“ਬ੍ਰਹਮਾਕੁਮਾਰੀਜ਼ ਵੱਲੋਂ ਵਿਸ਼ਵ ਦਿਲ ਦਿਵਸ ਮਨਾਇਆ ਗਿਆ, ਸਿਹਤਮੰਦ ਜੀਵਨ ਲਈ ਕੀਤਾ ਅਹਵਾਨ”
ਪ੍ਰਕਾਸ਼ਨਾਂ ਦੀ ਮਿਤੀ: 29/09/2025“ਬ੍ਰਹਮਾਕੁਮਾਰੀਜ਼ ਵੱਲੋਂ ਵਿਸ਼ਵ ਦਿਲ ਦਿਵਸ ਮਨਾਇਆ ਗਿਆ, ਸਿਹਤਮੰਦ ਜੀਵਨ ਲਈ ਕੀਤਾ ਅਹਵਾਨ” ਰੂਪਨਗਰ, 29 ਸਤੰਬਰ : ਪੂਜਾ ਪਿਤਾ ਬ੍ਰਹਮਾਕੁਮਾਰੀਜ਼ ਵਿਸ਼ਵ ਵਿਦਿਆਲਾ ਸਦਭਾਵਨਾ ਭਵਨ, ਰੂਪਨਗਰ (ਬੇਲਾ ਚੌਂਕ) ਵੱਲੋਂ ਵਿਸ਼ਵ ਦਿਲ ਦਿਵਸ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਦਿਲ ਦੇ ਰੋਗਾਂ ਦੇ ਮਾਹਿਰ ਡਾ. ਅਜੈ ਜਿੰਦਲ, ਡਾ. ਅਸ਼ੀਸ਼ ਰਾਣਾ ਅਤੇ […]
ਹੋਰਵਿਸ਼ਵ ਦਿਲ ਦਿਵਸ ਮੌਕੇ ਸਿਵਲ ਹਸਪਤਾਲ ਰੂਪਨਗਰ ਵਿੱਚ ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 29/09/2025ਵਿਸ਼ਵ ਦਿਲ ਦਿਵਸ ਮੌਕੇ ਸਿਵਲ ਹਸਪਤਾਲ ਰੂਪਨਗਰ ਵਿੱਚ ਜਾਗਰੂਕਤਾ ਸੈਮੀਨਾਰ ਦਾ ਆਯੋਜਨ 29 ਸਤੰਬਰ: ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਸ਼ਵ ਦਿਲ ਦਿਵਸ “ਡੋਂਟ ਮਿਸ ਏ ਬੀਟ” ਥੀਮ ਤਹਿਤ ਜ਼ਿਲ੍ਹਾ ਹਸਪਤਾਲ ਰੂਪਨਗਰ ਵਿੱਚ ਇਕ ਵਿਸ਼ਾਲ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੈਡੀਕਲ ਸਪੈਸ਼ਲਿਸਟ ਡਾਕਟਰਾਂ, ਨਰਸਿੰਗ ਸਟਾਫ, ਸਿਹਤ ਵਿਭਾਗ ਦੇ ਅਧਿਕਾਰੀਆਂ, ਵਿਦਿਆਰਥੀਆਂ […]
ਹੋਰਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੇ ਤੀਜੇ ਦਿਨ ਵਲੰਟੀਅਰਾਂ ਵੱਲੋਂ ਪ੍ਰੋਜੈਕਟ ਵਰਕ
ਪ੍ਰਕਾਸ਼ਨਾਂ ਦੀ ਮਿਤੀ: 28/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੇ ਤੀਜੇ ਦਿਨ ਵਲੰਟੀਅਰਾਂ ਵੱਲੋਂ ਪ੍ਰੋਜੈਕਟ ਵਰਕ ਰੂਪਨਗਰ, 28 ਸਤੰਬਰ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਰੂਪਨਗਰ ਵਿੱਚ ਚੱਲ ਰਹੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੇ ਤੀਜੇ ਦਿਨ ਵਲੰਟੀਅਰਾਂ ਵੱਲੋਂ ਪ੍ਰੋਜੈਕਟ ਵਰਕ ਕੀਤਾ ਗਿਆ। ਇਸ ਦੌਰਾਨ ਵਲੰਟੀਅਰਾਂ ਨੇ ਕਾਲਜ […]
ਹੋਰਸਰਕਾਰੀ ਕਾਲਜ ਰੋਪੜ ਵਿੱਚ “ਵਿਕਸਿਤ ਭਾਰਤ ਯੁਵਾ ਕਨੈਕਟ ਪ੍ਰੋਗਰਾਮ” ਆਯੋਜਿਤ
ਪ੍ਰਕਾਸ਼ਨਾਂ ਦੀ ਮਿਤੀ: 28/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿੱਚ “ਵਿਕਸਿਤ ਭਾਰਤ ਯੁਵਾ ਕਨੈਕਟ ਪ੍ਰੋਗਰਾਮ” ਆਯੋਜਿਤ ਰੂਪਨਗਰ, 28 ਸਤੰਬਰ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਕੌਮੀ ਸੇਵਾ ਯੋਜਨਾ ਯੂਨਿਟ ਵੱਲੋਂ “ਵਿਕਸਿਤ ਭਾਰਤ ਯੁਵਾ ਕਨੈਕਟ ਪ੍ਰੋਗਰਾਮ” ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਦੇ […]
ਹੋਰਸਰੀਰਕ ਤੰਦਰੁਸਤੀ ਲਈ ਘਰੇਲੂ ਬਗੀਚੀ ਅਪਨਾਉਣਾ ਅੱਜ ਦੇ ਸਮੇਂ ਦੀ ਅਹਿਮ ਲੋੜ – ਡਾ. ਚਤੁਰਜੀਤ ਸਿੰਘ ਰਤਨ
ਪ੍ਰਕਾਸ਼ਨਾਂ ਦੀ ਮਿਤੀ: 28/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰੀਰਕ ਤੰਦਰੁਸਤੀ ਲਈ ਘਰੇਲੂ ਬਗੀਚੀ ਅਪਨਾਉਣਾ ਅੱਜ ਦੇ ਸਮੇਂ ਦੀ ਅਹਿਮ ਲੋੜ – ਡਾ. ਚਤੁਰਜੀਤ ਸਿੰਘ ਰਤਨ ਰੂਪਨਗਰ, 28 ਸਤੰਬਰ: ਸਰੀਰਕ ਤੰਦਰੁਸਤੀ ਲਈ ਘਰੇਲੂ ਬਗੀਚੀ ਅਪਨਾਉਣਾ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ। ਇਸੀ ਸੰਦਰਭ ਵਿੱਚ ਬਾਗਬਾਨੀ ਵਿਭਾਗ ਅਤੇ ਅੰਬੂਜਾ ਫਾਊਂਡੇਸ਼ਨ ਰੂਪਨਗਰ ਵੱਲੋਂ ਸਾਂਝੇ ਤੌਰ ’ਤੇ ਬਲਾਕ ਰੂਪਨਗਰ ਦੇ […]
ਹੋਰਸਰਕਾਰੀ ਕਾਲਜ ਰੋਪੜ ਵਿੱਚ “ਸਵੱਛ ਮਹਾਂਉਤਸਵ” ਮਨਾਉਂਦਿਆਂ ਸਫਾਈ ਮੁਹਿੰਮ ਦੀ ਸ਼ੁਰੂਆਤ
ਪ੍ਰਕਾਸ਼ਨਾਂ ਦੀ ਮਿਤੀ: 28/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿੱਚ “ਸਵੱਛ ਮਹਾਂਉਤਸਵ” ਮਨਾਉਂਦਿਆਂ ਸਫਾਈ ਮੁਹਿੰਮ ਦੀ ਸ਼ੁਰੂਆਤ ਰੂਪਨਗਰ, 28 ਸਤੰਬਰ: ਸਰਕਾਰੀ ਕਾਲਜ ਰੋਪੜ ਵਿੱਚ ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਭੂਗੋਲ ਵਿਭਾਗ, ਐਚ.ਈ.ਆਈ.ਐਸ (ਏ.ਆਈ.ਸੀ.ਟੀ.ਈ) ਅਤੇ ਰੈੱਡ ਰਿਬਨ ਕਲੱਬ ਵੱਲੋਂ “ਸਵੱਛਤਾ ਹੀ ਸੇਵਾ” ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਹ ਮੁਹਿੰਮ ਬਿਸਲੇਰੀ ਇੰਟਰਨੈਸ਼ਨਲ ਪ੍ਰਾਈਵੇਟ ਲਿਮਿਟਿਡ […]
ਹੋਰਜ਼ਿਲ੍ਹਾ ਪੁਲਿਸ ਵੱਲੋਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਦੇ ਹੋਏ 15 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬਰਾਮਦ
ਪ੍ਰਕਾਸ਼ਨਾਂ ਦੀ ਮਿਤੀ: 28/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਦੇ ਹੋਏ 15 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬਰਾਮਦ ਰੂਪਨਗਰ, 28 ਸਤੰਬਰ: ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅੰਸਰਾਂ ਖ਼ਿਲਾਫ਼ ਚਲ ਰਹੀ ਮੁਹਿੰਮ “ਜੰਗ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮਾਮਲਿਆਂ ਵਿੱਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ […]
ਹੋਰਜ਼ਿਲ੍ਹੇ ਵਿੱਚਲੀਆਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਸ਼ੁਰੂ
ਪ੍ਰਕਾਸ਼ਨਾਂ ਦੀ ਮਿਤੀ: 27/09/2025ਜ਼ਿਲ੍ਹੇ ਵਿੱਚਲੀਆਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਸ਼ੁਰੂ ਸਰਕਾਰੀ ਮਾਪਦੰਡਾਂ ਅਨੁਸਾਰ 17 ਪ੍ਰਤੀਸ਼ਤ ਨਮੀ ਤੱਕ ਵਾਲਾ ਝੋਨਾ ਹੀ ਮੰਡੀ ਵਿੱਚ ਲਿਆਂਦਾ ਜਾਵੇ ਰੂਪਨਗਰ, 27 ਸਤੰਬਰ: ਖਰੀਫ਼ ਸੀਜ਼ਨ 2025-26 ਪੰਜਾਬ ਰਾਜ ਵਿੱਚ 16 ਸਤੰਬਰ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਵੀ ਤੇਜ ਹੋ ਗਈ ਹੈ। ਇਸ ਗੱਲ ਦੀ ਜਾਣਕਾਰੀ […]
ਹੋਰਸਰਕਾਰੀ ਕਾਲਜ ਰੋਪੜ ਵਿਖੇ ਐੱਨ. ਐੱਸ.ਐੱਸ.ਦੇ ਸੱਤ ਰੋਜ਼ਾ ਕੈਂਪ ਦੀ ਸੁਰੂਆਤ
ਪ੍ਰਕਾਸ਼ਨਾਂ ਦੀ ਮਿਤੀ: 27/09/2025ਸਰਕਾਰੀ ਕਾਲਜ ਰੋਪੜ ਵਿਖੇ ਐੱਨ. ਐੱਸ.ਐੱਸ.ਦੇ ਸੱਤ ਰੋਜ਼ਾ ਕੈਂਪ ਦੀ ਸੁਰੂਆਤ 27 ਸਤੰਬਰ,ਰੂਪਨਗਰ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਐੱਨ.ਐੱਸ.ਐੱਸ. ਦਾ ਸੱਤ ਰੋਜ਼ਾ ਸਪੈਸ਼ਲ ਕੈਂਪ ਲਗਾਇਆ ਜਾ ਰਿਹਾ ਹੈ। ਇਸ […]
ਹੋਰਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ, 05 ਕਿਲੋਗ੍ਰਾਮ ਅਫੀਮ ਬਰਾਮਦ
ਪ੍ਰਕਾਸ਼ਨਾਂ ਦੀ ਮਿਤੀ: 26/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ, 05 ਕਿਲੋਗ੍ਰਾਮ ਅਫੀਮ ਬਰਾਮਦ ਰੂਪਨਗਰ, 26 ਸਤੰਬਰ: ਸ੍ਰੀ ਗੁਲਨੀਤ ਸਿੰਘ ਖੁਰਾਣਾ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਦੱਸਿਆ ਕਿ ਸ੍ਰੀ ਗੌਰਵ ਯਾਦਵ ਆਈ.ਪੀ.ਐਸ., ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਸ੍ਰੀ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ., ਡਿਪਟੀ ਇੰਸਪੈਕਟਰ ਜਨਰਲ ਆਫ […]
ਹੋਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਰੂਪਨਗਰ ਵਿਖੇ ਨਸ਼ਿਆਂ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਵਾਇਆ ਗਿਆ
ਪ੍ਰਕਾਸ਼ਨਾਂ ਦੀ ਮਿਤੀ: 26/09/2025ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਰੂਪਨਗਰ ਵਿਖੇ ਨਸ਼ਿਆਂ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਵਾਇਆ ਗਿਆ ਰੂਪਨਗਰ , 26 ਸਤੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐਸ.ਏ.ਐਸ ਨਗਰ ਦੀਆਂ ਹਦਾਇਤਾਂ ਅਤੇ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀ ਮੋਹਿਤ ਬਾਂਸਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਜੇਲ੍ਹ ਰੂਪਨਗਰ ਵਿਖੇ ਨਸ਼ਿਆਂ ਸਬੰਧੀ ਜਾਗਰੂਕਤਾ ਸੈਮੀਨਾਰ […]
ਹੋਰਡਾਕਟਰ ਅੰਜਲੀ ਚੌਧਰੀ ਨੇ ਬਤੌਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਵਜੋਂ ਅਹੁਦਾ ਸੰਭਾਲਿਆ
ਪ੍ਰਕਾਸ਼ਨਾਂ ਦੀ ਮਿਤੀ: 26/09/2025ਡਾਕਟਰ ਅੰਜਲੀ ਚੌਧਰੀ ਨੇ ਬਤੌਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਵਜੋਂ ਅਹੁਦਾ ਸੰਭਾਲਿਆ ਰੂਪਨਗਰ, 26 ਸਤੰਬਰ: ਜ਼ਿਲ੍ਹਾ ਰੂਪਨਗਰ ਦੇ ਸਿਵਲ ਸਰਜਨ ਦਫ਼ਤਰ ਵਿੱਚ ਨਵੇਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਜੋਂ ਡਾ. ਅੰਜਲੀ ਚੌਧਰੀ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਡਾ. ਅੰਜਲੀ ਚੌਧਰੀ ਨੇ ਕਿਹਾ ਕਿ ਪਰਿਵਾਰ ਭਲਾਈ ਵਿਭਾਗ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ […]
ਹੋਰਪਿੰਡ ਭੂਰੜੇ ਅਤੇ ਸੰਧੂਆਂ ਵਿਖੇ ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ
ਪ੍ਰਕਾਸ਼ਨਾਂ ਦੀ ਮਿਤੀ: 26/09/2025ਪਿੰਡ ਭੂਰੜੇ ਅਤੇ ਸੰਧੂਆਂ ਵਿਖੇ ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ ਸ੍ਰੀ ਚਮਕੌਰ ਸਾਹਿਬ, 26 ਸਤੰਬਰ: ਐਸ.ਡੀ.ਐਮ. ਅਮਰੀਕ ਸਿੰਘ ਸਿੱਧੂ ਦੀ ਅਗਵਾਈ ਹੇਠ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਵਿਚੋਂ ਭੂਰੜੇ ਅਤੇ ਸੰਧੂਆਂ ਵਿਖੇ ਪਰਾਲੀ ਪ੍ਰਬੰਧਨ ਕੈਂਪ ਲਗਾਇਆ ਗਿਆ। ਇਸ ਮੌਕੇ ਐਸ.ਡੀ.ਐਮ.,ਵੱਲੋਂ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਤ […]
ਹੋਰਐਸ.ਡੀ.ਐਮ. ਨੇ ਨੋਡਲ ਅਫਸਰਾਂ ਨਾਲ ਪਰਾਲੀ ਨਾ ਸਾੜਨ ਸਬੰਧੀ ਮੀਟਿੰਗ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 25/09/2025ਐਸ.ਡੀ.ਐਮ. ਨੇ ਨੋਡਲ ਅਫਸਰਾਂ ਨਾਲ ਪਰਾਲੀ ਨਾ ਸਾੜਨ ਸਬੰਧੀ ਮੀਟਿੰਗ ਕੀਤੀ ਸ੍ਰੀ ਚਮਕੌਰ ਸਾਹਿਬ, 25 ਸਤੰਬਰ: ਐਸ.ਡੀ.ਐਮ. ਅਮਰੀਕ ਸਿੰਘ ਸਿੱਧੂ, ਪੀ.ਸੀ.ਐਸ. ਦੀ ਪ੍ਰਧਾਨਗੀ ਹੇਠ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੇ ਕਾਬੂ ਪਾਉਣ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਲਈ ਡਿਪਟੀ ਕਮਿਸ਼ਨਰ, ਰੂਪਨਗਰ ਵਲੋਂ ਜਿਲ੍ਹਾ ਲੈਵਲ ਤੇ ਕਲੱਸਟਰ ਵਾਈਜ਼ ਲਗਾਏ ਗਏ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। […]
ਹੋਰਰੂਪਨਗਰ ਪੂਲਿਸ ਵੱਲੋਂ 6 ਕਿਲੋ ਭੁੱਕੀ ਚੂਰਾਪੋਸਤ ਬਰਾਮਦ, ਨਸ਼ਾ ਆਦੀ ਤੇ ਜੂਆ ਖੇਡਣ ਵਾਲੇ ਕਾਬੂ
ਪ੍ਰਕਾਸ਼ਨਾਂ ਦੀ ਮਿਤੀ: 25/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਪੂਲਿਸ ਵੱਲੋਂ 6 ਕਿਲੋ ਭੁੱਕੀ ਚੂਰਾਪੋਸਤ ਬਰਾਮਦ, ਨਸ਼ਾ ਆਦੀ ਤੇ ਜੂਆ ਖੇਡਣ ਵਾਲੇ ਕਾਬੂ ਰੂਪਨਗਰ, 25 ਸਤੰਬਰ: ਰੂਪਨਗਰ ਪੂਲਿਸ ਵੱਲੋਂ 6 ਕਿਲੋ ਭੁੱਕੀ ਚੂਰਾਪੋਸਤ ਬਰਾਮਦ, ਨਸ਼ਾ ਆਦੀ ਤੇ ਜੂਆ ਖੇਡਣ ਵਾਲੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸ ਐਸ ਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ […]
ਹੋਰਦਸ ਦਿਨਾਂ ਦਾ ਸਾਲਾਨਾ ਟ੍ਰੇਨਿੰਗ ਕੈਂਪ-126 ਸਫਲਤਾਪੂਰਵਕ ਸਮਾਪਤ
ਪ੍ਰਕਾਸ਼ਨਾਂ ਦੀ ਮਿਤੀ: 25/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਦਸ ਦਿਨਾਂ ਦਾ ਸਾਲਾਨਾ ਟ੍ਰੇਨਿੰਗ ਕੈਂਪ-126 ਸਫਲਤਾਪੂਰਵਕ ਸਮਾਪਤ ਰੂਪਨਗਰ 25 ਸਤੰਬਰ: 7 ਹਰਿਆਣਾ ਐੱਨ.ਸੀ.ਸੀ. ਬਟਾਲੀਅਨ, ਕਰਨਾਲ ਵੱਲੋਂ 16 ਤੋਂ 25 ਸਤੰਬਰ ਤੱਕ ਐੱਨ.ਸੀ.ਸੀ. ਅਕੈਡਮੀ, ਰੂਪਨਗਰ ਵਿੱਚ ਆਯੋਜਿਤ ਦਸ ਦਿਨਾਂ ਦਾ ਸਾਲਾਨਾ ਟ੍ਰੇਨਿੰਗ ਕੈਂਪ-126 ਸਫਲਤਾਪੂਰਵਕ ਸਮਾਪਤ ਹੋਇਆ। ਸਮਾਪਨ ਸਮਾਰੋਹ ਦੇ ਬਾਅਦ ਸਾਰੇ ਕੈਡੇਟਸ ਨੇ ਅਨੁਸ਼ਾਸਨ ਅਤੇ ਨਵੇਂ ਜੋਸ਼ ਦੇ ਨਾਲ […]
ਹੋਰਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਪ੍ਰਕਾਸ਼ਨਾਂ ਦੀ ਮਿਤੀ: 25/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 25 ਸਤੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ […]
ਹੋਰਡਿਪਟੀ ਕਮਿਸ਼ਨਰ ਨੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 25/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ, ਮੁਹੱਈਆ ਹੋਵੇਗੀ ਲੋੜੀਂਦੀ ਖੇਤੀ ਮਸ਼ੀਨਰੀ ਰੂਪਨਗਰ, 25 ਸਤੰਬਰ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਜ਼ੀਰੋ ਕਰਨ ਲਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ […]
ਹੋਰ“ਪੰਜਾਬ ਖੇਤੀਬਾੜੀ ਯੂਨੀਵਰਸਿਟੀ-ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਕਿਸਾਨਾਂ ਲਈ ਕੁਦਰਤੀ ਖੇਤੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ”
ਪ੍ਰਕਾਸ਼ਨਾਂ ਦੀ ਮਿਤੀ: 24/09/2025ਦਫਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਪੰਜਾਬ ਖੇਤੀਬਾੜੀ ਯੂਨੀਵਰਸਿਟੀ-ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਕਿਸਾਨਾਂ ਲਈ ਕੁਦਰਤੀ ਖੇਤੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ” ਰੂਪਨਗਰ, 24 ਸਤੰਬਰ 2025: ਪੰਜਾਬ ਖੇਤੀਬਾੜੀ ਯੂਨੀਵਰਸਿਟੀ-ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਵੱਲੋਂ 24 ਸਤੰਬਰ 2025 ਨੂੰ ਰਾਸ਼ਟਰੀ ਕੁਦਰਤੀ ਖੇਤੀ ਮਿਸ਼ਨ ਅਧੀਨ ਕਿਸਾਨਾਂ ਲਈ ਇੱਕ ਰੋਜ਼ਾ ਕੁਦਰਤੀ ਖੇਤੀ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਇਸ ਸਿਖਲਾਈ […]
ਹੋਰਪਿੰਡ ਬਜੀਦਪੁਰ ਵਿਖੇ ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ
ਪ੍ਰਕਾਸ਼ਨਾਂ ਦੀ ਮਿਤੀ: 24/09/2025ਪਿੰਡ ਬਜੀਦਪੁਰ ਵਿਖੇ ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ ਸ੍ਰੀ ਚਮਕੌਰ ਸਾਹਿਬ, 24 ਸਤੰਬਰ: ਸ੍ਰੀ ਅਮਰੀਕ ਸਿੰਘ ਸਿੱਧੂ, ਪੀ.ਸੀ.ਐਸ. ਐਸ.ਡੀ.ਐਮ. ਦੀ ਪ੍ਰਧਾਨਗੀ ਹੇਠ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਦੇ ਹਾਟ ਸਪਾਟ ਪਿੰਡਾਂ ਵਿਚੋਂ ਬਜੀਦਪੁਰ ਵਿਖੇ ਪਰਾਲੀ ਪ੍ਰਬੰਧਨ ਕੈਂਪ ਲਗਾਇਆ ਗਿਆ। ਇਸ ਮੌਕੇ ਐਸ.ਡੀ.ਐਮ.,ਸ੍ਰੀ ਚਮਕੌਰ ਸਾਹਿਬ ਵੱਲੋਂ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨਾ […]
ਹੋਰਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਵਿੱਚ 12 ਉਮੀਦਵਾਰਾਂ ਦੀ ਚੋਣ
ਪ੍ਰਕਾਸ਼ਨਾਂ ਦੀ ਮਿਤੀ: 24/09/2025ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਵਿੱਚ 12 ਉਮੀਦਵਾਰਾਂ ਦੀ ਚੋਣ ਰੂਪਨਗਰ, 24 ਸਤੰਬਰ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਨ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਰੂਪਨਗਰ ਵਰਜੀਤ ਵਾਲੀਆ, ਆਈ.ਏ.ਐਸ. ਦੀ ਰਹਿਨੁਮਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਡੀ.ਬੀ.ਈ.ਈ. ਰੂਪਨਗਰ ਸ੍ਰੀਮਤੀ ਚੰਦਰਜਯੋਤੀ ਸਿੰਘ, […]
ਹੋਰਪ੍ਰਸ਼ਾਸਨ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਿਕ ਮੈਂਬਰਾਂ ਦੀਆਂ ਸਮੱਸਿਆਂ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਵਚਨਬੱਧ – ਜਸਜੀਤ ਸਿੰਘ
ਪ੍ਰਕਾਸ਼ਨਾਂ ਦੀ ਮਿਤੀ: 24/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪ੍ਰਸ਼ਾਸਨ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਿਕ ਮੈਂਬਰਾਂ ਦੀਆਂ ਸਮੱਸਿਆਂ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਵਚਨਬੱਧ – ਜਸਜੀਤ ਸਿੰਘ ਰੂਪਨਗਰ, 24 ਸਤੰਬਰ: ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿੱਚ ਮੁੱਖ ਮੰਤਰੀ ਫ਼ੀਲਡ ਅਫ਼ਸਰ ਜਸਜੀਤ ਸਿੰਘ, ਪੀ.ਸੀ.ਐਸ. ਦੀ ਅਗਵਾਈ ਹੇਠ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਿਕ ਮੈਂਬਰਾਂ ਨਾਲ […]
ਹੋਰ“7 ਹਰਿਆਣਾ ਐਨ.ਸੀ.ਸੀ. ਬਟਾਲੀਅਨ, ਕਰਨਾਲ ਵੱਲੋਂ ਵਿਸ਼ਵ ਨਦੀ ਦਿਵਸ ਮਨਾਇਆ, ਨਦੀ ਸੁਰੱਖਿਆ ਲਈ ਜਾਗਰੂਕਤਾ ਫੈਲਾਈ”
ਪ੍ਰਕਾਸ਼ਨਾਂ ਦੀ ਮਿਤੀ: 24/09/2025ਦਫਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “7 ਹਰਿਆਣਾ ਐਨ.ਸੀ.ਸੀ. ਬਟਾਲੀਅਨ, ਕਰਨਾਲ ਵੱਲੋਂ ਵਿਸ਼ਵ ਨਦੀ ਦਿਵਸ ਮਨਾਇਆ, ਨਦੀ ਸੁਰੱਖਿਆ ਲਈ ਜਾਗਰੂਕਤਾ ਫੈਲਾਈ” ਰੂਪਨਗਰ, 24 ਸਤੰਬਰ 2025: ਅੱਜ ਰੂਪਨਗਰ ਦੇ ਐਨ.ਸੀ.ਸੀ. ਅਕੈਡਮੀ ਵਿੱਚ 7 ਹਰਿਆਣਾ ਐਨ.ਸੀ.ਸੀ. ਬਟਾਲੀਅਨ, ਕਰਨਾਲ ਵੱਲੋਂ ਵਿਸ਼ਵ ਨਦੀ ਦਿਵਸ ਬੜੀ ਉਤਸ਼ਾਹਪੂਰਵਕ ਮਨਾਇਆ ਗਿਆ। ਇਸ ਮੌਕੇ ਤੇ ਇੱਕ ਵਿਸ਼ਾਲ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ, […]
ਹੋਰਰੂਪਨਗਰ ਪੁਲਿਸ ਵੱਲੋਂ 12 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ, ਇੱਕ ਗ੍ਰਿਫ਼ਤਾਰ
ਪ੍ਰਕਾਸ਼ਨਾਂ ਦੀ ਮਿਤੀ: 24/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਿਸ ਵੱਲੋਂ 12 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ, ਇੱਕ ਗ੍ਰਿਫ਼ਤਾਰ ਰੂਪਨਗਰ, 24 ਸਤੰਬਰ 2025 ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਆਈ.ਜੀ. ਰੂਪਨਗਰ ਰੇਂਜ ਸ੍ਰੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ, ਸ੍ਰੀ ਗੁਰਨੀਤ ਸਿੰਘ ਖੁਰਾਨਾ, ਆਈ.ਪੀ.ਐਸ., ਐਸ.ਐਸ.ਪੀ. ਰੂਪਨਗਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ […]
ਹੋਰਹਾਰਟ ਅਟੈਕ ਤੋਂ ਪੀੜਤ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ਰਿਹਾ ਸਟੈਮੀ ਪ੍ਰੋਜੈਕਟ
ਪ੍ਰਕਾਸ਼ਨਾਂ ਦੀ ਮਿਤੀ: 24/09/2025ਹਾਰਟ ਅਟੈਕ ਤੋਂ ਪੀੜਤ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ਰਿਹਾ ਸਟੈਮੀ ਪ੍ਰੋਜੈਕਟ ਹੁਣ ਤੱਕ 15 ਮਰੀਜ਼ਾਂ ਦੀ ਬਚਾਈ ਜਾ ਚੁੱਕੀ ਹੈ ਜਾਨ 25 ਤੋਂ 35 ਹਜ਼ਾਰ ਰੁਪਏ ਤੱਕ ਦੀ ਕੀਮਤ ਵਾਲਾ ਟੈਨਿਕਟੀਪਲੇਸ ਇੰਜੈਕਸ਼ਨ ਕੀਤਾ ਜਾਂਦਾ ਹੈ ਮੁਫ਼ਤ ਪ੍ਰਦਾਨ ਰੂਪਨਗਰ, 24 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਮ ਲੋਕਾਂ […]
ਹੋਰਸਿਵਲ ਸਰਜਨ ਰੂਪਨਗਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਅਚਨਚੇਤ ਚੈਕਿੰਗ
ਪ੍ਰਕਾਸ਼ਨਾਂ ਦੀ ਮਿਤੀ: 24/09/2025ਸਿਵਲ ਸਰਜਨ ਰੂਪਨਗਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਅਚਨਚੇਤ ਚੈਕਿੰਗ ਰੂਪਨਗਰ, 24 ਸਤੰਬਰ 2025 ਜਿਲ੍ਹੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ ਮੰਤਵ ਤਹਿਤ ਅੱਜ ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਵੱਲੋਂ ਆਮ ਆਦਮੀ ਕਲੀਨਿਕ ਪੀ.ਡਬਲਿਊ.ਡੀ. ਕਲੋਨੀ ਅਤੇ ਕੋਟਲਾ ਨਿਹੰਗ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਚੈਕਿੰਗ ਦੌਰਾਨ ਸਮੂਹ ਸਟਾਫ ਡਿਊਟੀ ’ਤੇ […]
ਹੋਰਫ਼ੌਜ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਪਾਸ ਕਰ ਚੁੱਕੇ ਉਮੀਦਾਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਸਾਨ ਵਲੋਂ ਫਰੀ ਫਿਜ਼ੀਕਲ ਟ੍ਰੇਨਿੰਗ ਦਿੱਤੀ ਜਾਵੇਗੀ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 23/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਫ਼ੌਜ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਪਾਸ ਕਰ ਚੁੱਕੇ ਉਮੀਦਾਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਸਾਨ ਵਲੋਂ ਫਰੀ ਫਿਜ਼ੀਕਲ ਟ੍ਰੇਨਿੰਗ ਦਿੱਤੀ ਜਾਵੇਗੀ – ਡਿਪਟੀ ਕਮਿਸ਼ਨਰ 01 ਅਕਤੂਬਰ ਤੋਂ ਜ਼ਿਲ੍ਹੇ ਦੇ 3 ਕੇਂਦਰਾਂ ‘ਚ ਆਰਮੀ ਦੀਆਂ ਨਿਰਧਾਰਤ ਗਾਈਡਲਾਈਨਜ਼ ਦੇ ਮੁਤਾਬਿਕ ਆਰਮੀ ਟ੍ਰੇਨਡ ਅਫਸਰ ਤੇ ਸਪੋਰਟਸ ਕੋਚ ਨੌਜ਼ਵਾਨਾਂ ਨੂੰ ਤਿਆਰੀ ਕਰਵਾਉਣਗੇ ਰੂਪਨਗਰ, 23 ਸਤੰਬਰ: […]
ਹੋਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਪ੍ਰਕਾਸ਼ਨਾਂ ਦੀ ਮਿਤੀ: 23/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 23 ਸਤੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ […]
ਹੋਰਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਜੀਰੋ ਕਰਨ ਲਈ ਯਤਨਸ਼ੀਲ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 23/09/2025ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ ਰੂਪਨਗਰ ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਜੀਰੋ ਕਰਨ ਲਈ ਯਤਨਸ਼ੀਲ: ਡਿਪਟੀ ਕਮਿਸ਼ਨਰ ਪਿੰਡ ਪੱਧਰ ‘ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਲਈ ਪ੍ਰਸ਼ਾਸ਼ਨ ਨੇ ਆਰੰਭੀ ਮੁਹਿੰਮ ਰੂਪਨਗਰ, 23 ਸਤੰਬਰ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜੀਰੋ ਕਰਨ […]
ਹੋਰਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਵਲੋਂ ਅਨਾਜ ਮੰਡੀ, ਸ੍ਰੀ ਚਮਕੌਰ ਸਾਹਿਬ ਦੀ ਅਚਨਚੇਤ ਚੈਕਿੰਗ
ਪ੍ਰਕਾਸ਼ਨਾਂ ਦੀ ਮਿਤੀ: 23/09/2025ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਵਲੋਂ ਅਨਾਜ ਮੰਡੀ, ਸ੍ਰੀ ਚਮਕੌਰ ਸਾਹਿਬ ਦੀ ਅਚਨਚੇਤ ਚੈਕਿੰਗ ਸ੍ਰੀ ਚਮਕੌਰ ਸਾਹਿਬ, 23 ਸਤੰਬਰ: ਪੀ.ਸੀ.ਐਸ. ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਸ੍ਰੀ ਅਮਰੀਕ ਸਿੰਘ ਸਿੱਧੂ, ਵਲੋਂ ਅਨਾਜ ਮੰਡੀ, ਸ੍ਰੀ ਚਮਕੌਰ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਮੌਕੇ ਤੇ ਪਾਇਆ ਗਿਆ ਕਿ ਮੰਡੀ ਵਿੱਚ ਲਗਭਗ ਕੁੱਲ […]
ਹੋਰ