ਪ੍ਰੈੱਸ ਅਧਿਕਾਰਿਤ ਰਿਪੋਰਟ
ਦਸਮੇਸ਼ ਯੂਥ ਕਲੱਬ ਵੱਲੋਂ ਖੂਨਦਾਨ ਕੈਂਪ ਲਗਾਇਆ, 46 ਯੂਨਿਟ ਖੂਨ ਕੀਤਾ ਇਕੱਠਾ
ਪ੍ਰਕਾਸ਼ਨਾਂ ਦੀ ਮਿਤੀ: 06/04/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਦਸਮੇਸ਼ ਯੂਥ ਕਲੱਬ ਵੱਲੋਂ ਖੂਨਦਾਨ ਕੈਂਪ ਲਗਾਇਆ, 46 ਯੂਨਿਟ ਖੂਨ ਕੀਤਾ ਇਕੱਠਾ ਰੂਪਨਗਰ, 06 ਅਪ੍ਰੈਲ: ਦਸਮੇਸ਼ ਯੂਥ ਕਲੱਬ ਗ੍ਰੀਨ ਐਵੇਨਿਊ ਵੱਲੋਂ ਸ. ਬਘੇਲ ਸਿੰਘ ਦੇ ਸਹਿਯੋਗ ਦੇ ਨਾਲ ਗੋਬਿੰਦ ਵੈਲੀ ਵਿਖੇ ਸਲਾਨਾ ਕੀਰਤਨ ਸਮਾਗਮ ਦੌਰਾਨ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸੇਵਾ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ […]
ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਪ੍ਰਕਾਸ਼ਨਾਂ ਦੀ ਮਿਤੀ: 06/04/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 06 ਅਪ੍ਰੈਲ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ […]
ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਯੋਜਨਾ ਦੇ ਕਾਰਡ ਬਣਾਉਣ ’ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼
ਪ੍ਰਕਾਸ਼ਨਾਂ ਦੀ ਮਿਤੀ: 02/04/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਯੋਜਨਾ ਦੇ ਕਾਰਡ ਬਣਾਉਣ ’ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਪਿੰਡਾਂ ‘ਚ ਲਗਾਏ ਜਾ ਰਹੇ ਕੈਂਪਾਂ ਦੌਰਾਨ ਆਸ਼ਾ ਵਰਕਰਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ ਤੇ ਲੋਕਾਂ ਨੂੰ […]
ਫੌਜ ਭਰਤੀ ਲਈ ਆਨ-ਲਾਈਨ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ ‘ਚ 10 ਅਪ੍ਰੈਲ ਤੱਕ ਦਾ ਵਾਧਾ – ਜ਼ਿਲ੍ਹਾ ਰੋਜ਼ਗਾਰ ਅਫ਼ਸਰ
ਪ੍ਰਕਾਸ਼ਨਾਂ ਦੀ ਮਿਤੀ: 02/04/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਫੌਜ ਭਰਤੀ ਲਈ ਆਨ-ਲਾਈਨ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ ‘ਚ 10 ਅਪ੍ਰੈਲ ਤੱਕ ਦਾ ਵਾਧਾ – ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰੂਪਨਗਰ, 02 ਅਪ੍ਰੈਲ: ਨੌਜਵਾਨਾਂ ਲਈ ਭਾਰਤੀ ਫੌਜ ਵਿੱਚ ਭਰਤੀ ਹੋਣ ਦਾ ਇੱਕ ਹੋਰ ਮੌਕਾ ਪ੍ਰਦਾਨ ਕਰਦੇ ਹੋਏ ਭਰਤੀ ਲਈ ਆਨ-ਲਾਈਨ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ ਵਧਾ ਦਿੱਤੀ ਗਈ ਹੈ। ਪਹਿਲਾਂ ਇਹ ਅੰਤਿਮ […]
ਪੁਸਤਕ ਉਪਹਾਰ ਦਿਵਸ ਮੌਕੇ ਕੇ.ਵੀ. ਆਈਆਈਟੀ ਰੋਪੜ ਵਿਖੇ ਵਿਲੱਖਣ ਪਹਿਲ
ਪ੍ਰਕਾਸ਼ਨਾਂ ਦੀ ਮਿਤੀ: 02/04/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੁਸਤਕ ਉਪਹਾਰ ਦਿਵਸ ਮੌਕੇ ਕੇ.ਵੀ. ਆਈਆਈਟੀ ਰੋਪੜ ਵਿਖੇ ਵਿਲੱਖਣ ਪਹਿਲ ਰੂਪਨਗਰ, 02 ਅਪ੍ਰੈਲ: ਕੇਂਦਰੀ ਵਿਦਿਆਲਿਆ ਆਈਆਈਟੀ ਰੋਪੜ ਵਿਖੇ ਅੱਜ ਪੁਸਤਕ ਉਪਹਾਰ ਦਿਵਸ ਬੜੇ ਉਤਸ਼ਾਹ ਅਤੇ ਸਰਗਰਮ ਸ਼ਮੂਲੀਅਤ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵਾਤਾਵਰਣ ਸੁਰੱਖਿਆ ਦਾ ਸੰਦੇਸ਼ ਦਿੰਦਿਆਂ ਕਾਬਿਲ-ਏ-ਤਾਰੀਫ਼ ਯੋਗਦਾਨ ਦਿੱਤਾ। ਇਸ ਪ੍ਰੋਗਰਾਮ ਦੌਰਾਨ 100 ਤੋਂ ਵੱਧ ਵਿਦਿਆਰਥੀਆਂ […]
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਾਹਨਪੁਰ ਖੂਹੀ ਚੌਂਕ ਤੋਂ ਬਾਥੜੀ ਬਾਰਡਰ ਤੱਕ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ਤੇ ਪਾਬੰਦੀ ਲਗਾਈ
ਪ੍ਰਕਾਸ਼ਨਾਂ ਦੀ ਮਿਤੀ: 02/04/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਾਹਨਪੁਰ ਖੂਹੀ ਚੌਂਕ ਤੋਂ ਬਾਥੜੀ ਬਾਰਡਰ ਤੱਕ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ਤੇ ਪਾਬੰਦੀ ਲਗਾਈ ਰੂਪਨਗਰ, 02 ਅਪ੍ਰੈਲ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ੍ਰੀ […]
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਦੌਰਾਨ 11 ਉਮੀਦਵਾਰਾਂ ਦੀ ਚੋਣ
ਪ੍ਰਕਾਸ਼ਨਾਂ ਦੀ ਮਿਤੀ: 01/04/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਦੌਰਾਨ 11 ਉਮੀਦਵਾਰਾਂ ਦੀ ਚੋਣ ਰੂਪਨਗਰ 01 ਅਪ੍ਰੈਲ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਹਫਤਾਵਾਰੀ ਪਲੇਸਮੈਂਟ ਕੈਂਪ ਲਗਾਤਾਰ ਆਯੋਜਿਤ ਕੀਤੇ ਜਾ ਰਹੇ ਹਨ। ਇਹ ਕੈਂਪ ਅਦਿੱਤਿਆ […]
ਸਿਵਲ ਸਰਜਨ ਨੇ ਵੱਖ-ਵੱਖ ਸਿਹਤ ਸੰਸਥਾਵਾਂ ਦਾ ਅਚਨਚੇਤ ਨਿਰੀਖਣ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 01/04/2026ਸਿਵਲ ਸਰਜਨ ਨੇ ਵੱਖ-ਵੱਖ ਸਿਹਤ ਸੰਸਥਾਵਾਂ ਦਾ ਅਚਨਚੇਤ ਨਿਰੀਖਣ ਕੀਤਾ ਰੂਪਨਗਰ, 01 ਅਪ੍ਰੈਲ: ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਵੱਲੋਂ ਅੱਜ ਸੀਐਚਸੀ ਭਰਤਗੜ੍ਹ, ਆਯੂਸ਼ਮਾਨ ਅਰੋਗਿਆ ਕੇਂਦਰ ਗਰਦਲੇ ਅਤੇ ਸਬ-ਸਿਡਰੀ ਹੈਲਥ ਸੈਂਟਰ ਘਨੌਲੀ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਇਨ੍ਹਾਂ ਸਿਹਤ ਸੰਸਥਾਵਾਂ ਵਿੱਚ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੀ ਗੁਣਵੱਤਾ […]
ਜ਼ਿਲ੍ਹੇ ਅੰਦਰ ਕਣਕ ਦੀ ਨਾੜ ਨੂੰ ਅੱਗ ਲਾਉਣ ‘ਤੇ ਸਖ਼ਤ ਪਾਬੰਦੀ: ਵਧੀਕ ਜ਼ਿਲ੍ਹਾ ਮੈਜਿਸਟਰੇਟ
ਪ੍ਰਕਾਸ਼ਨਾਂ ਦੀ ਮਿਤੀ: 30/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਅੰਦਰ ਕਣਕ ਦੀ ਨਾੜ ਨੂੰ ਅੱਗ ਲਾਉਣ ‘ਤੇ ਸਖ਼ਤ ਪਾਬੰਦੀ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ, 30 ਮਾਰਚ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਵਿਕੇਸ਼ ਗੁਪਤਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਅੰਦਰ ਕਣਕ ਦੇ ਨਾੜ ਨੂੰ ਅੱਗ […]
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ਤੇ ਪੂਰਨ ਪਾਬੰਦੀ ਲਗਾਈ
ਪ੍ਰਕਾਸ਼ਨਾਂ ਦੀ ਮਿਤੀ: 30/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ਤੇ ਪੂਰਨ ਪਾਬੰਦੀ ਲਗਾਈ ਰੂਪਨਗਰ, 30 ਮਾਰਚ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਵਿਕੇਸ਼ ਗੁਪਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ […]
ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਰੀਅਰ ਸੈਮੀਨਾਰ ਦਾ ਕੀਤਾ ਗਿਆ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 30/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਰੀਅਰ ਸੈਮੀਨਾਰ ਦਾ ਕੀਤਾ ਗਿਆ ਆਯੋਜਨ ਰੂਪਨਗਰ, 30 ਮਾਰਚ: ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦੇਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ […]
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ 01 ਅਪ੍ਰੈਲ ਨੂੰ
ਪ੍ਰਕਾਸ਼ਨਾਂ ਦੀ ਮਿਤੀ: 30/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ 01 ਅਪ੍ਰੈਲ ਨੂੰ ਰੂਪਨਗਰ, 30 ਮਾਰਚ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ […]
ਨਗਰ ਕੌਂਸਲ ਰੂਪਨਗਰ ਵੱਲੋਂ ਬਾਈਪਾਸ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਕਾਰਵਾਈ, 1500 ਰੁਪਏ ਦਾ ਕੱਟਿਆ ਚਲਾਨ
ਪ੍ਰਕਾਸ਼ਨਾਂ ਦੀ ਮਿਤੀ: 28/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਗਰ ਕੌਂਸਲ ਰੂਪਨਗਰ ਵੱਲੋਂ ਬਾਈਪਾਸ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਕਾਰਵਾਈ, 1500 ਰੁਪਏ ਦਾ ਕੱਟਿਆ ਚਲਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਵਿਕੇਸ਼ ਗੁਪਤਾ ਨੇ ਸ਼ਹਿਰ ਵਾਸੀਆਂ ਨੂੰ ਜਨਤਕ ਥਾਵਾਂ ‘ਤੇ ਕੂੜਾ ਨਾ ਸੁੱਟਣ ਦੀ ਕੀਤੀ ਅਪੀਲ ਰੂਪਨਗਰ, 28 ਮਾਰਚ: ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਮਕਸਦ ਨਾਲ ਨਗਰ […]
ਮੁੱਖ ਚੋਣ ਅਫਸਰ ਪੰਜਾਬ ਅਨਿੰਦਿਤਾ ਮਿੱਤਰਾ ਵੱਲੋਂ ਰੂਪਨਗਰ ‘ਚ ਈ.ਵੀ.ਐਮ/ਵੀ.ਵੀ.ਪੈਟ ਵੇਅਰਹਾਊਸ ਦੀ ਤਿਮਾਹੀ ਜਾਂਚ ਕੀਤੀ ਗਈ
ਪ੍ਰਕਾਸ਼ਨਾਂ ਦੀ ਮਿਤੀ: 28/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮੁੱਖ ਚੋਣ ਅਫਸਰ ਪੰਜਾਬ ਅਨਿੰਦਿਤਾ ਮਿੱਤਰਾ ਵੱਲੋਂ ਰੂਪਨਗਰ ‘ਚ ਈ.ਵੀ.ਐਮ/ਵੀ.ਵੀ.ਪੈਟ ਵੇਅਰਹਾਊਸ ਦੀ ਤਿਮਾਹੀ ਜਾਂਚ ਕੀਤੀ ਗਈ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵੋਟਰ ਮੈਪਿੰਗ ਤੇ ਐਸਆਈਆਰ-2026 ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਰੂਪਨਗਰ, 28 ਮਾਰਚ: ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਵੱਲੋਂ ਅੱਜ ਜ਼ਿਲ੍ਹਾ ਰੂਪਨਗਰ ਦੇ ਈ.ਵੀ.ਐੱਮ/ਵੀ.ਵੀ.ਪੈਟ […]
ਜ਼ਿਲ੍ਹੇ ਵਿੱਚ ਪੈਟਰੋਲ/ਡੀਜ਼ਲ ਤੇ ਐਲ ਪੀ ਜੀ ਦੀ ਕੋਈ ਘਾਟ ਨਹੀਂ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ
ਪ੍ਰਕਾਸ਼ਨਾਂ ਦੀ ਮਿਤੀ: 28/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਵਿੱਚ ਪੈਟਰੋਲ/ਡੀਜ਼ਲ ਤੇ ਐਲ ਪੀ ਜੀ ਦੀ ਕੋਈ ਘਾਟ ਨਹੀਂ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਸਭ ਨੂੰ ਅਫਵਾਹਾਂ ਤੋਂ ਬਚਣ ਅਤੇ ਬਿਨਾ ਘਬਰਾਹਟ ਦੇ ਨਿਯਮਿਤ ਖਪਤ ਕਰਨ ਦੀ ਅਪੀਲ ਪਾਈਪਡ ਨੈਚੁਰਲ ਗੈਸ ਦੇ ਕੁਨੈਕਸ਼ਨ ਰਾਹੀਂ ਘਰ ਸਿੱਧਾ ਕੁਨੈਕਸ਼ਨ ਲਿਆ ਜਾ ਸਕਦਾ 73409-98992 ਤੇ 01881-505487 ਸੰਪਰਕ ਕਰਕੇ ਪਾਈਪਡ ਨੈਚੁਰਲ ਗੈਸ […]
ਰੱਬੀ ਸੀਜ਼ਨ 2026-27 ਲਈ ਕਣਕ ਖਰੀਦ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 27/03/2026ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੱਬੀ ਸੀਜ਼ਨ 2026-27 ਲਈ ਕਣਕ ਖਰੀਦ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ ਰੂਪਨਗਰ, 27 ਮਾਰਚ: ਆਗਾਮੀ ਰੱਬੀ ਸੀਜ਼ਨ 2026-27 ਦੌਰਾਨ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ […]
ਜਸਟਿਸ ਅਮਰਜੋਤ ਭੱਟੀ ਨੇ ਜ਼ਿਲ੍ਹਾ ਰੂਪਨਗਰ ਦੀਆਂ ਅਦਾਲਤਾਂ ਤੇ ਰੋਪੜ ਜੇਲ੍ਹ ਦਾ ਨਿਰੀਖਣ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 27/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਸਟਿਸ ਅਮਰਜੋਤ ਭੱਟੀ ਨੇ ਜ਼ਿਲ੍ਹਾ ਰੂਪਨਗਰ ਦੀਆਂ ਅਦਾਲਤਾਂ ਤੇ ਰੋਪੜ ਜੇਲ੍ਹ ਦਾ ਨਿਰੀਖਣ ਕੀਤਾ ਰੂਪਨਗਰ, 27 ਮਾਰਚ: ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪ੍ਰਸ਼ਾਸਕੀ ਜੱਜ, ਸੈਸ਼ਨ ਡਿਵੀਜ਼ਨ ਰੂਪਨਗਰ ਮਾਨਯੋਗ ਜਸਟਿਸ ਅਮਰਜੋਤ ਭੱਟੀ ਵੱਲੋਂ ਅੱਜ ਰੂਪਨਗਰ ਜ਼ਿਲ੍ਹੇ ਅਦਾਲਤਾਂ ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ, ਨੰਗਲ ਅਤੇ ਰੋਪੜ ਜੇਲ੍ਹ ਦਾ ਨਿਰੀਖਣ ਕੀਤਾ […]
ਡਾ. ਵਿਨੈ ਕੁਮਾਰ ਨੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਸੰਭਾਲਿਆ ਅਹੁਦਾ
ਪ੍ਰਕਾਸ਼ਨਾਂ ਦੀ ਮਿਤੀ: 27/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਾ. ਵਿਨੈ ਕੁਮਾਰ ਨੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਸੰਭਾਲਿਆ ਅਹੁਦਾ ਰੂਪਨਗਰ, 27 ਮਾਰਚ: ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਹੁਕਮਾਂ ਤੇ ਜ਼ਿਲ੍ਹਾ ਰੂਪਨਗਰ ਵਿੱਚ ਡਾ. ਵਿਨੈ ਕੁਮਾਰ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਦਾ ਵਿਭਾਗ ਦੇ ਅਧਿਕਾਰੀਆਂ […]
21ਵੀਂ ਸਦੀ ਵਿੱਚ ਸਾਹਿਤ ਦੀ ਭੂਮਿਕਾ ਬਾਰੇ ਸਰਕਾਰੀ ਕਾਲਜ ਰੋਪੜ ਵਿਖੇ ਹੋਇਆ ਸੈਮੀਨਾਰ
ਪ੍ਰਕਾਸ਼ਨਾਂ ਦੀ ਮਿਤੀ: 25/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 21ਵੀਂ ਸਦੀ ਵਿੱਚ ਸਾਹਿਤ ਦੀ ਭੂਮਿਕਾ ਬਾਰੇ ਸਰਕਾਰੀ ਕਾਲਜ ਰੋਪੜ ਵਿਖੇ ਹੋਇਆ ਸੈਮੀਨਾਰ ਰੂਪਨਗਰ, 25 ਮਾਰਚ: ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਸਰਕਾਰੀ ਕਾਲਜ ਰੋਪੜ ਵਿਖੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ ਨੇ ਇੰਗਲਿਸ਼ ਲਿਟਰੇਰੀ ਸੁਸਾਇਟੀ ਦੇ ਵਿਦਿਆਰਥੀਆਂ ਲਈ 21ਵੀਂ ਸਦੀ ਵਿੱਚ ਸਾਹਿਤ ਦੀ ਭੂਮਿਕਾ ਅਤੇ ਕਲਚਰਲ ਸਟੱਡੀਜ ਵਿਸ਼ੇ ਉੱਤੇ […]
ਸ਼ਹੀਦ ਏ ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੇ ਸ਼ਹੀਦੀ ਦਿਵਸ ਸੰਬੰਧੀ ਭਾਵਪੂਰਨ ਸ਼ਰਧਾਂਜਲੀ
ਪ੍ਰਕਾਸ਼ਨਾਂ ਦੀ ਮਿਤੀ: 20/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸ਼ਹੀਦ ਏ ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੇ ਸ਼ਹੀਦੀ ਦਿਵਸ ਸੰਬੰਧੀ ਭਾਵਪੂਰਨ ਸ਼ਰਧਾਂਜਲੀ ਰੂਪਨਗਰ, 22 ਮਾਰਚ: ਸਰਕਾਰੀ ਕਾਲਜ ਰੋਪੜ ਵਿਖੇ ਐੱਨ.ਐੱਸ.ਐੱਸ ਯੂਨਿਟ ਵੱਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਪਵਿੱਤਰ ਸ਼ਹੀਦੀ ਨੂੰ ਸਮਰਪਿਤ ਇੱਕ ਗੰਭੀਰ ਅਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ ਦਾ ਆਯੋਜਨ ਕੀਤਾ ਗਿਆ। ਇਸ […]
ਡਿਪਟੀ ਕਮਿਸ਼ਨਰ ਵਲੋਂ ਹਰਸਨ ਗੈਸ ਏਜੰਸੀ ਗੈਸ ਏਜੰਸੀ ਦੀ ਚੈਕਿੰਗ ਕੀਤੀ ਗਈ
ਪ੍ਰਕਾਸ਼ਨਾਂ ਦੀ ਮਿਤੀ: 20/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਵਲੋਂ ਹਰਸਨ ਗੈਸ ਏਜੰਸੀ ਗੈਸ ਏਜੰਸੀ ਦੀ ਚੈਕਿੰਗ ਕੀਤੀ ਗਈ ਏਜੰਸੀ ਦੇ ਗੋਦਾਮ ਉੱਤੇ ਵੀ ਮਾਰਿਆ ਛਾਪਾ 148 ਘਰੇਲੂ (ਭਰੇ) ਸਿਲੰਡਰ ਘੱਟ ਪਾਏ ਜਾਣ ਤੇ ਲਿਆ ਗੰਭੀਰ ਨੋਟਿਸ ਰੂਪਨਗਰ, 20 ਮਾਰਚ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ, ਐੱਸਐੱਸਪੀ ਮਨਿੰਦਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਅਵਿਕੇਸ਼ ਗੁਪਤਾ ਵਲੋਂ ਗਿਆਨੀ ਜੈਲ […]
ਵਧੀਕ ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ, ਕੰਮ ਤੁਰੰਤ ਮੁਕੰਮਲ ਕਰਨ ਦੇ ਦਿੱਤੇ ਹੁਕਮ
ਪ੍ਰਕਾਸ਼ਨਾਂ ਦੀ ਮਿਤੀ: 20/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਧੀਕ ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ, ਕੰਮ ਤੁਰੰਤ ਮੁਕੰਮਲ ਕਰਨ ਦੇ ਦਿੱਤੇ ਹੁਕਮ ਆਮ ਆਦਮੀ ਕਲੀਨਿਕਾਂ ਅਤੇ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਅਧਿਕਾਰੀਆਂ ਨੂੰ ਗੁਣਵੱਤਾ ਅਤੇ ਸਮਾਂ-ਬੱਧਤਾ ਯਕੀਨੀ ਬਣਾਉਣ ਦੀ ਦਿੱਤੀ ਹਦਾਇਤ ਰੂਪਨਗਰ, 20 ਮਾਰਚ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) […]
ਸਰਕਾਰੀ ਕਾਲਜ ਰੋਪੜ ਵਿਖੇ ਇਰਾਨ-ਇਜ਼ਰਾਇਲ ਵਿਚਕਾਰ ਟਕਰਾਅ ਦੇ ਕਾਰਨ, ਸਿੱਟੇ ਅਤੇ ਭਾਰਤ ‘ਤੇ ਇਸਦੇ ਪ੍ਰਭਾਵ ਸਬੰਧੀ ਸੈਮੀਨਾਰ ਕਰਵਾਇਆ
ਪ੍ਰਕਾਸ਼ਨਾਂ ਦੀ ਮਿਤੀ: 20/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਇਰਾਨ-ਇਜ਼ਰਾਇਲ ਵਿਚਕਾਰ ਟਕਰਾਅ ਦੇ ਕਾਰਨ, ਸਿੱਟੇ ਅਤੇ ਭਾਰਤ ‘ਤੇ ਇਸਦੇ ਪ੍ਰਭਾਵ ਸਬੰਧੀ ਸੈਮੀਨਾਰ ਕਰਵਾਇਆ ਰੂਪਨਗਰ, 20 ਮਾਰਚ: ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਪੋਸਟ ਗ੍ਰੈਜੂਏਟ ਰਾਜਨੀਤੀ ਸਾਸ਼ਤਰ ਵਿਭਾਗ ਵੱਲੋਂ ‘ਇਰਾਨ-ਇਜ਼ਰਾਇਲ ਵਿਚਕਾਰ ਟਕਰਾਅ ਦੇ ਕਾਰਨ, ਸਿੱਟੇ ਅਤੇ ਭਾਰਤ ਉੱਤੇ ਇਸਦਾ ਪ੍ਰਭਾਵ […]
ਪ੍ਰੋਜੈਕਟ ਸੰਪਰਕ ਮੁਹਿੰਮ ਤਹਿਤ ਰੂਪਨਗਰ ਪੁਲਿਸ ਵੱਲੋਂ ਅੱਜ ਡੀਆਈਜੀ ਰੂਪਨਗਰ ਰੇਂਜ ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਅਰੋੜਾ ਫਾਰਮ ਰੂਪਨਗਰ ਵਿਖੇ ਵਿਸ਼ਾਲ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ
ਪ੍ਰਕਾਸ਼ਨਾਂ ਦੀ ਮਿਤੀ: 19/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪ੍ਰੋਜੈਕਟ ਸੰਪਰਕ ਮੁਹਿੰਮ ਤਹਿਤ ਰੂਪਨਗਰ ਪੁਲਿਸ ਨੇ ਅਰੋੜਾ ਫਾਰਮ ਵਿਖੇ ਲੋਕ ਮਿਲਣੀ ਦਾ ਆਯੋਜਨ ਕੀਤਾ ਡੀਆਈਜੀ ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ’ਤੇ ਨਿਪਟਾਰਾ ਰੂਪਨਗਰ, 19 ਮਾਰਚ: ਪ੍ਰੋਜੈਕਟ ਸੰਪਰਕ ਮੁਹਿੰਮ ਤਹਿਤ ਰੂਪਨਗਰ ਪੁਲਿਸ ਵੱਲੋਂ ਅੱਜ ਡੀਆਈਜੀ ਰੂਪਨਗਰ ਰੇਂਜ ਡਾ. ਨਾਨਕ ਸਿੰਘ ਦੀ ਅਗਵਾਈ […]
ਜ਼ਿਲ੍ਹੇ ‘ਚ ਵੱਖ-ਵੱਖ ਡਰੱਗ ਹਾਟ-ਸਪਾਟ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ
ਪ੍ਰਕਾਸ਼ਨਾਂ ਦੀ ਮਿਤੀ: 19/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ‘ਚ ਵੱਖ-ਵੱਖ ਡਰੱਗ ਹਾਟ-ਸਪਾਟ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ ਸ਼ਾਮਪੁਰਾ ਵਿਖੇ ਡੀਆਈਜੀ ਡਾ. ਨਾਨਕ ਸਿੰਘ ਨੇ ਕੀਤੀ ਅਗਵਾਈ 04 ਮੁਕੱਦਮੇ ਦਰਜ ਕਰਕੇ ਗ੍ਰਿਫਤਾਰ ਕੀਤੇ 04 ਵਿਅਕਤੀਆਂ ‘ਚੋਂ 03 ਨੂੰ ਨਸ਼ਾ ਛੁਡਾਓ ਕੇਂਦਰਾਂ ‘ਚ ਕਰਵਾਇਆ ਦਾਖਲ ਰੂਪਨਗਰ, 19 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]
ਕੇ.ਵੀ.ਕੇ. ਰੂਪਨਗਰ ਵਿਖੇ ਸੱਠੀ ਮੂੰਗੀ ਅਤੇ ਸੱਠੇ ਮਾਂਹ ਦੇ ਬੀਜਾਂ ਦੇ ਨਾਲ-ਨਾਲ ਗਰਮੀਆਂ ਦੀਆਂ ਸਬਜ਼ੀਆਂ ਦੀਆਂ ਕਿੱਟਾਂ ਵਿਕਰੀ ਲਈ ਉਪਲੱਬਧ
ਪ੍ਰਕਾਸ਼ਨਾਂ ਦੀ ਮਿਤੀ: 19/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕੇ.ਵੀ.ਕੇ. ਰੂਪਨਗਰ ਵਿਖੇ ਸੱਠੀ ਮੂੰਗੀ ਅਤੇ ਸੱਠੇ ਮਾਂਹ ਦੇ ਬੀਜਾਂ ਦੇ ਨਾਲ-ਨਾਲ ਗਰਮੀਆਂ ਦੀਆਂ ਸਬਜ਼ੀਆਂ ਦੀਆਂ ਕਿੱਟਾਂ ਵਿਕਰੀ ਲਈ ਉਪਲੱਬਧ ਰੂਪਨਗਰ, 19 ਮਾਰਚ: ਕ੍ਰਿਸ਼ੀ ਵਿਗਿਆਨ ਕੇਂਦਰ ਹਵੇਲੀ ਕਲਾਂ ਰੂਪਨਗਰ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਤਿਆਰ ਕੀਤੀਆਂ ਉੱਨਤ ਕਿਸਮਾਂ ਦੇ ਬੀਜ ਜਿਸ ਵਿਚ ਸੱਠੀ ਮੂੰਗੀ ਅਤੇ ਸੱਠੇ ਮਾਂਹ ਦੇ […]
ਸੀ.ਐਚ.ਸੀ ਮੋਰਿੰਡਾ ਨੂੰ ਪੰਜਾਬ ਦਾ ਮਾਡਲ ਹਸਪਤਾਲ ਬਣਾਇਆ ਜਾਵੇਗਾ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 17/03/2026ਸੀ.ਐਚ.ਸੀ ਮੋਰਿੰਡਾ ਨੂੰ ਪੰਜਾਬ ਦਾ ਮਾਡਲ ਹਸਪਤਾਲ ਬਣਾਇਆ ਜਾਵੇਗਾ: ਡਿਪਟੀ ਕਮਿਸ਼ਨਰ ਮੋਰਿੰਡਾ, 17 ਮਾਰਚ: ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਕਰਨ ਲਈ ਸੀ.ਐਚ.ਸੀ ( ਕਮਿਊਨਟੀ ਸਿਹਤ ਕੇਂਦਰ) ਮੋਰਿੰਡਾ ਨੂੰ ਪੰਜਾਬ ਦਾ ਮਾਡਲ ਹਸਪਤਾਲ ਬਣਾਇਆ ਜਾਵੇਗਾ। ਸੀ.ਐਚ.ਸੀ ਮੋਰਿੰਡਾ ਦੇ ਕੀਤੇ ਜਾ ਰਹੇ ਨਵੀਨੀਕਰਨ ਦਾ ਨਿਰੀਖਣ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਡੇਚਲਵਾਲ ਨੇ ਕਿਹਾ ਕਿ […]
ਆਪਣੇ ਬੱਚਿਆਂ ਦੀ ਸਿਹਤਮੰਦ ਜ਼ਿੰਦਗੀ ਲਈ ਟੀਕਾਕਰਨ ਕਾਰਡ ਅਨੁਸਾਰ ਸਾਰੇ ਟੀਕੇ ਸਮੇਂ ਸਿਰ ਲਗਵਾਉਣੇ ਯਕੀਨੀ ਬਣਾਏ ਜਾਣ – ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 17/03/2026ਆਪਣੇ ਬੱਚਿਆਂ ਦੀ ਸਿਹਤਮੰਦ ਜ਼ਿੰਦਗੀ ਲਈ ਟੀਕਾਕਰਨ ਕਾਰਡ ਅਨੁਸਾਰ ਸਾਰੇ ਟੀਕੇ ਸਮੇਂ ਸਿਰ ਲਗਵਾਉਣੇ ਯਕੀਨੀ ਬਣਾਏ ਜਾਣ – ਸਿਵਲ ਸਰਜਨ ਜ਼ਿਲ੍ਹੇ ‘ਚ ‘ਵਿਸ਼ਵ ਟੀਕਾਕਰਨ ਹਫ਼ਤਾ’ ਮਨਾਉਂਦਿਆਂ ਬੱਚੇ ਅਤੇ ਗਰਭਵਤੀ ਮਹਿਲਾਵਾਂ ਦਾ ਕੀਤਾ ਜਾ ਰਿਹਾ ਟੀਕਾਕਰਨ ਸਰਕਾਰੀ ਹਸਪਤਾਲਾਂ, ਡਿਸਪੈਂਸਰੀਆਂ ਤੇ ਹੈਲਥ ਐਂਡ ਵੈਲਨੈੱਸ ਸੈਂਟਰਾਂ ‘ਚ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਟੀਕਾਕਰਨ ਰੂਪਨਗਰ, 17 ਮਾਰਚ: ਸਿਹਤ ਵਿਭਾਗ […]
ਜ਼ਿਲ੍ਹਾ ਚੋਣ ਅਫ਼ਸਰ ਨੇ ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਮੁਹਿੰਮ ਵਿੱਚ ਇਲੈਕਟਰ ਮੈਪਿੰਗ ਦਾ ਜਾਇਜ਼ਾ ਲਿਆ
ਪ੍ਰਕਾਸ਼ਨਾਂ ਦੀ ਮਿਤੀ: 17/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਚੋਣ ਅਫ਼ਸਰ ਨੇ ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਮੁਹਿੰਮ ਵਿੱਚ ਇਲੈਕਟਰ ਮੈਪਿੰਗ ਦਾ ਜਾਇਜ਼ਾ ਲਿਆ ਜ਼ਿਲ੍ਹਾ ਰੂਪਨਗਰ ਦੇ ਸਮੂਹ ਵੋਟਰਾਂ ਨੂੰ ਪੋਲਿੰਗ ਬੂਥ ਤੇ ਨਿਯੁਕਤ ਬੀਐਲਓਜ਼ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ ਰੂਪਨਗਰ, 17 ਮਾਰਚ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ […]
ਜਨਗਣਨਾ 2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਰੂਪਨਗਰ ‘ਚ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਦਾ ਕੀਤਾ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 17/03/2026ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜਨਗਣਨਾ 2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਰੂਪਨਗਰ ‘ਚ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਦਾ ਕੀਤਾ ਆਯੋਜਨ ਰੂਪਨਗਰ, 17 ਮਾਰਚ: ਜਨਗਣਨਾ-2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਰੂਪਨਗਰ ਵਿੱਚ ਪਹਿਲੇ ਫੇਜ਼ ਤਹਿਤ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਕੀਤਾ ਗਿਆ। ਇਹ ਟ੍ਰੇਨਿੰਗ ਡਾਇਰੈਕਟਰ ਜਨਗਣਨਾ […]