ਪ੍ਰੈੱਸ ਅਧਿਕਾਰਿਤ ਰਿਪੋਰਟ

Filter by:
Placement camp at District Employment and Business Bureau Rupnagar on 26th December

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ 26 ਦਸੰਬਰ ਨੂੰ

ਪ੍ਰਕਾਸ਼ਨਾਂ ਦੀ ਮਿਤੀ: 24/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ 26 ਦਸੰਬਰ ਨੂੰ ਐਸ.ਐਮ.ਐੱਲ ਕੰਪਨੀ ਆਸਰੋਂ ਵੱਲੋਂ ਅਪ੍ਰੈਟਿਸ ਦੀਆਂ 100 ਅਸਾਮੀਆਂ ਦੀ ਭਰਤੀ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਰੂਪਨਗਰ, 24 ਦਸੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ […]

Benefits of government schemes reaching the backward classes - Chairman Thind

ਪੱਛੜੀਆਂ ਸ੍ਰੇਣੀਆਂ ਤੱਕ ਪਹੁੰਚੇ ਸਰਕਾਰੀ ਯੋਜਨਾਵਾਂ ਦਾ ਲਾਭ – ਚੇਅਰਮੈਨ ਥਿੰਦ

ਪ੍ਰਕਾਸ਼ਨਾਂ ਦੀ ਮਿਤੀ: 24/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੱਛੜੀਆਂ ਸ੍ਰੇਣੀਆਂ ਤੱਕ ਪਹੁੰਚੇ ਸਰਕਾਰੀ ਯੋਜਨਾਵਾਂ ਦਾ ਲਾਭ – ਚੇਅਰਮੈਨ ਥਿੰਦ ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਮੀਟਿੰਗ ਕਰਕੇ ਲਿਆ ਜਾਇਜ਼ਾ ਰੂਪਨਗਰ, 24 ਦਸੰਬਰ: ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਜਾਇਜ਼ਾ ਲੈਣ ਤੇ ਪੱਛੜੀਆਂ ਸ੍ਰੇਣੀਆਂ […]

Street play organized in district courts by District Legal Services Authority Rupnagar as part of campaign against drugs

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਕਚਿਹਰੀਆਂ ‘ਚ ਕਰਵਾਇਆ ਗਿਆ ਨੁੱਕੜ ਨਾਟਕ

ਪ੍ਰਕਾਸ਼ਨਾਂ ਦੀ ਮਿਤੀ: 23/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਕਚਿਹਰੀਆਂ ‘ਚ ਕਰਵਾਇਆ ਗਿਆ ਨੁੱਕੜ ਨਾਟਕ ਰੂਪਨਗਰ, 23 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਮਨਜੋਤ ਕੌਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਨਸ਼ਿਆਂ ਖਿਲਾਫ਼ ਚੱਲ […]

Children's hockey and basketball competitions were organized by the District Legal Services Authority as part of its ongoing campaign against drugs.

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਬੱਚਿਆਂ ਦੇ ਹਾਕੀ ਤੇ ਬਾਸਕਟਬਾਲ ਦੇ ਖੇਡ ਮੁਕਾਬਲੇ ਕਰਵਾਏ ਗਏ

ਪ੍ਰਕਾਸ਼ਨਾਂ ਦੀ ਮਿਤੀ: 21/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਬੱਚਿਆਂ ਦੇ ਹਾਕੀ ਤੇ ਬਾਸਕਟਬਾਲ ਦੇ ਖੇਡ ਮੁਕਾਬਲੇ ਕਰਵਾਏ ਗਏ ਰੂਪਨਗਰ, 21 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਮਨਜੋਤ ਕੌਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ […]

District and Sessions Judge Manjot Kaur flags off the awareness rally against drugs

ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜੋਤ ਕੌਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪ੍ਰਕਾਸ਼ਨਾਂ ਦੀ ਮਿਤੀ: 19/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜੋਤ ਕੌਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਰੂਪਨਗਰ, 19 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਜ਼ਿਲ੍ਹਾ ਅਤੇ […]

Government Senior Secondary School (Girls), Sri Chamkaur Sahib will remain closed during the annual Shaheedi Jor Mel.

ਸਲਾਨਾ ਸ਼ਹੀਦੀ ਜੋੜ ਮੇਲ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸ੍ਰੀ ਚਮਕੌਰ ਸਾਹਿਬ ਰਹੇਗਾ ਬੰਦ

ਪ੍ਰਕਾਸ਼ਨਾਂ ਦੀ ਮਿਤੀ: 19/12/2025

ਸਲਾਨਾ ਸ਼ਹੀਦੀ ਜੋੜ ਮੇਲ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸ੍ਰੀ ਚਮਕੌਰ ਸਾਹਿਬ ਰਹੇਗਾ ਬੰਦ ਰੂਪਨਗਰ, 19 ਨਵੰਬਰ: ਸਲਾਨਾ ਸ਼ਹੀਦੀ ਜੋੜ ਮੇਲ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸ੍ਰੀ ਚਮਕੌਰ ਸਾਹਿਬ ਬੰਦ ਰਹੇਗਾ। ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਹਾਇਕ ਕਮਿਸ਼ਨਰ ਸ. ਅਰਵਿੰਦਰਪਾਲ ਸਿੰਘ ਸੋਮਲ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ […]

Quarterly meeting of Zila Sainik Board Rupnagar held, important decisions regarding welfare of ex-servicemen taken

ਜ਼ਿਲ੍ਹਾ ਸੈਨਿਕ ਬੋਰਡ ਰੂਪਨਗਰ ਦੀ ਤਿਮਾਹੀ ਮੀਟਿੰਗ ਆਯੋਜਿਤ, ਸਾਬਕਾ ਸੈਨਿਕਾਂ ਦੀ ਭਲਾਈ ਸਬੰਧੀ ਅਹੰਮ ਫੈਸਲੇ

ਪ੍ਰਕਾਸ਼ਨਾਂ ਦੀ ਮਿਤੀ: 19/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਸੈਨਿਕ ਬੋਰਡ ਰੂਪਨਗਰ ਦੀ ਤਿਮਾਹੀ ਮੀਟਿੰਗ ਆਯੋਜਿਤ, ਸਾਬਕਾ ਸੈਨਿਕਾਂ ਦੀ ਭਲਾਈ ਸਬੰਧੀ ਅਹੰਮ ਫੈਸਲੇ ਰੂਪਨਗਰ, 19 ਨਵੰਬਰ: ਜ਼ਿਲ੍ਹਾ ਸੈਨਿਕ ਬੋਰਡ ਰੂਪਨਗਰ ਦੀ ਤਿਮਾਹੀ ਮੀਟਿੰਗ ਸਹਾਇਕ ਕਮਿਸ਼ਨਰ ਰੂਪਨਗਰ ਸ. ਅਰਵਿੰਦਰਪਾਲ ਸਿੰਘ ਸੋਮਲ ਅਤੇ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਦੀ ਅਗਵਾਈ ਹੇਠ ਦਫ਼ਤਰ ਡਿਪਟੀ ਕਮਿਸ਼ਨਰ ਰੂਪਨਗਰ ਦੇ ਕਮੇਟੀ ਰੂਮ ਵਿੱਚ ਆਯੋਜਿਤ […]

Strict ban on burning wheat stubble in the district: Additional District Magistrate

ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਦੀ ਪ੍ਰੀਖਿਆ ਦੇ ਮੱਦੇਨਜ਼ਰ ਪ੍ਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਇਕੱਠੇ ਹੋਣ ‘ਤੇ ਪੂਰਨ ਪਾਬੰਦੀ ਲਗਾਈ

ਪ੍ਰਕਾਸ਼ਨਾਂ ਦੀ ਮਿਤੀ: 18/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਦੀ ਪ੍ਰੀਖਿਆ ਦੇ ਮੱਦੇਨਜ਼ਰ ਪ੍ਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਇਕੱਠੇ ਹੋਣ ‘ਤੇ ਪੂਰਨ ਪਾਬੰਦੀ ਲਗਾਈ ਰੂਪਨਗਰ, 18 ਦਸੰਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਵਿਕੇਸ਼ ਗੁਪਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 21 […]

Placement camp at District Employment and Business Bureau Rupnagar today

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨਾਂ ਦੀ ਮਿਤੀ: 18/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 18 ਦਸੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ […]

Health Department organizes drug de-addiction and mental health awareness camp at Gurudwara Shri Bhatta Sahib

ਸਿਹਤ ਵਿਭਾਗ ਵੱਲੋਂ ਗੁਰੂਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਨਸ਼ਾ ਛੁਡਾਊ ਅਤੇ ਮਾਨਸਿਕ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 18/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਿਹਤ ਵਿਭਾਗ ਵੱਲੋਂ ਗੁਰੂਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਨਸ਼ਾ ਛੁਡਾਊ ਅਤੇ ਮਾਨਸਿਕ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ ਰੂਪਨਗਰ, 18 ਦਸੰਬਰ: ਸਿਹਤ ਵਿਭਾਗ ਵੱਲੋਂ ਗੁਰੂਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਤਿੰਨ ਦਿਨਾ ਸ਼ਹੀਦੀ ਜੋੜ ਮੇਲੇ ਦੌਰਾਨ ਨਸ਼ਾ ਛੁਡਾਊ ਅਤੇ ਮਾਨਸਿਕ ਸਿਹਤ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕਾਉਂਸਲਰ ਜਸਜੀਤ ਕੌਰ, ਪ੍ਰਭਜੋਤ ਕੌਰ […]

Meeting held with all SMOs and Program Officers regarding Care Companion Program

ਕੇਅਰ ਕੰਪੇਨੀਅਨ ਪ੍ਰੋਗਰਾਮ ਸਬੰਧੀ ਸਮੂਹ ਐਸਐਮਓਜ਼ ਅਤੇ ਪ੍ਰੋਗਰਾਮ ਅਫਸਰਾਂ ਨਾਲ ਕੀਤੀ ਮੀਟਿੰਗ

ਪ੍ਰਕਾਸ਼ਨਾਂ ਦੀ ਮਿਤੀ: 18/12/2025

ਕੇਅਰ ਕੰਪੇਨੀਅਨ ਪ੍ਰੋਗਰਾਮ ਸਬੰਧੀ ਸਮੂਹ ਐਸਐਮਓਜ਼ ਅਤੇ ਪ੍ਰੋਗਰਾਮ ਅਫਸਰਾਂ ਨਾਲ ਕੀਤੀ ਮੀਟਿੰਗ ਰੂਪਨਗਰ, 18 ਦਸੰਬਰ: ਸਿਹਤ ਵਿਭਾਗ ਪੰਜਾਬ ਵੱਲੋਂ ਮਰੀਜ਼ ਸੇਵਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ਕੇਅਰ ਕੰਪੇਨੀਅਨ ਪ੍ਰੋਗਰਾਮ ਦੇ ਸਬੰਧ ਵਿੱਚ ਜ਼ਿਲ੍ਹਾ ਰੂਪਨਗਰ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ (ਐਸਐਮਓਜ਼) ਅਤੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੇ ਅਫਸਰਾਂ ਨੂੰ ਵਿਸਤ੍ਰਿਤ ਜਾਣਕਾਰੀ ਦਿੱਤੀ […]

Strict ban on burning wheat stubble in the district: Additional District Magistrate

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ‘ਚ ਬਣਾਏ ਗਏ ਵੱਖ-ਵੱਖ ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 16/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ‘ਚ ਬਣਾਏ ਗਏ ਵੱਖ-ਵੱਖ ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ ਕੀਤਾ ਰੂਪਨਗਰ, 16 ਦਸੰਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਵਿਕੇਸ਼ ਗੁਪਤਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ […]

Kendriya Vidyalaya IIT Ropar's Foundation Day celebrated with enthusiasm

ਕੇਂਦਰੀ ਵਿਦਿਆਲਿਆ ਆਈਆਈਟੀ ਰੋਪੜ ਦਾ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 16/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕੇਂਦਰੀ ਵਿਦਿਆਲਿਆ ਆਈਆਈਟੀ ਰੋਪੜ ਦਾ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ ਰੂਪਨਗਰ, 16 ਦਸੰਬਰ: ਕੇਂਦਰੀ ਵਿਦਿਆਲਿਆ ਆਈਆਈਟੀ ਰੋਪੜ ਦਾ ਸਥਾਪਨਾ ਦਿਵਸ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਕਲਾਸ ਅੱਠਵੀਂ ਦੀ ਮਿਸਟੀ ਅਤੇ ਕਲਾਸ ਪੰਜਵੀਂ ਦੇ ਸਹਿਜ ਸੋਢੀ ਦੇ ਪ੍ਰੇਰਨਾਦਾਇਕ ਭਾਸ਼ਣਾਂ ਨਾਲ ਹੋਈ, ਜਿਨ੍ਹਾਂ ਨੇ ਸਥਾਪਨਾ […]

Awareness cycle rally against drugs organized by District Legal Services Authority Rupnagar

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੁਆਰਾ ਨਸ਼ਿਆਂ ਖਿਲਾਫ ਕੀਤੀ ਜਾਗਰੂਕਤਾ ਸਾਇਕਲ ਰੈਲੀ

ਪ੍ਰਕਾਸ਼ਨਾਂ ਦੀ ਮਿਤੀ: 16/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੁਆਰਾ ਨਸ਼ਿਆਂ ਖਿਲਾਫ ਕੀਤੀ ਜਾਗਰੂਕਤਾ ਸਾਇਕਲ ਰੈਲੀ ਰੂਪਨਗਰ, 16 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ […]

Special attention should be paid to the elderly, children and pregnant women in winter - Civil Surgeon

ਸਰਦੀ ਵਿੱਚ ਬਜ਼ੁਰਗਾਂ, ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਰੱਖਿਆ ਜਾਵੇ ਵਿਸ਼ੇਸ਼ ਧਿਆਨ – ਸਿਵਲ ਸਰਜਨ

ਪ੍ਰਕਾਸ਼ਨਾਂ ਦੀ ਮਿਤੀ: 15/12/2025

ਸਰਦੀ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਕੀਤੀ ਜਾਰੀ ਸਰਦੀ ਵਿੱਚ ਬਜ਼ੁਰਗਾਂ, ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਰੱਖਿਆ ਜਾਵੇ ਵਿਸ਼ੇਸ਼ ਧਿਆਨ – ਸਿਵਲ ਸਰਜਨ ਰੂਪਨਗਰ, 15 ਦਸੰਬਰ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਠੰਢ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਨੇ ਸਰਦੀ ਅਤੇ ਸਰਦੀ ਤੋਂ ਹੋਣ ਵਾਲੀਆਂ ਬਿਮਾਰੀਆਂ […]

Medical camp organized by District Legal Services Authority Rupnagar in District Jail

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੁਆਰਾ ਜ਼ਿਲ੍ਹਾ ਜੇਲ੍ਹ ‘ਚ ਲਗਵਾਇਆ ਗਿਆ ਮੈਡੀਕਲ ਕੈਂਪ

ਪ੍ਰਕਾਸ਼ਨਾਂ ਦੀ ਮਿਤੀ: 15/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੁਆਰਾ ਜ਼ਿਲ੍ਹਾ ਜੇਲ੍ਹ ‘ਚ ਲਗਵਾਇਆ ਗਿਆ ਮੈਡੀਕਲ ਕੈਂਪ ਰੂਪਨਗਰ, 15 ਦਸੰਬਰ: ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਜੇਲ੍ਹ ਰੂਪਨਗਰ ਵਿਖੇ ਸਿਵਲ ਹਸਪਤਾਲ ਰੂਪਨਗਰ ਅਤੇ ਰੋਟਰੀ ਕਲੱਬ ਦੇ ਸਹਿਯੋਗ ਨਾਲ ਜ਼ਿਲ੍ਹਾ ਜੇਲ੍ਹ ਰੂਪਨਗਰ ਵਿਖੇ ਮੈਡੀਕਲ ਕੈਂਪ ਲਗਵਾਇਆ ਗਿਆ। ਇਸ ਮੌਕੇ […]

Successfully organized National Lok Adalat in District Rupnagar

ਜ਼ਿਲ੍ਹਾ ਰੂਪਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ

ਪ੍ਰਕਾਸ਼ਨਾਂ ਦੀ ਮਿਤੀ: 13/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੂਪਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਰੂਪਨਗਰ, 13 ਦਸੰਬਰ: ਨੈਸ਼ਨਲ ਲੀਗਲ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ 2025 ਦੀ ਚੌਥੀ ਕੌਮੀ ਲੋਕ ਅਦਾਲਤ ਜ਼ਿਲ੍ਹਾ ਰੂਪਨਗਰ ਅਤੇ ਇਸ ਦੀਆਂ ਸਬ-ਡਵੀਜ਼ਨਾਂ- ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਦੀਆਂ […]

Strict ban on burning wheat stubble in the district: Additional District Magistrate

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਚੋਣਾਂ ਦੇ ਮੱਦੇਨਜ਼ਰ 14 ਦਸੰਬਰ ਤੋਂ ਲੈ ਕੇ 15 ਦਸੰਬਰ ਸਵੇਰੇ 10 ਵਜੇ ਤੱਕ ਡਰਾਈ ਡੇਅ ਘੋਸ਼ਿਤ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 13/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਚੋਣਾਂ ਦੇ ਮੱਦੇਨਜ਼ਰ 14 ਦਸੰਬਰ ਤੋਂ ਲੈ ਕੇ 15 ਦਸੰਬਰ ਸਵੇਰੇ 10 ਵਜੇ ਤੱਕ ਡਰਾਈ ਡੇਅ ਘੋਸ਼ਿਤ ਕੀਤਾ ਰੂਪਨਗਰ, 13 ਦਸੰਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਵਿਕੇਸ਼ ਗੁਪਤਾ ਨੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ […]

mportant meeting of District Appropriate Authority PCPNDT and District Advisory Committee PCPNDT held

ਜ਼ਿਲ੍ਹਾ ਐਪਰੋਪਰੇਟ ਅਥਾਰਟੀ ਪੀਸੀਪੀਐਨਡੀਟੀ ਅਤੇ ਜ਼ਿਲ੍ਹਾ ਐਡਵਾਈਜ਼ਰੀ ਕਮੇਟੀ ਪੀਸੀਪੀਐਨਡੀਟੀ ਦੀ ਹੋਈ ਮਹੱਤਵਪੂਰਨ ਮੀਟਿੰਗ

ਪ੍ਰਕਾਸ਼ਨਾਂ ਦੀ ਮਿਤੀ: 13/12/2025

ਜ਼ਿਲ੍ਹਾ ਐਪਰੋਪਰੇਟ ਅਥਾਰਟੀ ਪੀਸੀਪੀਐਨਡੀਟੀ ਅਤੇ ਜ਼ਿਲ੍ਹਾ ਐਡਵਾਈਜ਼ਰੀ ਕਮੇਟੀ ਪੀਸੀਪੀਐਨਡੀਟੀ ਦੀ ਹੋਈ ਮਹੱਤਵਪੂਰਨ ਮੀਟਿੰਗ ਰੂਪਨਗਰ, 13 ਦਸੰਬਰ: ਜ਼ਿਲ੍ਹਾ ਐਪਰੋਪਰੇਟ ਅਥਾਰਟੀ ਪੀਸੀਪੀਐਨਡੀਟੀ ਅਤੇ ਜ਼ਿਲ੍ਹਾ ਐਡਵਾਈਜ਼ਰੀ ਕਮੇਟੀ ਪੀਸੀਪੀਐਨਡੀਟੀ ਦੀ ਮਹੱਤਵਪੂਰਨ ਮੀਟਿੰਗ ਅੱਜ ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹੇ ਵਿੱਚ ਪੀਸੀਪੀਐਨਡੀਟੀ ਐਕਟ ਨੂੰ ਸੁਚਾਰੂ ਲਾਗੂ […]

Orientation training for ANMs completed, special emphasis given on care of pregnant women, vaccination and high-risk pregnancy

ਏ.ਐਨ.ਐਮ. ਲਈ ਓਰੀਐਂਟੇਸ਼ਨ ਟ੍ਰੇਨਿੰਗ ਸੰਪੰਨ, ਗਰਭਵਤੀ ਮਹਿਲਾਵਾਂ ਦੀ ਸੰਭਾਲ, ਟੀਕਾਕਰਨ ਤੇ ਹਾਈ-ਰਿਸਕ ਪ੍ਰੈਗਨੈਂਸੀ ਬਾਰੇ ਦਿੱਤਾ ਖਾਸ ਜ਼ੋਰ

ਪ੍ਰਕਾਸ਼ਨਾਂ ਦੀ ਮਿਤੀ: 12/12/2025

ਏ.ਐਨ.ਐਮ. ਲਈ ਓਰੀਐਂਟੇਸ਼ਨ ਟ੍ਰੇਨਿੰਗ ਸੰਪੰਨ, ਗਰਭਵਤੀ ਮਹਿਲਾਵਾਂ ਦੀ ਸੰਭਾਲ, ਟੀਕਾਕਰਨ ਤੇ ਹਾਈ-ਰਿਸਕ ਪ੍ਰੈਗਨੈਂਸੀ ਬਾਰੇ ਦਿੱਤਾ ਖਾਸ ਜ਼ੋਰ ਰੂਪਨਗਰ, 12 ਦਸੰਬਰ: ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੂਪਨਗਰ ਵਿੱਚ ਅੱਜ ਸਿਹਤ ਵਿਭਾਗ ਵੱਲੋਂ ਐਕਸੀਲੇਰੀ ਨਰਸ ਮਿਡਵਾਈਫ ਸਟਾਫ ਲਈ ਇੱਕ ਵਿਸ਼ੇਸ਼ ਓਰੀਐਂਟੇਸ਼ਨ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਗਰਭਵਤੀ […]

IAS Manvesh Singh Sidhu takes charge as Commissioner of Rupnagar Division

ਆਈਏਐਸ ਮਨਵੇਸ਼ ਸਿੰਘ ਸਿੱਧੂ ਨੇ ਰੂਪਨਗਰ ਮੰਡਲ ਦੇ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਪ੍ਰਕਾਸ਼ਨਾਂ ਦੀ ਮਿਤੀ: 12/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਆਈਏਐਸ ਮਨਵੇਸ਼ ਸਿੰਘ ਸਿੱਧੂ ਨੇ ਰੂਪਨਗਰ ਮੰਡਲ ਦੇ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਰੂਪਨਗਰ, 12 ਦਸੰਬਰ: ਰੂਪਨਗਰ ਮੰਡਲ ਦੇ ਕਮਿਸ਼ਨਰ ਦਫਤਰ ਵਿਖੇ ਅੱਜ ਸ. ਮਨਵੇਸ਼ ਸਿੰਘ ਸਿੱਧੂ (ਆਈਏਐਸ) ਨੇ ਬਤੌਰ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਥੇ ਪਹੁੰਚਣ ‘ਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਰੂਪਨਗਰ ਦੀ ਟੁੱਕੜੀ ਵੱਲੋਂ ‘ਗਾਰਡ ਆਫ ਆਨਰ’ […]

Sri Anandpur Sahib and Rupnagar area declared no-drone zone in view of the Chief Minister's arrival

ਜ਼ਿਲ੍ਹੇ ਵਿੱਚ ਅਮਨ ਅਤੇ ਸ਼ਾਂਤੀਪੂਰਵਕ ਚੋਣਾਂ ਮੁਕੰਮਲ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਮੁਕੰਮਲ – ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ

ਪ੍ਰਕਾਸ਼ਨਾਂ ਦੀ ਮਿਤੀ: 12/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਵਿੱਚ ਅਮਨ ਅਤੇ ਸ਼ਾਂਤੀਪੂਰਵਕ ਚੋਣਾਂ ਮੁਕੰਮਲ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਮੁਕੰਮਲ – ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਤਿ ਸੰਵੇਦਨਸ਼ੀਲ, ਸੰਵੇਦਨਸ਼ੀਲ ਅਤੇ ਗੈਰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਬਾਰੇ ਦਿੱਤੀ ਜਾਣਕਾਰੀ ਰੂਪਨਗਰ, 12 ਦਸੰਬਰ: ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਰੂਪਨਗਰ ਚੰਦਰਜਯੋਤੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ […]

Early Childhood Care and Education Day celebrated in all Anganwadi Centres of the district

ਜ਼ਿਲ਼੍ਹੇ ਦੇ ਸਾਰੇ ਆਂਗਣਵਾੜੀ ਸੈਂਟਰਾ ‘ਚ ਮਨਾਇਆ ਗਿਆ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ ਦਿਵਸ

ਪ੍ਰਕਾਸ਼ਨਾਂ ਦੀ ਮਿਤੀ: 12/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ਼੍ਹੇ ਦੇ ਸਾਰੇ ਆਂਗਣਵਾੜੀ ਸੈਂਟਰਾ ‘ਚ ਮਨਾਇਆ ਗਿਆ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ ਦਿਵਸ ਰੂਪਨਗਰ, 12 ਦਸੰਬਰ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾ ਅਤੇ ਜ਼ਿਲ਼੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਸ਼ਰੂਤੀ ਸ਼ਰਮਾ ਦੀ ਅਗਵਾਈ ਹੇਠ ਰੂਪਨਗਰ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ ਸ਼ੁਰੂਆਤੀ […]

Health Minister Dr. Balbir Singh paid a surprise visit to Civil Hospital Rupnagar

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਰੂਪਨਗਰ ਦਾ ਅਚਨਚੇਤ ਦੌਰਾ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 07/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਰੂਪਨਗਰ ਦਾ ਅਚਨਚੇਤ ਦੌਰਾ ਕੀਤਾ ਕਿਹਾ, ਮਰੀਜ਼ਾ ਨੂੰ ਹੀ ਆਉਂਦੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਕੱਢਣਾ ਸਾਡੀ ਮੁੱਖ ਤਰਜੀਹ ਰੂਪਨਗਰ, 07 ਦਸੰਬਰ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਹਸਪਤਾਲ ਰੂਪਨਗਰ ਦਾ ਦੌਰਾ ਕਰਦੇ ਹੋਏ ਓਪੀਡੀ ਸੇਵਾਵਾਂ ਅਤੇ ਡਰੱਗ […]

During the investigation in the district, 06 nominations of Zila Parishad and 18 nominations of Panchayat Samiti were declared ineligible.

ਜ਼ਿਲ੍ਹੇ ਵਿੱਚ ਪੜਤਾਲ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਦੀਆਂ 06 ਤੇ ਪੰਚਾਇਤ ਸੰਮਤੀ ਦੀਆਂ 18 ਨਾਮਜ਼ਦਗੀਆਂ ਅਯੋਗ ਕਰਾਰ

ਪ੍ਰਕਾਸ਼ਨਾਂ ਦੀ ਮਿਤੀ: 05/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਜ਼ਿਲ੍ਹੇ ਵਿੱਚ ਪੜਤਾਲ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਦੀਆਂ 06 ਤੇ ਪੰਚਾਇਤ ਸੰਮਤੀ ਦੀਆਂ 18 ਨਾਮਜ਼ਦਗੀਆਂ ਅਯੋਗ ਕਰਾਰ ਪੜਤਾਲ ਬਾਅਦ ਜ਼ਿਲ੍ਹਾ ਪ੍ਰੀਸ਼ਦ ਲਈ 40 ਤੇ ਪੰਚਾਇਤ ਸੰਮਤੀ ਲਈ 332 ਉਮੀਦਵਾਰ ਚੋਣ ਲੜਨ ਲਈ ਯੋਗ ਪਾਏ ਗਏ ਰੂਪਨਗਰ, 05 ਦਸੰਬਰ: ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ […]

ਕੋਈ ਚਿੱਤਰ ਨਹੀਂ

ਬੱਚਿਆਂ ਨੂੰ ਰਿਹਾਇਸ਼ੀ ਸਹੂਲਤਾਂ ਦੇਣ ਵਾਲੀਆਂ ਸੰਸਥਾਵਾਂ ਦੀ ਰਜਿਸਟਰੇਸ਼ਨ ਜਰੂਰੀ- ਜ਼ਿਲ੍ਹਾ ਬਾਲ ਸੁਰੱਖਿਆ ਅਫਸਰ

ਪ੍ਰਕਾਸ਼ਨਾਂ ਦੀ ਮਿਤੀ: 05/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਬੱਚਿਆਂ ਨੂੰ ਰਿਹਾਇਸ਼ੀ ਸਹੂਲਤਾਂ ਦੇਣ ਵਾਲੀਆਂ ਸੰਸਥਾਵਾਂ ਦੀ ਰਜਿਸਟਰੇਸ਼ਨ ਜਰੂਰੀ- ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਗੈਰ ਰਜਿਸਟਰਡ ਸੰਸਥਾਵਾਂ 11 ਦਸੰਬਰ ਤੋਂ ਪਹਿਲਾ ਆਪਣੇ ਬੇਨਤੀ ਪੱਤਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵਿਖੇ ਜਮ੍ਹਾਂ ਕਰਵਾਉਣ ਰੂਪਨਗਰ, 05 ਦਸੰਬਰ: ਜ਼ਿਲ੍ਹਾ ਰੂਪਨਗਰ ਵਿੱਚ ਕੰਮ ਕਰ ਰਹੀਆਂ ਸਾਰੀਆਂ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਜੋ ਬੱਚਿਆਂ ਨੂੰ […]

Language Department organized a book exhibition at the District Administrative Complex

ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ

ਪ੍ਰਕਾਸ਼ਨਾਂ ਦੀ ਮਿਤੀ: 05/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਰੂਪਨਗਰ, 05 ਦਸੰਬਰ: ਜ਼ਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਦਰਵਾਜ਼ੇ ਕੋਲ ਇੱਕ ਵਿਸ਼ੇਸ਼ ਪੁਸਤਕ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ […]

Armed Forces Flag Day begins in Rupnagar, Deputy Commissioner and other high officials hoist the flag

ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਰੂਪਨਗਰ ‘ਚ ਹੋਇਆ ਆਗਾਜ਼, ਡਿਪਟੀ ਕਮਿਸ਼ਨਰ ਤੇ ਹੋਰ ਉੱਚ ਅਧਿਕਾਰੀਆਂ ਨੂੰ ਲਗਾਇਆ ਝੰਡਾ

ਪ੍ਰਕਾਸ਼ਨਾਂ ਦੀ ਮਿਤੀ: 05/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਰੂਪਨਗਰ ‘ਚ ਹੋਇਆ ਆਗਾਜ਼, ਡਿਪਟੀ ਕਮਿਸ਼ਨਰ ਤੇ ਹੋਰ ਉੱਚ ਅਧਿਕਾਰੀਆਂ ਨੂੰ ਲਗਾਇਆ ਝੰਡਾ ਡਿਪਟੀ ਕਮਿਸ਼ਨਰ ਵੱਲੋਂ ਨਾਗਰਿਕਾਂ ਨੂੰ ਦਾਨ ਲਈ ਕੀਤੀ ਅਪੀਲ ਰੂਪਨਗਰ, 05 ਦਸੰਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਰੂਪਨਗਰ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਸ. ਅਰਵਿੰਦਰਪਾਲ […]

The Health Department made the people of Purkhali village aware about family planning.

ਸਿਹਤ ਵਿਭਾਗ ਵੱਲੋਂ ਪਰਿਵਾਰ ਨਿਯੋਜਨ ਸੰਬਧੀ ਪਿੰਡ ਪੁਰਖਾਲੀ ਦੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ

ਪ੍ਰਕਾਸ਼ਨਾਂ ਦੀ ਮਿਤੀ: 02/12/2025

ਸਿਹਤ ਵਿਭਾਗ ਵੱਲੋਂ ਪਰਿਵਾਰ ਨਿਯੋਜਨ ਸੰਬਧੀ ਪਿੰਡ ਪੁਰਖਾਲੀ ਦੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਰੂਪਨਗਰ, 02 ਦਸੰਬਰ: ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਲੋਕਾਂ ਨੂੰ ਨਜ਼ਦੀਕੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ। ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਆਦਮੀ ਕਲੀਨਿਕ ਪੁਰਖਾਲੀ ਵਿੱਚ […]

District Magistrate orders complete ban on carrying/carrying of weapons and carrying sharp weapons

ਜ਼ਿਲ੍ਹਾ ਮੈਜਿਸਟਰੇਟ ਵਲੋਂ ਅਸਲਾ ਚੁੱਕਣ/ਕੈਰੀ ਕਰਨ ਅਤੇ ਤੇਜਧਾਰ ਹਥਿਆਰ ਲੈ ਕੇ ਚੱਲਣ ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ

ਪ੍ਰਕਾਸ਼ਨਾਂ ਦੀ ਮਿਤੀ: 02/12/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਅਸਲਾ ਚੁੱਕਣ/ਕੈਰੀ ਕਰਨ ਅਤੇ ਤੇਜਧਾਰ ਹਥਿਆਰ ਲੈ ਕੇ ਚੱਲਣ ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ *ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਹੁਕਮ ਕੀਤਾ ਜਾਰੀ* ਰੂਪਨਗਰ, 02 ਦਸੰਬਰ: ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ […]