Press Release
Child’s birthday celebrated at DEIC
Published on: 23/06/2026ਡੀ.ਈ.ਆਈ.ਸੀ. ਵਿਖੇ ਬੱਚੇ ਦਾ ਮਨਾਇਆ ਜਨਮ ਦਿਨ ਅਰਲੀ ਇੰਟਰਵੈਨਸ਼ਨ ਦੇ ਯੋਗ ਇਲਾਜ ਨਾਲ ਬੱਚੇ ਦਾ ਮਾਨਸਿਕ ਤੇ ਸਰੀਰਕ ਵਿਕਾਸ ਹੋਇਆ ਦਰੁਸਤ – ਡਾ. ਰਮਨ ਗੁਪਤਾ ਬੱਚਿਆਂ ਦੇ ਵਿਕਾਸ ‘ਚ ਦੇਰੀ ਨੂੰ ਨਾ ਕੀਤਾ ਜਾਵੇ ਅਣਗੌਲਿਆ : ਡਾ. ਰਮਨ ਗੁਪਤਾ ਰੂਪਨਗਰ, 23 ਜੂਨ :ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ (ਆਰ.ਬੀ.ਐੱਸ.ਕੇ.) ਅਧੀਨ ਜ਼ਿਲ੍ਹਾ ਅਰਲੀ ਇੰਟਰਵੈਨਸ਼ਨ ਸੈਂਟਰ (ਡੀ.ਈ.ਆਈ.ਸੀ.), ਰੂਪਨਗਰ ਵਿਖੇ […]
Cooperation of political parties is very important to ensure accuracy and transparency of voter lists: Deputy Commissioner
Published on: 23/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਿਆਸੀ ਪਾਰਟੀਆਂ ਦਾ ਸਹਿਯੋਗ ਬਹੁਤ ਮਹੱਤਵਪੂਰਨ: ਡਿਪਟੀ ਕਮਿਸ਼ਨਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਦੀਆਂ ਤਿਆਰੀਆਂ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਆਯੋਜਿਤ ਰੂਪਨਗਰ, 23 ਜੂਨ: ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਦੀਆਂ ਤਿਆਰੀਆਂ ਦੇ ਮੱਦੇਨਜ਼ਰ […]
12th International Yoga Day celebrated with enthusiasm at Government College Rupnagar
Published on: 21/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ ਰੂਪਨਗਰ, 21 ਜੂਨ: ਸਰਕਾਰੀ ਕਾਲਜ ਰੂਪਨਗਰ ਦੇ ਓਪਨ ਏਅਰ ਆਡੀਟੋਰੀਅਮ ਵਿਖੇ ਅੱਜ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ’ਤੇ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ “ਸਵਸਥ ਏਂਜਿੰਗ ਲਈ ਯੋਗ” ਵਿਸ਼ੇ ਨੂੰ ਸਮਰਪਿਤ ਰਿਹਾ। […]
Ban on gathering of five or more persons within 100 meters of examination centres during NEET (UG) 2026 examination
Published on: 19/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਨੀਟ (ਯੂਜੀ) 2026 ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦਾਇਰੇ ਵਿੱਚ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠ ‘ਤੇ ਪਾਬੰਦੀ ਰੂਪਨਗਰ, 19 ਜੂਨ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ, ਆਈ.ਏ.ਐਸ. ਨੇ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵੱਲੋਂ 21 ਜੂਨ 2026 ਨੂੰ ਕਰਵਾਈ ਜਾ ਰਹੀ ਨੀਟ (ਯੂਜੀ) 2026 ਪ੍ਰੀਖਿਆ ਦੇ […]
Applications invited for admissions in PM Shri Kendriya Vidyalaya Khanpur
Published on: 19/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪੀ.ਐੱਮ. ਸ਼੍ਰੀ ਕੇਂਦਰੀ ਵਿਦਿਆਲਿਆ ਖਾਨਪੁਰ ਵਿੱਚ ਦਾਖ਼ਲਿਆਂ ਲਈ ਅਰਜ਼ੀਆਂ ਮੰਗੀਆਂ ਰੂਪਨਗਰ, 19 ਜੂਨ: ਪੀ.ਐੱਮ. ਸ਼੍ਰੀ ਕੇਂਦਰੀ ਵਿਦਿਆਲਿਆ, ਖਾਨਪੁਰ (ਰੂਪਨਗਰ) ਦੀ ਪ੍ਰਿੰਸੀਪਲ ਸ਼੍ਰੀਮਤੀ ਵਿਭਾ ਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਦਮਿਕ ਸੈਸ਼ਨ 2026-27 ਲਈ ਸਕੂਲ ਵਿੱਚ ਕੁਝ ਜਮਾਤਾਂ ਵਿੱਚ ਦਾਖ਼ਲਿਆਂ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜਮਾਤ ਪਹਿਲੀ, ਤੀਜੀ, […]
All arrangements for NEET exam to be held on June 21 have been completed – Deputy Commissioner
Published on: 19/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ 05 ਸਕੂਲਾਂ ਵਿਖੇ ਹੋਵੇਗੀ ਨੀਟ ਪ੍ਰੀਖਿਆ ਨੀਟ ਪ੍ਰੀਖਿਆ ਲਈ ਪੁਲਿਸ ਵੱਲੋਂ ਪੁਖ਼ਤਾ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧ – ਐੱਸ.ਐੱਸ.ਪੀ. ਮਨਿੰਦਰ ਸਿੰਘ ਰੂਪਨਗਰ, 19 ਜੂਨ: ਜ਼ਿਲ੍ਹਾ ਰੂਪਨਗਰ ਵਿੱਚ 21 ਜੂਨ 2026 ਦਿਨ ਐਤਵਾਰ ਨੂੰ ਹੋਣ […]
Deputy Commissioner holds special meeting with political parties regarding Special Intensive Revision (SIR) 2026
Published on: 19/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) 2026 ਸਬੰਧੀ ਡਿਪਟੀ ਕਮਿਸ਼ਨਰ ਦੀ ਰਾਜਨੀਤਿਕ ਪਾਰਟੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ ਸ਼ੁੱਧ ਅਤੇ ਗਲਤੀ ਰਹਿਤ ਵੋਟਰ ਸੂਚੀ ਦੀ ਤਿਆਰੀ ਲਈ ਬੀ.ਐੱਲ.ਏ.-1 ਅਤੇ ਬੀ.ਐੱਲ.ਏ.-2 ਨਿਯੁਕਤ ਕਰਨ ਦੀ ਅਪੀਲ ਰੂਪਨਗਰ, 19 ਜੂਨ: ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ […]
Rupnagar Police takes major action against drug smugglers, 5 accused arrested after police encounter
Published on: 18/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਪੁਲਿਸ ਮੁਕਾਬਲੇ ਮਗਰੋਂ 5 ਦੋਸ਼ੀ ਕਾਬੂ 150 ਗ੍ਰਾਮ ਹੈਰੋਇਨ, ਗੈਰ-ਕਾਨੂੰਨੀ ਪਿਸਤੌਲ ਅਤੇ ਕਾਰ ਬਰਾਮਦ ਰੂਪਨਗਰ, 18 ਜੂਨ: ਜ਼ਿਲ੍ਹਾ ਰੂਪਨਗਰ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਅਹਿਮ ਸਫਲਤਾ ਹਾਸਲ ਕਰਦਿਆਂ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ […]
District level function to be held at Government College Rupnagar on International Yoga Day on June 21
Published on: 17/06/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ ਵਧੀਕ ਡਿਪਟੀ ਕਮਿਸ਼ਨਰ ਨੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ ਰੂਪਨਗਰ, 17 ਜੂਨ: 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ 21 ਜੂਨ ਨੂੰ ਸਰਕਾਰੀ ਕਾਲਜ ਰੂਪਨਗਰ ਵਿਖੇ ਮਨਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਜ) […]
Additional Deputy Commissioner gives instructions to take action against single-use plastic and ensure cleanliness of drains
Published on: 17/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਧੀਕ ਡਿਪਟੀ ਕਮਿਸ਼ਨਰ ਨੇ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਕਾਰਵਾਈ ਤੇ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਵਾਤਾਵਰਣ ਸੰਭਾਲ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਸਰਗਰਮ, ਕਮੇਟੀ ਦੀ 37ਵੀਂ ਮੀਟਿੰਗ ਵਿੱਚ ਹੋਈ ਵਿਸਥਾਰਪੂਰਵਕ ਸਮੀਖਿਆ ਰੂਪਨਗਰ, 17 ਜੂਨ: ਜ਼ਿਲ੍ਹਾ ਵਾਤਾਵਰਣ ਕਮੇਟੀ ਦੀ 37ਵੀਂ ਮੀਟਿੰਗ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੂਪਨਗਰ […]
Army jawan Sarabjit Singh of village Bindrakh, who lost his life while on duty at Siachen Glacier, cremated with state honours
Published on: 17/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਿਆਚਨ ਗਲੇਸ਼ੀਅਰ ਵਿਖੇ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਪਿੰਡ ਬਿੰਦਰਖ ਦੇ ਫੌਜੀ ਜਵਾਨ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਵਿਧਾਇਕ ਦਿਨੇਸ਼ ਚੱਢਾ, ਜ਼ਿਲ੍ਹਾ ਪ੍ਰਸ਼ਾਸਨ ਅਤੇ ਹਜ਼ਾਰਾਂ ਨਮ ਅੱਖਾਂ ਨੇ ਦਿੱਤੀ ਅੰਤਿਮ ਵਿਦਾਇਗੀ ਰੂਪਨਗਰ, 17 ਜੂਨ: ਸਿਆਚਨ ਗਲੇਸ਼ੀਅਰ ਵਿਖੇ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ 24 ਪੰਜਾਬ ਆਰਮਡ ਰੈਜੀਮੈਂਟ […]
Women’s Complaints Demand Sensitivity, Not Delay: NCW Chairperson
Published on: 16/06/2026Women’s Complaints Demand Sensitivity, Not Delay: NCW Chairperson Rupnagar, June 16: Chairperson of the National Commission for Women (NCW), Smt. Vijaya Rahatkar, visited Rupnagar today under the Commission’s Rashtriya Mahila Aapke Dwar initiative. The visit included a Mahila Jan Sunwai, jail inspection, POSH workshop, and review meetings with district administration and police officials. The Mahila […]
Placement camp at District Employment and Business Bureau Rupnagar today
Published on: 08/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 8 ਜੂਨ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸੇ […]
An unparalleled opportunity to learn Urdu, new admissions begin
Published on: 08/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਉਰਦੂ ਜ਼ੁਬਾਨ ਸਿੱਖਣ ਦਾ ਬੇਮਿਸਾਲ ਮੌਕਾ, ਨਵੇਂ ਦਾਖ਼ਲੇ ਸ਼ੁਰੂ ਭਾਸ਼ਾ ਵਿਭਾਗ ਪੰਜਾਬ ਦੀ ‘ਉਰਦੂ ਆਮੋਜ਼’ ਸਕੀਮ ਤਹਿਤ ਛੇ ਮਹੀਨਿਆਂ ਦਾ ਕੋਰਸ, ਦਾਖ਼ਲਾ ਫ਼ੀਸ ਕੇਵਲ 500 ਰੁਪਏ ਰੂਪਨਗਰ, 8 ਜੂਨ: ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਵੱਲੋਂ ਚਲਾਈ ਜਾ ਰਹੀ ਪ੍ਰਸਿੱਧ ਸਕੀਮ “ਉਰਦੂ ਆਮੋਜ਼” ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ, ਰੂਪਨਗਰ ਵੱਲੋਂ ਉਰਦੂ ਭਾਸ਼ਾ […]
Farmers made aware about balanced use of fertilizers under “Khet Bachao Abhiyan”
Published on: 08/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਖੇਤ ਬਚਾਓ ਅਭਿਆਨ” ਤਹਿਤ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਤੇ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਬਵਾਨੀ ਖੁਰਦ ਵਿਖੇ ਜਾਗਰੂਕਤਾ ਕੈਂਪ ਆਯੋਜਿਤ ਰੂਪਨਗਰ, 8 ਜੂਨ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ “ਖੇਤ ਬਚਾਓ […]
Chief Minister’s Health Scheme Card has become a support for the people – Civil Surgeon Rupnagar
Published on: 08/06/2026ਲੋਕਾਂ ਦਾ ਸਹਾਰਾ ਬਣਿਆ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ – ਸਿਵਲ ਸਰਜਨ ਰੂਪਨਗਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰੂਪਨਗਰ ਜ਼ਿਲ੍ਹੇ ਵਿੱਚ ਕੁੱਲ 6537 ਮਰੀਜ਼ਾਂ ਦਾ ਹੋਇਆ ਮੁਫ਼ਤ ਇਲਾਜ ਰੂਪਨਗਰ, 08 ਜੂਨ: ‘ਮੁੱਖ ਮੰਤਰੀ ਸਿਹਤ ਯੋਜਨਾ’, ਜੋ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨਾਲ ਕੀਤਾ ਗਿਆ ਵਾਅਦਾ ਸੀ […]
Special camps set up at 696 polling booths in Rupnagar district for voter mapping
Published on: 07/06/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵੋਟਰ ਮੈਪਿੰਗ ਲਈ ਰੂਪਨਗਰ ਜ਼ਿਲ੍ਹੇ ਦੇ 696 ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪ ਬੀਐਲਓ ਨੇ ਵੋਟਰਾਂ ਦੀ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਦਾ ਕੰਮਕਾਜ ਸੰਭਾਲਿਆ ਰੂਪਨਗਰ, 07 ਜੂਨ: ਪ੍ਰੀ-ਐਸ.ਆਈ.ਆਰ. ਮੁਹਿੰਮ ਤਹਿਤ ਮੌਜੂਦਾ ਵੋਟਰਾਂ ਦੀ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ […]
Assessment camps for differently-abled persons and senior citizens will be held from June 9 to 11.
Published on: 05/06/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਰੂਪਨਗਰ ਦਿਵਿਆਂਗ ਵਿਅਕਤੀਆਂ ਅਤੇ ਸੀਨੀਅਰ ਸਿਟੀਜ਼ਨਾਂ ਲਈ 9 ਤੋਂ 11 ਜੂਨ ਤੱਕ ਅਸੈਸਮੈਂਟ ਕੈਂਪ ਲੱਗਣਗੇ ਟਰਾਈਸਾਈਕਲ, ਵੀਲਚੇਅਰ, ਨਕਲੀ ਅੰਗ, ਹਿਅਰਿੰਗ ਏਡ, ਗੋਡੇ, ਗਰਦਨ ਤੇ ਸਰਵਾਈਕਲ ਸਹਾਇਕ ਉਪਕਰਣਾਂ ਸਮੇਤ ਹੋਰ ਲੋੜੀਂਦੇ ਸਾਧਨਾਂ ਲਈ ਅਸੈਸਮੈਂਟ ਕੀਤੀ ਜਾਵੇਗੀ ਰੈੱਡ ਕਰਾਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਹਾਇਕ ਉਪਕਰਣਾਂ ਲਈ ਵਿਸ਼ੇਸ਼ ਅਸੈਸਮੈਂਟ ਕੈਂਪ ਰੂਪਨਗਰ, 05 ਜੂਨ […]
Additional District Election Officer appealed to make the voter list clean and error-free with the help of BLA and BLO
Published on: 05/06/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਬੀ.ਐਲ.ਏ. ਅਤੇ ਬੀ.ਐਲ.ਓ. ਦੇ ਸਹਿਯੋਗ ਨਾਲ ਵੋਟਰ ਸੂਚੀ ਨੂੰ ਸ਼ੁੱਧ ਅਤੇ ਗਲਤੀ ਰਹਿਤ ਬਣਾਉਣ ਦੀ ਕੀਤੀ ਅਪੀਲ ਐੱਸ.ਆਈ.ਆਰ.-2026 ਤਹਿਤ ਵੋਟਰ ਸੂਚੀ ਦੀ ਸੁਧਾਈ ਲਈ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਰੂਪਨਗਰ, 05 ਜੂਨ: ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਸੁਧਾਈ ਲਈ […]
Special training given to NCC cadets on First Aid and CPR
Published on: 05/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਨ.ਸੀ.ਸੀ. ਕੈਡਿਟਾਂ ਨੂੰ ਫਸਟ ਏਡ ਅਤੇ ਸੀ.ਪੀ.ਆਰ. ਸਬੰਧੀ ਦਿੱਤੀ ਗਈ ਵਿਸ਼ੇਸ਼ ਸਿਖਲਾਈ ਰੂਪਨਗਰ, 05 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਧ ਤੋਂ ਵੱਧ ਲੋਕਾਂ ਨੂੰ ਫਸਟ ਏਡ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਐਨ.ਸੀ.ਸੀ. ਅਕੈਡਮੀ, ਰੂਪਨਗਰ ਵਿਖੇ 400 ਐਨ.ਸੀ.ਸੀ. ਕੈਡਿਟਾਂ ਲਈ ਚੱਲ ਰਹੇ ਸਿਖਲਾਈ ਕੈਂਪ […]
Farmer awareness camp organized on balanced use of fertilizers under Khet Bachao Abhiyan
Published on: 04/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਖੇਤ ਬਚਾਓ ਅਭਿਆਨ ਤਹਿਤ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਰੂਪਨਗਰ, 4 ਜੂਨ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਰੂਪਨਗਰ ਵੱਲੋਂ “ਖੇਤ ਬਚਾਓ ਅਭਿਆਨ” ਤਹਿਤ ਪਿੰਡ ਡੂਮੇਵਾਲ, ਬਲਾਕ ਨੂਰਪੁਰ ਬੇਦੀ ਵਿਖੇ ਫਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ […]
Special voter camps will be set up at polling booths across the district on June 7 – District Election Officer
Published on: 04/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 7 ਜੂਨ ਨੂੰ ਜ਼ਿਲ੍ਹੇ ਭਰ ਦੇ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਵੋਟਰ ਕੈਂਪ – ਜ਼ਿਲ੍ਹਾ ਚੋਣ ਅਫ਼ਸਰ 2003 ਦੀ ਵੋਟਰ ਸੂਚੀ ਨਾਲ ਮੈਪ ਨਾ ਹੋਈਆਂ ਵੋਟਾਂ ਨੂੰ ਮੈਪ ਕਰਵਾਉਣ ਦਾ ਮੌਕਾ, ਸਾਰੇ ਬੀ.ਐੱਲ.ਓ. ਬੂਥਾਂ ਤੇ ਰਹਿਣਗੇ ਹਾਜ਼ਰ ਰੂਪਨਗਰ, 04 ਜੂਨ: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ […]
All departments should ensure complete preparations in advance to deal with any emergency during the monsoon season – Deputy Commissioner
Published on: 04/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਸਮੂਹ ਵਿਭਾਗ ਪਹਿਲਾਂ ਤੋਂ ਹੀ ਮੁਕੰਮਲ ਤਿਆਰੀਆਂ ਯਕੀਨੀ ਬਣਾਉਣ – ਡਿਪਟੀ ਕਮਿਸ਼ਨਰ ਫਲੱਡ ਸੀਜ਼ਨ ਸਬੰਧੀ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਰੂਪਨਗਰ, 04 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ […]
Deputy Commissioner visits Daudpur and Phasse Banna to review flood prevention arrangements
Published on: 03/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਨੇ ਦਾਊਦਪੁਰ ਅਤੇ ਫੱਸੇ ਬੰਨਾ ਦਾ ਕੀਤਾ ਦੌਰਾ ਸ੍ਰੀ ਚਮਕੌਰ ਸਾਹਿਬ, 03 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਪਿੰਡ ਦਾਊਦਪੁਰ ਅਤੇ ਫੱਸੇ ਬੰਨਾ ਵਿਖੇ ਹੜ੍ਹਾਂ ਦੇ ਮੱਦੇਨਜ਼ਰ ਸੰਵੇਦਨਸ਼ੀਲ ਸਥਾਨਾਂ ਦਾ ਦੌਰਾ […]
Under the “Khet Bachao Abhiyan” campaign, Krishi Vigyan Kendra made farmers aware about the balanced use of fertilizers.
Published on: 03/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਖੇਤ ਬਚਾਓ ਅਭਿਆਨ” ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੀਤਾ ਰੂਪਨਗਰ, 03 ਜੂਨ: ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ), ਰੋਪੜ ਵੱਲੋਂ “ਖੇਤ ਬਚਾਓ ਅਭਿਆਨ” ਤਹਿਤ ਬਲਾਕ ਸ਼੍ਰੀ ਚਮਕੌਰ ਸਾਹਿਬ ਪਿੰਡ ਅਮਰਾਲੀ ਵਿਖੇ ਫਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਕਿਸਾਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। […]
“TB Mukt Bharat” app will prove to be an effective initiative to eradicate TB – Dr. Raman Gupta
Published on: 03/06/2026ਟੀਬੀ ਦੇ ਖਾਤਮੇ ਲਈ “ਟੀ.ਬੀ. ਮੁਕਤ ਭਾਰਤ” ਐਪ ਸਾਬਿਤ ਹੋਵੇਗੀ ਕਾਰਗਰ ਉਪਰਾਲਾ – ਡਾ. ਰਮਨ ਗੁਪਤਾ ਸਿਹਤ ਵਿਭਾਗ ਰੂਪਨਗਰ ਵੱਲੋਂ “ਟੀ.ਬੀ. ਮੁਕਤ ਭਾਰਤ” ਐਪ ਦੀ ਕੀਤੀ ਗਈ ਸ਼ੁਰੂਆਤ ਹੁਣ ਟੀ.ਬੀ. ਸਬੰਧੀ ਹਰ ਸਵਾਲ ਦਾ ਜਵਾਬ ਬਸ ਇਕ ਕਲਿੱਕ ਵਿੱਚ – ਸਿਵਲ ਸਰਜਨ ਰੂਪਨਗਰ, 03 ਜੂਨ: ਸਿਹਤ ਵਿਭਾਗ ਰੂਪਨਗਰ ਵੱਲੋਂ ਸਿਵਲ ਸਰਜਨ ਡਾ. ਰਮਨ ਗੁਪਤਾ ਦੀ […]
An amount of Rs 4.71 crore has been released for the final phase of the newly constructed bus stand.
Published on: 03/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਵੇਂ ਉਸਾਰੇ ਜਾ ਰਹੇ ਬੱਸ ਸਟੈਂਡ ਦੀ ਆਖਰੀ ਪੜਾਅ ਦੀ ਉਸਾਰੀ ਲਈ 4.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਡਿਪਟੀ ਕਮਿਸ਼ਨਰ ਵੱਲੋਂ ਸਾਈਟ ਦਾ ਦੌਰਾ, ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਰੂਪਨਗਰ, 3 ਜੂਨ: ਬਾਈਪਾਸ ਰੋਡ ਉੱਤੇ ਨਵੇਂ ਬਣਾਏ ਜਾ ਰਹੇ ਆਧੁਨਿਕ ਬੱਸ ਸਟੈਂਡ ਦੀ ਆਖਰੀ ਪੜਾਅ ਦੀ […]
District Magistrate implements various instructions in Rupnagar with immediate effect
Published on: 02/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਮੈਜਿਸਟਰੇਟ ਨੇ ਰੂਪਨਗਰ ਵਿਖੇ ਵੱਖ-ਵੱਖ ਹਦਾਇਤਾਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਰੂਪਨਗਰ, 2 ਜੂਨ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਮਨੁੱਖੀ ਜੀਵਨ ਦੀ ਸੁਰੱਖਿਆ, ਜਨਤਕ ਕਾਨੂੰਨ-ਵਿਵਸਥਾ ਅਤੇ ਜਨਤਕ ਸੁਰੱਖਿਆ ਦੇ ਹਿੱਤ […]
Ban imposed on overloaded vehicles and tippers on various roads in the district
Published on: 01/06/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹੇ ਦੀਆਂ ਵੱਖ-ਵੱਖ ਸੜਕਾਂ ਦੀਆਂ ਓਵਰਲੋਡ ਵਾਹਨਾਂ ਅਤੇ ਟਿੱਪਰਾਂ ਤੇ ਲਗਾਈ ਪਾਬੰਦੀ ਰੂਪਨਗਰ, 01 ਜੂਨ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ, ਆਈ.ਏ.ਐਸ. ਨੇ ਜਨਤਕ ਸੁਰੱਖਿਆ, ਆਵਾਜਾਈ ਦੇ ਸੁਚਾਰੂ ਪ੍ਰਬੰਧ, ਸੜਕਾਂ ਦੀ ਸੁਰੱਖਿਆ ਅਤੇ ਵਿਦਿਅਕ ਸੰਸਥਾਵਾਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ […]
Placement camp at District Employment and Entrepreneurship Bureau, Rupnagar on 02nd June
Published on: 01/06/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 02 ਜੂਨ ਨੂੰ ਰੂਪਨਗਰ 1 ਜੂਨ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ […]