ਨੈਸ਼ਨਲ ਲੋਕ ਅਦਾਲਤ ਮਿਤੀ 10 ਮਈ 2025 ਨੂੰ
ਪ੍ਰਕਾਸ਼ਨਾਂ ਦੀ ਮਿਤੀ: 08/04/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਨੈਸ਼ਨਲ ਲੋਕ ਅਦਾਲਤ ਮਿਤੀ 10 ਮਈ 2025 ਨੂੰ ਰੂਪਨਗਰ, 8 ਅਪ੍ਰੈਲ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜਿਲਾ ਕਾਨੂੰਨੀ ਅਥਾਰਟੀ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਦੀ ਅਗਵਾਈ ਹੇਠ ਜਿਲਾ ਅਦਾਲਤਾਂ ਰੂਪਨਗਰ, ਨੰਗਲ ਅਤੇ ਅਨੰਦਪੁਰ ਸਾਹਿਬ ਵਿਖੇ ਮਿਤੀ 10 ਮਈ […]
ਹੋਰਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਟਰਾਇਲਾਂ ‘ਚ ਪਹਿਲੇ ਦਿਨ ਲਗਭਗ 500 ਖਿਡਾਰੀਆਂ ਨੇ ਲਿਆ ਭਾਗ – ਜ਼ਿਲ੍ਹਾ ਖੇਡ ਅਫ਼ਸਰ
ਪ੍ਰਕਾਸ਼ਨਾਂ ਦੀ ਮਿਤੀ: 08/04/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਟਰਾਇਲਾਂ ‘ਚ ਪਹਿਲੇ ਦਿਨ ਲਗਭਗ 500 ਖਿਡਾਰੀਆਂ ਨੇ ਲਿਆ ਭਾਗ – ਜ਼ਿਲ੍ਹਾ ਖੇਡ ਅਫ਼ਸਰ ਰੂਪਨਗਰ, 08 ਅਪ੍ਰੈਲ: ਜ਼ਿਲ੍ਹਾ ਖੇਡ ਅਫ਼ਸਰ ਸ. ਜਗਜੀਵਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਖੇਡ ਵਿੰਗਾਂ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਟਰਾਇਲਾਂ ਵਿੱਚ […]
ਹੋਰਸਿਹਤ ਵਿਭਾਗ ਵੱਲੋਂ ਵਿਸ਼ਵ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ
ਪ੍ਰਕਾਸ਼ਨਾਂ ਦੀ ਮਿਤੀ: 07/04/2025ਸਿਹਤ ਵਿਭਾਗ ਵੱਲੋਂ ਵਿਸ਼ਵ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਰੂਪਨਗਰ, 7 ਅਪ੍ਰੈਲ: ਵਿਸ਼ਵ ਸਿਹਤ ਦਿਵਸ ਦੇ ਮੌਕੇ ਸਿਹਤ ਵਿਭਾਗ ਰੂਪਨਗਰ ਵੱਲੋਂ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਆਮ ਜਨਤਾ ਨੂੰ ਸਿਹਤ ਸੰਬੰਧੀ ਮਹੱਤਵਪੂਰਨ ਜਾਣਕਾਰੀ ਦੇਣਾ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਇਸ […]
ਹੋਰਖੇਡ ਵਿੰਗਜ਼ ਸਕੂਲਾਂ ਦੇ ਡੇ-ਸਕਾਲਰ ਤੇ ਰੈਜੀਡੈਸਲ ਲੜਕੇ-ਲੜਕੀਆਂ ਲਈ ਰਜਿਸਟਰੇਸ਼ਨ 8 ਤੋਂ 12 ਅਪ੍ਰੈਲ 2025 ਤੱਕ
ਪ੍ਰਕਾਸ਼ਨਾਂ ਦੀ ਮਿਤੀ: 07/04/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਖੇਡ ਵਿੰਗਜ਼ ਸਕੂਲਾਂ ਦੇ ਡੇ-ਸਕਾਲਰ ਤੇ ਰੈਜੀਡੈਸਲ ਲੜਕੇ-ਲੜਕੀਆਂ ਲਈ ਰਜਿਸਟਰੇਸ਼ਨ 8 ਤੋਂ 12 ਅਪ੍ਰੈਲ 2025 ਤੱਕ ਰੂਪਨਗਰ, 7 ਅਪ੍ਰੈਲ: ਖੇਡ ਵਿਭਾਗ ਪੰਜਾਬ ਵੱਲੋਂ ਸਾਲ 2025-26 ਦੇ ਸ਼ੈਸ਼ਨ ਲਈ ਖੇਡ ਵਿੰਗਜ਼ ਸਕੂਲਾਂ ਦੇ ਡੇ-ਸਕਾਲਰ ਅਤੇ ਰੈਜੀਡੈਸਲ ਲੜਕੇ-ਲੜਕੀਆਂ (ਅੰਡਰ—14, 17 ਅਤੇ 19) ਵਿੱਚ ਖਿਡਾਰੀਆਂ ਦੇ ਦਾਖਲੇ ਲਈ ਚੋਣ ਟਰਾਇਲ ਨਹਿਰੂ ਸਟੇਡੀਅਮ […]
ਹੋਰਜ਼ਿਲ੍ਹਾ ਪੁਲਿਸ ਨੇ 10 ਨਸ਼ੀਲੇ ਟੀਕੇ, 20 ਗ੍ਰਾਮ ਤੋਂ ਵੱਧ ਹੈਰੋਇਨ, 50 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਤੇ 1140 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀ ਕੀਤੇ ਗ੍ਰਿਫਤਾਰ
ਪ੍ਰਕਾਸ਼ਨਾਂ ਦੀ ਮਿਤੀ: 06/04/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਜ਼ਿਲ੍ਹਾ ਪੁਲਿਸ ਨੇ 10 ਨਸ਼ੀਲੇ ਟੀਕੇ, 20 ਗ੍ਰਾਮ ਤੋਂ ਵੱਧ ਹੈਰੋਇਨ, 50 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਤੇ 1140 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀ ਕੀਤੇ ਗ੍ਰਿਫਤਾਰ ਰੂਪਨਗਰ, 6 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ […]
ਹੋਰ“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਰੂਪਨਗਰ ਪੁਲਿਸ ਨੇ ਹੁਣ ਤੱਕ 80 ਦੇ ਕਰੀਬ ਨਸ਼ਾ ਤਸਕਰ ਗ੍ਰਿਫਤਾਰ ਕੀਤੇ – ਐੱਸਐੱਸਪੀ
ਪ੍ਰਕਾਸ਼ਨਾਂ ਦੀ ਮਿਤੀ: 05/04/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਰੂਪਨਗਰ ਪੁਲਿਸ ਨੇ ਹੁਣ ਤੱਕ 80 ਦੇ ਕਰੀਬ ਨਸ਼ਾ ਤਸਕਰ ਗ੍ਰਿਫਤਾਰ ਕੀਤੇ – ਐੱਸਐੱਸਪੀ 17 ਕਿਲੋ 242 ਗ੍ਰਾਮਭੁੱਕੀ, 2 ਕਿਲੋ 839 ਗ੍ਰਾਮ ਭੁੱਕੀ ਦੇ ਪੌਦੇ, 7484 ਕੈਪਸੂਲ, 187 ਨਸ਼ੀਲੇ ਟੀਕੇ, ਹੈਰੋਇਨ 37 ਗ੍ਰਾਮ 124 ਐਮ.ਜੀ, 1 ਕਿਲੋ 510 ਗ੍ਰਾਮ ਨਸ਼ੀਲਾ […]
ਹੋਰਟ੍ਰੈਫਿਕ ਪੁਲਿਸ ਨੇ ਰੋਪੜ-ਮੋਰਿੰਡਾ ਰੋਡ (ਨੇੜੇ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ) ‘ਨੋ ਟਰੱਕ ਜੋਨ’ ਚ ਕੱਟੇ ਚਲਾਨ
ਪ੍ਰਕਾਸ਼ਨਾਂ ਦੀ ਮਿਤੀ: 05/04/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਟ੍ਰੈਫਿਕ ਪੁਲਿਸ ਨੇ ਰੋਪੜ-ਮੋਰਿੰਡਾ ਰੋਡ (ਨੇੜੇ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ) ‘ਨੋ ਟਰੱਕ ਜੋਨ’ ਚ ਕੱਟੇ ਚਲਾਨ ਰੂਪਨਗਰ, 5 ਅਪ੍ਰੈਲ: ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਭਾਰਤੀਆਂ ਨਾਗਰਿਕ ਸੁਰਕਸ਼ਾ ਸੰਹਿਤਾ ਐਕਟ 2023 ਅਧੀਨ 163 ਐਕਟ ਅਧੀਨ ਰੋਪੜ-ਮੋਰਿੰਡਾ ਰੋਡ (ਜੋ ਕਿ ਸਾਹਿਬਜਾਦਾ ਅਜੀਤ ਸਿੰਘ ਅਕੈਡਮੀ ਕੋਲੋਂ ਅੱਗੇ ਬਾਈਪਾਸ ਨੂੰ ਮਿਲਦਾ ਹੈ) ਨੂੰ ਬਾਈਪਾਸ ਤੱਕ […]
ਹੋਰਖੇਤੀਬਾੜੀ ਵਿਭਾਗ ਵੱਲੋਂ 9 ਅਪ੍ਰੈਲ ਨੂੰ ਨਵੀਂ ਅਨਾਜ ਮੰਡੀ ਵਿਖੇ ਕਰਵਾਇਆ ਜਾਵੇਗਾ ਕਿਸਾਨ ਮੇਲਾ
ਪ੍ਰਕਾਸ਼ਨਾਂ ਦੀ ਮਿਤੀ: 05/04/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਖੇਤੀਬਾੜੀ ਵਿਭਾਗ ਵੱਲੋਂ 9 ਅਪ੍ਰੈਲ ਨੂੰ ਨਵੀਂ ਅਨਾਜ ਮੰਡੀ ਵਿਖੇ ਕਰਵਾਇਆ ਜਾਵੇਗਾ ਕਿਸਾਨ ਮੇਲਾ ਰੂਪਨਗਰ, 5 ਅਪ੍ਰੈਲ: ਮੁੱਖ ਖੇਤੀਬਾੜੀ ਅਫ਼ਸਰ ਡਾ.ਰਾਕੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਰੂਪਨਗਰ ਵੱਲੋਂ 9 ਅਪ੍ਰੈਲ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1.30 ਵਜੇ ਤੱਕ ਨਵੀ […]
ਹੋਰਵਧੀਕ ਜ਼ਿਲ੍ਹਾ ਮੈਜਿਟਰੇਟ ਨੇ ਰੋਪੜ-ਮੋਰਿੰਡਾ ਰੋਡ (ਨੇੜੇ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ) ਨੂੰ ਸਵੇਰੇ 07 ਵਜੇ ਤੋਂ ਸ਼ਾਮ 05 ਵਜੇ ਤੱਕ ‘ਨੋ ਟਰੱਕ ਜੋਨ’ ਘੋਸ਼ਿਤ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 04/04/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਧੀਕ ਜ਼ਿਲ੍ਹਾ ਮੈਜਿਟਰੇਟ ਨੇ ਰੋਪੜ-ਮੋਰਿੰਡਾ ਰੋਡ (ਨੇੜੇ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ) ਨੂੰ ਸਵੇਰੇ 07 ਵਜੇ ਤੋਂ ਸ਼ਾਮ 05 ਵਜੇ ਤੱਕ ‘ਨੋ ਟਰੱਕ ਜੋਨ’ ਘੋਸ਼ਿਤ ਕੀਤਾ ਰੂਪਨਗਰ, 04 ਅਪ੍ਰੈਲ: ਵਧੀਕ ਜ਼ਿਲ੍ਹਾ ਮੈਜਿਟਰੇਟ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਭਾਰਤੀਆਂ ਨਾਗਰਿਕ ਸੁਰਕਸ਼ਾ ਸੰਹਿਤਾ ਐਕਟ 2023 ਅਧੀਨ 163 ਐਕਟ ਅਧੀਨ ਮਿਲੇ ਹੋਏ ਅਧਿਕਾਰਾਂ […]
ਹੋਰਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਫੂਡ ਸੇਫ਼ਟੀ ਐਕਟ ਦੀ ਪਾਲਣਾ ਨਾ ਕਰਨ ਵਾਲਿਆਂ ਉਤੇ ਕਾਰਵਾਈ
ਪ੍ਰਕਾਸ਼ਨਾਂ ਦੀ ਮਿਤੀ: 04/04/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਫੂਡ ਸੇਫ਼ਟੀ ਐਕਟ ਦੀ ਪਾਲਣਾ ਨਾ ਕਰਨ ਵਾਲਿਆਂ ਉਤੇ ਕਾਰਵਾਈ ਰੂਪਨਗਰ, 4 ਅਪ੍ਰੈਲ: ਜ਼ਿਲ੍ਹੇ ਵਿਚ ਫੂਡ ਸੇਫ਼ਟੀ ਐਕਟ-2006 ਦੀ ਪਾਲਣਾ ਨਾ ਕਰਨ ਵਾਲਿਆਂ ਅਤੇ ਗੈਰ ਮਿਆਰੀ ਤੇ ਅਸੁਰੱਖਿਅਤ ਭੋਜਨ ਪਦਾਰਥ ਬਣਾਉਣ ਅਤੇ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ […]
ਹੋਰਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 7 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ
ਪ੍ਰਕਾਸ਼ਨਾਂ ਦੀ ਮਿਤੀ: 04/04/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 7 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ ਰੂਪਨਗਰ, 04 ਅਪ੍ਰੈਲ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਉਪਰਾਲੇ ਤਹਿਤ ਲਗਾਏ ਜਾਂਦੇ ਹਫਤਾਵਰੀ ਪਲੇਸਮੈਂਟ ਕੈਂਪਾ ਦੀ ਲੜੀ ਤਹਿਤ ਰੋਜ਼ਗਾਰ ਕੈਂਪ ਲਗਾਇਆ ਗਿਆ ਜਿਸ ਵਿੱਚ 23 […]
ਹੋਰ“ਫੂਲ ਖੁਰਦ ਦੇ ਝੁੱਗੀ ਖੇਤਰਾਂ ‘ਚ ਵੈਕਟਰ-ਜਨਿਤ ਬਿਮਾਰੀਆਂ ਵਿਰੁੱਧ ਜਾਗਰੂਕਤਾ ਅਤੇ ਫੌਗਿੰਗ ਮੁਹਿੰਮ”
ਪ੍ਰਕਾਸ਼ਨਾਂ ਦੀ ਮਿਤੀ: 03/04/2025“ਫੂਲ ਖੁਰਦ ਦੇ ਝੁੱਗੀ ਖੇਤਰਾਂ ‘ਚ ਵੈਕਟਰ-ਜਨਿਤ ਬਿਮਾਰੀਆਂ ਵਿਰੁੱਧ ਜਾਗਰੂਕਤਾ ਅਤੇ ਫੌਗਿੰਗ ਮੁਹਿੰਮ” ਰੂਪਨਗਰ, 3 ਅਪ੍ਰੈਲ: ਆਯੁਸ਼ਮਾਨ ਅਰੋਗਿਆ ਕੇਂਦਰ, ਫੂਲ ਖੁਰਦ ਦੀ ਪੈਰਾ-ਮੈਡੀਕਲ ਟੀਮ ਵੱਲੋਂ 03 ਅਪਰੈਲ 2025 ਨੂੰ ਝੁੱਗੀਆਂ ਖੇਤਰਾਂ ਵਿੱਚ ਵੈਕਟਰ-ਜਨਿਤ ਬਿਮਾਰੀਆਂ (ਮਲੇਰੀਆ, ਡੇਂਗੂ, ਚਿਕਨਗੁਨਿਆ ਆਦਿ) ਬਾਰੇ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਹ ਜਾਗਰੂਕਤਾ ਮੁਹਿੰਮ ਸੈਨਿਟਰੀ ਇੰਸਪੈਕਟਰ ਜਗਤਾਰ ਸਿੰਘ ਅਤੇ ਸਿਹਤ […]
ਹੋਰਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਪੈਂਦੇ ਸਤਲੁਜ ਦਰਿਆ ਅਤੇ ਹੋਰ ਵੱਖ-ਵੱਖ ਨਹਿਰਾਂ ਵਿੱਚ ਨਹਾਉਣ ਉਤੇ ਪੂਰਨ ਪਾਬੰਦੀ
ਪ੍ਰਕਾਸ਼ਨਾਂ ਦੀ ਮਿਤੀ: 03/04/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਪੈਂਦੇ ਸਤਲੁਜ ਦਰਿਆ ਅਤੇ ਹੋਰ ਵੱਖ-ਵੱਖ ਨਹਿਰਾਂ ਵਿੱਚ ਨਹਾਉਣ ਉਤੇ ਪੂਰਨ ਪਾਬੰਦੀ ਰੂਪਨਗਰ, 03 ਅਪ੍ਰੈਲ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਪੈਂਦੇ ਸਤਲੁਜ ਦਰਿਆ ਅਤੇ ਹੋਰ ਵੱਖ-ਵੱਖ ਨਹਿਰਾਂ ਵਿੱਚ […]
ਹੋਰਬੱਚਿਆਂ ਦੀ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਵੀ ਬਹੁਤ ਜਰੂਰੀ
ਪ੍ਰਕਾਸ਼ਨਾਂ ਦੀ ਮਿਤੀ: 03/04/2025: ਬੱਚਿਆਂ ਦੀ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਵੀ ਬਹੁਤ ਜਰੂਰੀ ਬੱਚਿਆਂ ਦੀ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਵੀ ਬਹੁਤ ਜਰੂਰੀ ਸਿਹਤ ਵਿਭਾਗ ਨੇ ਮਾਡਲ ਮਿਡਲ ਸਕੂਲ ਵਿਖੇ ਮਾਨਸਿਕ ਸਿਹਤ ਜਾਗਰੂਕਤਾ ਕੈਂਪ ਲਗਾਇਆ ਰੂਪਨਗਰ, 03 ਅਪ੍ਰੈਲ: ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਮਾਡਲ ਮਿਡਲ ਸਕੂਲ ਰੂਪਨਗਰ […]
ਹੋਰਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਪ੍ਰਕਾਸ਼ਨਾਂ ਦੀ ਮਿਤੀ: 03/04/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 3 ਅਪ੍ਰੈਲ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਉਪਰਾਲੇ ਤਹਿਤ ਲਗਾਏ ਜਾਂਦੇ ਹਫਤਾਵਰੀ ਪਲੇਸਮੈਂਟ ਕੈਂਪਾ ਦੀ ਲੜੀ ਤਹਿਤ ਅੱਜ ਸਵੇਰੇ 10:00 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ […]
ਹੋਰਸਿਵਲ ਸਰਜਨ ਨੇ ਮਾਸ ਮੀਡੀਆ ਵਿੰਗ ਅਤੇ ਬੀ.ਈ.ਈਜ਼ ਨਾਲ ਮੀਟਿੰਗ ਕਰਦਿਆਂ ਸਿਹਤ ਸਕੀਮਾਂ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਕੀਤੀ ਹਦਾਇਤ
ਪ੍ਰਕਾਸ਼ਨਾਂ ਦੀ ਮਿਤੀ: 03/04/2025ਸਿਵਲ ਸਰਜਨ ਨੇ ਮਾਸ ਮੀਡੀਆ ਵਿੰਗ ਅਤੇ ਬੀ.ਈ.ਈਜ਼ ਨਾਲ ਮੀਟਿੰਗ ਕਰਦਿਆਂ ਸਿਹਤ ਸਕੀਮਾਂ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਕੀਤੀ ਹਦਾਇਤ ਰੂਪਨਗਰ, 03 ਅਪ੍ਰੈਲ: ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਅਤੇ ਬੀ.ਈ.ਈਜ਼ ਦੀ ਮੀਟਿੰਗ ਹੋਈ। ਇਸ ਮੌਕੇ […]
ਹੋਰਨਸ਼ੇ ਦੀ ਆੜ ‘ਚ ਬਣਾਈ ਨਜ਼ਾਇਜ ਪ੍ਰਾਪਰਟੀ ਨੂੰ ਜਬਤ ਕੀਤਾ ਜਾਵੇਗਾ: ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 03/04/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ‘‘ਯੁੱਧ ਨਸ਼ਿਆਂ ਵਿਰੁੱਧ’’ ਮੁਹਿੰਮ ਨਸ਼ੇ ਦੀ ਆੜ ‘ਚ ਬਣਾਈ ਨਜ਼ਾਇਜ ਪ੍ਰਾਪਰਟੀ ਨੂੰ ਜਬਤ ਕੀਤਾ ਜਾਵੇਗਾ: ਡਿਪਟੀ ਕਮਿਸ਼ਨਰ ਨਸ਼ਾ ਵਿਰੋਧੀ ਪੇਂਡੂ ਤੇ ਮੁਹੱਲਾ ਕਮੇਟੀਆਂ ਦੀ ਸ਼ਿਕਾਇਤਾਂ ਉਤੇ ਤੁਰੰਤ ਕਾਰਵਾਈ ਕਰਨ ਦੇ ਹੁਕਮ ਐਨ.ਡੀ.ਪੀ.ਐਸ ਐਕਟ ਅਧੀਨ ਵਿਅਕਤੀਆਂ ਦੀ ਜਾਇਦਾਦਾਂ ਤੋਂ ਇਲਾਵਾ ਉਨ੍ਹਾਂ ਦੇ ਰਿਸ਼ੇਤਦਾਰ, ਮਿੱਤਰ ਤੇ ਹੋਰ ਨੇੜਲੇ ਜਾਣਕਾਰਾਂ ਦੀ ਜਾਇਦਾਦਾਂ […]
ਹੋਰਡਿਪਟੀ ਕਮਿਸ਼ਨਰ ਨੇ ਮੰਡੀ ਸ਼੍ਰੀ ਚਮਕੌਰ ਸਾਹਿਬ ਤੇ ਮੌਰਿੰਡਾ ‘ਚ ਕਣਕ ਦੀ ਖ਼ਰੀਦ ਲਈ ਕੀਤੇ ਪ੍ਰਬੰਧਾ ਦਾ ਜਾਇਜਾ ਲਿਆ
ਪ੍ਰਕਾਸ਼ਨਾਂ ਦੀ ਮਿਤੀ: 02/04/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਮੰਡੀ ਸ਼੍ਰੀ ਚਮਕੌਰ ਸਾਹਿਬ ਤੇ ਮੌਰਿੰਡਾ ‘ਚ ਕਣਕ ਦੀ ਖ਼ਰੀਦ ਲਈ ਕੀਤੇ ਪ੍ਰਬੰਧਾ ਦਾ ਜਾਇਜਾ ਲਿਆ ਸ਼੍ਰੀ ਚਮਕੌਰ ਸਾਹਿਬ/ਮੋਰਿੰਡਾ, 02 ਅਪ੍ਰੈਲ: ਰੱਬੀ ਸੀਜਨ 2025-26 ਪੰਜਾਬ ਰਾਜ ਵਿੱਚ 1 ਅਪ੍ਰੈਲ, 2025 ਤੋਂ ਸ਼ੁਰੂ ਹੋ ਗਿਆ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਰੂਪਨਗਰ, ਸ਼੍ਰੀ ਵਰਜੀਤ […]
ਹੋਰਪਿੰਡ ਮਲਿਕਪੁਰ ‘ਚ ਵਿਸ਼ੇਸ਼ ਟੀਕਾਕਰਨ ਕੈਂਪ: ਸਿਹਤਮੰਦ ਭਵਿੱਖ ਲਈ ਇਕ ਹੋਰ ਕਦਮ!
ਪ੍ਰਕਾਸ਼ਨਾਂ ਦੀ ਮਿਤੀ: 02/04/2025ਪਿੰਡ ਮਲਿਕਪੁਰ ‘ਚ ਵਿਸ਼ੇਸ਼ ਟੀਕਾਕਰਨ ਕੈਂਪ: ਸਿਹਤਮੰਦ ਭਵਿੱਖ ਲਈ ਇਕ ਹੋਰ ਕਦਮ! ਰੂਪਨਗਰ, 02 ਅਪ੍ਰੈਲ: ਆਯੂਸ਼ਮਾਨ ਆਰੋਗਿਆ ਕੇਂਦਰ, ਮਲਿਕਪੁਰ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦੇਸ਼ ਨਵਜਨਮਿਆ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਨੂੰ ਵੱਖ-ਵੱਖ ਰੋਗਾਂ ਤੋਂ ਬਚਾਉਣ ਲਈ ਮੁਫ਼ਤ ਟੀਕਾਕਰਨ ਸਹੂਲਤ ਪ੍ਰਦਾਨ ਕਰਨੀ ਸੀ। ਇਹ ਕੈਂਪ ਸਿਹਤ ਵਿਭਾਗ ਦੀ ਅਗਵਾਈ ਹੇਠ […]
ਹੋਰਡਿਪਟੀ ਕਮਿਸ਼ਨਰ ਨੇ ਸਰਕਾਰੀ ਹਸਪਤਾਲ ਸ਼੍ਰੀ ਚਮਕੌਰ ਸਾਹਿਬ ਦੀ ਉਸਾਰੀ ਅਧੀਨ ਇਮਾਰਤ ਦਾ ਜਾਇਜ਼ਾ ਲਿਆ
ਪ੍ਰਕਾਸ਼ਨਾਂ ਦੀ ਮਿਤੀ: 02/04/2025ਡਿਪਟੀ ਕਮਿਸ਼ਨਰ ਨੇ ਸਰਕਾਰੀ ਹਸਪਤਾਲ ਸ਼੍ਰੀ ਚਮਕੌਰ ਸਾਹਿਬ ਦੀ ਉਸਾਰੀ ਅਧੀਨ ਇਮਾਰਤ ਦਾ ਜਾਇਜ਼ਾ ਲਿਆ ਐਸ.ਡੀ.ਓ ਨੂੰ ਹਸਪਤਾਲ ਦੀ ਪਾਣੀ ਦੀ ਨਿਕਾਸੀ ਦਾ ਉਚਿਤ ਪ੍ਰਬੰਧ ਦੋ ਹਫਤਿਆਂ ਵਿੱਚ ਕਰਨ ਦੀ ਹਿਦਾਇਤ ਕੀਤੀ ਰੂਪਨਗਰ, 2 ਮਾਰਚ: ਆਈ.ਏ.ਐਸ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਸਬ-ਡਵਿਜ਼ਨਲ ਹਸਪਤਾਲ ਸ਼੍ਰੀ ਚਮਕੌਰ ਸਾਹਿਬ ਦੀ ਨਵੀਂ ਉਸਾਰੀ ਅਧੀਨ ਇਮਾਰਤ ਦੇ ਕੰਮ ਦਾ […]
ਹੋਰਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 01/04/2025ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਧਿਕਾਰੀਆਂ ਨੂੰ ਕਿਸਾਨਾਂ ਤੇ ਆੜਤੀਆਂ ਦੇ ਮਸਲੇ ਪਹਿਲ ਦੇ ਆਧਾਰ ਉੱਤੇ ਹੱਲ ਕਰਨ ਦੇ ਆਦੇਸ਼ ਦਿੱਤੇ ਰੂਪਨਗਰ, 1 ਅਪ੍ਰੈਲ: ਰੂਪਨਗਰ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਕਣਕ ਦੀ ਖਰੀਦ ਏਜੰਸੀਆਂ ਅਤੇ […]
ਹੋਰ3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 48 ਗ੍ਰਾਮ ਨਸ਼ੀਲਾ ਪਾਊਡਰ ਤੇ 7000/- ਡਰੱਗ ਮਨੀ ਬ੍ਰਾਮਦ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 31/03/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆ ਵਿਰੁੱਧ” 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 48 ਗ੍ਰਾਮ ਨਸ਼ੀਲਾ ਪਾਊਡਰ ਤੇ 7000/- ਡਰੱਗ ਮਨੀ ਬ੍ਰਾਮਦ ਕੀਤੀ ਰੂਪਨਗਰ, 31 ਮਾਰਚ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਰੂਪਨਗਰ ਪੁਲਿਸ […]
ਹੋਰਰੂਪਨਗਰ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 29 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 30/03/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਰੂਪਨਗਰ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 29 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲਿਆਂ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾਂ ਤੇ ਸਾਂਝੀ ਕੀਤੀ ਜਾਵੇ ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ […]
ਹੋਰਮਹਿਰਾ ਕਲੋਨੀ ਬਹਿਰਾਮਪੁਰ ਵਿਖੇ ਨਸ਼ਾ ਤਸਕਰਾਂ ਖਿਲਾਫ ਕਰਵਾਏ ਗਏ ਕਾਸੋ ਓਪਰੇਸ਼ਨ ਚਲਾਇਆ
ਪ੍ਰਕਾਸ਼ਨਾਂ ਦੀ ਮਿਤੀ: 29/03/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ‘ਯੁੱਧ ਨਸ਼ਿਆ ਵਿਰੁੱਧ’ ਮਹਿਰਾ ਕਲੋਨੀ ਬਹਿਰਾਮਪੁਰ ਵਿਖੇ ਨਸ਼ਾ ਤਸਕਰਾਂ ਖਿਲਾਫ ਕਰਵਾਏ ਗਏ ਕਾਸੋ ਓਪਰੇਸ਼ਨ ਚਲਾਇਆ ਬਹਿਰਾਮਪੁਰ ਵਿਖੇ ਕੀਤੇ ਗਏ ਉਪਰੇਸ਼ਨ ਵਿੱਚ ਲੋਕਾਂ ਨੇਭਰਵਾਂ ਸਹਿਯੋਗ ਦਿੱਤਾ ਰੂਪਨਗਰ, 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਸਮੱਗਲਰਾਂ ਵਿਰੁੱਧ ਇੱਕ ਮੁਹਿੰਮ, ਪਹਿਲੀ ਮਾਰਚ ਤੋ ਸੁਰੂ […]
ਹੋਰਰੂਪਨਗਰ ਜ਼ਿਲ੍ਹੇ ਨੇ ਸਾਲਾਨਾ ਸਕੂਲ ਨਤੀਜੇ ਐਲਾਨੇ, ਪਹਿਲੇ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਪ੍ਰਕਾਸ਼ਨਾਂ ਦੀ ਮਿਤੀ: 29/03/2025ਰੂਪਨਗਰ ਜ਼ਿਲ੍ਹੇ ਨੇ ਸਾਲਾਨਾ ਸਕੂਲ ਨਤੀਜੇ ਐਲਾਨੇ, ਪਹਿਲੇ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਰੂਪਨਗਰ, 29 ਮਾਰਚ: ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਆਦੇਸ਼ਾਂ ਅਨੁਸਾਰ, ਰੂਪਨਗਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਾਲਾਨਾ ਨਤੀਜੇ ਐਲਾਨੇ ਗਏ। ਖਾਸ ਤੌਰ ‘ਤੇ, 100 ਫ਼ੀਸਦ ਮਾਪਿਆਂ ਨੇ ਸਕੂਲਾਂ ਵਿੱਚ ਹਿੱਸਾ ਲਿਆ, ਆਪਣੇ ਬੱਚਿਆਂ ਦੀ ਸਿੱਖਿਆ […]
ਹੋਰਸਰਕਾਰੀ ਕਾਲਜ ਰੋਪੜ ਦਾ 73ਵਾਂ ਸਾਲਾਨਾ ਖੇਡ ਸਮਾਰੋਹ ਸੰਪਨ
ਪ੍ਰਕਾਸ਼ਨਾਂ ਦੀ ਮਿਤੀ: 28/03/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਦਾ 73ਵਾਂ ਸਾਲਾਨਾ ਖੇਡ ਸਮਾਰੋਹ ਸੰਪਨ ਖਿਡਾਰੀ ਬਲਵੀਰ ਸਿੰਘ ਅਤੇ ਆਸ਼ਾ ਵਰਮਾ ਚੁਣੇ ਗਏ ਬੈਸਟ ਅਥਲੀਟ ਰੂਪਨਗਰ, 28 ਮਾਰਚ: ਸਰਕਾਰੀ ਕਾਲਜ ਰੋਪੜ ਦਾ 73 ਵਾਂ ਸਾਲਾਨਾ ਖੇਡ ਸਮਾਰੋਹ ਖੇਡ ਭਾਵਨਾਂ ਅਤੇ ਮਿੱਠੀਆਂ ਯਾਦਾਂ ਬਿਖੇਰਦੇ ਹੋਏ ਸੰਪਨ ਹੋਇਆ । ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਸ਼੍ਰੀ ਜਗਜੀਵਨ […]
ਹੋਰਬਲੱਡ ਅਤੇ ਬਲੱਡ ਪ੍ਰੋਡਕਟ ਦੀ ਵਰਤੋਂ ਸਬੰਧੀ ਬਲੱਡ ਸੈਂਟਰ ਸਿਵਲ ਹਸਪਤਾਲ ਰੂਪਨਗਰ ਵੱਲੋਂ ਟ੍ਰੇਨਿੰਗ ਦਾ ਆਯੋਜਨ ਕਰਵਾਇਆ ਗਿਆ
ਪ੍ਰਕਾਸ਼ਨਾਂ ਦੀ ਮਿਤੀ: 28/03/2025ਬਲੱਡ ਅਤੇ ਬਲੱਡ ਪ੍ਰੋਡਕਟ ਦੀ ਵਰਤੋਂ ਸਬੰਧੀ ਬਲੱਡ ਸੈਂਟਰ ਸਿਵਲ ਹਸਪਤਾਲ ਰੂਪਨਗਰ ਵੱਲੋਂ ਟ੍ਰੇਨਿੰਗ ਦਾ ਆਯੋਜਨ ਕਰਵਾਇਆ ਗਿਆ ਰੂਪਨਗਰ, 28 ਮਾਰਚ: ਅੱਜ ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਸਿਵਲ ਸਰਜਨ ਰੂਪਨਗਰ ਦੀ ਅਗਵਾਈ ਹੇਠ ਜ਼ਿਲ੍ਹਾ ਟ੍ਰੇਨਿੰਗ ਸੈਂਟਰ ਦਫਤਰ ਸਿਵਲ ਸਰਜਨ ਰੂਪਨਗਰ ਵਿਖੇ ਬਲੱਡ ਅਤੇ ਬਲੱਡ ਪ੍ਰੋਡਕਟ ਦੀ ਵਰਤੋਂ ਸਬੰਧੀ ਬਲੱਡ […]
ਹੋਰਨਹਿਰੂ ਸਟੇਡੀਅਮ ਨੂੰ ਬਿਹਤਰ ਖੇਡ ਮੈਦਾਨ ਬਨਾਉਣ ਲਈ ਨਵੀਨੀਕਰਨ
ਪ੍ਰਕਾਸ਼ਨਾਂ ਦੀ ਮਿਤੀ: 28/03/2025ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਨਹਿਰੂ ਸਟੇਡੀਅਮ ਨੂੰ ਬਿਹਤਰ ਖੇਡ ਮੈਦਾਨ ਬਨਾਉਣ ਲਈ ਨਵੀਨੀਕਰਨ ਰੂਪਨਗਰ, 28 ਮਾਰਚ: ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਸੂਬੇ ਵਿੱਚ ਖੇਡ ਮੈਦਾਨਾਂ ਦਾ ਨਿਰਮਾਣ ਅਤੇ ਨਵੀਨੀਕਰਣ ਕੀਤਾ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਜਗਜੀਵਨ ਸਿੰਘ ਨੇ ਦੱਸਿਆ ਕਿ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ […]
ਹੋਰਡਿਪਟੀ ਕਮਿਸ਼ਨਰ ਵਲੋਂ ਕਣਕ ਨੂੰ ਖਰੀਦਣ ਅਤੇ ਸਾਂਭ-ਸੰਭਾਲ ਦੇ ਪੁਖਤਾ ਪ੍ਰਬੰਧ ਕਰਨ ਲਈ ਹਦਾਇਤਾਂ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 28/03/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵਲੋਂ ਕਣਕ ਨੂੰ ਖਰੀਦਣ ਅਤੇ ਸਾਂਭ-ਸੰਭਾਲ ਦੇ ਪੁਖਤਾ ਪ੍ਰਬੰਧ ਕਰਨ ਲਈ ਹਦਾਇਤਾਂ ਜਾਰੀ ਰੂਪਨਗਰ, 28 ਮਾਰਚ: ਪੰਜਾਬ ਰਾਜ ਵਿੱਚ 1 ਅਪ੍ਰੈਲ ਤੋਂ ਰੱਬੀ ਸੀਜ਼ਨ 2025-26 ਸ਼ੁਰੂ ਹੋ ਰਿਹਾ ਹੈ। ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਈ ਜਾਣ ਵਾਲੀ ਕਣਕ ਨੂੰ ਖਰੀਦਣ ਅਤੇ ਸਾਂਭ-ਸੰਭਾਲ ਦੇ ਪੁਖਤਾ ਪ੍ਰਬੰਧ ਕਰਨ ਲਈ ਅੱਜ […]
ਹੋਰਸਾਲਾਹਪੁਰ ਭੱਠਾ ‘ਚ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਟੀਕਾਕਰਨ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 27/03/2025ਸਾਲਾਹਪੁਰ ਭੱਠਾ ‘ਚ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਟੀਕਾਕਰਨ ਕੈਂਪ ਰੂਪਨਗਰ, 27 ਮਾਰਚ: ਆਯੁਸ਼ਮਾਨ ਆਰੋਗਿਆ ਕੇਂਦਰ ਬਾਲਸੰਡਾ ਦੀ ਪੈਰਾ-ਮੈਡਿਕਲ ਟੀਮ ਵੱਲੋਂ ਸਾਲਾਹਪੁਰ ਭੱਠਾ ਵਿਖੇ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਟੀਕਾਕਰਨ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਪੂਰਾ ਕੈਂਪ ਸੈਨਟਰੀ ਇੰਸਪੈਕਟਰ ਅਵਤਾਰ ਸਿੰਘ, ਹੈਲਥ ਸੁਪਰਵਾਈਜ਼ਰ ਸਰਬਜੀਤ ਕੌਰ, ਹੈਲਥ ਵਰਕਰ ਅਨੂ ਕੁਮਾਰੀ ਅਤੇ ਹੈਲਥ ਵਰਕਰ […]
ਹੋਰ