Press Release

Filter by:
On the occasion of Leprosy Eradication Day, the staff of the Civil Surgeon Office took a pledge

On the occasion of Leprosy Eradication Day, the staff of the Civil Surgeon Office took a pledge

Published on: 30/01/2025

ਕੁਸ਼ਟ ਨਿਵਾਰਣ ਦਿਵਸ ਮੌਕੇ ਸਿਵਲ ਸਰਜਨ ਦਫ਼ਤਰ ਦੇ ਸਟਾਫ ਨੇ ਲਿਆ ਪ੍ਰਣ ਲੱਛਣ ਦਿਖਾਈ ਦੇਣ ‘ਤੇ ਤੁਰੰਤ ਸਿਹਤ ਕੇਂਦਰ ਤੱਕ ਪਹੁੰਚ ਕੀਤੀ ਜਾਵੇ – ਸਿਵਲ ਸਰਜਨ ਸਾਰੇ ਸਿਹਤ ਕੇਂਦਰਾਂ ‘ਚ ਕੁਸ਼ਟ ਰੋਗ ਦਾ ਮੁਫ਼ਤ ਇਲਾਜ ਉਪਲੱਬਧ – ਡਾ. ਅਮਨਦੀਪ ਕੌਰ ਰੂਪਨਗਰ, 30 ਜਨਵਰੀ: ਕੁਸ਼ਟ ਨਿਵਾਰਨ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਸਿਵਲ ਸਰਜਨ […]

The district administration paid homage to Father of the Nation Mahatma Gandhi on the occasion of Sacrifice Day

The district administration paid homage to Father of the Nation Mahatma Gandhi on the occasion of Sacrifice Day

Published on: 30/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ  ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ ਰੂਪਨਗਰ, 30 ਜਨਵਰੀ: ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ […]

Officials to strictly follow the instructions issued by the District Environment Committee: Additional Deputy Commissioner

Officials to strictly follow the instructions issued by the District Environment Committee: Additional Deputy Commissioner

Published on: 29/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਵਾਤਾਵਰਣ ਕਮੇਟੀ ਵਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਅਧਿਕਾਰੀ : ਵਧੀਕ ਡਿਪਟੀ ਕਮਿਸ਼ਨਰ ਚਾਈਨਾ ਡੋਰ ਦੀ ਵਰਤੋਂ ਦੀ ਪਾਬੰਦੀ ਨੂੰ ਮੁਕੰਮਲ ਤੌਰ ਉਤੇ ਲਾਗੂ ਕਰਵਾਉਣ ਲਈ ਸਖ਼ਤ ਕਾਰਵਾਈ ਕਰਨ ਲਈ ਕਿਹਾ ਰੂਪਨਗਰ, 29 ਜਨਵਰੀ: ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਜ਼ਿਲ੍ਹਾ ਵਾਤਾਵਰਣ […]

The ongoing Ten Day Combined Annual Training Camp-180 at NCC Academy was successfully completed

The ongoing Ten Day Combined Annual Training Camp-180 at NCC Academy was successfully completed

Published on: 29/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਨਸੀਸੀ ਅਕੈਡਮੀ ਵਿਖੇ ਚੱਲ ਰਿਹਾ ਦਸ ਰੋਜ਼ਾ ਸੰਯੁਕਤ ਸਾਲਾਨਾ ਸਿਖਲਾਈ ਕੈਂਪ-180 ਸਫਲਤਾਪੂਰਵਕ ਸੰਪੰਨ ਰੂਪਨਗਰ, 29 ਜਨਵਰੀ: 2 ਚੰਡੀਗੜ੍ਹ ਬਟਾਲੀਅਨ ਐਨਸੀਸੀ, ਚੰਡੀਗੜ੍ਹ ਨੇ ਨੈਸ਼ਨਲ ਕੈਡਿਟ ਕੋਰਪਸ ਅਕੈਡਮੀ ਰੂਪਨਗਰ ਵਿਖੇ ਲਗਾਇਆ ਗਿਆ ਦਸ ਰੋਜ਼ਾ ਸੰਯੁਕਤ ਸਾਲਾਨਾ ਸਿਖਲਾਈ ਕੈਂਪ-180 ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਇਸ ਕੈਂਪ ਦੌਰਾਨ ਕੈਡਿਟਾਂ ਨੇ ਸਰੀਰਕ ਤੰਦਰੁਸਤੀ, ਡਰਿੱਲ, […]

District Legal Services Authority provided free legal aid to 188 persons in last 3 months

District Legal Services Authority provided free legal aid to 188 persons in last 3 months

Published on: 28/01/2025

<p>ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ </p> <p>ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਿਛਲੇ 3 ਮਹੀਨਿਆਂ ‘ਚ 188 ਵਿਅਕਤੀਆਂ ਨੂੰ ਦਿੱਤੀ ਮੁਫਤ ਕਾਨੂੰਨੀ ਸਹਾਇਤਾ</p> <p>ਰੂਪਨਗਰ, 28 ਜਨਵਰੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਤਿਮਾਹੀ ਮੀਟਿੰਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਸ਼੍ਰੀਮਤੀ ਰਮੇਸ਼ ਕੁਮਾਰੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਿਖੇ ਹੋਈ ਜਿਸ ‘ਚ […]

The Additional Deputy Commissioner (J) was honored with the State Level Special Award for his excellent services during the Lok Sabha Elections-2024.

The Additional Deputy Commissioner (J) was honored with the State Level Special Award for his excellent services during the Lok Sabha Elections-2024.

Published on: 28/01/2025

<p>ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ </p> <p>ਲੋਕ ਸਭਾ ਚੋਣਾਂ-2024 ਦੌਰਾਨ ਦਿੱਤੀਆਂ ਬਿਹਤਰੀਨ ਸੇਵਾਵਾਂ ਸਦਕਾ ਵਧੀਕ ਡਿਪਟੀ ਕਮਿਸ਼ਨਰ (ਜ) ਨੂੰ ਰਾਜ ਪੱਧਰੀ ਸਪੈਸ਼ਲ ਅਵਾਰਡ ਨਾਲ ਸਨਮਾਨਿਤ ਕੀਤਾ</p> <p>ਰੂਪਨਗਰ, 28 ਜਨਵਰੀ: ਭਾਰਤ ਚੋਣ ਕਮਿਸ਼ਨ ਦੀਆਂ ਅਤੇ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਮਿਤੀ 25 ਜਨਵਰੀ, 2025 ਨੂੰ 15ਵੇਂ ਰਾਸ਼ਟਰੀ ਵੋਟਰ ਦਿਵਸ ਦਾ ਰਾਜ ਪੱਧਰੀ […]

5 candidates were selected for the job in the placement camp held at District Employment and Business Bureau Rupnagar

5 candidates were selected for the job in the placement camp held at District Employment and Business Bureau Rupnagar

Published on: 28/01/2025

<p>ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ </p> <p>ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 5 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ</p> <p>ਰੂਪਨਗਰ, 28 ਜਨਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਲਗਾਏ ਗਏ ਪਲੇਸਮੈਂਟ […]

Deputy Speaker Jai Kishan Singh Rodi unfurled the national tricolor at Rupnagar on the occasion of the 76th Republic Day

Deputy Speaker Jai Kishan Singh Rodi unfurled the national tricolor at Rupnagar on the occasion of the 76th Republic Day

Published on: 26/01/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਨੇ 76ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿਖੇ ਰਾਸ਼ਟਰੀ ਤਿਰੰਗਾ ਲਹਿਰਾਇਆ • ਮੁੱਖ ਮਹਿਮਾਨ ਨੇ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ ਰੂਪਨਗਰ, 26 ਜਨਵਰੀ: 76ਵੇਂ ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਸ. ਜੈ ਕਿਸ਼ਨ ਸਿੰਘ ਰੋੜੀ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ […]

In view of the Republic Day, Rupnagar Police is fully committed for the safety of the people - SSP

In view of the Republic Day, Rupnagar Police is fully committed for the safety of the people – SSP

Published on: 25/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਗਣਤੰਤਰ ਦਿਵਸ ਦੇ ਮੱਦੇਨਜ਼ਰ ਤੇ ਲੋਕਾਂ ਦੀ ਸੁਰੱਖਿਆ ਲਈ ਰੂਪਨਗਰ ਪੁਲਿਸ ਪੂਰੀ ਤਰ੍ਹਾਂ ਨਾਲ ਮੁਸ਼ਤੈਦ – ਐੱਸਐੱਸਪੀ ਰੂਪਨਗਰ ਸ਼ਹਿਰ ਸਮੇਤ ਪੂਰੇ ਜ਼ਿਲ੍ਹੇ ‘ਚ ਕੱਢੇ ਫਲੈਗ ਮਾਰਚ ਰੂਪਨਗਰ, 25 ਜਨਵਰੀ: 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੱਦੇਨਜ਼ਰ ਤੇ ਲੋਕਾਂ ਦੀ ਸੁਰੱਖਿਆ ਲਈ ਰੂਪਨਗਰ ਪੁਲਿਸ ਪੂਰੀ ਤਰ੍ਹਾਂ ਨਾਲ ਮੁਸ਼ਤੈਦ ਹੈ। ਇਨ੍ਹਾਂ […]

Must understand the importance of National Voter's Day - Additional Deputy Commissioner

Must understand the importance of National Voter’s Day – Additional Deputy Commissioner

Published on: 25/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕੌਮੀ ਵੋਟਰ ਦਿਵਸ ਦੀ ਅਹਿਮੀਅਤ ਨੂੰ ਸਮਝਣ ਦੀ ਜ਼ਰੂਰ – ਵਧੀਕ ਡਿਪਟੀ ਕਮਿਸ਼ਨਰ 15ਵਾਂ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਕਾਲਜ ਰੋਪੜ ਵਿਖੇ ਮਨਾਇਆ ਗਿਆ ਰੂਪਨਗਰ, 25 ਜਨਵਰੀ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਵਾਰ 15ਵਾਂ ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2025 […]

A district level debate competition was held at Government College Ropar on the occasion of National Voter's Day

A district level debate competition was held at Government College Ropar on the occasion of National Voter’s Day

Published on: 24/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਰਾਸ਼ਟਰੀ ਵੋਟਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਡਿਬੇਟ ਮੁਕਾਬਲਾ ਕਰਵਾਇਆ ਰੂਪਨਗਰ, 24 ਜਨਵਰੀ: ਭਾਰਤੀ ਚੋਣ ਕਮਿਸ਼ਨ ਦੇ ਆਦੇਸ਼ਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਪੋਸਟ ਗ੍ਰੈਜੂਏਟ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਕੌਮੀ ਸੇਵਾ ਯੋਜਨਾ […]

Preparations for 76th Republic Day complete, full dress rehearsal held at Nehru Stadium

Preparations for 76th Republic Day complete, full dress rehearsal held at Nehru Stadium

Published on: 24/01/2025

ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ 76ਵੇਂ ਗਣਤੰਤਰਤਾ ਦਿਵਸ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ • ਗਣਤੰਤਰਤਾ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਡਿਪਟੀ ਸਪੀਕਰ ਲਹਿਰਾਉਣਗੇ ਕੌਮੀ ਝੰਡਾ ਰੂਪਨਗਰ, 24 ਜਨਵਰੀ: 76ਵੇਂ ਗਣਤੰਤਰਤਾ ਸਬੰਧੀ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਦੌਰਾਨ ਕੌਮੀ ਝੰਡਾ […]

Approval of annual plan of Swachh Bharat Mission (Rural) for the year 2025-26 of District Rupnagar

Approval of annual plan of Swachh Bharat Mission (Rural) for the year 2025-26 of District Rupnagar

Published on: 23/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਿਲ੍ਹਾ ਰੂਪਨਗਰ ਦੇ ਸਾਲ 2025-26 ਦੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਸਲਾਨਾ ਪਲਾਨ ਨੂੰ ਪ੍ਰਵਾਨਗੀ ਰੂਪਨਗਰ, 23 ਜਨਵਰੀ: ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਜਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ (ਵ) ਸ਼੍ਰੀਮਤੀ ਚੰਦਰਯੋਤੀ ਸਿੰਘ ਨੇ ਜਿਲ੍ਹਾ ਰੂਪਨਗਰ ਦੇ ਸਾਲ 2025-26 ਦਾ ਸਵੱਛ ਭਾਰਤ ਮਿਸ਼ਨ […]

N. C. C. The cadets are enthusiastically participating in the activities in the ongoing training camp at the academy

N. C. C. The cadets are enthusiastically participating in the activities in the ongoing training camp at the academy

Published on: 23/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਐੱਨ. ਸੀ. ਸੀ. ਅਕੈਡਮੀ ਵਿਖੇ ਚੱਲ ਰਹੇ ਸਿਖਲਾਈ ਕੈਂਪ ‘ਚ ਕੈਡਿਟਸ ਉਤਸ਼ਾਹ ਨਾਲ ਲੈ ਰਹੇ ਹਨ ਗਤੀਵਿਧੀਆਂ ‘ਚ ਹਿੱਸਾ 2 ਬਟਾਲੀਅਨ ਐੱਨ. ਸੀ. ਸੀ. ਦਾ 19 ਤੋਂ 28 ਜਨਵਰੀ ਤੱਕ ਲਗਾਇਆ ਜਾ ਰਿਹਾ 10 ਰੋਜ਼ਾ ਕੈਂਪ ਰੂਪਨਗਰ, 23 ਜਨਵਰੀ: ਨੈਸ਼ਨਲ ਕੈਡਿਟ ਕੋਰਪਸ ਅਕੈਡਮੀ ਰੂਪਨਗਰ ਵਿਖੇ ਚੱਲ ਰਹੇ 2 ਬਟਾਲੀਅਨ […]

GST today at Gandhi Chowk Rupnagar. Organized an awareness camp

GST today at Gandhi Chowk Rupnagar. Organized an awareness camp

Published on: 22/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਗਾਂਧੀ ਚੌਂਕ ਰੂਪਨਗਰ ਵਿਖੇ ਅੱਜ ਜੀ.ਐੱਸ.ਟੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ ਰੂਪਨਗਰ, 22 ਜਨਵਰੀ: ਗਾਂਧੀ ਚੌਂਕ, ਰੂਪਨਗਰ ਵਿਖੇ ਸ਼੍ਰੀ ਯਾਦਵਿੰਦਰ ਸਿੰਘ, ਸਹਾਇਕ ਰਾਜ ਕਰ ਕਮਿਸ਼ਨਰ, ਰੂਪਨਗਰ ਅਤੇ ਸ਼੍ਰੀ ਪਰਮਿੰਦਰ ਸਿੰਘ, ਰਾਜ ਕਰ ਅਫ਼ਸਰ ਦੀ ਅਗਵਾਈ ਹੇਠ ਜੀ. ਐੱਸ. ਟੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਕੈਂਪ ਵਿਚ ਰੋਪੜ ਦੇ […]

Officers performing duty diligently on the occasion of Republic Day: Additional Deputy Commissioner

Officers performing duty diligently on the occasion of Republic Day: Additional Deputy Commissioner

Published on: 22/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਵਧੀਕ ਡਿਪਟੀ ਕਮਿਸ਼ਨਰ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸਬੰਧੀ ਨਹਿਰੂ ਸਟੇਡੀਅਮ ਵਿਖੇ ਕੀਤੀ ਮੀਟਿੰਗ ਰੂਪਨਗਰ, 22 ਜਨਵਰੀ: ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਵਲੋਂ ਮੀਟਿੰਗ ਕੀਤੀ ਗਈ। […]

100 days of TB In the context of the campaign, Director N. The civil surgeon at H.M. visited the slum areas of Rupnagar

100 days of TB In the context of the campaign, Director N. The civil surgeon at H.M. visited the slum areas of Rupnagar

Published on: 22/01/2025

100 ਦਿਨੀ ਟੀ.ਬੀ. ਮੁਹਿੰਮ ਦੇ ਸੰਦਰਭ ‘ਚ ਡਾਇਰੈਕਟਰ ਐਨ. ਐਚ.ਐਮ.ਤੇ ਸਿਵਲ ਸਰਜਨ ਨੇ ਰੂਪਨਗਰ ਦੇ ਸਲੱਮ ਇਲਾਕਿਆਂ ਦਾ ਕੀਤਾ ਦੌਰਾ ਰੂਪਨਗਰ, 22 ਜਨਵਰੀ: 100 ਦਿਨੀ ਟੀ.ਬੀ. ਮੁਹਿੰਮ ਦੇ ਤਹਿਤ ਟੀ.ਬੀ. ਦੀ ਬਿਮਾਰੀ ਨੂੰ ਜੜ ਤੋਂ ਮੁਕਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ਦਾ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਡਾ. ਬਲਵਿੰਦਰ ਸਿੰਘ ਅਤੇ ਸਿਵਲ ਸਰਜਨ […]

N. C. C. Training camp of cadets started

N. C. C. Training camp of cadets started

Published on: 22/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਐੱਨ. ਸੀ. ਸੀ. ਕੈਡਿਟਸ ਦਾ ਸਿਖਲਾਈ ਕੈਂਪ ਸ਼ੁਰੂ ਰੂਪਨਗਰ, 21 ਜਨਵਰੀ: ਨੈਸ਼ਨਲ ਕੈਡਿਟ ਕੋਰਪਸ ਅਕੈਡਮੀ ਰੂਪਨਗਰ ਵਿਖੇ 2 ਬਟਾਲੀਅਨ ਐੱਨ. ਸੀ. ਸੀ. ਦਾ 10 ਰੋਜ਼ਾ ਸਾਲਾਨਾ ਸਿਖਲਾਈ ਕੈਂਪ ਸ਼ੁਰੂ ਹੋ ਗਿਆ। ਇਸ ਕੈਂਪ ਵਿਚ ਸੀਨੀਅਰ ਅਤੇ ਜੂਨੀਅਰ ਡਵੀਜ਼ਨ ਦੇ 243 ਕੈਡਿਟਸ ਭਾਗ ਲੈ ਰਹੇ ਹਨ, ਜਿਸ ਦਾ ਉਦਘਾਟਨ ਕੈਂਪ […]

Organized eye examination camp for drivers, conductors and workshop employees of Punjab Roadways Rupnagar

Organized eye examination camp for drivers, conductors and workshop employees of Punjab Roadways Rupnagar

Published on: 21/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪੰਜਾਬ ਰੋਡਵੇਜ਼ ਰੂਪਨਗਰ ਦੇ ਡਰਾਈਵਰਾਂ, ਕੰਡਕਟਰਾਂ ਤੇ ਵਰਕਸ਼ਾਪ ਮੁਲਾਜ਼ਮਾਂ ਲਈ ਅੱਖਾਂ ਦੀ ਜਾਂਚ ਸ਼ਿਵਿਰ ਦਾ ਆਯੋਜਨ ਰੂਪਨਗਰ, 21 ਜਨਵਰੀ: ਜਿਲ੍ਹਾ ਰੂਪਨਗਰ ਵਿੱਚ ਰੋਡ ਸੇਫਟੀ ਮਹੀਨੇ ਦੇ ਤਹਿਤ ਅੱਜ ਪੰਜਾਬ ਰੋਡਵੇਜ਼, ਰੂਪਨਗਰ ਵਿਖੇ ਅੱਖਾਂ ਦੀ ਜਾਂਚ ਕਰਨ ਲਈ ਇੱਕ ਵਿਸ਼ੇਸ਼ ਸ਼ਿਵਿਰ ਦਾ ਆਯੋਜਨ ਕੀਤਾ ਗਿਆ। ਇਸ ਸ਼ਿਵਿਰ ਦਾ ਮਕਸਦ ਡਰਾਈਵਰਾਂ, […]

Selection of 5 candidates in the placement camp

Selection of 5 candidates in the placement camp

Published on: 21/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪਲੇਸਮੈਂਟ ਕੈਂਪ ਵਿੱਚ 5 ਉਮੀਦਵਾਰਾਂ ਦੀ ਚੋਣ ਰੂਪਨਗਰ, 21 ਜਨਵਰੀ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 5 ਉਮੀਦਵਾਰਾਂ ਦੀ ਚੋਣ ਕੀਤੀ ਗਈ। ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਪ੍ਰਭਜੋਤ ਸਿੰਘ, ਜਿਲ੍ਹਾ ਰੋਜ਼ਗਾਰ ਉਤਪੱਤੀ, […]

Poonam Kumari of Chak Karma village of the district was the guest on the occasion of Republic Day in Delhi

Poonam Kumari of Chak Karma village of the district was the guest on the occasion of Republic Day in Delhi

Published on: 21/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਦਿੱਲੀ ਵਿਖੇ ਗਣਤੰਤਰ ਦਿਵਸ ਮੌਕੇ ਜ਼ਿਲ੍ਹੇ ਦੇ ਚੱਕ ਕਰਮਾ ਪਿੰਡ ਦੀ ਪੂਨਮ ਕੁਮਾਰੀ ਮਹਿਮਾਨ ਰੂਪਨਗਰ, 21 ਜਨਵਰੀ: ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨਾਂ ਵਿੱਚ ਜ਼ਿਲ੍ਹਾ ਰੂਪਨਗਰ ਦੇ ਪਿੰਡ ਚੱਕ ਕਰਮਾ ਦੇ ਪਾਣੀ ਦੀ ਕਮੇਟੀ ਵਿਚੋਂ ਸ਼੍ਰੀਮਤੀ ਪੂਨਮ ਕੁਮਾਰੀ ਨੂੰ ਸਮਾਗਮ ਵਿੱਚ ਹਿੱਸਾ ਲੈਣ ਲਈ ਸੱਦਾ […]

The 15th National Voter's Day will be celebrated with full enthusiasm at the Government College

The 15th National Voter’s Day will be celebrated with full enthusiasm at the Government College

Published on: 20/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਕਾਲਜ ਵਿਖੇ 15ਵਾਂ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ 20 ਜਨਵਰੀ, ਰੂਪਨਗਰ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਅੱਜ 15 ਵਾਂ ਰਾਸ਼ਟਰੀ ਵੋਟਰ ਦਿਵਸ ਸਰਕਾਰੀ ਕਾਲਜ, ਰੂਪਨਗਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਇਸੇ ਸਬੰਧ ਵਿੱਚ ਐਸਡੀਐਮ ਰੂਪਨਗਰ […]

Meeting held by SDM with various departments regarding Republic Day preparations

Meeting held by SDM with various departments regarding Republic Day preparations

Published on: 20/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਐਸਡੀਐਮ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਕੀਤੀ ਬੈਠਕ 21 ਤੋਂ 24 ਜਨਵਰੀ ਤੱਕ ਹੋਣਗੀਆਂ ਨਿਰੰਤਰ ਰਿਹਸਲਾਂ ਤੇ 25 ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਅਨਾਜ ਮੰਡੀ ਸ੍ਰੀ ਚਮਕੌਰ ਸਾਹਿਬ ’ਚ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਸ੍ਰੀ ਚਮਕੌਰ ਸਾਹਿਬ, 20 ਜਨਵਰੀ: ਗਣਤੰਤਰ ਦਿਵਸ […]

Daughters are gain more achievement as compare to sons - Deputy Commissioner

Daughters are gain more achievement as compare to sons – Deputy Commissioner

Published on: 20/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਧੀਆਂ ਵੱਲੋਂ ਪੁੱਤਰਾਂ ਨਾਲੋਂ ਵੀ ਵੱਧ ਕੇ ਮਾਰੀਆਂ ਜਾ ਰਹੀਆਂ ਮੱਲ੍ਹਾਂ – ਡਿਪਟੀ ਕਮਿਸ਼ਨਰ “ਬੇਟੀ ਬਚਾਓ, ਬੇਟੀ ਪੜਾਓ” ਮਿਸ਼ਨ ਤਹਿਤ 101 ਨਵ-ਜੰਮੀਆਂ ਧੀਆਂ ਦੀ ਲੋਹੜੀ ਮਨਾਈ ਰੂਪਨਗਰ, 20 ਜਨਵਰੀ: ਹੁਣ ਧੀਆਂ ਵੱਲੋਂ ਪੁੱਤਰਾਂ ਨਾਲੋਂ ਵੀ ਵੱਧ ਕੇ ਮੱਲ੍ਹਾਂ ਮਾਰੀਆਂ ਜਾ ਰਹੀਆਂ ਹਨ। ਸਿੱਖਿਆ, ਖੇਡਾਂ, ਕਲਾ ਜਾਂ ਫਿਰ ਹੋਰ ਕੋਈ […]

16 candidates were selected for the job in the placement camp organized at District Employment and Business Bureau Rupnagar

Placement camp today at District Employment and Business Bureau Rupnagar

Published on: 20/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਸੇਵਾ ਕੇਂਦਰਾਂ ‘ਚ ਡਾਟਾ ਐਂਟਰੀ ਓਪਰੇਟਰ ਦੀਆਂ 5 ਅਸਾਮੀਆਂ ਭਰਨ ਲਈ ਇੰਟਰਵਿਊ ਲਈ ਜਾਵੇਗੀ ਰੂਪਨਗਰ, 20 ਜਨਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਦੀ […]

14 RG dispensaries will be arranged by the department to provide health facilities at Hola Mahalla Sri Kiratpur Sahib and Sri Anandpur Sahib.

14 RG dispensaries will be arranged by the department to provide health facilities at Hola Mahalla Sri Kiratpur Sahib and Sri Anandpur Sahib.

Published on: 20/01/2025

ਹੋਲਾ ਮਹੱਲਾ ਸ੍ਰੀ ਕੀਰਤਪੁਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਿਭਾਗ ਵੱਲੋਂ 14 ਆਰਜੀ ਡਿਸਪੈਂਸਰੀਆਂ ਦਾ ਕੀਤਾ ਜਾਵੇਗਾ ਪ੍ਰਬੰਧ ਹੋਲਾ ਮਹੱਲਾ ਦੇ ਸੰਬੰਧ ਵਿੱਚ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਪ੍ਰੋਗਰਾਮ ਅਫ਼ਸਰਾਂ ਦੀ ਹੋਈ ਮੀਟਿੰਗ ਰੂਪਨਗਰ, 20 ਜਨਵਰੀ: ਸਿਵਲ ਸਰਜਨ ਡਾ. ਤਰਸੇਮ ਸਿੰਘ ਨੇ ਅੱਜ ਹੋਲਾ ਮਹੱਲਾ ਦੇ ਸੰਬੰਧ ਵਿੱਚ ਸਮੂਹ […]

'A' certificate examination of junior division and junior wing NCC cadets was conducted

‘A’ certificate examination of junior division and junior wing NCC cadets was conducted

Published on: 19/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜੂਨੀਅਰ ਡਵੀਜ਼ਨ ਤੇ ਜੂਨੀਅਰ ਵਿੰਗ ਐਨਸੀਸੀ ਕੈਡਿਟਾਂ ਦਾ ‘ਏ’ ਸਰਟੀਫਿਕੇਟ ਇਮਤਿਹਾਨ ਲਿਆ ਗਿਆ ਰੂਪਨਗਰ, 19 ਜਨਵਰੀ: ਐਨਸੀਸੀ ਟ੍ਰੇਨਿੰਗ ਸਕੂਲ ਰੂਪਨਗਰ ਵਿਖੇ 23 ਪੰਜਾਬ ਬਟਾਲੀਅਨ ਦੇ ਪ੍ਰਬੰਧਕੀ ਅਫਸਰ ਕਰਨਲ ਰਾਜੇਸ਼ ਕੁਮਾਰ ਚੌਧਰੀ ਦੀ ਕਮਾਂਡ ਹੇਠ ਜੂਨੀਅਰ ਡਵੀਜ਼ਨ ਅਤੇ ਜੂਨੀਅਰ ਵਿੰਗ ਐਨਸੀਸੀ ਕੈਡਿਟਾਂ ਦਾ ‘ਏ’ ਸਰਟੀਫਿਕੇਟ ਇਮਤਿਹਾਨ ਲਿਆ ਗਿਆ। ਕਰਨਲ ਚੌਧਰੀ […]

Rotary Club Rupnagar distributed 25,000 sanitary napkins to girls of class 8 to 12 in the schools of the district.

ADC(G) initiates a menstrual health and hygiene awareness program to distribute sanitary napkins to adolescent girls

Published on: 17/01/2025

O/o District Public Relations Officer, Rupnagar ADC(G) initiates a menstrual health and hygiene awareness program to distribute sanitary napkins to adolescent girls 25,000 sanitary napkins to be provided to girls of 8th to 12th class Rupnagar, January 17: ADC(G) Ms. Pooja Sial Grewal on Friday initiated a menstrual health and hygiene awareness program of Rotary […]

Agniveer Vayu recruitment has started, interested candidates can apply online till January 27

Agniveer Vayu recruitment has started, interested candidates can apply online till January 27

Published on: 17/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਅਗਨੀਵੀਰ ਵਾਯੂ ਦੀ ਭਰਤੀ ਸ਼ੁਰੂ, ਚਾਹਵਾਨ ਉਮੀਦਵਾਰ 27 ਜਨਵਰੀ ਤੱਕ ਕਰ ਸਕਦੇ ਹਨ ਆਨਲਾਈਨ ਅਪਲਾਈ ਰੂਪਨਗਰ, 17 ਜਨਵਰੀ: ਸਹਾਇਕ ਕਮਿਸ਼ਨਰ ਸ. ਅਰਵਿੰਦਰਪਾਲ ਸਿੰਘ ਸੋਮਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੀ ਅਗਨੀਵੀਰ ਸਕੀਮ ਤਹਿਤ ਭਾਰਤੀ ਵਾਯੂ ਸੈਨਾ ਵਿੱਚ ਅਗਨੀਵੀਰ ਦੀਆਂ ਅਸਾਮੀਆਂ (ਲੜਕੇ ਅਤੇ ਲੜਕੀਆਂ) ਲਈ ਭਰਤੀ ਸ਼ੁਰੂ ਹੋ […]

Unexpected accidents can be avoided by following safety rules while driving: DSP

Unexpected accidents can be avoided by following safety rules while driving: DSP

Published on: 17/01/2025

ਗੱਡੀ ਚਲਾਉਂਦੇ ਸਮੇਂ ਸੇਫਟੀ ਨਿਯਮਾਂ ਦੀ ਪਾਲਣਾ ਕਰਕੇ ਅਚਾਨਕ ਵਾਪਰਨ ਵਾਲੀਆਂ ਦੁਰਘਟਨਾਵਾਂ ਤੋਂ ਬਚਾਅ ਜਾ ਸਕਦਾ: ਡੀ.ਐਸ.ਪੀ ਇੰਸਟੀਚਿਊਟ ਆਫ ਡਰਾਇਵਿੰਗ ਸਕਿੱਲ ਸੈਂਟਰ ਵਿਖੇ ਨਹਿਰੂ ਯੁਵਾ ਕੇਂਦਰ ਅਤੇ ਪੁਲੀਸ ਵਿਭਾਗ ਦੇ ਸਹਿਯੋਗ ਨਾਲ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਰੂਪਨਗਰ, 17 ਜਨਵਰੀ: ਰਾਸ਼ਟਰੀ ਸੜਕ ਸੁਰੱਖਿਆ ਸੇਫਟੀ ਪ੍ਰੋਗਰਾਮ ਤਹਿਤ ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਵੱਲੋਂ ਚਲਾਏ ਜਾ ਰਹੇ ਇੰਸਟੀਚਿਊਟ ਆਫ ਡਰਾਇਵਿੰਗ […]