ਪ੍ਰੈੱਸ ਅਧਿਕਾਰਿਤ ਰਿਪੋਰਟ
ਵਿਸ਼ਵ ਵਾਤਾਵਰਣ ਦਿਵਸ ਦੇ ਸੰਬੰਧ ‘ਚ ਸਿਵਲ ਸਰਜਨ ਦਫਤਰ ਰੂਪਨਗਰ ਵਿਖੇ ਲਗਾਏ ਬੂਟੇ
ਪ੍ਰਕਾਸ਼ਨਾਂ ਦੀ ਮਿਤੀ: 05/06/2025ਵਿਸ਼ਵ ਵਾਤਾਵਰਣ ਦਿਵਸ ਦੇ ਸੰਬੰਧ ‘ਚ ਸਿਵਲ ਸਰਜਨ ਦਫਤਰ ਰੂਪਨਗਰ ਵਿਖੇ ਲਗਾਏ ਬੂਟੇ ਰੂਪਨਗਰ, 05 ਜੂਨ: ਵਿਸ਼ਵ ਵਾਤਾਵਰਣ ਦਿਵਸ ਦੇ ਸੰਬੰਧ ਵਿੱਚ ਦਫਤਰ ਸਿਵਲ ਸਰਜਨ ਰੂਪਨਗਰ ਵਿਖੇ ਸਿਵਲ ਸਰਜਨ ਰੂਪਨਗਰ ਡਾ. ਸਵਪਨਜੀਤ ਕੌਰ ਵੱਲੋਂ ਬੂਟੇ ਲਗਾਏ ਗਏ। ਇਸ ਮੌਕੇ ਡਾ. ਸਵਪਨਜੀਤ ਨੇ ਕਿਹਾ ਕਿ ਅਸੀਂ ਬੂਟੇ ਲਗਾ ਕੇ ਵਾਤਾਵਰਨ ਦੀ ਸੁਰੱਖਿਆ ਲਈ ਆਪਣਾ ਵੱਡਮੁੱਲਾ ਯੋਗਦਾਨ […]
*ਸਰਕਾਰੀ ਕਾਲਜ ਰੋਪੜ ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ*
ਪ੍ਰਕਾਸ਼ਨਾਂ ਦੀ ਮਿਤੀ: 05/06/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ *ਸਰਕਾਰੀ ਕਾਲਜ ਰੋਪੜ ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ* ਰੂਪਨਗਰ, 05 ਜੂਨ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਦੀ ਅਗਵਾਈ ਹੇਠ ਵਾਤਾਵਰਨ ਦਿਵਸ ਬੜੇ ਉਤਸ਼ਾਹ ਅਤੇ ਸਮਰਪਣ ਨਾਲ ਮਨਾਇਆ ਗਿਆ। ਇਹ ਸਮਾਗਮ ਈਕੋ ਕਲੱਬ, ਰੈੱਡ ਰਿਬਨ ਕਲੱਬ, ਐੱਨ.ਐੱਸ.ਐੱਸ., ਮਿਸ਼ਨ ਤੰਦਰੁਸਤ ਪੰਜਾਬ ਅਤੇ ਸਾਇੰਸ ਵਿਭਾਗ ਵੱਲੋਂ ਵਣ ਵਿਭਾਗ ਰੋਪੜ ਦੇ […]
“ਰੁੱਖ ਲਗਾਓ ਮੁਹਿੰਮ” ਦੇ ਤਹਿਤ ਆਈ.ਆਈ.ਟੀ, ਰੂਪਨਗਰ ਵਿਖੇ ਲਗਾਏ ਗਏ ਬੂਟੇ
ਪ੍ਰਕਾਸ਼ਨਾਂ ਦੀ ਮਿਤੀ: 05/06/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਰੁੱਖ ਲਗਾਓ ਮੁਹਿੰਮ” ਦੇ ਤਹਿਤ ਆਈ.ਆਈ.ਟੀ, ਰੂਪਨਗਰ ਵਿਖੇ ਲਗਾਏ ਗਏ ਬੂਟੇ ਰੂਪਨਗਰ, 05 ਜੂਨ: ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਸ਼੍ਰੀਮਤੀ ਨਵਜੋਤ ਕੌਰ ਸੋਹਲ ਦੇ ਨਿਰਦੇਸ਼ਾਂ ਉੱਤੇ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਦੀ ਅਗਵਾਈ ਹੇਠ ‘ਰੁੱਖ ਲਗਾਓ ਮੁਹਿੰਮ’ ਦੇ ਤਹਿਤ ਸਕੱਤਰ ਡੀ.ਐਲ.ਐਸ.ਏ […]
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਪੈਦਲ ਰੈਲ਼ੀ ਕੀਤੀ
ਪ੍ਰਕਾਸ਼ਨਾਂ ਦੀ ਮਿਤੀ: 05/06/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਪੈਦਲ ਰੈਲ਼ੀ ਕੀਤੀ ਰੂਪਨਗਰ, 05 ਜੂਨ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ਅੱਜ 5 ਜੂਨ ਨੂੰ ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ਇੱਕ ਪੈਦਲ ਰੈਲੀ ਦਾ ਆਯੋਜਨ ਕੀਤਾ। ਵਿਸ਼ਵ ਵਾਤਾਵਰਨ ਦਿਵਸ ਹਰ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ। […]
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਪ੍ਰਕਾਸ਼ਨਾਂ ਦੀ ਮਿਤੀ: 05/06/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਐਲਏਐਸਐਫ ਐਂਡ ਆਈਐਫਐਮ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ ਰੂਪਨਗਰ, 05 ਜੂਨ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ […]
ਸਿਵਲ ਸਰਜਨ ਰੂਪਨਗਰ ਵੱਲੋਂ ਸੀ.ਬੀ. – ਨੈਟ ਵੈਨ ਨੂੰ ਦਿਖਾਈ ਗਈ ਹਰੀ ਝੰਡੀ
ਪ੍ਰਕਾਸ਼ਨਾਂ ਦੀ ਮਿਤੀ: 04/06/2025‘ਟੀ.ਬੀ. ਜਾਗਰੂਕਤਾ ਵੱਲ ਇੱਕ ਨਵਾਂ ਕਦਮ’ ਸਿਵਲ ਸਰਜਨ ਰੂਪਨਗਰ ਵੱਲੋਂ ਸੀ.ਬੀ. – ਨੈਟ ਵੈਨ ਨੂੰ ਦਿਖਾਈ ਗਈ ਹਰੀ ਝੰਡੀ ਪੇਂਡੂ ਅਤੇ ਪਿਛੜੇ ਇਲਾਕਿਆਂ ਤੱਕ ਕਰੇਗੀ ਪਹੁੰਚ, ਟੈਸਟ ਕਰਨ ਉਪਰੰਤ ਤੁਰੰਤ ਦਿੱਤੀ ਜਾਵੇਗੀ ਰਿਪੋਰਟ ਬਿਮਾਰੀ ਦੀ ਪੁਸ਼ਟੀ ਹੋਣ ਤੇ ਸਰਕਾਰੀ ਸਿਹਤ ਸੇਵਾਵਾਂ ਰਾਹੀਂ ਤੁਰੰਤ ਦਿੱਤਾ ਜਾਵੇਗਾ ਇਲਾਜ ਰੂਪਨਗਰ, 2 ਜੂਨ: ਟੀ.ਬੀ. ਦੇ ਰੋਗ ਦੀ ਸਮੇਂ ਸਿਰ […]
24 ਗ੍ਰਾਮ ਨਸ਼ੀਲਾ ਪਾਊਡਰ, 19 ਗ੍ਰਾਮ ਹੈਰੋਈਨ, 780 ਨਸ਼ੀਲੀਆਂ ਗੋਲੀਆ, 01 ਪਿਸਟਲ 02 ਜਿੰਦਾ ਰੌਂਦ ਸਮੇਤ 5 ਵਿਅਕਤੀ ਕੀਤੇ ਗ੍ਰਿਫਤਾਰ
ਪ੍ਰਕਾਸ਼ਨਾਂ ਦੀ ਮਿਤੀ: 04/06/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 24 ਗ੍ਰਾਮ ਨਸ਼ੀਲਾ ਪਾਊਡਰ, 19 ਗ੍ਰਾਮ ਹੈਰੋਈਨ, 780 ਨਸ਼ੀਲੀਆਂ ਗੋਲੀਆ, 01 ਪਿਸਟਲ 02 ਜਿੰਦਾ ਰੌਂਦ ਸਮੇਤ 5 ਵਿਅਕਤੀ ਕੀਤੇ ਗ੍ਰਿਫਤਾਰ ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ – ਐੱਸ ਐੱਸ ਪੀ ਰੂਪਨਗਰ, 04 ਜੂਨ: ਪੰਜਾਬ ਸਰਕਾਰ […]
ਐਂਟਰੀ ਕੋਰਸਾਂ ਦੇ ਦਾਖ਼ਲੇ ਲਈ ਅਪਲਾਈ ਕਰਨ ਦੀ ਮਿਤੀ ‘ਚ 10 ਜੂਨ ਤੱਕ ਵਾਧਾ
ਪ੍ਰਕਾਸ਼ਨਾਂ ਦੀ ਮਿਤੀ: 04/06/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਂਟਰੀ ਕੋਰਸਾਂ ਦੇ ਦਾਖ਼ਲੇ ਲਈ ਅਪਲਾਈ ਕਰਨ ਦੀ ਮਿਤੀ ‘ਚ 10 ਜੂਨ ਤੱਕ ਵਾਧਾ ਸਰਕਾਰੀ ਕਾਲਜ ਰੋਪੜ ਵਿਖੇ ਸੈਸ਼ਨ 2025-26 ਦੇ ਦਾਖ਼ਲਿਆਂ ਲਈ ਵਿਦਿਆਰਥੀਆਂ ਵਿੱਚ ਉਤਸ਼ਾਹ ਰੂਪਨਗਰ, 04 ਜੂਨ: ਜ਼ਿਲ੍ਹਾ ਰੂਪਨਗਰ ਦੀ ਨੈਕ ਵੱਲੋਂ ‘ਏ’ ਗ੍ਰੇਡ ਨਾਲ ਪ੍ਰਮਾਣਿਤ ਵਿੱਦਿਅਕ ਸੰਸਥਾ ਸਰਕਾਰੀ ਕਾਲਜ ਰੋਪੜ ਵਿਖੇ ਸੈਸ਼ਨ 2025-26 ਦੇ ਦਾਖ਼ਲਿਆਂ ਲਈ […]
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਵਿਸ਼ੇਸ਼ ਸਕੱਤਰ ਸ਼੍ਰੀ ਘਨਸ਼ਿਆਮ ਥੋਰੀ ਨੇ ਜ਼ਿਲ੍ਹਾ ਹਸਪਤਾਲ ਰੂਪਨਗਰ ਦਾ ਕੀਤਾ ਅਚਨਚੇਤ ਨਿਰੀਖਣ
ਪ੍ਰਕਾਸ਼ਨਾਂ ਦੀ ਮਿਤੀ: 04/06/2025ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਵਿਸ਼ੇਸ਼ ਸਕੱਤਰ ਸ਼੍ਰੀ ਘਨਸ਼ਿਆਮ ਥੋਰੀ ਨੇ ਜ਼ਿਲ੍ਹਾ ਹਸਪਤਾਲ ਰੂਪਨਗਰ ਦਾ ਕੀਤਾ ਅਚਨਚੇਤ ਨਿਰੀਖਣ ਰੂਪਨਗਰ, 04 ਜੂਨ: ਸਿਹਤ ਵਿਭਾਗ ਰੂਪਨਗਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲੈਣ ਲਈ ਅੱਜ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ, ਵਿਸ਼ੇਸ਼ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਪ੍ਰੋਜੈਕਟ ਡਾਇਰੈਕਟਰ ਪੰਜਾਬ ਸਟੇਟ ਏਡਜ਼ ਕੰਟਰੋਲ […]
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਦਿਮਾਗੀ ਤੌਰ ਉੱਤੇ ਬਿਮਾਰ ਬੇਸਹਾਰਾ ਔਰਤ ਨੂੰ ਸੁਰੱਖਿਅਤ ਕਰਕੇ ਰਾਹਤ ਸੇਵਾਵਾਂ ਦਿੱਤੀਆਂ
ਪ੍ਰਕਾਸ਼ਨਾਂ ਦੀ ਮਿਤੀ: 03/06/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਦਿਮਾਗੀ ਤੌਰ ਉੱਤੇ ਬਿਮਾਰ ਬੇਸਹਾਰਾ ਔਰਤ ਨੂੰ ਸੁਰੱਖਿਅਤ ਕਰਕੇ ਰਾਹਤ ਸੇਵਾਵਾਂ ਦਿੱਤੀਆਂ ਰੂਪਨਗਰ, 03 ਜੂਨ: ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਿਮਾਗੀ ਤੌਰ ਉੱਤੇ ਬਿਮਾਰ ਅਤੇ ਰਾਹ ਵਿਚ ਭਟਕ ਰਹੀ ਔਰਤ ਨੂੰ ਸੁਰੱਖਿਅਤ ਕਰਕੇ ਰਾਹਤ ਸੇਵਾਵਾਂ ਦਿੱਤੀਆਂ। […]
ਰੈੱਡ ਕਰਾਸ ਵੱਲੋਂ ਲਗਾਏ ਗਏ ਕੈਂਪ ‘ਚ 127 ਬਜੁਰਗ ਲੋਕਾਂ ਨੂੰ 284 ਉਪਕਰਣ ਵੰਡੇ
ਪ੍ਰਕਾਸ਼ਨਾਂ ਦੀ ਮਿਤੀ: 03/06/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੈੱਡ ਕਰਾਸ ਵੱਲੋਂ ਲਗਾਏ ਗਏ ਕੈਂਪ ‘ਚ 127 ਬਜੁਰਗ ਲੋਕਾਂ ਨੂੰ 284 ਉਪਕਰਣ ਵੰਡੇ ਰੂਪਨਗਰ, 03 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਦੇ ਦਿਸ਼ਾ ਨਿਰਦੇਸਾ ਅਨੁਸਾਰ ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰ ਪਾਲ ਸਿੰਘ ਸੋਮਲ ਦੀ ਅਗਵਾਈ ਅਧੀਨ ਜ਼ਿਲ੍ਹਾ ਰੈੱਡ ਕਰਾਸ ਵਲੋਂ ਅਲਿਮਕੋ ਦੇ ਸਹਿਯੋਗ ਨਾਲ ਸੀਨੀਅਰ ਸਿਟੀਜ਼ਨਾ ਨੂੰ […]
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਸਿਵਲ ਹਸਪਤਾਲ ਰੂਪਨਗਰ ਤੇ ਨਸ਼ਾ ਛੁਡਾਊ ਕੇਂਦਰ ਦਾ ਕੀਤਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 03/06/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਸਿਵਲ ਹਸਪਤਾਲ ਰੂਪਨਗਰ ਤੇ ਨਸ਼ਾ ਛੁਡਾਊ ਕੇਂਦਰ ਦਾ ਕੀਤਾ ਦੌਰਾ ਡਿਪਟੀ ਕਮਿਸ਼ਨਰ ਨੇ ਦਾਖਲ ਮਰੀਜਾਂ ਨਾਲ ਗੱਲਬਾਤ ਦੌਰਾਨ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ ਨਸ਼ਿਆਂ ਦੇ ਖਾਤਮੇ ਲਈ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ-ਐਸ.ਐਸ.ਪੀ ਰੂਪਨਗਰ, 03 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਅਤੇ […]
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਪ੍ਰਕਾਸ਼ਨਾਂ ਦੀ ਮਿਤੀ: 02/06/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 2 ਜੂਨ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ […]
ਗੱਤਕਾ ਐਸੋਸੀਏਸ਼ਨ ਰੂਪਨਗਰ ਵੱਲੋਂ 2 ਰੋਜ਼ਾ ਰੈਫਰੀ ਟਰੇਨਿੰਗ ਕੈਂਪ ਦਾ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 01/06/2025ਗੱਤਕਾ ਐਸੋਸੀਏਸ਼ਨ ਰੂਪਨਗਰ ਵੱਲੋਂ 2 ਰੋਜ਼ਾ ਰੈਫਰੀ ਟਰੇਨਿੰਗ ਕੈਂਪ ਦਾ ਆਯੋਜਨ ਰੂਪਨਗਰ, 31 ਮਈ: ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਦੋ ਰੋਜ਼ਾ ਸੈਮੀਨਾਰ ਕਮ ਰੈਫਰੀ ਟਰੇਨਿੰਗ ਕੈਂਪ ਆਯੋਜਿਤ ਕੀਤਾ ਗਿਆ , ਜਿਸਦੀ ਸ਼ੁਰੂਆਤ ਸ. ਹਰਜੀਤ ਸਿੰਘ ਗਰੇਵਾਲ ਪ੍ਰਧਾਨ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਕੀਤੀ ਗਈ। ਜਿਸ ਵਿੱਚ ਨੈਸ਼ਨਲ ਕੋਚ ਅਤੇ ਰੈਫਰੀ ਸ. ਯੋਗਰਾਜ […]
ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ “ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ 2025” ਸੰਬੰਧੀ ਕੈਂਪਾਂ ਦਾ ਕੀਤਾ ਗਿਆ ਅਯੋਜਨ
ਪ੍ਰਕਾਸ਼ਨਾਂ ਦੀ ਮਿਤੀ: 31/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ “ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ 2025” ਸੰਬੰਧੀ ਕੈਂਪਾਂ ਦਾ ਕੀਤਾ ਗਿਆ ਅਯੋਜਨ ਰੂਪਨਗਰ, 31 ਮਈ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ “ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ 2025” ਦੀ ਕੜੀ ਤਹਿਤ ਤੀਜੇ ਦਿਨ ਸ੍ਰੀ ਅਨੰਦਪੁਰ ਸਾਹਿਬ ਬਲਾਕ ਦੇ ਪਿੰਡ ਦਬਖੇੜਾ, ਕਲਿਤਰਾਂ, ਗੰਗੂਵਾਲ, ਤਰਫ ਮਜਾਰਾ, […]
ਵਿਸ਼ਵ ਹਾਈਪਰਟੈਂਸ਼ਨ ਜਾਗਰੂਕਤਾ ਮਹੀਨੇ ਦੇ ਸਬੰਧ ਵਿੱਚ ਵਿਦਿਆਰਥਣਾਂ ਦੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ
ਪ੍ਰਕਾਸ਼ਨਾਂ ਦੀ ਮਿਤੀ: 31/05/2025ਵਿਸ਼ਵ ਹਾਈਪਰਟੈਂਸ਼ਨ ਜਾਗਰੂਕਤਾ ਮਹੀਨੇ ਦੇ ਸਬੰਧ ਵਿੱਚ ਵਿਦਿਆਰਥਣਾਂ ਦੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਰੂਪਨਗਰ, 31 ਮਈ: ਵਿਸ਼ਵ ਹਾਈਪਰਟੈਂਸ਼ਨ ਜਾਗਰੂਕਤਾ ਮਹੀਨੇ ਦੇ ਸਬੰਧ ਵਿੱਚ ਸਿਵਲ ਸਰਜਨ ਡਾ. ਸਵਪਨਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਰਸਿੰਗ ਕਾਲਜ ਦੀਆਂ ਵਿਦਿਆਰਥਣਾ ਦੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਿਵਲ ਸਰਜਨ ਡਾ. ਸਵਪਨਜੀਤ ਕੌਰ ਨੇ ਕਿਹਾ ਕਿ ਵਿਸ਼ਵ ਹਾਈਪਰਟੈਂਸ਼ਨ ਮਹੀਨਾ […]
33 ਗ੍ਰਾਮ ਹੈਰੋਈਨ,10 ਗ੍ਰਾਮ ਨਸ਼ੀਲਾ ਪਾਊਡਰ 6 ਨਸ਼ੀਲੇ ਟੀਕੇ ਅਤੇ 20,000/- ਰੁਪਏ ਡਰੱਗ ਮਨੀ ਸਮੇਤ 4 ਕਾਬੂ
ਪ੍ਰਕਾਸ਼ਨਾਂ ਦੀ ਮਿਤੀ: 30/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 33 ਗ੍ਰਾਮ ਹੈਰੋਈਨ,10 ਗ੍ਰਾਮ ਨਸ਼ੀਲਾ ਪਾਊਡਰ 6 ਨਸ਼ੀਲੇ ਟੀਕੇ ਅਤੇ 20,000/- ਰੁਪਏ ਡਰੱਗ ਮਨੀ ਸਮੇਤ 4 ਕਾਬੂ ਰੂਪਨਗਰ, 30 ਮਈ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ […]
29 ਮਈ ਤੋਂ 12 ਜੂਨ ਤੱਕ ਵਿਕਸਿਤ ਖੇਤੀਬਾੜੀ ਸੰਕਲਪ ਅਭਿਆਨ ਤਹਿਤ ਕਿਸਾਨਾਂ ਨੂੰ ਨਵੀਨ ਤਕਨਾਲੋਜੀ ਅਤੇ ਉਤਪਾਦਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ
ਪ੍ਰਕਾਸ਼ਨਾਂ ਦੀ ਮਿਤੀ: 30/05/202529 ਮਈ ਤੋਂ 12 ਜੂਨ ਤੱਕ ਵਿਕਸਿਤ ਖੇਤੀਬਾੜੀ ਸੰਕਲਪ ਅਭਿਆਨ ਤਹਿਤ ਕਿਸਾਨਾਂ ਨੂੰ ਨਵੀਨ ਤਕਨਾਲੋਜੀ ਅਤੇ ਉਤਪਾਦਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਰੂਪਨਗਰ, 30 ਮਈ: 29 ਮਈ ਤੋਂ 12 ਜੂਨ ਤੱਕ ਵਿਕਸਿਤ ਖੇਤੀਬਾੜੀ ਸੰਕਲਪ ਅਭਿਆਨ ਤਹਿਤ ਕਿਸਾਨਾਂ ਨੂੰ ਨਵੀਨ ਤਕਨਾਲੋਜੀ ਅਤੇ ਉਤਪਾਦਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਬਾਰੇ ਸੈਂਟਰਲ ਇੰਸਟੀਚਿਊਟ ਆਫ ਪੋਸਟ ਹਾਰਵੈਸਟ […]
“ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: ਪੀ ਸੀ ਐਸ ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ
ਪ੍ਰਕਾਸ਼ਨਾਂ ਦੀ ਮਿਤੀ: 29/05/2025“ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: ਪੀ ਸੀ ਐਸ ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਰੂਪਨਗਰ, 29 ਮਈ: ਸ. ਜਸਜੀਤ ਸਿੰਘ, ਪੀ ਸੀ ਐਸ, ਮੁੱਖ ਮੰਤਰੀ ਫੀਲਡ ਅਧਿਕਾਰੀ (ਸੀ ਐਮ ਐਫ ਓ ), ਰੂਪਨਗਰ, ਸਕੂਲ ਆਫ ਐਮੀਨੈਂਸ ਵਿਖੇ ਨੌਜਵਾਨਾਂ ਵਿਚ ਨਸ਼ਿਆਂ ਦੀ ਵਧ ਰਹੀ ਸਮੱਸਿਆ ਬਾਰੇ ਜਾਗਰੂਕਤਾ ਫੈਲਾਉਣ ਸੰਬੰਧੀ ਸਮਾਗਮ ਵਿੱਚ […]
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਵਿੱਚ 6 ਉਮੀਦਵਾਰਾਂ ਦੀ ਚੋਣ
ਪ੍ਰਕਾਸ਼ਨਾਂ ਦੀ ਮਿਤੀ: 29/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਵਿੱਚ 6 ਉਮੀਦਵਾਰਾਂ ਦੀ ਚੋਣ ਰੂਪਨਗਰ, 29 ਮਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ […]
ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ‘ਚ ਕੀਤੀਆਂ ਗਈਆਂ ਜਾਗਰੂਕਤਾ ਗਤੀਵਿਧੀਆਂ
ਪ੍ਰਕਾਸ਼ਨਾਂ ਦੀ ਮਿਤੀ: 29/05/2025“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ‘ਚ ਕੀਤੀਆਂ ਗਈਆਂ ਜਾਗਰੂਕਤਾ ਗਤੀਵਿਧੀਆਂ ਰੂਪਨਗਰ, 29 ਮਈ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਜ਼ਿਲਾ ਰੂਪਨਗਰ ਦੇ ਸਿਵਲ ਸਰਜਨ ਡਾ. ਸਵਪਨਜੀਤ ਕੌਰ ਦੀ ਰਹਿਨੁਮਾਈ ਤੇ ਜ਼ਿਲ੍ਹਾ ਐਪੀਡੇਮਿਲੋਜਿਸਟ ਡਾ. […]
ਨਸ਼ਾ ਮੁਕਤੀ ਯਾਤਰਾ ਅਧੀਨ ਭਾਗੋਮਾਜਰਾ, ਲੋਹਾਰੀ, ਕਤਲੋਰ, ਸਿੰਘ, ਸੰਧੂਆਂ ਅਤੇ ਬਰਸਾਲਪੁਰ ਦੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਕੀਤਾ ਜਾਗਰੂਕ
ਪ੍ਰਕਾਸ਼ਨਾਂ ਦੀ ਮਿਤੀ: 29/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਨਸ਼ਾ ਮੁਕਤੀ ਯਾਤਰਾ ਅਧੀਨ ਭਾਗੋਮਾਜਰਾ, ਲੋਹਾਰੀ, ਕਤਲੋਰ, ਸਿੰਘ, ਸੰਧੂਆਂ ਅਤੇ ਬਰਸਾਲਪੁਰ ਦੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਕੀਤਾ ਜਾਗਰੂਕ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੁਨੇਹਾ ਪਹੁੰਚਾਇਆ ਜਾ ਰਿਹਾ ਘਰ-ਘਰ- ਵਿਧਾਇਕ ਡਾ. ਚਰਨਜੀਤ ਸਿੰਘ ਸ੍ਰੀ ਚਮਕੌਰ ਸਾਹਿਬ, 29 ਮਈ: ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਅੱਜ ਪਿੰਡ […]
1 ਦੇਸੀ ਕੱਟਾ 315 ਬੋਰ, 4 ਜਿੰਦਾ ਰੋਂਦ, 1 ਚੋਰੀ ਕੀਤਾ ਮੋਟਰਸਾਇਕਲ ਅਤੇ 800 ਲੀਟਰ ਲਾਹਣ ਸਮੇਤ 4 ਗ੍ਰਿਫ਼ਤਾਰ
ਪ੍ਰਕਾਸ਼ਨਾਂ ਦੀ ਮਿਤੀ: 28/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” 1 ਦੇਸੀ ਕੱਟਾ 315 ਬੋਰ, 4 ਜਿੰਦਾ ਰੋਂਦ, 1 ਚੋਰੀ ਕੀਤਾ ਮੋਟਰਸਾਇਕਲ ਅਤੇ 800 ਲੀਟਰ ਲਾਹਣ ਸਮੇਤ 4 ਗ੍ਰਿਫ਼ਤਾਰ ਰੂਪਨਗਰ, 28 ਮਈ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ […]
ਰੂਪਨਗਰ-ਚੰਡੀਗੜ੍ਹ ਹਾਈਵੇ ਤੇ ਪਿੰਡ ਭਿਓਰਾ ਦੇ ਨਜ਼ਦੀਕ ਫਲਾਈ ਓਵਰ ਦਾ ਕੰਮ ਚੱਲਣ ਕਾਰਨ ਟ੍ਰੈਫਿਕ ਰੂਟ ਬਦਲਿਆਂ
ਪ੍ਰਕਾਸ਼ਨਾਂ ਦੀ ਮਿਤੀ: 28/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ-ਚੰਡੀਗੜ੍ਹ ਹਾਈਵੇ ਤੇ ਪਿੰਡ ਭਿਓਰਾ ਦੇ ਨਜ਼ਦੀਕ ਫਲਾਈ ਓਵਰ ਦਾ ਕੰਮ ਚੱਲਣ ਕਾਰਨ ਟ੍ਰੈਫਿਕ ਰੂਟ ਬਦਲਿਆਂ ਰੂਪਨਗਰ, 28 ਮਈ: ਸੀਨੀਅਰ ਪੁਲਿਸ ਕਪਤਾਨ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਆਮ ਪਬਲਿਕ ਨੂੰ ਸੂਚਿਤ ਕਰਦਿਆਂ ਦੱਸਿਆ ਕਿ ਰੂਪਨਗਰ-ਚੰਡੀਗੜ੍ਹ ਹਾਈਵੇ ਤੇ ਪਿੰਡ ਭਿਓਰਾ ਦੇ ਨਜ਼ਦੀਕ ਫਲਾਈ ਓਵਰ ਦਾ ਕੰਮ ਚੱਲਣ ਕਾਰਨ ਜਾਮ […]
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਮਾਹਵਾਰੀ ਸਫਾਈ ਦਿਵਸ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਕੀਤਾ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 28/05/2025ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਮਾਹਵਾਰੀ ਸਫਾਈ ਦਿਵਸ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਕੀਤਾ ਆਯੋਜਨ ਰੂਪਨਗਰ, 28 ਮਈ: ਸਿਵਲ ਸਰਜਨ ਰੂਪਨਗਰ ਡਾ. ਸਵਪਨਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਕੰਨਿਆ ਸਕੂਲ ਰੂਪਨਗਰ ਵਿਖੇ ਬੱਚਿਆਂ ਨੂੰ ਮਾਸਿਕ ਸਫਾਈ ਦਿਵਸ ਦੇ ਸਬੰਧ ਵਿੱਚ ਜਾਗਰੂਕ ਕੀਤਾ ਗਿਆ। ਇਸ ਮੌਕੇ ਤੇ ਬੋਲਦਿਆਂ ਜ਼ਿਲ੍ਹਾ ਮਾਸ ਮੀਡੀਆ ਅਫਸਰ ਸ਼੍ਰੀਮਤੀ ਗੁਰਮੀਤ […]
ਵਿਦਿਆਰਥੀਆਂ ਨੂੰ ਰੰਗਮੰਚ ਰਾਹੀਂ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਇਕ ਪ੍ਰਭਾਵੀ ਮਾਧਿਅਮ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 28/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆ ਵਿਰੁੱਧ” ਵਿਦਿਆਰਥੀਆਂ ਨੂੰ ਰੰਗਮੰਚ ਰਾਹੀਂ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਇਕ ਪ੍ਰਭਾਵੀ ਮਾਧਿਅਮ- ਡਿਪਟੀ ਕਮਿਸ਼ਨਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੂਪਨਗਰ ਦੇ ਨਾਟਕ ਆਯੋਜਨ ਦੌਰਾਨ ਕੀਤੀ ਸ਼ਿਰਕਤ ਰੂਪਨਗਰ, 28 ਮਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੂਪਨਗਰ ਵਿਖੇ “ਯੁੱਧ […]
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਪ੍ਰਕਾਸ਼ਨਾਂ ਦੀ ਮਿਤੀ: 28/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਐੱਚ.ਡੀ.ਐੱਫ.ਸੀ ਕੰਪਨੀ ਵੱਲੋਂ ਸੇਲਜ਼ ਐਗਜ਼ੀਕਿਊਟਿਵ ਦੀਆਂ 12 ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ ਰੂਪਨਗਰ, 28 ਮਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ […]
ਆਬਕਾਰੀ ਵਿਭਾਗ ਵੱਲੋਂ ਗੰਭੀਰਪੁਰ ਪਿੰਡ ‘ਚ ਵੱਡੇ ਪੱਧਰ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ, 800 ਲੀਟਰ ਲਾਹਨ ਬਰਾਮਦ
ਪ੍ਰਕਾਸ਼ਨਾਂ ਦੀ ਮਿਤੀ: 28/05/2025ਆਬਕਾਰੀ ਵਿਭਾਗ ਵੱਲੋਂ ਗੰਭੀਰਪੁਰ ਪਿੰਡ ‘ਚ ਵੱਡੇ ਪੱਧਰ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ, 800 ਲੀਟਰ ਲਾਹਨ ਬਰਾਮਦ ਰੂਪਨਗਰ, 28 ਮਈ: ਪੰਜਾਬ ਦੇ ਆਬਕਾਰੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਆਈ.ਏ.ਐਸ. ਦੇ ਨਿਰਦੇਸ਼ਾਂ ਹੇਠ, ਮੰਗਲਵਾਰ, 27 ਮਈ 2025 ਨੂੰ ਆਬਕਾਰੀ ਵਿਭਾਗ ਵੱਲੋਂ ਰੋਪੜ ਜ਼ਿਲ੍ਹੇ ਦੇ ਗੰਭੀਰਪੁਰ ਪਿੰਡ ਵਿੱਚ ਇਕ ਵੱਡੇ ਪੱਧਰ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। […]
“ਵਿਕਸਤ ਖੇਤੀਬਾੜੀ ਸੰਕਲਪ ਅਭਿਆਨ” – ਇੱਕ ਰਾਸ਼ਟਰਵਿਆਪੀ ਪਹਿਲ- ਡਾ. ਸਤਬੀਰ ਸਿੰਘ
ਪ੍ਰਕਾਸ਼ਨਾਂ ਦੀ ਮਿਤੀ: 28/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਵਿਕਸਤ ਖੇਤੀਬਾੜੀ ਸੰਕਲਪ ਅਭਿਆਨ” – ਇੱਕ ਰਾਸ਼ਟਰਵਿਆਪੀ ਪਹਿਲ- ਡਾ. ਸਤਬੀਰ ਸਿੰਘ ਕਿਸਾਨਾਂ ਨੂੰ ਖਰੀਫ/ਸਾਉਣੀ ਫ਼ਸਲ ਸੀਜ਼ਨ ਲਈ ਗਿਆਨ ਅਤੇ ਜਾਣਕਾਰੀ ਨਾਲ ਸਸ਼ਕਤ ਕਰਨ ਦੇ ਉਦੇਸ਼ ਨਾਲ ਚਲਾਈ ਜਾਵੇਗੀ ਮੁਹਿੰਮ 29 ਮਈ ਤੋਂ 12 ਜੂਨ 2025 ਤੱਕ ਚਲਾਇਆ ਜਾਵੇਗਾ ਅਭਿਆਨ ਰੂਪਨਗਰ, 28 ਮਈ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ […]
ਜ਼ਿਲ੍ਹੇ ‘ਚ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਹੋਵੇਗਾ ਪੁਨਰਗਠਨ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 28/05/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ‘ਚ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਹੋਵੇਗਾ ਪੁਨਰਗਠਨ – ਡਿਪਟੀ ਕਮਿਸ਼ਨਰ ਰੂਪਨਗਰ, 28 ਮਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਸਿੰਘ ਵਾਲੀਆ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 0 ਤੋਂ 18 ਸਾਲ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਤੇ ਕਿਸੇ ਕਾਰਨਾਂ ਕਰਕੇ ਕਾਨੂੰਨ ਦੇ […]