ਪ੍ਰੈੱਸ ਅਧਿਕਾਰਿਤ ਰਿਪੋਰਟ

Filter by:
District Magistrate fixes the timing for paddy harvesting using combine harvesters from 10:00 AM to 6:00 PM.

ਜ਼ਿਲ੍ਹਾ ਮੈਜਿਸਟਰੇਟ ਵਲੋਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਨਿਰਧਾਰਿਤ

ਪ੍ਰਕਾਸ਼ਨਾਂ ਦੀ ਮਿਤੀ: 18/09/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਨਿਰਧਾਰਿਤ ਰੂਪਨਗਰ, 18 ਸਤੰਬਰ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਅਨੁਸਾਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ […]

Instructions to intensify cleanliness activities in Rupnagar district under the ‘Swachhata Hi Seva-2026’ campaign.

‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਸਫ਼ਾਈ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਨਿਰਦੇਸ਼

ਪ੍ਰਕਾਸ਼ਨਾਂ ਦੀ ਮਿਤੀ: 18/09/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਸਫ਼ਾਈ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਡਿਪਟੀ ਕਮਿਸ਼ਨਰ ਵੱਲੋਂ ਜਨ ਭਾਗੀਦਾਰੀ ਰਾਹੀਂ ਸ਼ਹਿਰੀ ਤੇ ਪੇਂਡੂ ਖੇਤਰਾਂ ਨੂੰ ਸਾਫ਼-ਸੁਥਰਾ ਬਣਾਉਣ ’ਤੇ ਦਿੱਤਾ ਗਿਆ ਜ਼ੋਰ ਰੂਪਨਗਰ, 18 ਸਤੰਬਰ: ਭਾਰਤ ਸਰਕਾਰ ਦੇ ‘ਸਵੱਛ ਭਾਰਤ ਮਿਸ਼ਨ’ ਤਹਿਤ 17 ਸਤੰਬਰ ਤੋਂ 2 ਅਕਤੂਬਰ 2026 ਤੱਕ […]

Meeting of civil and police officials to identify sensitive areas in view of Assembly elections-2027

ਵਿਧਾਨ ਸਭਾ ਚੋਣਾਂ–2027 ਦੇ ਮੱਦੇਨਜ਼ਰ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਸਬੰਧੀ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ

ਪ੍ਰਕਾਸ਼ਨਾਂ ਦੀ ਮਿਤੀ: 17/09/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਿਧਾਨ ਸਭਾ ਚੋਣਾਂ–2027 ਦੇ ਮੱਦੇਨਜ਼ਰ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਸਬੰਧੀ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਰੂਪਨਗਰ, 17 ਸਤੰਬਰ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਆਗਾਮੀ ਵਿਧਾਨ ਸਭਾ ਚੋਣਾਂ–2027 ਨੂੰ ਸੁਚੱਜੇ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ […]

Patient safety and care is our top priority - Civil Surgeon

ਮਰੀਜ਼ਾਂ ਦੀ ਸੁਰੱਖਿਆ ਤੇ ਦੇਖਭਾਲ ਸਾਡੀ ਸਭ ਤੋਂ ਵੱਡੀ ਤਰਜੀਹ – ਸਿਵਲ ਸਰਜਨ

ਪ੍ਰਕਾਸ਼ਨਾਂ ਦੀ ਮਿਤੀ: 17/09/2026

ਵਿਸ਼ਵ ਮਰੀਜ਼ ਸੁਰੱਖਿਆ ਦਿਵਸ ਮਰੀਜ਼ਾਂ ਦੀ ਸੁਰੱਖਿਆ ਤੇ ਦੇਖਭਾਲ ਸਾਡੀ ਸਭ ਤੋਂ ਵੱਡੀ ਤਰਜੀਹ – ਸਿਵਲ ਸਰਜਨ ਸਿਹਤ ਸੰਸਥਾਵਾਂ ‘ਚ ਗੁਣਵੱਤਾ ਭਰਪੂਰ ਅਤੇ ਸੁਰੱਖਿਅਤ ਇਲਾਜ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਵਚਨਬੱਧ ਰੂਪਨਗਰ, 17 ਸਤੰਬਰ: ਹਰ ਸਾਲ 17 ਸਤੰਬਰ ਨੂੰ ਮਨਾਏ ਜਾਣ ਵਾਲੇ ‘ਵਿਸ਼ਵ ਮਰੀਜ਼ ਸੁਰੱਖਿਆ ਦਿਵਸ’ ਦੇ ਮੌਕੇ ‘ਤੇ ਸਿਹਤ ਵਿਭਾਗ ਰੂਪਨਗਰ ਵੱਲੋਂ ਜ਼ਿਲ੍ਹੇ ਦੇ […]

Placement camp at District Employment and Business Bureau Rupnagar today

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨਾਂ ਦੀ ਮਿਤੀ: 17/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 17 ਸਤੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ […]

Successful organization of the National Lok Adalat in Rupnagar district.

ਜ਼ਿਲ੍ਹਾ ਰੂਪਨਗਰ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਸਫ਼ਲ ਆਯੋਜਨ

ਪ੍ਰਕਾਸ਼ਨਾਂ ਦੀ ਮਿਤੀ: 12/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੂਪਨਗਰ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਸਫ਼ਲ ਆਯੋਜਨ 14,782 ਮਾਮਲਿਆਂ ‘ਚੋਂ 13,293 ਮਾਮਲਿਆਂ ਦਾ ਨਿਪਟਾਰਾ; 10.82 ਕਰੋੜ ਰੁਪਏ ਤੋਂ ਵੱਧ ਦੇ ਐਵਾਰਡ ਪਾਸ ਰੂਪਨਗਰ, 12 ਸਤੰਬਰ: ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੁਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ 2026 ਦੀ ਤੀਜੀ […]

Good Samaritans who help road accident victims will receive legal protection – Deputy Commissioner Aditya Dachalwal

ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ

ਪ੍ਰਕਾਸ਼ਨਾਂ ਦੀ ਮਿਤੀ: 12/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ‘ਜ਼ਿਲ੍ਹਾ ਗੁੱਡ ਸਮੈਰੀਟਨ ਗ੍ਰੀਵੈਂਸ ਰੈਡਰੈੱਸਲ ਸੈੱਲ’ ਸਥਾਪਤ ਸ਼ਿਕਾਇਤਾਂ ਦਾ ਤਿੰਨ ਕਾਰਜਕਾਰੀ ਦਿਨਾਂ ‘ਚ ਲਿਆ ਜਾਵੇਗਾ ਨੋਟਿਸ ਰੂਪਨਗਰ, 12 ਸਤੰਬਰ: ਸੜਕ ਹਾਦਸਿਆਂ ਦੌਰਾਨ ਜ਼ਖ਼ਮੀ ਵਿਅਕਤੀਆਂ ਦੀ ਸਮੇਂ […]

Major action by Rupnagar Police under Operation CASO: 21 individuals arrested and 10 FIRs registered.

ਕਾਸੋ ਅਪਰੇਸ਼ਨ ਤਹਿਤ ਰੂਪਨਗਰ ਪੁਲਿਸ ਵੱਲੋਂ ਵੱਡੀ ਕਾਰਵਾਈ, 10 ਐੱਫ.ਆਈ.ਆਰ. ਦਰਜ ਕਰਕੇ 21 ਵਿਅਕਤੀ ਕੀਤੇ ਗ੍ਰਿਫ਼ਤਾਰ

ਪ੍ਰਕਾਸ਼ਨਾਂ ਦੀ ਮਿਤੀ: 11/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕਾਸੋ ਅਪਰੇਸ਼ਨ ਤਹਿਤ ਰੂਪਨਗਰ ਪੁਲਿਸ ਵੱਲੋਂ ਵੱਡੀ ਕਾਰਵਾਈ, 10 ਐੱਫ.ਆਈ.ਆਰ. ਦਰਜ ਕਰਕੇ 21 ਵਿਅਕਤੀ ਕੀਤੇ ਗ੍ਰਿਫ਼ਤਾਰ ਰੂਪਨਗਰ, 11 ਸਤੰਬਰ: ਪੰਜਾਬ ਨੂੰ ਨਸ਼ਾ ਮੁਕਤ ਅਤੇ ‘ਰੰਗਲਾ ਪੰਜਾਬ’ ਬਣਾਉਣ ਦੀ ਮੁਹਿੰਮ ਤਹਿਤ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਭਰ ਵਿੱਚ ਚਲਾਏ ਜਾ ਰਹੇ ਦੋ ਰੋਜ਼ਾ ਵਿਸ਼ੇਸ਼ ਕਾਸੋ ਅਪਰੇਸ਼ਨ […]

Rupnagar block's three-day sports competition concludes with enthusiasm.

ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ

ਪ੍ਰਕਾਸ਼ਨਾਂ ਦੀ ਮਿਤੀ: 11/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਖੇਡਾਂ ਵਤਨ ਪੰਜਾਬ ਦੀਆਂ-2026’ ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ ਨਹਿਰੂ ਸਟੇਡੀਅਮ ਵਿਖੇ ਸੈਂਕੜੇ ਖਿਡਾਰੀਆਂ ਨੇ ਦਿਖਾਏ ਖੇਡ ਪ੍ਰਤਿਭਾ ਦੇ ਜੌਹਰ ਜੇਤੂ ਖਿਡਾਰੀ ਹੁਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਕਰਨਗੇ ਸ਼ਮੂਲੀਅਤ ਰੂਪਨਗਰ, 11 ਸਤੰਬਰ: ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ […]

City residents will get a 10% discount on property tax payments made by September 30 – President Inderpal Singh Raju Satyal.

ਸ਼ਹਿਰ ਵਾਸੀਆਂ ਨੂੰ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਤੇ ਮਿਲੇਗੀ 10 ਪ੍ਰਤੀਸ਼ਤ ਛੂਟ – ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ

ਪ੍ਰਕਾਸ਼ਨਾਂ ਦੀ ਮਿਤੀ: 11/09/2026

ਸ਼ਹਿਰ ਵਾਸੀਆਂ ਨੂੰ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਤੇ ਮਿਲੇਗੀ 10 ਪ੍ਰਤੀਸ਼ਤ ਛੂਟ – ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਰੂਪਨਗਰ – 11 ਸਤੰਬਰ – ਨਗਰ ਕੌਂਸਲ ਰੋਪੜ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਅਧੀਨ ਸ਼ਹਿਰਵਾਸੀਆਂ ਨੂੰ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ […]

ਕੋਈ ਚਿੱਤਰ ਨਹੀਂ

‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਸ੍ਰੀ ਚਮਕੌਰ ਸਾਹਿਬ ‘ਚ ਹੋਣਗੇ ਕ੍ਰਿਕਟ ਤੇ ਟੈਨਿਸ ਬਾਲ ਦੇ ਮੁਕਾਬਲੇ

ਪ੍ਰਕਾਸ਼ਨਾਂ ਦੀ ਮਿਤੀ: 10/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਸ੍ਰੀ ਚਮਕੌਰ ਸਾਹਿਬ ‘ਚ ਹੋਣਗੇ ਕ੍ਰਿਕਟ ਤੇ ਟੈਨਿਸ ਬਾਲ ਦੇ ਮੁਕਾਬਲੇ ਸ੍ਰੀ ਚਮਕੌਰ ਸਾਹਿਬ, 10 ਸਤੰਬਰ: ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਤਹਿਤ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸਫ਼ਲ ਸਮਾਪਤੀ ਉਪਰੰਤ […]

Deputy Commissioner Aditya Dechalwal reached Nehru Stadium and encouraged the players.

ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਨਹਿਰੂ ਸਟੇਡੀਅਮ ਪਹੁੰਚ ਕੇ ਖਿਡਾਰੀਆਂ ਦੀ ਕੀਤੀ ਹੌਸਲਾ-ਅਫ਼ਜ਼ਾਈ

ਪ੍ਰਕਾਸ਼ਨਾਂ ਦੀ ਮਿਤੀ: 10/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਖੇਡਾਂ ਵਤਨ ਪੰਜਾਬ ਦੀਆਂ-2026 ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਨਹਿਰੂ ਸਟੇਡੀਅਮ ਪਹੁੰਚ ਕੇ ਖਿਡਾਰੀਆਂ ਦੀ ਕੀਤੀ ਹੌਸਲਾ-ਅਫ਼ਜ਼ਾਈ ਖਿਡਾਰੀਆਂ ਨੂੰ ਮਿਹਨਤ, ਲਗਨ ਤੇ ਖੇਡ ਭਾਵਨਾ ਨਾਲ ਅੱਗੇ ਵਧਣ ਦਾ ਦਿੱਤਾ ਸੰਦੇਸ਼ ਰੂਪਨਗਰ, 10 ਸਤੰਬਰ: ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਬਲਾਕ ਪੱਧਰੀ ਮੁਕਾਬਲਿਆਂ ਦੇ ਦੂਜੇ ਦਿਨ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ […]

ਕੋਈ ਚਿੱਤਰ ਨਹੀਂ

ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ ਦੋ ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 14 ਸਤੰਬਰ ਤੋਂ

ਪ੍ਰਕਾਸ਼ਨਾਂ ਦੀ ਮਿਤੀ: 09/09/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ ਦੋ ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 14 ਸਤੰਬਰ ਤੋਂ ਰੂਪਨਗਰ, 9 ਸਤੰਬਰ: ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਡੇਅਰੀ ਫਾਰਮਿੰਗ ਨੂੰ ਰੋਜ਼ਗਾਰ ਦੇ ਸਾਧਨ ਵਜੋਂ ਅਪਣਾਉਣ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਡੇਅਰੀ ਵਿਕਾਸ ਵਿਭਾਗ ਵੱਲੋਂ 14 ਸਤੰਬਰ ਤੋਂ ਦੋ ਹਫ਼ਤਿਆਂ ਦਾ ਮੁਫ਼ਤ ਡੇਅਰੀ […]

Youth, women and elders of every village should participate in the 'Khedan Watan Punjab Diyan-2026' competitions: Deputy Commissioner

ਹਰ ਪਿੰਡ ਦੇ ਨੌਜਵਾਨ, ਮਹਿਲਾਵਾਂ ਤੇ ਬਜ਼ੁਰਗ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਮੁਕਾਬਲਿਆਂ ’ਚ ਹਿੱਸਾ ਲੈਣ: ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 09/09/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਹਰ ਪਿੰਡ ਦੇ ਨੌਜਵਾਨ, ਮਹਿਲਾਵਾਂ ਤੇ ਬਜ਼ੁਰਗ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਮੁਕਾਬਲਿਆਂ ’ਚ ਹਿੱਸਾ ਲੈਣ: ਡਿਪਟੀ ਕਮਿਸ਼ਨਰ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਬਲਾਕ ਪੱਧਰੀ ਮੁਕਾਬਲਿਆਂ ਨਾਲ ਸਾਰਿਆਂ ਨੂੰ ਜੋੜਨਾ ਲਾਜ਼ਮੀ ਹਰ ਵਰਗ ਦੇ ਲੋਕਾਂ ਨੂੰ ਸ਼ਰੀਰਕ ਅਤੇ ਮਾਨਸਿਕ ਪੱਖੋਂ ਸਿਹਤਮੰਦ ਬਣਾਉਣ ਲਈ ਖੇਡਾਂ ਦਾ ਅਹਿਮ ਰੋਲ ਰੂਪਨਗਰ, […]

Cleanliness drive underway to make Rupnagar city clean under Mission Clean Punjab

ਮਿਸ਼ਨ ਕਲੀਨ ਪੰਜਾਬ ਤਹਿਤ ਰੂਪਨਗਰ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਸਫ਼ਾਈ ਮੁਹਿੰਮ ਜਾਰੀ

ਪ੍ਰਕਾਸ਼ਨਾਂ ਦੀ ਮਿਤੀ: 08/09/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮਿਸ਼ਨ ਕਲੀਨ ਪੰਜਾਬ ਤਹਿਤ ਰੂਪਨਗਰ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਸਫ਼ਾਈ ਮੁਹਿੰਮ ਜਾਰੀ ਵਿਧਾਇਕ ਚੱਢਾ ਦੀ ਅਗਵਾਈ ਹੇਠ ਹਵੇਲੀ ਕਲਾਂ ਰੋਡ ’ਤੇ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਕੀਤੀ ਗਈ ਸਫ਼ਾਈ ਰੂਪਨਗਰ, 8 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਚਲਾਏ […]

Development works should be completed within the stipulated time and dedicated to the people - Aditya Dechalwal

ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰਨਾ ਯਕੀਨੀ ਬਣਾਇਆ ਜਾਵੇ – ਅਦਿੱਤਿਆ ਡੇਚਲਵਾਲ

ਪ੍ਰਕਾਸ਼ਨਾਂ ਦੀ ਮਿਤੀ: 08/09/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰਨਾ ਯਕੀਨੀ ਬਣਾਇਆ ਜਾਵੇ – ਅਦਿੱਤਿਆ ਡੇਚਲਵਾਲ ਡਿਪਟੀ ਕਮਿਸ਼ਨਰ ਨੇ ਪੇਂਡੂ ਬੁਨਿਆਦੀ ਢਾਂਚੇ, ਸੜਕਾਂ, ਪੀਣ ਵਾਲੇ ਸਾਫ਼ ਪਾਣੀ, ਸਿਹਤ ਸਹੂਲਤਾਂ ਤੇ ਵੱਖ-ਵੱਖ ਵਿਕਾਸ ਕਾਰਜਾਂ ਦੀ ਕੀਤੀ ਵਿਆਪਕ ਸਮੀਖਿਆ ਰੂਪਨਗਰ, 08 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ […]

Rupnagar district fully prepared for ‘Sports Homeland Punjab-2026’ - Deputy Commissioner

ਖੇਡਾਂ ਵਤਨ ਪੰਜਾਬ ਦੀਆਂ-2026’ ਲਈ ਰੂਪਨਗਰ ਜ਼ਿਲ੍ਹਾ ਪੂਰੀ ਤਰ੍ਹਾਂ ਤਿਆਰ – ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 08/09/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਖੇਡਾਂ ਵਤਨ ਪੰਜਾਬ ਦੀਆਂ-2026’ ਲਈ ਰੂਪਨਗਰ ਜ਼ਿਲ੍ਹਾ ਪੂਰੀ ਤਰ੍ਹਾਂ ਤਿਆਰ – ਡਿਪਟੀ ਕਮਿਸ਼ਨਰ ਅੱਜ 9 ਤੋਂ 14 ਸਤੰਬਰ ਤੱਕ ਹੋਣਗੇ ਬਲਾਕ ਪੱਧਰੀ ਖੇਡ ਮੁਕਾਬਲੇ ਜ਼ਿਲ੍ਹਾ ਵਾਸੀਆਂ ਨੂੰ ਵੱਧ-ਚੜ੍ਹ ਕੇ ਭਾਗ ਲੈਣ ਦੀ ਡਿਪਟੀ ਕਮਿਸ਼ਨਰ ਵੱਲੋਂ ਅਪੀਲ ਰੂਪਨਗਰ, 8 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ […]

SIR's progress reviewed by role observer Manvesh Singh Sidhu

ਐਸ.ਆਈ.ਆਰ. ਦੀ ਪ੍ਰਗਤੀ ਦਾ ਜਾਇਜ਼ਾ, ਰੋਲ ਅਬਜ਼ਰਵਰ ਮਨਵੇਸ਼ ਸਿੰਘ ਸਿੱਧੂ ਨੇ ਲਿਆ

ਪ੍ਰਕਾਸ਼ਨਾਂ ਦੀ ਮਿਤੀ: 08/09/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਸ.ਆਈ.ਆਰ. ਦੀ ਪ੍ਰਗਤੀ ਦਾ ਜਾਇਜ਼ਾ, ਰੋਲ ਅਬਜ਼ਰਵਰ ਮਨਵੇਸ਼ ਸਿੰਘ ਸਿੱਧੂ ਨੇ ਲਿਆ 29,891 ਅਨਮੈਪਡ ਵੋਟਰਾਂ ਨੂੰ ਨੋਟਿਸ, 15,141 ਵੱਲੋਂ ਦਸਤਾਵੇਜ਼ ਪ੍ਰਾਪਤ—5,219 ਦੀ ਪੜਤਾਲ ਮੁਕੰਮਲ ਰੂਪਨਗਰ, 8 ਸਤੰਬਰ: ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਕਮਿਸ਼ਨਰ ਰੂਪਨਗਰ ਮੰਡਲ, ਰੂਪਨਗਰ ਅਤੇ ਰੋਲ ਅਬਜ਼ਰਵਰ ਸ. ਮਨਵੇਸ਼ ਸਿੰਘ ਸਿੱਧੂ […]

Three-day awareness program on mental health, hygiene and academic problems of students begins

ਵਿਦਿਆਰਥੀਆਂ ਦੀ ਮਾਨਸਿਕ ਸਿਹਤ, ਹਾਈਜੀਨ ਅਤੇ ਪੜ੍ਹਾਈ ਸਬੰਧੀ ਸਮੱਸਿਆਵਾਂ ਬਾਰੇ ਤਿੰਨ ਰੋਜ਼ਾ ਅਵੇਅਰਨੈੱਸ ਪ੍ਰੋਗਰਾਮ ਸ਼ੁਰੂ

ਪ੍ਰਕਾਸ਼ਨਾਂ ਦੀ ਮਿਤੀ: 08/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਿਦਿਆਰਥੀਆਂ ਦੀ ਮਾਨਸਿਕ ਸਿਹਤ, ਹਾਈਜੀਨ ਅਤੇ ਪੜ੍ਹਾਈ ਸਬੰਧੀ ਸਮੱਸਿਆਵਾਂ ਬਾਰੇ ਤਿੰਨ ਰੋਜ਼ਾ ਅਵੇਅਰਨੈੱਸ ਪ੍ਰੋਗਰਾਮ ਸ਼ੁਰੂ ਰੂਪਨਗਰ, 8 ਸਤੰਬਰ: ਸਟੇਟ ਬਾਲ ਭਲਾਈ ਕੌਂਸਲ ਪੰਜਾਬ, ਚੰਡੀਗੜ੍ਹ ਵੱਲੋਂ ਜ਼ਿਲ੍ਹਾ ਬਾਲ ਭਲਾਈ ਕੌਂਸਲ ਅਤੇ ਰੈੱਡ ਕਰਾਸ ਰੂਪਨਗਰ ਦੇ ਸਹਿਯੋਗ ਨਾਲ ਕੇਂਦਰੀ ਵਿਦਿਆਲਾ, ਪਿੰਡ ਖਾਨਪੁਰ ਵਿਖੇ ਵਿਦਿਆਰਥੀਆਂ ਲਈ ਤਿੰਨ ਰੋਜ਼ਾ ਅਵੇਅਰਨੈੱਸ ਪ੍ਰੋਗਰਾਮ ਸ਼ੁਰੂ ਕੀਤਾ […]

Special camps held at 714 polling stations in the district under SIR-2026: Voters availed the benefits extensively.

*ਐਸ.ਆਈ.ਆਰ.-2026 ਤਹਿਤ ਜ਼ਿਲ੍ਹੇ ਦੇ 714 ਪੋਲਿੰਗ ਸਟੇਸ਼ਨਾਂ ‘ਤੇ ਲੱਗੇ ਵਿਸ਼ੇਸ਼ ਕੈਂਪ: ਵੋਟਰਾਂ ਨੇ ਲਿਆ ਭਰਪੂਰ ਲਾਭ*

ਪ੍ਰਕਾਸ਼ਨਾਂ ਦੀ ਮਿਤੀ: 06/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ *ਐਸ.ਆਈ.ਆਰ.-2026 ਤਹਿਤ ਜ਼ਿਲ੍ਹੇ ਦੇ 714 ਪੋਲਿੰਗ ਸਟੇਸ਼ਨਾਂ ‘ਤੇ ਲੱਗੇ ਵਿਸ਼ੇਸ਼ ਕੈਂਪ: ਵੋਟਰਾਂ ਨੇ ਲਿਆ ਭਰਪੂਰ ਲਾਭ* *ਡਿਪਟੀ ਕਮਿਸ਼ਨਰ ਵੱਲੋਂ ਦਾਅਵੇ-ਇਤਰਾਜ਼ 12 ਸਤੰਬਰ ਤੱਕ ਜਮ੍ਹਾ ਕਰਵਾਉਣ ਦੀ ਅਪੀਲ* *ਰੂਪਨਗਰ, 6 ਸਤੰਬਰ:* ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਤਹਿਤ ਅੱਜ ਜ਼ਿਲ੍ਹਾ ਰੂਪਨਗਰ ਦੇ ਸਾਰੇ 714 ਪੋਲਿੰਗ ਸਟੇਸ਼ਨਾਂ […]

An event was organized at Government College, Ropar, on the occasion of Teachers' Day.

ਸਰਕਾਰੀ ਕਾਲਜ ਰੋਪੜ ਵਿਖੇ ਅਧਿਆਪਕ ਦਿਵਸ ਮੌਕੇ ਸਮਾਗਮ ਕਰਵਾਇਆ

ਪ੍ਰਕਾਸ਼ਨਾਂ ਦੀ ਮਿਤੀ: 05/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਅਧਿਆਪਕ ਦਿਵਸ ਮੌਕੇ ਸਮਾਗਮ ਕਰਵਾਇਆ ਅਧਿਆਪਕ ਵਿਦਿਆਰਥੀਆਂ ਦੇ ਭਵਿੱਖ ਨੂੰ ਸੇਧ ਦੇਣ ਦੇ ਨਾਲ-ਨਾਲ ਸਮਾਜ ਦੀ ਤਰੱਕੀ ‘ਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ – ਗੁਨਜੀਤ ਕੌਰ ਰੂਪਨਗਰ, 5 ਸਤੰਬਰ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਗੁਨਜੀਤ ਕੌਰ ਦੀ ਸਰਪ੍ਰਸਤੀ ਹੇਠ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ […]

Players of Rupnagar district should register as soon as possible - District Sports Coordinator

ਰੂਪਨਗਰ ਜ਼ਿਲ੍ਹੇ ਦੇ ਖਿਡਾਰੀ ਜਲਦ ਤੋਂ ਜਲਦ ਕਰਵਾਉਣ ਆਪਣੀ ਰਜਿਸਟ੍ਰੇਸ਼ਨ – ਜ਼ਿਲ੍ਹਾ ਖੇਡ ਕੋਆਰਡੀਨੇਟਰ

ਪ੍ਰਕਾਸ਼ਨਾਂ ਦੀ ਮਿਤੀ: 04/09/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਰੂਪਨਗਰ ਜ਼ਿਲ੍ਹੇ ਦੇ ਖਿਡਾਰੀ ਜਲਦ ਤੋਂ ਜਲਦ ਕਰਵਾਉਣ ਆਪਣੀ ਰਜਿਸਟ੍ਰੇਸ਼ਨ – ਜ਼ਿਲ੍ਹਾ ਖੇਡ ਕੋਆਰਡੀਨੇਟਰ 9 ਸਤੰਬਰ ਤੋਂ ਸ਼ੁਰੂ ਹੋਣਗੇ ਬਲਾਕ ਪੱਧਰੀ ਖੇਡ ਮੁਕਾਬਲੇ ਰੂਪਨਗਰ, 4 ਸਤੰਬਰ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ […]

‘Khedan Watan Punjab Diyan-2026’ (Season-4): Rupnagar Block Sports Competition from 9th to 11th September at Nehru Stadium

‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4): ਰੂਪਨਗਰ ਬਲਾਕ ਦੇ ਖੇਡ ਮੁਕਾਬਲੇ 9 ਤੋਂ 11 ਸਤੰਬਰ ਤੱਕ ਨਹਿਰੂ ਸਟੇਡੀਅਮ ਵਿਖੇ

ਪ੍ਰਕਾਸ਼ਨਾਂ ਦੀ ਮਿਤੀ: 04/09/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4): ਰੂਪਨਗਰ ਬਲਾਕ ਦੇ ਖੇਡ ਮੁਕਾਬਲੇ 9 ਤੋਂ 11 ਸਤੰਬਰ ਤੱਕ ਨਹਿਰੂ ਸਟੇਡੀਅਮ ਵਿਖੇ ਰੂਪਨਗਰ, 4 ਸਤੰਬਰ: ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ […]

District administration fully prepared for ‘Khedan Watan Punjab Diyan-2026’

‘ਖੇਡਾਂ ਵਤਨ ਪੰਜਾਬ ਦੀਆਂ-2026’ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ

ਪ੍ਰਕਾਸ਼ਨਾਂ ਦੀ ਮਿਤੀ: 03/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਖੇਡਾਂ ਵਤਨ ਪੰਜਾਬ ਦੀਆਂ-2026’ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਡਿਪਟੀ ਕਮਿਸ਼ਨਰ ਨੇ ਤਿਆਰੀਆਂ ਸਬੰਧੀ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਖਿਡਾਰੀਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਤੇ ਖੇਡ ਮੈਦਾਨਾਂ ’ਚ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ ਜਾਰੀ ਰੂਪਨਗਰ, 03 ਸਤੰਬਰ: ‘ਖੇਡਾਂ ਵਤਨ ਪੰਜਾਬ ਦੀਆਂ-2026’ ਨੂੰ ਜ਼ਿਲ੍ਹਾ ਰੂਪਨਗਰ ਵਿੱਚ […]

ਕੋਈ ਚਿੱਤਰ ਨਹੀਂ

ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਤੇ ਕਾਵਿ-ਗਾਇਨ ਮੁਕਾਬਲੇ ਅਕਤੂਬਰ ‘ਚ, 15 ਸਤੰਬਰ ਤੱਕ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ ਐਂਟਰੀਆਂ

ਪ੍ਰਕਾਸ਼ਨਾਂ ਦੀ ਮਿਤੀ: 03/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਤੇ ਕਾਵਿ-ਗਾਇਨ ਮੁਕਾਬਲੇ ਅਕਤੂਬਰ ‘ਚ, 15 ਸਤੰਬਰ ਤੱਕ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ ਐਂਟਰੀਆਂ ਰੂਪਨਗਰ, 3 ਸਤੰਬਰ: ਜ਼ਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਵੱਲੋਂ ਵਿਦਿਆਰਥੀਆਂ ਦੀ ਸਾਹਿਤਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਅਤੇ ਕਾਵਿ-ਗਾਇਨ ਮੁਕਾਬਲੇ-2026’ ਦਾ ਆਯੋਜਨ ਆਉਂਦੇ ਅਕਤੂਬਰ ਮਹੀਨੇ ਵਿੱਚ […]

District School Sports Trials held at Swimming Coaching Center

ਤੈਰਾਕੀ ਕੋਚਿੰਗ ਸੈਂਟਰ ਵਿੱਚ ਜ਼ਿਲ੍ਹਾ ਸਕੂਲ ਖੇਡਾਂ ਦੇ ਟਰਾਇਲ ਕਰਵਾਏ

ਪ੍ਰਕਾਸ਼ਨਾਂ ਦੀ ਮਿਤੀ: 02/09/2026

ਤੈਰਾਕੀ ਕੋਚਿੰਗ ਸੈਂਟਰ ਵਿੱਚ ਜ਼ਿਲ੍ਹਾ ਸਕੂਲ ਖੇਡਾਂ ਦੇ ਟਰਾਇਲ ਕਰਵਾਏ ਰੂਪਨਗਰ, 2 ਸਤੰਬਰ: ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਅਤੇ ਜ਼ਿਲ੍ਹਾ ਕੋਆਰਡੀਨੇਟਰ, ਸਿੱਖਿਆ ਵਿਭਾਗ ਦੀ ਅਗਵਾਈ ਹੇਠ ਤੈਰਾਕੀ ਕੋਚਿੰਗ ਸੈਂਟਰ, ਰੂਪਨਗਰ ਵਿਖੇ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਤੈਰਾਕੀ ਦੇ ਟਰਾਇਲ ਕਰਵਾਏ ਗਏ। ਇਨ੍ਹਾਂ ਟਰਾਇਲਾਂ ਦੌਰਾਨ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ […]

Deputy Commissioner forms committee for high-level inquiry into breach in Sirhind Canal

ਡਿਪਟੀ ਕਮਿਸ਼ਨਰ ਨੇ ਸਰਹਿੰਦ ਨਹਿਰ ‘ਚ ਪਏ ਪਾੜ ਦੀ ਉੱਚ ਪੱਧਰੀ ਪੜਤਾਲ ਲਈ ਕਮੇਟੀ ਗਠਿਤ ਕੀਤੀ

ਪ੍ਰਕਾਸ਼ਨਾਂ ਦੀ ਮਿਤੀ: 02/09/2026

ਡਿਪਟੀ ਕਮਿਸ਼ਨਰ ਨੇ ਸਰਹਿੰਦ ਨਹਿਰ ‘ਚ ਪਏ ਪਾੜ ਦੀ ਉੱਚ ਪੱਧਰੀ ਪੜਤਾਲ ਲਈ ਕਮੇਟੀ ਗਠਿਤ ਕੀਤੀ •ਸਰਹਿੰਦ ਨਹਿਰ ਦੇ 1.75 ਕਿੱਲੋਮੀਟਰ ਲੰਮੇ ਬਰਮ ਨੂੰ ਮਜਬੂਤ, ਚੌੜਾ ਅਤੇ ਉੱਚਾ ਕੀਤਾ ਜਾਵੇਗਾ: ਡਿਪਟੀ ਕਮਿਸ਼ਨਰ ਰੂਪਨਗਰ/ਸ੍ਰੀ ਚਮਕੌਰ ਸਾਹਿਬ, 2 ਸਤੰਬਰ : ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਸ੍ਰੀ ਚਮਕੌਰ ਸਾਹਿਬ ਦੇ ਨਜਦੀਕ ਸਰਹਿੰਦ ਨਹਿਰ ਦੇ ਬਰਮ ਵਿੱਚ […]

Marathon dedicated to the birth anniversary of Sri Guru Ravidas Ji on September 6

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ 6 ਸਤੰਬਰ ਨੂੰ

ਪ੍ਰਕਾਸ਼ਨਾਂ ਦੀ ਮਿਤੀ: 02/09/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ 6 ਸਤੰਬਰ ਨੂੰ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ ਨੇ ਸਾਂਝਾ ਕੀਤਾ ਮੈਰਾਥਨ ਦਾ ਰੂਟ ਪਲਾਨ ਰੂਪਨਗਰ, 2 ਸਤੰਬਰ: ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ […]

Review of preparations for the second phase of Census-2027 in Rupnagar district

ਜ਼ਿਲ੍ਹਾ ਰੂਪਨਗਰ ਵਿੱਚ ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਜਾਇਜ਼ਾ

ਪ੍ਰਕਾਸ਼ਨਾਂ ਦੀ ਮਿਤੀ: 02/09/2026

ਜ਼ਿਲ੍ਹਾ ਰੂਪਨਗਰ ਵਿੱਚ ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਜਾਇਜ਼ਾ ਰੂਪਨਗਰ, 2 ਸਤੰਬਰ: ਜ਼ਿਲ੍ਹਾ ਰੂਪਨਗਰ ਵਿੱਚ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਦੀ ਗਿਣਤੀ) ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਰੂਪਨਗਰ ਵਿਖੇ ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਡਾ. ਨਵਜੋਤ ਖੋਸਾ, ਆਈ.ਏ.ਐਸ., ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ੍ਰੀ ਅਦਿੱਤਿਆ […]

Nilet University welcomes over 1500 new students across 12 campuses

ਨਾਇਲਿਟ ਯੂਨੀਵਰਸਿਟੀ ਵੱਲੋਂ 12 ਕੈਂਪਸਾਂ ਦੇ 1500 ਤੋਂ ਵੱਧ ਨਵੇਂ ਵਿਦਿਆਰਥੀਆਂ ਦਾ ਸਵਾਗਤ

ਪ੍ਰਕਾਸ਼ਨਾਂ ਦੀ ਮਿਤੀ: 01/09/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਾਇਲਿਟ ਯੂਨੀਵਰਸਿਟੀ ਵੱਲੋਂ 12 ਕੈਂਪਸਾਂ ਦੇ 1500 ਤੋਂ ਵੱਧ ਨਵੇਂ ਵਿਦਿਆਰਥੀਆਂ ਦਾ ਸਵਾਗਤ ਰੂਪਨਗਰ, 1 ਸਤੰਬਰ: ਨਾਇਲਿਟ ਡੀਮਡ ਟੂ ਬੀ ਯੂਨੀਵਰਸਿਟੀ ਰੂਪਨਗਰ ਵੱਲੋਂ ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿਖੇ ਕਰਵਾਏ ਗਏ ਉਦਘਾਟਨੀ ਅਤੇ ਵਿਦਿਆਰਥੀ-ਪ੍ਰਵੇਸ਼ ਸਮਾਗਮ ਦੌਰਾਨ 12 ਕੈਂਪਸਾਂ ਤੋਂ 2026 ਬੈਚ ਦੇ 1500 ਤੋਂ ਵੱਧ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦਾ […]