Press Release

Filter by:
An awareness camp will be organized at Jassemajra on January 21 to provide loans at cheap interest to economically weaker sections.

An awareness camp will be organized at Jassemajra on January 21 to provide loans at cheap interest to economically weaker sections.

Published on: 17/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਆਰਥਿਕ ਤੌਰ ਉਤੇ ਕਮਜ਼ੋਰ ਵਰਗ ਲਈ ਸਸਤੇ ਵਿਆਜ ‘ਤੇ ਕਰਜੇ ਮੁਹੱਈਆਂ ਕਰਵਾਉਣ ਲਈ 21 ਜਨਵਰੀ ਨੂੰ ਜੱਸੇਮਾਜਰਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ ਰੂਪਨਗਰ, 17 ਜਨਵਰੀ: ਪੰਜਾਬ ਸਰਕਾਰ ਦੇ ਘੱਟ ਗਿਣਤੀ ਵਰਗ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਉਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਸੇਵਾ ਹਿੱਤ ਬੇਰੁਜ਼ਗਾਰਾਂ ਨੂੰ ਸਵੈ-ਰੋਜ਼ਗਾਰ ਲਈ ਸਸਤੇ […]

Successfully organized a three-day training on Newborn Safety Program

Successfully organized a three-day training on Newborn Safety Program

Published on: 17/01/2025

ਨਵਜਾਤ ਸ਼ਿਸ਼ੂ ਸੁਰੱਖਿਆ ਕਾਰਜਕ੍ਰਮ ਤੇ ਤਿੰਨ ਦਿਨਾਂ ਟ੍ਰੇਨਿੰਗ ਦਾ ਸਫਲ ਆਯੋਜਨ ਕੀਤਾ ਰੂਪਨਗਰ, 17 ਜਨਵਰੀ: ਨਵਜਾਤ ਸ਼ਿਸ਼ੂ ਸੁਰੱਖਿਆ ਕਾਰਜਕ੍ਰਮ ਦੇ ਤਹਿਤ ਤਿੰਨ ਦਿਨਾਂ ਟ੍ਰੇਨਿੰਗ ਦਾ ਆਯੋਜਨ ਟ੍ਰੇਨਿੰਗ ਸੈਂਟਰ ਜ਼ਿਲ੍ਹਾ ਹਸਪਤਾਲ ਵਿਖੇ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੀਤਾ ਗਿਆ। ਇਸ ਟ੍ਰੇਨਿੰਗ ਦਾ ਉਦੇਸ਼ ਨਵਜਾਤ ਬੱਚਿਆਂ ਦੀ ਦੇਖਭਾਲ, ਉਨ੍ਹਾਂ ਦੀ ਸੁਰੱਖਿਆ ਅਤੇ […]

Total ban on plying of heavy overloaded heavy vehicles/tippers coming from IIT Road (from IIT to Flyover) under Section 163

Placement Camp at Model Career Center (MCC)-cum-District Employment and Business Bureau Rupnagar today

Published on: 16/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਮਾਡਲ ਕੈਰੀਅਰ ਸੈਂਟਰ (ਐਮ.ਸੀ.ਸੀ)-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਸੂਵੀ ਇੰਡਸਟਰੀਜ਼ ਕੰਪਨੀ ਅਤੇ ਜਨਾ ਸਮਾਲ ਫਾਈਨਾਂਸ ਬੈਂਕ ਵੱਲੋਂ ਵੱਖ-ਵੱਖ ਅਸਾਮੀਆਂ ਭਰਨ ਲਈ ਇੰਟਰਵਿਊ ਲਈ ਜਾਵੇਗੀ ਰੂਪਨਗਰ, 16 ਜਨਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ […]

Total ban on plying of heavy overloaded heavy vehicles/tippers coming from IIT Road (from IIT to Flyover) under Section 163

Jawahar Navodaya Vidyalaya 6th class selection exam on 18th January (Saturday).

Published on: 16/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਵਾਹਰ ਨਵੋਦਿਆ ਵਿਦਿਆਲਿਆ ਦੀ ਛੇਵੀਂ ਜਮਾਤ ਲਈ ਚੋਣ ਪ੍ਰੀਖਿਆ 18 ਜਨਵਰੀ ਦਿਨ (ਸ਼ਨੀਵਾਰ) ਨੂੰ ਰੂਪਨਗਰ, 16 ਜਨਵਰੀ: ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ ਸ੍ਰੀ ਰਤਨ ਪਾਲ ਗੁਪਤਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਛੇਵੀਂ ਜਮਾਤ ਲਈ ਚੋਣ ਪ੍ਰੀਖਿਆ-2025 ਮਿਤੀ 18.01.2025 (ਸ਼ਨੀਵਾਰ) ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਦੇਣ […]

The Additional Deputy Commissioner held a meeting regarding the Republic Day preparations

The Additional Deputy Commissioner held a meeting regarding the Republic Day preparations

Published on: 16/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ 17, 20, 23 ਤੇ 24 ਜਨਵਰੀ ਨੂੰ ਰਿਹਸਲਾਂ ਕਰਵਾਈਆਂ ਜਾਣਗੀਆਂ ਰੂਪਨਗਰ, 16 ਜਨਵਰੀ: ਗਣਤੰਤਰ ਦਿਵਸ ਸਮਾਰੋਹ ਮਨਾਉਣ ਲਈ ਤਿਆਰੀਆ ਸਬੰਧੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵ) ਮਿਸ ਚੰਦਰਜਯੋਤੀ ਸਿੰਘ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ। ਇਸ […]

Distt Administration takes Action against Seerat Hospital- SDM

Distt Administration takes Action against Seerat Hospital- SDM

Published on: 15/01/2025

Distt Administration takes Action against Seerat Hospital- SDM De-Addiction Center sealed under Section 7, 7A, PC Act 1988 (Amendment) Act 2018 Stock register and medicines handed over to Health Department Rupnagar, January 15: Sub Divisional Magistrate Rupnagar Mr. Sachin Pathak informed that the owner of Seerat Hospital Dr. Amit Bansal was booked by the Vigilance […]

Rupnagar Police organise a walkathon to make people aware about ill effects of drugs

Rupnagar Police organise a walkathon to make people aware about ill effects of drugs

Published on: 15/01/2025

District Public Relations Officer, Rupnagar Rupnagar Police organise a walkathon to make people aware about ill effects of drugs 10 schools participate in the walkathon on theme of Punjab against drugs SSP tells students about the Safe Punjab Helpline 97791-00200 WhatsApp to file complaints against drugs Rupnagar, January 15: Rupnagar Police is making concerted efforts […]

Placement camp today at District Employment and Business Bureau Rupnagar

Placement camp today at District Employment and Business Bureau Rupnagar

Published on: 14/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 14 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਫ਼ਤਾਵਰੀ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ 15 ਜਨਵਰੀ ਦਿਨ ਬੁੱਧਵਾਰ ਨੂੰ ਸਵੇਰੇ […]

Additional Deputy Commissioner (V) reviewed the various development works going on at Block Sri Chamkaur Sahib

Additional Deputy Commissioner (V) reviewed the various development works going on at Block Sri Chamkaur Sahib

Published on: 14/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਧੀਕ ਡਿਪਟੀ ਕਮਿਸ਼ਨਰ (ਵ) ਨੇ ਬਲਾਕ ਸ੍ਰੀ ਚਮਕੌਰ ਸਾਹਿਬ ਵਿਖੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਸ੍ਰੀ ਚਮਕੌਰ ਸਾਹਿਬ, 14 ਜਨਵਰੀ: ਵਧੀਕ ਡਿਪਟੀ ਕਮਿਸ਼ਨਰ (ਵ) ਮਿਸ ਚੰਦਰਜਯੋਤੀ ਸਿੰਘ ਨੇ ਜ਼ਿਲ੍ਹੇ ਦੇ ਬਲਾਕ ਸ੍ਰੀ ਚਮਕੌਰ ਸਾਹਿਬ ਵਿਖੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ […]

Nehru Yuva Kendra Ropar successfully organized district level Yuva Utsav

Nehru Yuva Kendra Ropar successfully organized district level Yuva Utsav

Published on: 14/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਹਿਰੂ ਯੂਵਾ ਕੇਂਦਰ ਰੋਪੜ ਵੱਲੋਂ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਕੀਤਾ ਗਿਆ ਸਫ਼ਲ ਆਯੋਜਨ ਰੂਪਨਗਰ, 13 ਜਨਵਰੀ: ਨਹਿਰੂ ਯੂਵਾ ਕੇਂਦਰ ਰੋਪੜ ਵੱਲੋਂ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤੇ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਆਯੋਜਨ ਜ਼ਿਲ੍ਹਾ ਯੁਵਾ ਅਧਿਕਾਰੀ ਸ਼੍ਰੀ ਪੰਕਜ ਯਾਦਵ ਦੀ ਅਗਵਾਈ ਵਿੱਚ ਡੀਏਵੀ […]

Rupnagar police conducted a

Rupnagar police conducted a “cordon and search operation” against drugs and bad elements

Published on: 13/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਿਸ ਨੇ ਨਸ਼ਿਆਂ ਤੇ ਮਾੜੇ ਅਨਸਰਾਂ ਖਿਲਾਫ “ਕਾਰਡਨ ਐਂਡ ਸਰਚ ਓਪਰੇਸ਼ਨ” ਚਲਾਇਆ ਜ਼ਿਲ੍ਹੇ ਦੇ ਰੇਲਵੇ ਸਟੇਸ਼ਨਾਂ, 08 ਬੱਸ ਸਟੈਂਡਾਂ ਸਮੇਤ 5 ਸਬ ਡਿਵੀਜ਼ਨਲਾਂ ਦੀ ਚੈਕਿੰਗ ਕੀਤੀ ਰੂਪਨਗਰ, 13 ਜਨਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ […]

To pay true tribute to the war heroes NCC cadets welcomed the 710 km cycle journey to on reaching Rupnagar.

To pay true tribute to the war heroes NCC cadets welcomed the 710 km cycle journey to on reaching Rupnagar.

Published on: 13/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜੰਗੀ ਨਾਇਕਾਂ ਨੂੰ ਸੱਚੀ ਸ਼ਰਧਾਂਜਲੀ ਅਰਪਣ ਕਰਨ ਲਈ ਕੱਢੀ ਜਾ ਰਹੀ 710 ਕਿਲੋਮੀਟਰ ਸਾਈਕਲ ਯਾਤਰਾ ਦਾ ਰੂਪਨਗਰ ਪਹੁੰਚਣ ਤੇ ਐਨਸੀਸੀ ਕੈਡਿਟਾਂ ਨੇ ਕੀਤਾ ਸਵਾਗਤ ਮੁੱਖ ਮਹਿਮਾਨ ਬ੍ਰਿਗੇਡੀਅਰ ਰਾਹੁਲ ਗੁਪਤਾ ਨੇ ਹਰੀ ਝੰਡੀ ਦੇ ਕੇ ਅਗਲੇ ਪੜਾਅ ਲਈ ਕੀਤਾ ਰਵਾਨਾ ਰੂਪਨਗਰ, 13 ਜਨਵਰੀ: ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਡਾਇਰੈਕਟੋਰੇਟ […]

16 candidates were selected for the job in the placement camp organized at District Employment and Business Bureau Rupnagar

New services called Arms-Free Zone and E-Shram have been started in the Service Center – Deputy Commissioner

Published on: 13/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸੇਵਾ ਕੇਂਦਰ ਵਿੱਚ ਅਸਤ੍ਰ-ਮੁਕਤ ਖੇਤਰ ਤੇ ਈ-ਸ਼੍ਰਮ ਨਾਮ ਦੀਆਂ ਨਵੀਆਂ ਸੇਵਾਵਾਂ ਹੋਈਆਂ ਸ਼ੁਰੂ – ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਦੀ ਕੀਤੀ ਅਪੀਲ ਰੂਪਨਗਰ, 13 ਜਨਵਰੀ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡੇ ਨਾਗਰਿਕਾਂ ਲਈ ਸੁਵਿਧਾ ਅਤੇ ਸੁਰੱਖਿਆ ਵਿੱਚ […]

Eliminating the difference between boys and girls is essential for the progress of society - Civil Surgeon

Eliminating the difference between boys and girls is essential for the progress of society – Civil Surgeon

Published on: 13/01/2025

ਸਮਾਜ ਦੀ ਤਰੱਕੀ ਲਈ ਲੜਕੇ-ਲੜਕੀ ਵਿਚਲੇ ਫਰਕ ਨੂੰ ਖਤਮ ਕਰਨਾ ਜ਼ਰੂਰੀ – ਸਿਵਲ ਸਰਜਨ ਸਿਵਲ ਸਰਜਨ ਦਫਤਰ ਵਿਖੇ ਨਵ-ਜਨਮੀਆਂ ਧੀਆਂ ਦੀ ਲੋਹੜੀ ਮਨਾਈ ਰੂਪਨਗਰ, 13 ਜਨਵਰੀ: ਸਿਹਤ ਵਿਭਾਗ ਰੂਪਨਗਰ ਵੱਲੋਂ ਪੀ.ਸੀ.ਪੀ.ਐਨ.ਡੀ.ਟੀ. ਅਧੀਨ ਕੰਨਿਆ ਭਰੂਣ ਹੱਤਿਆ ਸਬੰਧੀ ਜਾਗਰੂਕਤਾ ਲਈ ਹਰ ਸਾਲ ਦੀ ਤਰ੍ਹਾਂ ਦਫਤਰ ਸਿਵਲ ਸਰਜਨ ਰੂਪਨਗਰ ਵਿਖੇ ਨਵ-ਜਨਮੀਆਂ ਧੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ […]

An awareness program was organized by District Red Cross Rupnagar under National Road Safety

An awareness program was organized by District Red Cross Rupnagar under National Road Safety

Published on: 10/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਵਲੋਂ ਰਾਸ਼ਟਰੀ ਰੋਡ ਸੈਫਟੀ ਤਹਿਤ ਇਕ ਅਵੇਅਰਨੈੱਸ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਰੂਪਨਗਰ, 10 ਜਨਵਰੀ: ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਵਲੋਂ ਰਾਸ਼ਟਰੀ ਰੋਡ ਸੈਫਟੀ ਪ੍ਰੋਗਰਾਮ ਤਹਿਤ ਇਕ ਅਵੇਅਰਨੈੱਸ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਰੈੱਡ ਕਰਾਸ ਵਲੋਂ ਚਲਾਏ ਜਾ ਰਹੇ ਸਕਿੱਲ ਸੈਂਟਰਾਂ ਦੇ ਸਿਖਿਆਰਥੀਆਂ ਨੇ ਭਾਗ […]

Program Policy Officer of World Food Program visited the Anganwadi Centers of Chaklan and Brahman Majra.

Program Policy Officer of World Food Program visited the Anganwadi Centers of Chaklan and Brahman Majra.

Published on: 10/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਰਲਡ ਫੂਡ ਪ੍ਰੋਗਰਾਮ ਦੀ ਪ੍ਰੋਗਰਾਮ ਪਾਲਿਸੀ ਅਫਸਰ ਨੇ ਚੱਕਲਾਂ ਤੇ ਬ੍ਰਾਹਮਣ ਮਾਜਰਾ ਦੇ ਆਂਗਣਵਾੜੀ ਕੇਂਦਰਾਂ ਦਾ ਕੀਤਾ ਦੌਰਾ ਫੋਰਟੀਫਾਈਡ ਚੌਲਾਂ ਦੀ ਡਿਲੀਵਰੀ ਦਾ ਕੀਤਾ ਮੁਲਾਂਕਣ ਰੂਪਨਗਰ, 10 ਜਨਵਰੀ: ਵਰਲਡ ਫੂਡ ਪ੍ਰੋਗਰਾਮ (ਡਬਲਯੂ.ਐੱਫ.ਪੀ.) ਦੀ ਪ੍ਰੋਗਰਾਮ ਪਾਲਿਸੀ ਅਫਸਰ (ਫੂਡ ਫੋਰਟੀਫੀਕੇਸ਼ਨ) ਸ਼੍ਰੀਮਤੀ ਨੇਹਾ ਗੇਹੀ ਨੇ ਪੰਜਾਬ ਦੇ ਦੋ ਦਿਨਾਂ ਦੌਰੇ ਦੌਰਾਨ ਫੋਰਟੀਫਾਈਡ […]

According to the guidelines of Civil Surgeon Rupnagar, a food safety training camp was organized

According to the guidelines of Civil Surgeon Rupnagar, a food safety training camp was organized

Published on: 10/01/2025

ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਟ੍ਰੇਨਿੰਗ ਸਬੰਧੀ ਕੈਂਪ ਲਗਾਇਆ ਰੂਪਨਗਰ, 10 ਜਨਵਰੀ: ਫੂਡ ਸੇਫਟੀ ਵਿੰਗ ਰੂਪਨਗਰ ਵੱਲੋਂ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟਰੇਸ਼ਨ ਡਾ. ਅਭਿਨਵ ਤ੍ਰਿਖਾ ਦੇ ਹੁਕਮਾਂ ਤਹਿਤ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਟ੍ਰੇਨਿੰਗ ਸਬੰਧੀ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ 65 ਦੇ ਕਰੀਬ […]

Deputy Commissioner issued instructions regarding road safety keeping in mind the foggy weather

Deputy Commissioner issued instructions regarding road safety keeping in mind the foggy weather

Published on: 09/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਧੁੰਦ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀ ਰੂਪਨਗਰ, 9 ਜਨਵਰੀ: ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਆਯੋਜਿਤ ਮੀਟਿੰਗ ਵਿਚ ਧੁੰਦ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀ […]

Officers performing duties diligently on the occasion of Republic Day: Deputy Commissioner

Officers performing duties diligently on the occasion of Republic Day: Deputy Commissioner

Published on: 09/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਡਿਪਟੀ ਕਮਿਸ਼ਨਰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆ ਡਿਊਟੀਆਂ ਲਗਾਈਆਂ ਰੂਪਨਗਰ, 09 ਜਨਵਰੀ: ਨਹਿਰੂ ਸਟੇਡੀਅਮ ਰੂਪਨਗਰ ਵਿਖੇ 26 ਜਨਵਰੀ 2025 ਨੂੰ ਜ਼ਿਲ੍ਹਾ ਪੱਧਰ ਤੇ ਕਰਵਾਏ ਜਾ ਰਹੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ […]

A two-day district level training camp was organized on the subject of Child Death Review

A two-day district level training camp was organized on the subject of Child Death Review

Published on: 09/01/2025

ਬਾਲ ਮੌਤ ਸਮੀਖਿਆ ਵਿਸ਼ੇ ਤੇ ਦੋ ਰੋਜਾ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਲਗਾਇਆ ਰੂਪਨਗਰ, 09 ਜਨਵਰੀ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਦਫਤਰ ਸਿਵਲ ਸਰਜਨ ਰੂਪਨਗਰ ਦੀ ਟਰੇਨਿੰਗ ਹਾਲ ਵਿਖੇ ਮੈਡੀਕਲ ਅਫਸਰਾਂ ਦੀ ਦੋ ਦਿਨ ਦੀ ਬਾਲ ਮੌਤ ਦੀ ਸਮੀਖਿਆ ਸਬੰਧੀ ਟ੍ਰੇਨਿੰਗ ਕੈਂਪ ਸ਼ੁਰੂ ਕੀਤਾ ਗਿਆ। ਇਸ ਟ੍ਰੇਨਿੰਗ ਕੈਂਪ ਨੂੰ ਸੰਬੋਧਨ […]

People's problems will be solved at the ground level by creating an atmosphere of partnership: DIG Harcharan Singh Bhullar

People’s problems will be solved at the ground level by creating an atmosphere of partnership: DIG Harcharan Singh Bhullar

Published on: 09/01/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪ੍ਰੋਜੈਕਟ ਸੰਪਰਕ ਭਾਈਵਾਲਤਾ ਦਾ ਮਾਹੌਲ ਸਿਰਜ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ ‘ਤੇ ਹੱਲ ਕੀਤਾ ਜਾਵੇਗਾ: ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਮੋਰਿੰਡਾ, 9 ਜਨਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਵਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟ ਸੰਪਰਕ ਅਧੀਨ ਅੱਜ ਜ਼ਿਲ੍ਹਾ ਰੂਪਨਗਰ ਦੇ ਬਲਾਕ […]

Registration of free skill development training under Punjab Skill Development Scheme started- Additional Deputy Commissioner

Registration of free skill development training under Punjab Skill Development Scheme started- Additional Deputy Commissioner

Published on: 09/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੰਜਾਬ ਹੁਨਰ ਵਿਕਾਸ ਯੋਜਨਾ ਅਧੀਨ ਮੁਫਤ ਹੁਨਰ ਵਿਕਾਸ ਟ੍ਰੇਨਿੰਗ ਦੀ ਰਜਿਸਟ੍ਰੇਸ਼ਨ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ ਰੂਪਨਗਰ, 09 ਜਨਵਰੀ: ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਨੌਜਵਾਨਾਂ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਮੁਫਤ ਹੁਨਰ ਵਿਕਾਸ ਟ੍ਰੇਨਿੰਗ ਦੇ ਕੇ ਹੁਨਰਮੰਦ ਕੀਤਾ ਜਾ ਰਿਹਾ […]

Placement camp today at District Employment and Business Bureau Rupnagar

Placement Camp at Model Career Center (MCC)-cum-District Employment and Business Bureau Rupnagar today

Published on: 09/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮਾਡਲ ਕੈਰੀਅਰ ਸੈਂਟਰ(ਐਮ.ਸੀ.ਸੀ)-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 09 ਜਨਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ 10 ਜਨਵਰੀ […]

Rotary Club Rupnagar gave books to the District Jail Library

Rotary Club Rupnagar gave books to the District Jail Library

Published on: 08/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੌਟਰੀ ਕਲੱਬ ਰੂਪਨਗਰ ਨੇ ਜਿਲ੍ਹਾ ਜੇਲ੍ਹ ‌‌ਲਾਇਬਰੇਰੀ ਵਿੱਚ ਦਿੱਤੀਆਂ ਕਿਤਾਬਾਂ ਰੂਪਨਗਰ, 8 ਜਨਵਰੀ: ਰੌਟਰੀ ਕਲੱਬ ਰੂਪਨਗਰ ਵੱਲੋਂ ਜੇਲ੍ਹ ਕੈਦੀਆਂ ਦੀ ਸਹੂਲਤ ਲਈ ਜਿਲ੍ਹਾ ਜੇਲ੍ਹ ਰੂਪਨਗਰ ਵਿੱਚ ਸਥਾਪਿਤ ਲਾਇਬਰੇਰੀ ਲਈ ਕਿਤਾਬਾਂ ਭੇਂਟ ਕੀਤੀਆਂ ਗਈਆਂ। ਇਸ ਸਮਾਗਮ ਦੇ ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਰੌਟਰ ਕਲੱਬ ਦੇ […]

The Chief Agriculture Officer visited the fields of Manjit Singh, a farmer preparing Gandoa fertilizer

The Chief Agriculture Officer visited the fields of Manjit Singh, a farmer preparing Gandoa fertilizer

Published on: 08/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਮੁੱਖ ਖੇਤੀਬਾੜੀ ਅਫਸਰ ਨੇ ਗੰਡੋਆ ਖਾਦ ਤਿਆਰ ਕਰ ਰਹੇ ਕਿਸਾਨ ਮਨਜੀਤ ਸਿੰਘ ਦੇ ਖੇਤਾਂ ਦਾ ਕੀਤਾ ਦੌਰਾ ਰੂਪਨਗਰ, 8 ਜਨਵਰੀ: ਮੁੱਖ ਖੇਤੀਬਾੜੀ ਅਫਸਰ ਰੂਪਨਗਰ ਡਾ. ਰਾਕੇਸ਼ ਕੁਮਾਰ ਸ਼ਰਮਾ ਵੱਲੋ ਬਲਾਕ ਰੂਪਨਗਰ ਦੇ ਪਿੰਡ ਰਣਜੀਤਪੁਰਾ ਵਿਖੇ ਵਰਮੀਕੰਪੋਸਟ ਤਿਆਰ ਕਰ ਰਹੇੇ ਕਿਸਾਨ ਮਨਜੀਤ ਸਿੰਘ ਪੁੱਤਰ ਬਲਵੀਰ ਸਿੰਘ ਦੇ ਖੇਤਾਂ ਦਾ ਦੋਰਾ […]

The final publication of the voter list of the Vidhan Sabha constituencies of District Rupnagar has been completed

The final publication of the voter list of the Vidhan Sabha constituencies of District Rupnagar has been completed

Published on: 08/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੂਪਨਗਰ ਦੇ ਵਿਧਾਨ ਸਭਾ ਚੋਣ ਹਲਕਿਆਂ ਦੀ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਹੋਈ ਮੁਕੰਮਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਅੱਜ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ ਰੂਪਨਗਰ, 08 ਜਨਵਰੀ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਰੂਪਨਗਰ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਾ (49) ਸ੍ਰੀ […]

Various restrictions apply in the district Ropar

Eligible voters regarding Shiromani Gurdwara Parbandhak Committee can file their claims and objections till January 24 – SDM

Published on: 08/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਬੰਧੀ ਯੋਗ ਵੋਟਰ ਆਪਣੇ ਦਾਅਵੇ ਤੇ ਇਤਰਾਜ਼ 24 ਜਨਵਰੀ ਤੱਕ ਕਰ ਸਕਦੇ ਹਨ ਦਾਇਰ – ਐਸ.ਡੀ.ਐਮ ਰੂਪਨਗਰ, 08 ਜਨਵਰੀ: ਉਪ ਮੰਡਲ ਮੈਜਿਸਟਰ੍ਰੇਟ ਰੂਪਨਗਰ ਸ਼੍ਰੀ ਸਚਿਨ ਪਾਠਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ […]

16 candidates were selected for the job in the placement camp organized at District Employment and Business Bureau Rupnagar

Selection of 6 candidates in placement camp at District Employment and Business Bureau, Rupnagar

Published on: 08/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਵਿੱਚ 6 ਉਮੀਦਵਾਰਾਂ ਦੀ ਚੋਣ ਰੂਪਨਗਰ, 08 ਜਨਵਰੀ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਲਗਾਏ ਗਏ ਹਫਤਾਵਰੀ ਪਲੇਸਮੈਂਟ ਕੈਪ ਵਿਚ 6 ਉਮੀਦਵਾਰਾਂ ਦੀ ਚੋਣ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ […]

Two day training started by Simis and Tata at Govt ITI Rupnagar

Two day training started by Simis and Tata at Govt ITI Rupnagar

Published on: 08/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਆਈਟੀਆਈ ਰੂਪਨਗਰ ਵਿਖੇ ਸਿਮਿਸ ਅਤੇ ਟਾਟਾ ਵੱਲੋਂ ਸ਼ੁਰੂ ਕੀਤੀ ਗਈ ਦੋ ਰੋਜ਼ਾ ਟ੍ਰੇਨਿੰਗ ਰੂਪਨਗਰ, 08 ਜਨਵਰੀ: ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾ ਦੇ ਆਦੇਸ਼ ਤੇ ਅੱਜ ਸਰਕਾਰੀ ਆਈਟੀਆਈ ਰੂਪਨਗਰ ਵਿਖੇ ਸਿਮਿਸ ਅਤੇ ਟਾਟਾ ਕੰਪਨੀ ਵੱਲੋੰ ਦੋ ਰੋਜ਼ਾ ਪੇਡਾਗੋਜੀ ਟ੍ਰੇਨਿੰਗ ਸ਼ੁਰੂ ਕਰਵਾਈ ਗਈ। ਪਹਿਲੇ […]

Various restrictions apply in the district Ropar

Placement camp today at District Employment and Business Bureau Rupnagar

Published on: 07/01/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 07 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਫ਼ਤਾਵਰੀ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ 8 ਜਨਵਰੀ ਦਿਨ ਬੁੱਧਵਾਰ ਨੂੰ ਸਵੇਰੇ […]