Press Release
Shiromani Gurdwara Parbandhak Committee (Board) election preliminary publication of voter list-District Election Officer
Published on: 07/01/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਹੋਈ ਮੁੱਢਲੀ ਪ੍ਰਕਾਸ਼ਨਾ-ਜ਼ਿਲ੍ਹਾ ਚੋਣ ਅਫ਼ਸਰ ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਸਬੰਧੀ ਦਾਅਵੇ/ਇਤਰਾਜ਼ 24 ਜਨਵਰੀ ਤੱਕ ਕਰਵਾਏ ਜਾ ਸਕਦੇ ਹਨ ਜਮ੍ਹਾਂ ਰੂਪਨਗਰ, 07 ਜਨਵਰੀ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੀਫ ਕਮਿਸ਼ਨਰ, ਗੁਰਦੁਆਰਾ […]
Private play-way schools must be registered: Deputy Commissioner
Published on: 07/01/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਣੀ ਲਾਜ਼ਮੀ: ਡਿਪਟੀ ਕਮਿਸ਼ਨਰ ਰੂਪਨਗਰ, 7 ਜਨਵਰੀ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ‘ਚ 3-6 ਸਾਲ ਦੇ ਬੱਚਿਆਂ ਲਈ ਈ.ਸੀ.ਸੀ.ਈ. ਖੇਤਰ ‘ਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਪ੍ਰਾਈਵੇਟ […]
Group BEE, LHVs and Multipurpose Health Supervisor mail meeting held
Published on: 05/01/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਮੂਹ ਬੀ.ਈ.ਈ, ਐਲ.ਐਚ.ਵੀਜ਼ ਅਤੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਮੇਲ ਦੀ ਹੋਈ ਮੀਟਿੰਗ ਰੂਪਨਗਰ, 05 ਜਨਵਰੀ: ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ ਸਮੂਹ ਬੀ.ਈ.ਈਜ਼, ਐਲ.ਐਚ.ਵੀਜ਼ ਅਤੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਮੇਲ ਦੀ ਮੀਟਿੰਗ ਹੋਈ। ਇਸ ਮੌਕੇ ਤੇ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਨੇ […]
Solving problems by creating an atmosphere of partnership Main objective of the project Contact: Captain Police Rupnagar Rupinder Kaur Sarha
Published on: 03/01/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਭਾਈਵਾਲਤਾ ਦਾ ਮਾਹੌਲ ਸਿਰਜ ਕੇ ਸਮੱਸਿਆਵਾਂ ਦਾ ਹੱਲ ਕਰਨਾ ਪ੍ਰੋਜੈਕਟ ਸੰਪਰਕ ਦਾ ਮੁੱਖ ਉਦੇਸ਼: ਕਪਤਾਨ ਪੁਲਿਸ ਰੂਪਨਗਰ ਰੁਪਿੰਦਰ ਕੌਰ ਸਰ੍ਹਾ ਸ਼੍ਰੀ ਚਮਕੌਰ ਸਾਹਿਬ, 3 ਜਨਵਰੀ: ਭਾਈਵਾਲਤਾ ਦਾ ਮਾਹੌਲ ਸਿਰਜ ਕੇ ਸਮੱਸਿਆਵਾਂ ਦਾ ਹੱਲ ਕਰਨਾ ਲੋਕ ਮਿਲਣੀ ਦਾ ਮੁੱਖ ਉਦੇਸ਼ ਹੈ। ਇਸ ਸੰਬੰਧੀ ਹੋਰ ਜਾਣਕਾਰੀ ਸਾਂਝੀਂ ਕਰਦਿਆਂ ਕਪਤਾਨ ਪੁਲਿਸ ਰੂਪਨਗਰ […]
Rupnagar police is fully active under the campaign against drug traffickers and anti-social elements
Published on: 03/01/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਰੂਪਨਗਰ ਪੁਲਿਸ ਪੂਰੀ ਤਰ੍ਹਾਂ ਸਰਗਰਮ ਐੱਸਐੱਸਪੀ ਨੇ ਪਿਛਲੇ 2 ਦਿਨਾਂ ‘ਚ ਕੀਤੀ ਕਾਰਵਾਈ ਦੀ ਦਿੱਤੀ ਜਾਣਕਾਰੀ 1 ਕਿਲੋ 650 ਗ੍ਰਾਮ ਅਫੀਮ, 110 ਕੈਪਸੂਲ, 37 ਨਸ਼ੀਲੇ ਟੀਕੇ, 11250 ਐਮ.ਐਲ. ਦੇਸੀ ਸ਼ਰਾਬ, 01 ਦੇਸੀ ਪਿਸਤੌਲ 315 ਬੋਰ ਸਮੇਤ 01 […]
The road leading to Katli Ropar on the left side of Sirhind Canal is closed till 21 January 2025
Published on: 03/01/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਹਿੰਦ ਨਹਿਰ ਦੇ ਖੱਬੇ ਪਾਸੇ ਕਟਲੀ ਰੋਪੜ ਨੂੰ ਜਾਂਦੀ ਸੜਕ 21 ਜਨਵਰੀ 2025 ਤੱਕ ਬੰਦ ਰੂਪਨਗਰ, 3 ਜਨਵਰੀ: ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਸਰਹਿੰਦ ਨਹਿਰ ਦੇ ਖੱਬੇ ਪਾਸੇ ਨਾਲ-ਨਾਲ ਕਟਲੀ ਰੋਪੜ ਨੂੰ ਜਾਂਦੀ ਸੜਕ ਨੂੰ ਮਿਤੀ 01 ਜਨਵਰੀ 2025 ਤੋਂ 21 […]
Various restrictions apply in the district
Published on: 03/01/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ ਜ਼ਿਲ੍ਹਾ ਮੈਜਿਸਟ੍ਰੇਟ ਨੇ ਸੜਕਾਂ ਕਿਨਾਰੇ ਪਸ਼ੂ ਚਰਾਉਣ ‘ਤੇ ਲਗਾਈ ਪਾਬੰਦੀ ਰੂਪਨਗਰ, 3 ਜਨਵਰੀ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਧਾਰਾ 163 ਭਾਰਤੀਏ ਨਾਗਰਿਕ ਸੁਰੱਖਿਆ ਸੰਹਿਤ, 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਪਸ਼ੂਆਂ ਨੂੰ ਜ਼ਿਲ੍ਹਾ ਰੂਪਨਗਰ ਦੇ ਸ਼ਹਿਰਾਂ/ਕਸਬਿਆਂ ਅਤੇ […]
District Language Office Rupnagar has started admission for the basic training course of Urdu Amoz
Published on: 03/01/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਵੱਲੋਂ ਉਰਦੂ ਆਮੋਜ਼ ਦੀ ਮੁੱਢਲੀ ਸਿਖਲਾਈ ਕੋਰਸ ਲਈ ਦਾਖਲਾ ਸ਼ੁਰੂ ਰੂਪਨਗਰ, 3 ਜਨਵਰੀ: ਜ਼ਿਲ੍ਹਾ ਖੋਜ ਅਫ਼ਸਰ, ਰੂਪਨਗਰ ਸ. ਜਗਜੀਤ ਸਿੰਘ ਨੇ ਸੂਚਨਾ ਦਿੰਦਿਆਂ ਦੱਸਿਆ ਜਾਂਦਾ ਹੈ ਕਿ ਭਾਸ਼ਾ ਵਿਭਾਗ, ਪੰਜਾਬ ਦੇ ਜਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਵੱਲੋਂ ਉਰਦੂ ਆਮੋਜ਼ ਦੀ ਮੁੱਢਲੀ ਸਿਖਲਾਈ ਲਈ 6 ਮਹੀਨਿਆਂ ਦਾ […]
Deputy Commissioner inaugurates new office of e governance
Published on: 02/01/2025Deputy Commissioner inaugurates new office of e governance eSewa portal received 118,226 applications, out of which 115,865 applications disposed of in 2024 Rupnagar, January 2: To improve internal Governance by introducing reforms in the present system of governance and to use of IT tools, Deputy Commissioner Mr. Himanshu Jain on Thursday inaugurated the new office […]
On the occasion of the arrival of the new year, the district administration took the shelter of God
Published on: 01/01/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਵੇਂ ਵਰ੍ਹੇ ਦੀ ਆਮਦ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਲਿਆ ਪ੍ਰਮਾਤਮਾ ਦਾ ਓਟ ਆਸਰਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਰੂਪਨਗਰ, 01 ਜਨਵਰੀ: ਨਵੇਂ ਵਰ੍ਹੇ 2025 ਦੀ ਆਮਦ ਦੇ ਮੌਕੇ ‘ਤੇ ਪ੍ਰਮਾਤਮਾ ਦਾ ਓਟ ਆਸਰਾ ਲੈਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ […]
NSS seven day camp at Government College Ropar concluded
Published on: 01/01/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਐੱਨ.ਐੱਸ.ਐੱਸ ਦਾ ਸੱਤ ਰੋਜ਼ਾ ਕੈਂਪ ਸਮਾਪਤ ਤ੍ਰਿਅੰਬਿਕਾ ਅਤੇ ਜਸ਼ਨਪ੍ਰੀਤ ਸਿੰਘ ਚੁਣੇ ਗਏ ਬੈਸਟ ਵਲੰਟੀਅਰ ਰੂਪਨਗਰ, 01 ਜਨਵਰੀ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ […]
Deputy Commissioner has instructed all SDMs of the district to resolve the pending transfer cases as soon as possible.
Published on: 31/12/2024ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ ਨੂੰ ਇੰਤਕਾਲ ਦੇ ਲੰਬਿਤ ਪਏ ਮਾਮਲਿਆਂ ਨੂੰ ਜਲਦ ਤੋਂ ਜਲਦ ਨਿਪਟਾਉਣ ਦੇ ਦਿੱਤੇ ਨਿਰਦੇਸ਼ ਫ਼ਰਦ ਕੇਂਦਰ ਤੇ ਪਟਵਾਰਖਾਨਾ ਰੂਪਨਗਰ ਦਾ ਕੀਤਾ ਦੌਰਾ ਰੂਪਨਗਰ, 31 ਦਸੰਬਰ: ਮਾਲ ਵਿਭਾਗ ਦੇ ਸੰਬਧਿਤ ਲੰਬਿਤ ਪਏ ਜ਼ਮੀਨਾਂ ਦੇ ਇੰਤਕਾਲ ਦੇ ਮਾਮਲਿਆਂ ਨੂੰ ਨਿਪਟਾਉਣ ਦੇ ਮੰਤਵ ਨਾਲ ਡਿਪਟੀ […]
Civil Hospital Morinda to be updated at a cost of Rs 1 crore
Published on: 31/12/2024Office of District Public Relations Officer, Rupnagar Civil Hospital Morinda to be updated at a cost of Rs 1 crore Deputy Commissioner visits Civil Hospital Morinda and reviews services being provided Committee formed, orders issued to submit report within a week Morinda, December 31: Deputy Commissioner Rupnagar Himanshu Jain today made a surprise visit to […]
Successful organization of National Lok Adalat at District Rupnagar
Published on: 14/12/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੂਪਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਮੈਂਬਰ ਸਕੱਤਰ, ਪਲਸਾ ਵੱਲੋਂ ਰੂਪਨਗਰ ਨੈਸ਼ਨਲ ਲੋਕ ਅਦਾਲਤ ਦਾ ਲਿਆ ਗਿਆ ਜਾਇਜ਼ਾ ਰੂਪਨਗਰ, 14 ਦਸੰਬਰ : ਨੈਸ਼ਨਲ ਲੀਗਲ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ 2024 ਦੀ ਚੌਥੀ ਕੌਮੀ ਲੋਕ […]
Deputy Commissioner paid a surprise visit to District Jail Ropar
Published on: 13/12/2024ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਜੇਲ੍ਹ ਰੋਪੜ ਦਾ ਅਚਨਚੇਤ ਦੌਰਾ ਕੀਤਾ ਰੂਪਨਗਰ, 13 ਦਸੰਬਰ: ਜੇਲ੍ਹ ਪ੍ਰਸਾਸ਼ਨ ਵੱਲੋਂ ਕੈਦੀਆਂ ਅਤੇ ਵਿਚਾਰ ਅਧੀਨ ਬੰਦੀਆਂ ਨੂੰ ਮੁਹੱਈਆ ਕਰਵਾਈਆ ਜਾ ਰਹੀਆਂ ਸਹੂਲਤਾਂ ਸਮੇਤ ਜੇਲ੍ਹ ਪ੍ਰਬੰਧਾਂ ਦਾ ਜਾਇਜਾ ਲੈਣ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਅੱਜ ਜਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ […]
The Deputy Commissioner launched the 100-day TB-free India campaign in the district
Published on: 07/12/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਅੰਦਰ 100 ਦਿਨਾਂ ਟੀਬੀ ਮੁਕਤ ਭਾਰਤ ਮੁਹਿੰਮ ਦਾ ਕੀਤਾ ਗਿਆ ਆਗਾਜ਼ ਭਵਿੱਖ ‘ਚ ਸਭ ਨੂੰ ਸਿਹਤਮੰਦ ਰੱਖਣ ਲਈ ਟੀਬੀ ਮੁਕਤ ਭਾਰਤ ਇੱਕ ਮਹੱਤਵਪੂਰਨ ਕਦਮ – ਡਿਪਟੀ ਕਮਿਸ਼ਨਰ ਰੂਪਨਗਰ, 7 ਦਸੰਬਰ: ਭਾਰਤ ਵਿੱਚ ਟੀਬੀ (ਤਪਦਿਕ) ਸਿਹਤ ਸੰਬੰਧੀ ਸਭ ਤੋਂ ਗੰਭੀਰ ਚੁਣੌਤੀਆਂ ਵਿੱਚੋਂ ਇੱਕ ਹੈ। ਭਾਰਤ ਵਿੱਚ […]
Deputy Commissioner issues notice to Executive Engineer PWD, NH for delay in construction of bridge over Sirhind Canal
Published on: 29/11/2024Office of the District Public Relations Officer, Rupnagar Deputy Commissioner issues notice to Executive Engineer PWD, NH for delay in construction of bridge over Sirhind Canal Rupnagar, November 29: Deputy Commissioner Rupnagar Himanshu Jain issued the notice to Executive Engineer Public Works Department, National Highway, for delay after inspecting the construction of the bridge being […]
Deputy Commissioner paid a surprise visit to School of Eminence Rupnagar
Published on: 28/11/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਸਕੂਲ ਆਫ ਐਮੀਨੈਂਸ ਰੂਪਨਗਰ ਦਾ ਕੀਤਾ ਅਚਨਚੇਤ ਦੌਰਾ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਤੋਂ ਭੂਗੋਲ, ਮੈਡੀਕਲ ਤੇ ਫਿਜ਼ਿਕਸ ਵਿਸ਼ੇ ਦੇ ਸਵਾਲ ਪੁੱਛੇ ਵਿਦਿਆਰਥੀਆਂ ਨੂੰ ਟੀਚੇ ਹਾਸਲ ਕਰਨ ਲਈ ਸਖ਼ਤ ਕਰਨ ਦਾ ਸੰਦੇਸ਼ ਦਿੱਤਾ ਰੂਪਨਗਰ, 28 ਨਵੰਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਅੱਜ ਸਕੂਲ ਆਫ ਐਮੀਨੈਂਸ […]
About 6 crore loans passed to 1672 Self Help Groups of the district: Deputy Commissioner
Published on: 27/11/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਦੇ 1672 ਸੈਲਫ ਹੈਲਪ ਗਰੁੱਪਾਂ ਦੇ ਲਗਭਗ 6 ਕਰੋੜ ਦੇ ਲੋਨ ਪਾਸ ਕੀਤੇ: ਡਿਪਟੀ ਕਮਿਸ਼ਨਰ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਔਰਤਾਂ ਨੂੰ ਸਵੈ-ਰੋਜ਼ਗਾਰ ਰਾਹੀਂ ਬਣਾਇਆ ਜਾਂਦਾ ਹੈ ਆਤਮ-ਨਿਰਭਰ ਸੈਲਫ ਹੈਲਪ ਗਰੁੱਪਾਂ ਲਈ ਜ਼ਿਲ੍ਹਾ ਪੱਧਰੀ ਲੋਨ ਮੇਲਾ ਕਰਵਾਇਆ ਗਿਆ ਰੂਪਨਗਰ, 27 ਨਵੰਬਰ: ਪੰਜਾਬ ਸਰਕਾਰ ਵੱਲੋਂ ਦਿਹਾਤੀ ਖੇਤਰ ਦੀਆਂ […]
Children should show special interest in sports and other activities along with studies – Deputy Commissioner
Published on: 26/11/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਹੋਰ ਗਤੀਵਿਧੀਆ ਵੱਲ ਵੀ ਵਿਸ਼ੇਸ਼ ਰੁਚੀ ਦਿਖਾਉਣੀ ਚਾਹੀਦੀ ਹੈ- ਡਿਪਟੀ ਕਮਿਸ਼ਨਰ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਕਰਵਾਏ ਜਾ ਰਹੇ ਖੇਤਰੀ ਏਕਤਾ ਮੀਟਿੰਗ-2024 ਦੇ ਦੂਜੇ ਦਿਨ ਡਿਪਟੀ ਕਮਿਸ਼ਨਰ ਨੇ ਕੀਤੀ ਸ਼ਿਰਕਤ ਰੂਪਨਗਰ, 26 ਨਵੰਬਰ: ਪੀ.ਐਮ.ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਦੀ ਅਗਵਾਈ ਹੇਠ, […]
Rupnagar police arrested 2 accused who robbed a taxi driver within 48 hours
Published on: 26/11/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਟੈਕਸੀ ਡਰਾਈਵਰ ਦੀ ਲੁੱਟ ਕਰਨ ਵਾਲੇ 2 ਦੋਸ਼ੀਆਂ ਨੂੰ 48 ਘੰਟਿਆ ਦੇ ਅੰਦਰ ਅੰਦਰ ਰੂਪਨਗਰ ਪੁਲਿਸ ਨੇ ਕੀਤਾ ਗ੍ਰਿਫ਼ਤਾਰ ਰੂਪਨਗਰ, 26 ਨਵੰਬਰ: ਕਪਤਾਨ ਪੁਲਿਸ ਰੂਪਨਗਰ (ਇਨਵੇਸਟੀਗੇਸ਼ਨ) ਰੁਪਿੰਦਰ ਕੌਰ ਸਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ 24 ਨਵੰਬਰ ਨੂੰ […]
Organized 2 days Regional Unity Meeting-2024 at PM Shri School Jawahar Navodaya Vidyalaya Sandhuan
Published on: 25/11/2024ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪੀ.ਐਮ.ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ 2 ਦਿਨਾਂ ਖੇਤਰੀ ਏਕਤਾ ਮੀਟਿੰਗ-2024 ਦਾ ਆਯੋਜਨ ਕੀਤਾ ਰੂਪਨਗਰ, 25 ਨਵੰਬਰ: ਪੀ.ਐਮ.ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਦੀ ਅਗਵਾਈ ਹੇਠ, ਨਵੋਦਿਆ ਵਿਦਿਆਲਿਆ ਸਮਿਤੀ ਵੱਲੋਂ ਵਿਦਿਆਲਿਆ ਪਰਿਸਰ ਵਿੱਚ 2 ਦਿਨਾਂ ਖੇਤਰੀ ਏਕਤਾ ਮੀਟਿੰਗ-2024 ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਕੁੱਲ 237 ਵਿਦਿਆਰਥੀ (156 […]
Assistant Commissioner Arvinder Paul Somal wins gold medal in shot put event of state level para athletics championship
Published on: 24/11/2024ਸਹਾਇਕ ਕਮਿਸ਼ਨਰ ਅਰਵਿੰਦਰ ਪਾਲ ਸੋਮਲ ਨੇ ਰਾਜ ਪੱਧਰੀ ਪੈਰਾ ਅਥਲੈਟਿਕਸ ਚੈਂਪੀਅਨਸ਼ਿਪਦੇ ਸ਼ਾਟਪੁੱਟ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ ਰੂਪਨਗਰ, 24 ਨਵੰਬਰ: ਸਹਾਇਕ ਕਮਿਸ਼ਨਰ ਜੀ.ਏ. ਪੀ.ਸੀ.ਐਸ ਅਰਵਿੰਦਰਪਾਲ ਸਿੰਘ ਸੋਮਲ ਨੇ ਐਤਵਾਰ ਨੂੰ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ -3 ਵਿੱਚ ਲੁਧਿਆਣਾ ਵਿਖੇ ਹੋਈ ਰਾਜ ਪੱਧਰੀ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸ਼ਾਟਪੁੱਟ ਈਵੈਂਟ ਵਿੱਚ ਸੋਨ ਤਗਮਾ ਜਿੱਤਿਆ। ਇਸ ਮੌਕੇ […]
ODF The role of common people is very important to build plus model villages – Additional Deputy Commissioner
Published on: 22/11/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਓ.ਡੀ.ਐੱਫ. ਪਲੱਸ ਮਾਡਲ ਪਿੰਡ ਬਣਾਉਣ ਲਈ ਆਮ ਲੋਕਾਂ ਦੀ ਭੂਮਿਕਾ ਬਹੁਤ ਹੀ ਅਹਿਮ – ਵਧੀਕ ਡਿਪਟੀ ਕਮਿਸ਼ਨਰ ਸਾਫ ਸਫਾਈ ਰੱਖਣ ਨਾਲ ਹੀ ਸਿਹਤਮੰਦ ਸਮਾਜ ਦੀ ਕੀਤੀ ਜਾ ਸਕਦੀ ਹੈ ਸਿਰਜਣਾ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਕੀਤੀ ਮੀਟਿਗ ਰੂਪਨਗਰ, 22 ਨਵੰਬਰ: ਪਿੰਡਾਂ ਵਿੱਚ ਠੋਸ […]
NDRF team conducted a mock drill on natural calamity prevention at Shivalik Public School.
Published on: 22/11/2024ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਐਨ.ਡੀ.ਆਰ.ਐਫ ਦੀ ਟੀਮ ਵਲੋਂ ਕੁਦਰਤੀ ਆਫਤਾਂ ਤੋਂ ਬਚਾਅ ਪ੍ਰਤੀ ਮੌਕ ਡਰਿੱਲ ਕਰਵਾਇਆ ਗਿਆ ਰੂਪਨਗਰ, 22 ਨਵੰਬਰ: ਐਨ.ਡੀ.ਆਰ.ਐਫ (ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ) ਦੀ 7 ਬਟਾਲੀਅਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜਿਲ੍ਹਾ ਰੂਪਨਗਰ ਵਿੱਚ 25 ਨਵੰਬਰ 2024 ਤੱਕ ਕੁਦਰਤੀ ਆਫਤਾਂ ਸਬੰਧੀ ਮੌਕ ਡਰਿੱਲ ਅਤੇ ਜਾਗਰੂਕਤਾ ਮੁਹਿੰਮ […]
The world famous 32nd Dasmesh Hawks All India Hockey Festival starts today
Published on: 20/11/2024ਵਿਸ਼ਵ ਪ੍ਰਸਿੱਧ 32ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦਾ ਅੱਜ ਤੋਂ ਆਗਾਜ਼ ਆਲ ਇੰਡੀਆ ਹਾਕੀ ਫ਼ੈਸਟੀਵਲ ‘ਚ ਦੇਸ਼ ਦੀਆਂ 12 ਨਾਮਵਰ ਟੀਮਾਂ ਭਾਗ ਲੈਣਗੀਆਂ ਜੇਤੂ ਟੀਮ ਨੂੰ 1 ਲੱਖ ਰੁਪਏ ਤੇ ਦੂਜੀ ਟੀਮ ਨੁੰ 51000 ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ ਹਾਕਸ ਕਲੱਬ ਨੇ 52 ਸਾਲਾਂ ਦੌਰਾਨ ਹਾਕੀ ਨੂੰ ਰਾਸ਼ਟਰੀ ਹੀ ਨਹੀਂ ਸਗੋਂ ਅੰਤਰਰਾਸ਼ਟਰੀ ਪੱਧਰ […]
Deputy Commissioner issued approval letters to the beneficiaries on World Toilet Day under Swachh Bharat Mission Rural
Published on: 19/11/2024ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਅਧੀਨ ਵਿਸ਼ਵ ਪਖਾਨਾ ਦਿਵਸ ਤੇ ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਜਾਰੀ ਕੀਤੇ ਰੂਪਨਗਰ, 19 ਨਵੰਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਅਧੀਨ ਪ੍ਰਵਾਨ ਕੀਤੇ ਗਏ ਘਰੇਲੂ ਪਖਾਨਿਆਂ ਦੇ ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਜਾਰੀ ਕੀਤੇ ਗਏ। ਡਿਪਟੀ ਕਮਿਸ਼ਨਰ ਸ਼੍ਰੀ […]
Conducting workshops to protect children from pneumonia
Published on: 19/11/2024ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਲਈ ਵਰਕਸ਼ਾਪ ਦਾ ਆਯੋਜਨ ਰੂਪਨਗਰ, 19 ਨਵੰਬਰ: ਸਿਵਲ ਸਰਜਨ ਰੂਪ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਦਫਤਰ ਰੂਪਨਗਰ ਵਿਖੇ ਸਰਦੀਆਂ ਦੇ ਮੌਸਮ ਦੌਰਾਨ ਛੋਟੇ ਬੱਚਿਆਂ ਨੂੰ ਨਿਮੋਨੀਆ ਬਚਅ ਲਈ ਜਿਲਾ ਸਿਹਤ ਵਿਭਾਗ ਵੱਲੋਂ ਬਲਾਕ ਦੀਆਂ ਸਮੂਹ ਐਲ.ਐਚ .ਵੀਜ ਦੀ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਡਾਕਟਰ […]
Rupnagar police arrested the person who snatched the car by showing a pistol
Published on: 19/11/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਿਸ ਨੇ ਪਿਸਤੌਲ ਦਿਖਾ ਕੇ ਗੱਡੀ ਖੋਹਣ ਵਾਲੇ ਵਿਅਕਤੀ ਨੂੰ ਗਿਫ੍ਰਤਾਰ ਰੂਪਨਗਰ, 19 ਨਵੰਬਰ: ਸੀਨੀਅਰ ਕਪਤਾਨ ਪੁਲਿਸ ਗੁਲਨੀਤ ਸਿੰਘ ਖੁਰਾਣਾ ਆਈ.ਪੀ.ਐਸ., ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਰੂਪਨਗਰ ਰੇਂਜ, ਨਿਲਾਂਬਰੀ ਜਗਦਲੇ, ਆਈ.ਪੀ.ਐਸ., ਦੇ ਦਿਸ਼ਾ ਨਿਰਦੇਸ਼ ਹੇਠ ਜਿਲ੍ਹਾ ਰੂਪਨਗਰ ਅੰਦਰ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ […]
By establishing smooth coordination with public, easier to get ground zero reality & inputs: DIG IPS Nilambari Jagdale
Published on: 14/11/2024District Public Relations Officer, Rupnagar By establishing smooth coordination with public, easier to get ground zero reality & inputs: DIG IPS Nilambari Jagdale All issues of common people will be resolved in public meetings under Project Sampark Rupnagar, November 14: Rupnagar Police on Thursday held public meetings under Project Sampark launched by Chief Minister Punjab […]