ਪ੍ਰੈੱਸ ਅਧਿਕਾਰਿਤ ਰਿਪੋਰਟ

Filter by:
Dr. Anjali Chaudhary takes charge as District Family Welfare Officer

ਡਾਕਟਰ ਅੰਜਲੀ ਚੌਧਰੀ ਨੇ ਬਤੌਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਵਜੋਂ ਅਹੁਦਾ ਸੰਭਾਲਿਆ

ਪ੍ਰਕਾਸ਼ਨਾਂ ਦੀ ਮਿਤੀ: 26/09/2025

ਡਾਕਟਰ ਅੰਜਲੀ ਚੌਧਰੀ ਨੇ ਬਤੌਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਵਜੋਂ ਅਹੁਦਾ ਸੰਭਾਲਿਆ ਰੂਪਨਗਰ, 26 ਸਤੰਬਰ: ਜ਼ਿਲ੍ਹਾ ਰੂਪਨਗਰ ਦੇ ਸਿਵਲ ਸਰਜਨ ਦਫ਼ਤਰ ਵਿੱਚ ਨਵੇਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਜੋਂ ਡਾ. ਅੰਜਲੀ ਚੌਧਰੀ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਡਾ. ਅੰਜਲੀ ਚੌਧਰੀ ਨੇ ਕਿਹਾ ਕਿ ਪਰਿਵਾਰ ਭਲਾਈ ਵਿਭਾਗ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ […]

Farmers were motivated not to burn stubble in villages Bhurde and Sandhuan

ਪਿੰਡ ਭੂਰੜੇ ਅਤੇ ਸੰਧੂਆਂ ਵਿਖੇ ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ

ਪ੍ਰਕਾਸ਼ਨਾਂ ਦੀ ਮਿਤੀ: 26/09/2025

ਪਿੰਡ ਭੂਰੜੇ ਅਤੇ ਸੰਧੂਆਂ ਵਿਖੇ ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ ਸ੍ਰੀ ਚਮਕੌਰ ਸਾਹਿਬ, 26 ਸਤੰਬਰ: ਐਸ.ਡੀ.ਐਮ. ਅਮਰੀਕ ਸਿੰਘ ਸਿੱਧੂ ਦੀ ਅਗਵਾਈ ਹੇਠ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਵਿਚੋਂ ਭੂਰੜੇ ਅਤੇ ਸੰਧੂਆਂ ਵਿਖੇ ਪਰਾਲੀ ਪ੍ਰਬੰਧਨ ਕੈਂਪ ਲਗਾਇਆ ਗਿਆ। ਇਸ ਮੌਕੇ ਐਸ.ਡੀ.ਐਮ.,ਵੱਲੋਂ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਤ […]

SDM held a meeting with nodal officers regarding non-burning of stubble

ਐਸ.ਡੀ.ਐਮ. ਨੇ ਨੋਡਲ ਅਫਸਰਾਂ ਨਾਲ ਪਰਾਲੀ ਨਾ ਸਾੜਨ ਸਬੰਧੀ ਮੀਟਿੰਗ ਕੀਤੀ

ਪ੍ਰਕਾਸ਼ਨਾਂ ਦੀ ਮਿਤੀ: 25/09/2025

ਐਸ.ਡੀ.ਐਮ. ਨੇ ਨੋਡਲ ਅਫਸਰਾਂ ਨਾਲ ਪਰਾਲੀ ਨਾ ਸਾੜਨ ਸਬੰਧੀ ਮੀਟਿੰਗ ਕੀਤੀ ਸ੍ਰੀ ਚਮਕੌਰ ਸਾਹਿਬ, 25 ਸਤੰਬਰ: ਐਸ.ਡੀ.ਐਮ. ਅਮਰੀਕ ਸਿੰਘ ਸਿੱਧੂ, ਪੀ.ਸੀ.ਐਸ. ਦੀ ਪ੍ਰਧਾਨਗੀ ਹੇਠ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੇ ਕਾਬੂ ਪਾਉਣ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਲਈ ਡਿਪਟੀ ਕਮਿਸ਼ਨਰ, ਰੂਪਨਗਰ ਵਲੋਂ ਜਿਲ੍ਹਾ ਲੈਵਲ ਤੇ ਕਲੱਸਟਰ ਵਾਈਜ਼ ਲਗਾਏ ਗਏ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। […]

Rupnagar Police recover 6 kg of poppy husk, drug addict and gambler arrested

ਰੂਪਨਗਰ ਪੂਲਿਸ ਵੱਲੋਂ 6 ਕਿਲੋ ਭੁੱਕੀ ਚੂਰਾਪੋਸਤ ਬਰਾਮਦ, ਨਸ਼ਾ ਆਦੀ ਤੇ ਜੂਆ ਖੇਡਣ ਵਾਲੇ ਕਾਬੂ

ਪ੍ਰਕਾਸ਼ਨਾਂ ਦੀ ਮਿਤੀ: 25/09/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਪੂਲਿਸ ਵੱਲੋਂ 6 ਕਿਲੋ ਭੁੱਕੀ ਚੂਰਾਪੋਸਤ ਬਰਾਮਦ, ਨਸ਼ਾ ਆਦੀ ਤੇ ਜੂਆ ਖੇਡਣ ਵਾਲੇ ਕਾਬੂ ਰੂਪਨਗਰ, 25 ਸਤੰਬਰ: ਰੂਪਨਗਰ ਪੂਲਿਸ ਵੱਲੋਂ 6 ਕਿਲੋ ਭੁੱਕੀ ਚੂਰਾਪੋਸਤ ਬਰਾਮਦ, ਨਸ਼ਾ ਆਦੀ ਤੇ ਜੂਆ ਖੇਡਣ ਵਾਲੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸ ਐਸ ਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ […]

Ten-day annual training camp-126 successfully concluded

ਦਸ ਦਿਨਾਂ ਦਾ ਸਾਲਾਨਾ ਟ੍ਰੇਨਿੰਗ ਕੈਂਪ-126 ਸਫਲਤਾਪੂਰਵਕ ਸਮਾਪਤ

ਪ੍ਰਕਾਸ਼ਨਾਂ ਦੀ ਮਿਤੀ: 25/09/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਦਸ ਦਿਨਾਂ ਦਾ ਸਾਲਾਨਾ ਟ੍ਰੇਨਿੰਗ ਕੈਂਪ-126 ਸਫਲਤਾਪੂਰਵਕ ਸਮਾਪਤ ਰੂਪਨਗਰ 25 ਸਤੰਬਰ: 7 ਹਰਿਆਣਾ ਐੱਨ.ਸੀ.ਸੀ. ਬਟਾਲੀਅਨ, ਕਰਨਾਲ ਵੱਲੋਂ 16 ਤੋਂ 25 ਸਤੰਬਰ ਤੱਕ ਐੱਨ.ਸੀ.ਸੀ. ਅਕੈਡਮੀ, ਰੂਪਨਗਰ ਵਿੱਚ ਆਯੋਜਿਤ ਦਸ ਦਿਨਾਂ ਦਾ ਸਾਲਾਨਾ ਟ੍ਰੇਨਿੰਗ ਕੈਂਪ-126 ਸਫਲਤਾਪੂਰਵਕ ਸਮਾਪਤ ਹੋਇਆ। ਸਮਾਪਨ ਸਮਾਰੋਹ ਦੇ ਬਾਅਦ ਸਾਰੇ ਕੈਡੇਟਸ ਨੇ ਅਨੁਸ਼ਾਸਨ ਅਤੇ ਨਵੇਂ ਜੋਸ਼ ਦੇ ਨਾਲ […]

Placement-cum-self-employment camp at MCC-cum-District Employment and Entrepreneurship Bureau Rupnagar today

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨਾਂ ਦੀ ਮਿਤੀ: 25/09/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 25 ਸਤੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ […]

Deputy Commissioner sends awareness van against stubble burning

ਡਿਪਟੀ ਕਮਿਸ਼ਨਰ ਨੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 25/09/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ, ਮੁਹੱਈਆ ਹੋਵੇਗੀ ਲੋੜੀਂਦੀ ਖੇਤੀ ਮਸ਼ੀਨਰੀ ਰੂਪਨਗਰ, 25 ਸਤੰਬਰ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਜ਼ੀਰੋ ਕਰਨ ਲਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ […]

“Punjab Agricultural University-Krishi Vigyan Kendra Ropar organizes natural farming training program for farmers”

“ਪੰਜਾਬ ਖੇਤੀਬਾੜੀ ਯੂਨੀਵਰਸਿਟੀ-ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਕਿਸਾਨਾਂ ਲਈ ਕੁਦਰਤੀ ਖੇਤੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ”

ਪ੍ਰਕਾਸ਼ਨਾਂ ਦੀ ਮਿਤੀ: 24/09/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਪੰਜਾਬ ਖੇਤੀਬਾੜੀ ਯੂਨੀਵਰਸਿਟੀ-ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਕਿਸਾਨਾਂ ਲਈ ਕੁਦਰਤੀ ਖੇਤੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ” ਰੂਪਨਗਰ, 24 ਸਤੰਬਰ 2025: ਪੰਜਾਬ ਖੇਤੀਬਾੜੀ ਯੂਨੀਵਰਸਿਟੀ-ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਵੱਲੋਂ 24 ਸਤੰਬਰ 2025 ਨੂੰ ਰਾਸ਼ਟਰੀ ਕੁਦਰਤੀ ਖੇਤੀ ਮਿਸ਼ਨ ਅਧੀਨ ਕਿਸਾਨਾਂ ਲਈ ਇੱਕ ਰੋਜ਼ਾ ਕੁਦਰਤੀ ਖੇਤੀ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਇਸ ਸਿਖਲਾਈ […]

Farmers were motivated not to burn stubble in village Bajidpur

ਪਿੰਡ ਬਜੀਦਪੁਰ ਵਿਖੇ ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ

ਪ੍ਰਕਾਸ਼ਨਾਂ ਦੀ ਮਿਤੀ: 24/09/2025

ਪਿੰਡ ਬਜੀਦਪੁਰ ਵਿਖੇ ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ ਸ੍ਰੀ ਚਮਕੌਰ ਸਾਹਿਬ, 24 ਸਤੰਬਰ: ਸ੍ਰੀ ਅਮਰੀਕ ਸਿੰਘ ਸਿੱਧੂ, ਪੀ.ਸੀ.ਐਸ. ਐਸ.ਡੀ.ਐਮ. ਦੀ ਪ੍ਰਧਾਨਗੀ ਹੇਠ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਦੇ ਹਾਟ ਸਪਾਟ ਪਿੰਡਾਂ ਵਿਚੋਂ ਬਜੀਦਪੁਰ ਵਿਖੇ ਪਰਾਲੀ ਪ੍ਰਬੰਧਨ ਕੈਂਪ ਲਗਾਇਆ ਗਿਆ। ਇਸ ਮੌਕੇ ਐਸ.ਡੀ.ਐਮ.,ਸ੍ਰੀ ਚਮਕੌਰ ਸਾਹਿਬ ਵੱਲੋਂ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨਾ […]

Selection of 12 candidates in placement camp at District Employment and Business Bureau, Rupnagar

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਵਿੱਚ 12 ਉਮੀਦਵਾਰਾਂ ਦੀ ਚੋਣ

ਪ੍ਰਕਾਸ਼ਨਾਂ ਦੀ ਮਿਤੀ: 24/09/2025

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਵਿੱਚ 12 ਉਮੀਦਵਾਰਾਂ ਦੀ ਚੋਣ ਰੂਪਨਗਰ, 24 ਸਤੰਬਰ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਨ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਰੂਪਨਗਰ ਵਰਜੀਤ ਵਾਲੀਆ, ਆਈ.ਏ.ਐਸ. ਦੀ ਰਹਿਨੁਮਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਡੀ.ਬੀ.ਈ.ਈ. ਰੂਪਨਗਰ ਸ੍ਰੀਮਤੀ ਚੰਦਰਜਯੋਤੀ ਸਿੰਘ, […]

Administration committed to resolving the problems of family members of freedom fighters in a timely and effective manner - Jasjit Singh

ਪ੍ਰਸ਼ਾਸਨ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਿਕ ਮੈਂਬਰਾਂ ਦੀਆਂ ਸਮੱਸਿਆਂ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਵਚਨਬੱਧ – ਜਸਜੀਤ ਸਿੰਘ

ਪ੍ਰਕਾਸ਼ਨਾਂ ਦੀ ਮਿਤੀ: 24/09/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪ੍ਰਸ਼ਾਸਨ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਿਕ ਮੈਂਬਰਾਂ ਦੀਆਂ ਸਮੱਸਿਆਂ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਵਚਨਬੱਧ – ਜਸਜੀਤ ਸਿੰਘ ਰੂਪਨਗਰ, 24 ਸਤੰਬਰ: ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿੱਚ ਮੁੱਖ ਮੰਤਰੀ ਫ਼ੀਲਡ ਅਫ਼ਸਰ ਜਸਜੀਤ ਸਿੰਘ, ਪੀ.ਸੀ.ਐਸ. ਦੀ ਅਗਵਾਈ ਹੇਠ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਿਕ ਮੈਂਬਰਾਂ ਨਾਲ […]

“7 Haryana NCC Battalion, Karnal celebrated World Rivers Day, spread awareness for river protection”

“7 ਹਰਿਆਣਾ ਐਨ.ਸੀ.ਸੀ. ਬਟਾਲੀਅਨ, ਕਰਨਾਲ ਵੱਲੋਂ ਵਿਸ਼ਵ ਨਦੀ ਦਿਵਸ ਮਨਾਇਆ, ਨਦੀ ਸੁਰੱਖਿਆ ਲਈ ਜਾਗਰੂਕਤਾ ਫੈਲਾਈ”

ਪ੍ਰਕਾਸ਼ਨਾਂ ਦੀ ਮਿਤੀ: 24/09/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “7 ਹਰਿਆਣਾ ਐਨ.ਸੀ.ਸੀ. ਬਟਾਲੀਅਨ, ਕਰਨਾਲ ਵੱਲੋਂ ਵਿਸ਼ਵ ਨਦੀ ਦਿਵਸ ਮਨਾਇਆ, ਨਦੀ ਸੁਰੱਖਿਆ ਲਈ ਜਾਗਰੂਕਤਾ ਫੈਲਾਈ” ਰੂਪਨਗਰ, 24 ਸਤੰਬਰ 2025: ਅੱਜ ਰੂਪਨਗਰ ਦੇ ਐਨ.ਸੀ.ਸੀ. ਅਕੈਡਮੀ ਵਿੱਚ 7 ਹਰਿਆਣਾ ਐਨ.ਸੀ.ਸੀ. ਬਟਾਲੀਅਨ, ਕਰਨਾਲ ਵੱਲੋਂ ਵਿਸ਼ਵ ਨਦੀ ਦਿਵਸ ਬੜੀ ਉਤਸ਼ਾਹਪੂਰਵਕ ਮਨਾਇਆ ਗਿਆ। ਇਸ ਮੌਕੇ ਤੇ ਇੱਕ ਵਿਸ਼ਾਲ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ, […]

Rupnagar police recover 12 grams of narcotic powder, one arrested

ਰੂਪਨਗਰ ਪੁਲਿਸ ਵੱਲੋਂ 12 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ, ਇੱਕ ਗ੍ਰਿਫ਼ਤਾਰ

ਪ੍ਰਕਾਸ਼ਨਾਂ ਦੀ ਮਿਤੀ: 24/09/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਿਸ ਵੱਲੋਂ 12 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ, ਇੱਕ ਗ੍ਰਿਫ਼ਤਾਰ ਰੂਪਨਗਰ, 24 ਸਤੰਬਰ 2025 ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਆਈ.ਜੀ. ਰੂਪਨਗਰ ਰੇਂਜ ਸ੍ਰੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ, ਸ੍ਰੀ ਗੁਰਨੀਤ ਸਿੰਘ ਖੁਰਾਨਾ, ਆਈ.ਪੀ.ਐਸ., ਐਸ.ਐਸ.ਪੀ. ਰੂਪਨਗਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ […]

STEMI project proving to be a boon for heart attack patients

ਹਾਰਟ ਅਟੈਕ ਤੋਂ ਪੀੜਤ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ਰਿਹਾ ਸਟੈਮੀ ਪ੍ਰੋਜੈਕਟ

ਪ੍ਰਕਾਸ਼ਨਾਂ ਦੀ ਮਿਤੀ: 24/09/2025

ਹਾਰਟ ਅਟੈਕ ਤੋਂ ਪੀੜਤ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ਰਿਹਾ ਸਟੈਮੀ ਪ੍ਰੋਜੈਕਟ ਹੁਣ ਤੱਕ 15 ਮਰੀਜ਼ਾਂ ਦੀ ਬਚਾਈ ਜਾ ਚੁੱਕੀ ਹੈ ਜਾਨ 25 ਤੋਂ 35 ਹਜ਼ਾਰ ਰੁਪਏ ਤੱਕ ਦੀ ਕੀਮਤ ਵਾਲਾ ਟੈਨਿਕਟੀਪਲੇਸ ਇੰਜੈਕਸ਼ਨ ਕੀਤਾ ਜਾਂਦਾ ਹੈ ਮੁਫ਼ਤ ਪ੍ਰਦਾਨ ਰੂਪਨਗਰ, 24 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਮ ਲੋਕਾਂ […]

Civil Surgeon Rupnagar conducts surprise check of Aam Aadmi clinics

ਸਿਵਲ ਸਰਜਨ ਰੂਪਨਗਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਅਚਨਚੇਤ ਚੈਕਿੰਗ

ਪ੍ਰਕਾਸ਼ਨਾਂ ਦੀ ਮਿਤੀ: 24/09/2025

ਸਿਵਲ ਸਰਜਨ ਰੂਪਨਗਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਅਚਨਚੇਤ ਚੈਕਿੰਗ ਰੂਪਨਗਰ, 24 ਸਤੰਬਰ 2025 ਜਿਲ੍ਹੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ ਮੰਤਵ ਤਹਿਤ ਅੱਜ ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਵੱਲੋਂ ਆਮ ਆਦਮੀ ਕਲੀਨਿਕ ਪੀ.ਡਬਲਿਊ.ਡੀ. ਕਲੋਨੀ ਅਤੇ ਕੋਟਲਾ ਨਿਹੰਗ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਚੈਕਿੰਗ ਦੌਰਾਨ ਸਮੂਹ ਸਟਾਫ ਡਿਊਟੀ ’ਤੇ […]

Candidates who have passed the written exam for army recruitment will be given free physical training by the district administration - Deputy Commissioner

ਫ਼ੌਜ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਪਾਸ ਕਰ ਚੁੱਕੇ ਉਮੀਦਾਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਸਾਨ ਵਲੋਂ ਫਰੀ ਫਿਜ਼ੀਕਲ ਟ੍ਰੇਨਿੰਗ ਦਿੱਤੀ ਜਾਵੇਗੀ – ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 23/09/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਫ਼ੌਜ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਪਾਸ ਕਰ ਚੁੱਕੇ ਉਮੀਦਾਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਸਾਨ ਵਲੋਂ ਫਰੀ ਫਿਜ਼ੀਕਲ ਟ੍ਰੇਨਿੰਗ ਦਿੱਤੀ ਜਾਵੇਗੀ – ਡਿਪਟੀ ਕਮਿਸ਼ਨਰ 01 ਅਕਤੂਬਰ ਤੋਂ ਜ਼ਿਲ੍ਹੇ ਦੇ 3 ਕੇਂਦਰਾਂ ‘ਚ ਆਰਮੀ ਦੀਆਂ ਨਿਰਧਾਰਤ ਗਾਈਡਲਾਈਨਜ਼ ਦੇ ਮੁਤਾਬਿਕ ਆਰਮੀ ਟ੍ਰੇਨਡ ਅਫਸਰ ਤੇ ਸਪੋਰਟਸ ਕੋਚ ਨੌਜ਼ਵਾਨਾਂ ਨੂੰ ਤਿਆਰੀ ਕਰਵਾਉਣਗੇ ਰੂਪਨਗਰ, 23 ਸਤੰਬਰ: […]

Placement camp at District Employment and Business Bureau Rupnagar today

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨਾਂ ਦੀ ਮਿਤੀ: 23/09/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 23 ਸਤੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ […]

District administration is making efforts to reduce incidents of stubble burning to zero: Deputy Commissioner

ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਜੀਰੋ ਕਰਨ ਲਈ ਯਤਨਸ਼ੀਲ: ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 23/09/2025

ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ ਰੂਪਨਗਰ ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਜੀਰੋ ਕਰਨ ਲਈ ਯਤਨਸ਼ੀਲ: ਡਿਪਟੀ ਕਮਿਸ਼ਨਰ ਪਿੰਡ ਪੱਧਰ ‘ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਲਈ ਪ੍ਰਸ਼ਾਸ਼ਨ ਨੇ ਆਰੰਭੀ ਮੁਹਿੰਮ ਰੂਪਨਗਰ, 23 ਸਤੰਬਰ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜੀਰੋ ਕਰਨ […]

SDM Sri Chamkaur Sahib conducts surprise checking of Grain Market, Sri Chamkaur Sahib

ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਵਲੋਂ ਅਨਾਜ ਮੰਡੀ, ਸ੍ਰੀ ਚਮਕੌਰ ਸਾਹਿਬ ਦੀ ਅਚਨਚੇਤ ਚੈਕਿੰਗ

ਪ੍ਰਕਾਸ਼ਨਾਂ ਦੀ ਮਿਤੀ: 23/09/2025

ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਵਲੋਂ ਅਨਾਜ ਮੰਡੀ, ਸ੍ਰੀ ਚਮਕੌਰ ਸਾਹਿਬ ਦੀ ਅਚਨਚੇਤ ਚੈਕਿੰਗ ਸ੍ਰੀ ਚਮਕੌਰ ਸਾਹਿਬ, 23 ਸਤੰਬਰ: ਪੀ.ਸੀ.ਐਸ. ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਸ੍ਰੀ ਅਮਰੀਕ ਸਿੰਘ ਸਿੱਧੂ, ਵਲੋਂ ਅਨਾਜ ਮੰਡੀ, ਸ੍ਰੀ ਚਮਕੌਰ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਮੌਕੇ ਤੇ ਪਾਇਆ ਗਿਆ ਕਿ ਮੰਡੀ ਵਿੱਚ ਲਗਭਗ ਕੁੱਲ […]

Punjab State Food Commission Chairman emphasizes on nutritional security

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਪੋਸ਼ਣ ਸੁਰੱਖਿਆ ’ਤੇ ਦਿੱਤਾ ਜ਼ੋਰ

ਪ੍ਰਕਾਸ਼ਨਾਂ ਦੀ ਮਿਤੀ: 23/09/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਪੋਸ਼ਣ ਸੁਰੱਖਿਆ ’ਤੇ ਦਿੱਤਾ ਜ਼ੋਰ ਬੱਚਿਆਂ ਨੂੰ ਪੋਸ਼ਟਿਕ ਭੋਜਨ ਮੁਹੱਈਆ ਕਰਵਾਉਣ ਲਈ ਆਂਗਣਵਾੜੀ ਕੇਂਦਰਾਂ ’ਚ ਪੋਸ਼ਣ ਵਾਟਿਕਾ ਵਿਕਸਿਤ ਕਰਨ ਲਈ ਕਿਹਾ ਕਿਹਾ, ਸਕੂਲਾਂ ’ਚ ਵੀ ਖਾਲੀ ਪਈਆਂ ਥਾਵਾਂ ’ਤੇ ਫਲ਼ ਤੇ ਸਬਜ਼ੀਆਂ ਤੋਂ ਇਲਾਵਾ ਹਰਬਲ ਤੇ ਮੈਡੀਸੀਨਲ ਗੁਣਾਂ ਵਾਲੇ ਪੌਦੇ ਲਗਾਏ ਜਾਣ […]

A total of 03 people were arrested for possessing 09 grams of narcotic powder and drug addiction.

09 ਗ੍ਰਾਮ ਨਸ਼ੀਲੇ ਪਾਊਡਰ ਤੇ ਨਸ਼ਾ ਕਰਨ ਦੇ ਆਦੀ ਕੁੱਲ 03 ਵਿਅਕਤੀ ਕੀਤੇ ਗ੍ਰਿਫ਼ਤਾਰ

ਪ੍ਰਕਾਸ਼ਨਾਂ ਦੀ ਮਿਤੀ: 23/09/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 09 ਗ੍ਰਾਮ ਨਸ਼ੀਲੇ ਪਾਊਡਰ ਤੇ ਨਸ਼ਾ ਕਰਨ ਦੇ ਆਦੀ ਕੁੱਲ 03 ਵਿਅਕਤੀ ਕੀਤੇ ਗ੍ਰਿਫ਼ਤਾਰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਤੇ ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਜ਼ਿਲ੍ਹੇ ‘ਚ ਵੱਖ-ਵੱਖ ਥਾਵਾਂ ਤੇ ਸਪੈਸ਼ਲ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ […]

District Controller visits Rupnagar Mandi

ਜ਼ਿਲ੍ਹਾ ਕੰਟਰੋਲਰ ਵੱਲੋਂ ਰੂਪਨਗਰ ਮੰਡੀ ਦਾ ਕੀਤਾ ਗਿਆ ਦੌਰਾ

ਪ੍ਰਕਾਸ਼ਨਾਂ ਦੀ ਮਿਤੀ: 22/09/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਕੰਟਰੋਲਰ ਵੱਲੋਂ ਰੂਪਨਗਰ ਮੰਡੀ ਦਾ ਕੀਤਾ ਗਿਆ ਦੌਰਾ ਰੂਪਨਗਰ, 22 ਸਤੰਬਰ: ਖਰੀਫ਼ ਸੀਜ਼ਨ 2025-26 ਪੰਜਾਬ ਰਾਜ ਵਿੱਚ 16 ਸਤੰਬਰ ਤੋਂ ਸ਼ੁਰੂ ਹੋ ਚੁੱਕਾ ਹੈ। ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਈ ਜਾਣ ਵਾਲੀ ਝੋਨੇ ਦੀ ਫਸਲ ਨੂੰ ਖਰੀਦਣ ਅਤੇ ਸਾਂਭ-ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ […]

The inspirational book 'Dreams Become Reality' written by teacher Kavita Verma was launched.

ਅਧਿਆਪਕਾ ਕਵਿਤਾ ਵਰਮਾ ਦੁਆਰਾ ਲਿਖੀ ਗਈ ਪ੍ਰੇਰਨਾਦਇਕ ਪੁਸਤਕ ‘ਸੁਪਨੇ ਹਕੀਕਤ ਬਣਦੇ ਨੇ’ ਨੂੰ ਕੀਤਾ ਗਿਆ ਲੋਕ ਅਰਪਣ

ਪ੍ਰਕਾਸ਼ਨਾਂ ਦੀ ਮਿਤੀ: 22/09/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਅਧਿਆਪਕਾ ਕਵਿਤਾ ਵਰਮਾ ਦੁਆਰਾ ਲਿਖੀ ਗਈ ਪ੍ਰੇਰਨਾਦਇਕ ਪੁਸਤਕ ‘ਸੁਪਨੇ ਹਕੀਕਤ ਬਣਦੇ ਨੇ’ ਨੂੰ ਕੀਤਾ ਗਿਆ ਲੋਕ ਅਰਪਣ ਰੂਪਨਗਰ, 22 ਸਤੰਬਰ: ਡੀ.ਏ.ਵੀ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਅੱਜ ਮੈਡਮ ਕਵਿਤਾ ਵਰਮਾ ਦੁਆਰਾ ਲਿਖੀ ਗਈ ਇੱਕ ਪ੍ਰੇਰਨਾਦਇਕ ਪੁਸਤਕ ‘ਸੁਪਨੇ ਹਕੀਕਤ ਬਣਦੇ ਨੇ’ ਨੂੰ ਲੋਕ ਅਰਪਣ ਕਰਨ ਲਈ ਇੱਕ ਪ੍ਰੋਗਰਾਮ ਆਯੋਜਿਤ ਕੀਤਾ […]

1 drug addict and 1 person involved in racketeering arrested with Rs 8060

ਨਸ਼ਾ ਕਰਨ ਦੇ ਆਦੀ 1 ਵਿਅਕਤੀ ਤੇ ਦੱੜੇ-ਸੱਟੇ ਦਾ ਕੰਮ ਕਰਨ ਵਾਲੇ 1 ਵਿਅਕਤੀ ਨੂੰ 8060 ਰੁਪਏ ਸਮੇਤ ਕੀਤਾ ਗ੍ਰਿਫ਼ਤਾਰ

ਪ੍ਰਕਾਸ਼ਨਾਂ ਦੀ ਮਿਤੀ: 22/09/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” ਨਸ਼ਾ ਕਰਨ ਦੇ ਆਦੀ 1 ਵਿਅਕਤੀ ਤੇ ਦੱੜੇ-ਸੱਟੇ ਦਾ ਕੰਮ ਕਰਨ ਵਾਲੇ 1 ਵਿਅਕਤੀ ਨੂੰ 8060 ਰੁਪਏ ਸਮੇਤ ਕੀਤਾ ਗ੍ਰਿਫ਼ਤਾਰ ਪ੍ਰੋਜੇਕਟ ‘ਸੰਪਰਕ’ ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗਰੂਕ ਕਰਨ ਪਿੰਡਾਂ ਵਿੱਚ ਮੀਟਿੰਗਾ ਕੀਤੀਆਂ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ […]

Program held at Brahmakumari Ishwariya Vishwa Vidyalaya Rupnagar under the

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਬ੍ਰਹਮਕੁਮਾਰੀ ਈਸ਼ਵਰੀਯ ਵਿਸ਼ਵ ਵਿਦਿਆਲਾ ਰੂਪਨਗਰ ਵਿਖੇ ਹੋਇਆ ਪ੍ਰੋਗਰਾਮ

ਪ੍ਰਕਾਸ਼ਨਾਂ ਦੀ ਮਿਤੀ: 21/09/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਬ੍ਰਹਮਕੁਮਾਰੀ ਈਸ਼ਵਰੀਯ ਵਿਸ਼ਵ ਵਿਦਿਆਲਾ ਰੂਪਨਗਰ ਵਿਖੇ ਹੋਇਆ ਪ੍ਰੋਗਰਾਮ ਰੂਪਨਗਰ, 21 ਸਤੰਬਰ: ਸਥਾਨਕ ਪ੍ਰਜਾਪਿਤਾ ਬ੍ਰਹਮਕੁਮਾਰੀ ਈਸ਼ਵਰੀਯ ਵਿਸ਼ਵ ਵਿਦਿਆਲਾ ਰੂਪਨਗਰ ਵਿਖੇ ਪੰਜਾਬ ਸਰਕਾਰ ਦੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਜ਼ਿਲ੍ਹਾ ਲੋਕ […]

A total of 04 drug addicts were arrested with 150 grams of opium and 20 grams of narcotic powder.

150 ਗ੍ਰਾਮ ਅਫੀਮ ਅਤੇ 20 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 04 ਵਿਅਕਤੀ ਕੀਤੇ ਗ੍ਰਿਫ਼ਤਾਰ

ਪ੍ਰਕਾਸ਼ਨਾਂ ਦੀ ਮਿਤੀ: 21/09/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 150 ਗ੍ਰਾਮ ਅਫੀਮ ਅਤੇ 20 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 04 ਵਿਅਕਤੀ ਕੀਤੇ ਗ੍ਰਿਫ਼ਤਾਰ ਪ੍ਰੋਜੇਕਟ ‘ਸੰਪਰਕ’ ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗਰੂਕ ਕਰਨ ਪਿੰਡਾਂ ਵਿੱਚ ਮੀਟਿੰਗਾ ਕੀਤੀਆਂ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ […]

Rupnagar Police launched

ਰੂਪਨਗਰ ਪੁਲਿਸ ਵੱਲੋਂ ਸੂਬੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਤੇ 07 ਇੰਟਰਸਟੇਟ ਨਾਕੇ ਲਗਾ ਕੇ “ਅਪਰੇਸ਼ਨ ਸੀਲ-20” ਚਲਾਇਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 20/09/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਿਸ ਵੱਲੋਂ ਸੂਬੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਤੇ 07 ਇੰਟਰਸਟੇਟ ਨਾਕੇ ਲਗਾ ਕੇ “ਅਪਰੇਸ਼ਨ ਸੀਲ-20” ਚਲਾਇਆ ਗਿਆ ਐਨ.ਡੀ.ਪੀ.ਐਸ. ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ ਵਿਅਕਤੀ ਨੂੰ 150 ਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫਤਾਰ/ ਰੂਪਨਗਰ, 20 ਸਤੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ […]

Joint Chief Electoral Officer Punjab conducted quarterly checking of EVM/VVPAT warehouse

ਸੰਯੁਕਤ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਈ.ਵੀ.ਐਮ./ਵੀ.ਵੀ.ਪੈਟ ਵੇਅਰਹਾਊਸ ਦੀ ਤਿਮਾਹੀ ਚੈਕਿੰਗ ਕੀਤੀ ਗਈ

ਪ੍ਰਕਾਸ਼ਨਾਂ ਦੀ ਮਿਤੀ: 19/09/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸੰਯੁਕਤ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਈ.ਵੀ.ਐਮ./ਵੀ.ਵੀ.ਪੈਟ ਵੇਅਰਹਾਊਸ ਦੀ ਤਿਮਾਹੀ ਚੈਕਿੰਗ ਕੀਤੀ ਗਈ ਰੂਪਨਗਰ, 19 ਸਤੰਬਰ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਸੰਯੁਕਤ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਸ. ਸਕੱਤਰ ਸਿੰਘ ਬੱਲ ਵੱਲੋਂ ਜ਼ਿਲ੍ਹਾ ਪੱਧਰੀ ਈ.ਵੀ.ਐਮ./ਵੀ.ਵੀ.ਪੈਟ ਵੇਅਰਹਾਊਸ ਦੀ ਤਿਮਾਹੀ ਚੈਕਿੰਗ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨਾਲ ਵਧੀਕ ਜ਼ਿਲ੍ਹਾ […]

Deputy Commissioner reviews arrangements made for procurement and maintenance of paddy crop

ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਫਸਲ ਨੂੰ ਖਰੀਦਣ ਅਤੇ ਸਾਂਭ-ਸੰਭਾਲ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ

ਪ੍ਰਕਾਸ਼ਨਾਂ ਦੀ ਮਿਤੀ: 19/09/2025

ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਫਸਲ ਨੂੰ ਖਰੀਦਣ ਅਤੇ ਸਾਂਭ-ਸੰਭਾਲ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਰੂਪਨਗਰ, 19 ਸਤੰਬਰ : ਖਰੀਫ਼ ਸੀਜ਼ਨ 2025-26 ਪੰਜਾਬ ਰਾਜ ਵਿੱਚ 16 ਸਤੰਬਰ ਤੋਂ ਸ਼ੁਰੂ ਹੋ ਚੁੱਕਾ ਹੈ। ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਈ ਜਾਣ ਵਾਲੀ ਝੋਨੇ ਦੀ ਫਸਲ ਨੂੰ ਖਰੀਦਣ ਅਤੇ ਸਾਂਭ-ਸੰਭਾਲ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ […]

Unclaimed child found near railway station

ਰੇਲਵੇ ਸਟੇਸ਼ਨ ਨੇੜੇ ਤੋਂ ਲਵਾਰਿਸ ਬੱਚਾ ਮਿਲਿਆ

ਪ੍ਰਕਾਸ਼ਨਾਂ ਦੀ ਮਿਤੀ: 19/09/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੇਲਵੇ ਸਟੇਸ਼ਨ ਨੇੜੇ ਤੋਂ ਲਵਾਰਿਸ ਬੱਚਾ ਮਿਲਿਆ ਰੂਪਨਗਰ, 19 ਸਤੰਬਰ: ਰੇਲਵੇ ਲਾਈਨ ਨੇੜੇ ਰੇਲਵੇ ਸਟੇਸ਼ਨ ਮੋਰਿੰਡਾ, ਜ਼ਿਲ੍ਹਾ ਰੂਪਨਗਰ ਤੋਂ ਪੁਲਿਸ ਨੂੰ ਇਕ ਬੱਚਾ ਮਿਲਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਇਹ ਲਵਾਰਿਸ ਬੱਚਾ, ਜੋ ਕਿ ਆਪਣਾ ਨਾਮ ਰਵੀ, ਪਿਤਾ ਦਾ ਨਾਮ ਸ੍ਰੀ ਨਕੁਲ, ਮਾਤਾ […]