Press Release
100% of the enumeration forms have been distributed in the district under the special intensive revision of the voter list – District Election Officer
Published on: 29/06/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਜ਼ਿਲ੍ਹੇ ‘ਚ 100 ਫੀਸਦੀ ਗਣਨਾ ਫਾਰਮ ਦੀ ਹੋਈ ਵੰਡ – ਜ਼ਿਲ੍ਹਾ ਚੋਣ ਅਫ਼ਸਰ ਜ਼ਿਲ੍ਹੇ ਅੰਦਰ 696 ਬੀ.ਐੱਲ.ਓਜ਼ ਤੇ 71 ਸੁਪਰਵਾਈਜ਼ਰ ਪੂਰੀ ਜ਼ਿੰਮੇਵਾਰੀ ਨਾਲ ਨਿਭਾਅ ਰਹੇ ਹਨ ਆਪਣੀ ਡਿਊਟੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ ਰੂਪਨਗਰ, 29 ਜੂਨ: […]
On the second day of the Pulse Polio campaign in the district, 12979 children were administered polio drops by going door to door.
Published on: 29/06/2026ਜ਼ਿਲ੍ਹੇ ‘ਚ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਘਰ-ਘਰ ਜਾ ਕੇ 12979 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾ ਰੂਪਨਗਰ, 29 ਜੂਨ: ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਦੇ ਦੂਸਰੇ ਦਿਨ ਅੱਜ 605 ਸਿਹਤ ਟੀਮਾਂ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਘਰ-ਘਰ ਜਾ ਕੇ 0 ਤੋਂ 5 ਸਾਲ ਦੇ 12979 […]
27th Rupnagar District Rifle Shooting Championship-2026 successfully organized
Published on: 29/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ 27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਦਾ ਸਫ਼ਲ ਆਯੋਜਨ ਹੋਇਆ ਓਲੰਪੀਅਨ ਗੁਰਪ੍ਰੀਤ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਮੈਡਲਾਂ ਨਾਲ ਕੀਤਾ ਸਨਮਾਨਿਤ ਰੂਪਨਗਰ, 29 ਜੂਨ: 27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਦਾ ਸਫ਼ਲ ਆਯੋਜਨ 26 ਜੂਨ ਤੋਂ 28 ਜੂਨ 2026 ਤੱਕ ਏ.ਬੀ. ਸ਼ੂਟਿੰਗ ਅਕੈਡਮੀ, ਬ੍ਰਿਟਿਸ਼ ਲੌਰੀਏਟ ਸਕੂਲ, ਮੋਹਾਲੀ ਵਿਖੇ ਕੀਤਾ […]
Deputy Commissioner inspected the door-to-door distribution of enumeration forms by BLOs under Voter List Rectification (SIR)
Published on: 26/06/2026ਡਿਪਟੀ ਕਮਿਸ਼ਨਰ ਨੇ ਵੋਟਰ ਸੂਚੀ ਸੁਧਾਈ (ਐੱਸ.ਆਈ.ਆਰ.) ਤਹਿਤ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਐਨੂਮਰੇਸ਼ਨ ਫਾਰਮ ਵੰਡਣ ਮੁਹਿੰਮ ਦਾ ਨਿਰੀਖਣ ਕੀਤਾ ਰੂਪਨਗਰ, 26 ਜੂਨ: ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਮੁਹਿੰਮ ਦੇ ਪਹਿਲੇ ਪੜਾਅ ਤਹਿਤ ਅੱਜ ਤੋਂ ਰੂਪਨਗਰ ਵਿੱਚ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਐਨੂਮਰੇਸ਼ਨ (ਗਿਣਤੀ) ਫਾਰਮ ਵੰਡਣ ਦਾ ਕੰਮ ਜੰਗੀ […]
No slackness in the progress of development works and public welfare schemes will be tolerated – Deputy Commissioner
Published on: 26/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਿਕਾਸ ਕਾਰਜਾਂ ਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ‘ਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਡਿਪਟੀ ਕਮਿਸ਼ਨਰ ਰੂਪਨਗਰ, 26 ਜੂਨ: ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਚੱਲ ਰਹੇ ਵਿਕਾਸ ਕਾਰਜਾਂ, ਲੋਕ ਭਲਾਈ ਸਕੀਮਾਂ ਅਤੇ […]
Training on first aid, cold wave, animal slaughter incidents, drought management and mock drills provided on the sixth day of Youth Disaster Friend training
Published on: 26/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰਜ਼ ਰੂਪਨਗਰ ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਛੇਵੇਂ ਦਿਨ ਫਸਟ ਏਡ, ਸ਼ੀਤ ਲਹਿਰ, ਪਸ਼ੂ ਕੱਟਣ ਦੀਆਂ ਘਟਨਾਵਾਂ, ਸੋਕਾ ਪ੍ਰਬੰਧਨ ਤੇ ਮੌਕ ਡ੍ਰਿੱਲ ਬਾਰੇ ਦਿੱਤੀ ਸਿਖਲਾਈ ਰੂਪਨਗਰ, 26 ਜੂਨ: ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਐਮਜੀਸਿਪਾ) ਚੰਡੀਗੜ੍ਹ ਵੱਲੋਂ ਯੁਵਾ ਆਪਦਾ ਮਿੱਤਰ ਯੋਜਨਾ ਤਹਿਤ ਕਰਵਾਏ ਜਾ ਰਹੇ ਸੱਤ ਰੋਜ਼ਾ ਆਫ਼ਤ ਪ੍ਰਬੰਧਨ ਟ੍ਰੇਨਿੰਗ […]
Grievance/Complaint Redressal Cells established at district and sub-division levels for prompt redressal of SIR related complaints: Deputy Commissioner
Published on: 25/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐੱਸ.ਆਈ.ਆਰ. ਸਬੰਧੀ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਜ਼ਿਲ੍ਹਾ ਅਤੇ ਸਬ-ਡਿਵੀਜ਼ਨ ਪੱਧਰ ‘ਤੇ ਗ੍ਰੀਵੈਂਸ/ਸ਼ਿਕਾਇਤ ਨਿਵਾਰਣ ਸੈੱਲ ਸਥਾਪਿਤ: ਡਿਪਟੀ ਕਮਿਸ਼ਨਰ ਰੂਪਨਗਰ, 25 ਜੂਨ: ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ 25 ਜੂਨ 2026 ਤੋਂ ਸ਼ੁਰੂ ਕੀਤੀ ਗਈ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਮੁਹਿੰਮ ਦੇ ਮੱਦੇਨਜ਼ਰ ਆਮ ਲੋਕਾਂ ਦੀਆਂ ਸ਼ਿਕਾਇਤਾਂ […]
Placement camp at District Employment and Business Bureau Rupnagar today
Published on: 25/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 25 ਜੂਨ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।ਇਸੇ ਲੜੀ […]
BLOs will go door to door from June 25 to July 24, 2026 to fill census forms – Deputy Commissioner
Published on: 24/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ 25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਬੀ.ਐਲ.ਓਜ਼ ਭਰਵਾਉਣਗੇ ਗਣਨਾ ਫਾਰਮ – ਡਿਪਟੀ ਕਮਿਸ਼ਨਰ ਐਸ.ਆਈ.ਆਰ ਨੂੰ ਸਫਲਤਾ ਪੂਂਰਵਕ ਨੇਪਰੇ ਚਾੜਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਰੂਪਨਗਰ, 24 ਜੂਨ: ਭਾਰਤ ਚੋਣ ਕਮਿਸ਼ਨ ਵੱਲੋਂ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜਨ (ਐਸ.ਆਈ.ਆਰ) ਨੂੰ ਸਫਲਤਾ ਪੂਂਰਵਕ ਨੇਪਰੇ ਚਾੜਣ […]
Destitute and stray cattle in Punjab will soon be brought to cow shelters – Kimti Bhagat
Published on: 24/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ – ਕੀਮਤੀ ਭਗਤ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਨੇ ਅਧਿਕਾਰੀਆਂ ਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਕੀਤੀਆਂ ਵਿਚਾਰਾਂ ਗਊਆਂ ਨੂੰ ਅਵਾਰਾ ਛੱਡਣ ਵਾਲਿਆਂ ਵਿਰੁੱਧ ਮਿਊਂਸਪਲ ਐਕਟ ਤਹਿਤ ਕਾਰਵਾਈ ਦੇ ਦਿੱਤੇ ਨਿਰਦੇਸ਼ ਰੂਪਨਗਰ, 24 ਜੂਨ: ਪੰਜਾਬ ਗਊ […]
7-day ‘Yuva Aapda Mitra’ disaster management training camp begins for 100 NCC cadets
Published on: 24/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 100 ਐਨ.ਸੀ.ਸੀ. ਕੈਡੇਟਾਂ ਲਈ 7 ਰੋਜ਼ਾ ‘ਯੁਵਾ ਆਪਦਾ ਮਿੱਤਰ’ ਆਫ਼ਤ ਪ੍ਰਬੰਧਨ ਸਿਖਲਾਈ ਕੈਂਪ ਸ਼ੁਰੂ ਰੂਪਨਗਰ, 24 ਜੂਨ: ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਐੱਮ.ਜੀ.ਐੱਸ.ਆਈ.ਪੀ.ਏ.) ਚੰਡੀਗੜ੍ਹ ਵੱਲੋਂ ‘ਯੁਵਾ ਆਪਦਾ ਮਿੱਤਰ’ ਯੋਜਨਾ ਤਹਿਤ 100 ਐਨ.ਸੀ.ਸੀ. ਕੈਡੇਟਾਂ ਦੀ ਸ਼ਮੂਲੀਅਤ ਨਾਲ 24 ਤੋਂ 30 ਜੂਨ ਤੱਕ ਚੱਲਣ ਵਾਲੇ 7 ਰੋਜ਼ਾ ਆਫ਼ਤ ਪ੍ਰਬੰਧਨ […]
Various restrictions in force in the Rupnagar district
Published on: 23/06/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ ਮਿਲਟਰੀ ਰੰਗ ਦੀਆਂ ਜੀਪਾਂ/ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਕਰਨ ਉਤੇ ਪਾਬੰਦੀ ਰੂਪਨਗਰ, 23 ਜੂਨ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜ਼ਿਲਾ ਰੂਪਨਗਰ ਦੇ ਅੰਦਰ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ। […]
Child’s birthday celebrated at DEIC
Published on: 23/06/2026ਡੀ.ਈ.ਆਈ.ਸੀ. ਵਿਖੇ ਬੱਚੇ ਦਾ ਮਨਾਇਆ ਜਨਮ ਦਿਨ ਅਰਲੀ ਇੰਟਰਵੈਨਸ਼ਨ ਦੇ ਯੋਗ ਇਲਾਜ ਨਾਲ ਬੱਚੇ ਦਾ ਮਾਨਸਿਕ ਤੇ ਸਰੀਰਕ ਵਿਕਾਸ ਹੋਇਆ ਦਰੁਸਤ – ਡਾ. ਰਮਨ ਗੁਪਤਾ ਬੱਚਿਆਂ ਦੇ ਵਿਕਾਸ ‘ਚ ਦੇਰੀ ਨੂੰ ਨਾ ਕੀਤਾ ਜਾਵੇ ਅਣਗੌਲਿਆ : ਡਾ. ਰਮਨ ਗੁਪਤਾ ਰੂਪਨਗਰ, 23 ਜੂਨ :ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ (ਆਰ.ਬੀ.ਐੱਸ.ਕੇ.) ਅਧੀਨ ਜ਼ਿਲ੍ਹਾ ਅਰਲੀ ਇੰਟਰਵੈਨਸ਼ਨ ਸੈਂਟਰ (ਡੀ.ਈ.ਆਈ.ਸੀ.), ਰੂਪਨਗਰ ਵਿਖੇ […]
Cooperation of political parties is very important to ensure accuracy and transparency of voter lists: Deputy Commissioner
Published on: 23/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਿਆਸੀ ਪਾਰਟੀਆਂ ਦਾ ਸਹਿਯੋਗ ਬਹੁਤ ਮਹੱਤਵਪੂਰਨ: ਡਿਪਟੀ ਕਮਿਸ਼ਨਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਦੀਆਂ ਤਿਆਰੀਆਂ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਆਯੋਜਿਤ ਰੂਪਨਗਰ, 23 ਜੂਨ: ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਦੀਆਂ ਤਿਆਰੀਆਂ ਦੇ ਮੱਦੇਨਜ਼ਰ […]
12th International Yoga Day celebrated with enthusiasm at Government College Rupnagar
Published on: 21/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ ਰੂਪਨਗਰ, 21 ਜੂਨ: ਸਰਕਾਰੀ ਕਾਲਜ ਰੂਪਨਗਰ ਦੇ ਓਪਨ ਏਅਰ ਆਡੀਟੋਰੀਅਮ ਵਿਖੇ ਅੱਜ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ’ਤੇ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ “ਸਵਸਥ ਏਂਜਿੰਗ ਲਈ ਯੋਗ” ਵਿਸ਼ੇ ਨੂੰ ਸਮਰਪਿਤ ਰਿਹਾ। […]
Ban on gathering of five or more persons within 100 meters of examination centres during NEET (UG) 2026 examination
Published on: 19/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਨੀਟ (ਯੂਜੀ) 2026 ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦਾਇਰੇ ਵਿੱਚ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠ ‘ਤੇ ਪਾਬੰਦੀ ਰੂਪਨਗਰ, 19 ਜੂਨ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ, ਆਈ.ਏ.ਐਸ. ਨੇ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵੱਲੋਂ 21 ਜੂਨ 2026 ਨੂੰ ਕਰਵਾਈ ਜਾ ਰਹੀ ਨੀਟ (ਯੂਜੀ) 2026 ਪ੍ਰੀਖਿਆ ਦੇ […]
Applications invited for admissions in PM Shri Kendriya Vidyalaya Khanpur
Published on: 19/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪੀ.ਐੱਮ. ਸ਼੍ਰੀ ਕੇਂਦਰੀ ਵਿਦਿਆਲਿਆ ਖਾਨਪੁਰ ਵਿੱਚ ਦਾਖ਼ਲਿਆਂ ਲਈ ਅਰਜ਼ੀਆਂ ਮੰਗੀਆਂ ਰੂਪਨਗਰ, 19 ਜੂਨ: ਪੀ.ਐੱਮ. ਸ਼੍ਰੀ ਕੇਂਦਰੀ ਵਿਦਿਆਲਿਆ, ਖਾਨਪੁਰ (ਰੂਪਨਗਰ) ਦੀ ਪ੍ਰਿੰਸੀਪਲ ਸ਼੍ਰੀਮਤੀ ਵਿਭਾ ਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਦਮਿਕ ਸੈਸ਼ਨ 2026-27 ਲਈ ਸਕੂਲ ਵਿੱਚ ਕੁਝ ਜਮਾਤਾਂ ਵਿੱਚ ਦਾਖ਼ਲਿਆਂ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜਮਾਤ ਪਹਿਲੀ, ਤੀਜੀ, […]
All arrangements for NEET exam to be held on June 21 have been completed – Deputy Commissioner
Published on: 19/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ 05 ਸਕੂਲਾਂ ਵਿਖੇ ਹੋਵੇਗੀ ਨੀਟ ਪ੍ਰੀਖਿਆ ਨੀਟ ਪ੍ਰੀਖਿਆ ਲਈ ਪੁਲਿਸ ਵੱਲੋਂ ਪੁਖ਼ਤਾ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧ – ਐੱਸ.ਐੱਸ.ਪੀ. ਮਨਿੰਦਰ ਸਿੰਘ ਰੂਪਨਗਰ, 19 ਜੂਨ: ਜ਼ਿਲ੍ਹਾ ਰੂਪਨਗਰ ਵਿੱਚ 21 ਜੂਨ 2026 ਦਿਨ ਐਤਵਾਰ ਨੂੰ ਹੋਣ […]
Deputy Commissioner holds special meeting with political parties regarding Special Intensive Revision (SIR) 2026
Published on: 19/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) 2026 ਸਬੰਧੀ ਡਿਪਟੀ ਕਮਿਸ਼ਨਰ ਦੀ ਰਾਜਨੀਤਿਕ ਪਾਰਟੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ ਸ਼ੁੱਧ ਅਤੇ ਗਲਤੀ ਰਹਿਤ ਵੋਟਰ ਸੂਚੀ ਦੀ ਤਿਆਰੀ ਲਈ ਬੀ.ਐੱਲ.ਏ.-1 ਅਤੇ ਬੀ.ਐੱਲ.ਏ.-2 ਨਿਯੁਕਤ ਕਰਨ ਦੀ ਅਪੀਲ ਰੂਪਨਗਰ, 19 ਜੂਨ: ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ […]
Rupnagar Police takes major action against drug smugglers, 5 accused arrested after police encounter
Published on: 18/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਪੁਲਿਸ ਮੁਕਾਬਲੇ ਮਗਰੋਂ 5 ਦੋਸ਼ੀ ਕਾਬੂ 150 ਗ੍ਰਾਮ ਹੈਰੋਇਨ, ਗੈਰ-ਕਾਨੂੰਨੀ ਪਿਸਤੌਲ ਅਤੇ ਕਾਰ ਬਰਾਮਦ ਰੂਪਨਗਰ, 18 ਜੂਨ: ਜ਼ਿਲ੍ਹਾ ਰੂਪਨਗਰ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਅਹਿਮ ਸਫਲਤਾ ਹਾਸਲ ਕਰਦਿਆਂ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ […]
District level function to be held at Government College Rupnagar on International Yoga Day on June 21
Published on: 17/06/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ ਵਧੀਕ ਡਿਪਟੀ ਕਮਿਸ਼ਨਰ ਨੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ ਰੂਪਨਗਰ, 17 ਜੂਨ: 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ 21 ਜੂਨ ਨੂੰ ਸਰਕਾਰੀ ਕਾਲਜ ਰੂਪਨਗਰ ਵਿਖੇ ਮਨਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਜ) […]
Additional Deputy Commissioner gives instructions to take action against single-use plastic and ensure cleanliness of drains
Published on: 17/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਧੀਕ ਡਿਪਟੀ ਕਮਿਸ਼ਨਰ ਨੇ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਕਾਰਵਾਈ ਤੇ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਵਾਤਾਵਰਣ ਸੰਭਾਲ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਸਰਗਰਮ, ਕਮੇਟੀ ਦੀ 37ਵੀਂ ਮੀਟਿੰਗ ਵਿੱਚ ਹੋਈ ਵਿਸਥਾਰਪੂਰਵਕ ਸਮੀਖਿਆ ਰੂਪਨਗਰ, 17 ਜੂਨ: ਜ਼ਿਲ੍ਹਾ ਵਾਤਾਵਰਣ ਕਮੇਟੀ ਦੀ 37ਵੀਂ ਮੀਟਿੰਗ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੂਪਨਗਰ […]
Army jawan Sarabjit Singh of village Bindrakh, who lost his life while on duty at Siachen Glacier, cremated with state honours
Published on: 17/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਿਆਚਨ ਗਲੇਸ਼ੀਅਰ ਵਿਖੇ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਪਿੰਡ ਬਿੰਦਰਖ ਦੇ ਫੌਜੀ ਜਵਾਨ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਵਿਧਾਇਕ ਦਿਨੇਸ਼ ਚੱਢਾ, ਜ਼ਿਲ੍ਹਾ ਪ੍ਰਸ਼ਾਸਨ ਅਤੇ ਹਜ਼ਾਰਾਂ ਨਮ ਅੱਖਾਂ ਨੇ ਦਿੱਤੀ ਅੰਤਿਮ ਵਿਦਾਇਗੀ ਰੂਪਨਗਰ, 17 ਜੂਨ: ਸਿਆਚਨ ਗਲੇਸ਼ੀਅਰ ਵਿਖੇ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ 24 ਪੰਜਾਬ ਆਰਮਡ ਰੈਜੀਮੈਂਟ […]
Women’s Complaints Demand Sensitivity, Not Delay: NCW Chairperson
Published on: 16/06/2026Women’s Complaints Demand Sensitivity, Not Delay: NCW Chairperson Rupnagar, June 16: Chairperson of the National Commission for Women (NCW), Smt. Vijaya Rahatkar, visited Rupnagar today under the Commission’s Rashtriya Mahila Aapke Dwar initiative. The visit included a Mahila Jan Sunwai, jail inspection, POSH workshop, and review meetings with district administration and police officials. The Mahila […]
Placement camp at District Employment and Business Bureau Rupnagar today
Published on: 08/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 8 ਜੂਨ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸੇ […]
An unparalleled opportunity to learn Urdu, new admissions begin
Published on: 08/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਉਰਦੂ ਜ਼ੁਬਾਨ ਸਿੱਖਣ ਦਾ ਬੇਮਿਸਾਲ ਮੌਕਾ, ਨਵੇਂ ਦਾਖ਼ਲੇ ਸ਼ੁਰੂ ਭਾਸ਼ਾ ਵਿਭਾਗ ਪੰਜਾਬ ਦੀ ‘ਉਰਦੂ ਆਮੋਜ਼’ ਸਕੀਮ ਤਹਿਤ ਛੇ ਮਹੀਨਿਆਂ ਦਾ ਕੋਰਸ, ਦਾਖ਼ਲਾ ਫ਼ੀਸ ਕੇਵਲ 500 ਰੁਪਏ ਰੂਪਨਗਰ, 8 ਜੂਨ: ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਵੱਲੋਂ ਚਲਾਈ ਜਾ ਰਹੀ ਪ੍ਰਸਿੱਧ ਸਕੀਮ “ਉਰਦੂ ਆਮੋਜ਼” ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ, ਰੂਪਨਗਰ ਵੱਲੋਂ ਉਰਦੂ ਭਾਸ਼ਾ […]
Farmers made aware about balanced use of fertilizers under “Khet Bachao Abhiyan”
Published on: 08/06/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਖੇਤ ਬਚਾਓ ਅਭਿਆਨ” ਤਹਿਤ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਤੇ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਬਵਾਨੀ ਖੁਰਦ ਵਿਖੇ ਜਾਗਰੂਕਤਾ ਕੈਂਪ ਆਯੋਜਿਤ ਰੂਪਨਗਰ, 8 ਜੂਨ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ “ਖੇਤ ਬਚਾਓ […]
Chief Minister’s Health Scheme Card has become a support for the people – Civil Surgeon Rupnagar
Published on: 08/06/2026ਲੋਕਾਂ ਦਾ ਸਹਾਰਾ ਬਣਿਆ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ – ਸਿਵਲ ਸਰਜਨ ਰੂਪਨਗਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰੂਪਨਗਰ ਜ਼ਿਲ੍ਹੇ ਵਿੱਚ ਕੁੱਲ 6537 ਮਰੀਜ਼ਾਂ ਦਾ ਹੋਇਆ ਮੁਫ਼ਤ ਇਲਾਜ ਰੂਪਨਗਰ, 08 ਜੂਨ: ‘ਮੁੱਖ ਮੰਤਰੀ ਸਿਹਤ ਯੋਜਨਾ’, ਜੋ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨਾਲ ਕੀਤਾ ਗਿਆ ਵਾਅਦਾ ਸੀ […]
Special camps set up at 696 polling booths in Rupnagar district for voter mapping
Published on: 07/06/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵੋਟਰ ਮੈਪਿੰਗ ਲਈ ਰੂਪਨਗਰ ਜ਼ਿਲ੍ਹੇ ਦੇ 696 ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪ ਬੀਐਲਓ ਨੇ ਵੋਟਰਾਂ ਦੀ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਦਾ ਕੰਮਕਾਜ ਸੰਭਾਲਿਆ ਰੂਪਨਗਰ, 07 ਜੂਨ: ਪ੍ਰੀ-ਐਸ.ਆਈ.ਆਰ. ਮੁਹਿੰਮ ਤਹਿਤ ਮੌਜੂਦਾ ਵੋਟਰਾਂ ਦੀ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ […]
Assessment camps for differently-abled persons and senior citizens will be held from June 9 to 11.
Published on: 05/06/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਰੂਪਨਗਰ ਦਿਵਿਆਂਗ ਵਿਅਕਤੀਆਂ ਅਤੇ ਸੀਨੀਅਰ ਸਿਟੀਜ਼ਨਾਂ ਲਈ 9 ਤੋਂ 11 ਜੂਨ ਤੱਕ ਅਸੈਸਮੈਂਟ ਕੈਂਪ ਲੱਗਣਗੇ ਟਰਾਈਸਾਈਕਲ, ਵੀਲਚੇਅਰ, ਨਕਲੀ ਅੰਗ, ਹਿਅਰਿੰਗ ਏਡ, ਗੋਡੇ, ਗਰਦਨ ਤੇ ਸਰਵਾਈਕਲ ਸਹਾਇਕ ਉਪਕਰਣਾਂ ਸਮੇਤ ਹੋਰ ਲੋੜੀਂਦੇ ਸਾਧਨਾਂ ਲਈ ਅਸੈਸਮੈਂਟ ਕੀਤੀ ਜਾਵੇਗੀ ਰੈੱਡ ਕਰਾਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਹਾਇਕ ਉਪਕਰਣਾਂ ਲਈ ਵਿਸ਼ੇਸ਼ ਅਸੈਸਮੈਂਟ ਕੈਂਪ ਰੂਪਨਗਰ, 05 ਜੂਨ […]