ਪ੍ਰੈੱਸ ਅਧਿਕਾਰਿਤ ਰਿਪੋਰਟ

Filter by:
Arrangements will be made for 30 parking spaces in an area of ​​101 acres for the convenience of devotees during the 350th martyrdom anniversary celebrations of Ninth Guru Tegh Bahadur Ji.

ਨੌਵੇਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਮਾਗਮਾਂ ਮੌਕੇ ਸੰਗਤਾਂ ਦੀ ਸੁਵਿਧਾ ਲਈ 101 ਏਕੜ ਰਕਬੇ ‘ਚ 30 ਪਾਰਕਿੰਗਾਂ ਦੀ ਵਿਵਸਥਾ ਹੋਵੇਗੀ

ਪ੍ਰਕਾਸ਼ਨਾਂ ਦੀ ਮਿਤੀ: 04/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨੌਵੇਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਮਾਗਮਾਂ ਮੌਕੇ ਸੰਗਤਾਂ ਦੀ ਸੁਵਿਧਾ ਲਈ 101 ਏਕੜ ਰਕਬੇ ‘ਚ 30 ਪਾਰਕਿੰਗਾਂ ਦੀ ਵਿਵਸਥਾ ਹੋਵੇਗੀ ਰੂਪਨਗਰ, 04 ਨਵੰਬਰ: ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਲਈ 101.21 ਏਕੜ ਰਕਬੇ […]

Additional Deputy Commissioner celebrated the birthday of a child who lost his parents during the Corona period and met him.

ਵਧੀਕ ਡਿਪਟੀ ਕਮਿਸ਼ਨਰ ਨੇ ਕਰੋਨਾ ਕਾਲ ਦੌਰਾਨ ਆਪਣੇ ਮਾਪੇ ਗਵਾਉਣ ਵਾਲੇ ਬੱਚੇ ਦਾ ਜਨਮ ਦਿਨ ਮਨਾਇਆ ਤੇ ਮੁਲਾਕਾਤ ਕੀਤੀ

ਪ੍ਰਕਾਸ਼ਨਾਂ ਦੀ ਮਿਤੀ: 04/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਧੀਕ ਡਿਪਟੀ ਕਮਿਸ਼ਨਰ ਨੇ ਕਰੋਨਾ ਕਾਲ ਦੌਰਾਨ ਆਪਣੇ ਮਾਪੇ ਗਵਾਉਣ ਵਾਲੇ ਬੱਚੇ ਦਾ ਜਨਮ ਦਿਨ ਮਨਾਇਆ ਤੇ ਮੁਲਾਕਾਤ ਕੀਤੀ ਰੂਪਨਗਰ, 04 ਨਵੰਬਰ: ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਅੱਜ ਕਰੋਨਾ ਕਾਲ ਦੌਰਾਨ ਆਪਣੇ ਦੋਵੇਂ ਮਾਤਾ ਪਿਤਾ ਗਵਾਉਣ ਵਾਲੇ ਬੱਚੇ ਦਾ ਜਨਮ ਦਿਨ ਮਨਾਇਆ ਗਿਆ ਤੇ […]

56 services of Transport Department launched through service centers

ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਦੀ ਸੇਵਾ ਕੇਂਦਰਾਂ ਰਾਹੀਂ ਸ਼ੁਰੂਆਤ

ਪ੍ਰਕਾਸ਼ਨਾਂ ਦੀ ਮਿਤੀ: 04/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਦੀ ਸੇਵਾ ਕੇਂਦਰਾਂ ਰਾਹੀਂ ਸ਼ੁਰੂਆਤ ਲੋਕਾਂ ਨੂੰ ਸਹੂਲਤਾਂ ਦੀ ਜਾਣਕਾਰੀ ਦੇਣ ਲਈ ਆਰਟੀਓ ਦਫ਼ਤਰ ’ਚ ਸਥਾਪਤ ਕੀਤਾ ਹੈਲਪ ਡੈਸਕ ਰੂਪਨਗਰ, 04 ਨਵੰਬਰ: ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਦੀ ਸੇਵਾਂ ਕੇਂਦਰਾਂ ਵਿਚ ਸ਼ੁਰੂਆਤ ਨਾਲ ਰਿਜਨਲ ਟਰਾਂਸਪੋਰਟ ਦਫਤਰ ਵਿਖੇ ਹੈਲਪ ਡੈਸਕ ਸਥਾਪਤ ਕੀਤਾ […]

Meeting to review health works with Mass Media Wing and Block Extension Education

ਮਾਸ ਮੀਡੀਆ ਵਿੰਗ ਤੇ ਬਲਾਕ ਐਕਸਟੈਂਸ਼ਨ ਐਜੂਕੇਸ਼ਨ ਦੇ ਨਾਲ ਸਿਹਤ ਕਾਰਜਾਂ ਦੀ ਸਮੀਖਿਆ ਸਬੰਧੀ ਮੀਟਿੰਗ

ਪ੍ਰਕਾਸ਼ਨਾਂ ਦੀ ਮਿਤੀ: 04/11/2025

ਮਾਸ ਮੀਡੀਆ ਵਿੰਗ ਤੇ ਬਲਾਕ ਐਕਸਟੈਂਸ਼ਨ ਐਜੂਕੇਸ਼ਨ ਦੇ ਨਾਲ ਸਿਹਤ ਕਾਰਜਾਂ ਦੀ ਸਮੀਖਿਆ ਸਬੰਧੀ ਮੀਟਿੰਗ ਰੂਪਨਗਰ, 04 ਨਵੰਬਰ: ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਸਿਵਲ ਸਰਜਨ ਦਫ਼ਤਰ ਰੂਪ ਨਗਰ ਵਿਖੇ ਮਾਸ ਮੀਡੀਆ ਵਿੰਗ ਅਤੇ ਜ਼ਿਲ੍ਹੇ ਦੇ ਸਮੂਹ ਬਲਾਕ ਐਕਸਟੈਂਸ਼ਨ ਐਜੂਕੇਟਰ ਦੀ ਇੱਕ ਮਹੱਤਵਪੂਰਨ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦਾ […]

Civil Surgeon Rupnagar issues advisory to public regarding air pollution

ਸਿਵਲ ਸਰਜਨ ਰੂਪਨਗਰ ਵੱਲੋਂ ਹਵਾ ਪ੍ਰਦੂਸ਼ਣ ਬਾਰੇ ਜਨਤਾ ਲਈ ਐਡਵਾਇਜ਼ਰੀ ਕੀਤੀ ਗਈ ਜਾਰੀ

ਪ੍ਰਕਾਸ਼ਨਾਂ ਦੀ ਮਿਤੀ: 03/11/2025

ਸਿਵਲ ਸਰਜਨ ਰੂਪਨਗਰ ਵੱਲੋਂ ਹਵਾ ਪ੍ਰਦੂਸ਼ਣ ਬਾਰੇ ਜਨਤਾ ਲਈ ਐਡਵਾਇਜ਼ਰੀ ਕੀਤੀ ਗਈ ਜਾਰੀ ਰੂਪਨਗਰ, 3 ਨਵੰਬਰ: ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਵੇਂ-ਜਿਵੇਂ ਮੌਸਮ ਠੰਡਾ ਹੁੰਦਾ ਹੈ, ਹਵਾ ਦੀ ਗੁਣਵੱਤਾ ਵਿਗੜਣ ਲੱਗਦੀ ਹੈ। ਇਸ ਸਮੇਂ ਦੌਰਾਨ ਪਰਾਲੀ ਸਾੜਨ ਅਤੇ ਦੀਵਾਲੀ ਦੇ ਤਿਉਹਾਰ ਦੌਰਾਨ ਪਟਾਕੇ ਸਾੜਨ ਕਰਕੇ ਹਵਾ ਪ੍ਰਦੂਸ਼ਣ ਵੱਧ ਜਾਂਦਾ […]

Krishi Vigyan Kendra Ropar organized a one-day training camp on natural farming

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਕੁਦਰਤੀ ਖੇਤੀ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਕੀਤਾ ਗਿਆ ਆਯੋਜਿਤ

ਪ੍ਰਕਾਸ਼ਨਾਂ ਦੀ ਮਿਤੀ: 03/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਕੁਦਰਤੀ ਖੇਤੀ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਕੀਤਾ ਗਿਆ ਆਯੋਜਿਤ ਰੂਪਨਗਰ, 03 ਨਵੰਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਨਿਰਦੇਸ਼ਕ ਦੀ ਰਹਿਨੁਮਾਈ ਹੇਠ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਰੋਪੜ ਦੇ ਸਹਿਯੋਗ ਨਾਲ “ਨੈਸ਼ਨਲ ਮਿਸ਼ਨ ਆਨ ਨੇਚਰਲ ਫਾਰਮਿੰਗ” ਤਹਿਤ ਅੱਜ ਕੁਦਰਤੀ ਖੇਤੀ ਸੰਬੰਧੀ […]

Placement camp at District Employment and Business Bureau Rupnagar today

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨਾਂ ਦੀ ਮਿਤੀ: 03/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 03 ਨਵੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ […]

Government College Ropar won the second runner-up trophy in the regional youth and folk festival.

ਸਰਕਾਰੀ ਕਾਲਜ ਰੋਪੜ ਨੇ ਖੇਤਰੀ ਯੁਵਕ ਅਤੇ ਲੋਕ ਮੇਲਾ ਵਿਚ ਸੈਕਿੰਡ ਰਨਰਅੱਪ ਟਰਾਫ਼ੀ ਕੀਤੀ ਹਾਸਲ

ਪ੍ਰਕਾਸ਼ਨਾਂ ਦੀ ਮਿਤੀ: 03/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਨੇ ਖੇਤਰੀ ਯੁਵਕ ਅਤੇ ਲੋਕ ਮੇਲਾ ਵਿਚ ਸੈਕਿੰਡ ਰਨਰਅੱਪ ਟਰਾਫ਼ੀ ਕੀਤੀ ਹਾਸਲ ਰੂਪਨਗਰ, 03 ਨਵੰਬਰ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰੋਪੜ – ਫਤਹਿਗੜ੍ਹ ਸਾਹਿਬ ਜੋਨ ਦਾ ਖੇਤਰੀ ਯੁਵਕ ਅਤੇ ਲੋਕ ਮੇਲਾ, ਜੋ ਕਿ ਦੁਆਬਾ ਡਿਗਰੀ ਕਾਲਜ ਘਟੌਰ ਵਿਖੇ ਆਯੋਜਿਤ ਕੀਤਾ ਗਿਆ, ਵਿੱਚ ਸਰਕਾਰੀ ਕਾਲਜ ਰੋਪੜ ਦੇ ਕਲਾਕਾਰ […]

Deputy Commissioner honours progressive farmers of the district who do not burn stubble

ਪਰਾਲੀ ਨਾ ਸਾੜਨ ਵਾਲੇ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਨੇ ਸਨਮਾਨਿਤ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 02/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਰਾਲੀ ਨਾ ਸਾੜਨ ਵਾਲੇ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਨੇ ਸਨਮਾਨਿਤ ਕੀਤਾ ਜ਼ਿਲ੍ਹਾ ਰੂਪਨਗਰ ‘ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਜਾਣ ਦਾ ਕੋਈ ਵੀ ਕੇਸ ਪ੍ਰਾਪਤ ਨਹੀਂ ਹੋਇਆ – ਡਿਪਟੀ ਕਮਿਸ਼ਨਰ ਰੂਪਨਗਰ, 02 ਨਵੰਬਰ: ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਬਿਨ੍ਹਾਂ ਅੱਗ ਲਗਾ ਕੇ ਪ੍ਰਬੰਧਨ ਕਰਨ ਹਿੱਤ […]

8 kg 262 grams of opium, 2 kg 437 grams of charas, 35 grams of intoxicating powder, 5 mobile phones and Rs 3610, 6750 ML of illicit liquor recovered

8 ਕਿਲੋ 262 ਗ੍ਰਾਮ ਅਫੀਮ, 2 ਕਿਲੋ 437 ਗ੍ਰਾਮ ਚਰਸ, 35 ਗ੍ਰਾਮ ਨਸ਼ੀਲਾ ਪਾਊਡਰ, 5 ਮੋਬਾਇਲ ਫੋਨ ਤੇ 3610 ਰੁਪਏ, 6750 ਐਮ.ਐਲ. ਨਜ਼ਾਇਜ਼ ਸ਼ਰਾਬ ਬਰਾਮਦ

ਪ੍ਰਕਾਸ਼ਨਾਂ ਦੀ ਮਿਤੀ: 02/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 8 ਕਿਲੋ 262 ਗ੍ਰਾਮ ਅਫੀਮ, 2 ਕਿਲੋ 437 ਗ੍ਰਾਮ ਚਰਸ, 35 ਗ੍ਰਾਮ ਨਸ਼ੀਲਾ ਪਾਊਡਰ, 5 ਮੋਬਾਇਲ ਫੋਨ ਤੇ 3610 ਰੁਪਏ, 6750 ਐਮ.ਐਲ. ਨਜ਼ਾਇਜ਼ ਸ਼ਰਾਬ ਬਰਾਮਦ ਰੂਪਨਗਰ, 02 ਨਵੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ […]

District level awareness seminar organized at Civil Surgeon's Office, Rupnagar on the occasion of Punjab State No Tobacco Day

ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਸਿਵਲ ਸਰਜਨ ਦਫ਼ਤਰ ਰੂਪਨਗਰ ਵਿਖੇ ਆਯੋਜਿਤ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 01/11/2025

ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਸਿਵਲ ਸਰਜਨ ਦਫ਼ਤਰ ਰੂਪਨਗਰ ਵਿਖੇ ਆਯੋਜਿਤ ਕੀਤਾ ਰੂਪਨਗਰ, 01ਨਵੰਬਰ: ਸਿਵਲ ਸਰਜਨ ਦਫ਼ਤਰ ਰੂਪਨਗਰ ਵੱਲੋਂ ਅੱਜ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਦੇ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੀ ਅਗਵਾਈ ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ […]

armers should take maximum benefit from the National Horticulture Mission Scheme being run by the Horticulture Department Punjab - Dr. Chaturjit Singh Rattan

ਬਾਗਬਾਨੀ ਵਿਭਾਗ ਪੰਜਾਬ ਵੱਲੋਂ ਚਲਾਈ ਜਾ ਰਹੀ ਕੌਮੀ ਬਾਗਬਾਨੀ ਮਿਸ਼ਨ ਸਕੀਮ ਦਾ ਕਿਸਾਨ ਵੱਧ ਤੋਂ ਵੱਧ ਲਾਭ ਲੈਣ – ਡਾ. ਚਤੁਰਜੀਤ ਸਿੰਘ ਰਤਨ

ਪ੍ਰਕਾਸ਼ਨਾਂ ਦੀ ਮਿਤੀ: 01/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਬਾਗਬਾਨੀ ਵਿਭਾਗ ਪੰਜਾਬ ਵੱਲੋਂ ਚਲਾਈ ਜਾ ਰਹੀ ਕੌਮੀ ਬਾਗਬਾਨੀ ਮਿਸ਼ਨ ਸਕੀਮ ਦਾ ਕਿਸਾਨ ਵੱਧ ਤੋਂ ਵੱਧ ਲਾਭ ਲੈਣ – ਡਾ. ਚਤੁਰਜੀਤ ਸਿੰਘ ਰਤਨ ਰੂਪਨਗਰ, 01 ਨਵੰਬਰ: ਪੰਜਾਬ ਰਾਜ ਵਿੱਚ ਖੇਤੀ ਵਿੰਭਿਨਤਾਂ ਲਿਆਉਣ ਲਈ ਸਰਕਾਰਾਂ ਵਲੋਂ ਕਈ ਪ੍ਰਕਾਰ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹੀ ਜ਼ਿਲ੍ਹਾ ਰੂਪਨਗਰ […]

Administration clarifies on gas leak rumours in Nangal area

ਨੰਗਲ ਖੇਤਰ ਵਿੱਚ ਗੈਸ ਲੀਕ ਦੀ ਅਫਵਾਹ ਬਾਰੇ ਪ੍ਰਸ਼ਾਸਨ ਵੱਲੋਂ ਸਪਸ਼ਟੀਕਰਨ

ਪ੍ਰਕਾਸ਼ਨਾਂ ਦੀ ਮਿਤੀ: 31/10/2025

ਨੰਗਲ ਖੇਤਰ ਵਿੱਚ ਗੈਸ ਲੀਕ ਦੀ ਅਫਵਾਹ ਬਾਰੇ ਪ੍ਰਸ਼ਾਸਨ ਵੱਲੋਂ ਸਪਸ਼ਟੀਕਰਨ — ਕਿਸੇ ਵੀ ਉਦਯੋਗ ਤੋਂ ਗੈਸ ਲੀਕ ਨਹੀਂ ਹੋਈ; ਸੁਰੱਖਿਆ ਪ੍ਰਣਾਲੀ ਮਜ਼ਬੂਤ ਕਰਨ ਦੇ ਕੜੇ ਹੁਕਮ ਜਾਰੀ — ਰੂਪਨਗਰ, 31 ਅਕਤੂਬਰ:ਗਾਂਵ ਮਲੂਕਪੁਰ, ਜ਼ਿਲ੍ਹਾ ਉਨਾ ਦੇ ਇਕ ਨਿਵਾਸੀ ਵੱਲੋਂ 30 ਅਕਤੂਬਰ 2025 ਦੀ ਰਾਤ ਨੂੰ ਨੰਗਲ ਖੇਤਰ ਵਿੱਚ ਸਥਿਤ ਉਦਯੋਗਿਕ ਇਕਾਈਆਂ ਵਿੱਚੋਂ ਗੈਸ ਲੀਕ ਹੋਣ […]

ਕੋਈ ਚਿੱਤਰ ਨਹੀਂ

ਸਰਦਾਰ@150 – ਏਕਤਾ ਮਾਰਚ’ 14 ਨਵੰਬਰ ਨੂੰ ਜ਼ਿਲ੍ਹਾ ਰੋਪੜ ਵਿੱਚ ਕੀਤਾ ਜਾਵੇਗਾ ਆਯੋਜਿਤ, ਕੱਢੀ ਜਾਵੇਗੀ ਪਦਯਾਤਰਾ

ਪ੍ਰਕਾਸ਼ਨਾਂ ਦੀ ਮਿਤੀ: 31/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਦਾਰ@150 – ਏਕਤਾ ਮਾਰਚ’ 14 ਨਵੰਬਰ ਨੂੰ ਜ਼ਿਲ੍ਹਾ ਰੋਪੜ ਵਿੱਚ ਕੀਤਾ ਜਾਵੇਗਾ ਆਯੋਜਿਤ, ਕੱਢੀ ਜਾਵੇਗੀ ਪਦਯਾਤਰਾ ਰੂਪਨਗਰ, 31 ਅਕਤੂਬਰ: ਨਹਿਰੂ ਯੁਵਾ ਵਿਭਾਗ ਵੱਲੋਂ ਸਰਦਾਰ ਵੱਲਭਭਾਈ ਪਟੇਲ ਦੇ 150ਵੇਂ ਜਨਮ ਦਿਵਸ ਮੌਕੇ 14 ਨਵੰਬਰ ਨੂੰ ਜ਼ਿਲ੍ਹੇ ਵਿੱਚ ‘ਸਰਦਾਰ@150 – ਏਕਤਾ ਮਾਰਚ’ ਆਯੋਜਿਤ ਕੀਤਾ ਜਾਵੇਗਾ। ਇਸ ਸੰਬਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਯੂਥ […]

Awareness seminar organized at GMN School as part of campaign to fight mental health and drugs

ਮਾਨਸਿਕ ਸਿਹਤ ਤੇ ਨਸ਼ਿਆਂ ਖ਼ਿਲਾਫ਼ ਜੰਗ ਮੁਹਿੰਮ ਤਹਿਤ ਜੀਐਮਐਨ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ

ਪ੍ਰਕਾਸ਼ਨਾਂ ਦੀ ਮਿਤੀ: 31/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮਾਨਸਿਕ ਸਿਹਤ ਤੇ ਨਸ਼ਿਆਂ ਖ਼ਿਲਾਫ਼ ਜੰਗ ਮੁਹਿੰਮ ਤਹਿਤ ਜੀਐਮਐਨ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਰੂਪਨਗਰ, 31 ਅਕਤੂਬਰ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡਿਪਟੀ ਕਮਿਸ਼ਨਰ ਜ਼ਿਲ੍ਹਾ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਮਾਨਸਿਕ ਸਿਹਤ […]

PAU-KVK Ropar organizes one-day training camp on natural farming

ਪੀ.ਏ.ਯੂ-ਕੇ.ਵੀ.ਕੇ. ਰੋਪੜ ਵੱਲੋਂ ਕੁਦਰਤੀ ਖੇਤੀ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਆਯੋਜਿਤ

ਪ੍ਰਕਾਸ਼ਨਾਂ ਦੀ ਮਿਤੀ: 31/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੀ.ਏ.ਯੂ-ਕੇ.ਵੀ.ਕੇ. ਰੋਪੜ ਵੱਲੋਂ ਕੁਦਰਤੀ ਖੇਤੀ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਆਯੋਜਿਤ ਰੂਪਨਗਰ, 31 ਅਕਤੂਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਨਿਰਦੇਸ਼ਕ ਦੀ ਰਹਿਨੁਮਾਈ ਹੇਠ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਰੋਪੜ ਦੇ ਸਹਿਯੋਗ ਨਾਲ “ਨੈਸ਼ਨਲ ਮਿਸ਼ਨ ਆਨ ਨੇਚਰਲ ਫਾਰਮਿੰਗ” ਤਹਿਤ ਅੱਜ 31 ਅਕਤੂਬਰ 2025 ਨੂੰ ਕੁਦਰਤੀ ਖੇਤੀ ਸੰਬੰਧੀ […]

Placement camp at District Employment and Business Bureau Rupnagar today

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨਾਂ ਦੀ ਮਿਤੀ: 30/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 30 ਅਕਤੂਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ […]

Timely awareness and treatment regarding stroke can save precious lives - Civil Surgeon

ਦਿਮਾਗੀ ਦੌਰਾ ਸਬੰਧੀ ਸਮੇਂ ਸਿਰ ਜਾਗਰੂਕਤਾ ਤੇ ਇਲਾਜ ਨਾਲ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ – ਸਿਵਲ ਸਰਜਨ

ਪ੍ਰਕਾਸ਼ਨਾਂ ਦੀ ਮਿਤੀ: 30/10/2025

ਦਿਮਾਗੀ ਦੌਰਾ ਸਬੰਧੀ ਸਮੇਂ ਸਿਰ ਜਾਗਰੂਕਤਾ ਤੇ ਇਲਾਜ ਨਾਲ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ – ਸਿਵਲ ਸਰਜਨ ਰੂਪਨਗਰ, 30 ਅਕਤੂਬਰ: ਸਿਹਤ ਵਿਭਾਗ ਰੂਪਨਗਰ ਵੱਲੋਂ ਅੱਜ ਵਿਸ਼ਵ ਸਟ੍ਰੋਕ (ਦਿਮਾਗੀ ਦੌਰਾ) ਦਿਵਸ ‘ਤੇ ਜਾਗਰੂਕਤਾ ਸੈਮੀਨਾਰ ਕੀਤਾ। ਇਸ ਮੌਕੇ ਸਟ੍ਰੋਕ (ਦਿਮਾਗੀ ਦੌਰਾ) ਇਲਾਜ ਯੋਗ ਹੈ ਇਸ ਦਾ ਸਮੇਂ ਸਿਰ ਇਲਾਜ ਕਰਵਾ ਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ […]

District Child Protection Unit finds unclaimed girl

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਲਵਾਰਿਸ ਲੜਕੀ ਮਿਲੀ

ਪ੍ਰਕਾਸ਼ਨਾਂ ਦੀ ਮਿਤੀ: 30/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਲਵਾਰਿਸ ਲੜਕੀ ਮਿਲੀ ਰੂਪਨਗਰ, 30 ਅਕਤੂਬਰ: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਜਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਲਵਾਰਿਸ ਲੜਕੀ ਜਿਸ ਨੇ ਆਪਣਾ ਨਾਮ ਭਾਗਿਆਸ਼ਾਲੀ, ਉਮਰ ਲਗਭਗ 11 ਸਾਲ, ਪੁੱਤਰੀ ਸ੍ਰੀ ਸੱਤਾ ਅਤੇ ਮਾਤਾ ਬਚਨੇ, ਵਾਸੀ ਸ਼੍ਰੀ ਆਨੰਦਪੁਰ ਸਾਹਿਬ ਨੇੜੇ ਰੇਲਵੇ ਸਟੇਸ਼ਨ ਜ਼ਿਲ੍ਹਾ […]

District level science drama competition successfully organized, students put up a brilliant performance

ਜ਼ਿਲ੍ਹਾ ਪੱਧਰੀ ਵਿਗਿਆਨ ਡਰਾਮਾ ਪ੍ਰਤੀਯੋਗਤਾ ਸਫਲਤਾਪੂਰਵਕ ਆਯੋਜਿਤ, ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਪ੍ਰਕਾਸ਼ਨਾਂ ਦੀ ਮਿਤੀ: 30/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਪੱਧਰੀ ਵਿਗਿਆਨ ਡਰਾਮਾ ਪ੍ਰਤੀਯੋਗਤਾ ਸਫਲਤਾਪੂਰਵਕ ਆਯੋਜਿਤ, ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਰੂਪਨਗਰ, 30 ਅਕਤੂਬਰ: ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਦੀ ਅਗਵਾਈ ਅਤੇ ਡੀ.ਆਰ.ਸੀ. ਸ਼੍ਰੀ ਵਿਪਿਨ ਕਟਾਰੀਆ ਦੀ ਨਿਗਰਾਨੀ ਹੇਠ ਅੱਜ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਤੀਯੋਗਤਾ ਦਾ ਆਯੋਜਨ ਸਰਕਾਰੀ ਕੰਨਿਆ ਸੀਨੀਅਰ […]

District Legal Services Authority provided free legal aid to 333 persons in the last 3 months

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਿਛਲੇ 3 ਮਹੀਨਿਆਂ ‘ਚ 333 ਵਿਅਕਤੀਆਂ ਨੂੰ ਦਿੱਤੀ ਮੁਫਤ ਕਾਨੂੰਨੀ ਸਹਾਇਤਾ

ਪ੍ਰਕਾਸ਼ਨਾਂ ਦੀ ਮਿਤੀ: 29/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਿਛਲੇ 3 ਮਹੀਨਿਆਂ ‘ਚ 333 ਵਿਅਕਤੀਆਂ ਨੂੰ ਦਿੱਤੀ ਮੁਫਤ ਕਾਨੂੰਨੀ ਸਹਾਇਤਾ ਰੂਪਨਗਰ, 29 ਅਕਤੂਬਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਤਿਮਾਹੀ ਮੀਟਿੰਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਸ਼੍ਰੀਮਤੀ ਮਨਜੋਤ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਿਖੇ ਹੋਈ ਜਿਸ ‘ਚ 1 ਜੁਲਾਈ 2025 […]

Blood donation camp was successfully organized during NCC camp.

ਐੱਨ.ਸੀ.ਸੀ. ਕੈਂਪ ਦੌਰਾਨ ਖੂਨਦਾਨ ਕੈਂਪ ਦਾ ਸਫਲ ਆਯੋਜਨ ਹੋਇਆ

ਪ੍ਰਕਾਸ਼ਨਾਂ ਦੀ ਮਿਤੀ: 29/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐੱਨ.ਸੀ.ਸੀ. ਕੈਂਪ ਦੌਰਾਨ ਖੂਨਦਾਨ ਕੈਂਪ ਦਾ ਸਫਲ ਆਯੋਜਨ ਹੋਇਆ ਰੂਪਨਗਰ, 29 ਅਕਤੂਬਰ: 1 ਪੰਜਾਬ ਨੇਵਲ ਯੂਨਿਟ ਐੱਨ.ਸੀ.ਸੀ., ਨਯਾ ਨੰਗਲ ਵੱਲੋਂ ਚਲਾਏ ਜਾ ਰਹੇ ਕੰਬਾਈਨਡ ਸਲਾਨਾ ਟ੍ਰੇਨਿੰਗ ਕੈਂਪ 83 ਜੋ ਕਿ 22 ਅਕਤੂਬਰ ਤੋਂ 31 ਅਕਤੂਬਰ 2025 ਤੱਕ ਐਨਸੀਸੀ ਅਕੈਡਮੀ ਰੋਪੜ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਦੇ ਦੌਰਾਨ ਅੱਜ […]

Krishi Vigyan Kendra Ropar sensitized the students of Shivalik Public School about the importance of managing stubble residue.

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ

ਪ੍ਰਕਾਸ਼ਨਾਂ ਦੀ ਮਿਤੀ: 29/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ ਰੂਪਨਗਰ, 29 ਅਕਤੂਬਰ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਅਤੇ ਆਈ.ਸੀ.ਏ.ਆਰ. ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ […]

Checking of school vehicles under Safe School Vehicle Policy, challans issued for 5 buses and seizure of 1 bus

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ, 5 ਬੱਸਾਂ ਦੇ ਚਲਾਨ ਅਤੇ 1 ਬੱਸ ਜ਼ਬਤ

ਪ੍ਰਕਾਸ਼ਨਾਂ ਦੀ ਮਿਤੀ: 29/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ, 5 ਬੱਸਾਂ ਦੇ ਚਲਾਨ ਅਤੇ 1 ਬੱਸ ਜ਼ਬਤ ਰੂਪਨਗਰ, 29 ਅਕਤੂਬਰ: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ, ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਵਰਜੀਤ ਵਾਲੀਆ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ […]

ਕੋਈ ਚਿੱਤਰ ਨਹੀਂ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਾਹਨਪੁਰ ਖੂਹੀ ਚੌਂਕ ਤੋਂ ਬਾਥੜੀ ਬਾਰਡਰ ਤੱਕ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ਤੇ ਪਾਬੰਦੀ ਲਗਾਈ

ਪ੍ਰਕਾਸ਼ਨਾਂ ਦੀ ਮਿਤੀ: 29/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਾਹਨਪੁਰ ਖੂਹੀ ਚੌਂਕ ਤੋਂ ਬਾਥੜੀ ਬਾਰਡਰ ਤੱਕ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ਤੇ ਪਾਬੰਦੀ ਲਗਾਈ ਰੂਪਨਗਰ, 29 ਅਕਤੂਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਪੂਜਾ ਸਿਆਲ ਗਰੇਵਾਲ ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ […]

SSP Vigilance Bureau Rajpal Singh Hundal gave the slogan of “Vigilance – Our Shared Responsibility”, calling on people to stand firm against bribery

ਐੱਸਐੱਸਪੀ ਵਿਜੀਲੈਂਸ ਬਿਊਰੋ ਰਾਜਪਾਲ ਸਿੰਘ ਹੁੰਦਲ ਨੇ “ਚੌਕਸੀ -ਸਾਡੀ ਸਾਂਝੀ ਜਿੰਮੇਵਾਰੀ” ਦਾ ਦਿੱਤਾ ਨਾਅਰਾ, ਲੋਕਾਂ ਨੂੰ ਰਿਸ਼ਵਤਖੋਰੀ ਖਿਲਾਫ ਡਟਣ ਦਾ ਸੱਦਾ

ਪ੍ਰਕਾਸ਼ਨਾਂ ਦੀ ਮਿਤੀ: 29/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐੱਸਐੱਸਪੀ ਵਿਜੀਲੈਂਸ ਬਿਊਰੋ ਰਾਜਪਾਲ ਸਿੰਘ ਹੁੰਦਲ ਨੇ “ਚੌਕਸੀ -ਸਾਡੀ ਸਾਂਝੀ ਜਿੰਮੇਵਾਰੀ” ਦਾ ਦਿੱਤਾ ਨਾਅਰਾ, ਲੋਕਾਂ ਨੂੰ ਰਿਸ਼ਵਤਖੋਰੀ ਖਿਲਾਫ ਡਟਣ ਦਾ ਸੱਦਾ ਸਰਕਾਰੀ ਕਾਲਜ ਰੋਪੜ ਵਿਖੇ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫਤਾ ਮਨਾਇਆ ਗਿਆ ਰੂਪਨਗਰ, 29 ਅਕਤੂਬਰ: ਪੰਜਾਬ ਸਰਕਾਰ ਅਤੇ ਡੀਜੀਪੀ ਕਮ ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਸ਼੍ਰੀ ਪ੍ਰਵੀਨ […]

As part of the war on drugs campaign, 6000 VDC members will be given two-day training on November 6 and 7.

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 6000 ਵੀ ਡੀ ਸੀ ਮੈਂਬਰਾਂ ਨੂੰ 6 ਤੇ 7 ਨਵੰਬਰ ਨੂੰ ਦੋ ਰੋਜ਼ਾ ਟ੍ਰੇਨਿੰਗ ਦਿੱਤੀ ਜਾਵੇਗੀ

ਪ੍ਰਕਾਸ਼ਨਾਂ ਦੀ ਮਿਤੀ: 29/10/2025

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 6000 ਵੀ ਡੀ ਸੀ ਮੈਂਬਰਾਂ ਨੂੰ 6 ਤੇ 7 ਨਵੰਬਰ ਨੂੰ ਦੋ ਰੋਜ਼ਾ ਟ੍ਰੇਨਿੰਗ ਦਿੱਤੀ ਜਾਵੇਗੀ ਰੂਪਨਗਰ, 29 ਅਕਤੂਬਰ: ਹਲਕਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਚਮਕੌਰ ਸਾਹਿਬ ਅਤੇ ਰੂਪਨਗਰ ਹਲਕੇ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਲਗਭਗ 6000 ਮੈਂਬਰਾਂ ਨੂੰ 6 ਤੇ 7 ਨਵੰਬਰ ਨੂੰ […]

PAU-Krishi Vigyan Kendra Ropar made school students aware about stubble management

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੇ ਸਕੂਲੀ ਵਿਦਿਆਰਥੀਆਂ ਨੂੰ ਪਰਾਲੀ ਪ੍ਰਬੰਧਨ ਬਾਰੇ ਕੀਤਾ ਜਾਗਰੂਕ

ਪ੍ਰਕਾਸ਼ਨਾਂ ਦੀ ਮਿਤੀ: 28/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੇ ਸਕੂਲੀ ਵਿਦਿਆਰਥੀਆਂ ਨੂੰ ਪਰਾਲੀ ਪ੍ਰਬੰਧਨ ਬਾਰੇ ਕੀਤਾ ਜਾਗਰੂਕ ਰੂਪਨਗਰ, 28 ਅਕਤੂਬਰ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ ਪੀ.ਏ.ਯੂ. ਅਤੇ ਆਈ.ਸੀ.ਏ.ਆਰ. ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ […]

‘Kirtan Smagam’ to be organised across Rupnagar Distt from November 1 to mark 350th martyrdom anniversary of Ninth Guru, Sri Guru Tegh Bahadur Ji – Deputy Commissioner

ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੀ 350ਵੀਂ ਸ਼ਹੀਦੀ ਦਿਵਸ ਨੂੰ ਸਮਰਪਿਤ ਜ਼ਿਲ੍ਹੇ ‘ਚ 1 ਨਵੰਬਰ ਤੋਂ ਕਰਵਾਏ ਕੀਰਤਨ ਸਮਾਗਮ ਜਾਣਗੇ – ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 28/10/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੀ 350ਵੀਂ ਸ਼ਹੀਦੀ ਦਿਵਸ ਨੂੰ ਸਮਰਪਿਤ ਜ਼ਿਲ੍ਹੇ ‘ਚ 1 ਨਵੰਬਰ ਤੋਂ ਕਰਵਾਏ ਕੀਰਤਨ ਸਮਾਗਮ ਜਾਣਗੇ – ਡਿਪਟੀ ਕਮਿਸ਼ਨਰ ਇਸ ਪਵਿੱਤਰ ਮੌਕੇ ਅਧਿਕਾਰੀ ਡਿਊਟੀ ਨੂੰ ਸੇਵਾ ਤੇ ਸ਼ਰਧਾ ਭਾਵਨਾ ਨਾਲ ਨਿਭਾਉਣ ਕੀਰਤਨ ਸਮਾਗਮ ਦੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ […]

Two days district level training organized on HMIS and RCH online data management

ਐਚ.ਐਮ.ਆਈ.ਐਸ ਅਤੇ ਆਰ.ਸੀ.ਐਚ. ਆਨਲਾਈਨ ਡਾਟਾ ਪ੍ਰਬੰਧਨ ਸਬੰਧੀ ਦੋ ਦਿਨਾਂ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦਾ ਆਯੋਜਨ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 28/10/2025

ਐਚ.ਐਮ.ਆਈ.ਐਸ ਅਤੇ ਆਰ.ਸੀ.ਐਚ. ਆਨਲਾਈਨ ਡਾਟਾ ਪ੍ਰਬੰਧਨ ਸਬੰਧੀ ਦੋ ਦਿਨਾਂ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦਾ ਆਯੋਜਨ ਕੀਤਾ ਰੂਪਨਗਰ, 28 ਅਕਤੂਬਰ: ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ਵੱਲੋਂ ਡਿਜੀਟਲ ਹੈਲਥ ਮੈਨੇਜਮੈਂਟ ਨੂੰ ਮਜ਼ਬੂਤ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਵਿੱਚ ਐਚ.ਐਮ.ਆਈ.ਐਸ (ਹੈਲਥ ਮੈਨੇਜਮੇਂਟ ਇਨਫੋਰਮੇਸ਼ਨ ਸਿਸਟਮ) ਅਤੇ ਆਰ.ਸੀ.ਐਚ. (ਰੀਪ੍ਰੋਡੇਕਟਿਵ ਐਂਡ ਚਾਇਲਡ ਹੈਲਥ) ਆਨਲਾਈਨ ਡਾਟਾ ਪ੍ਰਬੰਧਨ ਸਬੰਧੀ ਦੋ ਦਿਨਾਂ ਜ਼ਿਲ੍ਹਾ […]