ਜਨਤਾ ਲਈ ਸੂਚਨਾ – ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ
ਪ੍ਰਕਾਸ਼ਨਾਂ ਦੀ ਮਿਤੀ: 03/09/2025ਜਨਤਾ ਲਈ ਸੂਚਨਾ – ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਵਰਖਾ ਕਾਰਨ ਭਾਖੜਾ ਡੈਮ ਤੋਂ ਪਾਣੀ ਛੱਡਿਆ ਜਾ ਰਿਹਾ ਹੈ। ਪਾਣੀ ਦਾ ਵਹਾਅ 65,000 ਕਿਊਸਿਕ ਤੋਂ ਵਧਾ ਕੇ 75,000 ਕਿਊਸਿਕ ਕੀਤਾ ਜਾ ਰਿਹਾ ਹੈ। ਇਸ ਕਾਰਨ ਨੰਗਲ ਇਲਾਕੇ ਦੇ ਹੇਠ ਲਿਖੇ ਪਿੰਡ ਪ੍ਰਭਾਵਿਤ ਹੋ ਸਕਦੇ ਹਨ: ਹਰਸਾ ਬੇਲਾ, ਬੇਲਾ ਰਾਮਗੜ੍ਹ, ਬੇਲਾ ਧਿਆਨੀ ਅੱਪਰ, ਬੇਲਾ […]
ਹੋਰਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ‘ਚ ਬੰਨ੍ਹਾ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਜੁਟੇ ਹੋਏ ਹਨ ਜ਼ਿਲ੍ਹਾ ਪ੍ਰਸ਼ਾਸਨ, ਫ਼ੌਜ ਅਤੇ ਆਮ ਲੋਕ
ਪ੍ਰਕਾਸ਼ਨਾਂ ਦੀ ਮਿਤੀ: 02/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ‘ਚ ਬੰਨ੍ਹਾ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਜੁਟੇ ਹੋਏ ਹਨ ਜ਼ਿਲ੍ਹਾ ਪ੍ਰਸ਼ਾਸਨ, ਫ਼ੌਜ ਅਤੇ ਆਮ ਲੋਕ ਰੂਪਨਗਰ ਜ਼ਿਲ੍ਹੇ ਦੀ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ,ਖਤਰੇ ਵਾਲੀ ਕੋਈ ਗੱਲ ਨਹੀਂ – ਡਿਪਟੀ ਕਮਿਸ਼ਨਰ ਐੱਸਐੱਸਪੀ ਰੂਪਨਗਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਅਤੇ […]
ਹੋਰਰੂਪਨਗਰ ਪੁਲਿਸ ਨੇ ਨੈਸ਼ਨਲ ਹਾਈਵੇ-21 ‘ਤੇ ਅਣਪਛਾਤੀ ਔਰਤ ਦੇ ਹੋਏ ਅੰਨ੍ਹੇ ਕਤਲ ਦਾ ਦੋਸ਼ੀ ਗ੍ਰਿਫ਼ਤਾਰ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 02/09/2025ਰੂਪਨਗਰ ਪੁਲਿਸ ਨੇ ਨੈਸ਼ਨਲ ਹਾਈਵੇ-21 ‘ਤੇ ਅਣਪਛਾਤੀ ਔਰਤ ਦੇ ਹੋਏ ਅੰਨ੍ਹੇ ਕਤਲ ਦਾ ਦੋਸ਼ੀ ਗ੍ਰਿਫ਼ਤਾਰ ਕੀਤਾ 12 ਅਗਸਤ ਨੂੰ ਇੱਕ ਅਣਪਛਾਤੀ ਲਾਸ਼ ਨਿਰਬਸਤਰ ਹਾਲਤ ‘ਚ ਰੋਪੜ-ਸ੍ਰੀ ਆਨੰਦਪੁਰ ਸਾਹਿਬ ਹਾਈਵੇ ਨੇੜੇ ਪਈ ਮਿਲੀ ਸੀ ਰੂਪਨਗਰ, 2 ਸਤੰਬਰ: ਰੂਪਨਗਰ ਪੁਲਿਸ ਨੇ ਨੈਸ਼ਨਲ ਹਾਈਵੇ-21 ‘ਤੇ ਅਣਪਛਾਤੀ ਔਰਤ ਦੇ ਹੋਏ ਅੰਨ੍ਹੇ ਕਤਲ ਦਾ ਦੋਸ਼ੀ ਬਲਵਿੰਦਰ ਕੁਮਾਰ ਵਾਸੀ ਜੰਮੂ ਕਸ਼ਮੀਰ […]
ਹੋਰਸ੍ਰੀ ਅਨੰਦਪੁਰ ਸਾਹਿਬ, ਨੰਗਲ ਤੇ ਸ੍ਰੀ ਚਮਕੌਰ ਸਾਹਿਬ ਦੇ ਸਤਲੁਜ ਕਿਨਾਰੇ ਵਸਦੇ ਲੋਕਾਂ ਲਈ ਸੁਰੱਖਿਆ ਸੰਬੰਧੀ ਹਦਾਇਤਾਂ
ਪ੍ਰਕਾਸ਼ਨਾਂ ਦੀ ਮਿਤੀ: 01/09/2025ਸ੍ਰੀ ਅਨੰਦਪੁਰ ਸਾਹਿਬ, ਨੰਗਲ ਤੇ ਸ੍ਰੀ ਚਮਕੌਰ ਸਾਹਿਬ ਦੇ ਸਤਲੁਜ ਕਿਨਾਰੇ ਵਸਦੇ ਲੋਕਾਂ ਲਈ ਸੁਰੱਖਿਆ ਸੰਬੰਧੀ ਹਦਾਇਤਾਂ ਰੂਪਨਗਰ, 1 ਸਤੰਬਰ: ਜ਼ਿਲ੍ਹਾ ਰੂਪਨਗਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਚੇਤਾਵਨੀ ਨੂੰ ਧਿਆਨ ਵਿੱਚ ਰੱਖਦਿਆਂ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਐਸ ਐਸ ਪੀ ਗੁਲਨੀਤ ਸਿੰਘ ਖੁਰਾਣਾ ਨੇ ਅੱਜ ਸਤਲੁਜ ਦਰਿਆ ਨਾਲ […]
ਹੋਰਐਸ.ਸੀ ਸਿੱਖਿਆਰਥੀਆਂ ਲਈ 2 ਹਫਤੇ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 15 ਤੋਂ ਸ਼ੁਰੂ
ਪ੍ਰਕਾਸ਼ਨਾਂ ਦੀ ਮਿਤੀ: 01/09/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਐਸ.ਸੀ ਸਿੱਖਿਆਰਥੀਆਂ ਲਈ 2 ਹਫਤੇ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 15 ਤੋਂ ਸ਼ੁਰੂ ਰੂਪਨਗਰ, 01 ਸਤੰਬਰ: ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਡੇਅਰੀ ਫਾਰਮਿੰਗ ਨੂੰ ਰੋਜੀ ਰੋਟੀ ਵਜੋਂ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਯੋਜਨਾ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ 15 ਸਤੰਬਰ ਤੋਂ ਮੁਫਤ ਡੇਅਰੀ ਸਿਖਲਾਈ ਕੋਰਸ ਚਲਾਇਆ […]
ਹੋਰਖੇਡ ਵਿਭਾਗ ਵੱਲੋਂ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ ਗਈ
ਪ੍ਰਕਾਸ਼ਨਾਂ ਦੀ ਮਿਤੀ: 31/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਖੇਡ ਵਿਭਾਗ ਵੱਲੋਂ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ ਗਈ ਵਿਧਾਇਕ ਚੱਢਾ ਨੇ ਨਹਿਰੂ ਸਟੇਡੀਅਮ ਤੋਂ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਰੂਪਨਗਰ, 31 ਅਗਸਤ: ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਅਤੇ ਜ਼ਿਲ੍ਹਾ ਖੇਡ ਵਿਭਾਗ ਰੂਪਨਗਰ ਵੱਲੋਂ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਕਰਵਾਏ ਗਏ ਤਿੰਨ ਦਿਨਾ ਪ੍ਰੋਗਰਾਮ ਦੇ ਤਹਿਤ ਅੱਜ […]
ਹੋਰਰਾਸ਼ਟਰੀ ਖੇਡ ਦਿਵਸ ਮੌਕੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਜ਼ਿਲ੍ਹਾ ਖੇਡ ਵਿਭਾਗ ਦੇ ਖਿਡਾਰੀਆਂ ਨਾਲ ਰੂਬਰੂ ਕਰਵਾਇਆ ਗਿਆ
ਪ੍ਰਕਾਸ਼ਨਾਂ ਦੀ ਮਿਤੀ: 30/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰਾਸ਼ਟਰੀ ਖੇਡ ਦਿਵਸ ਮੌਕੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਜ਼ਿਲ੍ਹਾ ਖੇਡ ਵਿਭਾਗ ਦੇ ਖਿਡਾਰੀਆਂ ਨਾਲ ਰੂਬਰੂ ਕਰਵਾਇਆ ਗਿਆ ਰੂਪਨਗਰ, 30 ਅਗਸਤ: ਜ਼ਿਲ੍ਹਾ ਖੇਡ ਵਿਭਾਗ ਰੂਪਨਗਰ ਵੱਲੋਂ ਰਾਸ਼ਟਰੀ ਖੇਡ ਦਿਵਸ ਮੌਕੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਜ਼ਿਲ੍ਹਾ ਖੇਡ ਵਿਭਾਗ ਦੇ ਖਿਡਾਰੀਆਂ ਨਾਲ ਰੂਬਰੂ ਕਰਾਇਆ ਗਿਆ ਜਿਸ ਵਿੱਚ ਰਾਜਵੰਤ ਕੌਰ ਅੰਤਰਰਾਸ਼ਟਰੀ […]
ਹੋਰਕੰਬਾਇਨ ਮਾਲਕ ਰਾਤ ਸਮੇਂ ਕੰਬਾਇਨਾਂ ਨਾ ਚਲਾਉਣ – ਮੁੱਖ ਮੰਤਰੀ ਫੀਲਡ ਅਫ਼ਸਰ
ਪ੍ਰਕਾਸ਼ਨਾਂ ਦੀ ਮਿਤੀ: 29/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕੰਬਾਇਨ ਮਾਲਕ ਰਾਤ ਸਮੇਂ ਕੰਬਾਇਨਾਂ ਨਾ ਚਲਾਉਣ – ਮੁੱਖ ਮੰਤਰੀ ਫੀਲਡ ਅਫ਼ਸਰ ਸੁਪਰ ਐਸ.ਐਮ.ਐਸ. ਤੋਂ ਬਿਨਾਂ ਵਾਢੀ ਕਰਨ ਵਾਲੀਆਂ ਕੰਬਾਈਨਾਂ ਉੱਤੇ ਸਖ਼ਤੀ ਕੀਤੀ ਜਾਵੇਗੀ ਵਾਤਾਵਰਣ ਬਚਾਉਣ ਲਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਰੂਪਨਗਰ, 29 ਅਗਸਤ: ਝੋਨੇ ਦੀ ਵਾਢੀ ਤੋਂ ਪਹਿਲਾਂ ਮੁੱਖ ਮੰਤਰੀ ਖੇਤਰੀ ਅਫਸਰ ਰੂਪਨਗਰ ਜਸਜੀਤ […]
ਹੋਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ‘ਚ 7 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ
ਪ੍ਰਕਾਸ਼ਨਾਂ ਦੀ ਮਿਤੀ: 29/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ‘ਚ 7 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ ਰੂਪਨਗਰ, 29 ਅਗਸਤ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ […]
ਹੋਰਸਰਕਾਰੀ ਕਾਲਜ ਰੋਪੜ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ
ਪ੍ਰਕਾਸ਼ਨਾਂ ਦੀ ਮਿਤੀ: 29/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਮੇਜਰ ਧਿਆਨ ਚੰਦ ਜੀ ਦੇ ਜੀਵਨ ਸਬੰਧੀ ਦਿੱਤੀ ਜਾਣਕਾਰੀ ਰੂਪਨਗਰ, 29 ਅਗਸਤ: ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਸਰੀਰਕ ਸਿੱਖਿਆ ਵਿਭਾਗ, ਐੱਨ.ਸੀ.ਸੀ., ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅਤੇ ਕੌਮੀ ਸੇਵਾ ਵਿਭਾਗ ਦੇ ਸਹਿਯੋਗ ਨਾਲ ਮੇਜਰ ਧਿਆਨ ਚੰਦ […]
ਹੋਰਸੁਪਰ ਐਸ.ਐਮ.ਐਸ. ਤੋਂ ਬਿਨਾਂ ਵਾਢੀ ਕਰਨ ਵਾਲੀਆਂ ਕੰਬਾਈਨਾਂ ਉੱਤੇ ਸਖ਼ਤੀ ਕੀਤੀ ਜਾਵੇਗੀ – ਮੁੱਖ ਮੰਤਰੀ ਫੀਲਡ ਅਫ਼ਸਰ
ਪ੍ਰਕਾਸ਼ਨਾਂ ਦੀ ਮਿਤੀ: 29/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸੁਪਰ ਐਸ.ਐਮ.ਐਸ. ਤੋਂ ਬਿਨਾਂ ਵਾਢੀ ਕਰਨ ਵਾਲੀਆਂ ਕੰਬਾਈਨਾਂ ਉੱਤੇ ਸਖ਼ਤੀ ਕੀਤੀ ਜਾਵੇਗੀ – ਮੁੱਖ ਮੰਤਰੀ ਫੀਲਡ ਅਫ਼ਸਰ ਵਾਤਾਵਰਣ ਬਚਾਉਣ ਲਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਰੂਪਨਗਰ, 29 ਅਗਸਤ: ਮੁੱਖ ਮੰਤਰੀ ਫੀਲਡ ਅਫ਼ਸਰ ਸ. ਜਸਜੀਤ ਸਿੰਘ ਨੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਤੇ ਪਾਬੰਦੀ ਲਗਾਉਣ ਲਈ […]
ਹੋਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਪ੍ਰਕਾਸ਼ਨਾਂ ਦੀ ਮਿਤੀ: 28/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 28 ਅਗਸਤ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ […]
ਹੋਰਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਾਹਨਪੁਰ ਖੂਹੀ ਚੌਂਕ ਤੋਂ ਬਾਥੜੀ ਬਾਰਡਰ ਤੱਕ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ਤੇ ਪਾਬੰਦੀ ਲਗਾਈ
ਪ੍ਰਕਾਸ਼ਨਾਂ ਦੀ ਮਿਤੀ: 28/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਾਹਨਪੁਰ ਖੂਹੀ ਚੌਂਕ ਤੋਂ ਬਾਥੜੀ ਬਾਰਡਰ ਤੱਕ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ਤੇ ਪਾਬੰਦੀ ਲਗਾਈ ਰੂਪਨਗਰ, 28 ਅਗਸਤ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਚੰਦਰਜਯੋਤੀ ਸਿੰਘ ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ […]
ਹੋਰਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹੜ ਸੰਭਾਵਿਤ ਖੇਤਰਾਂ ਦਾ ਕੀਤਾ ਗਿਆ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 28/08/2025ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹੜ ਸੰਭਾਵਿਤ ਖੇਤਰਾਂ ਦਾ ਕੀਤਾ ਗਿਆ ਦੌਰਾ ਰੂਪਨਗਰ, 28 ਅਗਸਤ: ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਵਿਭਾਗ ਰੂਪਨਗਰ ਦੀਆਂ ਜ਼ਿਲ੍ਹਾ ਪੱਧਰੀ ਟੀਮਾਂ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਬਲਾਕਾਂ ਦੇ ਹੜ ਸੰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸਵਪਨਜੀਤ ਕੌਰ ਵੱਲੋਂ ਮੋਰਿੰਡਾ […]
ਹੋਰ“ਖੇਡਾਂ ਵਤਨ ਪੰਜਾਬ ਦੀਆਂ 2025” ‘ਚ ਹਿੱਸਾ ਲੈਣ ਲਈ ਖਿਡਾਰੀ https:/sports.punjab.gov.in ਪੋਰਟਲ ‘ਤੇ ਰਜਿਸਟਰੇਸ਼ਨ ਕਰਨ
ਪ੍ਰਕਾਸ਼ਨਾਂ ਦੀ ਮਿਤੀ: 28/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਖੇਡਾਂ ਵਤਨ ਪੰਜਾਬ ਦੀਆਂ 2025” ‘ਚ ਹਿੱਸਾ ਲੈਣ ਲਈ ਖਿਡਾਰੀ https:/sports.punjab.gov.in ਪੋਰਟਲ ‘ਤੇ ਰਜਿਸਟਰੇਸ਼ਨ ਕਰਨ ਜ਼ਿਲ੍ਹਾ ਰੂਪਨਗਰ ਵਿਚ 08 ਸਤੰਬਰ ਤੋਂ 10 ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ ਪੰਜਾਬ ਸਰਕਾਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ-2025” ਦੀ ਸਮਾਂ ਸਾਰਨੀ ਜਾਰੀ ਰੂਪਨਗਰ, 28 ਅਗਸਤ: ਪੰਜਾਬ ਸਰਕਾਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ-2025” ਅਧੀਨ […]
ਹੋਰਡਿਪਟੀ ਕਮਿਸ਼ਨਰ ਨੇ ਲੰਬਿਤ ਇੰਤਕਾਲਾਂ, ਈਜ਼ੀ ਜਮ੍ਹਾਂਬੰਦੀ ਤੇ ਸਵਾਮਿਤਵਾ ਸਕੀਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 28/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਲੰਬਿਤ ਇੰਤਕਾਲਾਂ, ਈਜ਼ੀ ਜਮ੍ਹਾਂਬੰਦੀ ਤੇ ਸਵਾਮਿਤਵਾ ਸਕੀਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਮਾਲ ਦਫ਼ਤਰਾਂ ਦੇ ਕੰਮਕਾਜ ’ਚ ਪਾਰਦਰਸ਼ਤਾ ਤੇ ਜਵਾਬਦੇਹੀ ਦੀ ਮਹੱਤਤਾ ਤੇ ਜ਼ੋਰ ਦਿੱਤਾ ਰੂਪਨਗਰ, 28 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਮੰਡਲ ਮੈਜਿਸਟ੍ਰੇਟਾਂ ਤੇ ਮਾਲ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ […]
ਹੋਰਉਪ ਮੰਡਲ ਮੈਜਿਸਟ੍ਰੇਟ ਸ੍ਰੀ ਚਮਕੌਰ ਸਾਹਿਬ ਵੱਲੋਂ ਹੜ੍ਹ ਸੰਭਾਵਿਤ ਖੇਤਰਾਂ ਦਾ ਕੀਤਾ ਗਿਆ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 27/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਚਮਕੌਰ ਸਾਹਿਬ ਵੱਲੋਂ ਹੜ੍ਹ ਸੰਭਾਵਿਤ ਖੇਤਰਾਂ ਦਾ ਕੀਤਾ ਗਿਆ ਦੌਰਾ ਐਮਰਜੈਂਸੀ ਸਮੇਂ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰ ਪੱਧਰ ’ਤੇ ਸਥਾਪਿਤ ਕੀਤੇ ਗਏ ਕੰਟਰੋਲ ਰੂਮ ਦੇ ਨੰਬਰ 0181-221157 ਤੇ ਕੀਤਾ ਜਾ ਸਕਦਾ ਹੈ ਸੰਪਰਕ ਸ੍ਰੀ ਚਮਕੌਰ ਸਾਹਿਬ, 27 ਅਗਸਤ: ਉਪ ਮੰਡਲ ਮੈਜਿਸਟ੍ਰੇਟ ਸ੍ਰੀ ਚਮਕੌਰ ਸਾਹਿਬ ਸ. ਅਮਰੀਕ […]
ਹੋਰ40 ਗ੍ਰਾਮ ਨਸ਼ੀਲੇ ਪਾਊਡਰ ਸਮੇਤ 03 ਵਿਅਕਤੀ ਕੀਤੇ ਗ੍ਰਿਫ਼ਤਾਰ
ਪ੍ਰਕਾਸ਼ਨਾਂ ਦੀ ਮਿਤੀ: 27/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 40 ਗ੍ਰਾਮ ਨਸ਼ੀਲੇ ਪਾਊਡਰ ਸਮੇਤ 03 ਵਿਅਕਤੀ ਕੀਤੇ ਗ੍ਰਿਫ਼ਤਾਰ ਪ੍ਰੋਜੇਕਟ ‘ਸੰਪਰਕ’ ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗਰੂਕ ਕਰਨ ਪਿੰਡਾਂ ਵਿੱਚ ਮੀਟਿੰਗਾ ਕੀਤੀਆਂ ਰੂਪਨਗਰ, 27 ਅਗਸਤ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ […]
ਹੋਰਮਰਨ ਉਪਰੰਤ ਅੱਖਾਂ ਦਾ ਦਾਨ ਕਰਨ ਵਾਲਾ ਵਿਅਕਤੀ ਦੋ ਅੰਨ੍ਹੇ ਵਿਅਕਤੀਆਂ ਦੀ ਜਿੰਦਗੀ ਰੁਸ਼ਨਾ ਸਕਦਾ
ਪ੍ਰਕਾਸ਼ਨਾਂ ਦੀ ਮਿਤੀ: 27/08/2025ਮਰਨ ਉਪਰੰਤ ਅੱਖਾਂ ਦਾ ਦਾਨ ਕਰਨ ਵਾਲਾ ਵਿਅਕਤੀ ਦੋ ਅੰਨ੍ਹੇ ਵਿਅਕਤੀਆਂ ਦੀ ਜਿੰਦਗੀ ਰੁਸ਼ਨਾ ਸਕਦਾ ਅੱਖਾਂ ਦਾਨ ਕਰਨ ਲਈ ਪੰਦਰਵਾੜੇ ਦੌਰਾਨ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਰੂਪਨਗਰ, 27 ਅਗਸਤ: ਅੱਖਾਂ ਦਾਨ ਦੇ ਪੰਦਰਵਾੜੇ 25 ਅਗਸਤ ਤੋਂ 08 ਸਤੰਬਰ 2025 ਦੇ ਸਬੰਧ ਵਿੱਚ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਸਿਵਲ ਸਰਜਨ ਰੂਪਨਗਰ ਡਾ. […]
ਹੋਰਐਨ. ਐਸ. ਕਿਊ. ਐਫ. ਵੋਕੇਸ਼ਨਲ ਟੀਚਰਜ਼ ਫਰੰਟ, ਪੰਜਾਬ ਵੱਲੋਂ ਖਜ਼ਾਨਾ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿਖੇ ਕੀਤਾ ਜ਼ਬਰਦਸਤ ਪ੍ਰਦਰਸ਼ਨ
ਪ੍ਰਕਾਸ਼ਨਾਂ ਦੀ ਮਿਤੀ: 26/08/2025ਐਨ. ਐਸ. ਕਿਊ. ਐਫ. ਵੋਕੇਸ਼ਨਲ ਟੀਚਰਜ਼ ਫਰੰਟ, ਪੰਜਾਬ ਵੱਲੋਂ ਖਜ਼ਾਨਾ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿਖੇ ਕੀਤਾ ਜ਼ਬਰਦਸਤ ਪ੍ਰਦਰਸ਼ਨ। ਮੁੱਖ ਹਾਈਵੇ ਕੀਤਾ ਗਿਆ ਜਾਮ, ਮੀਟਿੰਗ ਤੋਂ ਮੁੱਕਰ ਕੇ ਅਧਿਆਪਕਾਂ ਨੂੰ ਜਬਰੀ ਪੁਲਿਸ ਨੇ ਚੁੱਕਿਆ, ਕੀਤੀ ਮਾਰ ਕੁੱਟ। ਪ੍ਰਦਰਸ਼ਨ ਦੌਰਾਨ ਭੁਪਿੰਦਰ ਸਿੰਘ ਰੋਪੜ, ਰਣਜੀਤ ਸਿੰਘ ਬਰਨਾਲਾ, ਮੈਡਮ ਪਰਮਜੀਤ ਕੌਰ ਸੰਗਰੂਰ ਅਤੇ ਮੈਡਮ ਅਵਤਾਰ ਕੌਰ ਦਿੜਬਾ […]
ਹੋਰਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਦਸਮੇਸ਼ ਯੁਵਕ ਸੇਵਾਵਾਂ ਕਲੱਬ ਦੀ ਅਨੋਖੀ ਪਹਿਲ – ਨਾਟਕ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ
ਪ੍ਰਕਾਸ਼ਨਾਂ ਦੀ ਮਿਤੀ: 25/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਦਸਮੇਸ਼ ਯੁਵਕ ਸੇਵਾਵਾਂ ਕਲੱਬ ਦੀ ਅਨੋਖੀ ਪਹਿਲ – ਨਾਟਕ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ ਰੂਪਨਗਰ, 25 ਅਗਸਤ: ਦਸ਼ਮੇਸ਼ ਯੁਵਕ ਸੇਵਾਵਾਂ ਕਲੱਬ (ਰਜਿ:) ਗ੍ਰੀਨ ਐਵਨਿਊ ਕਲੋਨੀ ਰੋਪੜ ਵੱਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੋਪੜ ਦੇ ਸਹਿਯੋਗ ਨਾਲ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਿਆਂ ਨੂੰ ਠੱਲ ਪਾਉਣ ਅਤੇ […]
ਹੋਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਪ੍ਰਕਾਸ਼ਨਾਂ ਦੀ ਮਿਤੀ: 25/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 25 ਅਗਸਤ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ […]
ਹੋਰਰੂਪਨਗਰ ਪੁਲਿਸ ਨੇ ਨੋਧੇਮਾਜਰਾ ਵਿਖੇ ਹੋਏ ਔਰਤ ਦੇ ਕਤਲ ਦੇ ਮਾਮਲੇ ਨੂੰ ਸੁਲਝਾਉਦਿਆ ਦੋਸ਼ੀ ਨੂੰ 36 ਘੰਟਿਆਂ ‘ਚ ਕੀਤਾ ਗ੍ਰਿਫ਼ਤਾਰ
ਪ੍ਰਕਾਸ਼ਨਾਂ ਦੀ ਮਿਤੀ: 25/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਪੁਲਿਸ ਨੇ ਨੋਧੇਮਾਜਰਾ ਵਿਖੇ ਹੋਏ ਔਰਤ ਦੇ ਕਤਲ ਦੇ ਮਾਮਲੇ ਨੂੰ ਸੁਲਝਾਉਦਿਆ ਦੋਸ਼ੀ ਨੂੰ 36 ਘੰਟਿਆਂ ‘ਚ ਕੀਤਾ ਗ੍ਰਿਫ਼ਤਾਰ ਰੂਪਨਗਰ, 25 ਅਗਸਤ: ਰੂਪਨਗਰ ਪੁਲਿਸ ਨੇ ਨੂਰਪੁਰ ਬੇਦੀ ਨੇੜਲੇ ਪਿੰਡ ਨੋਧੇਮਾਜਰਾ ਵਿਖੇ ਇੱਕ ਔਰਤ ਦੇ ਕੀਤੇ ਗਏ ਕਤਲ ਦੇ ਮਾਮਲੇ ਨੂੰ 36 ਘੰਟੇ ਵਿੱਚ ਸੁਲਝਾਉਦਿਆ ਦੋਸ਼ੀ ਨੂੰ ਵਾਰਦਾਤ ਵਿੱਚ […]
ਹੋਰਸਮਗਰ ਸਿੱਖਿਆ ਅਭਿਆਨ ਵੱਲੋਂ ਮੈਡੀਕਲ ਅਸੈਸਮੈਂਟ ਕੈਂਪ ਦਾ ਕੀਤਾ ਗਿਆ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 25/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਮਗਰ ਸਿੱਖਿਆ ਅਭਿਆਨ ਵੱਲੋਂ ਮੈਡੀਕਲ ਅਸੈਸਮੈਂਟ ਕੈਂਪ ਦਾ ਕੀਤਾ ਗਿਆ ਆਯੋਜਨ 88 ਬੱਚਿਆਂ ਨੇ ਲਿਆ ਭਾਗ, 67 ਨੂੰ ਸਮਾਨ ਦੇਣ ਲਈ ਚੁਣਿਆ ਗਿਆ ਰੂਪਨਗਰ, 25 ਅਗਸਤ: ਸਮਗਰ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਦੀ ਪ੍ਰਧਾਨਗੀ ਹੇਠ ਡਾਇਟ ਰੂਪਨਗਰ ਵਿਖੇ ਮੈਡੀਕਲ ਅਸੈਸਮੈਂਟ ਕੈਂਪ ਲਗਾਇਆ ਗਿਆ। […]
ਹੋਰਧਾਰਾ 163 ਅਧੀਨ ਆਈ.ਆਈ.ਟੀ ਰੋਡ (ਆਈ.ਆਈ.ਟੀ ਤੋਂ ਫਲਾਈ ਓਵਰ ਤੱਕ) ਤੋਂ ਆਉਣ ਜਾਣ ਵਾਲੇ ਹੈਵੀ ਓਵਰਲੋਡ ਭਾਰੀ ਗੱਡੀਆਂ/ਟਿੱਪਰਾਂ ਦੇ ਚੱਲਣ ਤੇ ਪੂਰਨ ਤੌਰ ‘ਤੇ ਪਾਬੰਦੀ
ਪ੍ਰਕਾਸ਼ਨਾਂ ਦੀ ਮਿਤੀ: 25/08/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਧਾਰਾ 163 ਅਧੀਨ ਆਈ.ਆਈ.ਟੀ ਰੋਡ (ਆਈ.ਆਈ.ਟੀ ਤੋਂ ਫਲਾਈ ਓਵਰ ਤੱਕ) ਤੋਂ ਆਉਣ ਜਾਣ ਵਾਲੇ ਹੈਵੀ ਓਵਰਲੋਡ ਭਾਰੀ ਗੱਡੀਆਂ/ਟਿੱਪਰਾਂ ਦੇ ਚੱਲਣ ਤੇ ਪੂਰਨ ਤੌਰ ‘ਤੇ ਪਾਬੰਦੀ ਰੂਪਨਗਰ, 25 ਅਗਸਤ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਚੰਦਰਜਯੋਤੀ ਸਿੰਘ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਆਈ.ਆਈ.ਟੀ […]
ਹੋਰ5.50 ਗ੍ਰਾਮ ਨਸ਼ੀਲਾ ਪਾਊਡਰ ਤੇ ਨਸ਼ਾ ਕਰਨ ਦੇ ਆਦੀ ਕੁੱਲ 03 ਵਿਅਕਤੀ ਕੀਤੇ ਗ੍ਰਿਫ਼ਤਾਰ
ਪ੍ਰਕਾਸ਼ਨਾਂ ਦੀ ਮਿਤੀ: 25/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 5.50 ਗ੍ਰਾਮ ਨਸ਼ੀਲਾ ਪਾਊਡਰ ਤੇ ਨਸ਼ਾ ਕਰਨ ਦੇ ਆਦੀ ਕੁੱਲ 03 ਵਿਅਕਤੀ ਕੀਤੇ ਗ੍ਰਿਫ਼ਤਾਰ ਪ੍ਰੋਜੇਕਟ ‘ਸੰਪਰਕ’ ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗਰੂਕ ਕਰਨ ਪਿੰਡਾਂ ਵਿੱਚ ਮੀਟਿੰਗਾ ਕੀਤੀਆਂ ਰੂਪਨਗਰ, 25 ਅਗਸਤ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ […]
ਹੋਰਰੂਪਨਗਰ ਪੁਲਿਸ ਵੱਲੋਂ “ਸੰਡੇ ਆਨ ਸਾਇਕਲ” ਰੈਲੀ ਦਾ ਕੀਤਾ ਗਿਆ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 24/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਪੁਲਿਸ ਵੱਲੋਂ “ਸੰਡੇ ਆਨ ਸਾਇਕਲ” ਰੈਲੀ ਦਾ ਕੀਤਾ ਗਿਆ ਆਯੋਜਨ ਰੂਪਨਗਰ, 24 ਅਗਸਤ: “ਸੰਡੇ ਆਨ ਸਾਇਕਲ” ਮੁਹਿੰਮ ਦੇ ਤਹਿਤ ਰੂਪਨਗਰ ਪੁਲਿਸ ਵੱਲੋਂ ਅੱਜ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦੀ ਸ਼ੁਰੂਆਤ ਕਪਤਾਨ ਪੁਲਿਸ ਰੂਪਨਗਰ ਸ਼੍ਰੀ ਅਰਵਿੰਦ ਮੀਨਾ ਵੱਲੋਂ ਹਰੀ ਝੰਡੀ ਦੇ ਕੇ ਕੀਤੀ ਗਈ। ਇਸ […]
ਹੋਰਸਰਕਾਰੀ ਕਾਲਜ ਰੋਪੜ ਦੇ ਬੀ.ਸੀ.ਏ ਭਾਗ-3 ਸਮੈਸਟਰ-6 ਦਾ ਨਤੀਜਾ ਸ਼ਾਨਦਾਰ ਰਿਹਾ
ਪ੍ਰਕਾਸ਼ਨਾਂ ਦੀ ਮਿਤੀ: 23/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਦੇ ਬੀ.ਸੀ.ਏ ਭਾਗ-3 ਸਮੈਸਟਰ-6 ਦਾ ਨਤੀਜਾ ਸ਼ਾਨਦਾਰ ਰਿਹਾ ਰੂਪਨਗਰ, 23 ਅਗਸਤ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸੈਸ਼ਨ 2024-25 ਯੂਨੀਵਰਸਿਟੀ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਸਰਕਾਰੀ ਕਾਲਜ ਰੋਪੜ ਦੇ ਬੀ.ਸੀ.ਏ. ਭਾਗ -3 ਸਮੈਸਟਰ -6 ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਕਾਦਮਿਕ ਖੇਤਰ ਵਿੱਚ ਕਾਲਜ ਦਾ ਨਾਮ ਰੌਸ਼ਨ ਕੀਤਾ […]
ਹੋਰਐਚ.ਆਈ.ਵੀ ਏਡਜ਼ ਅਤੇ ਨਸ਼ਾ ਛੁਡਾਉਣ ਲਈ ਜਾਗਰੂਕਤਾ ਸਬੰਧੀ ਨੁੱਕੜ ਨਾਟਕ ਕਰਵਾਇਆ
ਪ੍ਰਕਾਸ਼ਨਾਂ ਦੀ ਮਿਤੀ: 23/08/2025ਐਚ.ਆਈ.ਵੀ ਏਡਜ਼ ਅਤੇ ਨਸ਼ਾ ਛੁਡਾਉਣ ਲਈ ਜਾਗਰੂਕਤਾ ਸਬੰਧੀ ਨੁੱਕੜ ਨਾਟਕ ਕਰਵਾਇਆ ਰੂਪਨਗਰ, 23 ਅਗਸਤ: ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੇਬਰ ਚੌਂਕ ਰੋਪੜ ਵਿਖੇ ਐਚ.ਆਈ.ਵੀ ਏਡਜ਼ ਮਿਨਿਸਟਰੀ ਆਫ ਇਨਫੋਰਮੇਸ਼ਨ ਐਂਡ ਬਰੋਡਕਾਸਟਿੰਗ ਗਵਰਮੈਂਟ ਆਫ ਇੰਡੀਆ ਪੰਜਾਬ ਏਡਜ਼ ਕੰਟਰੋਲ ਕਮੇਟੀ ਵੱਲੋਂ ਏਡਜ਼ ਅਤੇ ਨਸ਼ਾ ਛੱਡਣ ਲਈ ਲੋਕਾਂ ਨੂੰ ਨੁੱਕੜ ਨਾਟਕ ਕਰਕੇ ਜਾਗਰੂਕ ਕੀਤਾ […]
ਹੋਰਸਮਾਜ ਦੇ ਲੋਕੀ ਛੋਟੀ ਉਮਰ ਤੋਂ ਬੱਚਿਆ ਅੰਦਰ ਬਜ਼ੁਰਗਾਂ ਪ੍ਰਤੀ ਸਤਿਕਾਰ ਕਰਨ ਦੀ ਭਾਵਨਾ ਉਤਸਾਹਿਤ ਕਰਨ:-ਅਮਨਦੀਪ ਕੌਰ
ਪ੍ਰਕਾਸ਼ਨਾਂ ਦੀ ਮਿਤੀ: 23/08/2025ਸਮਾਜ ਦੇ ਲੋਕੀ ਛੋਟੀ ਉਮਰ ਤੋਂ ਬੱਚਿਆ ਅੰਦਰ ਬਜ਼ੁਰਗਾਂ ਪ੍ਰਤੀ ਸਤਿਕਾਰ ਕਰਨ ਦੀ ਭਾਵਨਾ ਉਤਸਾਹਿਤ ਕਰਨ:-ਅਮਨਦੀਪ ਕੌਰ ਰੂਪਨਗਰ, 23 ਅਗਸਤ: ਵਿਸ਼ਵ ਬਜ਼ੁਰਗ ਦਿਵਸ ਮੌਕੇ ਸੀ.ਜੀ.ਐਮ-ਕਮ-ਸਕੱਤਰ ਜ਼ਿਲ੍ਹਾ ਮੁਫਤ ਕਾਨੂੰਨੀ ਸੇਵਾਵਾਂ ਰੂਪਨਗਰ ਅਮਨਦੀਪ ਕੌਰ ਦੀ ਅਗਵਾਈ ਵਿੱਚ ਬਜ਼ੁਰਗਾਂ ਦੇ ਆਪਣਾ ਘਰ ਹਵੇਲੀ ਕਲਾਂ ਵਿਖੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਤੇ ਸੀ.ਜੀ.ਐਮ ਅਮਨਦੀਪ ਕੌਰ ਨੇ […]
ਹੋਰ