ਪ੍ਰੈੱਸ ਅਧਿਕਾਰਿਤ ਰਿਪੋਰਟ

Filter by:
7 candidates selected for jobs in placement camp at District Employment and Business Bureau Rupnagar

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 6 ਫਰਵਰੀ ਨੂੰ

ਪ੍ਰਕਾਸ਼ਨਾਂ ਦੀ ਮਿਤੀ: 05/02/2026

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 6 ਫਰਵਰੀ ਨੂੰ ਰੂਪਨਗਰ, 5 ਫਰਵਰੀ: ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰੀ ਅਦਿੱਤਿਆ ਡਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪ ਦਾ ਆਯੋਜਨ ਅੱਜ ਸਵੇਰੇ 10:00 ਵਜੇ ਕੀਤਾ ਜਾ ਰਿਹਾ ਹੈ। ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ […]

Emphasis on time-bound delivery of government services – V.K. Janjua

ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਸ਼੍ਰੀ ਵੀ.ਕੇ. ਜੰਜੂਆ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ

ਪ੍ਰਕਾਸ਼ਨਾਂ ਦੀ ਮਿਤੀ: 05/02/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਸਰਕਾਰੀ ਸੇਵਾਵਾਂ ਦੀ ਸਮਾਂਬੱਧ ਸਪੁਰਦਗੀ ‘ਤੇ ਜ਼ੋਰ – ਵੀ.ਕੇ. ਜੰਜੂਆ ਸੇਵਾ ਕੇਂਦਰਾਂ ‘ਤੇ ਸੂਚਨਾ ਬੋਰਡ ਲਗਾਉਣ ਅਤੇ ਜਨਤਕ ਜਾਗਰੂਕਤਾ ਪੈਦਾ ਕਰਨ ਲਈ ਜਾਰੀ ਕੀਤੇ ਨਿਰਦੇਸ਼ ਰੂਪਨਗਰ, 05 ਫਰਵਰੀ: ਪੰਜਾਬ […]

Free AYUSH medical camp organized at Mini PHC Berhampur Zamindara

ਮਿੰਨੀ ਪੀਐੱਚਸੀ ਬਹਿਰਾਮਪੁਰ ਜ਼ਿਮੀਂਦਾਰਾ ਵਿਖੇ ਮੁਫਤ ਆਯੂਸ਼ ਮੈਡੀਕਲ ਕੈਂਪ ਲਗਾਇਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 04/02/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮਿੰਨੀ ਪੀਐੱਚਸੀ ਬਹਿਰਾਮਪੁਰ ਜ਼ਿਮੀਂਦਾਰਾ ਵਿਖੇ ਮੁਫਤ ਆਯੂਸ਼ ਮੈਡੀਕਲ ਕੈਂਪ ਲਗਾਇਆ ਗਿਆ ਰੂਪਨਗਰ, 4 ਫਰਵਰੀ: ਡਾਇਰੈਕਟਰ ਆਯੂਰਵੈਦਾ ਪੰਜਾਬ ਡਾ. ਰਮਨ ਖੰਨਾ ਅਤੇ ਡਾਇਰੈਕਟਰ ਹੋਮਿਓਪੈਥੀ ਡਾ. ਹਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾ ‘ਤੇ ਬੁੱਧਵਾਰ ਨੂੰ ਮਿੰਨੀ ਪੀਐੱਚਸੀ ਬਹਿਰਾਮਪੁਰ ਜ਼ਿਮੀਂਦਾਰਾ ਵਿਖੇ ਮੁਫਤ ਆਯੂਸ਼ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਦਾ ਰਸਮੀ ਉਦਘਾਟਨ ਸਰਪੰਚ ਇੰਦਰਜੀਤ […]

District Language Office organized a book exhibition at the District Courts

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਜ਼ਿਲ੍ਹਾ ਕਚਹਿਰੀਆਂ ਵਿਖੇ ਪੁਸਤਕ ਪ੍ਰਦਰਸ਼ਨੀ ਲਗਾਈ ਗਈ

ਪ੍ਰਕਾਸ਼ਨਾਂ ਦੀ ਮਿਤੀ: 04/02/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਜ਼ਿਲ੍ਹਾ ਕਚਹਿਰੀਆਂ ਵਿਖੇ ਪੁਸਤਕ ਪ੍ਰਦਰਸ਼ਨੀ ਲਗਾਈ ਗਈ ਰੂਪਨਗਰ, 04 ਫਰਵਰੀ: ਜ਼ਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਵੱਲੋਂ ਅੱਜ ਕੋਰਟ ਕੰਪਲੈਕਸ (ਕਚਹਿਰੀਆਂ) ਰੂਪਨਗਰ ਦੇ ਸਾਹਮਣੇ ਇੱਕ ਪੁਸਤਕ ਪ੍ਰਦਰਸ਼ਨੀ ਲਗਾਈ ਗਈ, ਇਸ ਪ੍ਰਦਰਸ਼ਨੀ ਨੂੰ ਆਮ ਲੋਕਾਂ ਅਤੇ ਵਕੀਲ ਭਾਈਚਾਰੇ ਵੱਲੋਂ ਭਰਵਾਂ ਸਹਿਯੋਗ ਪ੍ਰਾਪਤ ਹੋਇਆ। ਇਸ ਮੌਕੇ ਵਕੀਲ ਸ. ਗੁਰਪ੍ਰੀਤ […]

Major General Bharat Mathani honours cadets participating in Republic Day Parade 2026

ਮੇਜਰ ਜਨਰਲ ਭਰਤ ਮਥਾਨੀ ਨੇ ਗਣਤੰਤਰ ਦਿਵਸ ਪਰੇਡ 2026 ਵਿੱਚ ਭਾਗ ਲੈਣ ਵਾਲੇ ਕੈਡਿਟਾਂ ਦਾ ਸਨਮਾਨ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 04/02/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਮੇਜਰ ਜਨਰਲ ਭਰਤ ਮਥਾਨੀ ਨੇ ਗਣਤੰਤਰ ਦਿਵਸ ਪਰੇਡ 2026 ਵਿੱਚ ਭਾਗ ਲੈਣ ਵਾਲੇ ਕੈਡਿਟਾਂ ਦਾ ਸਨਮਾਨ ਕੀਤਾ ਪੀ.ਐਚ.ਐਚ.ਪੀ. ਅਤੇ ਸੀ. ਡਾਇਰੈਕਟੋਰੇਟ ਦਾ ਸ਼ਾਨਦਾਰ ਪ੍ਰਦਰਸ਼ਨ, ਪਟਿਆਲਾ ਗਰੁੱਪ ‘ਓਵਰਆਲ ਬੈਨਰ’ ਨਾਲ ਪਹਿਲੇ ਸਥਾਨ ‘ਤੇ ਰਿਹਾ ਰੂਪਨਗਰ, 04 ਫਰਵਰੀ: ਗਣਤੰਤਰ ਦਿਵਸ ਪਰੇਡ 2026 ਵਿੱਚ ਹਿੱਸਾ ਲੈਣ ਵਾਲੇ ਕੈਡਿਟਾਂ ਦਾ ਸਨਮਾਨ ਕਰਨ ਲਈ, […]

Seven-day Civil Defense Training Camp successfully completed at Government College Ropar

ਸਰਕਾਰੀ ਕਾਲਜ ਰੋਪੜ ਵਿਖੇ ਸੱਤ ਰੋਜ਼ਾ ਸਿਵਲ ਡਿਫੈਂਸ ਟ੍ਰੇਨਿੰਗ ਕੈਂਪ ਸਫਲਤਾਪੂਰਵਕ ਸੰਪੰਨ

ਪ੍ਰਕਾਸ਼ਨਾਂ ਦੀ ਮਿਤੀ: 03/02/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਸੱਤ ਰੋਜ਼ਾ ਸਿਵਲ ਡਿਫੈਂਸ ਟ੍ਰੇਨਿੰਗ ਕੈਂਪ ਸਫਲਤਾਪੂਰਵਕ ਸੰਪੰਨ ਰੂਪਨਗਰ, 03 ਫਰਵਰੀ: ਸਰਕਾਰੀ ਕਾਲਜ ਰੋਪੜ ਵਿਖੇ ਸਰਕਾਰ ਦੇ ਆਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡਚਲਵਾਲ ਦੀ ਰਹਿਨੁਮਾਈ ਹੇਠ, ਸਿਵਲ ਡਿਫੈਂਸ ਟੀਮ ਰੂਪਨਗਰ ਦੀ ਅਗਵਾਈ ਵਿੱਚ, ਕਾਲਜ ਦੇ ਐਨ.ਐਸ.ਐਸ, ਰੈਡ ਰਿਬਨ ਕਲੱਬ ਅਤੇ ਐਨ.ਸੀ.ਸੀ ਯੂਨਿਟ ਦੇ […]

Civil Surgeon Rupnagar calls for awareness on National Leprosy Day

ਸਿਵਲ ਸਰਜਨ ਰੂਪਨਗਰ ਵੱਲੋਂ ਰਾਸ਼ਟਰੀ ਕੁਸ਼ਟ ਰੋਗ ਦਿਵਸ ਮੌਕੇ ਜਾਗਰੂਕਤਾ ਦਾ ਸੱਦਾ

ਪ੍ਰਕਾਸ਼ਨਾਂ ਦੀ ਮਿਤੀ: 02/02/2026

ਸਿਵਲ ਸਰਜਨ ਰੂਪਨਗਰ ਵੱਲੋਂ ਰਾਸ਼ਟਰੀ ਕੁਸ਼ਟ ਰੋਗ ਦਿਵਸ ਮੌਕੇ ਜਾਗਰੂਕਤਾ ਦਾ ਸੱਦਾ ਕੁਸ਼ਟ ਰੋਗ ਹੁਣ ਲਾਇਲਾਜ ਨਹੀਂ, ਇਸਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਖੇ ਬਿਲਕੁਲ ਮੁਫ਼ਤ ਚਮੜੀ ਰੋਗਾਂ ਦੇ ਮਾਹਿਰ ਨੇ ਕੁਸ਼ਟ ਆਸ਼ਰਮ ‘ਚ ਜਾ ਕੇ ਲੋੜਵੰਦਾਂ ਨੂੰ ਦਵਾਈਆਂ ਅਤੇ ਫਰੂਟ ਦੀ ਵੰਡ ਕੀਤੀ ਰੂਪਨਗਰ, 2 ਫਰਵਰੀ: ਸਿਹਤ ਵਿਭਾਗ ਰੂਪਨਗਰ ਵੱਲੋਂ ਕੁਸ਼ਟ ਆਸ਼ਰਮ ਰੂਪਨਗਰ ‘ਰਾਸ਼ਟਰੀ ਕੁਸ਼ਟ […]

Placement camp at District Employment and Business Bureau Rupnagar today

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨਾਂ ਦੀ ਮਿਤੀ: 02/02/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 02 ਫਰਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ […]

Deputy Commissioner reviews progress of Chief Minister's Health Insurance Scheme

ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਪ੍ਰਕਾਸ਼ਨਾਂ ਦੀ ਮਿਤੀ: 30/01/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ, ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਜ਼ਿਲ੍ਹਾ ਵਾਸੀ ਰੂਪਨਗਰ, 30 ਜਨਵਰੀ: ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡਚਲਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ […]

6 candidates selected for jobs in placement camp at District Employment and Business Bureau Rupnagar

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ‘ਚ 6 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਪ੍ਰਕਾਸ਼ਨਾਂ ਦੀ ਮਿਤੀ: 30/01/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ‘ਚ 6 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ ਰੂਪਨਗਰ, 30 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਉਪਰਾਲੇ ਤਹਿਤ ਲਗਾਏ ਜਾਂਦੇ ਹਫਤਾਵਰੀ ਪਲੇਸਮੈਂਟ ਕੈਂਪਾ ਦੀ ਲੜੀ ਤਹਿਤ 30 ਜਨਵਰੀ ਨੂੰ ਰੋਜ਼ਗਾਰ ਕੈਂਪ ਲਗਾਇਆ ਗਿਆ ਜਿਸ […]

27 ration kits were distributed to provide nutritional food along with medicine to TB patients.

ਟੀ.ਬੀ ਮਰੀਜਾਂ ਨੂੰ ਦਵਾਈ ਦੇ ਨਾਲ ਪੋਸ਼ਟਿਕ ਆਹਾਰ ਦੇਣ ਦੇ ਮੰਤਵ ਨਾਲ 27 ਰਾਸ਼ਨ ਕਿੱਟਾਂ ਵੰਡੀਆ ਗਈਆਂ

ਪ੍ਰਕਾਸ਼ਨਾਂ ਦੀ ਮਿਤੀ: 30/01/2026

ਟੀ.ਬੀ ਮਰੀਜਾਂ ਨੂੰ ਦਵਾਈ ਦੇ ਨਾਲ ਪੋਸ਼ਟਿਕ ਆਹਾਰ ਦੇਣ ਦੇ ਮੰਤਵ ਨਾਲ 27 ਰਾਸ਼ਨ ਕਿੱਟਾਂ ਵੰਡੀਆ ਗਈਆਂ ਸਿਵਲ ਹਸਪਤਾਲ ਰੂਪਨਗਰ ਵਿਖੇ ਟੀ. ਬੀ. ਮੁਕਤ ਭਾਰਤ ਅਭਿਆਨ ਤਹਿਤ ਮੁਹਿੰਮ ਹੋਈ ਸ਼ੁਰੂ ਰੂਪਨਗਰ, 30 ਜਨਵਰੀ: ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ, ਸਹਾਇਕ ਸਿਵਲ ਸਰਜਨ ਡਾ. ਬੋਬੀ ਗੁਲਾਟੀ ਅਤੇ ਜ਼ਿਲ੍ਹਾ ਤਪਦਿਕ ਅਫਸਰ ਡਾ. ਡੋਰੀਆ ਬੱਗਾ, ਡਾ. ਰੂਹਪ੍ਰੀਤ ਕੌਰ […]

District administration pays tribute to Father of the Nation Mahatma Gandhi on his martyrdom day

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ

ਪ੍ਰਕਾਸ਼ਨਾਂ ਦੀ ਮਿਤੀ: 30/01/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ ਰੂਪਨਗਰ, 30 ਜਨਵਰੀ: ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ […]

Health Department held a meeting with all the empanelled ultrasound centers in the district.

ਸਿਹਤ ਵਿਭਾਗ ਨੇ ਜ਼ਿਲ੍ਹੇ ਦੇ ਸਮੂਹ ਇੰਪੈਨਲਡ ਅਲਟਰਾਸਾਊਂਡ ਸੈਂਟਰਾਂ ਨਾਲ ਕੀਤੀ ਮੀਟਿੰਗ

ਪ੍ਰਕਾਸ਼ਨਾਂ ਦੀ ਮਿਤੀ: 29/01/2026

ਸਿਹਤ ਵਿਭਾਗ ਨੇ ਜ਼ਿਲ੍ਹੇ ਦੇ ਸਮੂਹ ਇੰਪੈਨਲਡ ਅਲਟਰਾਸਾਊਂਡ ਸੈਂਟਰਾਂ ਨਾਲ ਕੀਤੀ ਮੀਟਿੰਗ ਰੂਪਨਗਰ, 29 ਜਨਵਰੀ: ਜ਼ਿਲ੍ਹਾ ਰੂਪਨਗਰ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਅਤੇ ਪਾਰਦਰਸ਼ੀ ਬਣਾਉਣ ਦੇ ਮੰਤਵ ਨਾਲ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਸਮੂਹ ਇੰਪੈਨਲਡ ਅਲਟਰਾਸਾਊਂਡ ਸੈਂਟਰਾਂ ਦੀ ਇੱਕ ਅਹਿਮ ਅਤੇ ਜ਼ਰੂਰੀ ਮੀਟਿੰਗ ਆਯੋਜਿਤ ਕੀਤੀ ਗਈ। ਇਸ […]

Civil Defense Volunteers are the eyes and ears of the country - Incharge Sudarshan Singh

ਦੇਸ਼ ਦੀਆਂ ਅੱਖਾਂ ਤੇ ਕੰਨ ਹਨ ਸਿਵਲ ਡਿਫੈਂਸ ਵਲੰਟੀਅਰ – ਇੰਚਾਰਜ ਸੁਦਰਸ਼ਨ ਸਿੰਘ

ਪ੍ਰਕਾਸ਼ਨਾਂ ਦੀ ਮਿਤੀ: 29/01/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਦੇਸ਼ ਦੀਆਂ ਅੱਖਾਂ ਤੇ ਕੰਨ ਹਨ ਸਿਵਲ ਡਿਫੈਂਸ ਵਲੰਟੀਅਰ – ਇੰਚਾਰਜ ਸੁਦਰਸ਼ਨ ਸਿੰਘ ਸਿਵਲ ਡਿਫੈਂਸ ਟ੍ਰੇਨਿੰਗ ਦੇ ਤੀਜੇ ਦਿਨ ਫਾਇਰ ਸੇਫਟੀ, ਮੈਡੀਕਲ ਫਸਟ ਰਿਸਪਾਂਡਰ ਅਤੇ ਹਵਾਈ ਹਮਲੇ ਸਬੰਧੀ ਦਿੱਤੀ ਟ੍ਰੇਨਿੰਗ ਰੂਪਨਗਰ, 29 ਜਨਵਰੀ: ਸਰਕਾਰੀ ਕਾਲਜ ਰੋਪੜ ਵਿਖੇ ਚੱਲ ਰਹੇ ਸਿਵਲ ਡਿਫੈਂਸ ਦੇ ਸੱਤ ਰੋਜ਼ਾ ਟ੍ਰੇਨਿੰਗ ਕੈਂਪ ਦੇ ਅੱਜ ਤੀਜੇ […]

Deputy Commissioner organizes district level review meeting under 'War on Drugs' campaign

ਡਿਪਟੀ ਕਮਿਸ਼ਨਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਕੀਤੀ ਆਯੋਜਿਤ

ਪ੍ਰਕਾਸ਼ਨਾਂ ਦੀ ਮਿਤੀ: 29/01/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਕੀਤੀ ਆਯੋਜਿਤ ਰੂਪਨਗਰ, 29 ਜਨਵਰੀ: ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡਚਲਵਾਲ, ਸੀਨੀਅਰ ਪੁਲਿਸ ਕਪਤਾਨ ਸ. ਮਨਿੰਦਰ ਸਿੰਘ ਅਤੇ ਯੁੱਧ […]

Placement camp at District Employment and Business Bureau Rupnagar today

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 30 ਜਨਵਰੀ ਨੂੰ

ਪ੍ਰਕਾਸ਼ਨਾਂ ਦੀ ਮਿਤੀ: 29/01/2026

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 30 ਜਨਵਰੀ ਨੂੰ ਰੂਪਨਗਰ, 29 ਜਨਵਰੀ: ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਆਈ.ਏ.ਐਸ, ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਡੀ.ਬੀ.ਈ.ਈ. ਦੀ ਅਗਵਾਈ ਹੇਂਠ ਹੇਠ 30 ਜਨਵਰੀ ਨੂੰ ਹਫਤਾਵਰੀ ਪਲੇਸਮੈਂਟ ਕੈਪ ਦਾ ਆਯੋਜਨ ਸਵੇਰੇ 10.00 ਵਜੇ ਕੀਤਾ ਜਾ ਰਿਹਾ ਹੈ। ਜਿਲ੍ਹਾ ਰੋਜ਼ਗਾਰ […]

Kiratpur Sahib Nagar Panchayat launches cleanliness and plastic removal campaign

ਨਗਰ ਪੰਚਾਇਤ ਕੀਰਤਪੁਰ ਸਾਹਿਬ ਵੱਲੋਂ ਸਫ਼ਾਈ ਅਤੇ ਪਲਾਸਟਿਕ ਚੁੱਕਣ ਮੁਹਿੰਮ ਦੀ ਸ਼ੁਰੂਆਤ

ਪ੍ਰਕਾਸ਼ਨਾਂ ਦੀ ਮਿਤੀ: 28/01/2026

ਨਗਰ ਪੰਚਾਇਤ ਕੀਰਤਪੁਰ ਸਾਹਿਬ ਵੱਲੋਂ ਸਫ਼ਾਈ ਅਤੇ ਪਲਾਸਟਿਕ ਚੁੱਕਣ ਮੁਹਿੰਮ ਦੀ ਸ਼ੁਰੂਆਤ ਕੀਰਤਪੁਰ ਸਾਹਿਬ, 28 ਜਨਵਰੀ: ਨਗਰ ਪੰਚਾਇਤ ਕੀਰਤਪੁਰ ਸਾਹਿਬ ਵਿਖੇ ਵਾਤਾਵਰਨ ਸੁਰੱਖਿਆ ਅਤੇ ਸ਼ਹਿਰ ਨੂੰ ਸਾਫ਼–ਸੁਥਰਾ ਬਣਾਈ ਰੱਖਣ ਦੇ ਮਕਸਦ ਨਾਲ ਸਹਾਇਕ ਕਮਿਸ਼ਨਰ ਅਤੇ ਕਾਰਜਸਾਧਕ ਅਫ਼ਸਰ ਅਭਿਮਨਿਊ ਮਲਿਕ, ਆਈ.ਏ.ਐਸ. ਵੱਲੋਂ ਸਫ਼ਾਈ ਅਤੇ ਪਲਾਸਟਿਕ ਚੁੱਕਣ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਆਈ ਏ ਐਸ […]

Mamata Diwas was celebrated at Aam Aadmi Clinic Rupnagar located at Mini Secretariat.

ਮਿੰਨੀ ਸਕਤਰੇਤ ਵਿਖੇ ਸਥਿਤ ਆਮ ਆਦਮੀ ਕਲੀਨਿਕ ਰੂਪਨਗਰ ਵਿਖੇ ਮਮਤਾ ਦਿਵਸ ਮਨਾਇਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 28/01/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਮਿੰਨੀ ਸਕਤਰੇਤ ਵਿਖੇ ਸਥਿਤ ਆਮ ਆਦਮੀ ਕਲੀਨਿਕ ਰੂਪਨਗਰ ਵਿਖੇ ਮਮਤਾ ਦਿਵਸ ਮਨਾਇਆ ਗਿਆ ਰੂਪਨਗਰ, 28 ਜਨਵਰੀ: ਸਿਵਲ ਸਰਜਨ ਰੂਪਨਗਰ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਆਮ ਆਦਮੀ ਕਲੀਨਿਕ (ਮਿੰਨੀ ਸਕੱਤਰੇਤ) ਰੂਪਨਗਰ ਵਿਖੇ ਅੱਜ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਸੁਖਮਨੀਤ ਕੌਰ ਨੇ ਜਾਣਕਾਰੀ ਦਿੰਦਿਆਂ […]

The objective of the district administration is to provide uninterrupted services to the people: Aditya Dachalwal

ਲੋਕਾਂ ਨੂੰ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼: ਅਦਿੱਤਿਆ ਡਚਲਵਾਲ

ਪ੍ਰਕਾਸ਼ਨਾਂ ਦੀ ਮਿਤੀ: 28/01/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼: ਅਦਿੱਤਿਆ ਡਚਲਵਾਲ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਕੀਤੀ ਰੂਪਨਗਰ, 28 ਜਨਵਰੀ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡਚਲਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ […]

Cabinet Minister Tarunpreet Singh Saund hoisted the national tricolor at Rupnagar on the occasion of 77th Republic Day.

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ 77ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿਖੇ ਰਾਸ਼ਟਰੀ ਤਿਰੰਗਾ ਲਹਿਰਾਇਆ

ਪ੍ਰਕਾਸ਼ਨਾਂ ਦੀ ਮਿਤੀ: 26/01/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ 77ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿਖੇ ਰਾਸ਼ਟਰੀ ਤਿਰੰਗਾ ਲਹਿਰਾਇਆ ਮੁੱਖ ਮਹਿਮਾਨ ਨੇ ਸਮਾਗਮਾਂ ‘ਚ ਭਾਗ ਲੈਣ ਵਾਲੇ ਜ਼ਿਲ੍ਹੇ ਦੇ ਸਕੂਲਾਂ ਨੂੰ ਛੁੱਟੀ ਘੋਸ਼ਿਤ ਕੀਤੀ ਸਿਹਤ ਦੇ ਖੇਤਰ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਿੱਤਾ ਜਾਵੇਗਾ ਸ਼ਾਨਦਾਰ […]

Exposure visit to Jaipur for talented students of Rupnagar district

ਜ਼ਿਲ੍ਹਾ ਰੂਪਨਗਰ ਦੇ ਹੋਣਹਾਰ ਵਿਦਿਆਰਥੀਆਂ ਲਈ ਜੈਪੁਰ ਦਾ ਐਕਸਪੋਜ਼ਰ ਵਿਜ਼ਿਟ

ਪ੍ਰਕਾਸ਼ਨਾਂ ਦੀ ਮਿਤੀ: 25/01/2026

ਜ਼ਿਲ੍ਹਾ ਰੂਪਨਗਰ ਦੇ ਹੋਣਹਾਰ ਵਿਦਿਆਰਥੀਆਂ ਲਈ ਜੈਪੁਰ ਦਾ ਐਕਸਪੋਜ਼ਰ ਵਿਜ਼ਿਟ ਰੂਪਨਗਰ, 25 ਜਨਵਰੀ : ਪੰਜਾਬ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਰੂਪਨਗਰ ਦੇ ਹੋਣਹਾਰ ਵਿਦਿਆਰਥੀਆਂ ਲਈ ਜੈਪੁਰ ਦਾ ਪੰਜ ਦਿਨਾਂ ਐਕਸਪੋਜ਼ਰ ਵਿਜ਼ਿਟ ਸ਼ੁਰੂ ਕੀਤਾ ਗਿਆ। ਇਹ ਵਿਜ਼ਿਟ ਰਾਸ਼ਟਰੀ ਨਵੀਨਤਾ ਮੁਹਿੰਮ (National Innovation Mission) ਦਾ ਹਿੱਸਾ […]

Becoming a voter is essential to be a part of democracy - Additional Deputy Commissioner

ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜਰੂਰੀ – ਵਧੀਕ ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 25/01/2026

p>ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜਰੂਰੀ – ਵਧੀਕ ਡਿਪਟੀ ਕਮਿਸ਼ਨਰ 16ਵਾਂ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਕਾਲਜ ਰੋਪੜ ਵਿਖੇ ਮਨਾਇਆ ਗਿਆ ਰੂਪਨਗਰ, 25 ਜਨਵਰੀ: ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ 16ਵਾਂ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰ ਤੇ ਸਮਾਗਮ ਪੂਰੇ ਉਤਸ਼ਾਹ ਨਾਲ ਸਰਕਾਰੀ ਕਾਲਜ […]

Preparations for 77th Republic Day complete, full dress rehearsal held at Nehru Stadium

77ਵੇਂ ਗਣਤੰਤਰਤਾ ਦਿਵਸ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ

ਪ੍ਰਕਾਸ਼ਨਾਂ ਦੀ ਮਿਤੀ: 24/01/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 77ਵੇਂ ਗਣਤੰਤਰਤਾ ਦਿਵਸ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ • ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਲਹਿਰਾਉਣਗੇ ਕੌਮੀ ਝੰਡਾ ਰੂਪਨਗਰ, 24 ਜਨਵਰੀ: 77ਵੇਂ ਗਣਤੰਤਰਤਾ ਸਬੰਧੀ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਦੌਰਾਨ ਕੌਮੀ […]

IAS Aditya Dachalwal takes charge as Deputy Commissioner of Rupnagar

ਆਈ ਏ ਐਸ ਅਦਿੱਤਿਆ ਡਚਲਵਾਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਪ੍ਰਕਾਸ਼ਨਾਂ ਦੀ ਮਿਤੀ: 24/01/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਆਈ ਏ ਐਸ ਅਦਿੱਤਿਆ ਡਚਲਵਾਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਦਾ ਮਿਲੇਗਾ ਸਰਲ ਤਰੀਕੇ ਨਾਲ ਲਾਭ ਕਿਹਾ, ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਂਵਾਂ ਨੂੰ ਮਿਲ ਕੇ ਹੱਲ ਕਰਨਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੋਵੇਗੀ ਮੁੱਖ ਤਰਜੀਹ ਰੂਪਨਗਰ, 24 ਜਨਵਰੀ: 2016 ਬੈਚ ਦੇ ਆਈ.ਏ.ਐਸ […]

Placement camp at MCC-cum-District Employment and Business Bureau Rupnagar today

ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨਾਂ ਦੀ ਮਿਤੀ: 19/01/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 19 ਜਨਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ […]

Rupnagar Police busts gang involved in manufacturing and supplying fake

ਰੂਪਨਗਰ ਪੁਲਿਸ ਵੱਲੋਂ ਨਕਲੀ “ਕਿਊ ਫਾਰਮ” ਤਿਆਰ ਕਰਨ ਅਤੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਪ੍ਰਕਾਸ਼ਨਾਂ ਦੀ ਮਿਤੀ: 19/01/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਿਸ ਵੱਲੋਂ ਨਕਲੀ “ਕਿਊ ਫਾਰਮ” ਤਿਆਰ ਕਰਨ ਅਤੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਰੇਤ, ਬਜਰੀ ਆਦਿ ਨਿਰਮਾਣ ਸਮੱਗਰੀ ਦੀ ਗੈਰ-ਕਾਨੂੰਨੀ ਢੁਆਈ ਕਰਵਾ ਕੇ ਪੰਜਾਬ ਸਰਕਾਰ ਦਾ ਕਰ ਰਹੇ ਸਨ ਵੱਡਾ ਨੁਕਸਾਨ ਰੂਪਨਗਰ, 19 ਜਨਵਰੀ: ਰੂਪਨਗਰ ਪੁਲਿਸ ਨੇ ਇੱਕ ਸੰਗਠਿਤ ਗਿਰੋਹ ਦਾ ਪਰਦਾਫਾਸ਼ ਕੀਤਾ ਜੋ ਬੋਗਸ/ਨਕਲੀ ਵੈੱਬਸਾਈਟ/ਸਿਸਟਮ ਰਾਹੀਂ […]

Cordon and search operations conducted at various drug hotspots in the district

ਜ਼ਿਲ੍ਹੇ ‘ਚ ਵੱਖ-ਵੱਖ ਡਰੱਗ ਹਾਟ-ਸਪਾਟ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ

ਪ੍ਰਕਾਸ਼ਨਾਂ ਦੀ ਮਿਤੀ: 17/01/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ‘ਚ ਵੱਖ-ਵੱਖ ਡਰੱਗ ਹਾਟ-ਸਪਾਟ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ ਬਹਿਰਾਮਪੁਰ ਕਲੋਨੀ ਵਿਖੇ ਡੀਆਈਜੀ ਡਾ. ਨਾਨਕ ਸਿੰਘ ਨੇ ਕੀਤੀ ਅਗਵਾਈ ਐਨ.ਡੀ.ਪੀ.ਐਸ. ਐਕਟ ਤਹਿਤ 07 ਮੁਕੱਦਮੇ ਦਰਜ ਕਰਕੇ 08 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 34.05 ਗ੍ਰਾਮ ਨਸ਼ੀਲਾ ਪਾਊਡਰ ਤੇ 10 ਗ੍ਰਾਮ ਹੈਰੋਇਨ ਕੀਤੀ ਬਰਾਮਦ ਰੂਪਨਗਰ, 17 ਜਨਵਰੀ: ਮੁੱਖ ਮੰਤਰੀ […]

Human Rights Commission fully committed to justice for victims: Jatinder Singh Shanti

ਪੀੜਤਾਂ ਨੂੰ ਇਨਸਾਫ ਲਈ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ : ਜਤਿੰਦਰ ਸਿੰਘ ਸ਼ੰਟੀ

ਪ੍ਰਕਾਸ਼ਨਾਂ ਦੀ ਮਿਤੀ: 17/01/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੀੜਤਾਂ ਨੂੰ ਇਨਸਾਫ ਲਈ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ : ਜਤਿੰਦਰ ਸਿੰਘ ਸ਼ੰਟੀ ਕਿਹਾ, ਮਨੁੱਖੀ ਅਧਿਕਾਰਾਂ ਦੀ ਰਾਖੀ ਵਾਸਤੇ ਹਰ ਜ਼ਿਲ੍ਹੇ ‘ਚ ਬਣਨਗੇ ਕੋਰ ਗਰੁੱਪ ਰੂਪਨਗਰ, 17 ਜਨਵਰੀ: ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਰਾਜ ਅੰਦਰ […]

Regarding Hola Mohalla, the Civil Surgeon held a meeting with all senior medical officers regarding the arrangements.

ਹੋਲਾ ਮਹੱਲਾ ਦੇ ਸੰਬੰਧ ‘ਚ ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰ ਨਾਲ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ

ਪ੍ਰਕਾਸ਼ਨਾਂ ਦੀ ਮਿਤੀ: 16/01/2026

ਹੋਲਾ ਮਹੱਲਾ ਦੇ ਸੰਬੰਧ ‘ਚ ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰ ਨਾਲ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ ਰੂਪਨਗਰ, 16 ਜਨਵਰੀ: ਕਾਰਜਕਾਰੀ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਸਮੂਹ ਬਲਾਕ ਸੀਨੀਅਰ ਮੈਡੀਕਲ ਅਫਸਰਾਂ ਅਤੇ ਸਬੰਧਤ ਸਿਹਤ ਸਟਾਫ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ 27 ਫਰਵਰੀ […]

Rupnagar Police arrested a person selling China wire and recovered 63 bales of China wire.

ਰੂਪਨਗਰ ਪੁਲਿਸ ਨੇ ਚਾਇਨਾ ਡੋਰ ਦੀ ਵਿਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਚਾਇਨਾ ਡੋਰ ਦੇ 63 ਗੱਟੇ ਕੀਤੇ ਬਰਾਮਦ

ਪ੍ਰਕਾਸ਼ਨਾਂ ਦੀ ਮਿਤੀ: 15/01/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਿਸ ਨੇ ਚਾਇਨਾ ਡੋਰ ਦੀ ਵਿਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਚਾਇਨਾ ਡੋਰ ਦੇ 63 ਗੱਟੇ ਕੀਤੇ ਬਰਾਮਦ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਵੱਖ-ਵੱਖ ਮੁਕੱਦਮਿਆਂ ‘ਚ 07 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 10 ਗ੍ਰਾਮ ਨਸ਼ੀਲਾ ਪਾਊਡਰ, 3 ਕਿਲੋ 915 ਗ੍ਰਾਮ ਭੁੱਕੀ ਚੂਰਾ ਪੋਸਤ, 510 ਗ੍ਰਾਮ ਅਫੀਮ ਅਤੇ ਇੱਕ […]