8 ਕਿਲੋ 262 ਗ੍ਰਾਮ ਅਫੀਮ, 2 ਕਿਲੋ 437 ਗ੍ਰਾਮ ਚਰਸ, 35 ਗ੍ਰਾਮ ਨਸ਼ੀਲਾ ਪਾਊਡਰ, 5 ਮੋਬਾਇਲ ਫੋਨ ਤੇ 3610 ਰੁਪਏ, 6750 ਐਮ.ਐਲ. ਨਜ਼ਾਇਜ਼ ਸ਼ਰਾਬ ਬਰਾਮਦ
ਪ੍ਰਕਾਸ਼ਨਾਂ ਦੀ ਮਿਤੀ: 02/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 8 ਕਿਲੋ 262 ਗ੍ਰਾਮ ਅਫੀਮ, 2 ਕਿਲੋ 437 ਗ੍ਰਾਮ ਚਰਸ, 35 ਗ੍ਰਾਮ ਨਸ਼ੀਲਾ ਪਾਊਡਰ, 5 ਮੋਬਾਇਲ ਫੋਨ ਤੇ 3610 ਰੁਪਏ, 6750 ਐਮ.ਐਲ. ਨਜ਼ਾਇਜ਼ ਸ਼ਰਾਬ ਬਰਾਮਦ ਰੂਪਨਗਰ, 02 ਨਵੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ […]
ਹੋਰਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਸਿਵਲ ਸਰਜਨ ਦਫ਼ਤਰ ਰੂਪਨਗਰ ਵਿਖੇ ਆਯੋਜਿਤ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 01/11/2025ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਸਿਵਲ ਸਰਜਨ ਦਫ਼ਤਰ ਰੂਪਨਗਰ ਵਿਖੇ ਆਯੋਜਿਤ ਕੀਤਾ ਰੂਪਨਗਰ, 01ਨਵੰਬਰ: ਸਿਵਲ ਸਰਜਨ ਦਫ਼ਤਰ ਰੂਪਨਗਰ ਵੱਲੋਂ ਅੱਜ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਦੇ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੀ ਅਗਵਾਈ ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ […]
ਹੋਰਬਾਗਬਾਨੀ ਵਿਭਾਗ ਪੰਜਾਬ ਵੱਲੋਂ ਚਲਾਈ ਜਾ ਰਹੀ ਕੌਮੀ ਬਾਗਬਾਨੀ ਮਿਸ਼ਨ ਸਕੀਮ ਦਾ ਕਿਸਾਨ ਵੱਧ ਤੋਂ ਵੱਧ ਲਾਭ ਲੈਣ – ਡਾ. ਚਤੁਰਜੀਤ ਸਿੰਘ ਰਤਨ
ਪ੍ਰਕਾਸ਼ਨਾਂ ਦੀ ਮਿਤੀ: 01/11/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਬਾਗਬਾਨੀ ਵਿਭਾਗ ਪੰਜਾਬ ਵੱਲੋਂ ਚਲਾਈ ਜਾ ਰਹੀ ਕੌਮੀ ਬਾਗਬਾਨੀ ਮਿਸ਼ਨ ਸਕੀਮ ਦਾ ਕਿਸਾਨ ਵੱਧ ਤੋਂ ਵੱਧ ਲਾਭ ਲੈਣ – ਡਾ. ਚਤੁਰਜੀਤ ਸਿੰਘ ਰਤਨ ਰੂਪਨਗਰ, 01 ਨਵੰਬਰ: ਪੰਜਾਬ ਰਾਜ ਵਿੱਚ ਖੇਤੀ ਵਿੰਭਿਨਤਾਂ ਲਿਆਉਣ ਲਈ ਸਰਕਾਰਾਂ ਵਲੋਂ ਕਈ ਪ੍ਰਕਾਰ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹੀ ਜ਼ਿਲ੍ਹਾ ਰੂਪਨਗਰ […]
ਹੋਰਨੰਗਲ ਖੇਤਰ ਵਿੱਚ ਗੈਸ ਲੀਕ ਦੀ ਅਫਵਾਹ ਬਾਰੇ ਪ੍ਰਸ਼ਾਸਨ ਵੱਲੋਂ ਸਪਸ਼ਟੀਕਰਨ
ਪ੍ਰਕਾਸ਼ਨਾਂ ਦੀ ਮਿਤੀ: 31/10/2025ਨੰਗਲ ਖੇਤਰ ਵਿੱਚ ਗੈਸ ਲੀਕ ਦੀ ਅਫਵਾਹ ਬਾਰੇ ਪ੍ਰਸ਼ਾਸਨ ਵੱਲੋਂ ਸਪਸ਼ਟੀਕਰਨ — ਕਿਸੇ ਵੀ ਉਦਯੋਗ ਤੋਂ ਗੈਸ ਲੀਕ ਨਹੀਂ ਹੋਈ; ਸੁਰੱਖਿਆ ਪ੍ਰਣਾਲੀ ਮਜ਼ਬੂਤ ਕਰਨ ਦੇ ਕੜੇ ਹੁਕਮ ਜਾਰੀ — ਰੂਪਨਗਰ, 31 ਅਕਤੂਬਰ:ਗਾਂਵ ਮਲੂਕਪੁਰ, ਜ਼ਿਲ੍ਹਾ ਉਨਾ ਦੇ ਇਕ ਨਿਵਾਸੀ ਵੱਲੋਂ 30 ਅਕਤੂਬਰ 2025 ਦੀ ਰਾਤ ਨੂੰ ਨੰਗਲ ਖੇਤਰ ਵਿੱਚ ਸਥਿਤ ਉਦਯੋਗਿਕ ਇਕਾਈਆਂ ਵਿੱਚੋਂ ਗੈਸ ਲੀਕ ਹੋਣ […]
ਹੋਰਸਰਦਾਰ@150 – ਏਕਤਾ ਮਾਰਚ’ 14 ਨਵੰਬਰ ਨੂੰ ਜ਼ਿਲ੍ਹਾ ਰੋਪੜ ਵਿੱਚ ਕੀਤਾ ਜਾਵੇਗਾ ਆਯੋਜਿਤ, ਕੱਢੀ ਜਾਵੇਗੀ ਪਦਯਾਤਰਾ
ਪ੍ਰਕਾਸ਼ਨਾਂ ਦੀ ਮਿਤੀ: 31/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਦਾਰ@150 – ਏਕਤਾ ਮਾਰਚ’ 14 ਨਵੰਬਰ ਨੂੰ ਜ਼ਿਲ੍ਹਾ ਰੋਪੜ ਵਿੱਚ ਕੀਤਾ ਜਾਵੇਗਾ ਆਯੋਜਿਤ, ਕੱਢੀ ਜਾਵੇਗੀ ਪਦਯਾਤਰਾ ਰੂਪਨਗਰ, 31 ਅਕਤੂਬਰ: ਨਹਿਰੂ ਯੁਵਾ ਵਿਭਾਗ ਵੱਲੋਂ ਸਰਦਾਰ ਵੱਲਭਭਾਈ ਪਟੇਲ ਦੇ 150ਵੇਂ ਜਨਮ ਦਿਵਸ ਮੌਕੇ 14 ਨਵੰਬਰ ਨੂੰ ਜ਼ਿਲ੍ਹੇ ਵਿੱਚ ‘ਸਰਦਾਰ@150 – ਏਕਤਾ ਮਾਰਚ’ ਆਯੋਜਿਤ ਕੀਤਾ ਜਾਵੇਗਾ। ਇਸ ਸੰਬਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਯੂਥ […]
ਹੋਰਮਾਨਸਿਕ ਸਿਹਤ ਤੇ ਨਸ਼ਿਆਂ ਖ਼ਿਲਾਫ਼ ਜੰਗ ਮੁਹਿੰਮ ਤਹਿਤ ਜੀਐਮਐਨ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ
ਪ੍ਰਕਾਸ਼ਨਾਂ ਦੀ ਮਿਤੀ: 31/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮਾਨਸਿਕ ਸਿਹਤ ਤੇ ਨਸ਼ਿਆਂ ਖ਼ਿਲਾਫ਼ ਜੰਗ ਮੁਹਿੰਮ ਤਹਿਤ ਜੀਐਮਐਨ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਰੂਪਨਗਰ, 31 ਅਕਤੂਬਰ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡਿਪਟੀ ਕਮਿਸ਼ਨਰ ਜ਼ਿਲ੍ਹਾ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਮਾਨਸਿਕ ਸਿਹਤ […]
ਹੋਰਪੀ.ਏ.ਯੂ-ਕੇ.ਵੀ.ਕੇ. ਰੋਪੜ ਵੱਲੋਂ ਕੁਦਰਤੀ ਖੇਤੀ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਆਯੋਜਿਤ
ਪ੍ਰਕਾਸ਼ਨਾਂ ਦੀ ਮਿਤੀ: 31/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੀ.ਏ.ਯੂ-ਕੇ.ਵੀ.ਕੇ. ਰੋਪੜ ਵੱਲੋਂ ਕੁਦਰਤੀ ਖੇਤੀ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਆਯੋਜਿਤ ਰੂਪਨਗਰ, 31 ਅਕਤੂਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਨਿਰਦੇਸ਼ਕ ਦੀ ਰਹਿਨੁਮਾਈ ਹੇਠ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਰੋਪੜ ਦੇ ਸਹਿਯੋਗ ਨਾਲ “ਨੈਸ਼ਨਲ ਮਿਸ਼ਨ ਆਨ ਨੇਚਰਲ ਫਾਰਮਿੰਗ” ਤਹਿਤ ਅੱਜ 31 ਅਕਤੂਬਰ 2025 ਨੂੰ ਕੁਦਰਤੀ ਖੇਤੀ ਸੰਬੰਧੀ […]
ਹੋਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਪ੍ਰਕਾਸ਼ਨਾਂ ਦੀ ਮਿਤੀ: 30/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 30 ਅਕਤੂਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ […]
ਹੋਰਦਿਮਾਗੀ ਦੌਰਾ ਸਬੰਧੀ ਸਮੇਂ ਸਿਰ ਜਾਗਰੂਕਤਾ ਤੇ ਇਲਾਜ ਨਾਲ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ – ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 30/10/2025ਦਿਮਾਗੀ ਦੌਰਾ ਸਬੰਧੀ ਸਮੇਂ ਸਿਰ ਜਾਗਰੂਕਤਾ ਤੇ ਇਲਾਜ ਨਾਲ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ – ਸਿਵਲ ਸਰਜਨ ਰੂਪਨਗਰ, 30 ਅਕਤੂਬਰ: ਸਿਹਤ ਵਿਭਾਗ ਰੂਪਨਗਰ ਵੱਲੋਂ ਅੱਜ ਵਿਸ਼ਵ ਸਟ੍ਰੋਕ (ਦਿਮਾਗੀ ਦੌਰਾ) ਦਿਵਸ ‘ਤੇ ਜਾਗਰੂਕਤਾ ਸੈਮੀਨਾਰ ਕੀਤਾ। ਇਸ ਮੌਕੇ ਸਟ੍ਰੋਕ (ਦਿਮਾਗੀ ਦੌਰਾ) ਇਲਾਜ ਯੋਗ ਹੈ ਇਸ ਦਾ ਸਮੇਂ ਸਿਰ ਇਲਾਜ ਕਰਵਾ ਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ […]
ਹੋਰਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਲਵਾਰਿਸ ਲੜਕੀ ਮਿਲੀ
ਪ੍ਰਕਾਸ਼ਨਾਂ ਦੀ ਮਿਤੀ: 30/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਲਵਾਰਿਸ ਲੜਕੀ ਮਿਲੀ ਰੂਪਨਗਰ, 30 ਅਕਤੂਬਰ: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਜਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਲਵਾਰਿਸ ਲੜਕੀ ਜਿਸ ਨੇ ਆਪਣਾ ਨਾਮ ਭਾਗਿਆਸ਼ਾਲੀ, ਉਮਰ ਲਗਭਗ 11 ਸਾਲ, ਪੁੱਤਰੀ ਸ੍ਰੀ ਸੱਤਾ ਅਤੇ ਮਾਤਾ ਬਚਨੇ, ਵਾਸੀ ਸ਼੍ਰੀ ਆਨੰਦਪੁਰ ਸਾਹਿਬ ਨੇੜੇ ਰੇਲਵੇ ਸਟੇਸ਼ਨ ਜ਼ਿਲ੍ਹਾ […]
ਹੋਰਜ਼ਿਲ੍ਹਾ ਪੱਧਰੀ ਵਿਗਿਆਨ ਡਰਾਮਾ ਪ੍ਰਤੀਯੋਗਤਾ ਸਫਲਤਾਪੂਰਵਕ ਆਯੋਜਿਤ, ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਪ੍ਰਕਾਸ਼ਨਾਂ ਦੀ ਮਿਤੀ: 30/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਪੱਧਰੀ ਵਿਗਿਆਨ ਡਰਾਮਾ ਪ੍ਰਤੀਯੋਗਤਾ ਸਫਲਤਾਪੂਰਵਕ ਆਯੋਜਿਤ, ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਰੂਪਨਗਰ, 30 ਅਕਤੂਬਰ: ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਦੀ ਅਗਵਾਈ ਅਤੇ ਡੀ.ਆਰ.ਸੀ. ਸ਼੍ਰੀ ਵਿਪਿਨ ਕਟਾਰੀਆ ਦੀ ਨਿਗਰਾਨੀ ਹੇਠ ਅੱਜ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਤੀਯੋਗਤਾ ਦਾ ਆਯੋਜਨ ਸਰਕਾਰੀ ਕੰਨਿਆ ਸੀਨੀਅਰ […]
ਹੋਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਿਛਲੇ 3 ਮਹੀਨਿਆਂ ‘ਚ 333 ਵਿਅਕਤੀਆਂ ਨੂੰ ਦਿੱਤੀ ਮੁਫਤ ਕਾਨੂੰਨੀ ਸਹਾਇਤਾ
ਪ੍ਰਕਾਸ਼ਨਾਂ ਦੀ ਮਿਤੀ: 29/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਿਛਲੇ 3 ਮਹੀਨਿਆਂ ‘ਚ 333 ਵਿਅਕਤੀਆਂ ਨੂੰ ਦਿੱਤੀ ਮੁਫਤ ਕਾਨੂੰਨੀ ਸਹਾਇਤਾ ਰੂਪਨਗਰ, 29 ਅਕਤੂਬਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਤਿਮਾਹੀ ਮੀਟਿੰਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਸ਼੍ਰੀਮਤੀ ਮਨਜੋਤ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਿਖੇ ਹੋਈ ਜਿਸ ‘ਚ 1 ਜੁਲਾਈ 2025 […]
ਹੋਰਐੱਨ.ਸੀ.ਸੀ. ਕੈਂਪ ਦੌਰਾਨ ਖੂਨਦਾਨ ਕੈਂਪ ਦਾ ਸਫਲ ਆਯੋਜਨ ਹੋਇਆ
ਪ੍ਰਕਾਸ਼ਨਾਂ ਦੀ ਮਿਤੀ: 29/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐੱਨ.ਸੀ.ਸੀ. ਕੈਂਪ ਦੌਰਾਨ ਖੂਨਦਾਨ ਕੈਂਪ ਦਾ ਸਫਲ ਆਯੋਜਨ ਹੋਇਆ ਰੂਪਨਗਰ, 29 ਅਕਤੂਬਰ: 1 ਪੰਜਾਬ ਨੇਵਲ ਯੂਨਿਟ ਐੱਨ.ਸੀ.ਸੀ., ਨਯਾ ਨੰਗਲ ਵੱਲੋਂ ਚਲਾਏ ਜਾ ਰਹੇ ਕੰਬਾਈਨਡ ਸਲਾਨਾ ਟ੍ਰੇਨਿੰਗ ਕੈਂਪ 83 ਜੋ ਕਿ 22 ਅਕਤੂਬਰ ਤੋਂ 31 ਅਕਤੂਬਰ 2025 ਤੱਕ ਐਨਸੀਸੀ ਅਕੈਡਮੀ ਰੋਪੜ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਦੇ ਦੌਰਾਨ ਅੱਜ […]
ਹੋਰਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ
ਪ੍ਰਕਾਸ਼ਨਾਂ ਦੀ ਮਿਤੀ: 29/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ ਰੂਪਨਗਰ, 29 ਅਕਤੂਬਰ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਅਤੇ ਆਈ.ਸੀ.ਏ.ਆਰ. ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ […]
ਹੋਰਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ, 5 ਬੱਸਾਂ ਦੇ ਚਲਾਨ ਅਤੇ 1 ਬੱਸ ਜ਼ਬਤ
ਪ੍ਰਕਾਸ਼ਨਾਂ ਦੀ ਮਿਤੀ: 29/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ, 5 ਬੱਸਾਂ ਦੇ ਚਲਾਨ ਅਤੇ 1 ਬੱਸ ਜ਼ਬਤ ਰੂਪਨਗਰ, 29 ਅਕਤੂਬਰ: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ, ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਵਰਜੀਤ ਵਾਲੀਆ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ […]
ਹੋਰਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਾਹਨਪੁਰ ਖੂਹੀ ਚੌਂਕ ਤੋਂ ਬਾਥੜੀ ਬਾਰਡਰ ਤੱਕ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ਤੇ ਪਾਬੰਦੀ ਲਗਾਈ
ਪ੍ਰਕਾਸ਼ਨਾਂ ਦੀ ਮਿਤੀ: 29/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਾਹਨਪੁਰ ਖੂਹੀ ਚੌਂਕ ਤੋਂ ਬਾਥੜੀ ਬਾਰਡਰ ਤੱਕ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ਤੇ ਪਾਬੰਦੀ ਲਗਾਈ ਰੂਪਨਗਰ, 29 ਅਕਤੂਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਪੂਜਾ ਸਿਆਲ ਗਰੇਵਾਲ ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ […]
ਹੋਰਐੱਸਐੱਸਪੀ ਵਿਜੀਲੈਂਸ ਬਿਊਰੋ ਰਾਜਪਾਲ ਸਿੰਘ ਹੁੰਦਲ ਨੇ “ਚੌਕਸੀ -ਸਾਡੀ ਸਾਂਝੀ ਜਿੰਮੇਵਾਰੀ” ਦਾ ਦਿੱਤਾ ਨਾਅਰਾ, ਲੋਕਾਂ ਨੂੰ ਰਿਸ਼ਵਤਖੋਰੀ ਖਿਲਾਫ ਡਟਣ ਦਾ ਸੱਦਾ
ਪ੍ਰਕਾਸ਼ਨਾਂ ਦੀ ਮਿਤੀ: 29/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐੱਸਐੱਸਪੀ ਵਿਜੀਲੈਂਸ ਬਿਊਰੋ ਰਾਜਪਾਲ ਸਿੰਘ ਹੁੰਦਲ ਨੇ “ਚੌਕਸੀ -ਸਾਡੀ ਸਾਂਝੀ ਜਿੰਮੇਵਾਰੀ” ਦਾ ਦਿੱਤਾ ਨਾਅਰਾ, ਲੋਕਾਂ ਨੂੰ ਰਿਸ਼ਵਤਖੋਰੀ ਖਿਲਾਫ ਡਟਣ ਦਾ ਸੱਦਾ ਸਰਕਾਰੀ ਕਾਲਜ ਰੋਪੜ ਵਿਖੇ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫਤਾ ਮਨਾਇਆ ਗਿਆ ਰੂਪਨਗਰ, 29 ਅਕਤੂਬਰ: ਪੰਜਾਬ ਸਰਕਾਰ ਅਤੇ ਡੀਜੀਪੀ ਕਮ ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਸ਼੍ਰੀ ਪ੍ਰਵੀਨ […]
ਹੋਰਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 6000 ਵੀ ਡੀ ਸੀ ਮੈਂਬਰਾਂ ਨੂੰ 6 ਤੇ 7 ਨਵੰਬਰ ਨੂੰ ਦੋ ਰੋਜ਼ਾ ਟ੍ਰੇਨਿੰਗ ਦਿੱਤੀ ਜਾਵੇਗੀ
ਪ੍ਰਕਾਸ਼ਨਾਂ ਦੀ ਮਿਤੀ: 29/10/2025ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 6000 ਵੀ ਡੀ ਸੀ ਮੈਂਬਰਾਂ ਨੂੰ 6 ਤੇ 7 ਨਵੰਬਰ ਨੂੰ ਦੋ ਰੋਜ਼ਾ ਟ੍ਰੇਨਿੰਗ ਦਿੱਤੀ ਜਾਵੇਗੀ ਰੂਪਨਗਰ, 29 ਅਕਤੂਬਰ: ਹਲਕਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਚਮਕੌਰ ਸਾਹਿਬ ਅਤੇ ਰੂਪਨਗਰ ਹਲਕੇ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਲਗਭਗ 6000 ਮੈਂਬਰਾਂ ਨੂੰ 6 ਤੇ 7 ਨਵੰਬਰ ਨੂੰ […]
ਹੋਰਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੇ ਸਕੂਲੀ ਵਿਦਿਆਰਥੀਆਂ ਨੂੰ ਪਰਾਲੀ ਪ੍ਰਬੰਧਨ ਬਾਰੇ ਕੀਤਾ ਜਾਗਰੂਕ
ਪ੍ਰਕਾਸ਼ਨਾਂ ਦੀ ਮਿਤੀ: 28/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੇ ਸਕੂਲੀ ਵਿਦਿਆਰਥੀਆਂ ਨੂੰ ਪਰਾਲੀ ਪ੍ਰਬੰਧਨ ਬਾਰੇ ਕੀਤਾ ਜਾਗਰੂਕ ਰੂਪਨਗਰ, 28 ਅਕਤੂਬਰ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ ਪੀ.ਏ.ਯੂ. ਅਤੇ ਆਈ.ਸੀ.ਏ.ਆਰ. ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ […]
ਹੋਰਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੀ 350ਵੀਂ ਸ਼ਹੀਦੀ ਦਿਵਸ ਨੂੰ ਸਮਰਪਿਤ ਜ਼ਿਲ੍ਹੇ ‘ਚ 1 ਨਵੰਬਰ ਤੋਂ ਕਰਵਾਏ ਕੀਰਤਨ ਸਮਾਗਮ ਜਾਣਗੇ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 28/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੀ 350ਵੀਂ ਸ਼ਹੀਦੀ ਦਿਵਸ ਨੂੰ ਸਮਰਪਿਤ ਜ਼ਿਲ੍ਹੇ ‘ਚ 1 ਨਵੰਬਰ ਤੋਂ ਕਰਵਾਏ ਕੀਰਤਨ ਸਮਾਗਮ ਜਾਣਗੇ – ਡਿਪਟੀ ਕਮਿਸ਼ਨਰ ਇਸ ਪਵਿੱਤਰ ਮੌਕੇ ਅਧਿਕਾਰੀ ਡਿਊਟੀ ਨੂੰ ਸੇਵਾ ਤੇ ਸ਼ਰਧਾ ਭਾਵਨਾ ਨਾਲ ਨਿਭਾਉਣ ਕੀਰਤਨ ਸਮਾਗਮ ਦੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ […]
ਹੋਰਐਚ.ਐਮ.ਆਈ.ਐਸ ਅਤੇ ਆਰ.ਸੀ.ਐਚ. ਆਨਲਾਈਨ ਡਾਟਾ ਪ੍ਰਬੰਧਨ ਸਬੰਧੀ ਦੋ ਦਿਨਾਂ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦਾ ਆਯੋਜਨ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 28/10/2025ਐਚ.ਐਮ.ਆਈ.ਐਸ ਅਤੇ ਆਰ.ਸੀ.ਐਚ. ਆਨਲਾਈਨ ਡਾਟਾ ਪ੍ਰਬੰਧਨ ਸਬੰਧੀ ਦੋ ਦਿਨਾਂ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦਾ ਆਯੋਜਨ ਕੀਤਾ ਰੂਪਨਗਰ, 28 ਅਕਤੂਬਰ: ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ਵੱਲੋਂ ਡਿਜੀਟਲ ਹੈਲਥ ਮੈਨੇਜਮੈਂਟ ਨੂੰ ਮਜ਼ਬੂਤ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਵਿੱਚ ਐਚ.ਐਮ.ਆਈ.ਐਸ (ਹੈਲਥ ਮੈਨੇਜਮੇਂਟ ਇਨਫੋਰਮੇਸ਼ਨ ਸਿਸਟਮ) ਅਤੇ ਆਰ.ਸੀ.ਐਚ. (ਰੀਪ੍ਰੋਡੇਕਟਿਵ ਐਂਡ ਚਾਇਲਡ ਹੈਲਥ) ਆਨਲਾਈਨ ਡਾਟਾ ਪ੍ਰਬੰਧਨ ਸਬੰਧੀ ਦੋ ਦਿਨਾਂ ਜ਼ਿਲ੍ਹਾ […]
ਹੋਰਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੀ 350ਵੀਂ ਸ਼ਹੀਦੀ ਦਿਵਸ ਮੌਕੇ ਕ੍ਰਿਟੀਕਲ ਕੇਅਰ ਯੂਨਿਟ ਤੇ 21 ਆਮ ਆਦਮੀ ਕਲੀਨਿਕ ਰਾਹੀਂ ਸੰਗਤ ਨੂੰ ਸਿਹਤ ਸੇਵਾਵਾਂ ਮੁਹਈਆ ਕਰਵਾਈਆਂ ਜਾਣਗੀਆਂ
ਪ੍ਰਕਾਸ਼ਨਾਂ ਦੀ ਮਿਤੀ: 27/10/2025ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੀ 350ਵੀਂ ਸ਼ਹੀਦੀ ਦਿਵਸ ਮੌਕੇ ਕ੍ਰਿਟੀਕਲ ਕੇਅਰ ਯੂਨਿਟ ਤੇ 21 ਆਮ ਆਦਮੀ ਕਲੀਨਿਕ ਰਾਹੀਂ ਸੰਗਤ ਨੂੰ ਸਿਹਤ ਸੇਵਾਵਾਂ ਮੁਹਈਆ ਕਰਵਾਈਆਂ ਜਾਣਗੀਆਂ ਅਨੰਦਪੁਰ ਸਾਹਿਬ ਤੇ ਕੀਰਤਪੁਰ ਵਿਖੇ 25 ਐਂਬੂਲੈਂਸਾਂ ਵੱਖ-ਵੱਖ ਥਾਵਾਂ ‘ਤੇ ਤਾਇਨਾਤ ਕੀਤਾ ਜਾਵੇਗਾ ਸੰਗਤ ਦੇ ਸਹਿਯੋਗ ਨਾਲ ਖੂਨ ਤੇ ਅੰਗ ਦਾਨ ਕੈਂਪ ਵੀ ਲਗਾਏ ਜਾਣਗੇ ਰੂਪਨਗਰ, 27 […]
ਹੋਰਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਦੇ ਸਕੂਲਾਂ ਵਿੱਚ ਵਿਗਿਆਨ ਮੇਲੇ ਲਗਾਤਾਰ ਲਗਦੇ ਰਹਿਣਗੇ – ਚੇਅਰਮੈਨ ਰਾਮ ਕੁਮਾਰ ਮੁਕਾਰੀ
ਪ੍ਰਕਾਸ਼ਨਾਂ ਦੀ ਮਿਤੀ: 27/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਦੇ ਸਕੂਲਾਂ ਵਿੱਚ ਵਿਗਿਆਨ ਮੇਲੇ ਲਗਾਤਾਰ ਲਗਦੇ ਰਹਿਣਗੇ – ਚੇਅਰਮੈਨ ਰਾਮ ਕੁਮਾਰ ਮੁਕਾਰੀ ਸਰਕਾਰੀ ਹਾਈ ਸਕੂਲ ਮੁਕਾਰੀ ਦੇ ਵਿਗਿਆਨ ਮੇਲੇ ‘ਚ ਸੈਣੀ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਨੇ ਕੀਤੀ ਸ਼ਿਰਕਤ ਰੂਪਨਗਰ, 27 ਅਕਤੂਬਰ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ […]
ਹੋਰਪੀ.ਏ.ਯੂ.–ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਕੁਦਰਤੀ ਖੇਤੀ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ
ਪ੍ਰਕਾਸ਼ਨਾਂ ਦੀ ਮਿਤੀ: 27/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੀ.ਏ.ਯੂ.–ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਕੁਦਰਤੀ ਖੇਤੀ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ ਰੂਪਨਗਰ, 27 ਅਕਤੂਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਨਿਰਦੇਸ਼ਕ ਦੀ ਰਹਿਨੁਮਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰੋਪੜ ਦੇ ਸਹਿਯੋਗ ਨਾਲ “ਨੈਸ਼ਨਲ ਮਿਸ਼ਨ ਆਨ ਨੇਚਰਲ ਫਾਰਮਿੰਗ” […]
ਹੋਰ1 ਨਵੰਬਰ ਤੋਂ 8 ਨਵੰਬਰ ਤੱਕ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਹੋਵੇਗੀ ਫ਼ੌਜ ਦੀ ਭਰਤੀ ਰੈਲੀ-2025
ਪ੍ਰਕਾਸ਼ਨਾਂ ਦੀ ਮਿਤੀ: 27/10/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 1 ਨਵੰਬਰ ਤੋਂ 8 ਨਵੰਬਰ ਤੱਕ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਹੋਵੇਗੀ ਫ਼ੌਜ ਦੀ ਭਰਤੀ ਰੈਲੀ-2025 ਫੌਜ ਦੀ ਭਰਤੀ ਲਈ ਜ਼ਿਲ੍ਹਾ ਰੂਪਨਗਰ ਦੇ ਲਿਖਤੀ ਪ੍ਰੀਖਿਆ ਪਾਸ ਨੌਜਵਾਨ ਜ਼ਰੂਰ ਭਾਗ ਲੈਣ – ਡਿਪਟੀ ਕਮਿਸ਼ਨਰ ਰੂਪਨਗਰ, 27 ਅਕਤੂਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰਮੀ ਰਿਕਰਿਊਟਮੈਂਟ […]
ਹੋਰਸਿਵਲ ਹਸਪਤਾਲ ਰੂਪਨਗਰ ਵਿਖੇ ਡਾਇਗਨੋਸਟਿਕ ਤੇ ਉਪਕਰਣ ਕਿੱਟ ਸਬੰਧੀ ਇਕ ਰੋਜ਼ਾ ਟ੍ਰੇਨਿੰਗ ਦਾ ਕੀਤਾ ਗਿਆ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 27/10/2025ਸਿਵਲ ਹਸਪਤਾਲ ਰੂਪਨਗਰ ਵਿਖੇ ਡਾਇਗਨੋਸਟਿਕ ਤੇ ਉਪਕਰਣ ਕਿੱਟ ਸਬੰਧੀ ਇਕ ਰੋਜ਼ਾ ਟ੍ਰੇਨਿੰਗ ਦਾ ਕੀਤਾ ਗਿਆ ਆਯੋਜਨ ਰੂਪਨਗਰ, 27 ਅਕਤੂਬਰ: ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੀ ਸਿਹਤ ਪ੍ਰਣਾਲੀ ਨੂੰ ਹੋਰ ਸਮਰੱਥ, ਪ੍ਰਭਾਵਸ਼ਾਲੀ ਅਤੇ ਲੋਕ-ਸਹੂਲਤਾਂ ਪ੍ਰਦਾਨ ਕਰਨ ਯੋਗ ਬਣਾਉਣ ਦੇ ਉਦੇਸ਼ ਨਾਲ ਆਯੁਸ਼ਮਾਨ ਆਰੋਗਿਆ ਕੇਂਦਰ ਪ੍ਰੋਗਰਾਮ ਅਧੀਨ ਕਮਿਊਨਿਟੀ ਹੈਲਥ ਅਫ਼ਸਰਜ਼ ਅਤੇ ਮਲਟੀਪਰਪਜ […]
ਹੋਰਰੂਪਨਗਰ ਪੁਲਿਸ ਨੇ ਨਸ਼ਾ ਕਰਨ ਦੇ ਆਦੀ 8 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਪ੍ਰਕਾਸ਼ਨਾਂ ਦੀ ਮਿਤੀ: 25/10/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਪੁਲਿਸ ਨੇ ਨਸ਼ਾ ਕਰਨ ਦੇ ਆਦੀ 8 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਉਤਸ਼ਾਹਿਤ ਕਰਨ ਲਈ ਸੈਮੀਨਾਰ ਤੇ ਸ਼ਿਕਾਇਤ ਨਿਵਾਰਣ ਕੈਂਪ ਵੀ ਲਗਾਏ ਗਏ ਰੂਪਨਗਰ, 25 ਅਕਤੂਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ […]
ਹੋਰਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ
ਪ੍ਰਕਾਸ਼ਨਾਂ ਦੀ ਮਿਤੀ: 24/10/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ ਹੋਟਲ, ਢਾਬੇ, ਸਰਾਵਾਂ, ਰੈਸਟੋਰੈਂਟ ‘ਚ ਠਹਿਰਨ ਵਾਲੇ ਵਿਅਕਤੀਆਂ ਦੇ ਪੰਜ ਪਛਾਣ ਪੱਤਰ ਲੈਣ ਦੀ ਹਦਾਇਤ ਰੂਪਨਗਰ, 24 ਅਕਤੂਬਰ: ਹੋਟਲ, ਢਾਬੇ, ਸਰਾਵਾਂ, ਰੈਸਟੋਰੈਟ ਵਿਚ ਠਹਿਰਨ ਵਾਲੇ ਵਿਅਕਤੀਆਂ ਦੀ ਸੂਚਨਾ ਨਾ ਰੱਖਣ ਦਾ ਨੋਟਿਸ ਲੈਂਦਿਆਂ, ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਵਰਜੀਤ ਵਾਲੀਆ ਵਲੋਂ ਸਬੰਧਤ ਅਦਾਰਿਆਂ ਦੇ ਮਾਲਕਾਂ ਨੂੰ […]
ਹੋਰਬਲਾਕ ਪੱਧਰੀ ਸਾਇੰਸ ਡਰਾਮਾ ਪ੍ਰਤੀਯੋਗਿਤਾ 2025 ਦੇ ਬਲਾਕ ਰੋਪੜ-2 ਦੇ ਮੁਕਾਬਲੇ
ਪ੍ਰਕਾਸ਼ਨਾਂ ਦੀ ਮਿਤੀ: 24/10/2025ਰਾਸ਼ਟਰੀ ਸਾਇੰਸ ਸੈਮੀਨਾਰ ਅਧੀਨ ਬਲਾਕ ਪੱਧਰੀ ਸਾਇੰਸ ਡਰਾਮਾ ਪ੍ਰਤੀਯੋਗਿਤਾ 2025 ਦੇ ਬਲਾਕ ਰੋਪੜ-2 ਦੇ ਮੁਕਾਬਲੇ ਸਕੂਲ ਆਫ਼ ਐਮੀਨੈਂਸ, ਰੋਪੜ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਅਤੇ ਉੱਪ ਜਿਲਾ ਸਿੱਖਿਆ ਅਫਸਰ ਇੰਦਰਜੀਤ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਇਹਨਾਂ ਮੁਕਾਬਲਿਆ ਵਿੱਚ ਰੋਪੜ ਦੇ ਬਲਾਕ ਰੋਪੜ 2 ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ ਅਤੇ ਆਪਣਾ ਡਰਾਮਾ […]
ਹੋਰਧਾਰਾ 163 ਅਧੀਨ ਆਈ.ਆਈ.ਟੀ ਰੋਡ (ਆਈ.ਆਈ.ਟੀ ਤੋਂ ਫਲਾਈ ਓਵਰ ਤੱਕ) ਤੋਂ ਆਉਣ ਜਾਣ ਵਾਲੇ ਹੈਵੀ ਓਵਰਲੋਡ ਭਾਰੀ ਗੱਡੀਆਂ/ਟਿੱਪਰਾਂ ਦੇ ਚੱਲਣ ਤੇ ਪੂਰਨ ਤੌਰ ‘ਤੇ ਪਾਬੰਦੀ
ਪ੍ਰਕਾਸ਼ਨਾਂ ਦੀ ਮਿਤੀ: 24/10/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਧਾਰਾ 163 ਅਧੀਨ ਆਈ.ਆਈ.ਟੀ ਰੋਡ (ਆਈ.ਆਈ.ਟੀ ਤੋਂ ਫਲਾਈ ਓਵਰ ਤੱਕ) ਤੋਂ ਆਉਣ ਜਾਣ ਵਾਲੇ ਹੈਵੀ ਓਵਰਲੋਡ ਭਾਰੀ ਗੱਡੀਆਂ/ਟਿੱਪਰਾਂ ਦੇ ਚੱਲਣ ਤੇ ਪੂਰਨ ਤੌਰ ‘ਤੇ ਪਾਬੰਦੀ ਰੂਪਨਗਰ, 24 ਅਕਤੂਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਪੂਜਾ ਸਿਆਲ ਗਰੇਵਾਲ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ […]
ਹੋਰ
