A meeting of the District Child Welfare Council was held by the Deputy Commissioner
Published on: 27/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਬਾਲ ਭਲਾਈ ਕੌਂਸਲ ਦੀ ਮੀਟਿੰਗ ਕੀਤੀ ਗਈ ਰੂਪਨਗਰ, 27 ਜਨਵਰੀ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹਾ ਬਾਲ ਭਲਾਈ ਕੌਂਸਲ ਰੂਪਨਗਰ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਬਾਲ ਭਲਾਈ ਕੌਂਸਲ ਦੀ ਕਮੇਟੀ ਦੇ ਗਠਨ, ਕੌਂਸਲ […]
MoreOn the occasion of Republic Day, Divisional Commissioner Rupnagar Mr. Sumer Singh Gurzar hoisted the national flag
Published on: 26/01/2023ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ ਗਣਤੰਤਰਤਾ ਦਿਵਸ ਮੌਕੇ ਡਿਵੀਜ਼ਨਲ ਕਮਿਸ਼ਨਰ ਰੂਪਨਗਰ ਸ਼੍ਰੀ ਸੁਮੇਰ ਸਿੰਘ ਗੁਰਜ਼ਰ ਨੇ ਲਹਿਰਾਇਆ ਕੌਮੀ ਝੰਡਾ • ਮੁੱਖ ਮਹਿਮਾਨ ਨੇ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ ਰੂਪਨਗਰ, 26 ਜਨਵਰੀ: 74ਵੇਂ ਗਣਤੰਤਰ ਦਿਵਸ ਮੌਕੇ ਡਿਵੀਜ਼ਨਲ ਕਮਿਸ਼ਨਰ ਰੂਪਨਗਰ ਸ਼੍ਰੀ ਸੁਮੇਰ ਸਿੰਘ ਗੁਰਜ਼ਰ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ। ਜਿਸ ਉਪਰੰਤ […]
MoreIt is necessary to be a voter to be a part of democracy – Deputy Commissioner
Published on: 25/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜਰੂਰੀ – ਡਿਪਟੀ ਕਮਿਸ਼ਨਰ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਨਾਲ ਸਰਕਾਰੀ ਕਾਲਜ ਰੂਪਨਗਰ ਵਿਖੇ ਮਨਾਇਆ ਰੂਪਨਗਰ, 25 ਜਨਵਰੀ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ 13ਵਾਂ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਪੂਰੇ […]
MoreAll officers and employees took oath on National Voter’s Day at SSP office
Published on: 25/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਐਸਐਸਪੀ ਦਫ਼ਤਰ ਵਿਖੇ ਰਾਸ਼ਟਰੀ ਵੋਟਰ ਦਿਵਸ ‘ਤੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਸਹੁੰ ਚੁੱਕੀ ਗਈ ਰੂਪਨਗਰ, 25 ਜਨਵਰੀ: ਸੀਨੀਅਰ ਕਪਤਾਨ ਪੁਲੀਸ ਰੂਪਨਗਰ ਦੇ ਦਫ਼ਤਰ ਵਿਖੇ ਐੱਸਪੀ (ਹੈੱਡਕੁਆਟਰ) ਸ. ਰਾਜਪਾਲ ਸਿੰਘ ਹੁੰਦਲ ਦੀ ਅਗਵਾਈ ਵਿੱਚ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ 13 ਵੇਂ ਰਾਸ਼ਟਰੀ ਵੋਟਰ […]
MorePreparations for 74th Republic Day complete, full dress rehearsal held at Nehru Stadium
Published on: 24/01/2023ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ 74ਵੇਂ ਗਣਤੰਤਰਤਾ ਦਿਵਸ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ • ਗਣਤੰਤਰਤਾ ਦਿਵਸ ਮੌਕੇ ਡਿਵੀਜ਼ਨਲ ਕਮਿਸ਼ਨਰ ਰੂਪਨਗਰ ਲਹਿਰਾਉਣਗੇ ਕੌਮੀ ਝੰਡਾ ਰੂਪਨਗਰ, 24 ਜਨਵਰੀ: 74ਵੇਂ ਗਣਤੰਤਰਤਾ ਸਬੰਧੀ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਅੱਜ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਦੌਰਾਨ ਕੌਮੀ ਝੰਡਾ ਲਹਿਰਾਉਣ […]
MoreToday, the 13th National Voter’s Day will be celebrated with full enthusiasm at Government College, Rupnagar
Published on: 24/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਅੱਜ ਰੂਪਨਗਰ ਦੇ ਸਰਕਾਰੀ ਕਾਲਜ ਵਿਖੇ 13ਵਾਂ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ * ਸਵੀਪ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਈ.ਆਰ.ਓ, ਬੀ.ਐਲ.ਓ ਅਤੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ 24 ਜਨਵਰੀ, ਰੂਪਨਗਰ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਅੱਜ 13ਵਾਂ […]
MoreBefore February 21, signposts should be done in Punjabi language: Deputy Commissioner
Published on: 23/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ 21 ਫਰਵਰੀ ਤੋਂ ਪਹਿਲਾਂ ਸੰਕੇਤਕ ਪੱਟੀਆਂ ਪੰਜਾਬੀ ਭਾਸ਼ਾ ’ਚ ਕੀਤੀਆਂ ਜਾਣ: ਡਿਪਟੀ ਕਮਿਸ਼ਨਰ ਰੂਪਨਗਰ, 23 ਜਨਵਰੀ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ 21 ਫਰਵਰੀ ਤੱਕ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ, […]
MoreADGP Law & Order Arpit Shukla inspects checkpoints in Rupnagar under Operation Eagle
Published on: 21/01/2023ADGP Law & Order Arpit Shukla inspects checkpoints in Rupnagar under Operation Eagle 50 grams of heroin (chitta), one 315 bore pistol with live cartridge recovered from associate of gangster Dilpreet Baba about 424 checkpoints & nearly 300 patrolling teams deployed at different places under Operation Rupnagar, January 21: ADGP Law and Order Mr. Arpit […]
MoreOfficers performing duty diligently on the occasion of Republic Day: Additional Deputy Commissioner
Published on: 19/01/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਵਧੀਕ ਡਿਪਟੀ ਕਮਿਸ਼ਨਰ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸਬੰਧੀ ਨਹਿਰੂ ਸਟੇਡੀਅਮ ਵਿਖੇ ਕੀਤੀ ਮੀਟਿੰਗ ਰੂਪਨਗਰ, 19 ਜਨਵਰੀ: ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਹਰਜੋਤ ਕੌਰ ਵਲੋਂ ਮੀਟਿੰਗ ਕੀਤੀ ਗਈ। […]
MoreFormation of flying squad to ensure complete ban on sale and storage of China Door
Published on: 19/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਚਾਈਨਾਂ ਡੋਰ ਨੂੰ ਵੇਚਣ ਤੇ ਸਟੋਰ ਕਰਨ ਦੀ ਪੂਰਨ ਪਾਬੰਦੀ ਨੂੰ ਯਕੀਨੀ ਕਰਨ ਲਈ ਫਲਾਇੰਗ ਸਕਾਡ ਦਾ ਗਠਨ ਰੂਪਨਗਰ, 19 ਜਨਵਰੀ: ਜ਼ਿਲ੍ਹੇ ਅੰਦਰ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾਂ ਡੋਰ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਤੇ ਮੁਕੰਮਲ ਤੌਰ ਤੇ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਫਲਾਇੰਗ ਸਕਾਡ […]
MoreThe Deputy Commissioner sent 13 youths for a ten-day interstate tour
Published on: 19/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ 13 ਯੁਵਕਾਂ ਨੂੰ ਦਸ ਰੋਜ਼ਾ ਅੰਤਰਰਾਜੀ ਦੌਰੇ ਲਈ ਕੀਤਾ ਰਵਾਨਾ ਰੂਪਨਗਰ, 19 ਜਨਵਰੀ: ਡਿਪਟੀ ਕਮਿਸ਼ਨਰ ਰੂਨਗਰ ਡਾ ਪ੍ਰੀਤੀ ਯਾਦਵ ਵੱਲੋਂ ਰੂਪਨਗਰ ਦੇ 13 ਨੌਜਵਾਨ ਯੁਵਕ/ਯੁਵਕੀਆਂ ਨੂੰ ਦਸ ਰੋਜ਼ਾ ਅੰਤਰਰਾਜੀ ਦੌਰੇ ਉਤੇ ਪਟਨਾ ਸਾਹਿਬ, ਬੋਧਰਾਯ ਅਤੇ ਨਾਲੰਦਾ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਡਿਪਟੀ ਕਮਿਸ਼ਨਰ ਨੇ […]
MoreThe problems of common people are being resolved by going to their rates: Anamjot Kaur
Published on: 19/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਉਨ੍ਹਾਂ ਦੇ ਦਰਾਂ ਤੇ ਜਾ ਕੇ ਕੀਤਾ ਜਾ ਰਿਹਾ ਨਿਪਟਾਰਾ : ਅਨਮਜੋਤ ਕੌਰ ਜਨ ਸੁਨਾਵੀਂ ਕੈਂਪ ਲਗਾ ਕੇ ਪਿੰਡ ਬਹਿਰਾਮਪੁਰ ਬੇਟ, ਰਾਮਪੁਰ ਤੇ ਮੋਹਣ ਮਾਜਰਾ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਬਹੁਤੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਸ਼੍ਰੀ ਚਮਕੌਰ ਸਾਹਿਬ, 19 ਜਨਵਰੀ : […]
MoreDeputy Commissioner Inaugurates an Awareness Camp for PM FME & Agriculture Infrastructure Funds Scheme
Published on: 17/01/2023O/o District Public Relations Officer, Rupnagar Deputy Commissioner Inaugurates an Awareness Camp for PM FME & Agriculture Infrastructure Funds Scheme Directs Punjab Agro to ensure that 50% of the applications of enterprises to be successfully processed within time January 17, 2023: Deputy Commissioner Dr. Preeti Yadav on Tuesday inaugurated an awareness camp for ‘PM Formulization […]
MoreDistrict Employment and Business Bureau should be approached for employment – Employment Officer Arun Kumar
Published on: 17/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਰੂਪਨਗਰ ਰੋਜ਼ਗਾਰ ਪ੍ਰਾਪਤੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤੱਕ ਕੀਤੀ ਜਾਵੇ ਪਹੁੰਚ – ਰੋਜ਼ਗਾਰ ਅਫ਼ਸਰ ਅਰੁਣ ਕੁਮਾਰ ਪਲੇਸਮੈਂਟ ਕੈਂਪ ਦੌਰਾਨ 14 ਉਮੀਦਵਾਰ ਕੀਤੇ ਸ਼ਾਰਟਲਿਸਟ ਚੁਣੇ ਗਏ ਉਮੀਦਵਾਰਾਂ ਨੂੰ 10 ਹਜ਼ਾਰ ਤੋਂ 17 ਹਜ਼ਾਰ ਪ੍ਰਤੀ ਮਹੀਨਾ ਦਿੱਤੀ ਜਾਵੇਗੀ ਤਨਖਾਹ ਰੂਪਨਗਰ, 17 ਜਨਵਰੀ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਅਰੁਣ ਕੁਮਾਰ ਵੱਲੋਂ ਜਾਣਕਾਰੀ […]
MoreThe Deputy Commissioner paid a surprise visit to the Civil Hospital
Published on: 17/01/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ • ਜਨ ਔਸ਼ਧੀ ਕੇਂਦਰ, ਕੰਟੀਨ ਸਮੇਤ ਪੁਰਾਣੀ ਆਯੁਰਵੈਦਿਕ ਡਿਸਪੈਂਸਰੀ ਦੀ ਇਮਾਰਤ ਦਾ ਲਿਆ ਜਾਇਜ਼ਾ • ਆਯੁਰਵੈਦਿਕ ਡਿਸਪੈਂਸਰੀ ਦਾ 5 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਨਵੀਨੀਕਰਨ • ਆਮ ਆਦਮੀ ਕਲੀਨਿਕ ਸੁਰਤਾਪੁਰ ਦੀ ਉਸਾਰੀ ਦੀ ਕੀਤਾ ਨਿਰੀਖਣ ਰੂਪਨਗਰ, 17 ਜਨਵਰੀ: ਡਿਪਟੀ […]
MoreEnjoying the holiday, the residents of the district thoroughly enjoyed the fair
Published on: 15/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਛੁੱਟੀ ਦਾ ਲੁਤਫ਼ ਲੈਂਦਿਆਂ ਜ਼ਿਲ੍ਹਾ ਵਾਸੀਆਂ ਵੱਲੋਂ ਮੇਲੇ ਦਾ ਭਰਪੂਰ ਆਨੰਦ ਮਾਣਿਆ ਸਟਾਲਾਂ ਅਤੇ ਬੱਚਿਆਂ ਦੇ ਝੂਲਿਆਂ ਤੇ ਵੀ ਜ਼ਿਲ੍ਹਾ ਵਾਸੀਆਂ ਦਾ ਮਿਲ ਰਿਹਾ ਭਰਵਾਂ ਹੁੰਗਾਰਾ ਰੂਪਨਗਰ, 15 ਜਨਵਰੀ: ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਸੁਸਾਇਟੀ ਵਲੋਂ ਮਹਾਰਾਜਾ ਰਣਜੀਤ ਸਿੰਘ ਪਾਰਕ ਰੂਪਨਗਰ ਵਿਖੇ ਕਰਵਾਏ ਜਾ ਰਹੇ ਲੋਹੜੀ ਮੇਲੇ ਦੇ ਚੌਥੇ […]
MoreThe heritage preservation Gatka Cup and Dastar Bandi competition ended with indelible memories
Published on: 15/01/2023ਵਿਰਸਾ ਸੰਭਾਲ ਗੱਤਕਾ ਕੱਪ ਅਤੇ ਦਸਤਾਰ ਬੰਦੀ ਮੁਕਾਬਲੇ ਅਮਿੱਟ ਯਾਦਾਂ ਛੱਡ ਹੋਏ ਸਮਾਪਤ ਗੱਤਕਾ ਅਤੇ ਦਸਤਾਰ ਮੁਕਬਲਿਆ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਦਾ ਕੀਤਾ ਗਿਆ ਸਨਮਾਨ ਰੂਪਨਗਰ, 15 ਜਨਵਰੀ: ਦਸਮੇਸ਼ ਯੂਥ ਕਲੱਬ (ਰਜਿ:) ਗ੍ਰੀਨ ਐਵੇਨਿਊ ਰੋਪੜ ਵੱਲੋਂ 40 ਮੁਕਤਿਆਂ ਅਤੇ ਬੀਬੀ ਭਾਗ ਕੌਰ ਦੀ ਯਾਦ ਨੂੰ ਸਮਰਪਿਤ ਚੌਥਾ ਵਿਰਸਾ ਸੰਭਾਲ ਗੱਤਕਾ ਕੱਪ ਅਤੇ ਦਸਤਾਰ […]
MoreThe musical program took the Lohri Mela to the heights
Published on: 14/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਸੰਗੀਤਕ ਪ੍ਰੋਗਰਾਮ ਨੇ ਲੋਹੜੀ ਮੇਲੇ ਨੂੰ ਸਿਖਰਾਂ ਤੇ ਪਹੁੰਚਾਇਆ ਪੰਜਾਬੀ ਦੇ ਪ੍ਰਸਿੱਧ ਕਲਾਕਾਰ ਗੁਰਬਖਸ਼ ਸ਼ੌਂਕੀ, ਰਾਖੀ ਹੁੰਦਲ ਅਤੇ ਸੁਖਵਿੰਦਰ ਸੁੱਖੀ ਵੱਲੋਂ ਦਿੱਤੀ ਗਈ ਪੇਸ਼ਕਾਰੀ ਰੂਪਨਗਰ, 14 ਜਨਵਰੀ: ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਸੁਸਾਇਟੀ ਵਲੋਂ ਮਹਾਰਾਜਾ ਰਣਜੀਤ ਸਿੰਘ ਪਾਰਕ ਰੂਪਨਗਰ ਵਿਖੇ ਕਰਵਾਏ ਜਾ ਰਹੇ ਲੋਹੜੀ ਮੇਲੇ ਤਹਿਤ ਸੰਗੀਤਕ ਪ੍ਰੋਗਰਾਮ ਦਾ […]
MoreWe should learn from our mistakes and move forward in our lives – Deputy Commissioner
Published on: 13/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਗਲਤੀਆਂ ਤੋਂ ਸਿੱਖ ਕੇ ਸਾਨੂੰ ਆਪਣੀ ਜ਼ਿੰਦਗੀ ਵਿੱਚ ਅੱਗੇ ਵਧਣਾ ਚਾਹੀਦਾ- ਡਿਪਟੀ ਕਮਿਸ਼ਨਰ • ਡਿਪਟੀ ਕਮਿਸ਼ਨਰ ਨੇ ਜੇਲ੍ਹ ਵਿੱਚ ਕੈਦੀਆਂ ਨਾਲ ਮਿਲਕੇ ਮਨਾਈ ਲੋਹੜੀ ਰੂਪਨਗਰ, 13 ਜਨਵਰੀ: ਲੋਹੜੀ ਦਾ ਤਿਉਹਾਰ ਜਿੱਥੇ ਮੌਸਮ ਦਾ ਨਿੱਘ ਲੈ ਕੇ ਆਉਂਦਾ ਹੈ, ਉੱਥੇ ਸਾਨੂੰ ਬੁਰਾਈਆਂ ਨੂੰ ਛੱਡ ਚੰਗੇ ਪਾਸੇ ਤੁਰਨ ਲਈ ਵੀ ਪ੍ਰੇਰਦਾ […]
MoreA large number of people enjoyed stalls and children’s swings in Lohri Mela-2023.
Published on: 13/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਲੋਹੜੀ ਮੇਲਾ-2023 ‘ਚ ਸਟਾਲਾਂ ਤੇ ਬੱਚਿਆਂ ਦੇ ਝੂਲਿਆਂ ਦਾ ਲੋਕਾਂ ਨੇ ਵੱਡੀ ਗਿਣਤੀ ਵਿਚ ਆਨੰਦ ਲਿਆ ਸ਼ੁੱਕਰਵਾਰ ਨੂੰ 5000 ਤੋਂ ਵੱਧ ਲੋਕਾਂ ਨੇ ਮੇਲੇ ਵਿਚ ਸ਼ਿਰਕਤ ਕੀਤੀ 14 ਜਨਵਰੀ ਸ਼ਾਮ 4 ਵਜੇ ਹੋਵੇਗਾ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਸੱਭਿਆਚਾਰਕ ਪ੍ਰੋਗਰਾਮ ਰੂਪਨਗਰ, 13 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੁਸਾਇਟੀ […]
MoreLohri of daughters celebrated at Maharaja Ranjit Singh Park
Published on: 13/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਚ ਮਨਾਈ ਗਈ ਧੀਆਂ ਦੀ ਲੋਹੜੀ ਲੋਹੜੀ ਦੇ ਮੇਲੇ-2023 ‘ਚ ਡਿਵੀਜ਼ਨਲ ਕਮਿਸ਼ਨਰ ਨੇ ਵਿਦਿਆਰਥਣਾਂ ਦਾ ਸਨਮਾਨ ਕੀਤਾ ਆਈ ਟੀ ਆਈ, ਸਰਕਾਰੀ ਸਕੂਲ ਲੜਕੀਆਂ ਤੇ ਰੈੱਡ ਕਰਾਸ ਦੀਆਂ ਵਿਦਿਆਰਥਣਾਂ ਨੇ ਮੇਲੇ ਵਿਚ ਲਾਈਆਂ ਰੌਣਕਾਂ ਵਿਦਿਆਰਥਣਾਂ ਨੇ ਗਾਇਕੀ ਤੇ ਗਿੱਧੇ ਨਾਲ ਦਰਸ਼ਕਾਂ ਦਾ ਮੰਨ ਮੋਹਿਆ ਰੂਪਨਗਰ, 13 […]
MoreDistrict administration and Red Cross will start the Lohri fair today – Deputy Commissioner
Published on: 12/01/2023ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਵੱਲੋਂ ਲੋਹੜੀ ਮੇਲੇ ਦੀ ਅੱਜ ਹੋਵੇਗੀ ਸ਼ੁਰੂਆਤ – ਡਿਪਟੀ ਕਮਿਸ਼ਨਰ ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਵੱਲੋਂ ਲੋਹੜੀ ਮੇਲੇ ਦੀ ਅੱਜ ਹੋਵੇਗੀ ਸ਼ੁਰੂਆਤ – ਡਿਪਟੀ ਕਮਿਸ਼ਨਰ ਰੂਪਨਗਰ, 11 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਵਲੋਂ ਲੋਹੜੀ ਮੇਲੇ ਦੀ ਅੱਜ ਹੋਵੇਗੀ ਸ਼ੁਰੂਆਤ ਹੋਵਗੀ ਡਿਪਟੀ ਕਮਿਸ਼ਨਰ ਰੂਪਨਗਰ […]
MoreIt is very important to follow traffic rules while driving a vehicle – Deputy Commissioner
Published on: 12/01/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਾਹਨ ਚਲਾਉਣ ਸਮੇਂ ਟਰੈਫਿਕ ਨਿਯਮਾ ਦੀ ਪਾਲਣਾ ਕਰਨਾ ਬੇਹੱਦ ਜਰੂਰੀ – ਡਿਪਟੀ ਕਮਿਸ਼ਨਰ 11 ਤੋ 17 ਜਨਵਰੀ ਤੱਕ ਮਨਾਇਆ ਜਾਵੇਗਾ “ਸੜਕ ਸੁਰੱਖਿਆ ਸਪਤਾਹ” “ਸੁਰੱਖਿਅਤ ਪੰਜਾਬ-ਸੋਹਣਾ ਪੰਜਾਬ” ਤਹਿਤ ਜ਼ਿਲ੍ਹੇ ਵਿੱਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਕੀਤਾ ਜਾਵੇਗਾ ਜਾਗਰੂਕ ਰੂਪਨਗਰ, 12 ਜਨਵਰੀ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ […]
MoreDeputy Commissioner celebrated Lohri with needy children
Published on: 12/01/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਲੋੜਵੰਦ ਬੱਚਿਆਂ ਦੇ ਨਾਲ ਮਨਾਈ ਲੋਹੜੀ ਜ਼ਿਲ੍ਹਾ ਪ੍ਰਸ਼ਾਸਨ ਤੇ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਬੱਚਿਆਂ ਨੂੰ ਵੰਡੇ ਗਏ ਟ੍ਰੈਕ ਸੂਟ ਸਿੱਖਿਆ ਹਾਸਲ ਕਰਨਾ ਹਰ ਬੱਚੇ ਦਾ ਮੌਲਿਕ ਅਧਿਕਾਰ: ਡਾ. ਪ੍ਰੀਤੀ ਯਾਦਵ ਪੜ੍ਹਾਈ ਵਿਚ ਪਿਛੜ ਚੁੱਕੇ ਬੱਚਿਆਂ ਲਈ ਲਗਾਈ ਜਾਂਦੀ ਹੈ ਵਿਸ਼ੇਸ਼ ਕਲਾਸ ਰੂਪਨਗਰ, 12 ਜਨਵਰੀ: […]
MoreLohri Mela-2023 started at Maharaja Ranjit Singh Park
Published on: 12/01/2023ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਲੋਹੜੀ ਮੇਲਾ-2023 ਦਾ ਹੋਇਆ ਆਗਾਜ਼ ਆਈ.ਟੀ.ਆਈ ਰੋਪੜ, ਡੀ.ਏ.ਵੀ ਪਬਲਿਕ ਸਕੂਲ ਤੇ ਸਰਕਾਰੀ ਸੀਨੀ.ਸੈਕੇ. ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ ਨਹਿਰੂ ਯੁਵਾ ਕੇਂਦਰ ਦੇ ਕ੍ਰਾਂਤੀ ਕਲਾ ਮੰਚ ਵਲੋਂ ਨਸ਼ਿਆਂ ਤੋਂ ਬਚਾਅ ਬਾਰੇ ਇੱਕ ਨਾਟਕ ਵੀ ਪੇਸ਼ ਕੀਤਾ ਸ਼ਿਵਾਲਿਕ ਸਕੂਲ ਦੇ ਬੱਚਿਆਂ ਵਲੋਂ ਵੱਖ-ਵੱਖ ਰੰਗਾਂ […]
MoreA public hearing camp was organized to solve the problems of the people of Pinda Burmajra, Rasulpur and Samroli.
Published on: 12/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪਿੰਡਾ ਬੂਰਮਾਜਰਾ, ਰਸੂਲਪੁਰ ਤੇ ਸਮਰੋਲੀ ਦੇ ਲੋਕਾਂ ਦੀਆਂ ਮੁਸ਼ਕਿਲਾ ਦਾ ਹੱਲ ਕਰਨ ਲਈ ਲਗਾਇਆ ਜਨ ਸੁਣਵਾਈ ਕੈਂਪ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਦਾ ਘਰ ਤੱਕ ਪੁੱਜਦਾ ਕਰਨ ਲਈ ਜਨ ਸੁਣਵਾਈ ਕੈਂਪ ਬਿਹਤਰੀਨ ਉਪਰਾਲਾ: ਸ. ਅਮਰੀਕ ਸਿੰਘ ਮੋਰਿੰਡਾ, 12 ਜਨਵਰੀ: ਜਨ ਸੁਣਵਾਈ ਕੈਂਪ ਰਾਹੀਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ […]
MoreOn the instructions of Deputy Commissioner Dr.Preeti Yadav, arrangements were made for a new shelter at Morinda
Published on: 12/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ‘ਤੇ ਮੋਰਿੰਡਾ ਵਿਖੇ ਨਵੇਂ ਰੈਣ ਬਸੇਰੇ ਦਾ ਕੀਤਾ ਗਿਆ ਪ੍ਰਬੰਧ ਨਗਰ ਕੌਂਸਲ ਦੇ ਕਮਿਊਨਟੀ ਸੈਂਟਰ ਵਿਖੇ ਬਣਾਇਆ ਗਿਆ ਨਵਾਂ ਰੈਣ ਬਸੇਰਾ ਸਰਦੀ ਦੇ ਮੌਸਮ ਵਿੱਚ ਬੇਘਰ ਤੇ ਲੋੜਵੰਦਾਂ ਨੂੰ ਮੁਹਈਆ ਕਰਵਾਈਆਂ ਜਾਣਗੀਆਂ ਸੇਵਾਵਾਂ: ਐਸ ਡੀ ਐੱਮ ਅਮਰੀਕ ਸਿੰਘ ਮੋਰਿੰਡਾ, 12 ਜਨਵਰੀ: ਐਸ […]
MoreThe Deputy Commissioner visited the Senior Citizen’s Home and congratulated the senior citizens
Published on: 10/01/2023ਡਿਪਟੀ ਕਮਿਸ਼ਨਰ ਨੇ ਸੀਨੀਅਰ ਸਿਟੀਜ਼ਨ ਹੋਮ ਦਾ ਦੌਰਾ ਕਰਕੇ ਬਜ਼ੁਰਗਾਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਸੀਨੀਅਰ ਸਿਟੀਜ਼ਨ ਹੋਮ ਦਾ ਦੌਰਾ ਕਰਕੇ ਬਜ਼ੁਰਗਾਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ ਸ਼੍ਰੀ ਚਮਕੌਰ ਸਾਹਿਬ, 10 ਜਨਵਰੀ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਮਾਤਾ ਸੱਤਿਆ ਦੇਵੀ ਮੈਮੋਰੀਅਲ ਸੀਨੀਅਰ ਸਿਟੀਜ਼ਨ ਹੋਮ ਸ਼੍ਰੀ […]
MoreLohri Mela by District Administration and Red Cross on January 12, 13 and 14 – Deputy Commissioner
Published on: 10/01/2023ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਵੱਲੋਂ ਲੋਹੜੀ ਮੇਲਾ 12,13 ਅਤੇ 14 ਜਨਵਰੀ ਨੂੰ – ਡਿਪਟੀ ਕਮਿਸ਼ਨਰ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਵੱਲੋਂ ਲੋਹੜੀ ਮੇਲਾ 12,13 ਅਤੇ 14 ਜਨਵਰੀ ਨੂੰ – ਡਿਪਟੀ ਕਮਿਸ਼ਨਰ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਲਗਾਇਆ ਜਾਵੇਗਾ ਮੇਲਾ ਫਨ ਫੇਅਰ ਗੇਮ ਅਤੇ ਬੱਚਿਆਂ ਦੇ ਮਨੋਰੰਜਨ ਲਈ ਝੂਲੇ ਵੀ […]
MoreDeputy Commissioner Dr. Preeti Yadav visited the slums of district Rupnagar
Published on: 10/01/2023ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਰੂਪਨਗਰ ਦੇ ਰੈਣ ਬਸੇਰਿਆਂ ਦਾ ਦੌਰਾ ਕੀਤਾ ਰੂਪਨਗਰ, 10 ਜਨਵਰੀ: ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਬੇਘਰ ਲੋੜਵੰਦ ਲੋਕਾਂ ਨੂੰ ਆਸਰਾ ਦੇਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਰੈਣ ਬਸੇਰਿਆਂ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ […]
More