ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

Filter by:

ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਜ਼ਿਲ੍ਹਾ ਜਲ ਤੇ ਸੈਨੀਟੇਸ਼ਨ ਮਿਸ਼ਨ ਅਤੇ ਸਵੱਛ ਸਰਵੇਖਣ ਗ੍ਰਾਮੀਣ-2025 ਸਬੰਧੀ ਕੀਤੀ ਮੀਟਿੰਗ

ਪ੍ਰਕਾਸ਼ਨਾਂ ਦੀ ਮਿਤੀ: 14/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਜ਼ਿਲ੍ਹਾ ਜਲ ਤੇ ਸੈਨੀਟੇਸ਼ਨ ਮਿਸ਼ਨ ਅਤੇ ਸਵੱਛ ਸਰਵੇਖਣ ਗ੍ਰਾਮੀਣ-2025 ਸਬੰਧੀ ਕੀਤੀ ਮੀਟਿੰਗ ਰੂਪਨਗਰ, 14 ਜੁਲਾਈ: ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰੂਪਨਗਰ ਚੰਦਰਜਯੋਤੀ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ […]

ਹੋਰ

ਜ਼ਿਲ੍ਹੇ ‘ਚ ਵੱਖ-ਵੱਖ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ, ਸਦਾਬਰਤ ਵਿਖੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਕੀਤੀ ਅਗਵਾਈ

ਪ੍ਰਕਾਸ਼ਨਾਂ ਦੀ ਮਿਤੀ: 14/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” ਜ਼ਿਲ੍ਹੇ ‘ਚ ਵੱਖ-ਵੱਖ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ, ਸਦਾਬਰਤ ਵਿਖੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਕੀਤੀ ਅਗਵਾਈ ਜ਼ਿਲ੍ਹੇ ‘ਚ 1 ਮਾਰਚ ਤੋਂ ਲੈ ਕੇ ਹੁਣ ਤੱਕ ਐਨਡੀਪੀਐਸ ਐਕਟ ਤਹਿਤ 267 ਪਰਚੇ ਤੇ 425 ਨਸ਼ਾ ਤਸਕਰ ਕੀਤੇ ਗ੍ਰਿਫਤਾਰ : ਐੱਸਐੱਸਪੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ […]

ਹੋਰ

ਸਰਕਾਰੀ ਕਾਲਜ ਰੂਪਨਗਰ ਵਿਖੇ ਹੋਈ ਹਲਕਾ ਰੂਪਨਗਰ ਦੇ ਬੂਥ ਲੈਵਲ ਅਫਸਰਾਂ ਦੀ ਸਿਖਲਾਈ

ਪ੍ਰਕਾਸ਼ਨਾਂ ਦੀ ਮਿਤੀ: 12/07/2025

ਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਈ ਹਲਕਾ ਰੂਪਨਗਰ ਦੇ ਬੂਥ ਲੈਵਲ ਅਫਸਰਾਂ ਦੀ ਸਿਖਲਾਈ ਐਸਡੀਐਮ ਡਾ. ਸੰਜੀਵ ਕੁਮਾਰ ਨੇ ਬੂਥ ਲੈਵਲ ਅਫਸਰਾਂ ਨੂੰ ਬੀਐਲਓ ਦੀ ਡਿਊਟੀ ਦਾ ਕੰਮ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਰੂਪਨਗਰ, 11 ਜੁਲਾਈ: ਵਿਧਾਨ ਸਭਾ ਚੋਣ ਹਲਕਾ ਰੂਪਨਗਰ ਦੇ ਸਮੂਹ ਬੂਥ ਲੈਵਲ ਅਫਸਰਾਂ ਅਤੇ ਸੈਕਟਰ ਅਫਸਰਾਂ […]

ਹੋਰ

ਸਰਪੰਚਾਂ ਤੇ ਪੰਚਾਂ ਲਈ ਜ਼ਿਮਨੀ ਚੋਣ 27 ਜੁਲਾਈ ਨੂੰ – ਵਧੀਕ ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 12/07/2025

ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਪੰਚਾਂ ਤੇ ਪੰਚਾਂ ਲਈ ਜ਼ਿਮਨੀ ਚੋਣ 27 ਜੁਲਾਈ ਨੂੰ – ਵਧੀਕ ਡਿਪਟੀ ਕਮਿਸ਼ਨਰ ਰੂਪਨਗਰ, 12 ਜੁਲਾਈ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਚਾਇਤੀ ਉਪ-ਚੋਣਾਂ ਦਾ ਸ਼ਡਿਊਲ ਐਲਾਨ ਦਿੱਤਾ ਹੈ, ਜਿਸ ਦੇ ਅਨੁਸਾਰ ਸਰਪੰਚਾਂ ਤੇ ਪੰਚਾਂ ਲਈ ਜ਼ਿਮਨੀ ਚੋਣ 27 […]

ਹੋਰ

25 ਗ੍ਰਾਮ ਹੈਰੋਇਨ, 23 ਗ੍ਰਾਮ ਨਸ਼ੀਲੇ ਪਾਊਡਰ ਤੇ ਨਸ਼ਾ ਕਰਨ ਦੇ ਆਦੀ ਕੁੱਲ 9 ਗ੍ਰਿਫ਼ਤਾਰ

ਪ੍ਰਕਾਸ਼ਨਾਂ ਦੀ ਮਿਤੀ: 12/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 25 ਗ੍ਰਾਮ ਹੈਰੋਇਨ, 23 ਗ੍ਰਾਮ ਨਸ਼ੀਲੇ ਪਾਊਡਰ ਤੇ ਨਸ਼ਾ ਕਰਨ ਦੇ ਆਦੀ ਕੁੱਲ 9 ਗ੍ਰਿਫ਼ਤਾਰ ਜ਼ਿਲ੍ਹੇ ‘ਚ ਮਾੜੇ ਅਨਸਰਾਂ ਅਤੇ ਲਾਅ ਐਂਡ ਆਰਡਰ ਬਣਾਈ ਰੱਖਣ ਲਈ ਕਾਸੋ ਆਪਰੇਸ਼ਨ ਤੇ ਫਲੈਗ ਮਾਰਚ ਕੀਤੇ ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 […]

ਹੋਰ

ਜ਼ਿਲ੍ਹਾ ਪੁਲਿਸ ਵਲੋਂ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੱਕਣ ਨਹੀ ਦਿੱਤਾ ਜਾਵੇਗਾ – ਐੱਸਐੱਸਪੀ

ਪ੍ਰਕਾਸ਼ਨਾਂ ਦੀ ਮਿਤੀ: 12/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 6000 ਐਮ.ਐਲ. ਨਜ਼ਾਇਜ਼ ਸ਼ਰਾਬ ਸਮੇਤ 1, ਨਸ਼ਾ ਕਰਨ ਦੇ ਆਦੀ 1 ਵਿਅਕਤੀ ਖੋਹ ਕਰਨ ਵਾਲੇ 3 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ ਜ਼ਿਲ੍ਹਾ ਪੁਲਿਸ ਵਲੋਂ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੱਕਣ ਨਹੀ ਦਿੱਤਾ ਜਾਵੇਗਾ – ਐੱਸਐੱਸਪੀ ਰੂਪਨਗਰ, 12 ਜੁਲਾਈ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ […]

ਹੋਰ

“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਰੂਪਨਗਰ ਸ਼ਹਿਰ ਦੇ ਵੱਖ-ਵੱਖ ਦਫ਼ਤਰਾਂ ਤੇ ਥਾਵਾਂ ਦਾ ਕੀਤਾ ਗਿਆ ਡੇਂਗੂ ਸਰਵੇ

ਪ੍ਰਕਾਸ਼ਨਾਂ ਦੀ ਮਿਤੀ: 11/07/2025

“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਰੂਪਨਗਰ ਸ਼ਹਿਰ ਦੇ ਵੱਖ-ਵੱਖ ਦਫ਼ਤਰਾਂ ਤੇ ਥਾਵਾਂ ਦਾ ਕੀਤਾ ਗਿਆ ਡੇਂਗੂ ਸਰਵੇ ਰੂਪਨਗਰ, 11 ਜੁਲਾਈ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਜ਼ਿਲਾ ਰੂਪਨਗਰ ਦੇ ਸਿਵਲ ਸਰਜਨ ਡਾ. ਬਲਵਿੰਦਰ ਕੌਰ ਦੀ ਰਹਿਨੁਮਾਈ ਤੇ ਜ਼ਿਲ੍ਹਾ ਐਪੀਡੇਮਿਲੋਜਿਸਟ ਡਾ. ਜਤਿੰਦਰ […]

ਹੋਰ

ਪਰਿਵਾਰ ਨਿਯੋਜਨ ਲਈ ਪੁਰਸ਼ ਅਤੇ ਔਰਤ ਦੋਵੇਂ ਹੀ ਸਮਝਣ ਆਪਣੀ ਜਿੰਮੇਵਾਰੀ – ਸਿਵਲ ਸਰਜਨ

ਪ੍ਰਕਾਸ਼ਨਾਂ ਦੀ ਮਿਤੀ: 11/07/2025

ਪਰਿਵਾਰ ਨਿਯੋਜਨ ਲਈ ਪੁਰਸ਼ ਅਤੇ ਔਰਤ ਦੋਵੇਂ ਹੀ ਸਮਝਣ ਆਪਣੀ ਜਿੰਮੇਵਾਰੀ – ਸਿਵਲ ਸਰਜਨ ਵਿਸ਼ਵ ਅਬਾਦੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਰੂਪਨਗਰ, 11 ਜੁਲਾਈ: ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਦੀ ਅਗਵਾਈ ਜ਼ਿਲ੍ਹਾ ਹਸਪਤਾਲ ਵਿਖੇ ਜ਼ਿਲ੍ਹਾ ਪੱਧਰੀ ਵਿਸ਼ਵ ਅਬਾਦੀ ਦਿਵਸ ਨੂੰ ਸਮਰਪਿਤ […]

ਹੋਰ

ਨਸ਼ਾ ਕਰਨ ਦੇ ਆਦੀ 2 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਪ੍ਰਕਾਸ਼ਨਾਂ ਦੀ ਮਿਤੀ: 11/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” ਨਸ਼ਾ ਕਰਨ ਦੇ ਆਦੀ 2 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ – ਐੱਸਐੱਸਪੀ ਰੂਪਨਗਰ, 11 ਜੁਲਾਈ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ […]

ਹੋਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨਾਂ ਦੀ ਮਿਤੀ: 10/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 10 ਜੁਲਾਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ […]

ਹੋਰ

‘ਸਫਾਈ ਅਪਣਾਓ, ਬਿਮਾਰੀ ਭਜਾਓ’ ਮੁਹਿੰਮ ਤਹਿਤ ਰੂਪਨਗਰ ਸ਼ਹਿਰ ਦੀ ਸਫਾਈ ਨਿਰੰਤਰ ਜਾਰੀ

ਪ੍ਰਕਾਸ਼ਨਾਂ ਦੀ ਮਿਤੀ: 10/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਸਫਾਈ ਅਪਣਾਓ, ਬਿਮਾਰੀ ਭਜਾਓ’ ਮੁਹਿੰਮ ਤਹਿਤ ਰੂਪਨਗਰ ਸ਼ਹਿਰ ਦੀ ਸਫਾਈ ਨਿਰੰਤਰ ਜਾਰੀ ਵਧੀਕ ਡਿਪਟੀ ਕਮਿਸ਼ਨਰ ਨੇ 31 ਜੁਲਾਈ ਤੱਕ ਚੱਲਣ ਵਾਲੀ ਇਸ ਮੁਹਿੰਮ ‘ਚ ਸ਼ਹਿਰ ਵਾਸੀਆਂ ਨੂੰ ਪੂਰਾ ਸਹਿਯੋਗ ਦੇਣ ਦੀ ਕੀਤੀ ਅਪੀਲ ਰੋਪੜ ਹੈੱਡਵਰਕਸ, ਗਿਆਨੀ ਜ਼ੈਲ ਸਿੰਘ ਨਗਰ ਮਾਰਕੀਟ ਅਤੇ ਹੋਰ ਵੱਖ-ਵੱਖ ਵਾਰਡਾਂ ਵਿੱਚ ਸਫਾਈ ਕਰਵਾਈ ਰੂਪਨਗਰ, 10 […]

ਹੋਰ

ਮੱਛੀ ਪੂੰਗ ਫਾਰਮ ਕਟਲੀ ਵਿਖੇ ਕੌਮੀ ਮੱਛੀ ਪਾਲਕ ਦਿਵਸ ਮਨਾਇਆ

ਪ੍ਰਕਾਸ਼ਨਾਂ ਦੀ ਮਿਤੀ: 10/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮੱਛੀ ਪੂੰਗ ਫਾਰਮ ਕਟਲੀ ਵਿਖੇ ਕੌਮੀ ਮੱਛੀ ਪਾਲਕ ਦਿਵਸ ਮਨਾਇਆ ਜ਼ਿਲ੍ਹੇ ਦੇ ਲਗਭਗ 50 ਮੱਛੀ ਪਾਲਕਾਂ ਨੇ ਲਿਆ ਭਾਗ ਰੂਪਨਗਰ, 10 ਜੁਲਾਈ: ਮੱਛੀ ਪੂੰਗ ਫਾਰਮ, ਕਟਲੀ (ਰੂਪਨਗਰ) ਵਿਖੇ ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਕੌਮੀ ਮੱਛੀ ਪਾਲਕ ਦਿਵਸ ਮਨਾਇਆ ਗਿਆ। ਇਸ ਮੌਕੇ […]

ਹੋਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਤੇ ਜੁਗਨੀ ਇਨੋਵ ਫਾਊਂਡੇਸ਼ਨ ਵੱਲੋਂ ਨੌਜਵਾਨਾਂ ਲਈ 5 ਦਿਨਾਂ ਦੀ ਮੁਫ਼ਤ ਉੱਦਮਤਾ ਵਰਕਸ਼ਾਪ ਸਫਲਤਾਪੂਰਵਕ ਮੁਕੰਮਲ

ਪ੍ਰਕਾਸ਼ਨਾਂ ਦੀ ਮਿਤੀ: 10/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਤੇ ਜੁਗਨੀ ਇਨੋਵ ਫਾਊਂਡੇਸ਼ਨ ਵੱਲੋਂ ਨੌਜਵਾਨਾਂ ਲਈ 5 ਦਿਨਾਂ ਦੀ ਮੁਫ਼ਤ ਉੱਦਮਤਾ ਵਰਕਸ਼ਾਪ ਸਫਲਤਾਪੂਰਵਕ ਮੁਕੰਮਲ ਵਰਕਸ਼ਾਪ ‘ਚ ਭਾਗ ਲੈਣ ਵਾਲੇ ਪ੍ਰਾਰਥੀਆਂ ਨੂੰ ਵੰਡੇ ਗਏ ਸਰਟੀਫਿਕੇਟ ਰੂਪਨਗਰ, 10 ਜੁਲਾਈ: ਪੰਜਾਬ ਦੇ ਚਾਹਵਾਨ ਉੱਦਮੀਆਂ ਨੂੰ ਸਮਰੱਥ ਬਣਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀਬੀਈਈ) ਰੂਪਨਗਰ […]

ਹੋਰ

41 ਗ੍ਰਾਮ ਨਸ਼ੀਲੇ ਪਾਊਡਰ, 2040/- ਡਰੱਗ ਮਨੀ ਤੇ ਨਸ਼ਾ ਕਰਨ ਦੇ ਆਦੀ ਕੁੱਲ 5 ਵਿਅਕਤੀ ਕੀਤੇ ਗ੍ਰਿਫਤਾਰ

ਪ੍ਰਕਾਸ਼ਨਾਂ ਦੀ ਮਿਤੀ: 10/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 41 ਗ੍ਰਾਮ ਨਸ਼ੀਲੇ ਪਾਊਡਰ, 2040/- ਡਰੱਗ ਮਨੀ ਤੇ ਨਸ਼ਾ ਕਰਨ ਦੇ ਆਦੀ ਕੁੱਲ 5 ਵਿਅਕਤੀ ਕੀਤੇ ਗ੍ਰਿਫਤਾਰ ਰੂਪਨਗਰ ਪੁਲਿਸ ਨੇ ਹਿਮਾਚਲ ਪ੍ਰਦੇਸ਼ ਪੁਲਿਸ ਨਾਲ ਮਿਲਕੇ 7 ਇੰਟਰਸਟੇਟ ਪੁਆਇੰਟਾ ਤੇ ਨਾਕਾਬੰਦੀ ਕਰਦਿਆਂ ਆਪਰੇਸ਼ਨ ਸੀਲ ਚਲਾਇਆ ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ […]

ਹੋਰ

ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਹੋਈ ਬੂਥ ਲੈਵਲ ਅਫਸਰਾਂ ਦੀ ਟ੍ਰੇਨਿੰਗ

ਪ੍ਰਕਾਸ਼ਨਾਂ ਦੀ ਮਿਤੀ: 09/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਹੋਈ ਬੂਥ ਲੈਵਲ ਅਫਸਰਾਂ ਦੀ ਟ੍ਰੇਨਿੰਗ ਸ੍ਰੀ ਚਮਕੌਰ ਸਾਹਿਬ, 09 ਜੁਲਾਈ: ਉਪ ਮੰਡਲ ਮੈਜਿਸਟ੍ਰੇਟ ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ ਦੀ ਅਗਵਾਈ ਹੇਠ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਬੀਐਲਓਜ਼ ਨੂੰ ਨੈਸ਼ਨਲ ਟ੍ਰੇਨਿੰਗ ਪ੍ਰੋਗਰਾਮ ਅਧੀਨ ਇਕ ਰੋਜ਼ਾ ਟ੍ਰੇਨਿੰਗ ਬੀਬੀ ਸ਼ਰਨ ਕੌਰ ਖ਼ਾਲਸਾ […]

ਹੋਰ

ਸਿਵਲ ਹਸਪਤਾਲ ਰੂਪਨਗਰ ਵਿਖੇ ਟੀ. ਬੀ. ਮੁਕਤ ਭਾਰਤ ਅਭਿਆਨ ਤਹਿਤ ਮੁਹਿੰਮ ਹੋਈ ਸ਼ੁਰੂ

ਪ੍ਰਕਾਸ਼ਨਾਂ ਦੀ ਮਿਤੀ: 09/07/2025

ਟੀ.ਬੀ ਮਰੀਜਾਂ ਨੂੰ ਦਵਾਈ ਦੇ ਨਾਲ ਪੋਸ਼ਟਿਕ ਆਹਾਰ ਦੇਣ ਦੇ ਮੰਤਵ ਨਾਲ ਰਾਸ਼ਨ ਕਿੱਟਾਂ ਵੰਡੀਆ ਗਈਆਂ ਸਿਵਲ ਹਸਪਤਾਲ ਰੂਪਨਗਰ ਵਿਖੇ ਟੀ. ਬੀ. ਮੁਕਤ ਭਾਰਤ ਅਭਿਆਨ ਤਹਿਤ ਮੁਹਿੰਮ ਹੋਈ ਸ਼ੁਰੂ ਰੂਪਨਗਰ, 09 ਜੁਲਾਈ: ਸਹਾਇਕ ਸਿਵਲ ਸਰਜਨ ਡਾ. ਬੋਬੀ ਗੁਲਾਟੀ, ਡਾ. ਨਵਰੂਪ ਕੌਰ ਅਤੇ ਜ਼ਿਲ੍ਹਾ ਤਪਦਿਕ ਅਫਸਰ ਡਾ. ਡੋਰੀਆ ਬੱਗਾ ਤੇ ਸਮੂਹ ਸਟਾਫ ਦੀ ਮੋਜੂਦਗੀ ਵਿੱਚ ਅੱਜ […]

ਹੋਰ

01 ਮਾਰਚ 2025 ਤੋਂ ਹੁਣ ਤੱਕ ਕੀਤੇ ਗਏ 225 ਮੁਕੱਦਮੇ ਦਰਜ਼

ਪ੍ਰਕਾਸ਼ਨਾਂ ਦੀ ਮਿਤੀ: 09/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 01 ਮਾਰਚ 2025 ਤੋਂ ਹੁਣ ਤੱਕ ਕੀਤੇ ਗਏ 225 ਮੁਕੱਦਮੇ ਦਰਜ਼ 104 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ 115 ਵਿਅਕਤੀਆਂ ਨੂੰ ਓਟ ਕੇਂਦਰਾਂ ‘ਚ ਕਰਵਾਇਆ ਦਾਖਲ ਜ਼ਿਲ੍ਹੇ ‘ਚ ਵੱਖ-ਵੱਖ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ ਤੇ ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਕੀਤੀ ਚੈਕਿੰਗ 52 ਗ੍ਰਾਮ […]

ਹੋਰ

ਨਸ਼ਾ ਮੁਕਤੀ ਕੇਂਦਰ ਰੂਪਨਗਰ ਵਿਖੇ ਹੁਨਰ ਸਿਖਲਾਈ ਪੂਰੀ ਕਰ ਚੁੱਕੇ ਨਸ਼ਾ ਪੀੜ੍ਹਤਾਂ ਨੂੰ ਟ੍ਰੇਨਿੰਗ ਸਰਟੀਫਿਕੇਟ ਵੰਡੇ

ਪ੍ਰਕਾਸ਼ਨਾਂ ਦੀ ਮਿਤੀ: 08/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” ਨਸ਼ਾ ਮੁਕਤੀ ਕੇਂਦਰ ਰੂਪਨਗਰ ਵਿਖੇ ਹੁਨਰ ਸਿਖਲਾਈ ਪੂਰੀ ਕਰ ਚੁੱਕੇ ਨਸ਼ਾ ਪੀੜ੍ਹਤਾਂ ਨੂੰ ਟ੍ਰੇਨਿੰਗ ਸਰਟੀਫਿਕੇਟ ਵੰਡੇ ਨਸ਼ਾ ਪੀੜਤਾਂ ਨੂੰ ਹੁਨਰ ਸਿਖਲਾਈ ਮੁਹੱਈਆ ਕਰਵਾ ਕੇ ਰੋਜ਼ਗਾਰ ਦੇ ਕਾਬਲ ਬਣਾਇਆ ਜਾ ਰਿਹਾ ਰੂਪਨਗਰ, 08 ਜੁਲਾਈ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਅਤੇ […]

ਹੋਰ

14 ਗ੍ਰਾਮ ਨਸ਼ੀਲੇ ਪਾਊਡਰ, 01 ਦੇਸੀ ਪਿਸਟਲ ਤੇ 04 ਜਿੰਦਾ ਰੌਂਦਾ ਤੇ ਨਸ਼ਾ ਕਰਨ ਵਾਲਿਆਂ ਸਮੇਤ ਕੁੱਲ 05 ਗ੍ਰਿਫ਼ਤਾਰ

ਪ੍ਰਕਾਸ਼ਨਾਂ ਦੀ ਮਿਤੀ: 08/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 14 ਗ੍ਰਾਮ ਨਸ਼ੀਲੇ ਪਾਊਡਰ, 01 ਦੇਸੀ ਪਿਸਟਲ ਤੇ 04 ਜਿੰਦਾ ਰੌਂਦਾ ਤੇ ਨਸ਼ਾ ਕਰਨ ਵਾਲਿਆਂ ਸਮੇਤ ਕੁੱਲ 05 ਗ੍ਰਿਫ਼ਤਾਰ ਜ਼ਿਲ੍ਹਾ ਪੁਲਿਸ ਵਲੋ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੱਕਣ ਨਹੀਂ ਦਿੱਤਾ ਜਾਵੇਗਾ – ਐੱਸਐੱਸਪੀ ਰੂਪਨਗਰ, 08 ਜੁਲਾਈ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ […]

ਹੋਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨਾਂ ਦੀ ਮਿਤੀ: 07/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਟਾਟਾ ਮੋਟਰਜ਼ ਰੋਪੜ ਤੇ ਏਬੀ ਐਨਰਜੀ ਸਲਿਊਸ਼ਨ ਵੱਲੋਂ ਵੱਖ-ਵੱਖ ਅਸਾਮੀਆਂ ਦੀ ਭਰਤੀ ਕਰਨ ਲਈ ਇੰਟਰਵਿਊ ਲਈ ਜਾਵੇਗੀ ਰੂਪਨਗਰ, 07 ਜੁਲਾਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ […]

ਹੋਰ

ਜ਼ਿਲ੍ਹੇ ਦੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ – ਐੱਸਐੱਸਪੀ

ਪ੍ਰਕਾਸ਼ਨਾਂ ਦੀ ਮਿਤੀ: 07/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਦੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ – ਐੱਸਐੱਸਪੀ ਚੋਰੀ ਕੀਤੇ ਮੋਟਰਸਾਇਕਲ ਸਮੇਤ 1 ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ ਰੂਪਨਗਰ, 07 ਜੁਲਾਈ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ […]

ਹੋਰ

“ਰੁੱਖ ਲਗਾਓ ਮੁਹਿੰਮ” ਦੇ ਅੰਤਰਗਤ ‘ਇੱਕ ਜੱਜ ਇੱਕ ਰੁੱਖ’ ਤਹਿਤ ਜ਼ਿਲ੍ਹਾ ਅਦਾਲਤ ਰੂਪਨਗਰ ਵਿਖੇ ਹਰ ਇੱਕ ਜੂਡੀਸ਼ੀਅਲ ਅਫਸਰ ਵਲੋਂ ਪੌਦਾ ਲਗਾਇਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 06/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਰੁੱਖ ਲਗਾਓ ਮੁਹਿੰਮ” ਦੇ ਅੰਤਰਗਤ ‘ਇੱਕ ਜੱਜ ਇੱਕ ਰੁੱਖ’ ਤਹਿਤ ਜ਼ਿਲ੍ਹਾ ਅਦਾਲਤ ਰੂਪਨਗਰ ਵਿਖੇ ਹਰ ਇੱਕ ਜੂਡੀਸ਼ੀਅਲ ਅਫਸਰ ਵਲੋਂ ਪੌਦਾ ਲਗਾਇਆ ਗਿਆ ਰੂਪਨਗਰ, 05 ਜੁਲਾਈ: ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਸ਼੍ਰੀਮਤੀ ਨਵਜੋਤ ਕੌਰ ਸੋਹਲ ਦੇ ਨਿਰਦੇਸ਼ਾਂ ਉੱਤੇ ਚਲਾਈ ਜਾ ਰਹੀ “ਰੁੱਖ ਲਗਾਓ ਮੁਹਿੰਮ” ਅੰਤਰਗਤ ‘ਇੱਕ […]

ਹੋਰ

10 ਗ੍ਰਾਮ ਨਸ਼ੀਲੇ ਪਾਊਡਰ ਸਮੇਤ 1 ਤੇ ਨਸ਼ਾ ਕਰਨ ਦੇ ਆਦੀ 3 ਵਿਅਕਤੀ ਕੀਤੇ ਗ੍ਰਿਫਤਾਰ

ਪ੍ਰਕਾਸ਼ਨਾਂ ਦੀ ਮਿਤੀ: 06/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 10 ਗ੍ਰਾਮ ਨਸ਼ੀਲੇ ਪਾਊਡਰ ਸਮੇਤ 1 ਤੇ ਨਸ਼ਾ ਕਰਨ ਦੇ ਆਦੀ 3 ਵਿਅਕਤੀ ਕੀਤੇ ਗ੍ਰਿਫਤਾਰ ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ – ਐੱਸਐੱਸਪੀ ਰੂਪਨਗਰ, 06 ਜੁਲਾਈ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” […]

ਹੋਰ

ਰੂਪਨਗਰ ਵਿੱਚ ਸੀਐਮ ਦੀ ਯੋਗਸ਼ਾਲਾ ਨਾਲ ਬਦਲ ਰਹੀਆਂ ਹਨ ਜ਼ਿੰਦਗੀਆਂ, ਯੋਗ ਤੋਂ ਮਿਲ ਰਹੀ ਹੈ ਸਿਹਤ ਤੰਦਰੁਸਤੀ ਤੇ ਲਾਭ

ਪ੍ਰਕਾਸ਼ਨਾਂ ਦੀ ਮਿਤੀ: 05/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਵਿੱਚ ਸੀਐਮ ਦੀ ਯੋਗਸ਼ਾਲਾ ਨਾਲ ਬਦਲ ਰਹੀਆਂ ਹਨ ਜ਼ਿੰਦਗੀਆਂ, ਯੋਗ ਤੋਂ ਮਿਲ ਰਹੀ ਹੈ ਸਿਹਤ ਤੰਦਰੁਸਤੀ ਤੇ ਲਾਭ ਰੂਪਨਗਰ, 05 ਜੁਲਾਈ: ਪੰਜਾਬ ਸਰਕਾਰ ਦੀ ਵਿਲੱਖਣ ਪਹਿਲ “ਸੀਐਮ ਦੀ ਯੋਗਸ਼ਾਲਾ” ਦੇ ਤਹਿਤ ਰੂਪਨਗਰ ਸਮੇਤ ਪੂਰੇ ਰਾਜ ਵਿੱਚ ਯੋਗਾ ਪ੍ਰਤੀ ਉਤਸ਼ਾਹ ਲਗਾਤਾਰ ਵੱਧ ਰਿਹਾ ਹੈ। ਪਿਛਲੇ ਦੋ ਸਾਲਾਂ ਵਿੱਚ ਇਹ […]

ਹੋਰ

17 ਗ੍ਰਾਮ ਨਸ਼ੀਲੇ ਪਾਊਡਰ, 20 ਨਸ਼ੀਲੇ ਟੀਕੇ, 01 ਦੇਸੀ ਪਿਸਟਲ, 01 ਜਿੰਦਾ ਰੋਦ ਤੇ ਨਸ਼ਾ ਕਰਨ ਵਾਲਿਆਂ ਸਮੇਤ ਕੁੱਲ 7 ਗ੍ਰਿਫ਼ਤਾਰ

ਪ੍ਰਕਾਸ਼ਨਾਂ ਦੀ ਮਿਤੀ: 05/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 17 ਗ੍ਰਾਮ ਨਸ਼ੀਲੇ ਪਾਊਡਰ, 20 ਨਸ਼ੀਲੇ ਟੀਕੇ, 01 ਦੇਸੀ ਪਿਸਟਲ, 01 ਜਿੰਦਾ ਰੋਦ ਤੇ ਨਸ਼ਾ ਕਰਨ ਵਾਲਿਆਂ ਸਮੇਤ ਕੁੱਲ 7 ਗ੍ਰਿਫ਼ਤਾਰ ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ – ਐੱਸਐੱਸਪੀ ਰੂਪਨਗਰ, 05 ਜੁਲਾਈ: ਪੰਜਾਬ ਸਰਕਾਰ ਵੱਲੋਂ […]

ਹੋਰ

“ਰੁੱਖ ਲਗਾਓ ਮੁਹਿੰਮ” ਦੇ ਤਹਿਤ ਅੱਜ ਆਈ.ਆਈ.ਟੀ ਰੋਪੜ ਵਿਖੇ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ਬੂਟੇ ਲਗਾਏ

ਪ੍ਰਕਾਸ਼ਨਾਂ ਦੀ ਮਿਤੀ: 04/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਰੁੱਖ ਲਗਾਓ ਮੁਹਿੰਮ” ਦੇ ਤਹਿਤ ਅੱਜ ਆਈ.ਆਈ.ਟੀ ਰੋਪੜ ਵਿਖੇ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ਬੂਟੇ ਲਗਾਏ ਰੂਪਨਗਰ, 4 ਜੁਲਾਈ: ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਸ਼੍ਰੀਮਤੀ ਨਵਜੋਤ ਕੌਰ ਸੋਹਲ ਜੀਆਂ ਦੇ ਨਿਰਦੇਸ਼ਾਂ ਉੱਤੇ ਚਲਾਈ ਜਾ ਰਹੀ “ਰੁੱਖ ਲਗਾਓ ਮੁਹਿੰਮ” ਤਹਿਤ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ […]

ਹੋਰ

ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ‘ਚ ਕਰਵਾਏ ਗਏ ਬਲਾਕ ਪੱਧਰੀ ਨਾਟਕ ਮੁਕਾਬਲਿਆਂ ‘ਚ 70 ਸਕੂਲਾਂ ਨੇ ਲਿਆ ਭਾਗ

ਪ੍ਰਕਾਸ਼ਨਾਂ ਦੀ ਮਿਤੀ: 04/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ‘ਚ ਕਰਵਾਏ ਗਏ ਬਲਾਕ ਪੱਧਰੀ ਨਾਟਕ ਮੁਕਾਬਲਿਆਂ ‘ਚ 70 ਸਕੂਲਾਂ ਨੇ ਲਿਆ ਭਾਗ ਰੂਪਨਗਰ, 04 ਜੁਲਾਈ: “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵਿਲੱਖਣ ਪਹਿਲ ਕਰਦਿਆਂ ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਨਾਟਕ ਮੁਕਾਬਲੇ ਕਰਵਾਏ ਜਾ ਰਹੇ ਹਨ, ਇਸੇ ਲੜੀ ਤਹਿਤ ਅੱਜ […]

ਹੋਰ

126 ਗ੍ਰਾਮ ਹੈਰੋਈਨ ਸਮੇਤ 2 ਤੇ ਨਸ਼ਾ ਕਰਨ ਦੇ ਆਦੀ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਪ੍ਰਕਾਸ਼ਨਾਂ ਦੀ ਮਿਤੀ: 04/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 126 ਗ੍ਰਾਮ ਹੈਰੋਈਨ ਸਮੇਤ 2 ਤੇ ਨਸ਼ਾ ਕਰਨ ਦੇ ਆਦੀ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ – ਐੱਸਐੱਸਪੀ ਰੂਪਨਗਰ, 04 ਜੁਲਾਈ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ […]

ਹੋਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 11 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਪ੍ਰਕਾਸ਼ਨਾਂ ਦੀ ਮਿਤੀ: 04/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 11 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ ਰੂਪਨਗਰ, 04 ਜੁਲਾਈ:: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ […]

ਹੋਰ

“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਰੂਪਨਗਰ ਸ਼ਹਿਰ ਦੇ ਵੱਖ ਵੱਖ ਮੁਹੱਲਿਆ ‘ਚ ਕੀਤਾ ਗਿਆ ਡੇਂਗੂ ਦਾ ਸਰਵੇ

ਪ੍ਰਕਾਸ਼ਨਾਂ ਦੀ ਮਿਤੀ: 04/07/2025

“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਰੂਪਨਗਰ ਸ਼ਹਿਰ ਦੇ ਵੱਖ ਵੱਖ ਮੁਹੱਲਿਆ ‘ਚ ਕੀਤਾ ਗਿਆ ਡੇਂਗੂ ਦਾ ਸਰਵੇ ਰੂਪਨਗਰ, 04 ਜੁਲਾਈ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਜ਼ਿਲਾ ਰੂਪਨਗਰ ਦੇ ਸਿਵਲ ਸਰਜਨ ਡਾ. ਬਲਵਿੰਦਰ ਕੌਰ ਦੀ ਰਹਿਨੁਮਾਈ ਤੇ ਜ਼ਿਲ੍ਹਾ ਐਪੀਡੇਮਿਲੋਜਿਸਟ ਡਾ. ਜਤਿੰਦਰ […]

ਹੋਰ