ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

ਫਿਲਟਰ:
Deputy Commissioner gives green signal to relay race to make people aware about voting.

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਰਿਲੇਅ ਦੌੜ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 14/11/2021

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਰਿਲੇਅ ਦੌੜ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਰੂਪਨਗਰ, 14 ਨਵੰਬਰ: ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਸ਼੍ਰੀ ਐਸ.ਕਰੁਣਾ ਰਾਜੂ ਦੇ ਹੁਕਮਾਂ ਅਨੁਸਾਰ ਸਵੀਪ ਗਤੀਵਿਧੀਆਂ ਸਬੰਧੀ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਸਥਾਨਕ ਮਿਨੀ ਸਕੱਤਰੇਤ ਰੂਪਨਗਰ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ […]

ਹੋਰ
Legal Awareness Rally on Children's Day.

ਬਾਲ ਦਿਵਸ ਤੇ ਕਾਨੂੰਨੀ ਜਾਗਰੂਕਤਾ ਰੈਲੀ ਕੱਢੀ

ਪ੍ਰਕਾਸ਼ਨਾਂ ਦੀ ਮਿਤੀ: 14/11/2021

ਬਾਲ ਦਿਵਸ ਤੇ ਕਾਨੂੰਨੀ ਜਾਗਰੂਕਤਾ ਰੈਲੀ ਕੱਢੀ ਰੂਪਨਗਰ, 14 ਨਵੰਬਰ: ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ), ਨਵੀਂ ਦਿੱਲੀ ਨੇ ਦੇਸ਼ ਭਰ ਵਿੱਚ ਕਾਨੂੰਨੀ ਜਾਗਰੂਕਤਾ ਪੈਦਾ ਕਰਨ ਲਈ ਪੈਨ ਇੰਡਿਆ ਜਾਗਰੂਕਤਾ ਮੁਹਿੰਮ ਤਹਿਤ ਅੱਜ ਸ੍ਰੀਮਤੀ ਹਰਪ੍ਰੀਤ ਕੌਰ ਜੀਵਨ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਰੂਪਨਗਰ, ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀਐਲਐਸਏ) ਨੇ ਬਾਲ ਦਿਵਸ ਤੇ ਵਿਸ਼ੇਸ਼ ਕਾਨੂੰਨੀ […]

ਹੋਰ
Deputy Commissioner checks special voter registration camp set up to revise voter list.

ਡਿਪਟੀ ਕਮਿਸ਼ਨਰ ਨੇ ਵੋਟਰ ਸੂਚੀ ਦੀ ਸੁਧਾਈ ਲਈ ਲਗਾਏ ਸਪੈਸ਼ਲ ਵੋਟਰ ਰਜਿਸਟਰੇਸ਼ਨ ਕੈਂਪ ਦੀ ਚੈਕਿੰਗ ਕੀਤੀ

ਪ੍ਰਕਾਸ਼ਨਾਂ ਦੀ ਮਿਤੀ: 07/11/2021

ਜਿਲਾ ਲੋਕ ਸੰਪਰਕ ਦਫ਼ਤਰ ਰੂਪਨਗਰ ਡਿਪਟੀ ਕਮਿਸ਼ਨਰ ਨੇ ਵੋਟਰ ਸੂਚੀ ਦੀ ਸੁਧਾਈ ਲਈ ਲਗਾਏ ਸਪੈਸ਼ਲ ਵੋਟਰ ਰਜਿਸਟਰੇਸ਼ਨ ਕੈਂਪ ਦੀ ਚੈਕਿੰਗ ਕੀਤੀ ਰੂਪਨਗਰ, 7 ਨਵੰਬਰ: ਆਮ ਲੋਕਾਂ ਨੂੰ ਵੋਟਾਂ ਬਣਾਉਣ ਅਤੇ ਸੋਧ ਕਰਵਾਉਣ ਸਬੰਧੀ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ, ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਅੱਜ ਵੋਟਰ ਸੂਚੀ ਸਾਲ-2022 ਦੀ ਸੁਧਾਈ ਲਈ ਲਗਾਏ ਗਏ ਸਪੈਸ਼ਲ ਵੋਟਰ ਰਜਿਸਟਰੇਸ਼ਨ […]

ਹੋਰ
CM to give ownership rights to 269 beneficiaries living in slums under Punjab Basera Scheme at Chamkaur Sahib tomorrow

ਚਮਕੌਰ ਸਾਹਿਬ ਵਿਖੇ ਕੱਲ ਮੁੱਖ ਮੰਤਰੀ ਪੰਜਾਬ ਬਸੇਰਾ ਸਕੀਮ ਅਧੀਨ ਝੁੱਗੀ ਝੌਂਪੜੀ ’ਚ ਜੀਵਨ ਬਸਰ ਕਰ ਰਹੇ 269 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇਣਗੇ

ਪ੍ਰਕਾਸ਼ਨਾਂ ਦੀ ਮਿਤੀ: 03/11/2021

ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ ਚਮਕੌਰ ਸਾਹਿਬ ਵਿਖੇ ਕੱਲ ਮੁੱਖ ਮੰਤਰੀ ਪੰਜਾਬ ਬਸੇਰਾ ਸਕੀਮ ਅਧੀਨ ਝੁੱਗੀ ਝੌਂਪੜੀ ’ਚ ਜੀਵਨ ਬਸਰ ਕਰ ਰਹੇ 269 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇਣਗੇ ਮੁੱਖ ਮੰਤਰੀ 6 ਨਵੰਬਰ ਨੂੰ ਬੇਲਾ-ਪਨਿਆਲੀ ਪੁਲ ਦਾ ਨੀਂਹ ਪੱਥਰ ਰੱਖਣਗੇ ਚਮਕੌਰ ਸਾਹਿਬ, 3 ਨਵੰਬਰ: ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵਲੋਂ ਅੱਜ ਚਮਕੌਰ ਸਾਹਿਬ ਅਤੇ ਬੇਲਾ-ਪਨਿਆਲੀ ਵਿਖੇ ਵਿਕਾਸ […]

ਹੋਰ
District and Sessions Judge celebrates Diwali with speech and hearing impaired children.

ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਬੋਲਣ ਅਤੇ ਸੁਨਣ ਤੋਂ ਅਸਮਰੱਥ ਬੱਚਿਆਂ ਨਾਲ ਮਨਾਈ ਦੀਵਾਲੀ

ਪ੍ਰਕਾਸ਼ਨਾਂ ਦੀ ਮਿਤੀ: 03/11/2021

ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਬੋਲਣ ਅਤੇ ਸੁਨਣ ਤੋਂ ਅਸਮਰੱਥ ਬੱਚਿਆਂ ਨਾਲ ਮਨਾਈ ਦੀਵਾਲੀ ਜਿਲਾ ਲੋਕ ਸੰਪਰਕ ਦਫ਼ਤਰ ਰੂਪਨਗਰ ਰੂਪਨਗਰ 3 ਨਵੰਬਰ: ਅੱਜ ਸ੍ਰੀਮਤੀ ਹਰਪ੍ਰੀਤ ਕੌਰ ਜੀਵਨ, ਜਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਨੇ ਆਪਣੀ ਟੀਮ ਨਾਲ ਪ੍ਰਕਾਸ਼ ਮੈਮੋਰੀਅਲ ਡੈਫ ਐਂਡ ਡੰਬ ਸਕੂਲ, ਰੂਪਨਗਰ ਦੇ ਵਿਦਿਆਰਥੀਆਂ ਜੋ ਬੋਲਣ ਅਤੇ ਸੁਨਣ […]

ਹੋਰ
D C Reviews Theme Park Progress at Chamkaur Sahib Distt Rupnagar

ਡਿਪਟੀ ਕਮਿਸ਼ਨਰ ਨੇ ਥੀਮ ਪਾਰਕ, ਚਮਕੌਰ ਸਾਹਿਬ ਦੇ ਆਖਰੀ ਪੜਾਅ ਦੇ ਕਾਰਜਾਂ ਦਾ ਲਿਆ ਜਾਇਜ਼ਾ

ਪ੍ਰਕਾਸ਼ਨਾਂ ਦੀ ਮਿਤੀ: 31/10/2021

ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਥੀਮ ਪਾਰਕ, ਚਮਕੌਰ ਸਾਹਿਬ ਦੇ ਆਖਰੀ ਪੜਾਅ ਦੇ ਕਾਰਜਾਂ ਦਾ ਲਿਆ ਜਾਇਜ਼ਾ ਚਮਕੌਰ ਸਾਹਿਬ/ਰੂਪਨਗਰ, 30 ਅਕਤੂਬਰ: ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਥੀਮ ਪਾਰਕ, ਚਮਕੌਰ ਸਾਹਿਬ ਦੇ ਆਖਰੀ ਪੜਾਅ ਦੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਾਰੇ ਕੰਮ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ […]

ਹੋਰ
Fire Crackers Draw.

ਰੂਪਨਗਰ ਜਿਲ੍ਹਾ ਪ੍ਰਸ਼ਾਸ਼ਨ ਨੇ ਦਿਵਾਲੀ ਦੇ ਤਿਉਹਾਰ ਮੋਕੇ ਪਟਾਕੇ ਵੇਚਣ ਲਈ ਡਰਾਅ ਕੱਢੇ

ਪ੍ਰਕਾਸ਼ਨਾਂ ਦੀ ਮਿਤੀ: 30/10/2021

ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ ਜਿਲ੍ਹਾ ਪ੍ਰਸ਼ਾਸ਼ਨ ਨੇ ਦਿਵਾਲੀ ਦੇ ਤਿਉਹਾਰ ਮੋਕੇ ਪਟਾਕੇ ਵੇਚਣ ਲਈ ਡਰਾਅ ਕੱਢੇ ਬਿਨ੍ਹਾਂ ਪੂਰਵ ਪ੍ਰਵਾਨਗੀ ਤੇ ਲਾਇਸੰਸ ਤੋਂ ਬਿਨ੍ਹਾਂ ਪਟਾਕੇ ਵੇਚਣ/ਸਟੋਰ ਕਰਨ ਤੇ ਪਾਬੰਦੀ ਰੂਪਨਗਰ, 29 ਅਕਤੂਬਰ: ਦਿਵਾਲੀ ਦੇ ਮੋਕੇ ਤੇ ਪਟਾਖਿਆਂ ਦੀ ਮੰਨਜੂਰੀ ਦੇਣ ਲਈ ਅੱਜ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ 29 ਆਰਜ਼ੀ ਲਾਇਸੰਸਾਂ ਲਈ ਕੁੱਲ 460 ਅਰਜੀਆਂ ਪ੍ਰਾਪਤ ਹੋਈਆਂ ਸਨ। […]

ਹੋਰ
584 applications for welfare schemes received at Suwidha and Legal Services Authority camp at Chamkaur Sahib, SDM Paramjit Singh

ਚਮਕੌਰ ਸਾਹਿਬ ਵਿਖੇ ਲਗਾਏ ਸੁਵਿਧਾ ਤੇ ਕਾਨੂੰਨੀ ਸੇਵਾਵਾਂ ਅਥਾਰਟੀ ਕੈਂਪ ’ਚ ਭਲਾਈ ਸਕੀਮਾਂ ਸਬੰਧੀ 584 ਅਰਜ਼ੀਆਂ ਪ੍ਰਾਪਤ ਹੋਇਆਂ: ਐਸ.ਡੀ.ਐਮ. ਪਰਮਜੀਤ ਸਿੰਘ

ਪ੍ਰਕਾਸ਼ਨਾਂ ਦੀ ਮਿਤੀ: 29/10/2021

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਚਮਕੌਰ ਸਾਹਿਬ ਵਿਖੇ ਲਗਾਏ ਸੁਵਿਧਾ ਤੇ ਕਾਨੂੰਨੀ ਸੇਵਾਵਾਂ ਅਥਾਰਟੀ ਕੈਂਪ ’ਚ ਭਲਾਈ ਸਕੀਮਾਂ ਸਬੰਧੀ 584 ਅਰਜ਼ੀਆਂ ਪ੍ਰਾਪਤ ਹੋਇਆਂ: ਐਸ.ਡੀ.ਐਮ. ਪਰਮਜੀਤ ਸਿੰਘ ਸਕੀਮਾਂ ਦਾ ਲਾਭ ਦੇਣ ਲਈ ਲਗਾਏ ਸੁਵਿਧਾ ਕੈਂਪ ਆਮ ਲੋਕਾਂ ਲਈ ਵਰਦਾਨ ਚਮਕੌਰ ਸਾਹਿਬ, 28 ਅਕਤੂਬਰ: ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ […]

ਹੋਰ
Suwidha and Legal Services Authority Camp at Morinda proves to be beneficial for the benefit of welfare schemes to the needy.

ਲੋੜਵੰਦਾਂ ਨੂੰ ਭਲਾਈ ਸਕੀਮਾਂ ਦਾ ਲਾਭ ਦਿਵਾਉਣ ਲਈ ਮੋਰਿੰਡਾ ਵਿਖੇ ਸੁਵਿਧਾ ਅਤੇ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਕੈਂਪ ਲਾਹੇਵੰਦ ਸਿੱਧ

ਪ੍ਰਕਾਸ਼ਨਾਂ ਦੀ ਮਿਤੀ: 29/10/2021

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਯੋਗ ਲੋੜਵੰਦਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਸੁਵਿਧਾ ਤੇ ਕਾਨੂੰਨੀ ਸੇਵਾਵਾਂ ਅਥਾਰਟੀ ਕੈਂਪ ਲਾਹੇਵੰਦ ਸਿੱਧ ਆਮ ਲੋਕਾਂ ਨੂੰ ਕੈਂਪ ਵਿਚ ਮੁਹੱਈਆ ਹੋ ਰਹੀ ਹਰ ਭਲਾਈ ਸੇਵਾ: ਐਸ.ਡੀ.ਐਮ ਰਵਿੰਦਰ ਸਿੰਘ ਮੋਰਿੰਡਾ, 28 ਅਕਤੂਬਰ: ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋ ਯੋਗ ਲੋੜਵੰਦ […]

ਹੋਰ
DC Surprise Checking of Pvt De-Addiction Centre

ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਦੀ ਕੀਤੀ ਅਚਨਚੇਤ ਚੈਕਿੰਗ

ਪ੍ਰਕਾਸ਼ਨਾਂ ਦੀ ਮਿਤੀ: 28/10/2021

ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਦੀ ਕੀਤੀ ਅਚਨਚੇਤ ਚੈਕਿੰਗ ਰੂਪਨਗਰ, 27 ਅਕਤੂਬਰ: ਨਸ਼ਾ ਛੁਡਾਊ ਕੇਂਦਰਾਂ ਦੇ ਨਾਲ-ਨਾਲ ਮੁੜ ਵਸੇਬਾ ਕੇਂਦਰਾਂ ਦੇ ਕੰਮਕਾਜ ਸਬੰਧੀ ਐਸ.ਓ.ਪੀਜ਼ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਬੁੱਧਵਾਰ ਨੂੰ ਰੋਪੜ ਵਿਖੇ ਸੀਰਤ, ਨਿੱਜੀ ਨਸ਼ਾ ਛੁਡਾਊ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ। […]

ਹੋਰ