ਡੀ. ਸੀ. ਪ੍ਰੋਫਾਈਲ
ਸ੍ਰੀ ਹਿਮਾਂਸ਼ੂ ਜੈਨ, ਆਈ ਏ ਐੱਸ ਨੇ 13-09-2024 ਨੂੰ ਰੂਪਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਕਾਰਜਭਾਰ ਸੰਭਾਲਿਆ।
ਉਹ 2017 ਬੈਚ ਦੇ ਆਈ ਏ ਐੱਸ ਅਧਿਕਾਰੀ ਹਨ।
ਇਸ ਤੋਂ ਪਹਿਲਾਂ ਉਹ ਮੁੱਖ ਮੰਤਰੀ ਪੰਜਾਬ ਦੇ ਵਧੀਕ ਪ੍ਰਮੁੱਖ ਸਕੱਤਰ ਅਤੇ ਇਸ ਤੋਂ ਇਲਾਵਾ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਦੇ ਵਧੀਕ ਸੀ.ਈ.ਓ. ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।
ਫੋਨ ਨੰ. 01881 – 221150 (ਦਫਤਰ), 01881 – 221250 (ਰਿਹਾਇਸ਼)
ਈ ਮੇਲ ਆਈ ਡੀ. dc[dot]rpr@punjab[dot]gov[dot]in