ਬੰਦ ਕਰੋ

ਸਰਕਾਰੀ ਹਾਈ ਸਕੂਲ ਮਲਕਪੁਰ ਤੇ ਸਰਕਾਰੀ ਸੀਨੀ. ਸੰਕੈ. ਸਕੂਲ ਘਨੋਲੀ ਵੋਟਾਂ ਸਬੰਧੀ ਜਾਗਰੂਕਤਾ ਕੀਤਾ

ਪ੍ਰਕਾਸ਼ਨ ਦੀ ਮਿਤੀ : 09/01/2024
Govt High School Malakpur and Govt sen sec school Raised awareness about school Ghanoli votes

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਸਰਕਾਰੀ ਹਾਈ ਸਕੂਲ ਮਲਕਪੁਰ ਤੇ ਸਰਕਾਰੀ ਸੀਨੀ. ਸੰਕੈ. ਸਕੂਲ ਘਨੋਲੀ ਵੋਟਾਂ ਸਬੰਧੀ ਜਾਗਰੂਕਤਾ ਕੀਤਾ

ਰੂਪਨਗਰ, 9 ਜਨਵਰੀ: ਭਾਰਤ ਚੋਣ ਕਮਿਸ਼ਨ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀਆਂ ਹਦਾਇਤਾਂ ਤੇ ਵਿਧਾਨ ਸਭਾ ਹਲਕਾ 50 ਰੂਪਨਗਰ ਵਿੱਚ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।

ਇਸ ਮੌਕੇ ਜ਼ਿਲ੍ਹਾ ਸਵੀਪ ਨੋਡਲ ਅਫਸਰ ਸ਼੍ਰੀ ਰੁਪੇਸ਼ ਕੁਮਾਰ ਬੇਗੜਾ, ਸਹਾਇਕ ਨੋਡਲ ਅਫਸਰ ਸ਼੍ਰੀ ਬਲਜਿੰਦਰ ਸਿੰਘ ਅਤੇ ਸੁਪਰਵਾਈਜਰ ਗੁਰਮੀਤ ਸਿੰਘ ਵੱਲੋਂ ਸਰਕਾਰੀ ਹਾਈ ਸਕੂਲ ਮਲਕਪੁਰ ਅਤੇ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਘਨੋਲੀ ਵਿਖੇ ਵਿਦਿਆਰਥੀਆਂ ਨੂੰ ਈ.ਵੀ.ਐਮ. ਮਸ਼ੀਨ, ਵੋਟਿੰਗ ਹੈਲਪਲਾਈਨ, ਨਵੇਂ ਬਣੇ ਵੋਟਰਾਂ ਨੂੰ ਜਾਗਰੂਕ ਅਤੇ ਨਵੀਂਆਂ ਵੋਟਾਂ ਬਣਾਉਣ ਸਬੰਧੀ ਜਾਣਕਾਰੀ ਦਿੱਤੀ ਗਈ।