਂ ਵੱਲੋਂ ਹਵਾਈ ਫਾਇਰ ਅਤੇ ਆਤਿਸ਼ਬਾਜੀ ਚਲਾਉਣ ਤੇ ਲਗਾਈ ਪੂਰਨ ਤੌਰ ਤੇ ਪਾਬੰਦੀ </p> <p>ਰੂਪਨਗਰ, 9 ਮਈ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ […]

More

Civil Surgeon Dr. Swapanjit Kaur made a surprise visit to the Civil Hospital, issued guidelines to the staff.

Published on: 09/05/2025

ਸਿਵਲ ਸਰਜਨ ਡਾ. ਸਵਪਨਜੀਤ ਕੌਰ ਨੇ ਸਿਵਲ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ, ਸਟਾਫ਼ ਨੂੰ ਦਿਸ਼ਾ ਨਿਰਦੇਸ਼ ਕੀਤੇ ਜਾਰੀ ਐਮਰਜੈਂਸੀ ਸਮੇਤ ਵੱਖ-ਵੱਖ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ, ਇਲਾਜ ਅਧੀਨ ਮਰੀਜ਼ਾਂ ਦਾ ਜਾਣਿਆ ਹਾਲ ਰੂਪਨਗਰ, 09 ਮਈ: ਸਿਵਲ ਸਰਜਨ ਡਾ. ਸਵਪਨਜੀਤ ਕੌਰ ਵੱਲੋਂ ਅੱਜ ਸਿਵਲ ਹਸਪਤਾਲ ਰੂਪਨਗਰ ਦਾ ਅਚਨਚੇਤ ਦੌਰਾ ਕੀਤਾ ਗਿਆ। ਸਿਵਲ ਸਰਜਨ ਰੂਪਨਗਰ ਡਾ. ਸਵਪਨਜੀਤ […]

More

National Lok Adalat to be held in Rupnagar district postponed until further orders

Published on: 09/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੂਪਨਗਰ ਵਿੱਚ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਅਗਲੇ ਹੁਕਮਾਂ ਤੱਕ ਮੁਲਤਵੀ ਰੂਪਨਗਰ, 9 ਮਈ: ਮਾਣਯੋਗ ਕਾਰਜਕਾਰੀ ਚੇਅਰਮੈਨ, ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿਲੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਰਮੇਸ਼ ਕੁਮਾਰੀ ਜੀ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਸਰਹੱਦ ‘ਤੇ ਵਧਦੇ ਤਣਾਅ ਅਤੇ ਗੜਬੜ ਦੀ ਸੰਭਾਵਨਾ ਨੂੰ […]

More

Farmers of the district should apply before May 12 to avail the benefits of CRM and SAMAM scheme – Deputy Commissioner

Published on: 09/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹੇ ਦੇ ਕਿਸਾਨ ਸੀ.ਆਰ.ਐਮ. ਅਤੇ ਸਮੈਮ ਸਕੀਮ ਦਾ ਲਾਭ ਲੈਣ ਲਈ 12 ਮਈ ਤੋਂ ਪਹਿਲਾ ਦੇਣ ਅਰਜ਼ੀ – ਡਿਪਟੀ ਕਮਿਸ਼ਨਰ ਰੂਪਨਗਰ, 09 ਮਈ: ਜ਼ਿਲ੍ਹਾ ਰੂਪਨਗਰ ਵਿੱਚ ਝੋਨੇ ਦੀ ਪਰਾਲੀ ਦੇ ਜੀਰੋ ਬਰਨਿੰਗ ਦੇ ਟੀਚੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਸਿੰਘ ਵਾਲੀਆ ਨੇ ਕਿਸਾਨਾਂ ਨੂੰ ਸੀ.ਆਰ.ਐਮ ਸਕੀਮ ਅਧੀਨ ਝੋਨੇ […]

More

Red Cross Society Rupnagar organized a voluntary blood donation camp at Civil Hospital Rupnagar.

Published on: 09/05/2025

ਰੈੱਡ ਕਰਾਸ ਸੁਸਾਇਟੀ ਰੂਪਨਗਰ ਵੱਲੋਂ ਸਿਵਲ ਹਸਪਤਾਲ ਰੂਪਨਗਰ ਵਿਖੇ ਸਵੈ ਇਛੁੱਕ ਖੂਨਦਾਨ ਕੈਂਪ ਦਾ ਆਯੋਜਨ ਕਰਵਾਇਆ ਗਿਆ ਰੂਪਨਗਰ, 9 ਮਈ: ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸਨਰ ਰੂਪਨਗਰ ਸ੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਜ਼ਿਲ੍ਹਾ ਇੰਡੀਅਨ ਰੈੱਡ ਕਰਾਸ ਸੁਸਾਇਟੀ ਰੂਪਨਗਰ ਵੱਲੋਂ ਅੱਜ ਬਲੱਡ ਸੈਂਟਰ, ਸਿਵਲ ਹਸਪਤਾਲ ਰੂਪਨਗਰ ਵਿਖੇ ਸਵੈ ਇਛੁੱਕ ਖੂਨਦਾਨ […]

More

Additional District Magistrate issues strict orders against hoarding of essential commodities

Published on: 09/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਵਿਰੁੱਧ ਜਾਰੀ ਕੀਤੇ ਸਖ਼ਤ ਹੁਕਮ ਰੂਪਨਗਰ, 9 ਮਈ: ਜ਼ਰੂਰੀ ਵਸਤੂਆਂ ਦੀ ਅਨੈਤਿਕ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਦਾ ਗੰਭੀਰ ਨੋਟਿਸ ਲੈਂਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਜ਼ਰੂਰੀ ਵਸਤੂਆਂ ਐਕਟ, 1955 ਦੇ ਉਪਬੰਧਾਂ ਅਤੇ ਭਾਰਤੀ ਨਾਗਰਿਕ ਸੁਰੱਖਿਆ […]

More

Dengue survey, prevention spray and awareness activities conducted in Rupnagar city under the campaign “Every Friday, Dengue War”

Published on: 09/05/2025

“ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਤਹਿਤ ਰੂਪਨਗਰ ਸ਼ਹਿਰ ‘ਚ ਕਰਵਾਈਆ ਗਈਆ ਡੇਂਗੂ ਸਰਵੇ, ਬਚਾਅ ਲਈ ਸਪਰੇਅ ਤੇ ਜਾਗਰੂਕਤਾ ਗਤੀਵਿਧੀਆਂ 252 ਘਰਾਂ ਦਾ ਸਰਵੇ ਤੇ 738 ਕੰਟੇਨਰ ਕੀਤੇ ਚੈੱਕ, 05 ਜਗ੍ਹਾ ਡੇਂਗੂ ਦਾ ਲਾਰਵਾ ਪਾਇਆ ਰੂਪਨਗਰ, 09 ਮਈ: ਨੈਸ਼ਨਲ ਵੈਕਟਰਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਅਧੀਨ ਮੋਜੂਦਾ ਮੌਸਮ ਦੇ ਮੱਦੇਨਜਰ ਸਿਹਤ ਵਿਭਾਗ ਵੱਲੋਂ ਨਿਰੰਤਰ ਜਾਗਰੂਕਤਾ ਗਤੀਵਿਧੀਆਂ ਦੀ […]

More

*CM Blasts Centre, BBMB Over Water Theft: ‘Punjab Fighting Enemies Within and Beyond’*

Published on: 08/05/2025

*BBMB Chief Stealing Punjab’s Water, Says CM; Hits Centre for ‘Aapda Mein Avsar’ Politics* Nangal (Rupnagar), May 8- Asserting that the state is fighting twin battles one against Pakistan to safeguard our borders and other against the Union government and Haryana government to protect the snatching of our waters, the Punjab Chief Minister Bhagwant Singh […]

More

Under the “War Against Drugs” 2 persons were arrested and 20 grams of narcotic powder, 20 narcotic injections and Rs. 5300/- drug money were seized.

Published on: 08/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆ ਵਿਰੁੱਧ” ਤਹਿਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 20 ਗ੍ਰਾਮ ਨਸ਼ੀਲਾ ਪਾਊਡਰ, 20 ਨਸ਼ੀਲੇ ਟੀਕੇ ਤੇ 5300/-ਰੁਪਏ ਡਰੱਗ ਮਨੀ ਬ੍ਰਾਮਦ ਰੂਪਨਗਰ, 8 ਮਈ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ਼੍ਰੀ ਸ਼ੁਭਮ ਅਗਰਵਾਲ, ਆਈ.ਪੀ.ਐਸ. ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ […]

More

Lecture on cleanliness and adolescent education organized at Akbarpur School

Published on: 08/05/2025

ਅਕਬਰਪੁਰ ਸਕੂਲ ‘ਚ ਸਫਾਈ ਤੇ ਕਿਸ਼ੋਰ ਸਿੱਖਿਆ ਲੈਕਚਰ ਆਯੋਜਿਤ ਰੂਪਨਗਰ, 8 ਮਈ: ਆਯੁਸ਼ਮਾਨ ਅਰੋਗਿਆ ਕੇਂਦਰ, ਅਕਬਰਪੁਰ ਵੱਲੋਂ ਸਰਕਾਰੀ ਹਾਈ ਸਕੂਲ ਅਕਬਰਪੁਰ ਵਿੱਚ ਨਿੱਜੀ ਸਫਾਈ ਅਤੇ ਕਿਸ਼ੋਰ ਅਵਸਥਾ ਸਿੱਖਿਆ ਸਬੰਧੀ ਵਿਸ਼ੇ ‘ਤੇ ਇੱਕ ਲੈਕਚਰ ਦਾ ਆਯੋਜਨ ਕੀਤਾ ਗਿਆ। ਇਹ ਲੈਕਚਰ ਸਿਹਤ ਕਰਮਚਾਰੀ ਵੀਨਾ ਰਾਣੀ ਵੱਲੋਂ ਦਿੱਤਾ ਗਿਆ, ਜਿਸ ਵਿੱਚ ਆਸ਼ਾ ਵਰਕਰ ਕੁਲਵਿੰਦਰ ਕੌਰ ਅਤੇ ਸਕੂਲ ਅਧਿਆਪਿਕਾ […]

More

132 candidates selected in placement camp at Government Industrial Training Institute (Women), Morinda

Published on: 07/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇਸਤਰੀਆਂ), ਮੋਰਿੰਡਾ ਵਿਖੇ ਪਲੇਸਮੈਂਟ ਕੈਂਪ ਚ 132 ਉਮੀਦਵਾਰਾਂ ਦੀ ਚੋਣ ਮੋਰਿੰਡਾ, 7 ਮਈ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਲੜੀ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇਸਤਰੀਆਂ), ਮੋਰਿੰਡਾ ਵਿਖੇ ਬਲਦੀਸ਼ ਕੌਰ, ਪ੍ਰਿੰਸੀਪਲ, ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ […]

More

All programs to be held in the district under the “War Against Drugs” campaign have been canceled – Deputy Commissioner

Published on: 07/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹੇ ‘ਚ ਕੀਤੇ ਜਾਣ ਵਾਲੇ ਸਾਰੇ ਪ੍ਰੋਗਰਾਮ ਕੀਤੇ ਰੱਦ – ਡਿਪਟੀ ਕਮਿਸ਼ਨਰ ਰੂਪਨਗਰ, 7 ਮਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਸਿੰਘ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਹੋਣ ਵਾਲੇ ਸਾਰੇ ਪ੍ਰੋਗਰਾਮ ਜ਼ਿਲ੍ਹੇ ਵਿੱਚ ਰੱਦ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ […]

More