It is mandatory for every farmer taking benefit of Kisan Samman Nidhi Yojana to get registered in Farmer Registry – Chief Agriculture Officer
Published on: 05/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕਿਸਾਨ ਸਨਮਾਨ ਨਿੱਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ ਰਜਿਸਟਰੀ ‘ਚ ਰਜਿਸ਼ਟ੍ਰੇਸ਼ਨ ਕਰਵਾਉਣੀ ਲਾਜ਼ਮੀ – ਮੁੱਖ ਖੇਤੀਬਾੜੀ ਅਫਸਰ ਰੂਪਨਗਰ, 05 ਮਾਰਚ: ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ […]
MoreGovernment College Retired Teachers Welfare Association Punjab distributed scholarship cheques to 17 students of Ropar College
Published on: 05/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰਿਟਾਇਰਡ ਟੀਚਰ ਵੈਲਫੇਅਰ ਐਸੋਸੀਏਸ਼ਨ ਪੰਜਾਬ ਵੱਲੋਂ ਰੋਪੜ ਕਾਲਜ ਦੇ 17 ਵਿਦਿਆਰਥੀਆਂ ਨੂੰ ਵਜੀਫ਼ਾਂ ਚੈੱਕ ਵੰਡੇ ਰੂਪਨਗਰ, 05 ਮਾਰਚ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਸਰਕਾਰੀ ਕਾਲਜ ਰਿਟਾਇਰਡ ਟੀਚਰ ਵੈਲਫੇਅਰ ਐਸੋਸੇਏਸ਼ਨ ਪੰਜਾਬ ਵੱਲੋਂ ਲੋੜਵੰਦ ਅਤੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਦਿੱਤੇ ਜਾਂਦੇ […]
MorePlacement camp at District Employment and Business Bureau Rupnagar today
Published on: 05/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 05 ਮਾਰਚ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਅੱਜ 06 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ […]
MoreCareer seminar organized at Amar Shaheed Baba Ajit Singh Jujhar Singh Memorial College, Bela
Published on: 05/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਕੈਰੀਅਰ ਸੈਮੀਨਾਰ ਦਾ ਕੀਤਾ ਗਿਆ ਆਯੋਜਨ ਰੂਪਨਗਰ, 05 ਮਾਰਚ: ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦੇਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਇੱਕ […]
MoreNational Science Day celebrated at Government College Ropar
Published on: 01/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਮਨਾਇਆ ਗਿਆ ਰਾਸ਼ਟਰੀ ਵਿਗਿਆਨ ਦਿਵਸ ਵਿਦਿਆਰਥੀਆਂ ਦੇ ਵਿਗਿਆਨਕ ਪ੍ਰਤਿਭਾ ਪ੍ਰਦਰਸ਼ਨ ਮੁਕਾਬਲੇ ਕਰਵਾਏ ਗਏ ਰੂਪਨਗਰ, 01 ਮਾਰਚ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਚੇਅਰਪਰਸਨ ਸਰ.ਸੀ.ਵੀ.ਰਮਨ ਸਾਇੰਸ ਸੁਸਾਇਟੀ ਡਾ. ਦਲਵਿੰਦਰ ਸਿੰਘ ਦੀ ਅਗਵਾਈ ਅਧੀਨ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ […]
MoreHPV vaccination campaign launched in Rupnagar district
Published on: 28/02/2026ਜ਼ਿਲ੍ਹਾ ਰੂਪਨਗਰ ‘ਚ ਐਚ.ਪੀ.ਵੀ. ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ ਐਚ.ਪੀ.ਵੀ. ਦਾ ਮੁੱਖ ਉਦੇਸ਼ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਕਰਨਾ – ਸਿਵਲ ਸਰਜਨ ਰੂਪਨਗਰ, 28 ਫ਼ਰਵਰੀ: ਜ਼ਿਲ੍ਹਾ ਰੂਪਨਗਰ ਵਿੱਚ ਮਹਿਲਾਵਾਂ ਅਤੇ ਕਿਸ਼ੋਰੀਆਂ ਦੀ ਸਿਹਤ ਸੁਰੱਖਿਆ ਵੱਲ ਇਕ ਅਹਿਮ ਕਦਮ ਚੁੱਕਦੇ ਹੋਏ ਅੱਜ ਐਚ.ਪੀ.ਵੀ. (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਮੁਹਿੰਮ […]
More16 candidates selected for jobs in placement camp organized at District Employment and Business Bureau Rupnagar
Published on: 27/02/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 16 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ ਰੂਪਨਗਰ, 27 ਫਰਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਅੱਜ ਪਲੇਸਮੈਂਟ ਕੈਂਪ ਲਗਾਇਆ […]
MoreSports Department to hold selection trials for residential wings of various sports from today
Published on: 27/02/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਖੇਡ ਵਿਭਾਗ ਵੱਲੋਂ ਵੱਖ-ਵੱਖ ਖੇਡਾਂ ਦੇ ਰੈਜੀਡੈਂਸਲ ਵਿੰਗਾਂ ਦੇ ਚੋਣ ਟਰਾਇਲ ਅੱਜ ਤੋਂ ਰੂਪਨਗਰ ਦੇ ਨਹਿਰੂ ਸਟੇਡੀਅਮ ਤੇ ਸ੍ਰੀ ਅਨੰਦਪੁਰ ਸਾਹਿਬ ਦੀ ਦਸ਼ਮੇਸ਼ ਮਾਰਸ਼ਲ ਆਰਟ ਐਂਡ ਸਪੋਰਟਸ ਅਕੈਡਮੀ ਵਿਖੇ ਲਏ ਜਾਣਗੇ ਟਰਾਇਲ ਰੂਪਨਗਰ, 27 ਫਰਵਰੀ: ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਪੀ.ਆਈ.ਐਸ ਕੋਚਿੰਗ ਸੈਂਟਰ ਲਈ ਵਿੱਚ ਵੱਖ-ਵੱਖ ਖੇਡਾਂ […]
MoreDeputy Commissioner reviewed the work of the District Health Society
Published on: 26/02/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੇ ਕੰਮਾਂ ਦੀ ਕੀਤੀ ਗਈ ਸਮੀਖਿਆ ਜ਼ਿਲ੍ਹੇ ’ਚ ਬਣ ਰਹੇ ਨਵੇਂ 05 ਆਮ ਆਦਮੀ ਕਲੀਨਿਕ ਦੇ ਕੰਮ ਦਾ ਲਿਆ ਜਾਇਜ਼ਾ ਰੂਪਨਗਰ, 26 ਫਰਵਰੀ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ […]
MoreDistrict level oath taking ceremony of elected members of Panchayat Samiti and Zila Parishads held at Government College Rupnagar today
Published on: 26/02/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੁਣੇ ਗਏ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਸਰਕਾਰੀ ਕਾਲਜ ਰੂਪਨਗਰ ਵਿਖੇ ਅੱਜ ਰੂਪਨਗਰ, 26 ਫਰਵਰੀ: ਵਧੀਕ ਡਿਪਟੀ ਕਮਿਸ਼ਨਰ ਰੂਪਨਗਰ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੁਣੇ ਗਏ ਮੈਂਬਰਾਂ ਦਾ […]
MorePlacement camp at District Employment and Business Bureau Rupnagar today
Published on: 26/02/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 26 ਫਰਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਅੱਜ 27 ਫਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ […]
MoreDistrict Employment and Entrepreneurship Bureau Rupnagar organized a career seminar at IET Bhadal College
Published on: 26/02/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਆਈ.ਈ.ਟੀ ਭੱਦਲ ਕਾਲਜ ਵਿਖੇ ਕਰੀਅਰ ਸੈਮੀਨਾਰ ਦਾ ਕੀਤਾ ਗਿਆ ਆਯੋਜਨ ਰੂਪਨਗਰ, 26 ਫਰਵਰੀ: ਆਈ.ਈ.ਟੀ ਭੱਦਲ ਵਿਖੇ ਤਕਨੀਕੀ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦੇਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ […]
MoreDispensaries will be set up to provide better health facilities to devotees during Hola Mohalla festival
Published on: 25/02/2026ਹੋਲਾ ਮਹੱਲਾ ਤਿਉਹਾਰ ਮੌਕੇ ਸ਼ਰਧਾਲੂਆਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਡਿਸਪੈਂਸਰੀਆਂ ਹੋਣਗੀਆਂ ਸਥਾਪਿਤ ਪੰਜ ਪਿਆਰਾ ਪਾਰਕ ਵਿਖੇ ਬਲੱਡ ਡੋਨੇਸ਼ਨ ਕੈਂਪ ਅਤੇ ਅੰਗਦਾਨ ਮੁਹਿੰਮ ਚਲਾਈ ਜਾਵੇਗੀ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਪ੍ਰਬੰਧਾਂ ਦੀ ਕੀਤੀ ਸਮੀਖਿਆ ਰੂਪਨਗਰ, 25 ਫਰਵਰੀ: ਸਿਵਲ ਸਰਜਨ ਦਫਤਰ ਰੂਪਨਗਰ ਵਿਖੇ ਅੱਜ ਡਾਇਰੈਕਟਰ ਪੰਜਾਬ ਹੈਲਥ […]
MoreInformation and support center to be set up 24×7 on the occasion of Hola Mohalla 2026 – Deputy Commissioner
Published on: 25/02/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਹੋਲਾ ਮਹੱਲਾ 2026 ਮੌਕੇ ਸੂਚਨਾ ਤੇ ਸਹਾਇਤਾ ਕੇਂਦਰ 24×7 ਹੋਣਗੇ ਸਥਾਪਿਤ – ਡਿਪਟੀ ਕਮਿਸ਼ਨਰ ਸਿਵਲ ਕੰਟਰੋਲ ਰੂਮ ਨੰਬਰ 01887-230350 ‘ਤੇ ਕੀਤਾ ਜਾ ਹੈ ਸੰਪਰਕ ਰੂਪਨਗਰ, 25 ਫਰਵਰੀ: ਹੋਲਾ ਮਹੱਲਾ ਤਿਉਹਾਰ ਕੀਰਤਪੁਰ ਸਾਹਿਬ ਵਿਖੇ 27, 28 ਫਰਵਰੀ ਤੇ 01 ਮਾਰਚ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ 02 ਮਾਰਚ ਤੋ 04 ਮਾਰਚ […]
MoreVarious restrictions in force in the district
Published on: 24/02/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ ਮਿਲਟਰੀ ਰੰਗ ਦੀਆਂ ਜੀਪਾਂ/ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਕਰਨ ਉਤੇ ਪਾਬੰਦੀ ਰੂਪਨਗਰ, 24 ਫਰਵਰੀ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜ਼ਿਲਾ ਰੂਪਨਗਰ ਦੇ ਅੰਦਰ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ। […]
MoreAdditional Deputy Commissioner reviews arrangements for two-day heritage games to be held during Holla Mohalla
Published on: 24/02/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਹੋਲੇ ਮਹੱਲੇ ਦੌਰਾਨ ਹੋਣ ਵਾਲੀਆਂ ਦੋ ਰੋਜ਼ਾ ਵਿਰਾਸਤੀ ਖੇਡਾਂ ਦੇ ਪ੍ਰਬੰਧਾਂ ਦੀ ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਸਮੀਖਿਆ 1 ਤੇ 2 ਮਾਰਚ ਨੂੰ ਚਰਨ ਗੰਗਾ ਸਟੇਡੀਅਮ ਵਿੱਚ ਹੋਣਗੀਆਂ, ਵੱਖ-ਵੱਖ ਖੇਡ ਮੁਕਾਬਲਿਆਂ ਲਈ ਖਿਡਾਰੀਆਂ ‘ਚ ਭਾਰੀ ਉਤਸ਼ਾਹ ਰੂਪਨਗਰ, 24 ਫਰਵਰੀ: ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਦੋ ਰੋਜ਼ਾ ਵਿਰਾਸਤੀ ਖੇਡਾਂ ਸ੍ਰੀ ਅਨੰਦਪੁਰ […]
MorePradeep Singh Bains takes charge as Sub-Divisional Magistrate at Sri Chamkaur Sahib
Published on: 24/02/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪ੍ਰਦੀਪ ਸਿੰਘ ਬੈਂਸ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਅਹੁਦਾ ਸੰਭਾਲਿਆ ਸ੍ਰੀ ਚਮਕੌਰ ਸਾਹਿਬ 24 ਫਰਵਰੀ: ਸ. ਪ੍ਰਦੀਪ ਸਿੰਘ ਬੈਂਸ ਪੀ.ਸੀ.ਐਸ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਬਤੌਰ ਉਪ ਮੰਡਲ ਮੈਜਿਸਟ੍ਰੇਟ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋ ਪਹਿਲਾ ਉਪ ਮੰਡਲ ਪਾਇਲ (ਲੁਧਿਆਣਾ) ਵਿਖੇ ਬਤੌਰ ਐਸ.ਡੀ.ਐਮ […]
MorePlacement camp at MCC-cum-District Employment and Business Bureau Rupnagar today
Published on: 23/02/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 23 ਫਰਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਅੱਜ 24 ਫਰਵਰੀ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ […]
MoreNational Lok Adalat on 14th March – CJM Mrs. Amandeep Kaur
Published on: 21/02/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨੈਸ਼ਨਲ ਲੋਕ ਅਦਾਲਤ 14 ਮਾਰਚ ਨੂੰ – ਸੀ.ਜੇ.ਐਮ ਸ਼੍ਰੀਮਤੀ ਅਮਨਦੀਪ ਕੌਰ ਰੂਪਨਗਰ, 21 ਫਰਵਰੀ: ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ 14 ਮਾਰਚ ਨੂੰ ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ […]
MoreAppropriate and quality health services will be provided to the congregation attending Hola Mohalla – Civil Surgeon
Published on: 21/02/2026ਹੋਲਾ ਮਹੱਲਾ ਮੌਕੇ ਆਉਣ ਵਾਲੀ ਸੰਗਤ ਨੂੰ ਉਚਿਤ ਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ – ਸਿਵਲ ਸਰਜਨ ਹੋਲਾ ਮਹੱਲਾ ਦੇ ਸੰਬੰਧ ਵਿੱਚ ਸਮੂਹ ਸੀਨੀਅਰ ਮੈਡੀਕਲ ਅਫਸਰ ਤੇ ਸਮੂਹ ਸਟਾਫ਼ ਦੀ ਹੋਈ ਮੀਟਿੰਗ ਰੂਪਨਗਰ, 21 ਫਰਵਰੀ: ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਅਤੇ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ […]
MoreDeputy Commissioner inaugurates North India Skill Hub at Government Polytechnic College
Published on: 20/02/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਸਰਕਾਰੀ ਪੋਲਟੈਕਨਿਕ ਕਾਲਜ ਵਿੱਚ ਨਾਰਥ ਇੰਡੀਆ ਸਕਿੱਲ ਹੱਬ ਦਾ ਉਦਘਾਟਨ ਕੀਤਾ ਰੂਪਨਗਰ, 20 ਫਰਵਰੀ: ਸਰਕਾਰੀ ਪੋਲਟੈਕਨਿਕ ਕਾਲਜ ਰੂਪਨਗਰ ਵਿੱਚ ਨਾਰਥ ਇੰਡੀਆ ਸਕਿੱਲ ਹੱਬ ਦਾ ਉਦਘਾਟਨ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਰਸਮੀ ਤੌਰ ‘ਤੇ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਵਿਕੇਸ਼ ਗੁਪਤਾ […]
MoreDairy Entrepreneurship Training Course from February 23
Published on: 20/02/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡੇਅਰੀ ਉੱਦਮ ਸਿਖ਼ਲਾਈ ਕੋਰਸ 23 ਫਰਵਰੀ ਤੋਂ ਰੂਪਨਗਰ, 20 ਫਰਵਰੀ: ਡਿਪਟੀ ਡਾਇਰੈਕਟਰ ਡੇਅਰੀ ਸ. ਹਰਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਵਿਭਾਗ ਵੱਲੋਂ ਚਾਰ ਹਫ਼ਤੇ ਦਾ ਡੇਅਰੀ ਉੱਦਮ ਸਿਖ਼ਲਾਈ ਕੋਰਸ 23 ਫਰਵਰੀ 2026 ਤੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ। […]
MoreSeminar on Intellectual Property Rights organized at Government College Ropar
Published on: 20/02/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਬੌਧਿਕ ਸੰਪਤੀ ਅਧਿਕਾਰਾਂ ‘ਤੇ ਸੈਮੀਨਾਰ ਕਰਵਾਇਆ ਰੂਪਨਗਰ, 20 ਫਰਵਰੀ: ਸਰਕਾਰੀ ਕਾਲਜ ਰੋਪੜ ਵਿਖੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਈ.ਆਈ.ਸੀ ਸੈੱਲ ਵੱਲੋਂ ਆਈਪੀਆਰ ਕਮੇਟੀ ਦਾ ਇੱਕ ਵਿਸ਼ੇਸ਼ ਸੈਮੀਨਾਰ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਸੈਮੀਨਾਰ ਦੇ ਮੁੱਖ ਬੁਲਾਰੇ ਮੁਖੀ ਬੌਧਿਕ ਸੰਪਤੀ […]
MorePopular Seedling Production Training Course concludes at Krishi Vigyan Kendra Ropar
Published on: 19/02/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵਿਖੇ ਪਾਪੂਲਰ ਪਨੀਰੀ ਉਤਪਾਦਨ ਸਿਖਲਾਈ ਕੋਰਸ ਦਾ ਸਮਾਪਤ ਰੂਪਨਗਰ, 19 ਫਰਵਰੀ: ਰੂਪਨਗਰ ਜ਼ਿਲ੍ਹੇ ਵਿੱਚ ਪਾਪੂਲਰ ਦਾ ਰੁੱਖ ਚੰਗੀ ਆਮਦਨ ਦਾ ਇੱਕ ਬਹੁਤ ਵਧੀਆ ਜ਼ਰੀਆ ਹੈ ਜਿਸ ਤੋਂ ਲਗਭਗ ਰੁਪਏ ਇੱਕ ਲੱਖ ਪ੍ਰਤੀ ਏਕੜ ਪ੍ਰਤੀ ਸਾਲ ਦੀ ਆਮਦਨ ਹੋ ਜਾਂਦੀ ਹੈ। ਖੇਤ ਵਿੱਚ ਬੂਟਿਆਂ ਦੇ ਚੰਗੇ […]
MoreAdditional Deputy Commissioner holds review meeting regarding ‘Jal Sanche Jan Bhagidari’
Published on: 19/02/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਧੀਕ ਡਿਪਟੀ ਕਮਿਸ਼ਨਰ ਨੇ ‘ਜਲ ਸੰਚੇ ਜਨ ਭਾਗੀਦਾਰੀ’ ਸਬੰਧੀ ਕੀਤੀ ਸਮੀਖਿਆ ਮੀਟਿੰਗ ਰੂਪਨਗਰ, 19 ਫਰਵਰੀ: ‘ਜਲ ਸ਼ਕਤੀ ਅਭਿਆਨ 2026’ ਤਹਿਤ ਪਾਣੀ ਬਚਾਓ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਵ) ਰੂਪਨਗਰ ਚੰਦਰਜਯੋਤੀ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ […]
MoreTB treatment is possible – treatment and testing in government hospitals is completely free
Published on: 19/02/2026ਟੀਬੀ ਦਾ ਇਲਾਜ਼ ਸੰਭਵ – ਸਰਕਾਰੀ ਹਸਪਤਾਲਾਂ ‘ਚ ਦਾ ਇਲਾਜ ਅਤੇ ਟੈਸਟ ਬਿਲਕੁਲ ਮੁਫ਼ਤ ਰਾਸ਼ਟਰੀ ਤਪਦਿਕ ਇਲੈਮੀਨੇਸ਼ਨ ਪ੍ਰੋਗਰਾਮ ਅਧੀਨ ਜ਼ਿਲ੍ਹੇ ਦੇ ਸਮੂਹ ਕਮਿਊਨਿਟੀ ਹੈਲਥ ਅਫਸਰਾਂ ਦੀ ਟ੍ਰੇਨਿੰਗ ਕਰਵਾਈ ਗਈ ਰੂਪਨਗਰ, 19 ਫਰਵਰੀ: ਸਿਵਲ ਸਰਜਨ ਦਫਤਰ ਰੂਪਨਗਰ ਵਿਖੇ ਅੱਜ ਰਾਸ਼ਟਰੀ ਤਪਦਿਕ ਇਲੈਮੀਨੇਸ਼ਨ ਪ੍ਰੋਗਰਾਮ ਅਧੀਨ ਟੀ. ਬੀ. ਮੁਕਤ ਭਾਰਤ ਅਭਿਆਨ ਤਹਿਤ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੌਕੇ […]
MoreDeputy Commissioner releases seed kits for summer vegetables
Published on: 19/02/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਗਰਮੀ ਰੁੱਤ ਦੀਆਂ ਸਬਜ਼ੀਆਂ ਦੀ ਬੀਜ ਕਿੱਟ ਕੀਤੀ ਜਾਰੀ ਰੂਪਨਗਰ, 19 ਫਰਵਰੀ: ਜ਼ਿਲ੍ਹਾ ਰੂਪਨਗਰ ਵਿੱਚ ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਬਾਗਬਾਨੀ ਵਿਭਾਗ ਦੁਆਰਾ ਤਿਆਰ ਕੀਤੀ ਗਰਮ ਰੁੱਤ ਦੀ ਸਬਜ਼ੀ ਬੀਜ ਮਿੰਨੀ ਕਿੱਟ ਜਾਰੀ ਕੀਤੀ ਗਈ। ਇਸ […]
MoreA two-day workshop on fabric painting and clay art was organized at Government College Ropar.
Published on: 19/02/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਫੈਬਰਿਕ ਪੇਂਟਿੰਗ ਅਤੇ ਕਲੇਅ ਆਰਟ ਬਾਰੇ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਰੂਪਨਗਰ, 19 ਫਰਵਰੀ: ਸਰਕਾਰੀ ਕਾਲਜ ਰੋਪੜ ਦੇ ਹੋਮ ਸਾਇੰਸ ਵਿਭਾਗ ਨੇ ਫੇਵਿਕ੍ਰਿਲ (ਪਿਡਿਲਾਈਟ ਇੰਡਸਟਰੀਜ਼) ਦੇ ਟ੍ਰੇਨਰ ਮੈਡਮ ਰਿਤੂ ਲਾਲ ਦੀ ਮੱਦਦ ਨਾਲ ਫੈਬਰਿਕ ਪੇਂਟਿੰਗ ਅਤੇ ਕਲੇਅ ਆਰਟ ਬਾਰੇ ਦੋ-ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ। […]
MoreSafety of pedestrians should be ensured – Deputy Commissioner
Published on: 19/02/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪੈਦਲ ਚੱਲਣ ਵਾਲਿਆਂ ਦੀ ਸੁਰੱਖਿਆ ਯਕੀਨੀ ਕੀਤੇ ਜਾਵੇ – ਡਿਪਟੀ ਕਮਿਸ਼ਨਰ ਸੜਕਾਂ ’ਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਮਾਮਲਿਆਂ ਦਾ ਨਿਰੀਖਣ ਕੀਤਾ ਰੂਪਨਗਰ, 19 ਫਰਵਰੀ: ਸੜਕਾਂ ’ਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਰੂਪਨਗਰ […]
MoreSDMs should ensure adequate arrangements ahead of time for possible floods – Shri Aditya Dechalwal
Published on: 19/02/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਐਸਡੀਐੱਮ ਸੰਭਾਵੀ ਹੜ੍ਹਾਂ ਦੇ ਸਮੇਂ ਤੋਂ ਪਹਿਲਾਂ ਪੁਖਤਾ ਪ੍ਰਬੰਧ ਯਕੀਨੀ ਕਰਨ – ਸ਼੍ਰੀ ਅਦਿੱਤਿਆ ਡੇਚਲਵਾਲ ਡਿਪਟੀ ਕਮਿਸ਼ਨਰ ਨੇ ਫਲੱਡ ਸੀਜ਼ਨ 2026 ਦੀਆਂ ਤਿਆਰੀਆਂ ਸੰਬੰਧੀ ਕੀਤੀ ਮੀਟਿੰਗ ਰੂਪਨਗਰ, 19 ਫਰਵਰੀ: ਅਗਾਮੀ ਮੌਨਸੂਨ ਸੀਜ਼ਨ ਦੌਰਾਨ ਜ਼ਿਲ੍ਹਾ ਰੂਪਨਗਰ ਨੂੰ ਹੜ੍ਹ ਵਰਗੀ ਸਥਿਤੀ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਹੁਣ ਤੋਂ ਹੀ ਉਪਰਾਲੇ […]
More