*ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ ‘ਤੇ ਵਰ੍ਹੇ ਮੁੱਖ ਮੰਤਰੀ*
ਪ੍ਰਕਾਸ਼ਨਾਂ ਦੀ ਮਿਤੀ: 08/05/2025*ਮੁੱਖ ਮੰਤਰੀ ਦਫ਼ਤਰ, ਪੰਜਾਬ* *ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ ‘ਤੇ ਵਰ੍ਹੇ ਮੁੱਖ ਮੰਤਰੀ* *ਦੂਹਰੀ ਜੰਗ ਲੜ ਰਿਹਾ ਪੰਜਾਬ, ਇਕ ਪਾਸੇ ਸਰਹੱਦਾਂ ਦੀ ਰਾਖੀ ਲਈ ਪਾਕਿਸਤਾਨ ਨਾਲ ਅਤੇ ਦੂਜੇ ਪਾਸੇ ਆਪਣੇ ਪਾਣੀ ਬਚਾਉਣ ਲਈ ਕੇਂਦਰ ਸਰਕਾਰ ਨਾਲ* *ਬੀ.ਬੀ.ਐਮ.ਬੀ. ਦੇ ਮੁਖੀ ਨੇ ਪੰਜਾਬ ਦਾ ਪਾਣੀ ਚੋਰੀ ਕੀਤਾ-ਮੁੱਖ ਮੰਤਰੀ, ਪੰਜਾਬ ਦੇ ਹੱਕ […]
ਹੋਰ“ਯੁੱਧ ਨਸ਼ਿਆ ਵਿਰੁੱਧ” ਤਹਿਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 20 ਗ੍ਰਾਮ ਨਸ਼ੀਲਾ ਪਾਊਡਰ, 20 ਨਸ਼ੀਲੇ ਟੀਕੇ ਤੇ 5300/-ਰੁਪਏ ਡਰੱਗ ਮਨੀ ਬ੍ਰਾਮਦ
ਪ੍ਰਕਾਸ਼ਨਾਂ ਦੀ ਮਿਤੀ: 08/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆ ਵਿਰੁੱਧ” ਤਹਿਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 20 ਗ੍ਰਾਮ ਨਸ਼ੀਲਾ ਪਾਊਡਰ, 20 ਨਸ਼ੀਲੇ ਟੀਕੇ ਤੇ 5300/-ਰੁਪਏ ਡਰੱਗ ਮਨੀ ਬ੍ਰਾਮਦ ਰੂਪਨਗਰ, 8 ਮਈ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ਼੍ਰੀ ਸ਼ੁਭਮ ਅਗਰਵਾਲ, ਆਈ.ਪੀ.ਐਸ. ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ […]
ਹੋਰਅਕਬਰਪੁਰਸਕੂਲ ‘ਚ ਸਫਾਈ ਤੇ ਕਿਸ਼ੋਰ ਸਿੱਖਿਆ ਲੈਕਚਰ ਆਯੋਜਿਤ
ਪ੍ਰਕਾਸ਼ਨਾਂ ਦੀ ਮਿਤੀ: 08/05/2025ਅਕਬਰਪੁਰ ਸਕੂਲ ‘ਚ ਸਫਾਈ ਤੇ ਕਿਸ਼ੋਰ ਸਿੱਖਿਆ ਲੈਕਚਰ ਆਯੋਜਿਤ ਰੂਪਨਗਰ, 8 ਮਈ: ਆਯੁਸ਼ਮਾਨ ਅਰੋਗਿਆ ਕੇਂਦਰ, ਅਕਬਰਪੁਰ ਵੱਲੋਂ ਸਰਕਾਰੀ ਹਾਈ ਸਕੂਲ ਅਕਬਰਪੁਰ ਵਿੱਚ ਨਿੱਜੀ ਸਫਾਈ ਅਤੇ ਕਿਸ਼ੋਰ ਅਵਸਥਾ ਸਿੱਖਿਆ ਸਬੰਧੀ ਵਿਸ਼ੇ ‘ਤੇ ਇੱਕ ਲੈਕਚਰ ਦਾ ਆਯੋਜਨ ਕੀਤਾ ਗਿਆ। ਇਹ ਲੈਕਚਰ ਸਿਹਤ ਕਰਮਚਾਰੀ ਵੀਨਾ ਰਾਣੀ ਵੱਲੋਂ ਦਿੱਤਾ ਗਿਆ, ਜਿਸ ਵਿੱਚ ਆਸ਼ਾ ਵਰਕਰ ਕੁਲਵਿੰਦਰ ਕੌਰ ਅਤੇ ਸਕੂਲ ਅਧਿਆਪਿਕਾ […]
ਹੋਰਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇਸਤਰੀਆਂ), ਮੋਰਿੰਡਾ ਵਿਖੇ ਪਲੇਸਮੈਂਟ ਕੈਂਪ ਚ 132 ਉਮੀਦਵਾਰਾਂ ਦੀ ਚੋਣ
ਪ੍ਰਕਾਸ਼ਨਾਂ ਦੀ ਮਿਤੀ: 07/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇਸਤਰੀਆਂ), ਮੋਰਿੰਡਾ ਵਿਖੇ ਪਲੇਸਮੈਂਟ ਕੈਂਪ ਚ 132 ਉਮੀਦਵਾਰਾਂ ਦੀ ਚੋਣ ਮੋਰਿੰਡਾ, 7 ਮਈ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਲੜੀ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇਸਤਰੀਆਂ), ਮੋਰਿੰਡਾ ਵਿਖੇ ਬਲਦੀਸ਼ ਕੌਰ, ਪ੍ਰਿੰਸੀਪਲ, ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ […]
ਹੋਰ“ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹੇ ‘ਚ ਕੀਤੇ ਜਾਣ ਵਾਲੇ ਸਾਰੇ ਪ੍ਰੋਗਰਾਮ ਕੀਤੇ ਰੱਦ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 07/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹੇ ‘ਚ ਕੀਤੇ ਜਾਣ ਵਾਲੇ ਸਾਰੇ ਪ੍ਰੋਗਰਾਮ ਕੀਤੇ ਰੱਦ – ਡਿਪਟੀ ਕਮਿਸ਼ਨਰ ਰੂਪਨਗਰ, 7 ਮਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਸਿੰਘ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਹੋਣ ਵਾਲੇ ਸਾਰੇ ਪ੍ਰੋਗਰਾਮ ਜ਼ਿਲ੍ਹੇ ਵਿੱਚ ਰੱਦ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ […]
ਹੋਰਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ ਨੰਗਲ ਸ਼ਹਿਰ ਦੀਆਂ ਸੰਵੇਦਨਸ਼ੀਲ ਥਾਵਾਂ ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 07/05/2025ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ ਨੰਗਲ ਸ਼ਹਿਰ ਦੀਆਂ ਸੰਵੇਦਨਸ਼ੀਲ ਥਾਵਾਂ ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਸਿਵਲ ਡੀਫੈਂਸ ਵੱਲੋਂ ਡੀਏਵੀ ਸਕੂਲ ਨੰਗਲ ਵਿੱਚ ਵਿਦਿਆਰਥੀਆਂ ਨੂੰ ਮੌਕ ਡਰਿੱਲ ਕੀਤੀ ਗਈ ਹਰ ਪੱਧਰ ਤੇ ਸੁਰੱਖਿਆ ਪ੍ਰਬੰਧ ਪੁਖ਼ਤਾ ਤੇ ਕਿਸੇ ਨੂੰ ਘਬਰਾਉਣ ਦੀ ਜਰੂਰਤ ਨਹੀਂ ਨੰਗਲ, 7 ਮਈ: ਭਾਰਤ ਸਰਕਾਰ ਵਲੋਂ ਜਾਰੀ ਹਦਾਇਤਾਂ ਤਹਿਤ ਜ਼ਿਲ੍ਹਾ ਰੂਪਨਗਰ ਦੇ ਨੰਗਲ […]
ਹੋਰਪਹਿਲ ਪ੍ਰੋਜੈਕਟ ਤਹਿਤ ਆਰਸੈਟੀ ਰੰਗੀਲਪੁਰ ਵਿਖੇ ਸਿਲਾਈ ਦਾ ਬੈਚ ਲਗਾਇਆ ਗਿਆ
ਪ੍ਰਕਾਸ਼ਨਾਂ ਦੀ ਮਿਤੀ: 07/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪਹਿਲ ਪ੍ਰੋਜੈਕਟ ਤਹਿਤ ਆਰਸੈਟੀ ਰੰਗੀਲਪੁਰ ਵਿਖੇ ਸਿਲਾਈ ਦਾ ਬੈਚ ਲਗਾਇਆ ਗਿਆ ਰੂਪਨਗਰ, 7 ਮਈ: ਪੰਜਾਬ ਸਰਕਾਰ ਵੱਲੋਂ ਸਵੈ ਰੁਜ਼ਗਾਰ ਨੂੰ ਪ੍ਰਾਪਤ ਕਰਵਾਉਣ ਦੇ ਮਕਸਦ ਤਹਿਤ ਪਹਿਲ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਸੀ ਜਿਸ ਤਹਿਤ ਅੱਜ 30 ਮਹਿਲਾਵਾਂ ਵੱਲੋਂ ਆਰਸੈਟੀ ਰੰਗੀਲਪੁਰ ਵਿਖੇ ਸਿਲਾਈ ਦੀ ਟ੍ਰੇਨਿੰਗ ਪ੍ਰਾਪਤ ਕੀਤੀ ਗਈ। ਇਸ ਸਬੰਧੀ ਹੋਰ […]
ਹੋਰਕੇਵਲ ਨੰਗਲ ਵਿਖੇ ਕੱਲ ਸ਼ਾਮ ਵੱਜਣਗੇ ਸਾਇਰਨ ਅਤੇ ਰਾਤ 8 ਤੋਂ 8:10 ਤੱਕ ਹੋਵੇਗਾ ਬਲੈਕ ਆਊਟ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 06/05/2025ਕੇਵਲ ਨੰਗਲ ਵਿਖੇ ਕੱਲ ਸ਼ਾਮ ਵੱਜਣਗੇ ਸਾਇਰਨ ਅਤੇ ਰਾਤ 8 ਤੋਂ 8:10 ਤੱਕ ਹੋਵੇਗਾ ਬਲੈਕ ਆਊਟ- ਡਿਪਟੀ ਕਮਿਸ਼ਨਰ ਸਵੇਰੇ 11 ਵਜੇ ਬੀ ਬੀ ਐਮ ਬੀ ਦੇ ਹੋਸਟਲ ਵਿੱਚ ਵੀ ਅਭਿਆਸ ਹੋਵੇਗਾ ਇਹ ਇੱਕ ਅਭਿਆਸ ਹੈ, ਡਰਨ ਦੀ ਜਰੂਰਤ ਨਹੀਂ – ਵਰਜੀਤ ਵਾਲੀਆ ਰੂਪਨਗਰ /ਨੰਗਲ 06 ਮਈ: ਵਰਜੀਤ ਵਾਲੀਆ ਆਈ.ਏ.ਐਸ ਡਿਪਟੀ ਕਮਿਸ਼ਨਰ ਰੂਪਨਗਰ ਨੇ ਜਾਣਕਾਰੀ ਦਿੰਦਿਆਂ […]
ਹੋਰਕੱਲ ਸ਼ਾਮ ਵੱਜਣਗੇ ਸਾਇਰਨ ਅਤੇ ਰਾਤ 8 ਤੋਂ 8:10 ਤੱਕ ਹੋਵੇਗਾ ਬਲੈਕ ਆਊਟ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 06/05/2025ਕੱਲ ਸ਼ਾਮ ਵੱਜਣਗੇ ਸਾਇਰਨ ਅਤੇ ਰਾਤ 8 ਤੋਂ 8:10 ਤੱਕ ਹੋਵੇਗਾ ਬਲੈਕ ਆਊਟ- ਡਿਪਟੀ ਕਮਿਸ਼ਨਰ ਸਵੇਰੇ 11 ਵਜੇ ਬੀ ਬੀ ਐਮ ਬੀ ਦੇ ਹੋਸਟਲ ਵਿੱਚ ਵੀ ਅਭਿਆਸ ਹੋਵੇਗਾ ਇਹ ਇੱਕ ਅਭਿਆਸ ਹੈ, ਡਰਨ ਦੀ ਜਰੂਰਤ ਨਹੀਂ – ਵਰਜੀਤ ਵਾਲੀਆ ਰੂਪਨਗਰ/ਨੰਗਲ 06 ਮਈ: ਵਰਜੀਤ ਵਾਲੀਆ ਆਈ.ਏ.ਐਸ ਡਿਪਟੀ ਕਮਿਸ਼ਨਰ ਰੂਪਨਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ […]
ਹੋਰਰੂਪਨਗਰ ਜ਼ਿਲ੍ਹੇ ‘ਚ ਨਸ਼ਾ ਮੁਕਤੀ ਯਾਤਰਾ ਦੀ ਅੱਜ ਤੋਂ ਹੋਵੇਗੀ ਸ਼ੁਰੂਆਤ : ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 06/05/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” ਰੂਪਨਗਰ ਜ਼ਿਲ੍ਹੇ ‘ਚ ਨਸ਼ਾ ਮੁਕਤੀ ਯਾਤਰਾ ਦੀ ਅੱਜ ਤੋਂ ਹੋਵੇਗੀ ਸ਼ੁਰੂਆਤ : ਡਿਪਟੀ ਕਮਿਸ਼ਨਰ ਰੂਪਨਗਰ ਬਲਾਕ ਦੇ ਪਿੰਡ ਚੰਦਪੁਰ, ਮਲਕਪੁਰ ਤੇ ਢੱਕੀ ਤੋਂ ਹੋਵੇਗਾ ਆਗਾਜ਼ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਹੋਵੇਗੀ ਪਿੰਡਾਂ ਤੱਕ ਪਹੁੰਚ ਰੂਪਨਗਰ, 06 ਮਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਸਿੰਘ […]
ਹੋਰਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇਸਤਰੀਆਂ) ਮੋਰਿੰਡਾ ਵਿਖੇ ਪਲੇਸਮੈਂਟ ਕੈਂਪ ਅੱਜ
ਪ੍ਰਕਾਸ਼ਨਾਂ ਦੀ ਮਿਤੀ: 06/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇਸਤਰੀਆਂ) ਮੋਰਿੰਡਾ ਵਿਖੇ ਪਲੇਸਮੈਂਟ ਕੈਂਪ ਅੱਜ 12 ਪ੍ਰਾਈਵੇਟ ਨਾਮੀ ਕੰਪਨੀਆਂ ਵੱਲੋਂ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ ਰੂਪਨਗਰ, 06 ਮਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ […]
ਹੋਰਸਹਾਇਕ ਸਿਵਲ ਸਰਜਨ ਨੇ ਸੰਭਾਲੀ ਜ਼ਿੰਮੇਵਾਰੀ
ਪ੍ਰਕਾਸ਼ਨਾਂ ਦੀ ਮਿਤੀ: 06/05/2025ਸਹਾਇਕ ਸਿਵਲ ਸਰਜਨ ਨੇ ਸੰਭਾਲੀ ਜ਼ਿੰਮੇਵਾਰੀ ਸਿਹਤ ਸੇਵਾਵਾਂ ਨੂੰ ਮਿਲੇਗਾ ਹੋਰ ਮਜ਼ਬੂਤ ਬਲ: ਡਾ. ਬੌਬੀ ਗੁਲਾਟੀ ਰੂਪਨਗਰ, 6 ਮਈ: ਸਿਵਲ ਸਰਜਨ ਦਫ਼ਤਰ ਰੂਪਨਗਰ ਵਿਖੇ ਨਵ-ਨਿਯੁਕਤ ਸਹਾਇਕ ਸਿਵਲ ਸਰਜਨ ਡਾ. ਬੌਬੀ ਗੁਲਾਟੀ ਨੇ ਅੱਜ ਆਪਣੇ ਅਹੁਦੇ ਦੀ ਜੁਆਇਨਿੰਗ ਕਰ ਲੈਣ ਤੋਂ ਬਾਅਦ ਦਫਤਰ ਸੰਭਾਲ ਲਿਆ। ਇਸ ਮੌਕੇ ਉਤੇ ਸਿਵਲ ਸਰਜਨ, ਪ੍ਰੋਗਰਾਮ ਅਫਸਰ ਅਤੇ ਸਿਵਲ ਸਰਜਨ ਦਫਤਰ […]
ਹੋਰਰੂਪਨਗਰ ਪੁਲਿਸ ਨੇ 111 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਸਮੇਤ 4 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਪ੍ਰਕਾਸ਼ਨਾਂ ਦੀ ਮਿਤੀ: 06/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆ ਵਿਰੁੱਧ” ਰੂਪਨਗਰ ਪੁਲਿਸ ਨੇ 111 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਸਮੇਤ 4 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ ਰੂਪਨਗਰ, 06 ਮਈ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ਼੍ਰੀ ਸ਼ੁਭਮ ਅਗਰਵਾਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ […]
ਹੋਰਵਿਸ਼ਵ ਅਸਥਮਾ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਕੀਤਾ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 06/05/2025ਵਿਸ਼ਵ ਅਸਥਮਾ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਕੀਤਾ ਆਯੋਜਨ ਰੂਪਨਗਰ, 06 ਮਈ: ਵਿਸ਼ਵ ਅਸਥਮਾ ਦਿਵਸ ਦੇ ਮੌਕੇ ਅੱਜ ਸਿਹਤ ਵਿਭਾਗ ਰੂਪਨਗਰ ਵੱਲੋਂ ਸਿਵਲ ਹਸਪਤਾਲ ਵਿੱਚ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਸਿਵਲ ਸਰਜਨ ਰੂਪਨਗਰ ਡਾ. ਸਵਪਨਜੀਤ ਕੌਰ ਵੱਲੋਂ ਕੀਤੀ ਗਈ। ਇਸ ਸੈਮੀਨਾਰ ਦਾ ਉਦੇਸ਼ ਲੋਕਾਂ ਨੂੰ ਅਸਥਮਾ ਬਾਰੇ ਵਿਗਿਆਨਕ ਜਾਣਕਾਰੀ […]
ਹੋਰਡਾ. ਸਵਪਨਜੀਤ ਕੌਰ ਨੇ ਸਿਵਲ ਸਰਜਨ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲਿਆ
ਪ੍ਰਕਾਸ਼ਨਾਂ ਦੀ ਮਿਤੀ: 06/05/2025ਡਾ. ਸਵਪਨਜੀਤ ਕੌਰ ਨੇ ਸਿਵਲ ਸਰਜਨ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲਿਆ ਰੂਪਨਗਰ, 06 ਮਈ: ਪੰਜਾਬ ਸਰਕਾਰ ਦੇ ਜਾਰੀ ਹੁਕਮਾਂ ਮੁਤਾਬਕ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸਵਪਨਜੀਤ ਕੌਰ ਨੂੰ ਬਤੌਰ ਸਿਵਲ ਸਰਜਨ ਰੂਪਨਗਰ ਵਜੋਂ ਨਿਯੁਕਤ ਕੀਤੇ ਜਾਣ ਮਗਰੋਂ ਉਨ੍ਹਾਂ ਵੱਲੋਂ ਸਿਵਲ ਸਰਜਨ ਦੇ ਤੌਰ ਤੇ ਅੱਜ ਆਪਣਾ ਅਹੁਦਾ ਸੰਭਾਲਿਆ ਗਿਆ। ਡਾ. ਸਵਪਨਜੀਤ ਕੌਰ ਨੇ ਬਤੌਰ ਸਿਵਲ […]
ਹੋਰਡਿਪਟੀ ਕਮਿਸ਼ਨਰ ਵਲੋਂ ਮਾਨਸੂਨ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਅਧਿਕਾਰੀਆਂ ਨੂੰ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ
ਪ੍ਰਕਾਸ਼ਨਾਂ ਦੀ ਮਿਤੀ: 05/05/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵਲੋਂ ਮਾਨਸੂਨ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਅਧਿਕਾਰੀਆਂ ਨੂੰ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਐਸ ਡੀ ਐੱਮ ਸੰਭਾਵੀ ਹੜ੍ਹਾਂ ਦੇ ਸਮੇਂ ਤੋਂ ਪਹਿਲਾਂ ਪੁਖਤਾ ਪ੍ਰਬੰਧ ਯਕੀਨੀ ਕਰਨ ਰੂਪਨਗਰ, 05 ਮਈ: ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਨੇ ਆਉਣ ਵਾਲੇ ਫਲੱਡ ਸੀਜ਼ਨ 2025 ਦੀਆਂ ਤਿਆਰੀਆਂ ਸੰਬੰਧੀ, ਹੜਾਂ […]
ਹੋਰ7 ਮਈ ਤੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪਿੰਡਾਂ ਤੱਕ ਪਹੁੰਚਾਉਣ ਲਈ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕੀਤੀ ਜਾਵੇਗੀ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 05/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 7 ਮਈ ਤੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪਿੰਡਾਂ ਤੱਕ ਪਹੁੰਚਾਉਣ ਲਈ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕੀਤੀ ਜਾਵੇਗੀ – ਡਿਪਟੀ ਕਮਿਸ਼ਨਰ 5 ਮਈ, ਰੂਪਨਗਰ: ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਿਲ੍ਹੇ ਦੇ ਪਿੰਡ-ਪਿੰਡ […]
ਹੋਰਡਾ. ਰਵਜੋਤ ਸਿੰਘ ਵਲੋਂ ਪੁਲਿਸ ਲਾਈਨ ਲਾਈਟਾਂ ‘ਤੇ ਲੋਕਾਂ ਦੀ ਸਹੂਲਤ ਲਈ ਸ਼ੈੱਡ, ਸਾਫ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਦੀ ਹਿਦਾਇਤ
ਪ੍ਰਕਾਸ਼ਨਾਂ ਦੀ ਮਿਤੀ: 05/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਾ. ਰਵਜੋਤ ਸਿੰਘ ਵਲੋਂ ਪੁਲਿਸ ਲਾਈਨ ਲਾਈਟਾਂ ‘ਤੇ ਲੋਕਾਂ ਦੀ ਸਹੂਲਤ ਲਈ ਸ਼ੈੱਡ, ਸਾਫ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਦੀ ਹਿਦਾਇਤ ਇੱਕ ਹਫ਼ਤੇ ਦੇ ਅੰਦਰ-ਅੰਦਰ ਪਾਣੀ ਦੀ ਨਿਕਾਸੀ ਲਈ ਰਾਸ਼ੀ ਜਾਰੀ ਕੀਤੀ ਜਾਵੇਗੀ – ਕੈਬਨਿਟ ਮੰਤਰੀ ਰੂਪਨਗਰ, 5 ਮਈ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਰੂਪਨਗਰ […]
ਹੋਰਨੈਸ਼ਨਲ ਲੋਕ ਅਦਾਲਤ ਮਿਤੀ 10 ਮਈ 2025 ਨੂੰ
ਪ੍ਰਕਾਸ਼ਨਾਂ ਦੀ ਮਿਤੀ: 05/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਨੈਸ਼ਨਲ ਲੋਕ ਅਦਾਲਤ ਮਿਤੀ 10 ਮਈ 2025 ਨੂੰ ਰੂਪਨਗਰ, 5 ਮਈ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜਿਲਾ ਕਾਨੂੰਨੀ ਅਥਾਰਟੀ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਦੀ ਅਗਵਾਈ ਹੇਠ ਜਿਲਾ ਅਦਾਲਤਾਂ ਰੂਪਨਗਰ, ਨੰਗਲ ਅਤੇ ਅਨੰਦਪੁਰ ਸਾਹਿਬ ਵਿਖੇ ਮਿਤੀ 10 ਮਈ […]
ਹੋਰਜ਼ਿਲ੍ਹੇ ‘ਚ ਤਕਨਾਲੋਜੀ ਰਾਹੀਂ ਸਿੱਖਿਆ ਨੂੰ ਕੀਤਾ ਜਾ ਰਿਹਾ ਉਤਸ਼ਾਹਿਤ
ਪ੍ਰਕਾਸ਼ਨਾਂ ਦੀ ਮਿਤੀ: 05/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹੇ ‘ਚ ਤਕਨਾਲੋਜੀ ਰਾਹੀਂ ਸਿੱਖਿਆ ਨੂੰ ਕੀਤਾ ਜਾ ਰਿਹਾ ਉਤਸ਼ਾਹਿਤ ਰੂਪਨਗਰ, 5 ਮਈ: ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਨੇ ਜਾਣਾਕਰੀ ਸਾਂਝੀ ਕਰਦਿਆਂ ਦੱਸਿਆ ਕਿ ਰੂਪਨਗਰ ਜਿਲੇ ਵਿੱਚ ਸਿੱਖਿਆ ਨੂੰ ਟੈਕਨੋਲਜੀ ਰਾਹੀ ਉਤਸਾਹਿਤ ਕਰਨ ਦੇ ਮੰਤਵ ਨਾਲ ਸ਼ਾਨਦਾਰ ਪਹਿਲਕਦਮੀ ਤਹਿਤ ਉਨ੍ਹਾਂ ਵਲੋਂ ਅਤੇ ਜ਼ਿਲ੍ਹਾ ਮੇਂਟੋਰ ਕੰਪਿਊਟਰ ਦਿਸ਼ਾਂਤ ਮਹਿਤਾ ਆਪਣੀ […]
ਹੋਰਸਰਕਾਰੀ ਕਾਲਜ ਰੋਪੜ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
ਪ੍ਰਕਾਸ਼ਨਾਂ ਦੀ ਮਿਤੀ: 03/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ 46 ਵਿਦਿਆਰਥੀਆਂ ਨੂੰ ਰੋਲ ਆੱਫ ਆੱਨਰ ਕੀਤਾ ਗਿਆ ਪ੍ਰਦਾਨ ਰੂਪਨਗਰ, 03 ਮਈ: ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਰਜਿਸਟਰਾਰ ਪ੍ਰੋ. ਮੀਨਾ ਕੁਮਾਰੀ ਦੀ ਅਗਵਾਈ ਹੇਠ ਸੈਸ਼ਨ 2024-25 ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ […]
ਹੋਰਰੱਬੀ ਸੀਜਨ 2025-26 ਦੌਰਾਨ ਹੁਣ ਤੱਕ ਜਿਲ੍ਹੇ ਦੀ ਮੰਡੀਆਂ ਵਿੱਚ 1,38,468 ਮੀਟਰਿਕ ਟਨ ਕਣਕ ਦੀ ਆਮਦ
ਪ੍ਰਕਾਸ਼ਨਾਂ ਦੀ ਮਿਤੀ: 02/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੱਬੀ ਸੀਜਨ 2025-26 ਦੌਰਾਨ ਹੁਣ ਤੱਕ ਜਿਲ੍ਹੇ ਦੀ ਮੰਡੀਆਂ ਵਿੱਚ 1,38,468 ਮੀਟਰਿਕ ਟਨ ਕਣਕ ਦੀ ਆਮਦ 288.46 ਕਰੋੜ ਰੁਪਏ ਕਣਕ ਦੀ ਅਦਾਇਗੀ ਕੀਤੀ ਗਈ ਰੂਪਨਗਰ, 2 ਮਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਰੱਬੀ ਸੀਜਨ 2025-26 ਦੌਰਾਨ ਹੁਣ ਤੱਕ ਜਿਲ੍ਹੇ ਦੀ ਮੰਡੀਆਂ ਵਿੱਚ 1,38,468 […]
ਹੋਰਰੂਪਨਗਰ ਜ਼ਿਲ੍ਹੇ ਦੇ 4 ਪ੍ਰੀਖਿਆ ਕੇਂਦਰ ‘ਚ 4 ਮਈ ਨੂੰ ਹੋਵੇਗੀ ਨੀਟ ਦੀ ਪ੍ਰੀਖਿਆ
ਪ੍ਰਕਾਸ਼ਨਾਂ ਦੀ ਮਿਤੀ: 02/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਜ਼ਿਲ੍ਹੇ ਦੇ 4 ਪ੍ਰੀਖਿਆ ਕੇਂਦਰ ‘ਚ 4 ਮਈ ਨੂੰ ਹੋਵੇਗੀ ਨੀਟ ਦੀ ਪ੍ਰੀਖਿਆ ਉਮੀਦਵਾਰ ਪ੍ਰੀਖਿਆ ਲਈ ਦੁਪਹਿਰ 1:30 ਵਜੇ ਤੋਂ ਪਹਿਲਾਂ ਪਹਿਲਾਂ ਪ੍ਰੀਖਿਆ ਕੇਂਦਰਾਂ ਅੰਦਰ ਪਹੁੰਚਣ : ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਨੇ ਉੱਚ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਕੀਤੇ ਜਾਰੀ ਰੂਪਨਗਰ, 02 ਮਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਸਿੰਘ […]
ਹੋਰਤੰਬਾਕੂ ਉਪਭੋਗ ‘ਤੇ ਲਗਾਮ ਲਈ ਸਖਤ ਕਾਰਵਾਈ ਕੋਟਪਾ ਐਕਟ ਤਹਿਤ ਜੁਰਮਾਨੇ ਲਗੇ
ਪ੍ਰਕਾਸ਼ਨਾਂ ਦੀ ਮਿਤੀ: 02/05/2025ਤੰਬਾਕੂ ਉਪਭੋਗ ‘ਤੇ ਲਗਾਮ ਲਈ ਸਖਤ ਕਾਰਵਾਈ ਕੋਟਪਾ ਐਕਟ ਤਹਿਤ ਜੁਰਮਾਨੇ ਲਗੇ ਰੂਪਨਗਰ, 2 ਮਈ: ਅਯੁਸ਼ਮਾਨ ਅਰੋਗਿਆ ਕੇਂਦਰ ਅਕਬਰਪੁਰ ਦੇ ਅਧੀਨ ਆਉਂਦੇ ਖੇਤਰ ਵਿੱਚ ਸਿਹਤ ਵਿਭਾਗ ਵੱਲੋਂ ਤੰਬਾਕੂ ਉਪਭੋਗ ਦੇ ਵਿਰੁੱਧ ਸਖਤ ਕਾਰਵਾਈ ਕੀਤੀ ਗਈ। ਹੇਲਥ ਸੁਪਰਵਾਈਜ਼ਰ ਜਗਤਾਰ ਸਿੰਘ ਅਤੇ ਹੇਲਥ ਵਰਕਰ ਹਰਜੀਤ ਸਿੰਘ ਨੇ ਸਾਂਝੀ ਤੌਰ ‘ਤੇ ਕਈ ਸਰਵਜਨਿਕ ਥਾਵਾਂ ‘ਤੇ ਚੈਕਿੰਗ ਕਰਦਿਆਂ ਕੋਟਪਾ […]
ਹੋਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 9 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ
ਪ੍ਰਕਾਸ਼ਨਾਂ ਦੀ ਮਿਤੀ: 02/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 9 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ ਰੂਪਨਗਰ, 02 ਮਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਲਗਾਏ ਪਲੇਸਮੈਂਟ ਕੈਂਪ ਵਿੱਚ 21 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ, ਜਿਨ੍ਹਾਂ ਵਿੱਚੋਂ […]
ਹੋਰਜ਼ਿਲ੍ਹਾ ਰੂਪਨਗਰ ‘ਚ “ਪਿੰਡਾਂ ਅਤੇ ਸ਼ਹਿਰਾਂ ਦੇ ਪਹਿਰੇਦਾਰ” ਮੁਹਿੰਮ ਦੀ ਸ਼ੁਰੂਆਤ ਹੋਵੇਗੀ 3 ਮਈ ਨੂੰ
ਪ੍ਰਕਾਸ਼ਨਾਂ ਦੀ ਮਿਤੀ: 01/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” ਜ਼ਿਲ੍ਹਾ ਰੂਪਨਗਰ ‘ਚ “ਪਿੰਡਾਂ ਅਤੇ ਸ਼ਹਿਰਾਂ ਦੇ ਪਹਿਰੇਦਾਰ” ਮੁਹਿੰਮ ਦੀ ਸ਼ੁਰੂਆਤ ਹੋਵੇਗੀ 3 ਮਈ ਨੂੰ ਮੋਰਿੰਡਾ ਦੇ ਰਾਜ ਮਹਲ ਰਿਜ਼ੋਰਟ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ ਕੈਬਨਿਟ ਮੰਤਰੀ ਹਰਜੋਤ ਬੈਂਸ ਹੋਣਗੇ ਮੁੱਖ ਮਹਿਮਾਨ, ਵਿਧਾਇਕ ਦਿਨੇਸ਼ ਚੱਢਾ ਤੇ ਵਿਧਾਇਕ ਡਾ. ਇਸ਼ਾਕ ਕੁਮਾਰ ਹੋਣਗੇ ਵਿਸ਼ੇਸ਼ ਮਹਿਮਾਨ ਡਿਪਟੀ ਕਮਿਸ਼ਨਰ ਨੇ […]
ਹੋਰਸਿਹਤ ਵਿਭਾਗ ਵੱਲੋਂ ਆਯੋਜਿਤ ਵਿਸ਼ਵ ਟੀਕਾਕਰਨ ਹਫਤੇ ਦੌਰਾਨ 516 ਬੱਚਿਆਂ ਅਤੇ 87 ਗਰਭਵਤੀ ਔਰਤਾਂ ਨੇ ਲਿਆ ਲਾਭ – ਡਾ. ਨਵਰੂਪ ਕੌਰ
ਪ੍ਰਕਾਸ਼ਨਾਂ ਦੀ ਮਿਤੀ: 01/05/2025ਸਿਹਤ ਵਿਭਾਗ ਵੱਲੋਂ ਆਯੋਜਿਤ ਵਿਸ਼ਵ ਟੀਕਾਕਰਨ ਹਫਤੇ ਦੌਰਾਨ 516 ਬੱਚਿਆਂ ਅਤੇ 87 ਗਰਭਵਤੀ ਔਰਤਾਂ ਨੇ ਲਿਆ ਲਾਭ – ਡਾ. ਨਵਰੂਪ ਕੌਰ ਰੂਪਨਗਰ, 01 ਮਈ: ਸਿਹਤ ਵਿਭਾਗ ਰੂਪਨਗਰ ਵੱਲੋਂ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ ਦੀ ਦੇਖ-ਰੇਖ ਵਿੱਚ 24 ਅਪ੍ਰੈਲ ਤੋਂ 30 ਅਪ੍ਰੈਲ 2025 ਤੱਕ “ਵਿਸ਼ਵ ਟੀਕਾਕਰਨ ਹਫਤਾ” ਮਨਾਇਆ […]
ਹੋਰ“ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਹੇਠ ਪਿੰਡ ਸਿੰਘ ਵਿਖੇ ਨਵੇਂ ਓਟ ਕਲਿਨਿਕ ਦੀ ਸ਼ੁਰੂਆਤ”
ਪ੍ਰਕਾਸ਼ਨਾਂ ਦੀ ਮਿਤੀ: 30/04/2025“ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਹੇਠ ਪਿੰਡ ਸਿੰਘ ਵਿਖੇ ਨਵੇਂ ਓਟ ਕਲਿਨਿਕ ਦੀ ਸ਼ੁਰੂਆਤ ਰੂਪਨਗਰ, 28 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਦੇ ਤਹਿਤ ਆਯੁਸ਼ਮਾਨ ਆਰੋਗਿਆ ਕੇਂਦਰ, ਸਿੰਘ ਵਿਖੇ ਨਵੇਂ ਓਟ ਕਲਿਨਿਕ ਦੀ ਸ਼ੁਰੂਆਤ ਕੀਤੀ ਗਈ। ਇਸ ਕਲਿਨਿਕ ਦਾ ਉਦਘਾਟਨ ਸੀਨੀਅਰ ਮੈਡੀਕਲ ਅਫਸਰ ਡਾ. ਆਨੰਦ ਘਈ, ਸੈਨਿਟਰੀ ਇੰਸਪੈਕਟਰ […]
ਹੋਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ-ਕਮ-ਸਵੈ ਰੋਜ਼ਗਾਰ ਕੈਂਪ 2 ਮਈ ਨੂੰ
ਪ੍ਰਕਾਸ਼ਨਾਂ ਦੀ ਮਿਤੀ: 30/04/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ-ਕਮ-ਸਵੈ ਰੋਜ਼ਗਾਰ ਕੈਂਪ 2 ਮਈ ਨੂੰ ਸਵਰਾਜ਼ ਮਾਜਦਾ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਭਰਨ ਲਈ ਇੰਟਰਵਿਊ ਲਈ ਜਾਵੇਗੀ ਰੂਪਨਗਰ, 30 ਅਪ੍ਰੈਲ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ […]
ਹੋਰਜ਼ਿਲ੍ਹਾ ਰੂਪਨਗਰ ਵਿਚ ਕਣਕ ਦੀ 71 ਫ਼ੀਸਦ ਲਿਫਟਿੰਗ ਕੀਤੀ ਗਈ: ਵਰਜੀਤ ਵਾਲੀਆ
ਪ੍ਰਕਾਸ਼ਨਾਂ ਦੀ ਮਿਤੀ: 29/04/2025ਜ਼ਿਲ੍ਹਾ ਰੂਪਨਗਰ ਵਿਚ ਕਣਕ ਦੀ 71 ਫ਼ੀਸਦ ਲਿਫਟਿੰਗ ਕੀਤੀ ਗਈ: ਵਰਜੀਤ ਵਾਲੀਆ ਰੂਪਨਗਰ, 29 ਅਪ੍ਰੈਲ:ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋ ਦੱਸਿਆ ਗਿਆ ਕਿ ਜਿਲ੍ਹੇ ਦੀ ਮੰਡੀਆਂ ਵਿੱਚ 127143 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 71 ਫ਼ੀਸਦ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਖਰੀਦ ਏਜੰਸੀਆਂ ਵੱਲੋ ਹੁਣ ਤੱਕ ਮੰਡੀਆਂ […]
ਹੋਰ