Dussehra festival celebrated at Satluj Public School, Village Hussainpur
Published on: 01/10/2025ਸਤਲੁਜ ਪਬਲਿਕ ਸਕੂਲ ਪਿੰਡ ਹੁਸੈਨਪੁਰ ਵਿਖੇ ਮਨਾਇਆ ਗਿਆ ਦੁਸ਼ਹਿਰੇ ਦਾ ਤਿਉਹਾਰ ਸਤਲੁਜ ਪਬਲਿਕ ਸਕੂਲ ਪਿੰਡ ਹੁਸੈਨਪੁਰ ਵਿਖੇ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਨੇ ਰਮਾਇਣ ਦੀ ਕਥਾ ਸੁਣੀ। ਉਸ ਤੋਂ ਬਾਅਦ ਬੱਚਿਆਂ ਅਤੇ ਸਟਾਫ ਨੇ ਮਿਲ ਕੇ ਰਾਵਣ ਦੇ ਪੁਤਲੇ ਦਾ ਦਹਿਨ ਕੀਤਾ ਜੋ ਬੁਰਾਈ ਤੇ ਮਚੰਗਿਆਈ ਦੀ ਜੀਤ ਦਾ ਪ੍ਰਤੀਕ ਹੈ। […]
MoreKrishi Vigyan Kendra, Ropar organizes district level awareness camp for paddy residue management
Published on: 01/10/2025ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਰੂਪਨਗਰ, 01 ਅਕਤੂਬਰ 2025 – ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਅਤੇ ਆਈ.ਸੀ.ਏ.ਆਰ. ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਪਿੰਡ ਭਨੁਪਲੀ ਵਿਖੇ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। […]
MoreThe deadline for submitting applications for temporary firecracker licenses in the district has been fixed from October 1 to 6.
Published on: 01/10/2025ਜਿਲ੍ਹੇ ‘ਚ ਪਟਾਕਿਆਂ ਦੇ ਅਸਥਾਈ ਲਾਇਸੰਸ ਲਈ ਦਰਖਾਸਤਾਂ ਜਮ੍ਹਾ ਕਰਵਾਉਣ ਲਈ 1 ਤੋਂ 6 ਅਕਤੂਬਰ ਤੱਕ ਦਾ ਸਮਾਂ ਨਿਸ਼ਚਿਤ ਰੂਪਨਗਰ, 1 ਅਕਤੂਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਪੂਜਾ ਸਿਆਲ ਗਰੇਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਰੂਪਨਗਰ ਜਿਲ੍ਹੇ ਅਧੀਨ ਪਟਾਕਿਆਂ ਦੇ ਅਸਥਾਈ ਲਾਇਸੰਸ ਜਾਰੀ ਕਰਨ ਲਈ ਦਰਖਾਸਤਾਂ ਜਮਾਂ ਕਰਵਾਉਣ ਲਈ ਆਪਣੇ ਨਜਦੀਕੀ ਸੇਵਾ ਕੇਂਦਰਾਂ ਵਿਚ ਜਾ […]
MoreDistrict level Vigilance and Monitoring Committee under SC/ST Act to resolve cases of victims on priority basis: Deputy Commissioner
Published on: 01/10/2025ਐਸ.ਸੀ./ਐਸ.ਟੀ. ਐਕਟ ਤਹਿਤ ਜ਼ਿਲ੍ਹਾ ਪੱਧਰੀ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਪੀੜ੍ਹਤਾਂ ਦੇ ਮਾਮਲੇ ਪਹਿਲ ਦੇ ਆਧਾਰ ‘ਤੇ ਹੱਲ ਕਰਨ: ਡਿਪਟੀ ਕਮਿਸ਼ਨਰ ਰੂਪਨਗਰ, 1 ਅਕਤੂਬਰ: ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ (ਅੱਤਿਆਚਾਰ ਰੋਕਥਾਮ ਐਕਟ 1989) ਨਿਯਮ 1995 ਦੇ 17 ਅਧੀਨ ਪੀੜ੍ਹਤਾਂ ਨੂੰ ਮੁਆਵਜ਼ਾ ਦੇਣ ਬਾਰੇ ਅਤੇ ਪੀੜ੍ਹਤਾਂ ਦੇ ਕੇਸਾਂ ਦੀ ਪਹਿਲ ਦੇ ਆਧਾਰ ‘ਤੇ ਹੱਲ ਕੀਤੇ ਜਾਣ ਅਤੇ […]
MoreTraining program for farmers on natural farming organized at KVK Rupnagar
Published on: 30/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕੁਦਰਤੀ ਖੇਤੀ ਬਾਰੇ ਕਿਸਾਨਾਂ ਲਈ ਸਿਖਲਾਈ ਪ੍ਰੋਗਰਾਮ ਕੇ.ਵੀ.ਕੇ. ਰੂਪਨਗਰ ਵਿਖੇ ਆਯੋਜਿਤ ਰੂਪਨਗਰ, 30 ਸਤੰਬਰ – ਪੰਜਾਬ ਖੇਤਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਡਾਇਰੈਕਟਰ ਪਸਾਰ ਸਿੱਖਿਆ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੂਪਨਗਰ ਵੱਲੋਂ ਰਾਸ਼ਟਰੀ ਕੁਦਰਤੀ ਖੇਤੀ ਮਿਸ਼ਨ ਅਧੀਨ ਇੱਕ ਦਿਨ ਦਾ ਕਿਸਾਨ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਨੂੰ […]
MoreStubble management camp organized at Makauna Kalan village and Salempur
Published on: 30/09/2025ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਿੰਡ ਮਕੜੌਨਾ ਕਲਾਂ ਅਤੇ ਸਲੇਮਪੁਰ ਵਿਖੇ ਪਰਾਲੀ ਪ੍ਰਬੰਧਨ ਕੈਂਪ ਆਯੋਜਿਤ ਸ੍ਰੀ ਚਮਕੌਰ ਸਾਹਿਬ, 30 ਸਤੰਬਰ: ਅੱਜ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਮਕੜੌਨਾ ਕਲਾਂ ਅਤੇ ਸਲੇਮਪੁਰ ਵਿਖੇ ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਸ੍ਰੀ ਅਮਰੀਕ ਸਿੰਘ ਸਿੱਧੂ, ਪੀ.ਸੀ.ਐਸ. ਦੀ ਪ੍ਰਧਾਨਗੀ ਹੇਠ ਪਰਾਲੀ ਪ੍ਰਬੰਧਨ ਕੈਂਪ ਆਯੋਜਿਤ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. […]
MoreDistrict Legal Services Authority Rupnagar held a special meeting with Sarpanches of various villages at BDPO Office Ropar.
Published on: 29/09/2025ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਬੀ.ਡੀ.ਪੀ.ਓ. ਦਫ਼ਤਰ ਰੋਪੜ ਵਿਖੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਰੂਪਨਗਰ, 29 ਸਤੰਬਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸਕੱਤਰ ਸ਼੍ਰੀਮਤੀ ਅਮਨਦੀਪ ਕੌਰ ਦੀ ਅਗਵਾਈ ਵਿੱਚ ਬੀ.ਡੀ.ਪੀ.ਓ. ਦਫ਼ਤਰ ਰੋਪੜ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿੱਚ ਰੂਪਨਗਰ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਸ਼ਮੂਲੀਅਤ ਕੀਤੀ। ਇਸ […]
MorePlacement camp at District Employment and Entrepreneurship Bureau, Rupnagar on 30th September
Published on: 29/09/2025ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 30 ਸਤੰਬਰ ਨੂੰ ਰੂਪਨਗਰ, 29 ਸਤੰਬਰ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਵਰਜੀਤ ਵਾਲੀਆ, ਆਈ.ਏ.ਐਸ, ਡਿਪਟੀ ਕਮਿਸ਼ਨਰ -ਕਮ- ਚੇਅਰਮੈਨ, ਡੀ.ਬੀ.ਈ.ਈ. ਦੀ ਰਹਿਨੁਮਾਈ ਅਤੇ ਸ੍ਰੀਮਤੀ ਚੰਦਰਜਯੋਤੀ ਸਿੰਘ, ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਡੀ.ਬੀ.ਈ.ਈ. ਰੂਪਨਗਰ ਦੀ ਅਗਵਾਈ […]
MoreDeputy Commissioner makes surprise visit to Rupnagar Mandi
Published on: 29/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਵਲੋਂ ਰੂਪਨਗਰ ਮੰਡੀ ਦਾ ਅਚਨਚੇਤ ਦੌਰਾ ਕਿਸਾਨ ਭਰਾਵਾਂ ਨੂੰ ਮੰਡੀ ਵਿੱਚ ਕੇਵਲ ਸੁੱਕਾ ਝੋਨਾ ਲਿਆਉਣ ਦੀ ਅਪੀਲ ਰੂਪਨਗਰ, 29 ਸਤੰਬਰ : ਖਰੀਫ਼ ਸੀਜ਼ਨ 2025-26 ਪੰਜਾਬ ਰਾਜ ਵਿੱਚ 16 ਸਤੰਬਰ ਤੋਂ ਸ਼ੁਰੂ ਹੋ ਚੁੱਕਾ ਹੈ। ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਈ ਜਾਣ ਵਾਲੀ ਝੋਨੇ ਦੀ ਫਸਲ ਨੂੰ […]
MoreFive-day training program on “Making Sweets for the Festive Season” concluded at KVK Ropar
Published on: 29/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕੇ.ਵੀ.ਕੇ. ਰੋਪੜ ਵਿਖੇ “ਤਿਉਹਾਰਾਂ ਦੇ ਸੀਜ਼ਨ ਲਈ ਮਿਠਾਈਆਂ ਬਣਾਉਣਾ” ਵਿਸ਼ੇ ‘ਤੇ ਪੰਜ ਦਿਨਾਂ ਸਿਖਲਾਈ ਪ੍ਰੋਗਰਾਮ ਸਮਾਪਤ ਰੂਪਨਗਰ, 29 ਸਤੰਬਰ – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ-ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਕੇ.ਵੀ.ਕੇ. ਰੋਪੜ ਵਿਖੇ 23 ਸਤੰਬਰ ਤੋਂ 29 ਸਤੰਬਰ 2025 ਤੱਕ “ਤਿਉਹਾਰਾਂ ਦੇ ਸੀਜ਼ਨ ਲਈ ਮਿਠਾਈਆਂ ਬਣਾਉਣਾ” ਵਿਸ਼ੇ ‘ਤੇ ਪੰਜ […]
MoreFarmers made aware about not burning stubble
Published on: 29/09/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਕੀਤਾ ਗਿਆ ਜਾਗਰੂਕ ਸ੍ਰੀ ਚਮਕੌਰ ਸਾਹਿਬ, 29 ਸਤੰਬਰ: ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਸ੍ਰੀ ਅਮਰੀਕ ਸਿੰਘ ਸਿੱਧੂ, ਪੀ.ਸੀ.ਐਸ., ਦੀ ਅਗਵਾਈ ਹੇਠ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਫਰੀਦ ਅਤੇ ਗੜੀ ਵਿਖੇ ਅੱਜ ਪਰਾਲੀ ਪ੍ਰਬੰਧਨ ਕੈਂਪ ਲਗਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਨੇ ਪਿੰਡਾਂ ਦੇ […]
More“Brahma Kumaris celebrated World Heart Day, called for a healthy life”
Published on: 29/09/2025“ਬ੍ਰਹਮਾਕੁਮਾਰੀਜ਼ ਵੱਲੋਂ ਵਿਸ਼ਵ ਦਿਲ ਦਿਵਸ ਮਨਾਇਆ ਗਿਆ, ਸਿਹਤਮੰਦ ਜੀਵਨ ਲਈ ਕੀਤਾ ਅਹਵਾਨ” ਰੂਪਨਗਰ, 29 ਸਤੰਬਰ : ਪੂਜਾ ਪਿਤਾ ਬ੍ਰਹਮਾਕੁਮਾਰੀਜ਼ ਵਿਸ਼ਵ ਵਿਦਿਆਲਾ ਸਦਭਾਵਨਾ ਭਵਨ, ਰੂਪਨਗਰ (ਬੇਲਾ ਚੌਂਕ) ਵੱਲੋਂ ਵਿਸ਼ਵ ਦਿਲ ਦਿਵਸ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਦਿਲ ਦੇ ਰੋਗਾਂ ਦੇ ਮਾਹਿਰ ਡਾ. ਅਜੈ ਜਿੰਦਲ, ਡਾ. ਅਸ਼ੀਸ਼ ਰਾਣਾ ਅਤੇ […]
MoreAwareness seminar organized at Civil Hospital Rupnagar on the occasion of World Heart Day
Published on: 29/09/2025ਵਿਸ਼ਵ ਦਿਲ ਦਿਵਸ ਮੌਕੇ ਸਿਵਲ ਹਸਪਤਾਲ ਰੂਪਨਗਰ ਵਿੱਚ ਜਾਗਰੂਕਤਾ ਸੈਮੀਨਾਰ ਦਾ ਆਯੋਜਨ 29 ਸਤੰਬਰ: ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਸ਼ਵ ਦਿਲ ਦਿਵਸ “ਡੋਂਟ ਮਿਸ ਏ ਬੀਟ” ਥੀਮ ਤਹਿਤ ਜ਼ਿਲ੍ਹਾ ਹਸਪਤਾਲ ਰੂਪਨਗਰ ਵਿੱਚ ਇਕ ਵਿਸ਼ਾਲ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੈਡੀਕਲ ਸਪੈਸ਼ਲਿਸਟ ਡਾਕਟਰਾਂ, ਨਰਸਿੰਗ ਸਟਾਫ, ਸਿਹਤ ਵਿਭਾਗ ਦੇ ਅਧਿਕਾਰੀਆਂ, ਵਿਦਿਆਰਥੀਆਂ […]
MoreProject work by volunteers on the third day of the seven-day NSS camp
Published on: 28/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੇ ਤੀਜੇ ਦਿਨ ਵਲੰਟੀਅਰਾਂ ਵੱਲੋਂ ਪ੍ਰੋਜੈਕਟ ਵਰਕ ਰੂਪਨਗਰ, 28 ਸਤੰਬਰ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਰੂਪਨਗਰ ਵਿੱਚ ਚੱਲ ਰਹੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੇ ਤੀਜੇ ਦਿਨ ਵਲੰਟੀਅਰਾਂ ਵੱਲੋਂ ਪ੍ਰੋਜੈਕਟ ਵਰਕ ਕੀਤਾ ਗਿਆ। ਇਸ ਦੌਰਾਨ ਵਲੰਟੀਅਰਾਂ ਨੇ ਕਾਲਜ […]
More“Developed India Youth Connect Program” organized at Government College Ropar
Published on: 28/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿੱਚ “ਵਿਕਸਿਤ ਭਾਰਤ ਯੁਵਾ ਕਨੈਕਟ ਪ੍ਰੋਗਰਾਮ” ਆਯੋਜਿਤ ਰੂਪਨਗਰ, 28 ਸਤੰਬਰ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਕੌਮੀ ਸੇਵਾ ਯੋਜਨਾ ਯੂਨਿਟ ਵੱਲੋਂ “ਵਿਕਸਿਤ ਭਾਰਤ ਯੁਵਾ ਕਨੈਕਟ ਪ੍ਰੋਗਰਾਮ” ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਦੇ […]
MoreAdopting a home garden for physical fitness is an important need of today – Dr. Chaturjit Singh Rattan
Published on: 28/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰੀਰਕ ਤੰਦਰੁਸਤੀ ਲਈ ਘਰੇਲੂ ਬਗੀਚੀ ਅਪਨਾਉਣਾ ਅੱਜ ਦੇ ਸਮੇਂ ਦੀ ਅਹਿਮ ਲੋੜ – ਡਾ. ਚਤੁਰਜੀਤ ਸਿੰਘ ਰਤਨ ਰੂਪਨਗਰ, 28 ਸਤੰਬਰ: ਸਰੀਰਕ ਤੰਦਰੁਸਤੀ ਲਈ ਘਰੇਲੂ ਬਗੀਚੀ ਅਪਨਾਉਣਾ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ। ਇਸੀ ਸੰਦਰਭ ਵਿੱਚ ਬਾਗਬਾਨੀ ਵਿਭਾਗ ਅਤੇ ਅੰਬੂਜਾ ਫਾਊਂਡੇਸ਼ਨ ਰੂਪਨਗਰ ਵੱਲੋਂ ਸਾਂਝੇ ਤੌਰ ’ਤੇ ਬਲਾਕ ਰੂਪਨਗਰ ਦੇ […]
MoreCleanliness drive begins in Government College Ropar, celebrating “Swachh Mahotsav”
Published on: 28/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿੱਚ “ਸਵੱਛ ਮਹਾਂਉਤਸਵ” ਮਨਾਉਂਦਿਆਂ ਸਫਾਈ ਮੁਹਿੰਮ ਦੀ ਸ਼ੁਰੂਆਤ ਰੂਪਨਗਰ, 28 ਸਤੰਬਰ: ਸਰਕਾਰੀ ਕਾਲਜ ਰੋਪੜ ਵਿੱਚ ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਭੂਗੋਲ ਵਿਭਾਗ, ਐਚ.ਈ.ਆਈ.ਐਸ (ਏ.ਆਈ.ਸੀ.ਟੀ.ਈ) ਅਤੇ ਰੈੱਡ ਰਿਬਨ ਕਲੱਬ ਵੱਲੋਂ “ਸਵੱਛਤਾ ਹੀ ਸੇਵਾ” ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਹ ਮੁਹਿੰਮ ਬਿਸਲੇਰੀ ਇੰਟਰਨੈਸ਼ਨਲ ਪ੍ਰਾਈਵੇਟ ਲਿਮਿਟਿਡ […]
MoreDistrict Police arrest 2 persons, recover over 15 grams of narcotic powder
Published on: 28/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਦੇ ਹੋਏ 15 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬਰਾਮਦ ਰੂਪਨਗਰ, 28 ਸਤੰਬਰ: ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅੰਸਰਾਂ ਖ਼ਿਲਾਫ਼ ਚਲ ਰਹੀ ਮੁਹਿੰਮ “ਜੰਗ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮਾਮਲਿਆਂ ਵਿੱਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ […]
MoreLifting of paddy from markets in the district begins
Published on: 27/09/2025ਜ਼ਿਲ੍ਹੇ ਵਿੱਚਲੀਆਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਸ਼ੁਰੂ ਸਰਕਾਰੀ ਮਾਪਦੰਡਾਂ ਅਨੁਸਾਰ 17 ਪ੍ਰਤੀਸ਼ਤ ਨਮੀ ਤੱਕ ਵਾਲਾ ਝੋਨਾ ਹੀ ਮੰਡੀ ਵਿੱਚ ਲਿਆਂਦਾ ਜਾਵੇ ਰੂਪਨਗਰ, 27 ਸਤੰਬਰ: ਖਰੀਫ਼ ਸੀਜ਼ਨ 2025-26 ਪੰਜਾਬ ਰਾਜ ਵਿੱਚ 16 ਸਤੰਬਰ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਵੀ ਤੇਜ ਹੋ ਗਈ ਹੈ। ਇਸ ਗੱਲ ਦੀ ਜਾਣਕਾਰੀ […]
MoreSeven-day NSS camp begins at Government College Ropar
Published on: 27/09/2025ਸਰਕਾਰੀ ਕਾਲਜ ਰੋਪੜ ਵਿਖੇ ਐੱਨ. ਐੱਸ.ਐੱਸ.ਦੇ ਸੱਤ ਰੋਜ਼ਾ ਕੈਂਪ ਦੀ ਸੁਰੂਆਤ 27 ਸਤੰਬਰ,ਰੂਪਨਗਰ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਐੱਨ.ਐੱਸ.ਐੱਸ. ਦਾ ਸੱਤ ਰੋਜ਼ਾ ਸਪੈਸ਼ਲ ਕੈਂਪ ਲਗਾਇਆ ਜਾ ਰਿਹਾ ਹੈ। ਇਸ […]
MoreRupnagar Police takes major action against drug smugglers, 05 kg opium recovered
Published on: 26/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ, 05 ਕਿਲੋਗ੍ਰਾਮ ਅਫੀਮ ਬਰਾਮਦ ਰੂਪਨਗਰ, 26 ਸਤੰਬਰ: ਸ੍ਰੀ ਗੁਲਨੀਤ ਸਿੰਘ ਖੁਰਾਣਾ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਦੱਸਿਆ ਕਿ ਸ੍ਰੀ ਗੌਰਵ ਯਾਦਵ ਆਈ.ਪੀ.ਐਸ., ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਸ੍ਰੀ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ., ਡਿਪਟੀ ਇੰਸਪੈਕਟਰ ਜਨਰਲ ਆਫ […]
MoreDistrict Legal Services Authority organized an awareness seminar on drugs at District Jail Rupnagar.
Published on: 26/09/2025ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਰੂਪਨਗਰ ਵਿਖੇ ਨਸ਼ਿਆਂ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਵਾਇਆ ਗਿਆ ਰੂਪਨਗਰ , 26 ਸਤੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐਸ.ਏ.ਐਸ ਨਗਰ ਦੀਆਂ ਹਦਾਇਤਾਂ ਅਤੇ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀ ਮੋਹਿਤ ਬਾਂਸਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਜੇਲ੍ਹ ਰੂਪਨਗਰ ਵਿਖੇ ਨਸ਼ਿਆਂ ਸਬੰਧੀ ਜਾਗਰੂਕਤਾ ਸੈਮੀਨਾਰ […]
MoreDr. Anjali Chaudhary takes charge as District Family Welfare Officer
Published on: 26/09/2025ਡਾਕਟਰ ਅੰਜਲੀ ਚੌਧਰੀ ਨੇ ਬਤੌਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਵਜੋਂ ਅਹੁਦਾ ਸੰਭਾਲਿਆ ਰੂਪਨਗਰ, 26 ਸਤੰਬਰ: ਜ਼ਿਲ੍ਹਾ ਰੂਪਨਗਰ ਦੇ ਸਿਵਲ ਸਰਜਨ ਦਫ਼ਤਰ ਵਿੱਚ ਨਵੇਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਜੋਂ ਡਾ. ਅੰਜਲੀ ਚੌਧਰੀ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਡਾ. ਅੰਜਲੀ ਚੌਧਰੀ ਨੇ ਕਿਹਾ ਕਿ ਪਰਿਵਾਰ ਭਲਾਈ ਵਿਭਾਗ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ […]
MoreFarmers were motivated not to burn stubble in villages Bhurde and Sandhuan
Published on: 26/09/2025ਪਿੰਡ ਭੂਰੜੇ ਅਤੇ ਸੰਧੂਆਂ ਵਿਖੇ ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ ਸ੍ਰੀ ਚਮਕੌਰ ਸਾਹਿਬ, 26 ਸਤੰਬਰ: ਐਸ.ਡੀ.ਐਮ. ਅਮਰੀਕ ਸਿੰਘ ਸਿੱਧੂ ਦੀ ਅਗਵਾਈ ਹੇਠ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਵਿਚੋਂ ਭੂਰੜੇ ਅਤੇ ਸੰਧੂਆਂ ਵਿਖੇ ਪਰਾਲੀ ਪ੍ਰਬੰਧਨ ਕੈਂਪ ਲਗਾਇਆ ਗਿਆ। ਇਸ ਮੌਕੇ ਐਸ.ਡੀ.ਐਮ.,ਵੱਲੋਂ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਤ […]
MoreSDM held a meeting with nodal officers regarding non-burning of stubble
Published on: 25/09/2025ਐਸ.ਡੀ.ਐਮ. ਨੇ ਨੋਡਲ ਅਫਸਰਾਂ ਨਾਲ ਪਰਾਲੀ ਨਾ ਸਾੜਨ ਸਬੰਧੀ ਮੀਟਿੰਗ ਕੀਤੀ ਸ੍ਰੀ ਚਮਕੌਰ ਸਾਹਿਬ, 25 ਸਤੰਬਰ: ਐਸ.ਡੀ.ਐਮ. ਅਮਰੀਕ ਸਿੰਘ ਸਿੱਧੂ, ਪੀ.ਸੀ.ਐਸ. ਦੀ ਪ੍ਰਧਾਨਗੀ ਹੇਠ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੇ ਕਾਬੂ ਪਾਉਣ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਲਈ ਡਿਪਟੀ ਕਮਿਸ਼ਨਰ, ਰੂਪਨਗਰ ਵਲੋਂ ਜਿਲ੍ਹਾ ਲੈਵਲ ਤੇ ਕਲੱਸਟਰ ਵਾਈਜ਼ ਲਗਾਏ ਗਏ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। […]
MoreRupnagar Police recover 6 kg of poppy husk, drug addict and gambler arrested
Published on: 25/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਪੂਲਿਸ ਵੱਲੋਂ 6 ਕਿਲੋ ਭੁੱਕੀ ਚੂਰਾਪੋਸਤ ਬਰਾਮਦ, ਨਸ਼ਾ ਆਦੀ ਤੇ ਜੂਆ ਖੇਡਣ ਵਾਲੇ ਕਾਬੂ ਰੂਪਨਗਰ, 25 ਸਤੰਬਰ: ਰੂਪਨਗਰ ਪੂਲਿਸ ਵੱਲੋਂ 6 ਕਿਲੋ ਭੁੱਕੀ ਚੂਰਾਪੋਸਤ ਬਰਾਮਦ, ਨਸ਼ਾ ਆਦੀ ਤੇ ਜੂਆ ਖੇਡਣ ਵਾਲੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸ ਐਸ ਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ […]
MoreTen-day annual training camp-126 successfully concluded
Published on: 25/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਦਸ ਦਿਨਾਂ ਦਾ ਸਾਲਾਨਾ ਟ੍ਰੇਨਿੰਗ ਕੈਂਪ-126 ਸਫਲਤਾਪੂਰਵਕ ਸਮਾਪਤ ਰੂਪਨਗਰ 25 ਸਤੰਬਰ: 7 ਹਰਿਆਣਾ ਐੱਨ.ਸੀ.ਸੀ. ਬਟਾਲੀਅਨ, ਕਰਨਾਲ ਵੱਲੋਂ 16 ਤੋਂ 25 ਸਤੰਬਰ ਤੱਕ ਐੱਨ.ਸੀ.ਸੀ. ਅਕੈਡਮੀ, ਰੂਪਨਗਰ ਵਿੱਚ ਆਯੋਜਿਤ ਦਸ ਦਿਨਾਂ ਦਾ ਸਾਲਾਨਾ ਟ੍ਰੇਨਿੰਗ ਕੈਂਪ-126 ਸਫਲਤਾਪੂਰਵਕ ਸਮਾਪਤ ਹੋਇਆ। ਸਮਾਪਨ ਸਮਾਰੋਹ ਦੇ ਬਾਅਦ ਸਾਰੇ ਕੈਡੇਟਸ ਨੇ ਅਨੁਸ਼ਾਸਨ ਅਤੇ ਨਵੇਂ ਜੋਸ਼ ਦੇ ਨਾਲ […]
MorePlacement camp at District Employment and Entrepreneurship Bureau, Rupnagar today
Published on: 25/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 25 ਸਤੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ […]
MoreDeputy Commissioner sends awareness van against stubble burning
Published on: 25/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ, ਮੁਹੱਈਆ ਹੋਵੇਗੀ ਲੋੜੀਂਦੀ ਖੇਤੀ ਮਸ਼ੀਨਰੀ ਰੂਪਨਗਰ, 25 ਸਤੰਬਰ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਜ਼ੀਰੋ ਕਰਨ ਲਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ […]
More“Punjab Agricultural University-Krishi Vigyan Kendra Ropar organizes natural farming training program for farmers”
Published on: 24/09/2025ਦਫਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਪੰਜਾਬ ਖੇਤੀਬਾੜੀ ਯੂਨੀਵਰਸਿਟੀ-ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਕਿਸਾਨਾਂ ਲਈ ਕੁਦਰਤੀ ਖੇਤੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ” ਰੂਪਨਗਰ, 24 ਸਤੰਬਰ 2025: ਪੰਜਾਬ ਖੇਤੀਬਾੜੀ ਯੂਨੀਵਰਸਿਟੀ-ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਵੱਲੋਂ 24 ਸਤੰਬਰ 2025 ਨੂੰ ਰਾਸ਼ਟਰੀ ਕੁਦਰਤੀ ਖੇਤੀ ਮਿਸ਼ਨ ਅਧੀਨ ਕਿਸਾਨਾਂ ਲਈ ਇੱਕ ਰੋਜ਼ਾ ਕੁਦਰਤੀ ਖੇਤੀ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਇਸ ਸਿਖਲਾਈ […]
More