ਸਮਝੌਤੇ ਯੋਗ ਝਗੜਿਆਂ ਦੇ ਨਿਪਟਾਰੇ ਲਈ 30 ਸਤੰਬਰ 2025 ਤੱਕ ਚੱਲੇਗੀ “ਵਿਚੋਲਗੀ” ਮੁਹਿੰਮ
ਪ੍ਰਕਾਸ਼ਨਾਂ ਦੀ ਮਿਤੀ: 18/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਮਝੌਤੇ ਯੋਗ ਝਗੜਿਆਂ ਦੇ ਨਿਪਟਾਰੇ ਲਈ 30 ਸਤੰਬਰ 2025 ਤੱਕ ਚੱਲੇਗੀ “ਵਿਚੋਲਗੀ” ਮੁਹਿੰਮ ਰੂਪਨਗਰ, 18 ਅਗਸਤ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐਸ.ਏ.ਐਸ ਨਗਰ ਦੀਆਂ ਹਦਾਇਤਾਂ ਅਤੇ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀ ਸ਼ਾਮ ਲਾਲ ਦੀ ਰਹਿਨੁਮਾਈ ਹੇਠ ਅਦਾਲਤਾਂ ਵਿਚ ਵੱਧ ਰਹੇ ਸਮਝੌਤੇ […]
ਹੋਰਐਮ.ਸੀ.ਸੀ-ਕਮ-ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਪ੍ਰਕਾਸ਼ਨਾਂ ਦੀ ਮਿਤੀ: 18/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਮ.ਸੀ.ਸੀ-ਕਮ-ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 18 ਅਗਸਤ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ […]
ਹੋਰਮਿਸ਼ਨ ਸਰਮਾਰਥ 3.0 ਅਧੀਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਰੂਪਨਗਰ ਦੇ ਸਕੂਲ ਕੀਤੇ ਸਨਮਾਨਿਤ
ਪ੍ਰਕਾਸ਼ਨਾਂ ਦੀ ਮਿਤੀ: 16/08/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮਿਸ਼ਨ ਸਰਮਾਰਥ 3.0 ਅਧੀਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਰੂਪਨਗਰ ਦੇ ਸਕੂਲ ਕੀਤੇ ਸਨਮਾਨਿਤ ਰੂਪਨਗਰ, 16 ਅਗਸਤ: ਡੀਜੀਐੱਸਈ ਦਫ਼ਤਰ ਪੰਜਾਬ ਵਿਖੇ ਆਯੋਜਿਤ ਸਮਾਰੋਹ ਵਿੱਚ ਪ੍ਰੋਗਰਾਮ ਡਾਇਰੈਕਟਰ ਸਟੇਟ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ ਸ਼੍ਰੀਮਤੀ ਕਿਰਨ ਸ਼ਰਮਾ ਦੀ ਅਗਵਾਈ ਹੇਠ ਮੈਂਬਰ ਪੰਜਾਬ ਵਿਕਾਸ ਕਮਿਸ਼ਨ ਸ਼੍ਰੀ ਅਨੁਰਾਗ ਕੁੰਡੂ ਵੱਲੋਂ ਸਰਕਾਰੀ ਹਾਈ ਸਕੂਲ […]
ਹੋਰਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ
ਪ੍ਰਕਾਸ਼ਨਾਂ ਦੀ ਮਿਤੀ: 13/08/2025ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ • ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਲਹਿਰਾਉਣਗੇ ਕੌਮੀ ਝੰਡਾ ਰੂਪਨਗਰ, 13 ਅਗਸਤ: ਆਜ਼ਾਦੀ ਦਿਹਾੜੇ ਸਬੰਧੀ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਅੱਜ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ […]
ਹੋਰਆਜ਼ਾਦੀ ਦਿਵਸ ਨੂੰ ਉੱਚੇਚੇ ਢੰਗ ਨਾਲ ਮਨਾਉਣ ਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਕਰਨ ਲਈ ਐਸ.ਐਸ.ਪੀ ਰੂਪਨਗਰ ਵਲੋਂ ਫਲੈਗ ਮਾਰਚ ਕੱਢਿਆ
ਪ੍ਰਕਾਸ਼ਨਾਂ ਦੀ ਮਿਤੀ: 13/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਆਜ਼ਾਦੀ ਦਿਵਸ ਨੂੰ ਉੱਚੇਚੇ ਢੰਗ ਨਾਲ ਮਨਾਉਣ ਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਕਰਨ ਲਈ ਐਸ.ਐਸ.ਪੀ ਰੂਪਨਗਰ ਵਲੋਂ ਫਲੈਗ ਮਾਰਚ ਕੱਢਿਆ ਰੂਪਨਗਰ, 13 ਅਗਸਤ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਤਹਿਤ ਆਜ਼ਾਦੀ ਦਿਵਸ ਨੂੰ ਸਮਰਪਿਤ ਹੋਣ ਵਾਲੇ ਪੂਰੇ ਸੂਬੇ ਵਿਚ ਆਜ਼ਾਦੀ ਸਮਾਗਮ ਨੂੰ ਉੱਚੇਚੇ […]
ਹੋਰਅੰਗ ਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ – ਡਾ. ਬਲਵਿੰਦਰ ਕੌਰ
ਪ੍ਰਕਾਸ਼ਨਾਂ ਦੀ ਮਿਤੀ: 13/08/2025ਅੰਗ ਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ – ਡਾ. ਬਲਵਿੰਦਰ ਕੌਰ ਅੰਗ ਦਾਨ ਦਿਵਸ ‘ਤੇ ਰੂਪਨਗਰ ਦੀ ਸਿਵਲ ਸਰਜਨ ਡਾ. ਬਲਵਿੰਦਰ ਕੌਰ ਨੇ ਪੇਸ਼ ਕੀਤੇ ਆਪਣੇ ਵਿਚਾਰ https://notto.abdm.gov.in/ ਵੈਬਸਾਈਟ ਤੇ ਜਾ ਕੇ ਅੰਗ ਦਾਨ ਮੁਹਿੰਮ ਨਾਲ ਜੁੜਿਆ ਜਾ ਸਕਦਾ ਹੈ ਤੇ ਅੰਗ ਦਾਨ ਕਰਨ ਲਈ ਆਪਣਾ ਫਾਰਮ ਭਰਿਆ ਜਾ ਸਕਦਾ ਹੈ ਰੂਪਨਗਰ, 13 ਅਗਸਤ: […]
ਹੋਰਰੂਪਨਗਰ ਪੁਲਿਸ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਗ੍ਰਾਮ ਨਸ਼ੀਲਾ ਪਾਊਡਰ ਕੀਤਾ ਬਰਾਮਦ
ਪ੍ਰਕਾਸ਼ਨਾਂ ਦੀ ਮਿਤੀ: 13/08/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਿਸ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਗ੍ਰਾਮ ਨਸ਼ੀਲਾ ਪਾਊਡਰ ਕੀਤਾ ਬਰਾਮਦ ਡੀ.ਆਈ.ਜੀ. ਇੰਦਰਬੀਰ ਸਿੰਘ ਨੇ ਫੁੱਲ ਡਰੈੱਸ ਸਮਾਰੋਹ ‘ਚ ਕੀਤੀ ਸ਼ਿਰਕਤ, ਸਮਾਰੋਹ ਸਬੰਧੀ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਕੀਤੇ ਜਾਰੀ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਸਥਾਨਾ ਤੇ ਸਪੈਸ਼ਲ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਰੂਪਨਗਰ, 13 […]
ਹੋਰਰਾਜਧਾਨੀ ਦਿੱਲੀ ਵਿਖੇ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਲਈ ਜ਼ਿਲ੍ਹੇ ਦੇ ਬਹਾਦਰਪੁਰ ਪਿੰਡ ਦੀ ਅਮਨਦੀਪ ਕੌਰ ਨੂੰ ਆਇਆ ਸੱਦਾ
ਪ੍ਰਕਾਸ਼ਨਾਂ ਦੀ ਮਿਤੀ: 12/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰਾਜਧਾਨੀ ਦਿੱਲੀ ਵਿਖੇ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਲਈ ਜ਼ਿਲ੍ਹੇ ਦੇ ਬਹਾਦਰਪੁਰ ਪਿੰਡ ਦੀ ਅਮਨਦੀਪ ਕੌਰ ਨੂੰ ਆਇਆ ਸੱਦਾ ਪਾਣੀ ਦੀ ਟੈਂਕੀ ਦਾ ਵਧੀਆ ਰੱਖ ਰਖਾਅ ਅਤੇ ਸੇਵਾਵਾਂ ਦੇਣ ਵਜੋਂ ਹੋਈ ਚੋਣ ਰੂਪਨਗਰ, 12 ਅਗਸਤ: ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਲਈ ਜ਼ਿਲ੍ਹਾ ਰੂਪਨਗਰ ਦੇ […]
ਹੋਰਰਾਸ਼ਟਰੀ ਅੰਨਾਪਨ ਨਿਯੰਤਰਣ ਪ੍ਰੋਗਰਾਮ ਅਧੀਨ ਰਾਸ਼ਟਰੀ ਬਾਲ ਸਵਾਸਥ ਕਾਰਜਕ੍ਰਮ ਟੀਮ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਦਾ ਕੀਤਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 12/08/2025ਰਾਸ਼ਟਰੀ ਅੰਨਾਪਨ ਨਿਯੰਤਰਣ ਪ੍ਰੋਗਰਾਮ ਅਧੀਨ ਰਾਸ਼ਟਰੀ ਬਾਲ ਸਵਾਸਥ ਕਾਰਜਕ੍ਰਮ ਟੀਮ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਦਾ ਕੀਤਾ ਦੌਰਾ ਰੂਪਨਗਰ, 12 ਅਗਸਤ: ਅੱਜ ਰਾਸ਼ਟਰੀ ਨਿਯੰਤਰਣ ਪ੍ਰੋਗਰਾਮ (ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਇੰਡਨੈਸ) ਦੇ ਤਹਿਤ ਰਾਸ਼ਟਰੀ ਬਾਲ ਸਵਾਸਥ ਕਾਰਜਕ੍ਰਮ ਦੀ ਟੀਮ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਦਾ ਦੌਰਾ ਕੀਤਾ ਗਿਆ। ਅਪਥੈਲਮਿਕ ਅਫਸਰ ਵੱਲੋਂ ਸਕੂਲ ਦੀਆਂ […]
ਹੋਰਗੁਰੂ ਨਾਨਕ ਗੱਤਕਾ ਅਕੈਡਮੀ ਲੋਦੀਮਾਜਰਾ ਨੇ ਕੀਤਾ ਓਵਰਆਲ ਟਰਾਫੀ ਉੱਤੇ ਕਬਜਾ
ਪ੍ਰਕਾਸ਼ਨਾਂ ਦੀ ਮਿਤੀ: 12/08/2025ਗੁਰੂ ਨਾਨਕ ਗੱਤਕਾ ਅਕੈਡਮੀ ਲੋਦੀਮਾਜਰਾ ਨੇ ਕੀਤਾ ਓਵਰਆਲ ਟਰਾਫੀ ਉੱਤੇ ਕਬਜਾ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਕਰਵਾਇਆ ਜ਼ਿਲ੍ਹਾ ਪੱਧਰੀ ਗੱਤਕਾ ਟੂਰਨਾਮੈਂਟ ਰੂਪਨਗਰ, 12 ਅਗਸਤ: ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਗੱਤਕਾ ਟੂਰਨਾਮੈਂਟ ਵਿੱਚ ਗੁਰੂ ਨਾਨਕ ਗੱਤਕਾ ਅਕੈਡਮੀ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਓਵਰਆਲ ਟਰਾਫੀ ਲੜਕਿਆਂ ਆਪਣੇ ਨਾਮ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆ ਅਕੈਡਮੀ […]
ਹੋਰਜ਼ਿਲ੍ਹਾ ਰੂਪਨਗਰ ਵਿੱਚ 12 ਅਗਸਤ ਤੋਂ 12 ਅਕਤੂਬਰ ਤੱਕ ਚੱਲਣ ਵਾਲੀ ਇੰਟੈਸੀਫਾਈਡ ਐਚ.ਆਈ.ਵੀ. ਜਾਗਰੂਕਤਾ ਮੁਹਿੰਮ ਦੀ ਹੋਈ ਸ਼ੁਰੂਆਤ
ਪ੍ਰਕਾਸ਼ਨਾਂ ਦੀ ਮਿਤੀ: 12/08/2025ਜ਼ਿਲ੍ਹਾ ਰੂਪਨਗਰ ਵਿੱਚ 12 ਅਗਸਤ ਤੋਂ 12 ਅਕਤੂਬਰ ਤੱਕ ਚੱਲਣ ਵਾਲੀ ਇੰਟੈਸੀਫਾਈਡ ਐਚ.ਆਈ.ਵੀ. ਜਾਗਰੂਕਤਾ ਮੁਹਿੰਮ ਦੀ ਹੋਈ ਸ਼ੁਰੂਆਤ ਬਿਮਾਰੀ ਬਾਰੇ ਜਾਗਰੂਕਤਾ ਪੈਦਾ ਕਰਨੀ, ਗਲਤ ਫਹਿਮੀਆਂ ਨੂੰ ਦੂਰ ਕਰਨਾ, ਟੈਸਟਿੰਗ, ਰੋਕਥਾਮ ਤੇ ਇਲਾਜ ਦੀਆਂ ਸਹੂਲਤਾਂ ਤੱਕ ਲੋਕਾਂ ਦੀ ਪਹੁੰਚ ਵਧਾਉਣਾ ਮੁੱਖ ਉਦੇਸ਼ ਰੂਪਨਗਰ, 12 ਅਗਸਤ: ਜ਼ਿਲ੍ਹਾ ਰੂਪਨਗਰ ਦੇ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ […]
ਹੋਰਰੂਪਨਗਰ ਪੁਲਿਸ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 13 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 12/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਯੁੱਧ ਨਸ਼ਿਆ ਵਿਰੁੱਧ ਰੂਪਨਗਰ ਪੁਲਿਸ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 13 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਸਥਾਨਾ ਤੇ ਸਪੈਸ਼ਲ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਸਬੰਧੀ ਹੈਲਪਲਾਇਨ ਨੰਬਰ 112 ‘ਤੇ ਜਾਣਕਾਰੀ ਸਾਂਝੀ ਕੀਤੀ ਜਾਵੇ – ਐੱਸਐੱਸਪੀ ਰੂਪਨਗਰ, 12 […]
ਹੋਰਐਮ.ਸੀ.ਸੀ-ਕਮ-ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਪ੍ਰਕਾਸ਼ਨਾਂ ਦੀ ਮਿਤੀ: 11/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਮ.ਸੀ.ਸੀ-ਕਮ-ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 11 ਅਗਸਤ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ […]
ਹੋਰਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ਤੇ ਹੋਵੇਗੀ ਕਾਰਵਾਈ- ਜ਼ਿਲ੍ਹਾ ਮੈਜਿਸਟਰੇਟ
ਪ੍ਰਕਾਸ਼ਨਾਂ ਦੀ ਮਿਤੀ: 11/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ਤੇ ਹੋਵੇਗੀ ਕਾਰਵਾਈ- ਜ਼ਿਲ੍ਹਾ ਮੈਜਿਸਟਰੇਟ ਰੂਪਨਗਰ, 11 ਅਗਸਤ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗਾਵਾਂ/ਪਸ਼ੂਆਂ ਨੂੰ […]
ਹੋਰਚੋਣ ਤਹਿਸੀਲਦਾਰ ਵੱਲੋਂ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ
ਪ੍ਰਕਾਸ਼ਨਾਂ ਦੀ ਮਿਤੀ: 11/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਚੋਣ ਤਹਿਸੀਲਦਾਰ ਵੱਲੋਂ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ ਬੂਥ ਲੈਵਲ ਏਜੰਟ ਲਗਾਉਣ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਰੂਪਨਗਰ, 11 ਅਗਸਤ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਲਗਾਤਾਰ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ, […]
ਹੋਰਬਾਲ ਭਿੱਖਿਆ ਰੋਕਣ ਲਈ ਨੰਗਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਕੀਤੀ ਗਈ ਚੈਕਿੰਗ, 2 ਬੱਚੇ ਕੀਤੇ ਰੈਸਕਿਊ
ਪ੍ਰਕਾਸ਼ਨਾਂ ਦੀ ਮਿਤੀ: 11/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਬਾਲ ਭਿੱਖਿਆ ਰੋਕਣ ਲਈ ਨੰਗਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਕੀਤੀ ਗਈ ਚੈਕਿੰਗ, 2 ਬੱਚੇ ਕੀਤੇ ਰੈਸਕਿਊ ਜ਼ਿਲ੍ਹਾ ਰੂਪਨਗਰ ਵਿੱਚ ਹੁਣ ਤੱਕ 12 ਬੱਚੇ ਨੂੰ ਰੈਸਕਿਊ ਕਰਕੇ ਉਨ੍ਹਾਂ ਦਾ ਪੁਨਰਵਾਸ ਕੀਤਾ ਰੂਪਨਗਰ, 11 ਅਗਸਤ: ਪੰਜਾਬ ਸਰਕਾਰ ਵੱਲੋਂ ਬਾਲ ਭਿੱਖਿਆ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ਜੀਵਨ ਜੋਤ ਮੁਹਿੰਮ ਤਹਿਤ […]
ਹੋਰਸਰਕਾਰੀ ਕਾਲਜ ਰੋਪੜ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ
ਪ੍ਰਕਾਸ਼ਨਾਂ ਦੀ ਮਿਤੀ: 11/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ ਵਿਦਿਆਰਥਣ ਭਾਵਨਾ ਮਿਸ ਤੀਜ ਅਤੇ ਨਵਨੀਤ ਕੌਰ ਨੂੰ ਮਜਾਜਣ ਕੁੜੀ ਚੁਣਿਆ ਗਿਆ ਰੂਪਨਗਰ, 11 ਅਗਸਤ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ “ਮੇਲਾ 2025 – ਤੀਆਂ ਤੀਜ ਦੀਆਂ” ਤਹਿਤ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਦੀ […]
ਹੋਰ“ਰੂਪਨਗਰ ‘ਚ ਦੋ ਦਿਨਾ ਜ਼ਿਲ੍ਹਾ ਪੱਧਰੀ ਕਲਾ ਉਤਸਵ: ਵਿਦਿਆਰਥੀਆਂ ਨੇ ਜਿੱਤੇ ਦਿਲ ਤੇ ਇਨਾਮ
ਪ੍ਰਕਾਸ਼ਨਾਂ ਦੀ ਮਿਤੀ: 09/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ‘ਚ ਦੋ ਦਿਨਾ ਜ਼ਿਲ੍ਹਾ ਪੱਧਰੀ ਕਲਾ ਉਤਸਵ: ਵਿਦਿਆਰਥੀਆਂ ਨੇ ਜਿੱਤੇ ਦਿਲ ਤੇ ਇਨਾਮ” ਜ਼ਿਲ੍ਹਾ ਪੱਧਰ ਕਲਾ ਉਤਸਵ ‘ਚ ਵਿਦਿਆਰਥੀਆਂ ਨੇ ਦਿਖਾਈ ਅਦਭੁਤ ਪ੍ਰਤਿਭਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਵਿਖੇ ਜ਼ਿਲ੍ਹਾ ਪੱਧਰ ਕਲਾ ਉਤਸਵ ਸਫਲਤਾਪੂਰਕ ਆਯੋਜਿਤ ਰੂਪਨਗਰ, 09 ਅਗਸਤ: ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ੍ਰੀ ਪ੍ਰੇਮ […]
ਹੋਰਰੂਪਨਗਰ ਪੁਲਿਸ ਨੇ “ਅਪਰੇਸ਼ਨ ਸੀਲ-18” ਤਹਿਤ 07 ਇੰਟਰਸਟੇਟ ਨਾਕੇ ਲਗਾ ਕੇ ਵੱਡੀ ਸਫ਼ਲਤਾ ਕੀਤੀ ਹਾਸਲ
ਪ੍ਰਕਾਸ਼ਨਾਂ ਦੀ ਮਿਤੀ: 08/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਿਸ ਨੇ “ਅਪਰੇਸ਼ਨ ਸੀਲ-18” ਤਹਿਤ 07 ਇੰਟਰਸਟੇਟ ਨਾਕੇ ਲਗਾ ਕੇ ਵੱਡੀ ਸਫ਼ਲਤਾ ਕੀਤੀ ਹਾਸਲ ਐੱਸਐੱਸਪੀ ਖੁਰਾਣਾ ਨੇ ਪੰਜਾਬ-ਹਿਮਾਚਲ ਪ੍ਰਦੇਸ਼ ਦੀ ਸਰਹੱਦ ਪਿੰਡ ਢੇਰੋਵਾਲ ਵਿਖੇ ਖੁਦ ਅਪਰੇਸ਼ਨ ਦੀ ਕੀਤੀ ਅਗਵਾਈ ਐਨ.ਡੀ.ਪੀ.ਐਸ. ਐਕਟ ਤਹਿਤ 02 ਮੁਕੱਦਮੇ, ਐਕਸਾਇਜ਼ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 4 ਵਿਅਕਤੀ ਕੀਤੇ ਗ੍ਰਿਫ਼ਤਾਰ ਰੂਪਨਗਰ, 09 ਅਗਸਤ: […]
ਹੋਰ26 ਗ੍ਰਾਮ ਨਸ਼ੀਲੇ ਪਾਊਡਰ, 1 ਦੇਸੀ ਕੱਟਾ ਤੇ ਨਸ਼ਾ ਕਰਨ ਦੇ ਆਦੀ ਕੁੱਲ 7 ਗ੍ਰਿਫ਼ਤਾਰ
ਪ੍ਰਕਾਸ਼ਨਾਂ ਦੀ ਮਿਤੀ: 08/08/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ 26 ਗ੍ਰਾਮ ਨਸ਼ੀਲੇ ਪਾਊਡਰ, 1 ਦੇਸੀ ਕੱਟਾ ਤੇ ਨਸ਼ਾ ਕਰਨ ਦੇ ਆਦੀ ਕੁੱਲ 7 ਗ੍ਰਿਫ਼ਤਾਰ ਜ਼ਿਲ੍ਹੇ ‘ਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਤੇ ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਵੱਖ-ਵੱਖ ਸਥਾਨਾਂ ਤੇ ਸਪੈਸ਼ਲ ਨਾਕਾਬੰਦੀ ਕੀਤੀ ਰੂਪਨਗਰ, 08 ਅਗਸਤ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ […]
ਹੋਰ“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਤਹਿਤ ਸ਼ਹਿਰ ਦੇ ਵੱਖ-ਵੱਖ ਉਸਾਰੀ ਅਧੀਨ ਇਮਾਰਤਾਂ ਅਤੇ ਨਰਸਰੀਆਂ ਵਿੱਚ ਡੇਂਗੂ ਸਬੰਧੀ ਸਰਵੇ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 08/08/2025“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਤਹਿਤ ਸ਼ਹਿਰ ਦੇ ਵੱਖ-ਵੱਖ ਉਸਾਰੀ ਅਧੀਨ ਇਮਾਰਤਾਂ ਅਤੇ ਨਰਸਰੀਆਂ ਵਿੱਚ ਡੇਂਗੂ ਸਬੰਧੀ ਸਰਵੇ ਕੀਤਾ ਰੂਪਨਗਰ, 1 ਅਗਸਤ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਰੂਪਨਗਰ ਦੇ ਸਿਵਲ ਸਰਜਨ ਡਾ. ਬਲਵਿੰਦਰ ਕੌਰ ਨੇ ਦੱਸਿਆ ਕਿ ਅੱਜ ਹਰ ਸ਼ੁਕਰਵਾਰ ਡੇਂਗੂ ਤੇ […]
ਹੋਰਬੇਰੋਜ਼ਗਾਰ ਨੌਜਵਾਨਾ/ਔਰਤਾਂ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ 11 ਅਗਸਤ ਤੋਂ
ਪ੍ਰਕਾਸ਼ਨਾਂ ਦੀ ਮਿਤੀ: 08/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਬੇਰੋਜ਼ਗਾਰ ਨੌਜਵਾਨਾ/ਔਰਤਾਂ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ 11 ਅਗਸਤ ਤੋਂ ਰੂਪਨਗਰ, 08 ਅਗਸਤ: ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ. ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਬੇਰੋਜ਼ਗਾਰ ਨੌਜਵਾਨਾ/ਔਰਤਾਂ ਨੂੰ 2 ਹਫਤੇ ਦੀ ਡੇਅਰੀ ਸਿਖਲਾਈ 11 ਅਗਸਤ ਤੋਂ ਡੇਅਰੀ ਸਿਖਲਾਈ ਅਤੇ ਵਿਸਥਾਰ […]
ਹੋਰਨਸ਼ਾ ਮੁਕਤੀ ਕੇਂਦਰ ਵਿਖੇ ਨਸ਼ਾ ਪੀੜਤਾਂ ਤੋਂ ਇਲਾਵਾ ਮਾਨਸਿਕ ਤੌਰ ‘ਤੇ ਬਿਮਾਰ ਮਰੀਜ਼ ਵੀ ਆਪਣਾ ਇਲਾਜ ਕਰਵਾ ਕੇ ਠੀਕ ਹੋ ਰਹੇ
ਪ੍ਰਕਾਸ਼ਨਾਂ ਦੀ ਮਿਤੀ: 08/08/2025ਨਸ਼ਾ ਮੁਕਤੀ ਕੇਂਦਰ ਵਿਖੇ ਨਸ਼ਾ ਪੀੜਤਾਂ ਤੋਂ ਇਲਾਵਾ ਮਾਨਸਿਕ ਤੌਰ ‘ਤੇ ਬਿਮਾਰ ਮਰੀਜ਼ ਵੀ ਆਪਣਾ ਇਲਾਜ ਕਰਵਾ ਕੇ ਠੀਕ ਹੋ ਰਹੇ ਨਸ਼ਾ ਮੁਕਤੀ ਕੇਂਦਰ ਰੂਪਨਗਰ ਵੱਲੋਂ ਐਸਡੀ ਸਕੂਲ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਰੂਪਨਗਰ, 08 ਅਗਸਤ: ਐਸਡੀ ਸਕੂਲ ਰੂਪਨਗਰ ਵਿਖੇ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਵਲੋਂ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। […]
ਹੋਰ07 ਅਗਸਤ ਨੂੰ ਮਨਾਇਆ ਜਾਵੇਗਾ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ
ਪ੍ਰਕਾਸ਼ਨਾਂ ਦੀ ਮਿਤੀ: 05/08/202507 ਅਗਸਤ ਨੂੰ ਮਨਾਇਆ ਜਾਵੇਗਾ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ 174553 ਬੱਚਿਆਂ ਨੂੰ ਦਿੱਤੀ ਜਾਵੇਗੀ ਐਲਬੈਂਡਾਜੋਲ ਦੀ ਖੁਰਾਕ ਰੂਪਨਗਰ, 05 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਦੀ ਅਗਵਾਈ ਹੇਠ 07 ਅਗਸਤ ਦਿਨ ਵੀਰਵਾਰ ਨੂੰ 01 ਤੋਂ 19 ਸਾਲ ਤੱਕ ਦੀ ਉਮਰ ਵਰਗ ਦੇ ਬੱਚਿਆਂ […]
ਹੋਰ4 ਪੰਜਾਬ ਏਅਰ ਸਕੁਐਡਰਨ ਐਨਸੀਸੀ ਲੁਧਿਆਣਾ ਨੇ ਐਨਸੀਸੀ ਅਕੈਡਮੀ ਰੋਪੜ ਵਿਖੇ ਸਾਲਾਨਾ ਸਿਖਲਾਈ ਕੈਂਪ ਲਗਾਇਆ
ਪ੍ਰਕਾਸ਼ਨਾਂ ਦੀ ਮਿਤੀ: 05/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 4 ਪੰਜਾਬ ਏਅਰ ਸਕੁਐਡਰਨ ਐਨਸੀਸੀ ਲੁਧਿਆਣਾ ਨੇ ਐਨਸੀਸੀ ਅਕੈਡਮੀ ਰੋਪੜ ਵਿਖੇ ਸਾਲਾਨਾ ਸਿਖਲਾਈ ਕੈਂਪ ਲਗਾਇਆ ਰੂਪਨਗਰ, 5 ਅਗਸਤ: 4 ਪੰਜਾਬ ਏਅਰ ਸਕੁਐਡਰਨ ਐਨਸੀਸੀ ਲੁਧਿਆਣਾ ਨੇ ਐਨਸੀਸੀ ਅਕੈਡਮੀ ਰੋਪੜ ਵਿਖੇ ਸੰਯੁਕਤ ਸਾਲਾਨਾ ਸਿਖਲਾਈ ਕੈਂਪ-60 ਕਮ ਪ੍ਰੀ ਵਾਯੂ ਸੈਨਿਕ ਕੈਂਪ-1 ਦੀ ਸ਼ੁਰੂਆਤ ਕੀਤੀ। ਇਹ ਪਰਿਵਰਤਨਸ਼ੀਲ 10 ਦਿਨਾਂ ਕੈਂਪ ਸਥਾਨਕ ਕਾਲਜਾਂ ਜਿਵੇਂ […]
ਹੋਰਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ‘ਮਹਾ ਨਾਟਕ ਮੁਕਾਬਲੇ’ 10 ਅਗਸਤ ਨੂੰ ਆਈਆਈਟੀ ਰੂਪਨਗਰ ਵਿਖੇ ਕਰਵਾਏ ਜਾਣਗੇ
ਪ੍ਰਕਾਸ਼ਨਾਂ ਦੀ ਮਿਤੀ: 05/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ‘ਮਹਾ ਨਾਟਕ ਮੁਕਾਬਲੇ’ 10 ਅਗਸਤ ਨੂੰ ਆਈਆਈਟੀ ਰੂਪਨਗਰ ਵਿਖੇ ਕਰਵਾਏ ਜਾਣਗੇ ਡਿਪਟੀ ਕਮਿਸ਼ਨਰ ਤੇ ਹੋਰ ਉੱਚ ਅਧਿਕਾਰੀਆਂ ਨੇ ਪੋਸਟਰ ਕੀਤਾ ਜਾਰੀ ਰੂਪਨਗਰ, 05 ਅਗਸਤ: ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਵਿਲੱਖਣ ਪਹਿਲ ਕਰਦੇ ਹੋਏ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ […]
ਹੋਰਸਿਵਲ ਹਸਪਤਾਲ ਰੂਪਨਗਰ ਵਿਖੇ “ਮਾਂ ਦੇ ਦੁੱਧ ਦੀ ਮਹੱਤਤਾ” ਸਬੰਧੀ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 05/08/2025ਸਿਵਲ ਹਸਪਤਾਲ ਰੂਪਨਗਰ ਵਿਖੇ “ਮਾਂ ਦੇ ਦੁੱਧ ਦੀ ਮਹੱਤਤਾ” ਸਬੰਧੀ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਰੂਪਨਗਰ, 5 ਅਗਸਤ: ਸਿਹਤ ਵਿਭਾਗ ਰੂਪਨਗਰ ਵੱਲੋਂ ਸਿਵਲ ਸਰਜਨ ਡਾ. ਬਲਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ ਦੀ ਅਗਵਾਈ ਅਧੀਨ “ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਵਿਸ਼ੇਸ਼ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਅੱਜ […]
ਹੋਰ21 ਗ੍ਰਾਮ ਨਸ਼ੀਲੇ ਪਾਊਡਰ ਸਮੇਤ 2 ਵਿਅਕਤੀ ਕੀਤੇ ਗ੍ਰਿਫ਼ਤਾਰ
ਪ੍ਰਕਾਸ਼ਨਾਂ ਦੀ ਮਿਤੀ: 05/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਯੁੱਧ ਨਸ਼ਿਆਂ ਵਿਰੁੱਧ’ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ 2 ਵਿਅਕਤੀ ਕੀਤੇ ਗ੍ਰਿਫ਼ਤਾਰ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਮਾੜੇ ਅਨਸਰਾ ਤੇ ਨਕੇਲ ਕੱਸਣ ਲਈ ਸਪੈਸ਼ਲ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਸਬੰਧੀ ਹੈਲਪਲਾਇਨ ਨੰਬਰ 112 ‘ਤੇ ਜਾਣਕਾਰੀ ਸਾਂਝੀ ਕੀਤੀ ਜਾਵੇ – ਐੱਸਐੱਸਪੀ ਰੂਪਨਗਰ, 05 ਅਗਸਤ: ਪੰਜਾਬ ਸਰਕਾਰ […]
ਹੋਰਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਅਧਿਕਾਰੀਆਂ ਦੀ ਜਿੰਮੇਵਾਰੀਆਂ ਨਿਰਧਾਰਿਤ ਕੀਤੀਆਂ
ਪ੍ਰਕਾਸ਼ਨਾਂ ਦੀ ਮਿਤੀ: 05/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਅਧਿਕਾਰੀਆਂ ਦੀ ਜਿੰਮੇਵਾਰੀਆਂ ਨਿਰਧਾਰਿਤ ਕੀਤੀਆਂ 8 ਅਗਸਤ ਤੇ 11 ਅਗਸਤ ਨੂੰ ਹੋਵੇਗੀ ਰਿਹਸਲ, 13 ਅਗਸਤ ਨੂੰ ਕੀਤੀ ਜਾਵੇਗੀ ਫੁੱਲ ਡਰੈੱਸ ਰਿਹਸਲ ਰੂਪਨਗਰ, 05 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਅੱਜ ਨਹਿਰੂ ਸਟੇਡੀਅਮ ਵਿਖੇ 15 ਅਗਸਤ ਨੂੰ […]
ਹੋਰਦਿਵਿਆਂਗਜਨਾਂ ਨੂੰ ਮੁੱਖ ਧਾਰਾ ‘ਚ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਕਰ ਰਿਹਾ ਹੈ ਨਿਰੰਤਰ ਉਪਰਾਲੇ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 04/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਦਿਵਿਆਂਗਜਨਾਂ ਨੂੰ ਮੁੱਖ ਧਾਰਾ ‘ਚ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਕਰ ਰਿਹਾ ਹੈ ਨਿਰੰਤਰ ਉਪਰਾਲੇ – ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਰੂਪਨਗਰ ਨੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਸਹਿਯੋਗ ਨਾਲ 64 ਦਿਵਿਆਂਗਜਨਾਂ ਨੂੰ ਮੁਫ਼ਤ ਨਕਲੀ ਅੰਗ ਪ੍ਰਦਾਨ ਕੀਤੇ ਲਾਭਪਾਤਰੀਆਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦਾ […]
ਹੋਰ
