Civil Surgeon Rupnagar held a meeting with BBMB officials regarding preparations for Shaheed Purab.
Published on: 16/10/2025ਸਿਵਲ ਸਰਜਨ ਰੂਪਨਗਰ ਵੱਲੋਂ ਸ਼ਹੀਦੀ ਪੁਰਬ ਦੀਆ ਤਿਆਰੀਆਂ ਦੇ ਸੰਬੰਧ ‘ਚ ਬੀਬੀਐਮਬੀ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਸਬ ਡਵੀਜ਼ਨਲ ਹਸਪਤਾਲ ਸ੍ਰੀ ਆਨੰਦਪੁਰ ਸਾਹਿਬ ਤੇ ਨੰਗਲ ਦਾ ਕੀਤਾ ਦੌਰਾ ਰੂਪਨਗਰ, 16 ਅਕਤੂਬਰ: ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਦੇ ਮੌਕੇ ਆਯੋਜਿਤ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ […]
MoreDistrict Red Cross Rupnagar received the award for securing first place for excellent performance during the last five years.
Published on: 16/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੈਡ ਕਰਾਸ ਰੂਪਨਗਰ ਨੂੰ ਪਿਛਲੇ ਪੰਜ ਸਾਲਾਂ ਦੌਰਾਨ ਵਧੀਆ ਕਾਰਗੁਜ਼ਾਰੀ ਲਈ ਪਹਿਲਾ ਸਥਾਨ ਪ੍ਰਾਪਤ ਕਰਨ ਲਈ ਮਿਲਿਆ ਐਵਾਰਡ ਡਿਪਟੀ ਕਮਿਸ਼ਨਰ ਰੂਪਨਗਰ ਨੇ ਰਾਜਪਾਲ ਪੰਜਾਬ ਤੋਂ ਪ੍ਰਾਪਤ ਕੀਤਾ ਐਵਾਰਡ ਰੈੱਡ ਕਰਾਸ ਰੂਪਨਗਰ ਵੱਲੋਂ ਲੋਕ ਭਲਾਈ ਦੇ ਕਾਰਜਾਂ ਤੇ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਗਤੀਵਿਧੀਆਂ ਨਿਰੰਤਰ ਚਲਾਈਆਂ ਜਾ ਰਹੀਆਂ ਰੂਪਨਗਰ, […]
MoreChairman Ram Mukari demanded inclusion of “Saini Sikhs” in the provincial and central list of OBCs in the meeting of the National Backward Classes Commission
Published on: 16/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਚੇਅਰਮੈਨ ਰਾਮ ਮੁਕਾਰੀ ਨੇ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਮੀਟਿੰਗ ‘ਚ ਓ.ਬੀ.ਸੀ ਦੀ ਪ੍ਰਾਂਤਕ ਅਤੇ ਕੇਂਦਰੀ ਲਿਸਟ ਵਿੱਚ “ਸੈਣੀ ਸਿੱਖ” ਨੂੰ ਸ਼ਾਮਲ ਕਰਨ ਦੀ ਮੰਗ ਰੱਖੀ ਰੂਪਨਗਰ, 16 ਅਕਤੂਬਰ: ਚੇਅਰਮੈਨ ਸੈਣੀ ਭਲਾਈ ਬੋਰਡ ਪੰਜਾਬ ਸ਼੍ਰੀ ਰਾਮ ਕੁਮਾਰ ਮੁਕਾਰੀ ਨੇ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਮੀਟਿੰਗ ‘ਚ ਓ.ਬੀ.ਸੀ ਦੀ ਪ੍ਰਾਂਤਕ […]
More69th Inter-District School Games Handball Under-14 Boys begins with a bang
Published on: 16/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ -14 ਸਾਲ ਲੜਕੇ ਧੂਮ ਧੜੱਕੇ ਨਾਲ ਸ਼ੁਰੂ ਰੂਪਨਗਰ, 16 ਅਕਤੂਬਰ: 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ -14 ਸਾਲ ਲੜਕੇ ਅੱਜ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਧੂਮ ਧੜੱਕੇ ਨਾਲ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਖੇਡਾਂ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ […]
MoreAnimal Husbandry Department Rupnagar always available to serve livestock – Dr. Harpreet Kaur
Published on: 16/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਸ਼ੂ ਪਾਲਣ ਵਿਭਾਗ ਰੂਪਨਗਰ ਪਸ਼ੂ ਧਨ ਦੀ ਸੇਵਾ ਲਈ ਹਰ ਸਮੇਂ ਹਾਜ਼ਰ – ਡਾ. ਹਰਪ੍ਰੀਤ ਕੌਰ ਮੱਛੀ ਪਾਲਣ ਵਿਭਾਗ ਦੁਆਰਾ ਕਟਲੀ ਵਿਖੇ ਤਿੰਨ ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ ਰੂਪਨਗਰ, 16 ਅਕਤੂਬਰ: ਸਹਾਇਕ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਰੂਪਨਗਰ ਡਾ. ਹਰਪ੍ਰੀਤ ਕੌਰ ਦੁਆਰਾ ਮੱਛੀ ਪਾਲਣ ਵਿਭਾਗ ਦੁਆਰਾ ਆਯੋਜਿਤ ਤਿੰਨ ਰੋਜ਼ਾ ਟ੍ਰੇਨਿੰਗ ਕੈਂਪ […]
MorePlacement camp at District Employment and Business Bureau Rupnagar today
Published on: 16/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 16 ਅਕਤੂਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ […]
MoreTraining provided to cluster officers on “Unnat Kisan App”
Published on: 16/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਉੱਨਤ ਕਿਸਾਨ ਐਪ” ਦੀ ਕਲੱਸਟਰ ਅਫਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ ਸ੍ਰੀ ਚਮਕੌਰ ਸਾਹਿਬ, 16 ਅਕਤੂਬਰ: ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਲਗਾਏ ਗਏ ਕਲੱਸਟਰ ਅਫਸਰਾਂ ਨੂੰ ਖੇਤੀਬਾੜੀ ਵਿਕਾਸ ਅਫਸਰ ਸ੍ਰੀ ਚਮਕੌਰ ਸਾਹਿਬ […]
MoreHealth Department Rupnagar organizes training camp during CPR week
Published on: 15/10/2025ਸਿਹਤ ਵਿਭਾਗ ਰੂਪਨਗਰ ਵੱਲੋਂ ਮਨਾਏ ਜਾ ਰਹੇ ਸੀ.ਪੀ.ਆਰ. ਹਫ਼ਤੇ ਦੌਰਾਨ ਟਰੇਨਿੰਗ ਕੈਂਪ ਕੀਤਾ ਆਯੋਜਿਤ ਰੂਪਨਗਰ, 15 ਅਕਤੂਬਰ: ਸਿਹਤ ਵਿਭਾਗ ਰੂਪਨਗਰ ਵੱਲੋਂ “ਸੀ.ਪੀ.ਆਰ. ਹਫ਼ਤਾ” ਮਿਤੀ 13 ਤੋਂ 17 ਅਕਤੂਬਰ ਤੱਕ ਮਨਾਉਂਦੇ ਹੋਏ ਅੱਜ ਇਕ ਵਿਸ਼ੇਸ਼ ਸਿਖਲਾਈ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਆਮ ਲੋਕਾਂ ਅਤੇ ਸਿਹਤ ਕਰਮਚਾਰੀਆਂ ਨੂੰ ਦਿਲ ਦੀ ਗਤੀ ਰੁਕਣ ਦੀ ਸਥਿਤੀ […]
MoreDeputy Commissioner Virjit Walia orders all SDMs to reduce the cases of paddy stubble burning to zero
Published on: 15/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸਮੂਹ ਐਸ.ਡੀ.ਐਮ. ਨੂੰ ਝੋਨੇ ਦੀ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਜ਼ੀਰੋ ਕਰਨ ਦੇ ਦਿੱਤੇ ਹੁਕਮ • ਕਿਸਾਨਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀ • ਹੁਣ ਤੱਕ ਜ਼ਿਲ੍ਹਾ ਰੂਪਨਗਰ ਵਿਚ ਇਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਰੂਪਨਗਰ, 16 ਅਕਤੂਬਰ: ਜ਼ਿਲ੍ਹਾ ਪ੍ਰਸ਼ਾਸਨ ਵਲੋਂ […]
MoreDistrict level control room established under stubble management – Deputy Commissioner
Published on: 15/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਰਾਲੀ ਪ੍ਰਬੰਧਨ ਤਹਿਤ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ – ਡਿਪਟੀ ਕਮਿਸ਼ਨਰ ਰੂਪਨਗਰ, 15 ਅਕਤੂਬਰ: ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਦੀਆਂ ਪਰਾਲੀ ਪ੍ਰਬੰਧਨ ਤਹਿਤ ਆ ਰਹੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦਫਤਰ ਮੁੱਖ ਖੇਤੀਬਾੜੀ ਅਫਸਰ ਰੂਪਨਗਰ ਵਿਖੇ ਸਥਾਪਿਤ ਕੀਤਾ […]
MorePAU-KVK Ropar organizes district level awareness camp on stubble management
Published on: 15/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੀ.ਏ.ਯੂ.- ਕੇ.ਵੀ.ਕੇ. ਰੋਪੜ ਵੱਲੋਂ ਪਰਾਲੀ ਪ੍ਰਬੰਧਨ ਵਿਸ਼ੇ ਤੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਆਯੋਜਿਤ ਰੂਪਨਗਰ, 15 ਅਕਤੂਬਰ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਆਈਸੀਏਆਰ ਅਟਾਰੀ ਜ਼ੋਨ -1 ਲੁਧਿਆਣਾ ਦੇ ਰਹਿਨੁਮਾਈ ਹੇਠ ਪੀ.ਏ.ਯੂ.- ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਅੱਜ ਪਿੰਡ ਭਾਗੋਮਾਜਰਾ ਵਿਖੇ ਪਰਾਲੀ ਪ੍ਰਬੰਧਨ ਵਿਸ਼ੇ ਦੇ ਸੰਦਰਭ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਸਫਲਤਾਪੂਰਵਕ […]
MoreApplications can be made till December 15 for the 16th course of Maharaja Ranjit Singh Armed Forces Preparatory Institute.
Published on: 14/10/2025ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 16ਵੇਂ ਕੋਰਸ ਲਈ 15 ਦਸੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ ਰੂਪਨਗਰ, 14 ਅਕਤੂਬਰ: ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ […]
MoreThe team sent by the Ministry of Food Distribution collected 11 test samples from the district’s markets.
Published on: 14/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਖੁਰਾਕ ਵੰਡ ਮੰਤਰਾਲੇ ਵੱਲੋਂ ਭੇਜੀ ਟੀਮ ਨੇ ਜ਼ਿਲ੍ਹੇ ਦੀਆਂ ਮੰਡੀਆਂ ‘ਚੋ 11 ਜਾਂਚ ਸੈਂਪਲ ਇਕੱਠੇ ਕੀਤੇ ਹੜ੍ਹਾਂ, ਬੇਮੌਸਮੀ ਬਰਸਾਤ ਅਤੇ ਵੱਖ-ਵੱਖ ਬਿਮਾਰੀਆਂ ਦੀ ਮਾਰ ਹੇਠ ਆਏ ਝੋਨੇ ਦੀ ਗੁਣਵੱਤਾ ਦੀ ਕੀਤੀ ਜਾਵੇਗੀ ਜਾਂਚ ਰੂਪਨਗਰ, 14 ਅਕਤੂਬਰ: ਪੰਜਾਬ ਸਰਕਾਰ ਦੀ ਮੰਗ ਉੱਤੇ ਭਾਰਤ ਸਰਕਾਰ ਵੱਲੋਂ ਬੀਤੇ ਦਿਨੀ ਪੰਜਾਬ ਭਰ ਵਿੱਚ […]
MoreKeeping in mind the festive season, checks were carried out to prevent child begging in Nangal.
Published on: 14/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜੀਵਨ ਜੋਤ 2.0 ਮੁਹਿੰਮ ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ‘ਚ ਰੱਖਦਿਆਂ ਨੰਗਲ ‘ਚ ਬਾਲ ਭੀਖ ਨੂੰ ਰੋਕਣ ਲਈ ਚੈਕਿੰਗ ਕੀਤੀ ਗਈ ਰੂਪਨਗਰ, 14 ਅਕਤੂਬਰ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਦੀਆ ਹਦਾਇਤਾਂ ਅਨੁਸਾਰ ਅੱਜ ਬਾਲ ਭੀਖ ਨੂੰ ਰੋਕਣ ਲਈ ਬਣੀ ਜ਼ਿਲ੍ਹਾ ਪੱਧਰੀ […]
MorePaddy procurement continues smoothly in Rupnagar district
Published on: 14/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕੇਵਲ ਸੁੱਕਾ ਝੋਨਾ ਹੀ ਮੰਡੀ ਵਿੱਚ ਲਿਆਉਣ ਦੀ ਕੀਤੀ ਅਪੀਲ ਰੂਪਨਗਰ, 14 ਅਕਤੂਬਰ: ਰੂਪਨਗਰ ਜ਼ਿਲ੍ਹੇ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਅੱਜ […]
MoreA total of 2 people, including drug addicts, were arrested with 15 grams of narcotic powder.
Published on: 14/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 15 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 2 ਵਿਅਕਤੀ ਕੀਤੇ ਗ੍ਰਿਫ਼ਤਾਰ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲਿਆ ਦੇ 127 ਚਲਾਨ ਕੀਤੇ ਰੂਪਨਗਰ, 14 ਅਕਤੂਬਰ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ […]
MorePlacement-cum-self-employment camp at MCC-cum-District Employment and Entrepreneurship Bureau Rupnagar today
Published on: 13/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ-ਕਮ-ਸਵੈ ਰੋਜ਼ਗਾਰ ਕੈਂਪ ਅੱਜ ਰੂਪਨਗਰ, 13 ਅਕਤੂਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ […]
MoreSewerage problem in Rupnagar city being solved permanently – Additional Deputy Commissioner
Published on: 13/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਸ਼ਹਿਰ ‘ਚ ਸੀਵਰੇਜ ਦੀ ਸਮੱਸਿਆ ਦਾ ਕੀਤਾ ਜਾ ਰਿਹਾ ਪੱਕਾ ਹੱਲ – ਵਧੀਕ ਡਿਪਟੀ ਕਮਿਸ਼ਨਰ ਵਧੀਕ ਡਿਪਟੀ ਕਮਿਸ਼ਨਰ ਸ਼ਹਿਰ ‘ਚ ਸੀਵਰੇਜ ਦੀ ਵੱਖ-ਵੱਖ ਥਾਵਾਂ ‘ਤੇ ਪਈ ਰੁਕਾਵਟ ਨੂੰ ਖੁਦ ਜਾ ਕੇ ਖੁਲਵਾਇਆ ਰੂਪਨਗਰ, 13 ਅਕਤੂਬਰ: ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਅੱਜ ਰੂਪਨਗਰ ਸ਼ਹਿਰ […]
MoreOne-day training camp on natural farming organized at Krishi Vigyan Kendra Ropar
Published on: 13/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵਿਖੇ ਕੁਦਰਤੀ ਖੇਤੀ ਸੰਬੰਧੀ ਇਕ ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ ਰੂਪਨਗਰ, 13 ਅਕਤੂਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਨਿਰਦੇਸ਼ਕ ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਰੋਪੜ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰੋਪੜ ਦੇ ਸਹਿਯੋਗ ਨਾਲ “ਨੈਸ਼ਨਲ ਮਿਸ਼ਨ ਆਨ ਨੇਚਰਲ ਫਾਰਮਿੰਗ” ਅਧੀਨ ਅੱਜ […]
MoreFarmers should bring only dry paddy to the market – Chief Minister Field Officer
Published on: 13/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕਿਸਾਨ ਕੇਵਲ ਸੁੱਕਾ ਝੋਨਾ ਹੀ ਮੰਡੀ ਵਿੱਚ ਲਿਆਉਣ – ਮੁੱਖ ਮੰਤਰੀ ਫੀਲਡ ਅਫ਼ਸਰ ਰੂਪਨਗਰ, 13 ਅਕਤੂਬਰ: ਮੁੱਖ ਮੰਤਰੀ ਫੀਲਡ ਅਫ਼ਸਰ ਸ. ਜਸਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਵਿਸ਼ੇਸ਼ ਅਪੀਲ ਕੀਤੀ ਜਾਂਦੀ ਹੈ ਕਿ ਉਹ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲੈ ਕੇ […]
MoreAction will be taken against those who abandon animals – District Magistrate
Published on: 13/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ਤੇ ਹੋਵੇਗੀ ਕਾਰਵਾਈ- ਜ਼ਿਲ੍ਹਾ ਮੈਜਿਸਟਰੇਟ ਰੂਪਨਗਰ, 13 ਅਕਤੂਬਰ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗਾਵਾਂ/ਪਸ਼ੂਆਂ ਨੂੰ […]
MoreSpecial message for the people from Civil Surgeon Rupnagar on the occasion of International Day of the Girl Child
Published on: 11/10/2025ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਸਿਵਲ ਸਰਜਨ ਰੂਪਨਗਰ ਵੱਲੋਂ ਲੋਕਾਂ ਲਈ ਖਾਸ ਸੁਨੇਹਾ ਰੂਪਨਗਰ, 11 ਅਕਤੂਬਰ: ਅੰਤਰਰਾਸ਼ਟਰੀ ਬਾਲੜੀ ਦਿਵਸ ਦੇ ਮੌਕੇ ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਦਿਵਸ ਦਾ ਮੁੱਖ ਉਦੇਸ਼ ਬਾਲੜੀਆਂ ਦੇ ਅਧਿਕਾਰਾਂ ਦੀ ਰੱਖਿਆ, ਸਿੱਖਿਆ ਅਤੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਉਹ ਜੀਵਨ […]
MoreADC (General) Reviews Procurement Arrangements in Rupnagar
Published on: 10/10/2025Farmers Urged to Bring Dried Paddy to Mandis ADC (General) Reviews Procurement Arrangements in Rupnagar Rupnagar, October 10: Additional Deputy Commissioner (General) Pooja Segal Grewal has conducted a comprehensive review of the ongoing paddy procurement operations for the Kharif Marketing Season 2025-26. During the meeting, the District Food and Supplies Controller (DFSC), District Managers of […]
MoreElection Commission launches ‘Book a Call with BLO’ – District Election Officer
Published on: 10/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਚੋਣ ਕਮਿਸ਼ਨ ਵੱਲੋਂ ‘ਬੁੱਕ ਏ ਕਾਲ ਵਿਦ ਬੀਐੱਲਓ’ ਦੀ ਕੀਤੀ ਸ਼ੁਰੂਆਤ – ਜ਼ਿਲ੍ਹਾ ਚੋਣ ਅਫਸਰ ਰੂਪਨਗਰ, 10 ਅਕਤੂਬਰ: ਭਾਰਤ ਦੇ ਚੋਣ ਕਮਿਸ਼ਨ ਵੱਲੋਂ ਆਮ ਲੋਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਵੋਟਰ ਸਰਵਿਸ ਪੋਰਟਲ ’ਤੇ ਨਵੇਂ ਮਡਿਊਲ ‘ਬੁੱਕ ਏ ਕਾਲ ਵਿਦ ਬੀਐਲਓ’ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਰਾਹੀਂ ਆਮ […]
MoreDistrict Family Welfare Officer holds urgent meeting with urban ASHA workers
Published on: 10/10/2025ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਵੱਲੋਂ ਸ਼ਹਿਰੀ ਆਸ਼ਾ ਵਰਕਰਾਂ ਨਾਲ ਕੀਤੀ ਗਈ ਜ਼ਰੂਰੀ ਮੀਟਿੰਗ ਰੂਪਨਗਰ, 10 ਅਕਤੂਬਰ: ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਰੂਪਨਗਰ ਦੇ ਸ਼ਹਿਰੀ ਆਸ਼ਾ ਵਰਕਰਾਂ ਦੀ ਇਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅੰਜਲੀ ਚੌਧਰੀ ਅਤੇ ਸੀਨੀਅਰ ਮੈਡੀਕਲ ਅਫਸਰ ਜ਼ਿਲ੍ਹਾ ਹਸਪਤਾਲ ਰੂਪਨਗਰ ਡਾ. ਸਿਮਰਨਜੀਤ ਕੌਰ ਦੀ ਪ੍ਰਧਾਨਗੀ ਹੇਠ […]
MoreAwareness rally organized on the occasion of World Mental Health Day
Published on: 10/10/2025ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਰੈਲੀ ਦਾ ਕੀਤਾ ਗਿਆ ਆਯੋਜਨ ਸਿਵਲ ਸਰਜਨ ਰੂਪਨਗਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਰੂਪਨਗਰ, 10 ਅਕਤੂਬਰ: ਅੱਜ ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਮੌਕੇ ਜ਼ਿਲ੍ਹਾ ਰੂਪਨਗਰ ਵਿਖੇ ਸਿਹਤ ਵਿਭਾਗ ਵੱਲੋਂ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਨੂੰ ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਵੱਲੋਂ […]
MoreAwareness seminar organized at District Hospital Rupnagar on the occasion of World Vision Day
Published on: 09/10/2025ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਰੂਪਨਗਰ ‘ਚ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਰੂਪਨਗਰ, 9 ਅਕਤੂਬਰ: ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ 26ਵੇਂ ਵਿਸ਼ਵ ਦ੍ਰਿਸ਼ਟੀ ਦਿਵਸ ਦੇ ਮੌਕੇ ‘ਤੇ “ ਆਪਣੀਆਂ ਅੱਖਾਂ ਨਾਲ ਪਿਆਰ ਕਰੋ” ਵਿਸ਼ੇ ਹੇਠ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਵਿੱਚ ਸਿਹਤ ਵਿਭਾਗ ਦੇ […]
MoreIn view of the ongoing festive season, food safety teams checked various sweet shops across the district.
Published on: 09/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਤਿਉਹਾਰਾਂ ਦੇ ਚੱਲ ਰਹੇ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫਟੀ ਟੀਮਾਂ ਨੇ ਜ਼ਿਲ੍ਹੇ ਭਰ ‘ਚ ਵੱਖ-ਵੱਖ ਮਠਿਆਈ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ ਰੂਪਨਗਰ, 09 ਅਕਤੂਬਰ: ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟਰੇਸ਼ਨ ਪੰਜਾਬ ਸ. ਦਿਲਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਰੂਪਨਗਰ […]
MoreBlock level farmer training camp on stubble management organized at village Behrampur Bet
Published on: 08/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਿੰਡ ਬਹਿਰਾਮਪੁਰ ਬੇਟ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਸ੍ਰੀ ਚਮਕੌਰ ਸਾਹਿਬ, 08 ਅਕਤੂਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸ਼੍ਰੀ ਚਮਕੌਰ ਸਾਹਿਬ ਵਲੋਂ ਪਿੰਡ ਬਹਿਰਾਮਪੁਰ ਬੇਟ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਬਲਾਕ ਪੱਧਰੀ ਕੈਂਪ […]
MoreHealth Department holds meeting regarding preparations for 350th birth anniversary of Guru Tegh Bahadur Ji
Published on: 08/10/2025ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਪ੍ਰਕਾਸ਼ ਪੁਰਬ ਸੰਬੰਧੀ ਸਿਹਤ ਵਿਭਾਗ ਵੱਲੋਂ ਤਿਆਰੀਆਂ ਸਬੰਧੀ ਕੀਤੀ ਗਈ ਬੈਠਕ ਰੂਪਨਗਰ, 8 ਅਕਤੂਬਰ: ਜ਼ਿਲ੍ਹਾ ਰੂਪਨਗਰ ਦੇ ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਪ੍ਰਕਾਸ਼ ਪੁਰਬ ਸਮਾਰੋਹ ਮਿਤੀ 22 ਨਵੰਬਰ ਤੋਂ 26 […]
More
