Press Release
Making students aware about the ill effects of drugs through theatre is an effective medium – Deputy Commissioner
Published on: 28/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆ ਵਿਰੁੱਧ” ਵਿਦਿਆਰਥੀਆਂ ਨੂੰ ਰੰਗਮੰਚ ਰਾਹੀਂ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਇਕ ਪ੍ਰਭਾਵੀ ਮਾਧਿਅਮ- ਡਿਪਟੀ ਕਮਿਸ਼ਨਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੂਪਨਗਰ ਦੇ ਨਾਟਕ ਆਯੋਜਨ ਦੌਰਾਨ ਕੀਤੀ ਸ਼ਿਰਕਤ ਰੂਪਨਗਰ, 28 ਮਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੂਪਨਗਰ ਵਿਖੇ “ਯੁੱਧ […]
Placement camp at District Employment and Business Bureau Rupnagar today
Published on: 28/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਐੱਚ.ਡੀ.ਐੱਫ.ਸੀ ਕੰਪਨੀ ਵੱਲੋਂ ਸੇਲਜ਼ ਐਗਜ਼ੀਕਿਊਟਿਵ ਦੀਆਂ 12 ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ ਰੂਪਨਗਰ, 28 ਮਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ […]
Excise Department Conducts Major Search Operation in Gambhirpur Village, 800 Litres of Lahan Seized
Published on: 28/05/2025Excise Department Conducts Major Search Operation in Gambhirpur Village, 800 Litres of Lahan Seized Rupnagar, May 28: Under the directions of Punjab Excise Commissioner Sh. Jatinder Jorwal, IAS, the Excise Department carried out a large-scale cordon and search operation in Gambhirpur village, Rupnagar district, on Tuesday. The operation was under the guidance of Deputy Commissioner […]
“Developed Agriculture Concept Campaign” – A Nationwide Initiative – Dr. Satbir Singh
Published on: 28/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਵਿਕਸਤ ਖੇਤੀਬਾੜੀ ਸੰਕਲਪ ਅਭਿਆਨ” – ਇੱਕ ਰਾਸ਼ਟਰਵਿਆਪੀ ਪਹਿਲ- ਡਾ. ਸਤਬੀਰ ਸਿੰਘ ਕਿਸਾਨਾਂ ਨੂੰ ਖਰੀਫ/ਸਾਉਣੀ ਫ਼ਸਲ ਸੀਜ਼ਨ ਲਈ ਗਿਆਨ ਅਤੇ ਜਾਣਕਾਰੀ ਨਾਲ ਸਸ਼ਕਤ ਕਰਨ ਦੇ ਉਦੇਸ਼ ਨਾਲ ਚਲਾਈ ਜਾਵੇਗੀ ਮੁਹਿੰਮ 29 ਮਈ ਤੋਂ 12 ਜੂਨ 2025 ਤੱਕ ਚਲਾਇਆ ਜਾਵੇਗਾ ਅਭਿਆਨ ਰੂਪਨਗਰ, 28 ਮਈ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ […]
Child Welfare Committee and Juvenile Justice Board to be restructured in the district – Deputy Commissioner
Published on: 28/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ‘ਚ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਹੋਵੇਗਾ ਪੁਨਰਗਠਨ – ਡਿਪਟੀ ਕਮਿਸ਼ਨਰ ਰੂਪਨਗਰ, 28 ਮਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਸਿੰਘ ਵਾਲੀਆ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 0 ਤੋਂ 18 ਸਾਲ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਤੇ ਕਿਸੇ ਕਾਰਨਾਂ ਕਰਕੇ ਕਾਨੂੰਨ ਦੇ […]
Complete ban on gathering within 100 meters of all Class VIII examination centers
Published on: 27/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਅੱਠਵੀਂ ਜਮਾਤ ਦੀ ਸਮੁੱਚੇ ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਅੰਦਰ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ ਰੂਪਨਗਰ, 27 ਮਈ: ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਵਰਜੀਤ ਵਾਲੀਆ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਸ਼੍ਰੇਣੀ ਮਈ/ਜੂਨ-2025 ਦੀਆਂ ਅਨੁਪੂਰਕ ਪਰੀਖਿਆਵਾਂ ਮਿਤੀ 29 ਮਈ 2025 ਤੋਂ 10 […]
Complete ban on the movement of heavy overloaded vehicles/tippers on Kalma-Noorpurbedi-Rupnagar road
Published on: 27/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕਲਮਾ-ਨੂਰਪੁਰਬੇਦੀ-ਰੂਪਨਗਰ ਰੋਡ ‘ਤੇ ਆਉਣ ਜਾਣ ਵਾਲੇ ਹੈਵੀ ਓਵਰਲੋਡ ਭਾਰੀ ਗੱਡੀਆਂ/ਟਿੱਪਰਾਂ ਦੇ ਚੱਲਣ ‘ਤੇ ਪੂਰਨ ਪਾਬੰਦੀ ਰੂਪਨਗਰ, 27 ਮਈ: ਵਧੀਕ ਜ਼ਿਲ੍ਹਾ ਮੈਜੀਸਟ੍ਰੇਟ ਪੂਜਾ ਸਿਆਲ ਗਰੇਵਾਲ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਭਾਰਤੀ ਸੁਰਕਸ਼ਾ ਸੰਹਿਤਾ 163 ਅਧੀਨ ਕਲਮਾ-ਨੂਰਪੁਰਬੇਦੀ-ਰੂਪਨਗਰ ਰੋਡ ਤੇ ਆਉਣ ਜਾਣ ਵਾਲੇ ਹੈਵੀ ਓਵਰਲੋਡ ਭਾਰੀ ਗੱਡੀਆਂ/ਟਿੱਪਰਾਂ ਦੇ ਚੱਲਣ ਤੇ ਪੂਰਨ […]
Red Cross to hold camp on June 3 to distribute assistive devices to senior citizens – Deputy Commissioner
Published on: 27/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੈੱਡ ਕਰਾਸ ਵੱਲੋਂ ਸੀਨੀਅਰਜ ਸਿਟੀਜ਼ਨਾਂ ਨੂੰ ਸਹਾਇਕ ਉਪਰਕਣਾਂ ਦੀ ਵੰਡਣ ਲਈ ਕੈਂਪ 3 ਜੂਨ ਨੂੰ – ਡਿਪਟੀ ਕਮਿਸ਼ਨਰ ਰੂਪਨਗਰ, 27 ਮਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਵੱਲੋਂ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ) ਦੇ ਸਹਿਯੋਗ ਨਾਲ ਕੈਂਪ 3 […]
High blood pressure is a silent killer, it can affect a person without any symptoms – Dr. Bobby Gulati
Published on: 27/05/2025ਉੱਚ ਰਕਤਚਾਪ ਇੱਕ ਸਾਈਲੈਂਟ ਕਿਲਰ, ਕਿਸੇ ਲੱਛਣ ਦੇ ਬਿਨਾ ਹੀ ਵਿਅਕਤੀ ਨੂੰ ਕਰ ਸਕਦਾ ਹੈ ਪ੍ਰਭਾਵਿਤ – ਡਾ. ਬੋਬੀ ਗੁਲਾਟੀ ਸਮੇਂ-ਸਮੇਂ ‘ਤੇ ਰਕਤਚਾਪ ਦੀ ਜਾਂਚ ਕਰਵਾਉਣਾ ਅਤਿ ਜ਼ਰੂਰੀ ਸਿਹਤ ਵਿਭਾਗ ਵੱਲੋਂ ਵਿਸ਼ਵ ਹਾਈਪਰਟੈਂਸ਼ਨ ਮਹੀਨੇ ਦੇ ਸਬੰਧ ਵਿੱਚ ਕੱਢੀ ਜਾਗਰੂਕਤਾ ਰੈਲੀ ਰੂਪਨਗਰ, 27 ਮਈ: 17 ਮਈ ਤੋਂ 17 ਜੂਨ 2025 ਤੱਕ ਮਨਾਏ ਜਾ ਰਹੇ “ਵਿਸ਼ਵ ਹਾਈਪਰਟੈਂਸ਼ਨ […]
Deputy Commissioner orders to complete arrangements for flood prevention as soon as possible
Published on: 27/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਹੜ੍ਹਾਂ ਦੀ ਰੋਕਥਾਮ ਲਈ ਜਲਦ ਤੋਂ ਜਲਦ ਪ੍ਰਬੰਧ ਮੁਕੰਮਲ ਕਰਨ ਦੇ ਦਿੱਤੇ ਹੁਕਮ ਰਾਹਤ ਅਤੇ ਮੁੜ ਵਸੇਬਾ ਦੀਆਂ ਟੀਮਾਂ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੇ ਨਿਰਦੇਸ਼ ਰੂਪਨਗਰ, 27 ਮਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਹੜ੍ਹ ਰੋਕੂ ਪ੍ਰਬੰਧ ਜਲਦ […]
Thanks to the “War on Drugs” campaign, youth are now getting treatment at government drug de-addiction centers: Deputy Commissioner
Published on: 27/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਸਦਕਾ ਹੁਣ ਨੌਜਵਾਨ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿਖੇ ਇਲਾਜ ਕਰਵਾ ਰਹੇ: ਡਿਪਟੀ ਕਮਿਸ਼ਨਰ ਮਰੀਜਾਂ ਨੂੰ ਮਿਆਰੀ ਸਿਹਤ ਸੇਵਾਵਾਂ ਯਕੀਨੀ ਕਰਨ ਲਈ ਐਸ ਡੀ ਐਮ ਤੇ ਮੁੱਖ ਮੰਤਰੀ ਫੀਲਡ ਅਫ਼ਸਰ ਦੀ ਲਗਾਈ ਡਿਊਟੀ ਨਸ਼ੇ ਦਾ ਖਾਤਮਾ ਕਰਨ ਲਈ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ: […]
DC and SSP spend the whole day with the 9 meritorious students, shared experiences for success in life
Published on: 27/05/2025District Public Relations Officer, Rupnagar ‘Ek Din DC and SSP De Sang’ DC and SSP spend the whole day with the 9 meritorious students, shared experiences for success in life Rupnagar, May 27: Today was a memorable day for 09 students of government schools who came in meritorious in the results of 10th and 12th […]
9 part-time yoga instructors selected in interview held at District Employment and Business Bureau Rupnagar
Published on: 24/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਹੋਈ ਇੰਟਰਵਿਊ ‘ਚ 9 ਪਾਰਟ ਟਾਇਮ ਯੋਗਾ ਇੰਸਟਰੱਕਟਰਜ਼ ਦੀ ਹੋਈ ਚੋਣ ਰੂਪਨਗਰ, 24 ਮਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਉਪਰਾਲਾ ਨਿਰੰਤਰ ਜਾਰੀ […]
Successfully organized National Lok Adalat in District Rupnagar
Published on: 24/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੂਪਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨੈਸ਼ਨਲ ਲੋਕ ਅਦਾਲਤ ਦਾ ਲਿਆ ਜਾਇਜ਼ਾ 14829 ਕੇਸਾਂ ਵਿੱਚੋਂ 14270 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਰੂਪਨਗਰ, 24 ਮਈ: ਨੈਸ਼ਨਲ ਲੀਗਲ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ […]
Admissions for the session 2025-26 have started at Government College Ropar.
Published on: 24/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਸੈਸ਼ਨ 2025-26 ਲਈ ਦਾਖ਼ਲੇ ਸ਼ੁਰੂ ਵਿਦਿਆਰਥੀਆਂ ਵਿੱਚ ਦਾਖ਼ਲੇ ਲਈ ਭਾਰੀ ਉਤਸ਼ਾਹ ਰੂਪਨਗਰ, 24 ਮਈ: ਜ਼ਿਲ੍ਹਾ ਰੂਪਨਗਰ ਦੀ ਨੈਕ ਵੱਲੋਂ ‘ਏ’ ਗ੍ਰੇਡ ਨਾਲ ਪ੍ਰਮਾਣਿਤ ਵਿੱਦਿਅਕ ਸੰਸਥਾ ਸਰਕਾਰੀ ਕਾਲਜ ਰੋਪੜ ਵਿਖੇ ਸੈਸ਼ਨ 2025-26 ਲਈ ਦਾਖ਼ਲੇ ਜਾਰੀ ਹਨ। ਵਿਦਿਆਰਥੀਆਂ ਵਿੱਚ ਇਨ੍ਹਾਂ ਦਾਖ਼ਲਿਆਂ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ […]
Contact your nearest government hospital for dengue/chikungunya testing – Civil Surgeon
Published on: 23/05/2025ਡੇਂਗੂ/ਚੀਕਨਗੂਨੀਆ ਦੀ ਜਾਂਚ ਲਈ ਆਪਣੇ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਸੰਪਰਕ ਕਰੋ – ਸਿਵਲ ਸਰਜਨ ਸਿਹਤ ਵਿਭਾਗ ਵੱਲੋਂ ਰੂਪਨਗਰ ਦੇ ਪੁਲਿਸ ਸਟੇਸ਼ਨਾਂ ‘ਚ ਕੀਤੀਆਂ ਜਾਗਰੂਕਤਾ ਗਤੀਵਿਧੀਆਂ ਵੱਖ-ਵੱਖ ਜਗ੍ਹਾਂ ਤੇ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ ਰੂਪਨਗਰ, 23 ਮਈ: ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਚਿਕਨਗੁਨੀਆਂ ਬਿਮਾਰੀ ਦੀ ਰੋਕਥਾਮ ਲਈ ਚਲਾਏ […]
National Lok Adalat at Rupnagar, Sri Anandpur Sahib and Nangal today – Mrs. Amandeep Kaur
Published on: 23/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ, ਸ਼੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਵਿਖੇ ਨੈਸ਼ਨਲ ਲੋਕ ਅਦਾਲਤ ਅੱਜ – ਸ਼੍ਰੀਮਤੀ ਅਮਨਦੀਪ ਕੌਰ ਰੂਪਨਗਰ, 23 ਮਈ: ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ […]
Farmers should avoid sowing hybrid and Pusa 44 varieties of paddy – Chief Agriculture Officer
Published on: 22/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਝੋਨੇ ਦੇ ਹਾਈਬ੍ਰਿਡ ਅਤੇ ਪੂਸਾ 44 ਕਿਸਮ ਨੂੰ ਬੀਜਣ ਤੋਂ ਗੁਰੇਜ਼ ਕਰਨ ਕਿਸਾਨ – ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ, 22 ਮਈ: ਮੁੱਖ ਖੇਤੀਬਾੜੀ ਅਫਸਰ ਡਾ. ਰਾਕੇਸ਼ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਦੇ ਝੋਨੇ ਦੀ ਪੈਦਾਵਾਰ ਦੀ ਖਰੀਦ ਦੀ ਖੱਜਲ ਖੁਆਰੀ ਨੂੰ ਰੋਕਣ ਲਈ ਸਰਕਾਰ ਵੱਲੋਂ […]
Child marriage is a legal offence, strict action will be taken against violators – District Public Safety Officer
Published on: 22/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਬਾਲ ਵਿਆਹ ਕਾਨੂੰਨੀ ਜ਼ੁਰਮ, ਉਲੰਘਣਾ ਕਰਨ ਵਾਲਿਆਂ ਤੇ ਹੋਵੇਗੀ ਸਖ਼ਤ ਕਾਰਵਾਈ – ਜ਼ਿਲ੍ਹਾ ਲੋਕ ਸੁਰੱਖਿਆ ਅਫ਼ਸਰ ਰੂਪਨਗਰ, 22 ਮਈ: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਜਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਵਿਆਹ ਕਾਨੂੰਨੀ ਜ਼ੁਰਮ ਹੈ, ਇਸ ਦੀ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਉਨ੍ਹਾਂ […]
4 persons arrested with 181 kg poppy husk, 240 narcotic pills and 9000 ML of illicit liquor
Published on: 22/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 181 ਕਿਲੋ ਭੁੱਕੀ ਚੂਰਾ ਪੋਸਤ, 240 ਨਸ਼ੀਲੀਆਂ ਗੋਲੀਆਂ ਅਤੇ 9000 ਐਮ.ਐਲ. ਨਜਾਇਜ਼ ਸ਼ਰਾਬ ਸਮੇਤ 4 ਵਿਅਕਤੀ ਕੀਤੇ ਗ੍ਰਿਫਤਾਰ ਰੂਪਨਗਰ, 22 ਮਈ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ […]
Hypertension causes serious diseases: Dr. Swapanjit Kaur
Published on: 22/05/2025ਗੰਭੀਰ ਬਿਮਾਰੀਆਂ ਦਾ ਕਾਰਨ ਬਣਦੀ ਹੈ ਹਾਈਪਰਟੈਂਸ਼ਨ: ਡਾ. ਸਵਪਨਜੀਤ ਕੌਰ ਵਿਸ਼ਵ ਹਾਈਪਰਟੈਂਸ਼ਨ ਜਾਗਰੂਕਤਾ ਮਹੀਨੇ ਮੌਕੇ ਜ਼ਿਲ੍ਹਾ ਹਸਪਤਾਲ ਵਿਖੇ ਸੈਮੀਨਾਰ ਦਾ ਕੀਤਾ ਆਯੋਜਨ ਟੋਲ ਫਰੀ ਨੰਬਰ 18008899389 ਤੇ ਐਮ.ਸੀ.ਏਚ. ਸੇਵਾਵਾਂ, ਪੋਸਟ ਨੈਟਲ ਕੇਅਰ, ਗੈਰ ਸੰਚਾਰੀ ਰੋਗਾਂ ਸਬੰਧੀ ਜਾਣਕਾਰੀ ਕੀਤੀ ਜਾ ਸਕਦੀ ਹੈ ਪ੍ਰਾਪਤ ਰੂਪਨਗਰ, 22 ਮਈ: ‘ਹਾਈਪਰਟੈਨਸ਼ਨ ਜਾਂ ਹਾਈ ਬਲੱਡ ਪ੍ਰੈਸ਼ਰ ਇਕ ਅਜਿਹੀ ਬਿਮਾਰੀ ਹੈ ਜੋ […]
9 more part-time yoga instructors to be appointed in Rupnagar district
Published on: 21/05/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੂਪਨਗਰ ਵਿਖੇ 9 ਹੋਰ ਪਾਰਟ ਟਾਇਮ ਯੋਗਾ ਇੰਸਟਰੱਕਟਰਜ਼ ਦੀ ਹੋਵੇਗੀ ਨਿਯੁਕਤੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ 10 ਵਜੇ ਹੋਵੇਗੀ ਇੰਟਰਵਿਊ ਰੂਪਨਗਰ, 21 ਮਈ: ਜ਼ਿਲ੍ਹਾ ਰੂਪਨਗਰ ਵਿਖੇ ਪੰਜਾਬ ਸਰਕਾਰ ਵਲੋਂ ਆਯੂਸਮਾਨ ਆਰੋਗਿਆ ਕੇਂਦਰ, ਨੈਸ਼ਨਲ ਆਯੂਸ਼ ਮਿਸ਼ਨ (ਐਨ.ਏ.ਐਮ) ਤਹਿਤ ਜ਼ਿਲ੍ਹਾ ਰੂਪਨਗਰ ਵਿਖੇ 9 ਪਾਰਟ ਟਾਇਮ ਯੋਗਾ ਇੰਸਟਰੱਕਟਰਜ਼, […]
Health Department issues advisory to protect against heatwave
Published on: 21/05/2025ਲੂ (ਗਰਮੀ) ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਕੀਤੀ ਗਈ ਐਡਵਾਜ਼ਰੀ ਜਾਰੀ ਗਰਮੀ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਓ – ਡਾ. ਸਵਪਨਜੀਤ ਕੌਰ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ – ਸਿਵਲ ਸਰਜਨ ਘਰ ਤੋਂ ਬਾਹਰ ਜਾਣ ਸਮੇਂ ਪਾਣੀ ਅਤੇ ਗਿੱਲਾ ਕੱਪੜਾ ਨਾਲ ਲੈ ਕੇ ਜਾਣ […]
AIG Dr. Ravjot Grewal shares UPSC preparation tips with the students of School of Eminence Sri Chamkaur Sahib
Published on: 20/05/2025AIG Dr. Ravjot Grewal shares UPSC preparation tips with the students of School of Eminence Sri Chamkaur Sahib Students can achieve any target by choosing the right path, hard work and discipline Students thank Chief Minister Bhagwant Singh Mann for launching the unique initiative ‘School Mentorship’ Rupnagar, May 20: IPS of 2015 batch, AIG Counter […]
A performance of the play “Chanan De Vanjare” was organized at Government Elementary School Hardonmo.
Published on: 20/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਐਲੀਮੈਂਟਰੀ ਸਕੂਲ ਹਰਦੋਨਮੋ ਵਿਖੇ ਨਾਟਕ “ਚਾਨਣ ਦੇ ਵਣਜਾਰੇ” ਦੀ ਪੇਸ਼ਕਾਰੀ ਕਰਵਾਈ ਕ੍ਰਾਂਤੀ ਕਲਾ ਮੰਚ ਰੋਪੜ ਲੋਕਾਂ ਨੂੰ ਜਾਗਰੂਕ ਕਰਨ ਦਾ ਕਰ ਰਿਹਾ ਵਿਸ਼ੇਸ ਉਪਰਾਲਾ ਰੂਪਨਗਰ, 20 ਮਈ: ਸਰਕਾਰੀ ਐਲੀਮੈਂਟਰੀ ਸਕੂਲ ਹਰਦੋਨਮੋ ਜ਼ਿਲ੍ਹਾ ਰੂਪਨਗਰ ਵਿੱਚ ਕ੍ਰਾਂਤੀ ਕਲਾ ਮੰਚ ਰੋਪੜ ਵੱਲੋਂ ਡਾਇਰੈਕਟਰ ਅਰਵਿੰਦਰ ਸਿੰਘ ਰਾਜੂ ਵੱਲੋਂ ਲਿਖਿਆ ਨਾਟਕ “ਚਾਨਣ ਦੇ […]
All people above 30 years of age should get their blood pressure checked regularly – Dr. Puneet Saini
Published on: 20/05/202530 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਬਲੱਡ ਪ੍ਰੈਸ਼ਰ ਦੀ ਨਿਯਮਤ ਜਾਂਚ ਕਰਵਾਉਣੀ ਚਾਹੀਦੀ ਹੈ – ਡਾ. ਪੁਨੀਤ ਸੈਣੀ ਰੂਪਨਗਰ, 20 ਮਈ: ਸਿਵਲ ਸਰਜਨ ਡਾ. ਸਵਪਨਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਆਪਣਾ ਘਰ (ਜੋ ਕਿ ਬਜ਼ੁਰਗਾਂ ਦਾ ਘਰ ਰੂਪਨਗਰ ਵਿਖੇ ਹੈ) ਸਿਵਲ ਹਸਪਤਾਲ ਦੀ ਟੀਮ, ਮਾਸ ਮੀਡੀਆ ਵਿੰਗ ਅਤੇ ਇਨ ਰਵੀਲ ਕਲੱਬ […]
Drama competitions will be organized in all schools of the district – Deputy Commissioner
Published on: 20/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਕਰਵਾਏ ਜਾਣਗੇ ਨਾਟਕ ਮੁਕਾਬਲੇ – ਡਿਪਟੀ ਕਮਿਸ਼ਨਰ ਰੂਪਨਗਰ, 20 ਮਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਸਿੰਘ ਵਾਲੀਆ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਿਆਉਣ ਲਈ ਜ਼ਿਲ੍ਹੇ ਵਿੱਚ ਬਹੁਤ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਜ਼ਿਲ੍ਹੇ ਵਿੱਚੋਂ […]
Various awareness activities will be conducted by the Health Department during “World Hypertension Awareness Month” – Civil Surgeon Rupnagar
Published on: 19/05/2025“ਵਰਲਡ ਹਾਈਪਰਟੈਨਸ਼ਨ ਜਾਗਰੂਕਤਾ ਮਹੀਨੇ” ਦੌਰਾਨ ਸਿਹਤ ਵਿਭਾਗ ਵੱਲੋਂ ਕਰਵਾਈਆਂ ਜਾਣਗੀਆਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ – ਸਿਵਲ ਸਰਜਨ ਰੂਪਨਗਰ ਰੂਪਨਗਰ, 19 ਮਈ: ਸਿਹਤ ਵਿਭਾਗ ਪੰਜਾਬ ਵੱਲੋਂ 17 ਮਈ ਤੋਂ 17 ਜੂਨ 2025 ਤੱਕ “ਵਿਸ਼ਵ ਹਾਈਪਰਟੈਨਸ਼ਨ ਜਾਗਰੂਕਤਾ ਮਹੀਨਾ ” ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਖ-ਵੱਖ ਸਰਕਾਰੀ ਹਸਪਤਾਲਾਂ, ਸਿਹਤ ਕੇਂਦਰਾਂ, ਸਕੂਲਾਂ, ਕਾਲਜਾਂ ਅਤੇ ਪੰਚਾਇਤ ਪੱਧਰ ‘ਤੇ ਲੋਕਾਂ ਵਿਚ […]
Lecture on vector-borne diseases and their prevention was organized at the government primary school in Singh village.
Published on: 19/05/2025ਸਿੰਘ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਵੈਕਟਰ ਬੋਰਨ ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਸਬੰਧੀ ਲੈਕਚਰ ਕਰਵਾਇਆ ਰੂਪਨਗਰ, 19 ਮਈ: ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸਿੰਘ ਵਿਖੇ ਅੱਜ ਵੈਕਟਰ ਬੋਰਨ ਰੋਗਾਂ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਲੈਕਚਰ ਦਾ ਆਯੋਜਨ ਕੀਤਾ ਗਿਆ। ਇਹ ਲੈਕਚਰ ਸਿਹਤ ਵਿਭਾਗ ਵੱਲੋਂ ਦਿੱਤਾ ਗਿਆ, ਜਿਸ ਵਿੱਚ ਸਿਹਤ ਸੁਪਰਵਾਈਜ਼ਰ ਅਵਤਾਰ ਸਿੰਘ ਅਤੇ ਸਿਹਤ […]
Financial assistance will be provided to citizens affected by terrorist, communal and Naxal violence.
Published on: 19/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਅੱਤਵਾਦੀ, ਸੰਪ੍ਰਦਾਇਕ ਤੇ ਨਕਸਲਵਾਦ ਹਿੰਸਾ ਤੋਂ ਪੀੜ੍ਹਤ ਨਾਗਰਿਕਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਰੂਪਨਗਰ, 19 ਮਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਤਵਾਦੀ, ਸੰਪ੍ਰਦਾਇਕ ਤੇ ਨਕਸਲਵਾਦ ਹਿੰਸਾ ਅਤੇ ਸਰਹੱਦ ਪਾਰ ਗੋਲੀਬਾਰੀ ਅਤੇ ਮਾਈਨ/ਵਿਸਫੋਟਕ ਧਮਾਕੇ ਦੇ ਪੀੜਤ ਨਾਗਰਿਕਾਂ/ਪਰਿਵਾਰਾਂ ਨੂੰ ਸਹਾਇਤਾ ਲਈ ਕੇਂਦਰੀ ਯੋਜਨਾ (ਸੀਐਸਏਸੀਵੀ) […]