Close

IPS Gurpreet Singh Bhullar assumed charge as DIG Rupnagar Range

Publish Date : 16/04/2022
IPS Gurpreet Singh Bhullar assumed charge as DIG Rupnagar Range

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਆਈ ਪੀ ਐਸ ਗੁਰਪ੍ਰੀਤ ਸਿੰਘ ਭੁੱਲਰ ਨੇ ਡੀ ਆਈ ਜੀ ਰੂਪਨਗਰ ਰੇਂਜ ਵਜੋਂ ਅਹੁਦਾ ਸੰਭਾਲਿਆ

ਰੂਪਨਗਰ, 16 ਅਪ੍ਰੈਲ: ਆਈ ਪੀ ਐਸ ਗੁਰਪ੍ਰੀਤ ਸਿੰਘ ਭੁੱਲਰ ਨੇ ਸ਼ਨੀਵਾਰ ਨੂੰ ਡੀ ਆਈ ਜੀ ਰੂਪਨਗਰ ਰੇਂਜ ਵਜੋਂ ਅਹੁਦਾ ਸੰਭਾਲਿਆ। ਰੂਪਨਗਰ ਵਿਖੇ ਪਹੁੰਚਣ ਉੱਤੇ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ।

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਆਈ ਪੀ ਐਸ ਗੁਰਪ੍ਰੀਤ ਸਿੰਘ ਭੁੱਲਰ ਨੂੰ ਪਹਿਲਾਂ ਡੀ ਆਈ ਜੀ ਏ ਜੀ ਟੀ ਐਫ ਲਗਾਇਆ ਗਿਆ ਜਿਸ ਉਪਰੰਤ ਉਨ੍ਹਾਂ ਨੂੰ ਡੀ ਆਈ ਜੀ ਰੂਪਨਗਰ ਰੇਂਜ ਲਗਾਇਆ ਗਿਆ ਹੈ।