ਪ੍ਰੈੱਸ ਅਧਿਕਾਰਿਤ ਰਿਪੋਰਟ
ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੀ 350ਵੀਂ ਸ਼ਹੀਦੀ ਦਿਵਸ ਮੌਕੇ ਕ੍ਰਿਟੀਕਲ ਕੇਅਰ ਯੂਨਿਟ ਤੇ 21 ਆਮ ਆਦਮੀ ਕਲੀਨਿਕ ਰਾਹੀਂ ਸੰਗਤ ਨੂੰ ਸਿਹਤ ਸੇਵਾਵਾਂ ਮੁਹਈਆ ਕਰਵਾਈਆਂ ਜਾਣਗੀਆਂ
ਪ੍ਰਕਾਸ਼ਨਾਂ ਦੀ ਮਿਤੀ: 27/10/2025ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੀ 350ਵੀਂ ਸ਼ਹੀਦੀ ਦਿਵਸ ਮੌਕੇ ਕ੍ਰਿਟੀਕਲ ਕੇਅਰ ਯੂਨਿਟ ਤੇ 21 ਆਮ ਆਦਮੀ ਕਲੀਨਿਕ ਰਾਹੀਂ ਸੰਗਤ ਨੂੰ ਸਿਹਤ ਸੇਵਾਵਾਂ ਮੁਹਈਆ ਕਰਵਾਈਆਂ ਜਾਣਗੀਆਂ ਅਨੰਦਪੁਰ ਸਾਹਿਬ ਤੇ ਕੀਰਤਪੁਰ ਵਿਖੇ 25 ਐਂਬੂਲੈਂਸਾਂ ਵੱਖ-ਵੱਖ ਥਾਵਾਂ ‘ਤੇ ਤਾਇਨਾਤ ਕੀਤਾ ਜਾਵੇਗਾ ਸੰਗਤ ਦੇ ਸਹਿਯੋਗ ਨਾਲ ਖੂਨ ਤੇ ਅੰਗ ਦਾਨ ਕੈਂਪ ਵੀ ਲਗਾਏ ਜਾਣਗੇ ਰੂਪਨਗਰ, 27 […]
ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਦੇ ਸਕੂਲਾਂ ਵਿੱਚ ਵਿਗਿਆਨ ਮੇਲੇ ਲਗਾਤਾਰ ਲਗਦੇ ਰਹਿਣਗੇ – ਚੇਅਰਮੈਨ ਰਾਮ ਕੁਮਾਰ ਮੁਕਾਰੀ
ਪ੍ਰਕਾਸ਼ਨਾਂ ਦੀ ਮਿਤੀ: 27/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਦੇ ਸਕੂਲਾਂ ਵਿੱਚ ਵਿਗਿਆਨ ਮੇਲੇ ਲਗਾਤਾਰ ਲਗਦੇ ਰਹਿਣਗੇ – ਚੇਅਰਮੈਨ ਰਾਮ ਕੁਮਾਰ ਮੁਕਾਰੀ ਸਰਕਾਰੀ ਹਾਈ ਸਕੂਲ ਮੁਕਾਰੀ ਦੇ ਵਿਗਿਆਨ ਮੇਲੇ ‘ਚ ਸੈਣੀ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਨੇ ਕੀਤੀ ਸ਼ਿਰਕਤ ਰੂਪਨਗਰ, 27 ਅਕਤੂਬਰ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ […]
ਪੀ.ਏ.ਯੂ.–ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਕੁਦਰਤੀ ਖੇਤੀ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ
ਪ੍ਰਕਾਸ਼ਨਾਂ ਦੀ ਮਿਤੀ: 27/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੀ.ਏ.ਯੂ.–ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਕੁਦਰਤੀ ਖੇਤੀ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ ਰੂਪਨਗਰ, 27 ਅਕਤੂਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਨਿਰਦੇਸ਼ਕ ਦੀ ਰਹਿਨੁਮਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰੋਪੜ ਦੇ ਸਹਿਯੋਗ ਨਾਲ “ਨੈਸ਼ਨਲ ਮਿਸ਼ਨ ਆਨ ਨੇਚਰਲ ਫਾਰਮਿੰਗ” […]
1 ਨਵੰਬਰ ਤੋਂ 8 ਨਵੰਬਰ ਤੱਕ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਹੋਵੇਗੀ ਫ਼ੌਜ ਦੀ ਭਰਤੀ ਰੈਲੀ-2025
ਪ੍ਰਕਾਸ਼ਨਾਂ ਦੀ ਮਿਤੀ: 27/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 1 ਨਵੰਬਰ ਤੋਂ 8 ਨਵੰਬਰ ਤੱਕ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਹੋਵੇਗੀ ਫ਼ੌਜ ਦੀ ਭਰਤੀ ਰੈਲੀ-2025 ਫੌਜ ਦੀ ਭਰਤੀ ਲਈ ਜ਼ਿਲ੍ਹਾ ਰੂਪਨਗਰ ਦੇ ਲਿਖਤੀ ਪ੍ਰੀਖਿਆ ਪਾਸ ਨੌਜਵਾਨ ਜ਼ਰੂਰ ਭਾਗ ਲੈਣ – ਡਿਪਟੀ ਕਮਿਸ਼ਨਰ ਰੂਪਨਗਰ, 27 ਅਕਤੂਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰਮੀ ਰਿਕਰਿਊਟਮੈਂਟ […]
ਸਿਵਲ ਹਸਪਤਾਲ ਰੂਪਨਗਰ ਵਿਖੇ ਡਾਇਗਨੋਸਟਿਕ ਤੇ ਉਪਕਰਣ ਕਿੱਟ ਸਬੰਧੀ ਇਕ ਰੋਜ਼ਾ ਟ੍ਰੇਨਿੰਗ ਦਾ ਕੀਤਾ ਗਿਆ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 27/10/2025ਸਿਵਲ ਹਸਪਤਾਲ ਰੂਪਨਗਰ ਵਿਖੇ ਡਾਇਗਨੋਸਟਿਕ ਤੇ ਉਪਕਰਣ ਕਿੱਟ ਸਬੰਧੀ ਇਕ ਰੋਜ਼ਾ ਟ੍ਰੇਨਿੰਗ ਦਾ ਕੀਤਾ ਗਿਆ ਆਯੋਜਨ ਰੂਪਨਗਰ, 27 ਅਕਤੂਬਰ: ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੀ ਸਿਹਤ ਪ੍ਰਣਾਲੀ ਨੂੰ ਹੋਰ ਸਮਰੱਥ, ਪ੍ਰਭਾਵਸ਼ਾਲੀ ਅਤੇ ਲੋਕ-ਸਹੂਲਤਾਂ ਪ੍ਰਦਾਨ ਕਰਨ ਯੋਗ ਬਣਾਉਣ ਦੇ ਉਦੇਸ਼ ਨਾਲ ਆਯੁਸ਼ਮਾਨ ਆਰੋਗਿਆ ਕੇਂਦਰ ਪ੍ਰੋਗਰਾਮ ਅਧੀਨ ਕਮਿਊਨਿਟੀ ਹੈਲਥ ਅਫ਼ਸਰਜ਼ ਅਤੇ ਮਲਟੀਪਰਪਜ […]
ਰੂਪਨਗਰ ਪੁਲਿਸ ਨੇ ਨਸ਼ਾ ਕਰਨ ਦੇ ਆਦੀ 8 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਪ੍ਰਕਾਸ਼ਨਾਂ ਦੀ ਮਿਤੀ: 25/10/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਪੁਲਿਸ ਨੇ ਨਸ਼ਾ ਕਰਨ ਦੇ ਆਦੀ 8 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਉਤਸ਼ਾਹਿਤ ਕਰਨ ਲਈ ਸੈਮੀਨਾਰ ਤੇ ਸ਼ਿਕਾਇਤ ਨਿਵਾਰਣ ਕੈਂਪ ਵੀ ਲਗਾਏ ਗਏ ਰੂਪਨਗਰ, 25 ਅਕਤੂਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ […]
ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ
ਪ੍ਰਕਾਸ਼ਨਾਂ ਦੀ ਮਿਤੀ: 24/10/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ ਹੋਟਲ, ਢਾਬੇ, ਸਰਾਵਾਂ, ਰੈਸਟੋਰੈਂਟ ‘ਚ ਠਹਿਰਨ ਵਾਲੇ ਵਿਅਕਤੀਆਂ ਦੇ ਪੰਜ ਪਛਾਣ ਪੱਤਰ ਲੈਣ ਦੀ ਹਦਾਇਤ ਰੂਪਨਗਰ, 24 ਅਕਤੂਬਰ: ਹੋਟਲ, ਢਾਬੇ, ਸਰਾਵਾਂ, ਰੈਸਟੋਰੈਟ ਵਿਚ ਠਹਿਰਨ ਵਾਲੇ ਵਿਅਕਤੀਆਂ ਦੀ ਸੂਚਨਾ ਨਾ ਰੱਖਣ ਦਾ ਨੋਟਿਸ ਲੈਂਦਿਆਂ, ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਵਰਜੀਤ ਵਾਲੀਆ ਵਲੋਂ ਸਬੰਧਤ ਅਦਾਰਿਆਂ ਦੇ ਮਾਲਕਾਂ ਨੂੰ […]
ਬਲਾਕ ਪੱਧਰੀ ਸਾਇੰਸ ਡਰਾਮਾ ਪ੍ਰਤੀਯੋਗਿਤਾ 2025 ਦੇ ਬਲਾਕ ਰੋਪੜ-2 ਦੇ ਮੁਕਾਬਲੇ
ਪ੍ਰਕਾਸ਼ਨਾਂ ਦੀ ਮਿਤੀ: 24/10/2025ਰਾਸ਼ਟਰੀ ਸਾਇੰਸ ਸੈਮੀਨਾਰ ਅਧੀਨ ਬਲਾਕ ਪੱਧਰੀ ਸਾਇੰਸ ਡਰਾਮਾ ਪ੍ਰਤੀਯੋਗਿਤਾ 2025 ਦੇ ਬਲਾਕ ਰੋਪੜ-2 ਦੇ ਮੁਕਾਬਲੇ ਸਕੂਲ ਆਫ਼ ਐਮੀਨੈਂਸ, ਰੋਪੜ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਅਤੇ ਉੱਪ ਜਿਲਾ ਸਿੱਖਿਆ ਅਫਸਰ ਇੰਦਰਜੀਤ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਇਹਨਾਂ ਮੁਕਾਬਲਿਆ ਵਿੱਚ ਰੋਪੜ ਦੇ ਬਲਾਕ ਰੋਪੜ 2 ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ ਅਤੇ ਆਪਣਾ ਡਰਾਮਾ […]
ਧਾਰਾ 163 ਅਧੀਨ ਆਈ.ਆਈ.ਟੀ ਰੋਡ (ਆਈ.ਆਈ.ਟੀ ਤੋਂ ਫਲਾਈ ਓਵਰ ਤੱਕ) ਤੋਂ ਆਉਣ ਜਾਣ ਵਾਲੇ ਹੈਵੀ ਓਵਰਲੋਡ ਭਾਰੀ ਗੱਡੀਆਂ/ਟਿੱਪਰਾਂ ਦੇ ਚੱਲਣ ਤੇ ਪੂਰਨ ਤੌਰ ‘ਤੇ ਪਾਬੰਦੀ
ਪ੍ਰਕਾਸ਼ਨਾਂ ਦੀ ਮਿਤੀ: 24/10/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਧਾਰਾ 163 ਅਧੀਨ ਆਈ.ਆਈ.ਟੀ ਰੋਡ (ਆਈ.ਆਈ.ਟੀ ਤੋਂ ਫਲਾਈ ਓਵਰ ਤੱਕ) ਤੋਂ ਆਉਣ ਜਾਣ ਵਾਲੇ ਹੈਵੀ ਓਵਰਲੋਡ ਭਾਰੀ ਗੱਡੀਆਂ/ਟਿੱਪਰਾਂ ਦੇ ਚੱਲਣ ਤੇ ਪੂਰਨ ਤੌਰ ‘ਤੇ ਪਾਬੰਦੀ ਰੂਪਨਗਰ, 24 ਅਕਤੂਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਪੂਜਾ ਸਿਆਲ ਗਰੇਵਾਲ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ […]
ਸ. ਨਾਨਕ ਸਿੰਘ ਨੇ ਰੂਪਨਗਰ ਰੇਂਜ ਦੇ ਡੀਆਈਜੀ ਵਜੋਂ ਅਹੁਦਾ ਸੰਭਾਲਿਆ
ਪ੍ਰਕਾਸ਼ਨਾਂ ਦੀ ਮਿਤੀ: 24/10/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸ. ਨਾਨਕ ਸਿੰਘ ਨੇ ਰੂਪਨਗਰ ਰੇਂਜ ਦੇ ਡੀਆਈਜੀ ਵਜੋਂ ਅਹੁਦਾ ਸੰਭਾਲਿਆ ਰੂਪਨਗਰ, 24 ਅਕਤੂਬਰ: ਸੀਨੀਅਰ ਆਈਪੀਐੱਸ ਅਧਿਕਾਰੀ ਸ. ਨਾਨਕ ਸਿੰਘ ਨੇ ਅੱਜ ਰੂਪਨਗਰ ਰੇਂਜ ਦੇ ਡੀਆਈਜੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਐੱਸਐੱਸਪੀ ਸ. ਗੁਲਨੀਤ ਸਿੰਘ ਖੁਰਾਣਾ ਅਤੇ ਐੱਸਪੀ ਸ਼੍ਰੀ ਅਰਵਿੰਦ ਮੀਨਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ […]
69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ -14 ਸਾਲ ਲੜਕਿਆਂ ਦੇ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ
ਪ੍ਰਕਾਸ਼ਨਾਂ ਦੀ ਮਿਤੀ: 19/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ -14 ਸਾਲ ਲੜਕਿਆਂ ਦੇ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ ਫ਼ਰੀਦਕੋਟ ਜ਼ਿਲ੍ਹੇ ਨੇ ਰੂਪਨਗਰ ਜ਼ਿਲ੍ਹੇ ਨੂੰ ਫਾਈਨਲ ਵਿੱਚ ਹਰਾ ਕੇ ਜਿੱਤੀ ਟਰਾਫ਼ੀ ਰੂਪਨਗਰ, 19 ਅਕਤੂਬਰ: 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ -14 ਸਾਲ ਲੜਕੇ ਅੱਜ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਸ਼ਾਨੋ […]
ਪਰਾਲੀ ਪ੍ਰਬੰਧਨ ਤਹਿਤ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਰਾਲੀ ਪ੍ਰਬੰਧਨ ਤਹਿਤ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ – ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਕਿਸਾਨ ਮਸ਼ੀਨਾਂ ਦੀ ਉਪਲੱਬਧਤਾ ਸਬੰਧੀ ਆਪਣੀ ਜਾਣਕਾਰੀ ‘ਚ ਕਰ ਸਕਦੇ ਹਨ ਵਾਧਾ ਰੂਪਨਗਰ, 18 ਅਕਤੂਬਰ: ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਦੀਆਂ ਪਰਾਲੀ ਪ੍ਰਬੰਧਨ ਤਹਿਤ ਆ ਰਹੀਆਂ ਮੁਸ਼ਕਿਲਾਂ ਦਾ ਨਿਪਟਾਰਾ […]
ਐਸ.ਸੀ ਸਿਖਿਆਰਥੀਆਂ ਲਈ 2 ਹਫ਼ਤੇ ਦਾ ਮੁਫਤ ਡੇਅਰੀ ਸਿਖਲਾਈ ਕੋਰਸ 27 ਅਕਤੂਬਰ ਤੋਂ ਸ਼ੁਰੂ
ਪ੍ਰਕਾਸ਼ਨਾਂ ਦੀ ਮਿਤੀ: 18/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਸ.ਸੀ ਸਿਖਿਆਰਥੀਆਂ ਲਈ 2 ਹਫ਼ਤੇ ਦਾ ਮੁਫਤ ਡੇਅਰੀ ਸਿਖਲਾਈ ਕੋਰਸ 27 ਅਕਤੂਬਰ ਤੋਂ ਸ਼ੁਰੂ ਰੂਪਨਗਰ, 18 ਅਕਤੂਬਰ: ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਡੇਅਰੀ ਫਾਰਮਿੰਗ ਨੂੰ ਰੋਜੀ ਰੋਟੀ ਵਜੋਂ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਯੋਜਨਾ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ 27 ਅਕਤੂਬਰ ਤੋਂ ਮੁਫ਼ਤ ਡੇਅਰੀ ਸਿਖਲਾਈ ਕੋਰਸ […]
ਸਿਵਲ ਸਰਜਨ ਵੱਲੋਂ ਪ੍ਰਦੂਸ਼ਣ ਮੁਕਤ ਅਤੇ ਗਰੀਨ ਦੀਵਾਲੀ ਮਨਾਉਣ ਦੀ ਕੀਤੀ ਗਈ ਅਪੀਲ
ਪ੍ਰਕਾਸ਼ਨਾਂ ਦੀ ਮਿਤੀ: 18/10/2025ਸਿਵਲ ਸਰਜਨ ਵੱਲੋਂ ਪ੍ਰਦੂਸ਼ਣ ਮੁਕਤ ਅਤੇ ਗਰੀਨ ਦੀਵਾਲੀ ਮਨਾਉਣ ਦੀ ਕੀਤੀ ਗਈ ਅਪੀਲ ਅਣਸੁਖਾਵੀਂ ਘਟਨਾਵਾਂ ਨਾਲ ਨਜਿੱਠਣ ਲਈ ਰੂਪਨਗਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਪੂਰਨ ਪ੍ਰਬੰਧ ਰੂਪਨਗਰ, 18 ਅਕਤੂਬਰ: ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਨੇ ਸਮੂਹ ਸਿਹਤ ਸਟਾਫ ਅਤੇ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਭੇਂਟ ਕਰਦਿਆਂ ਵਾਤਾਵਰਣ ਨੂੰ ਸ਼ੁੱਧ ਰੱਖਣ ਦਾ ਸੁਨੇਹਾ […]
ਐਸ.ਡੀ.ਐਮ. ਰੂਪਨਗਰ ਨੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ‘ਤੇ ਪਟਾਕੇ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 18/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਸ.ਡੀ.ਐਮ. ਰੂਪਨਗਰ ਨੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ‘ਤੇ ਪਟਾਕੇ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਤੇ ਘੱਟ ਤੋਂ ਘੱਟ ਪਟਾਕਿਆਂ ਦਾ ਇਸਤੇਮਾਲ ਕਰਨ ਦੀ ਕੀਤੀ ਅਪੀਲ ਰੂਪਨਗਰ, 18 ਅਕਤੂਬਰ: ਦੀਵਾਲੀ ਦੇ ਤਿਉਹਾਰ ਨੂੰ ਸੁਰੱਖਿਅਤ ਤੇ ਸ਼ਾਂਤੀਪੂਰਣ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ […]
ਪਿੰਡ ਬੁੱਢਾ ਭਿਓਰਾ, ਰਸੀਦਪੁਰ, ਸਲਾਹਪੁਰ ਅਤੇ ਹਾਫਿਜ਼ਾਬਾਦ ਵਿਖੇ ਪਰਾਲੀ ਸਾੜਨ ਦੇ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਏ
ਪ੍ਰਕਾਸ਼ਨਾਂ ਦੀ ਮਿਤੀ: 17/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਿੰਡ ਬੁੱਢਾ ਭਿਓਰਾ, ਰਸੀਦਪੁਰ, ਸਲਾਹਪੁਰ ਅਤੇ ਹਾਫਿਜ਼ਾਬਾਦ ਵਿਖੇ ਪਰਾਲੀ ਸਾੜਨ ਦੇ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਏ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫ਼ੋਂ ਆਈਏਐੱਸ ਅੰਡਰ ਟ੍ਰੇਨਿੰਗ ਸ਼੍ਰੀ ਅਭਿਮੰਨਿਊ ਮਲਿਕ ਤੇ ਵਿਭਾਗਾਂ ਦੇ ਹੋਰ ਅਧਿਕਾਰੀਆਂ ਨੇ ਕਿਸਾਨਾਂ ਨੂੰ ਕੀਤਾ ਜਾਗਰੂਕ ਸ੍ਰੀ ਚਮਕੌਰ ਸਾਹਿਬ, 17 ਅਕਤੂਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਦੇ ਦਿਸ਼ਾ ਨਿਰਦੇਸ਼ਾਂ […]
ਜਿਲ੍ਹਾ ਰੂਪਨਗਰ ਵਿਖੇ ਸਕੂਲ ਹੈਲਥ ਐਂਡ ਵੈਲਨੈੱਸ ਪ੍ਰੋਗਰਾਮ ਸਬੰਧੀ ਜ਼ਿਲ੍ਹਾ ਰਿਸੋਰਸ ਗਰੁੱਪ ਦੀ ਸਿਖਲਾਈ ਵਰਕਸ਼ਾਪ ਆਯੋਜਿਤ
ਪ੍ਰਕਾਸ਼ਨਾਂ ਦੀ ਮਿਤੀ: 17/10/2025ਜਿਲ੍ਹਾ ਰੂਪਨਗਰ ਵਿਖੇ ਸਕੂਲ ਹੈਲਥ ਐਂਡ ਵੈਲਨੈੱਸ ਪ੍ਰੋਗਰਾਮ ਸਬੰਧੀ ਜ਼ਿਲ੍ਹਾ ਰਿਸੋਰਸ ਗਰੁੱਪ ਦੀ ਸਿਖਲਾਈ ਵਰਕਸ਼ਾਪ ਆਯੋਜਿਤ ਰੂਪਨਗਰ, 17 ਅਕਤੂਬਰ: ਸਿਵਲ ਸਰਜਨ ਦਫ਼ਤਰ ਰੂਪਨਗਰ ਵਿਖੇ ਅੱਜ ਸਕੂਲ ਹੈਲਥ ਐਂਡ ਵੈਲਨੈੱਸ ਪ੍ਰੋਗਰਾਮ ਦੇ ਤਹਿਤ ਜ਼ਿਲ੍ਹਾ ਰਿਸੋਰਸ ਗਰੁੱਪ ਲਈ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਅਗਵਾਈ ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਨੇ ਕੀਤੀ। ਇਹ ਸਿਖਲਾਈ […]
ਸਟੇਟ ਰੈੱਡ ਕਰਾਸ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਦੇ ਸੁਰੱਖਿਆ ਕਰਮੀ ਜਸਵੀਰ ਸਿੰਘ ਨੂੰ ਸਮਾਜ ਸੇਵਾ ਲਈ ਕੀਤਾ ਗਿਆ ਸਨਮਾਨਿਤ
ਪ੍ਰਕਾਸ਼ਨਾਂ ਦੀ ਮਿਤੀ: 17/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਟੇਟ ਰੈੱਡ ਕਰਾਸ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਦੇ ਸੁਰੱਖਿਆ ਕਰਮੀ ਜਸਵੀਰ ਸਿੰਘ ਨੂੰ ਸਮਾਜ ਸੇਵਾ ਲਈ ਕੀਤਾ ਗਿਆ ਸਨਮਾਨਿਤ ਰੂਪਨਗਰ, 17 ਅਕਤੂਬਰ: ਪੰਜਾਬ ਸਟੇਟ ਰੈੱਡ ਕਰਾਸ ਸੁਸਾਇਟੀ ਵੱਲੋਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਆਯੋਜਿਤ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਰੂਪਨਗਰ ਦੇ ਸੁਰੱਖਿਆ ਕਰਮੀ ਜਸਵੀਰ ਸਿੰਘ (ਏਐੱਸਆਈ) ਨੂੰ ਉਨ੍ਹਾਂ ਦੀ ਵਿਸ਼ੇਸ਼ ਸਮਾਜ […]
ਪਿੰਡ ਪੁਰਖਾਲੀ ਵਿਖੇ ਹੋਈ ਚੋਰੀ ਦੀ ਵਾਰਦਾਤ ਦੇ ਦੋਸ਼ੀਆਂ ਨੂੰ ਸਮਾਨ ਸਮੇਤ ਕੀਤਾ ਕਾਬੂ
ਪ੍ਰਕਾਸ਼ਨਾਂ ਦੀ ਮਿਤੀ: 17/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਿੰਡ ਪੁਰਖਾਲੀ ਵਿਖੇ ਹੋਈ ਚੋਰੀ ਦੀ ਵਾਰਦਾਤ ਦੇ ਦੋਸ਼ੀਆਂ ਨੂੰ ਸਮਾਨ ਸਮੇਤ ਕੀਤਾ ਕਾਬੂ ਰੂਪਨਗਰ, 17 ਅਕਤੂਬਰ: ਡੀਐੱਸਪੀ ਸ. ਰਾਜਪਾਲ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਭੀਨਾਸ਼ ਬਾਂਸਲ ਵਾਸੀ ਪਿੰਡ ਪੁਰਖਾਲੀ ਥਾਣਾ ਸਦਰ ਰੂਪਨਗਰ ਜ਼ਿਲ੍ਹਾ ਰੂਪਨਗਰ ਦੇ ਘਰ ਵਿੱਚ ਸੋਨੇ ਚਾਂਦੀ ਦੇ ਗਹਿਣੇ ਅਤੇ ਭਾਰੀ ਮਾਤਰਾ ਵਿੱਚ ਨਗਦੀ […]
ਪਿੰਡ ਪਿੱਪਲ ਮਾਜਰਾ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ
ਪ੍ਰਕਾਸ਼ਨਾਂ ਦੀ ਮਿਤੀ: 17/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਿੰਡ ਪਿੱਪਲ ਮਾਜਰਾ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ਵਧੀਕ ਡਿਪਟੀ ਕਮਿਸ਼ਨਰ (ਵ) ਨੇ ਪਰਾਲੀ ਨੂੰ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ ਰੂਪਨਗਰ, 17 ਅਕਤੂਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਪਿੱਪਲ ਮਾਜਰਾ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ […]
ਤਿਉਹਾਰਾਂ ਦੇ ਚੱਲ ਰਹੇ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫਟੀ ਟੀਮ ਨੇ ਜ਼ਿਲ੍ਹੇ ਭਰ ‘ਚ ਵੱਖ-ਵੱਖ ਮਠਿਆਈ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ
ਪ੍ਰਕਾਸ਼ਨਾਂ ਦੀ ਮਿਤੀ: 17/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਤਿਉਹਾਰਾਂ ਦੇ ਚੱਲ ਰਹੇ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫਟੀ ਟੀਮ ਨੇ ਜ਼ਿਲ੍ਹੇ ਭਰ ‘ਚ ਵੱਖ-ਵੱਖ ਮਠਿਆਈ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ 20 ਕਿਲੋਗ੍ਰਾਮ ਰੰਗ-ਯਕਤ ਗੁਲਾਬੀ ਚਮਚਮ ਨੂੰ ਟੀਮ ਨੇ ਮੌਕੇ ਤੇ ਹੀ ਨਸ਼ਟ ਕਰਵਾਇਆ ਰੂਪਨਗਰ, 17 ਅਕਤੂਬਰ: ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਕਮਿਸ਼ਨਰ ਫੂਡ ਐਂਡ ਡਰੱਗ […]
69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ -14 ਸਾਲ ਲੜਕੇ ਦੂਜੇ ਦਿਨ ਵੀ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 17/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ -14 ਸਾਲ ਲੜਕੇ ਦੂਜੇ ਦਿਨ ਵੀ ਜਾਰੀ ਰੂਪਨਗਰ, 17 ਅਕਤੂਬਰ: 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ -14 ਸਾਲ ਲੜਕੇ ਅੱਜ ਦੂਜੇ ਦਿਨ ਵੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਜਾਰੀ ਰਹੀਆਂ। ਅੱਜ ਇਨ੍ਹਾਂ ਖੇਡਾਂ ਵਿੱਚ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਹੈਂਡਬਾਲ […]
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ‘ਚ 38 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ
ਪ੍ਰਕਾਸ਼ਨਾਂ ਦੀ ਮਿਤੀ: 17/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ‘ਚ 38 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ ਰੂਪਨਗਰ, 17 ਅਕਤੂਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ […]
ਸਿਵਲ ਸਰਜਨ ਰੂਪਨਗਰ ਵੱਲੋਂ ਸ਼ਹੀਦੀ ਪੁਰਬ ਦੀਆ ਤਿਆਰੀਆਂ ਦੇ ਸੰਬੰਧ ‘ਚ ਬੀਬੀਐਮਬੀ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 16/10/2025ਸਿਵਲ ਸਰਜਨ ਰੂਪਨਗਰ ਵੱਲੋਂ ਸ਼ਹੀਦੀ ਪੁਰਬ ਦੀਆ ਤਿਆਰੀਆਂ ਦੇ ਸੰਬੰਧ ‘ਚ ਬੀਬੀਐਮਬੀ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਸਬ ਡਵੀਜ਼ਨਲ ਹਸਪਤਾਲ ਸ੍ਰੀ ਆਨੰਦਪੁਰ ਸਾਹਿਬ ਤੇ ਨੰਗਲ ਦਾ ਕੀਤਾ ਦੌਰਾ ਰੂਪਨਗਰ, 16 ਅਕਤੂਬਰ: ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਦੇ ਮੌਕੇ ਆਯੋਜਿਤ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ […]
ਜ਼ਿਲ੍ਹਾ ਰੈਡ ਕਰਾਸ ਰੂਪਨਗਰ ਨੂੰ ਪਿਛਲੇ ਪੰਜ ਸਾਲਾਂ ਦੌਰਾਨ ਵਧੀਆ ਕਾਰਗੁਜ਼ਾਰੀ ਲਈ ਪਹਿਲਾ ਸਥਾਨ ਪ੍ਰਾਪਤ ਕਰਨ ਲਈ ਮਿਲਿਆ ਐਵਾਰਡ
ਪ੍ਰਕਾਸ਼ਨਾਂ ਦੀ ਮਿਤੀ: 16/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੈਡ ਕਰਾਸ ਰੂਪਨਗਰ ਨੂੰ ਪਿਛਲੇ ਪੰਜ ਸਾਲਾਂ ਦੌਰਾਨ ਵਧੀਆ ਕਾਰਗੁਜ਼ਾਰੀ ਲਈ ਪਹਿਲਾ ਸਥਾਨ ਪ੍ਰਾਪਤ ਕਰਨ ਲਈ ਮਿਲਿਆ ਐਵਾਰਡ ਡਿਪਟੀ ਕਮਿਸ਼ਨਰ ਰੂਪਨਗਰ ਨੇ ਰਾਜਪਾਲ ਪੰਜਾਬ ਤੋਂ ਪ੍ਰਾਪਤ ਕੀਤਾ ਐਵਾਰਡ ਰੈੱਡ ਕਰਾਸ ਰੂਪਨਗਰ ਵੱਲੋਂ ਲੋਕ ਭਲਾਈ ਦੇ ਕਾਰਜਾਂ ਤੇ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਗਤੀਵਿਧੀਆਂ ਨਿਰੰਤਰ ਚਲਾਈਆਂ ਜਾ ਰਹੀਆਂ ਰੂਪਨਗਰ, […]
ਚੇਅਰਮੈਨ ਰਾਮ ਮੁਕਾਰੀ ਨੇ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਮੀਟਿੰਗ ‘ਚ ਓ.ਬੀ.ਸੀ ਦੀ ਪ੍ਰਾਂਤਕ ਅਤੇ ਕੇਂਦਰੀ ਲਿਸਟ ਵਿੱਚ “ਸੈਣੀ ਸਿੱਖ” ਨੂੰ ਸ਼ਾਮਲ ਕਰਨ ਦੀ ਮੰਗ ਰੱਖੀ
ਪ੍ਰਕਾਸ਼ਨਾਂ ਦੀ ਮਿਤੀ: 16/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਚੇਅਰਮੈਨ ਰਾਮ ਮੁਕਾਰੀ ਨੇ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਮੀਟਿੰਗ ‘ਚ ਓ.ਬੀ.ਸੀ ਦੀ ਪ੍ਰਾਂਤਕ ਅਤੇ ਕੇਂਦਰੀ ਲਿਸਟ ਵਿੱਚ “ਸੈਣੀ ਸਿੱਖ” ਨੂੰ ਸ਼ਾਮਲ ਕਰਨ ਦੀ ਮੰਗ ਰੱਖੀ ਰੂਪਨਗਰ, 16 ਅਕਤੂਬਰ: ਚੇਅਰਮੈਨ ਸੈਣੀ ਭਲਾਈ ਬੋਰਡ ਪੰਜਾਬ ਸ਼੍ਰੀ ਰਾਮ ਕੁਮਾਰ ਮੁਕਾਰੀ ਨੇ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਮੀਟਿੰਗ ‘ਚ ਓ.ਬੀ.ਸੀ ਦੀ ਪ੍ਰਾਂਤਕ […]
69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ -14 ਸਾਲ ਲੜਕੇ ਧੂਮ ਧੜੱਕੇ ਨਾਲ ਸ਼ੁਰੂ
ਪ੍ਰਕਾਸ਼ਨਾਂ ਦੀ ਮਿਤੀ: 16/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ -14 ਸਾਲ ਲੜਕੇ ਧੂਮ ਧੜੱਕੇ ਨਾਲ ਸ਼ੁਰੂ ਰੂਪਨਗਰ, 16 ਅਕਤੂਬਰ: 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ -14 ਸਾਲ ਲੜਕੇ ਅੱਜ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਧੂਮ ਧੜੱਕੇ ਨਾਲ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਖੇਡਾਂ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ […]
ਪਸ਼ੂ ਪਾਲਣ ਵਿਭਾਗ ਰੂਪਨਗਰ ਪਸ਼ੂ ਧਨ ਦੀ ਸੇਵਾ ਲਈ ਹਰ ਸਮੇਂ ਹਾਜ਼ਰ – ਡਾ. ਹਰਪ੍ਰੀਤ ਕੌਰ
ਪ੍ਰਕਾਸ਼ਨਾਂ ਦੀ ਮਿਤੀ: 16/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪਸ਼ੂ ਪਾਲਣ ਵਿਭਾਗ ਰੂਪਨਗਰ ਪਸ਼ੂ ਧਨ ਦੀ ਸੇਵਾ ਲਈ ਹਰ ਸਮੇਂ ਹਾਜ਼ਰ – ਡਾ. ਹਰਪ੍ਰੀਤ ਕੌਰ ਮੱਛੀ ਪਾਲਣ ਵਿਭਾਗ ਦੁਆਰਾ ਕਟਲੀ ਵਿਖੇ ਤਿੰਨ ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ ਰੂਪਨਗਰ, 16 ਅਕਤੂਬਰ: ਸਹਾਇਕ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਰੂਪਨਗਰ ਡਾ. ਹਰਪ੍ਰੀਤ ਕੌਰ ਦੁਆਰਾ ਮੱਛੀ ਪਾਲਣ ਵਿਭਾਗ ਦੁਆਰਾ ਆਯੋਜਿਤ ਤਿੰਨ ਰੋਜ਼ਾ ਟ੍ਰੇਨਿੰਗ ਕੈਂਪ […]
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਪ੍ਰਕਾਸ਼ਨਾਂ ਦੀ ਮਿਤੀ: 16/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 16 ਅਕਤੂਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ […]
“ਉੱਨਤ ਕਿਸਾਨ ਐਪ” ਦੀ ਕਲੱਸਟਰ ਅਫਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ
ਪ੍ਰਕਾਸ਼ਨਾਂ ਦੀ ਮਿਤੀ: 16/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਉੱਨਤ ਕਿਸਾਨ ਐਪ” ਦੀ ਕਲੱਸਟਰ ਅਫਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ ਸ੍ਰੀ ਚਮਕੌਰ ਸਾਹਿਬ, 16 ਅਕਤੂਬਰ: ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਲਗਾਏ ਗਏ ਕਲੱਸਟਰ ਅਫਸਰਾਂ ਨੂੰ ਖੇਤੀਬਾੜੀ ਵਿਕਾਸ ਅਫਸਰ ਸ੍ਰੀ ਚਮਕੌਰ ਸਾਹਿਬ […]