ਪ੍ਰੈੱਸ ਅਧਿਕਾਰਿਤ ਰਿਪੋਰਟ

Filter by:
ਕੋਈ ਚਿੱਤਰ ਨਹੀਂ

ਨੂਰਪੁਰਬੇਦੀ ਵਿਖੇ ਅੱਜ ਲਗਾਇਆ ਜਾਵੇਗਾ ਬਜੁਰਗਾਂ ਦੀ ਸਿਹਤ ਸਬੰਧੀ ਮੈਡੀਕਲ ਚੈੱਕਅਪ ਕੈਂਪ

ਪ੍ਰਕਾਸ਼ਨਾਂ ਦੀ ਮਿਤੀ: 18/02/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨੂਰਪੁਰਬੇਦੀ ਵਿਖੇ ਅੱਜ ਲਗਾਇਆ ਜਾਵੇਗਾ ਬਜੁਰਗਾਂ ਦੀ ਸਿਹਤ ਸਬੰਧੀ ਮੈਡੀਕਲ ਚੈੱਕਅਪ ਕੈਂਪ ਨੂਰਪੁਰਬੇਦੀ, 18 ਫਰਵਰੀ: ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਅੰਮ੍ਰਿਤਾ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ‘ਸਾਡੇ ਬਜੁਰਗ, ਸਾਡਾ ਮਾਣ’ ਮੁਹਿੰਮ ਤਹਿਤ ਅੱਜ […]

All ongoing projects under government schemes should be completed within the stipulated time and as per quality standards - Shri Aditya Dechalwal

ਸਰਕਾਰੀ ਯੋਜਨਾਵਾਂ ਅਧੀਨ ਚੱਲ ਰਹੇ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਅਤੇ ਗੁਣਵੱਤਾ ਮਿਆਰਾਂ ਅਨੁਸਾਰ ਮੁਕੰਮਲ ਕੀਤੇ ਜਾਣ – ਸ਼੍ਰੀ ਅਦਿੱਤਿਆ ਡੇਚਲਵਾਲ

ਪ੍ਰਕਾਸ਼ਨਾਂ ਦੀ ਮਿਤੀ: 18/02/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਯੋਜਨਾਵਾਂ ਅਧੀਨ ਚੱਲ ਰਹੇ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਅਤੇ ਗੁਣਵੱਤਾ ਮਿਆਰਾਂ ਅਨੁਸਾਰ ਮੁਕੰਮਲ ਕੀਤੇ ਜਾਣ – ਸ਼੍ਰੀ ਅਦਿੱਤਿਆ ਡੇਚਲਵਾਲ ਡਿਪਟੀ ਕਮਿਸ਼ਨਰ ਰੂਪਨਗਰ ਨੇ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ ਸ੍ਰੀ ਚਮਕੌਰ ਸਾਹਿਬ,18 ਫਰਵਰੀ: ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਜ਼ਮੀਨੀ ਪੱਧਰ ਉੱਤੇ ਕਰਨ […]

Massive job fair at Government College Rupnagar today

ਸਰਕਾਰੀ ਕਾਲਜ ਰੂਪਨਗਰ ਵਿਖੇ ਵਿਸ਼ਾਲ ਰੋਜ਼ਗਾਰ ਮੇਲਾ ਅੱਜ

ਪ੍ਰਕਾਸ਼ਨਾਂ ਦੀ ਮਿਤੀ: 17/02/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੂਪਨਗਰ ਵਿਖੇ ਵਿਸ਼ਾਲ ਰੋਜ਼ਗਾਰ ਮੇਲਾ ਅੱਜ 17 ਨਾਮੀ ਕੰਪਨੀਆਂ ਵੱਲੋਂ ਲਗਭਗ 1150 ਖਾਲੀ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ ਰੂਪਨਗਰ, 17 ਫਰਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ […]

Massive job fair at Government College Rupnagar today

ਸੀਬੀਐਸਈ ਦੀਆਂ ਦਸਵੀਂ ਅਤੇ ਬਾਰਵੀਂ ਜਮਾਤ ਦੀ ਸਮੁੱਚੇ ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਅੰਦਰ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ

ਪ੍ਰਕਾਸ਼ਨਾਂ ਦੀ ਮਿਤੀ: 16/02/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸੀਬੀਐਸਈ ਦੀਆਂ ਦਸਵੀਂ ਅਤੇ ਬਾਰਵੀਂ ਜਮਾਤ ਦੀ ਸਮੁੱਚੇ ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਅੰਦਰ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ ਰੂਪਨਗਰ, 16 ਫਰਵਰੀ: ਵਧੀਕ ਜ਼ਿਲ੍ਹਾ ਮੈਜਿਸਟਰਟ ਰੂਪਨਗਰ ਸ਼੍ਰੀ ਅਵਿਕੇਸ਼ ਗੁਪਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਤਹਿਤ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸੈਂਟਰਲ ਬੋਰਡ […]

District Administration Ropar is organizing an employment and health camp for women on February 18 at Government College Ropar.

ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ 18 ਫ਼ਰਵਰੀ ਨੂੰ ਸਰਕਾਰੀ ਕਾਲਜ ਰੋਪੜ ਵਿਖੇ ਔਰਤਾਂ ਲਈ ਲਗਾਇਆ ਜਾ ਰਿਹਾ ਰੋਜ਼ਗਾਰ ਅਤੇ ਸਿਹਤ ਕੈਂਪ

ਪ੍ਰਕਾਸ਼ਨਾਂ ਦੀ ਮਿਤੀ: 16/02/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ 18 ਫ਼ਰਵਰੀ ਨੂੰ ਸਰਕਾਰੀ ਕਾਲਜ ਰੋਪੜ ਵਿਖੇ ਔਰਤਾਂ ਲਈ ਲਗਾਇਆ ਜਾ ਰਿਹਾ ਰੋਜ਼ਗਾਰ ਅਤੇ ਸਿਹਤ ਕੈਂਪ ਰੋਜ਼ਗਾਰ-ਕਮ-ਸਵੈ ਰੋਜ਼ਗਾਰ ਮੇਲੇ ‘ਚ 17 ਨਾਮੀ ਕੰਪਨੀਆਂ ਵੱਲੋਂ ਲਗਭਗ 1150 ਖਾਲੀ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ […]

District Magistrate issues various orders in view of the historic festival of Holi Mohalla

ਜ਼ਿਲ੍ਹਾ ਮੈਜਿਸਟਰਟ ਨੇ ਹੋਲੇ ਮਹੱਲੇ ਦੇ ਇਤਿਹਾਸਕ ਤਿਉਹਾਰ ਦੇ ਮੱਦੇਨਜ਼ਰ ਵੱਖ-ਵੱਖ ਹੁਕਮ ਜਾਰੀ ਕੀਤੇ

ਪ੍ਰਕਾਸ਼ਨਾਂ ਦੀ ਮਿਤੀ: 13/02/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਮੈਜਿਸਟਰਟ ਨੇ ਹੋਲੇ ਮਹੱਲੇ ਦੇ ਇਤਿਹਾਸਕ ਤਿਉਹਾਰ ਦੇ ਮੱਦੇਨਜ਼ਰ ਵੱਖ-ਵੱਖ ਹੁਕਮ ਜਾਰੀ ਕੀਤੇ ਰੂਪਨਗਰ, 13 ਫਰਵਰੀ: ਜ਼ਿਲ੍ਹਾ ਮੈਜਿਸਟਰਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਤਹਿਤ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੋਲੇ ਮਹੱਲੇ ਦੇ ਇਤਿਹਾਸਕ ਤਿਉਹਾਰ ਦੇ ਮੱਦੇਨਜ਼ਰ 27 ਫਰਵਰੀ 2026 ਤੋਂ […]

The District Magistrate has issued orders to keep liquor shops closed within a three-kilometer area of ​​Kiratpur Sahib and Sri Anandpur Sahib on the occasion of Hola Mohalla.

ਜ਼ਿਲ੍ਹਾ ਮੈਜਿਸਟਰੇਟ ਨੇ ਹੋਲੇ ਮਹੱਲੇ ਮੌਕੇ ਕੀਰਤਪੁਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਤਿੰਨ ਕਿਲੋਮੀਟਰ ਦੇ ਏਰੀਏ ਅੰਦਰ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ

ਪ੍ਰਕਾਸ਼ਨਾਂ ਦੀ ਮਿਤੀ: 13/02/2026

ਜ਼ਿਲ੍ਹਾ ਮੈਜਿਸਟਰੇਟ ਨੇ ਹੋਲੇ ਮਹੱਲੇ ਮੌਕੇ ਕੀਰਤਪੁਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਤਿੰਨ ਕਿਲੋਮੀਟਰ ਦੇ ਏਰੀਏ ਅੰਦਰ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਰੂਪਨਗਰ, 13 ਫਰਵਰੀ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਪੰਜਾਬ ਆਬਕਾਰੀ ਐਕਟ-1954 ਦੇ ਅਧੀਨ ਪ੍ਰਾਪਤ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕੀਰਤਪੁਰ ਸਾਹਿਬ ਵਿਖੇ 27 ਫਰਵਰੀ 2026 […]

District level cultural program and drawing competition for special children organized at Diet Rupnagar

ਡਾਇਟ ਰੂਪਨਗਰ ਵਿਖੇ ਸਪੈਸ਼ਲ ਬੱਚਿਆਂ ਦੇ ਜ਼ਿਲ੍ਹਾ ਪੱਧਰੀ ਸੱਭਿਆਚਾਰਕ ਪ੍ਰੋਗਰਾਮ ਤੇ ਡਰਾਇੰਗ ਮੁਕਾਬਲੇ ਕਰਵਾਏ

ਪ੍ਰਕਾਸ਼ਨਾਂ ਦੀ ਮਿਤੀ: 13/02/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਾਇਟ ਰੂਪਨਗਰ ਵਿਖੇ ਸਪੈਸ਼ਲ ਬੱਚਿਆਂ ਦੇ ਜ਼ਿਲ੍ਹਾ ਪੱਧਰੀ ਸੱਭਿਆਚਾਰਕ ਪ੍ਰੋਗਰਾਮ ਤੇ ਡਰਾਇੰਗ ਮੁਕਾਬਲੇ ਕਰਵਾਏ ਰੂਪਨਗਰ, 13 ਫਰਵਰੀ: ਸਪੈਸ਼ਲ ਬੱਚਿਆਂ ਦੇ ਜ਼ਿਲ੍ਹਾ ਪੱਧਰੀ ਸੱਭਿਆਚਾਰਕ ਪ੍ਰੋਗਰਾਮ ਤੇ ਡਰਾਇੰਗ ਮੁਕਾਬਲੇ ਡਾਇਟ ਰੂਪਨਗਰ ਵਿਖੇ ਕਰਵਾਏ ਗਏ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਸ. ਸ਼ਮਸ਼ੇਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ […]

NSS volunteers Pushpa Devi and Amanpreet Singh of Government College Ropar participated in the National Integration Camp.

ਸਰਕਾਰੀ ਕਾਲਜ ਰੋਪੜ ਦੇ ਐੱਨ.ਐੱਸ.ਐੱਸ. ਵਲੰਟੀਅਰ ਪੁਸ਼ਪਾ ਦੇਵੀ ਤੇ ਅਮਨਪ੍ਰੀਤ ਸਿੰਘ ਨੇ ਰਾਸ਼ਟਰੀ ਏਕਤਾ ਕੈਂਪ ‘ਚ ਕੀਤੀ ਸ਼ਮੂਲੀਅਤ

ਪ੍ਰਕਾਸ਼ਨਾਂ ਦੀ ਮਿਤੀ: 13/02/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਦੇ ਐੱਨ.ਐੱਸ.ਐੱਸ. ਵਲੰਟੀਅਰ ਪੁਸ਼ਪਾ ਦੇਵੀ ਤੇ ਅਮਨਪ੍ਰੀਤ ਸਿੰਘ ਨੇ ਰਾਸ਼ਟਰੀ ਏਕਤਾ ਕੈਂਪ ‘ਚ ਕੀਤੀ ਸ਼ਮੂਲੀਅਤ ਰੂਪਨਗਰ, 13 ਫਰਵਰੀ: ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਅਤੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ. ਜਗਜੀਤ ਸਿੰਘ ਦੀ ਅਗਵਾਈ ਵਿਚ ਕਾਲਜ ਦੇ ਐੱਨ.ਐੱਸ.ਐੱਸ. ਵਲੰਟੀਅਰ ਪੁਸ਼ਪਾ ਦੇਵੀ ਅਤੇ […]

ਕੋਈ ਚਿੱਤਰ ਨਹੀਂ

‘ਸਾਡੇ ਬਜੁਰਗ, ਸਾਡਾ ਮਾਣ’ ਮੁਹਿੰਮ ਤਹਿਤ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਲਗਾਇਆ ਜਾਵੇਗਾ ਬਜੁਰਗਾਂ ਦੀ ਸਿਹਤ ਸਬੰਧੀ ਮੈਡੀਕਲ ਚੈੱਕਅਪ ਕੈਂਪ

ਪ੍ਰਕਾਸ਼ਨਾਂ ਦੀ ਮਿਤੀ: 12/02/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਸਾਡੇ ਬਜੁਰਗ, ਸਾਡਾ ਮਾਣ’ ਮੁਹਿੰਮ ਤਹਿਤ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਲਗਾਇਆ ਜਾਵੇਗਾ ਬਜੁਰਗਾਂ ਦੀ ਸਿਹਤ ਸਬੰਧੀ ਮੈਡੀਕਲ ਚੈੱਕਅਪ ਕੈਂਪ ਰੂਪਨਗਰ, 12 ਫਰਵਰੀ: ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਅੰਮ੍ਰਿਤਾ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ […]

Placement camp at District Employment and Business Bureau Rupnagar today

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨਾਂ ਦੀ ਮਿਤੀ: 11/02/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 11 ਫਰਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ […]

Training camp organized for sugarcane farmers at Sri Chamkaur Sahib

ਸ੍ਰੀ ਚਮਕੌਰ ਸਾਹਿਬ ਵਿਖੇ ਗੰਨਾ ਕਾਸ਼ਤਕਾਰਾਂ ਲਈ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ

ਪ੍ਰਕਾਸ਼ਨਾਂ ਦੀ ਮਿਤੀ: 11/02/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸ੍ਰੀ ਚਮਕੌਰ ਸਾਹਿਬ ਵਿਖੇ ਗੰਨਾ ਕਾਸ਼ਤਕਾਰਾਂ ਲਈ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ ਸ੍ਰੀ ਚਮਕੌਰ ਸਾਹਿਬ, 11 ਫਰਵਰੀ: ਪ੍ਰਬੰਧਕੀ ਸਕੱਤਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਅਰਸ਼ਦੀਪ ਸਿੰਘ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ […]

Civil Surgeon launches 'Special Vaccination Week' in the district

ਸਿਵਲ ਸਰਜਨ ਵੱਲੋਂ ਜ਼ਿਲ੍ਹੇ ਵਿੱਚ ‘ਵਿਸ਼ੇਸ ਟੀਕਾਕਰਨ ਹਫ਼ਤੇ’ ਦੀ ਕੀਤੀ ਗਈ ਸ਼ੁਰੂਆਤ

ਪ੍ਰਕਾਸ਼ਨਾਂ ਦੀ ਮਿਤੀ: 11/02/2026

ਸਿਵਲ ਸਰਜਨ ਵੱਲੋਂ ਜ਼ਿਲ੍ਹੇ ਵਿੱਚ ‘ਵਿਸ਼ੇਸ ਟੀਕਾਕਰਨ ਹਫ਼ਤੇ’ ਦੀ ਕੀਤੀ ਗਈ ਸ਼ੁਰੂਆਤ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦੇ ਸੰਪੂਰਨ ਟੀਕਾਕਰਨ ਦਾ ਦਿੱਤਾ ਸੱਦਾ ਰੂਪਨਗਰ, 11 ਫਰਵਰੀ: ਸਿਹਤ ਵਿਭਾਗ ਰੂਪਨਗਰ ਵੱਲੋਂ ‘ਵਿਸ਼ੇਸ਼ ਟੀਕਾਕਰਨ ਹਫ਼ਤਾ’ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਜ਼ਿਲ੍ਹੇ ਦੇ 0-5 ਸਾਲ ਉਮਰ ਦੇ ਹਰ ਉਸ ਬੱਚੇ ਅਤੇ […]

Complete ban on gathering within 100 meters of all examination centers for classes 8th, 10th and 12th

ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਸਮੁੱਚੇ ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਅੰਦਰ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ

ਪ੍ਰਕਾਸ਼ਨਾਂ ਦੀ ਮਿਤੀ: 11/02/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਸਮੁੱਚੇ ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਅੰਦਰ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ ਰੂਪਨਗਰ, 11 ਫਰਵਰੀ: ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਆਦਿੱਤਿਆ ਡੇਚਲਵਾਲ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ-2026 ਦੀਆਂ ਸਲਾਨਾ ਪਰੀਖਿਆਵਾਂ […]

Tele-mental health service is proving to be a boon for mentally ill people: Civil Surgeon

ਮਾਨਸਿਕ ਰੋਗੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਟੈਲੀ-ਮਾਨਸ ਸੇਵਾ : ਸਿਵਲ ਸਰਜਨ

ਪ੍ਰਕਾਸ਼ਨਾਂ ਦੀ ਮਿਤੀ: 11/02/2026

ਮਾਨਸਿਕ ਰੋਗੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਟੈਲੀ-ਮਾਨਸ ਸੇਵਾ : ਸਿਵਲ ਸਰਜਨ ਘਰ ਬੈਠੇ ਹੀ ਮਾਨਸਿਕ ਰੋਗਾਂ ਦੇ ਇਲਾਜ ਬਾਰੇ ਲਈ ਜਾ ਸਕਦੀ ਹੈ ਜਾਣਕਾਰੀ ਰੂਪਨਗਰ, 11 ਫਰਵਰੀ: ਮਾਨਸਿਕ ਰੋਗੀਆਂ ਦੇ ਇਲਾਜ ਲਈ ਟੈਲੀ-ਮਾਨਸ ਸਹੂਲਤ ਵਰਦਾਨ ਸਾਬਤ ਹੋ ਰਹੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਨੇ ਦੱਸਿਆ ਕਿ ਮਾਨਸਿਕ […]

Safer Internet day

“ਸਮਾਰਟ ਟੈਕ, ਸੁਰੱਖਿਅਤ ਵਿਕਲਪ – ਏਆਈ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ” ਵਿਸ਼ੇ ਤਹਿਤ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 10/02/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਸਮਾਰਟ ਟੈਕ, ਸੁਰੱਖਿਅਤ ਵਿਕਲਪ – ਏਆਈ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ” ਵਿਸ਼ੇ ਤਹਿਤ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ ਰੂਪਨਗਰ, 10 ਫਰਵਰੀ: “ਸਮਾਰਟ ਟੈਕ, ਸੁਰੱਖਿਅਤ ਵਿਕਲਪ – ਏਆਈ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ” ਵਿਸ਼ੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ (ਲੜਕੀਆਂ) ਵਿਖੇ ਅੱਜ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ। ਐਨਆਈਸੀ ਟੀਮ […]

District Magistrate imposes complete ban on entry of professional beggars from outside during Hola Mohalla

ਜ਼ਿਲ੍ਹਾ ਮੈਜਿਸਟਰੇਟ ਨੇ ਹੋਲੇ ਮਹੱਲੇ ਮੌਕੇ ਬਾਹਰੋਂ ਆਉਣ ਵਾਲੇ ਪੇਸ਼ੇਵਰ ਮੰਗਤਿਆਂ ਦੇ ਦਾਖਲੇ ਤੇ ਪੂਰਨ ਪਾਬੰਦੀ ਲਗਾਈ

ਪ੍ਰਕਾਸ਼ਨਾਂ ਦੀ ਮਿਤੀ: 10/02/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਮੈਜਿਸਟਰੇਟ ਨੇ ਹੋਲੇ ਮਹੱਲੇ ਮੌਕੇ ਬਾਹਰੋਂ ਆਉਣ ਵਾਲੇ ਪੇਸ਼ੇਵਰ ਮੰਗਤਿਆਂ ਦੇ ਦਾਖਲੇ ਤੇ ਪੂਰਨ ਪਾਬੰਦੀ ਲਗਾਈ ਰੂਪਨਗਰ, 10 ਫਰਵਰੀ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਤਹਿਤ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੋਲਾ ਮਹੱਲੇ ਦੌਰਾਨ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ […]

District Magistrate imposes complete ban on bathing in Sutlej River/rivers/canals within the district limits

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਸਤਲੁਜ ਦਰਿਆ/ਨਦੀਆਂ/ਨਹਿਰਾਂ ਵਿੱਚ ਨਹਾਉਣ ਤੇ ਪੂਰਨ ਪਾਬੰਦੀ ਲਗਾਈ

ਪ੍ਰਕਾਸ਼ਨਾਂ ਦੀ ਮਿਤੀ: 10/02/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਸਤਲੁਜ ਦਰਿਆ/ਨਦੀਆਂ/ਨਹਿਰਾਂ ਵਿੱਚ ਨਹਾਉਣ ਤੇ ਪੂਰਨ ਪਾਬੰਦੀ ਲਗਾਈ ਰੂਪਨਗਰ, 10 ਫਰਵਰੀ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਤਹਿਤ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੋਲਾ ਮਹੱਲਾ ਦੇ ਇਤਿਹਾਸਕ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ […]

61 candidates selected for jobs in placement camp organized at District Employment and Commerce Bureau Rupnagar

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 61 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਪ੍ਰਕਾਸ਼ਨਾਂ ਦੀ ਮਿਤੀ: 10/02/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 61 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ ਰੂਪਨਗਰ, 10 ਫਰਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ […]

Operation Prahar-2: Rupnagar Police checked the District Court Complex

ਆਪਰੇਸ਼ਨ ਪ੍ਰਹਾਰ-2: ਰੂਪਨਗਰ ਪੁਲਿਸ ਨੇ ਜ਼ਿਲ੍ਹਾ ਕੋਰਟ ਕੰਪਲੈਕਸ ਦੀ ਕੀਤੀ ਚੈਕਿੰਗ

ਪ੍ਰਕਾਸ਼ਨਾਂ ਦੀ ਮਿਤੀ: 10/02/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਆਪਰੇਸ਼ਨ ਪ੍ਰਹਾਰ-2: ਰੂਪਨਗਰ ਪੁਲਿਸ ਨੇ ਜ਼ਿਲ੍ਹਾ ਕੋਰਟ ਕੰਪਲੈਕਸ ਦੀ ਕੀਤੀ ਚੈਕਿੰਗ ਡੀਆਈਜੀ ਰੂਪਨਗਰ ਰੇਂਜ ਸ. ਨਾਨਕ ਸਿੰਘ ਵਲੋਂ ਕੀਤੀ ਗਈ ਅਗਵਾਈ ਰੂਪਨਗਰ, 10 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਸ਼੍ਰੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਗੈਂਗਸਟਰਾਂ ‘ਤੇ ਵਾਰ ਆਪਰੇਸ਼ਨ […]

Parents' Workshop 2.0 (Paytm) organized in schools of Rupnagar district

ਜ਼ਿਲ੍ਹਾ ਰੂਪਨਗਰ ਦੇ ਸਕੂਲਾਂ ਵਿੱਚ ਮਾਪਿਆਂ ਦੀ ਵਰਕਸ਼ਾਪ 2.0 (ਪੇਟੀਐਮ) ਆਯੋਜਿਤ

ਪ੍ਰਕਾਸ਼ਨਾਂ ਦੀ ਮਿਤੀ: 07/02/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੂਪਨਗਰ ਦੇ ਸਕੂਲਾਂ ਵਿੱਚ ਮਾਪਿਆਂ ਦੀ ਵਰਕਸ਼ਾਪ 2.0 (ਪੇਟੀਐਮ) ਆਯੋਜਿਤ ਰੂਪਨਗਰ, 07 ਫਰਵਰੀ: ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਇੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਰੂਪਨਗਰ ਦੇ ਸਾਰੇ […]

The Horticulture Department is encouraging farmers to produce quality potato seeds.

ਮਿਆਰੀ ਆਲੂ ਬੀਜ ਦੀ ਪੈਦਾਵਾਰ ਲਈ ਬਾਗਬਾਨੀ ਵਿਭਾਗ ਵੱਲੋਂ ਕੀਤਾ ਜਾ ਰਿਹਾ ਕਿਸਾਨਾਂ ਨੂੰ ਉਤਸ਼ਾਹਤ

ਪ੍ਰਕਾਸ਼ਨਾਂ ਦੀ ਮਿਤੀ: 07/02/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮਿਆਰੀ ਆਲੂ ਬੀਜ ਦੀ ਪੈਦਾਵਾਰ ਲਈ ਬਾਗਬਾਨੀ ਵਿਭਾਗ ਵੱਲੋਂ ਕੀਤਾ ਜਾ ਰਿਹਾ ਕਿਸਾਨਾਂ ਨੂੰ ਉਤਸ਼ਾਹਤ ਵਿਭਾਗ ਵਲੋਂ ਕੌਮੀ ਬਾਗਬਾਨੀ ਮਿਸ਼ਨ ਸਕੀਮ ਅਧੀਨ 50 ਫ਼ੀਸਦੀ ਸਬਸਿਡੀ ਦੀ ਹੈ ਵਿਵਸਥਾ ਵਿਭਾਗ ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਰਵਾਈ ਜਾ ਰਹੀ ਹੈ ਐਕਸਪੋਜ਼ਰ ਵਿਜ਼ਿਟ ਰੂਪਨਗਰ, 07 ਫਰਵਰੀ: ਬਾਗਬਾਨੀ ਵਿਭਾਗ ਰੂਪਨਗਰ ਵਲੋਂ ਜ਼ਿਲ੍ਹੇ […]

Ravi Beas Water Tribunal delegate could not visit Lohand Khad due to protest of local residents

ਰਾਵੀ ਆਸ ਜਲ ਟ੍ਰਿਬਿਊਨਲ ਦੇ ਡੈਲੀਗੇਟ ਧਰਨੇ ਸਦਕਾ ਲੋਹੰਡ ਖੱਡ ਦਾ ਦੌਰਾ ਨਹੀਂ ਕਰ ਪਾਏ

ਪ੍ਰਕਾਸ਼ਨਾਂ ਦੀ ਮਿਤੀ: 06/02/2026

ਰਾਵੀ ਆਸ ਜਲ ਟ੍ਰਿਬਿਊਨਲ ਦੇ ਡੈਲੀਗੇਟ ਧਰਨੇ ਸਦਕਾ ਲੋਹੰਡ ਖੱਡ ਦਾ ਦੌਰਾ ਨਹੀਂ ਕਰ ਪਾਏ ਰੂਪਨਗਰ, 6 ਫਰਵਰੀ: ਭਾਖੜਾ ਮੈਨੇਜਮੈਂਟ ਲਾਈਨ (ਬੀਐਮਐਲ ਹੈੱਡ ਰੋਪੜ) ਅਤੇ ਲੋਹੰਡ ਖੱਡ (ਕੀਰਤਪੁਰ ਸਾਹਿਬ ਦੇ ਨੇੜੇ) ਦਾ ਦੌਰਾ ਕਰਨ ਲਈ ਖਾਸ ਤੌਰ ਉੱਤੇ ਜ਼ਿਲ੍ਹਾ ਰੂਪਨਗਰ ਵਿਖੇ ਪਹੁੰਚੇ। ਇਸ ਮੌਕੇ ਬੁੰਗਾ ਸਾਹਿਬ ਵਿਖੇ ਇਲਾਕਾ ਵਾਸੀਆਂ ਵੱਲੋਂ ਰਾਵੀ ਬਿਆਸ ਜਲ ਟ੍ਰਿਬਿਊਨਲ ਦੇ […]

Breast Cancer Awareness Program organized by Rotary Club Ropar at Government College Ropar

ਸਰਕਾਰੀ ਕਾਲਜ ਰੋਪੜ ਵਿਖੇ ਰੋਟਰੀ ਕਲੱਬ ਰੂਪਨਗਰ ਵੱਲੋਂ ਬ੍ਰੈਸਟ ਕੈਂਸਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ

ਪ੍ਰਕਾਸ਼ਨਾਂ ਦੀ ਮਿਤੀ: 06/02/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਰੋਟਰੀ ਕਲੱਬ ਰੂਪਨਗਰ ਵੱਲੋਂ ਬ੍ਰੈਸਟ ਕੈਂਸਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਰੂਪਨਗਰ, 06 ਫਰਵਰੀ: ਸਰਕਾਰੀ ਕਾਲਜ ਰੋਪੜ ਵਿਖੇ ਰੋਟਰੀ ਕਲੱਬ ਰੂਪਨਗਰ ਵੱਲੋਂ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਐਚ.ਈ.ਆਈ.ਐਸ. ਵਿਭਾਗ ਦੇ ਸਹਿਯੋਗ ਨਾਲ ਬ੍ਰੈਸਟ ਕੈਂਸਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ […]

7 candidates selected for jobs in placement camp at District Employment and Business Bureau Rupnagar

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ‘ਚ 7 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਪ੍ਰਕਾਸ਼ਨਾਂ ਦੀ ਮਿਤੀ: 06/02/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ‘ਚ 7 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ ਰੂਪਨਗਰ, 06 ਫਰਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ […]

Civil Surgeon Rupnagar conducted surprise inspection of various health centers and Aam Aadmi clinics

ਸਿਵਲ ਸਰਜਨ ਰੂਪਨਗਰ ਨੇ ਵੱਖ-ਵੱਖ ਸਿਹਤ ਕੇਂਦਰਾਂ ਤੇ ਆਮ ਆਦਮੀ ਕਲੀਨਿਕਾਂ ਦਾ ਅਚਨਚੇਤ ਨਿਰੀਖਣ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 06/02/2026

ਸਿਵਲ ਸਰਜਨ ਰੂਪਨਗਰ ਨੇ ਵੱਖ-ਵੱਖ ਸਿਹਤ ਕੇਂਦਰਾਂ ਤੇ ਆਮ ਆਦਮੀ ਕਲੀਨਿਕਾਂ ਦਾ ਅਚਨਚੇਤ ਨਿਰੀਖਣ ਕੀਤਾ ਰੂਪਨਗਰ, 06 ਫਰਵਰੀ: ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਅਤੇ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ ਅਤੇ ਆਮ ਆਦਮੀ ਕਲੀਨਿਕਾਂ ਆਯੁਸ਼ਮਾਨ ਆਰੋਗਿਆ ਕੇਂਦਰ ਰੰਗੀਲਪੁਰ, ਆਮ ਆਦਮੀ ਕਲੀਨਿਕ […]

ਕੋਈ ਚਿੱਤਰ ਨਹੀਂ

09 ਫਰਵਰੀ ਨੂੰ ਰੈਡ ਕਰਾਸ ਸੁਸਾਇਟੀ ਰੂਪਨਗਰ ਵਿਖੇ ਲਗਾਇਆ ਜਾਵੇਗਾ ਬਜੁਰਗਾਂ ਦੀ ਸਿਹਤ ਸਬੰਧੀ ਮੈਡੀਕਲ ਚੈੱਕਅਪ ਕੈਂਪ

ਪ੍ਰਕਾਸ਼ਨਾਂ ਦੀ ਮਿਤੀ: 06/02/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਸਾਡੇ ਬਜੁਰਗ, ਸਾਡਾ ਮਾਣ’ ਮੁਹਿੰਮ 09 ਫਰਵਰੀ ਨੂੰ ਰੈਡ ਕਰਾਸ ਸੁਸਾਇਟੀ ਰੂਪਨਗਰ ਵਿਖੇ ਲਗਾਇਆ ਜਾਵੇਗਾ ਬਜੁਰਗਾਂ ਦੀ ਸਿਹਤ ਸਬੰਧੀ ਮੈਡੀਕਲ ਚੈੱਕਅਪ ਕੈਂਪ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ ਰੂਪਨਗਰ, 06 ਫਰਵਰੀ: ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਅੰਮ੍ਰਿਤਾ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ […]

Punjab government provides free treatment up to Rs 1.5 lakh for cancer patients under Chief Minister Cancer Relief Fund Scheme - Civil Surgeon

ਪੰਜਾਬ ਸਰਕਾਰ ਵੱਲੋਂ ਕੈਂਸਰ ਦੇ ਮਰੀਜ਼ਾਂ ਲਈ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਤਹਿਤ 1.5 ਲੱਖ ਰੁਪਏ ਤੱਕ ਦਾ ਇਲਾਜ ਬਿਲਕੁਲ ਮੁਫ਼ਤ – ਸਿਵਲ ਸਰਜਨ

ਪ੍ਰਕਾਸ਼ਨਾਂ ਦੀ ਮਿਤੀ: 05/02/2026

ਪੰਜਾਬ ਸਰਕਾਰ ਵੱਲੋਂ ਕੈਂਸਰ ਦੇ ਮਰੀਜ਼ਾਂ ਲਈ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਤਹਿਤ 1.5 ਲੱਖ ਰੁਪਏ ਤੱਕ ਦਾ ਇਲਾਜ ਬਿਲਕੁਲ ਮੁਫ਼ਤ – ਸਿਵਲ ਸਰਜਨ ਸਿਵਲ ਸਰਜਨ ਦਫ਼ਤਰ ਰੋਪੜ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ ਰੂਪਨਗਰ, 4 ਫਰਵਰੀ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਵਲ ਸਰਜਨ ਦਫ਼ਤਰ ਰੋਪੜ ਦੇ ਟ੍ਰੇਨਿੰਗ ਸੈਂਟਰ […]

01 kg heroin, 03 country-made pistols, 04 live rounds, 05 accused arrested along with looted tractor

01 ਕਿੱਲੋ ਹੈਰੋਇਨ, 03 ਦੇਸੀ ਪਿਸਤੌਲ, 04 ਜ਼ਿੰਦਾ ਰੌਂਦ, ਲੁੱਟ ਖੋਹ ਕੀਤਾ ਟਰੈਕਟਰ ਸਮੇਤ 05 ਮੁਲਜ਼ਮ ਕੀਤੇ ਕਾਬੂ

ਪ੍ਰਕਾਸ਼ਨਾਂ ਦੀ ਮਿਤੀ: 05/02/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਤਿੰਨ ਵੱਖ-ਵੱਖ ਮਾਮਲਿਆਂ ‘ਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਬਰਾਮਦਗੀਆਂ ਕੀਤੀਆਂ 01 ਕਿੱਲੋ ਹੈਰੋਇਨ, 03 ਦੇਸੀ ਪਿਸਤੌਲ, 04 ਜ਼ਿੰਦਾ ਰੌਂਦ, ਲੁੱਟ ਖੋਹ ਕੀਤਾ ਟਰੈਕਟਰ ਸਮੇਤ 05 ਮੁਲਜ਼ਮ ਕੀਤੇ ਕਾਬੂ ਰੂਪਨਗਰ, 05 ਫਰਵਰੀ: ਰੂਪਨਗਰ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਤਿੰਨ ਵੱਖ-ਵੱਖ […]

Use of local media is essential for dissemination of agricultural related technical information - Dr. Makhan Singh Bhullar

ਖੇਤੀਬਾੜੀ ਸਬੰਧਿਤ ਤਕਨੀਕੀ ਜਾਣਕਾਰੀ ਦੇ ਪਸਾਰ ਲਈ ਸਥਾਨਕ ਮੀਡੀਆ ਦੀ ਵਰਤੋਂ ਜ਼ਰੂਰੀ – ਡਾ. ਮੱਖਣ ਸਿੰਘ ਭੁੱਲਰ

ਪ੍ਰਕਾਸ਼ਨਾਂ ਦੀ ਮਿਤੀ: 05/02/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਖੇਤੀਬਾੜੀ ਸਬੰਧਿਤ ਤਕਨੀਕੀ ਜਾਣਕਾਰੀ ਦੇ ਪਸਾਰ ਲਈ ਸਥਾਨਕ ਮੀਡੀਆ ਦੀ ਵਰਤੋਂ ਜ਼ਰੂਰੀ – ਡਾ. ਮੱਖਣ ਸਿੰਘ ਭੁੱਲਰ ਕੇ.ਵੀ.ਕੇ. ਰੋਪੜ ਵਿਖੇ ਖੇਤੀਬਾੜੀ ਵਿਕਾਸ ਲਈ ਸਲਾਨਾ ਸਲਾਹਕਾਰ ਮੀਟਿੰਗ ਦਾ ਕੀਤਾ ਗਿਆ ਆਯੋਜਨ ਰੂਪਨਗਰ, 05 ਫਰਵਰੀ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ-ਅਟਾਰੀ, ਜ਼ੋਨ-1 ਦੀ ਅਗਵਾਈ ਹੇਠ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ […]