Press Release
Independence Day celebrated with full devotion, enthusiasm and national spirit in Morinda
Published on: 15/08/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਮੋਰਿੰਡਾ ਵਿਖੇ ਆਜ਼ਾਦੀ ਦਿਵਸ ਪੂਰੀ ਸ਼ਰਧਾ, ਉਤਸ਼ਾਹ ਤੇ ਕੌਮੀ ਜਜ਼ਬੇ ਨਾਲ ਮਨਾਇਆ ਗਿਆ ਐਸਡੀਐਮ ਸ੍ਰੀ ਚੇਤਨ ਬੰਗੜ ਨੇ ਲਹਿਰਾਇਆ ਤਿਰੰਗਾ ਦੇਸ਼ ਭਗਤੀ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਬਣੇ ਖਿੱਚ ਦਾ ਕੇਂਦਰ ਮੋਰਿੰਡਾ, 15 ਅਗਸਤ:ਸਬ-ਡਵੀਜ਼ਨ ਮੋਰਿੰਡਾ ਦਾ ਆਜ਼ਾਦੀ ਦਿਵਸ ਸਮਾਰੋਹ ਅੱਜ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ […]
Flag march by Rupnagar Police ahead of Independence Day
Published on: 13/08/2026ਆਜ਼ਾਦੀ ਦਿਵਸ ਤੋਂ ਪਹਿਲਾਂ ਰੂਪਨਗਰ ਪੁਲਿਸ ਵੱਲੋਂ ਫਲੈਗ ਮਾਰਚ ਰੂਪਨਗਰ, 13 ਅਗਸਤ: ਆਜ਼ਾਦੀ ਦਿਵਸ ਦੇ ਮੱਦੇਨਜ਼ਰ ਰੂਪਨਗਰ ਪੁਲਿਸ ਵੱਲੋਂ ਅੱਜ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਫਲੈਗ ਮਾਰਚ ਐਸ.ਐਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਦੀ ਅਗਵਾਈ ਤਹਿਤ ਕੱਢਿਆ ਗਿਆ, ਜਿਸ ਦੌਰਾਨ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਪੁਲਿਸ ਵਾਹਨਾਂ ਸਮੇਤ ਸ਼ਹਿਰ ਦੇ ਪ੍ਰਮੁੱਖ ਇਲਾਕਿਆਂ […]
AI and robotics education to get boost in Punjab government schools
Published on: 13/08/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਏ.ਆਈ. ਅਤੇ ਰੋਬੋਟਿਕਸ ਸਿੱਖਿਆ ਨੂੰ ਮਿਲੇਗਾ ਹੁਲਾਰਾ ਸਕੂਲ ਸਿੱਖਿਆ ਵਿਭਾਗ ਅਤੇ ਨਾਇਲਟ ਰੂਪਨਗਰ ਨੇ ‘ਮਿਸ਼ਨ ਰਫ਼ਤਾਰ’ ਦੀ ਕੀਤੀ ਸ਼ੁਰੂਆਤ ਰੂਪਨਗਰ, 13 ਅਗਸਤ: ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਇਲੈਕਟ੍ਰਾਨਿਕਸ ਐਂਡ ਇਨਫ਼ਾਰਮੇਸ਼ਨ ਟੈਕਨਾਲੋਜੀ (ਨਾਇਲਟ) ਰੂਪਨਗਰ ਵੱਲੋਂ ਸੂਬੇ ਦੇ 425 ਸਰਕਾਰੀ ਸਕੂਲਾਂ ਵਿੱਚ ਆਰਟੀਫਿਸ਼ੀਅਲ […]
PAU-KVK Ropar organized a five-day training program on stubble management
Published on: 13/08/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੀ.ਏ.ਯੂ.-ਕੇ.ਵੀ.ਕੇ. ਰੋਪੜ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਰੂਪਨਗਰ, 13 ਅਗਸਤ: ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕਤਾ ਮੁਹਿੰਮ ਨੂੰ ਜਾਰੀ ਰੱਖਦਿਆਂ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਵੱਲੋਂ ਆਪਣੇ ਗੋਦ ਲਏ ਪਿੰਡ ਭੈਰੋਂਮਾਜਰਾ ਦੇ ਕਿਸਾਨਾਂ ਲਈ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਸਿਖਲਾਈ ਪ੍ਰੋਗਰਾਮ […]
After the initial publication of the photo voter list, the process of claims and objections has begun, special camps will be held at polling stations on August 16.
Published on: 13/08/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਦਾਅਵੇ ਤੇ ਇਤਰਾਜ਼ਾਂ ਦੀ ਪ੍ਰਕਿਰਿਆ ਸ਼ੁਰੂ, 16 ਅਗਸਤ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ ਰੂਪਨਗਰ, 13 ਅਗਸਤ: ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਅਕਤੂਬਰ 2026 ਦੇ ਆਧਾਰ […]
Complete ban on use of drones in Rupnagar district on August 15
Published on: 13/08/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੂਪਨਗਰ ’ਚ 15 ਅਗਸਤ ਨੂੰ ਡਰੋਨ ਦੀ ਵਰਤੋਂ ’ਤੇ ਪੂਰਨ ਪਾਬੰਦੀ ਰੂਪਨਗਰ, 13 ਅਗਸਤ: ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਅਕਸ਼ਿਤਾ ਗੁਪਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਰੂਪਨਗਰ ਵਿੱਚ 15 ਅਗਸਤ 2026, ਨੂੰ ਡਰੋਨ ਦੀ ਵਰਤੋਂ ’ਤੇ ਪੂਰਨ ਤੌਰ […]
Independence Day preparations complete, full dress rehearsal held at Nehru Stadium
Published on: 13/08/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ • ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਲਹਿਰਾਉਣਗੇ ਕੌਮੀ ਝੰਡਾ ਰੂਪਨਗਰ, 13 ਅਗਸਤ: ਅਗਸਤ: ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਸਬੰਧੀ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸੇ […]
Schoolgirls were given medicine to protect against intestinal worms on the occasion of National De-worming Day.
Published on: 10/08/2026ਨੈਸ਼ਨਲ ਡੀ-ਵਰਮਿੰਗ ਡੇ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਗਈ ਪੇਟ ਦੇ ਕੀੜਿਆਂ ਤੋਂ ਬਚਾਅ ਦੀ ਦਵਾਈ ਰੂਪਨਗਰ, 10 ਅਗਸਤ: ਸਿਵਲ ਸਰਜਨ ਰੂਪਨਗਰ ਡਾ. ਬੌਬੀ ਗੁਲਾਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਰੂਪਨਗਰ ਵੱਲੋਂ ਨੈਸ਼ਨਲ ਡੀ-ਵਰਮਿੰਗ ਡੇ ਦੇ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੂਪਨਗਰ ਵਿਖੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸਾਰਿਕਾ ਅਤੇ ਕੰਸਲਟੈਂਟ ਪਲਾਨਿੰਗ ਐਨ […]
Five-day regional training camp on competency-based assessment begins at Kendriya Vidyalaya, IIT Ropar.
Published on: 10/08/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਕੇਂਦਰੀ ਵਿਦਿਆਲਾ ਆਈ.ਆਈ.ਟੀ. ਰੋਪੜ ਵਿਖੇ ਯੋਗਤਾ-ਆਧਾਰਿਤ ਮੁਲਾਂਕਣ ਸਬੰਧੀ ਪੰਜ ਰੋਜ਼ਾ ਖੇਤਰੀ ਸਿਖਲਾਈ ਕੈਂਪ ਆਰੰਭ ਰੂਪਨਗਰ, 10 ਅਗਸਤ: ਕੇਂਦਰੀ ਵਿਦਿਆਲਾ ਆਈ.ਆਈ.ਟੀ. ਰੋਪੜ ਵਿਖੇ ਸ੍ਰੀ ਅਰਬਿੰਦੋ ਸੋਸਾਇਟੀ ਦੇ ‘ਰੂਪਾਂਤਰ’ ਪ੍ਰੋਗਰਾਮ ਤਹਿਤ ਯੋਗਤਾ-ਆਧਾਰਿਤ ਮੁਲਾਂਕਣ ਵਿਸ਼ੇ ਸਬੰਧੀ ਪੰਜ ਰੋਜ਼ਾ ਖੇਤਰੀ ਸਿਖਲਾਈ ਕੈਂਪ ਆਰੰਭ ਹੋਇਆ। 10 ਤੋਂ 14 ਅਗਸਤ 2026 ਤੱਕ ਚੱਲਣ ਵਾਲੇ ਇਸ […]
First phase of Special Intensive Revision (SIR) successfully concluded.
Published on: 07/08/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.) ਦਾ ਪਹਿਲਾ ਪੜਾਅ ਸਫ਼ਲਤਾਪੂਰਵਕ ਸੰਪੰਨ ਰੂਪਨਗਰ ਵਿੱਚ 93.23 ਫ਼ੀਸਦੀ ਵੋਟਰਾਂ ਦੀ ਗਿਣਤੀ ਮੁਕੰਮਲ, 5,23,752 ਗਿਣਤੀ ਫਾਰਮ ਡਿਜੀਟਲ ਕੀਤੇ ਗਏ 38,020 ਗਿਣਤੀ ਫਾਰਮ ਪ੍ਰਾਪਤ ਨਹੀਂ ਹੋਏ, ਜ਼ਿਲ੍ਹੇ ਵਿੱਚ 18 ਨਵੇਂ ਪੋਲਿੰਗ ਸਟੇਸ਼ਨ ਬਣਾਏ ਗਏ ਰੂਪਨਗਰ, 07 ਅਗਸਤ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ […]
Youth of the district should participate in large numbers in ‘Khedan Watan Punjab Diyan–2026’: Deputy Commissioner Aditya Dachalwal
Published on: 07/08/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਖੇਡਾਂ ਵਤਨ ਪੰਜਾਬ ਦੀਆਂ–2026’ ‘ਚ ਜ਼ਿਲ੍ਹੇ ਦੇ ਨੌਜਵਾਨ ਵੱਧ ਤੋਂ ਵੱਧ ਭਾਗ ਲੈਣ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ, ਬਲਾਕ ਤੋਂ ਰਾਜ ਪੱਧਰ ਤੱਕ ਹੋਣਗੇ ਖੇਡ ਮੁਕਾਬਲੇ ਰੂਪਨਗਰ, 7 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜ਼ਿਲ੍ਹੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਦੇ ਖੇਡਾਂ ਅਤੇ […]
Rotary Club Ropar Central donated a water cooler and water filter to Nehru Stadium, Rupnagar.
Published on: 07/08/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੋਟਰੀ ਕਲੱਬ ਰੋਪੜ ਸੈਂਟਰਲ ਵੱਲੋਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਵਾਟਰ ਕੂਲਰ ਅਤੇ ਵਾਟਰ ਫਿਲਟਰ ਕੀਤਾ ਗਿਆ ਭੇਂਟ ਖਿਡਾਰੀਆਂ ਅਤੇ ਆਮ ਲੋਕਾਂ ਨੂੰ ਮਿਲੇਗੀ ਸਾਫ਼ ਅਤੇ ਠੰਢੇ ਪੀਣ ਵਾਲੇ ਪਾਣੀ ਦੀ ਸਹੂਲਤ ਰੂਪਨਗਰ, 7 ਅਗਸਤ: ਰੋਟਰੀ ਕਲੱਬ ਰੋਪੜ ਸੈਂਟਰਲ ਵੱਲੋਂ ਸਮਾਜ ਸੇਵਾ ਦੇ ਉਪਰਾਲੇ ਤਹਿਤ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਖਿਡਾਰੀਆਂ […]
Awareness poster released for National Deworming Day.
Published on: 07/08/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਸਬੰਧੀ ਜਾਗਰੂਕਤਾ ਪੋਸਟਰ ਜਾਰੀ 10 ਅਗਸਤ ਨੂੰ ਜ਼ਿਲ੍ਹੇ ਭਰ ਵਿੱਚ ਮਨਾਇਆ ਜਾਵੇਗਾ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ: ਡਾ. ਬੋਬੀ ਗੁਲਾਟੀ ਰੂਪਨਗਰ, 07 ਅਗਸਤ:ਸਿਹਤ ਵਿਭਾਗ ਰੂਪਨਗਰ ਵੱਲੋਂ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ […]
Farmers can increase their income by adopting fruit-based horticulture: Dr. Raminder Singh Ghuman
Published on: 07/08/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਫਲਦਾਰ ਬਾਗਬਾਨੀ ਅਪਣਾ ਕੇ ਕਿਸਾਨ ਆਪਣੀ ਆਮਦਨ ‘ਚ ਕਰ ਸਕਦੇ ਹਨ ਵਾਧਾ: ਡਾ. ਰਮਿੰਦਰ ਸਿੰਘ ਘੁੰਮਣ ਰੂਪਨਗਰ, 07 ਅਗਸਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਰੂਪਨਗਰ ਵੱਲੋਂ ਕਿਸਾਨਾਂ ਨੂੰ ਫਲਦਾਰ ਬਾਗਬਾਨੀ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਫਲਦਾਰ ਬੂਟੇ ਲਗਾਉਣ ਸੰਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ […]
The department is working with full dedication towards the safety and strengthening of canals: XEN Gursharan Singh Virk.
Published on: 07/08/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਹਿਰਾਂ ਦੀ ਸੁਰੱਖਿਆ ਤੇ ਮਜ਼ਬੂਤੀ ਲਈ ਵਿਭਾਗ ਪੂਰੀ ਤਨਦੇਹੀ ਨਾਲ ਕਰ ਰਿਹਾ ਹੈ ਕੰਮ: ਐਕਸੀਅਨ ਗੁਰਸ਼ਰਨ ਸਿੰਘ ਵਿਰਕ ਬੀ.ਐੱਮ.ਐੱਲ. ਨਹਿਰ ਦੇ ਆਰ.ਡੀ. 950/ਆਰ. ਵਿਖੇ ਕਮਜ਼ੋਰ ਹੋਏ ਕੰਢੇ ਨੂੰ ਮਜ਼ਬੂਤ ਕਰਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਰੂਪਨਗਰ, 07 ਅਗਸਤ: ਸਿੰਚਾਈ ਵਿਭਾਗ ਵੱਲੋਂ ਨਹਿਰਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਢਾਂਚਾਗਤ […]
Secretary, Ministry of Textiles and Director General, NIFT visited Phulkari Cluster and encouraged the artisans
Published on: 01/08/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕੱਪੜਾ ਮੰਤਰਾਲੇ ਦੀ ਸਕੱਤਰ ਅਤੇ ਨਿਫਟ ਦੀ ਡਾਇਰੈਕਟਰ ਜਨਰਲ ਨੇ ਫੁਲਕਾਰੀ ਕਲੱਸਟਰ ਦਾ ਦੌਰਾ ਕਰਕੇ ਕਾਰੀਗਰਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਪੰਜਾਬ ਦੀ ਅਮੀਰ ਫੁਲਕਾਰੀ ਵਿਰਾਸਤ ਨੂੰ ਵਿਸ਼ਵ ਪੱਧਰ ‘ਤੇ ਹੋਰ ਮਜ਼ਬੂਤੀ ਨਾਲ ਸਥਾਪਤ ਕਰਨ ਲਈ ਯਤਨ ਜਾਰੀ ਰੱਖਣ ਦਾ ਦਿੱਤਾ ਸੱਦਾ ਰੂਪਨਗਰ, 1 ਅਗਸਤ: ਭਾਰਤ ਸਰਕਾਰ ਦੇ ਕੱਪੜਾ ਮੰਤਰਾਲੇ […]
Rupnagar police solve Nangal murder case, arrest 3 persons
Published on: 31/07/2026ਰੂਪਨਗਰ ਪੁਲਿਸ ਨੇ ਨੰਗਲ ਵਿੱਚ ਹੋਏ ਕਤਲ ਦਾ ਮਾਮਲਾ ਸੁਲਝਾਇਆ, 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਇੱਕ ਹੋਰ ਮਾਮਲੇ ਵਿੱਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 7 ਹਥਿਆਰ ਬਰਾਮਦ ਕੀਤੇ ਰੂਪਨਗਰ, 31 ਜੁਲਾਈ: ਰੂਪਨਗਰ ਪੁਲਿਸ ਨੇ ਨੰਗਲ ਵਿਖੇ ਐਸ ਵਾਈ ਐੱਲ ਨਹਿਰ ਵਿਚੋਂ ਮਿਲੀ ਨਾ ਮਾਲੂਮ ਵਿਅਕਤੀ ਦੀ ਮਿਲੀ ਲਾਸ਼ ਸੰਬਧੀ ਕਤਲ ਦਾ ਮਾਮਲਾ ਸੁਲਝਾ ਕਿ 3 […]
Additional Deputy Commissioner directs to immediately start work on playground of Government College Rupnagar
Published on: 30/07/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਧੀਕ ਡਿਪਟੀ ਕਮਿਸ਼ਨਰ ਨੇ ਸਰਕਾਰੀ ਕਾਲਜ ਰੂਪਨਗਰ ਦੇ ਖੇਡ ਮੈਦਾਨ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਦਿੱਤੇ ਨਿਰਦੇਸ਼ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਬਹਾਲੀ ਤੇ ਹੋਣ ਵਾਲੇ ਕਾਰਜਾਂ ਦੀ ਕੀਤੀ ਸਮੀਖਿਆ ਰੂਪਨਗਰ, 30 ਜੁਲਾਈ: ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਡਾ. ਅਕਸ਼ਿਤਾ ਗੁਪਤਾ ਨੇ ਅੱਜ ਸਰਕਾਰੀ ਕਾਲਜ ਰੂਪਨਗਰ […]
To save the lives of road accident victims, take maximum advantage of PM Rahat Yojana: RTO Rajpal Singh Sekhon
Published on: 30/07/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸੜਕ ਹਾਦਸਾ ਪੀੜਤਾਂ ਦੀ ਜਾਨ ਬਚਾਉਣ ਲਈ ਪੀ.ਐੱਮ. ਰਾਹਤ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਓ: ਆਰ.ਟੀ.ਓ. ਰਾਜਪਾਲ ਸਿੰਘ ਸੇਖੋਂ ਰੂਪਨਗਰ, 30 ਜੁਲਾਈ: ਰਿਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਰੂਪਨਗਰ ਸ. ਰਾਜਪਾਲ ਸਿੰਘ ਸੇਖੋਂ ਨੇ ਕਿਹਾ ਕਿ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਵਿਅਕਤੀਆਂ ਦੀ ਜਾਨ ਬਚਾਉਣ ਦੇ ਉਦੇਸ਼ ਨਾਲ ਕੇਂਦਰ ਸਰਕਾਰ ਵੱਲੋਂ […]
Rupnagar city will remain a ‘no drone zone’ on July 29: Dr. Akshita Gupta
Published on: 28/07/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਸ਼ਹਿਰ 29 ਜੁਲਾਈ ਨੂੰ ਰਹੇਗਾ ‘ਨੋ ਡਰੋਨ ਜ਼ੋਨ’ : ਡਾ. ਅਕਸ਼ਿਤਾ ਗੁਪਤਾ ਰੂਪਨਗਰ, 28 ਜੁਲਾਈ: ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਡਾ. ਅਕਸ਼ਿਤਾ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਜੁਲਾਈ 2026 ਨੂੰ ਸਰਕਾਰੀ ਕਾਲਜ ਰੂਪਨਗਰ ਦੇ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ “ਇੱਕ ਸ਼ਾਮ ਸ਼ਿਵ ਦੇ ਨਾਮ” ਭਗਤੀਮਈ […]
Two-week free dairy training course for SC beneficiaries from August 3
Published on: 28/07/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਰੂਪਨਗਰ ਐਸ.ਸੀ. ਲਾਭਪਾਤਰੀਆਂ ਲਈ 3 ਅਗਸਤ ਤੋਂ ਦੋ ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 30 ਜੁਲਾਈ ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਰੂਪਨਗਰ ਵਿਖੇ ਕੀਤੇ ਜਾ ਸਕਦੇ ਹਨ ਅਰਜ਼ੀਆਂ ਜਮ੍ਹਾਂ ਰੂਪਨਗਰ, 28 ਜੁਲਾਈ: ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਡੇਅਰੀ ਫਾਰਮਿੰਗ ਨੂੰ ਰੋਜ਼ੀ-ਰੋਟੀ ਦੇ ਸਾਧਨ ਵਜੋਂ ਅਪਣਾਉਣ ਲਈ ਉਤਸ਼ਾਹਿਤ ਕਰਨ ਦੇ ਉਦੇਸ਼ […]
Placement camp at District Employment and Business Bureau Rupnagar today
Published on: 27/07/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 27 ਜੁਲਾਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸੇ […]
Awareness program organized at District Hospital Rupnagar on the occasion of World ORS Day
Published on: 27/07/2026ਵਿਸ਼ਵ ਓਆਰਐਸ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਜਾਗਰੂਕਤਾ ਸਮਾਗਮ ਆਯੋਜਿਤ ਦਸਤਾਂ ਤੋਂ ਬਚਾਅ ਲਈ ਓਆਰਐਸ ਅਤੇ ਜ਼ਿੰਕ ਦੀ ਸਮੇਂ ਸਿਰ ਵਰਤੋਂ ਅਪਣਾਉਣ ਦੀ ਅਪੀਲ ਰੂਪਨਗਰ, 29 ਜੁਲਾਈ: ਸਹਾਇਕ ਸਿਵਲ ਸਰਜਨ ਰੂਪਨਗਰ ਡਾ. ਬੌਬੀ ਗੁਲਾਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਸ਼ਵ ਓਆਰਐਸ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਲੋਕਾਂ ਨੂੰ ਦਸਤਾਂ ਤੋਂ ਬਚਾਅ ਅਤੇ ਓਆਰਐਸ ਦੀ ਮਹੱਤਤਾ […]
Measles-Rubella Catch-up Campaign Started in District Rupnagar from 20th to 25th July – Dr. Raman Kumar Gupta
Published on: 20/07/202620 ਤੋਂ 25 ਜੁਲਾਈ ਤੱਕ ਜ਼ਿਲ੍ਹਾ ਰੂਪਨਗਰ ਵਿੱਚ ਮੀਜ਼ਲਜ਼-ਰੂਬੇਲਾ ਕੈਚ-ਅੱਪ ਮੁਹਿੰਮ ਸ਼ੁਰੂ – ਡਾ. ਰਮਨ ਕੁਮਾਰ ਗੁਪਤਾ ਰੂਪਨਗਰ, 20 ਜੁਲਾਈ: ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ 20 ਜੁਲਾਈ ਤੋਂ 25 ਜੁਲਾਈ ਤੱਕ ਚਲਾਈ ਜਾ ਰਹੀ ਮੀਜ਼ਲਜ਼-ਰੂਬੇਲਾ (ਐੱਮ.ਆਰ.) ਕੈਚ-ਅੱਪ ਮੁਹਿੰਮ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਸਮੂਹ ਪ੍ਰੋਗਰਾਮ ਅਧਿਕਾਰੀਆਂ […]
Placement camp at District Employment and Business Bureau Rupnagar today
Published on: 20/07/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਸਰਕਾਰੀ ਕਾਲਜ ਰੂਪਨਗਰ ਤੇ ਸੈਟਿਨ ਕ੍ਰੈਡਿਟ ਕੇਅਰ ਨੈੱਟਵਰਕ ਲਿਮਟਡ ਵੱਲੋਂ ਵੱਖ-ਵੱਖ ਅਸਾਮੀਆਂ ਲਈ ਕੀਤੀ ਜਾਵੇਗੀ ਭਰਤੀ ਰੂਪਨਗਰ, 20 ਜੁਲਾਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵਧੇਰੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ […]
Deputy Commissioner assigns responsibilities of officers for arrangements to be made on Independence Day
Published on: 20/07/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਅਧਿਕਾਰੀਆਂ ਦੀਆਂ ਜਿੰਮੇਵਾਰੀਆਂ ਨਿਰਧਾਰਿਤ ਕੀਤੀਆਂ 7 ਅਗਸਤ ਤੇ 11 ਅਗਸਤ ਨੂੰ ਹੋਵੇਗੀ ਰਿਹਸਲ, 13 ਅਗਸਤ ਨੂੰ ਕੀਤੀ ਜਾਵੇਗੀ ਫੁੱਲ ਡਰੈੱਸ ਰਿਹਸਲ ਰੂਪਨਗਰ, 20 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਨਹਿਰੂ ਸਟੇਡੀਅਮ ਵਿਖੇ 15 ਅਗਸਤ ਨੂੰ […]
Administration committed to timely registration of details of every eligible voter – Deputy Commissioner-cum-District Election Officer Shri Aditya Dechalwal
Published on: 19/07/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਹਰੇਕ ਯੋਗ ਵੋਟਰ ਦਾ ਵੇਰਵਾ ਸਮੇਂ ਸਿਰ ਦਰਜ ਕਰਵਾਉਣ ਲਈ ਪ੍ਰਸ਼ਾਸਨ ਵਚਨਬੱਧ – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਅਦਿੱਤਿਆ ਡੇਚਲਵਾਲ – ਐੱਸ.ਆਈ.ਆਰ.-2026 ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਸਫ਼ਲਤਾਪੂਰਵਕ ਸੰਪੰਨ ਰੂਪਨਗਰ, 19 ਜੁਲਾਈ: ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.-2026) ਮੁਹਿੰਮ ਤਹਿਤ […]
Special Lok Adalat related to 138 NI Act cases successfully organized in District Rupnagar
Published on: 18/07/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੂਪਨਗਰ ਵਿਖੇ 138 ਐਨ.ਆਈ. ਐਕਟ ਦੇ ਕੇਸਾਂ ਨਾਲ ਸਬੰਧਤ ਸਪੈਸ਼ਲ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਰੂਪਨਗਰ, 18 ਜੁਲਾਈ: ਨੈਸ਼ਨਲ ਲੀਗਲ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 138 ਐਨ.ਆਈ. ਐਕਟ ਦੇ ਕੇਸਾਂ ਨਾਲ ਸਬੰਧਤ ਸਪੈਸ਼ਲ ਲੋਕ ਅਦਾਲਤ ਜ਼ਿਲ੍ਹਾ ਰੂਪਨਗਰ […]
Deputy Commissioner holds special meeting with Sarpanches
Published on: 18/07/2026ਡਿਪਟੀ ਕਮਿਸ਼ਨਰ ਵੱਲੋਂ ਸਰਪੰਚਾਂ ਨਾਲ ਵਿਸ਼ੇਸ਼ ਮੀਟਿੰਗ ਵੀਬੀ ਜੀ ਰਾਮ ਜੀ ਐਕਟ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਕਿਹਾ ਰੂਪਨਗਰ, 18 ਜੁਲਾਈ: ਡਿਪਟੀ ਕਮਿਸ਼ਨਰ ਆਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਸਰਪੰਚਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਰਪੰਚਾਂ ਨੂੰ ਜ਼ਿਲ੍ਹੇ ਵਿੱਚ ਵੀਬੀ ਜੀ ਰਾਮ ਜੀ ਐਕਟ ਨੂੰ ਸੁਚਾਰੂ […]
Regional Transport Department conducts special checking drive to ensure strict compliance with Safe School Vehicle Policy
Published on: 17/07/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰਿਜਨਲ ਟਰਾਂਸਪੋਰਟ ਵਿਭਾਗ ਨੇ ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਆਰ ਟੀ ਓ ਵੱਲੋਂ 55 ਸਕੂਲੀ ਬੱਸਾਂ ਦੀ ਬਾਰੀਕੀ ਨਾਲ ਜਾਂਚ, 4 ਸਕੂਲ ਦੀਆਂ ਬੱਸਾਂ ਦੇ ਕੀਤੇ ਚਲਾਨ ਮੋਰਿੰਡਾ, 17 ਜੁਲਾਈ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ […]