ਪ੍ਰੈੱਸ ਅਧਿਕਾਰਿਤ ਰਿਪੋਰਟ

Filter by:
Ayushman Arogya Kendra, Rangeelpur receives National Quality Certification

ਆਯੁਸ਼ਮਾਨ ਆਰੋਗਿਆ ਕੇਂਦਰ, ਰੰਗੀਲਪੁਰ ਨੇ ਪ੍ਰਾਪਤ ਕੀਤੀ ਰਾਸ਼ਟਰੀ ਗੁਣਵੱਤਾ ਸਰਟੀਫਿਕੇਸ਼ਨ

ਪ੍ਰਕਾਸ਼ਨਾਂ ਦੀ ਮਿਤੀ: 24/04/2025

ਆਯੁਸ਼ਮਾਨ ਆਰੋਗਿਆ ਕੇਂਦਰ, ਰੰਗੀਲਪੁਰ ਨੇ ਪ੍ਰਾਪਤ ਕੀਤੀ ਰਾਸ਼ਟਰੀ ਗੁਣਵੱਤਾ ਸਰਟੀਫਿਕੇਸ਼ਨ ਰੂਪਨਗਰ, 24 ਅਪ੍ਰੈਲ: ਆਯੁਸ਼ਮਾਨ ਆਰੋਗਿਆ ਕੇਂਦਰ, ਰੰਗੀਲਪੁਰ ਨੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਭਾਰਤ ਸਰਕਾਰ ਵਲੋਂ ਤੈਅ ਕੀਤੇ ਨੈਸ਼ਨਲ ਕੁਆਲਟੀ ਅਸ਼ੋਰੈਂਸ ਸਟੈਂਡਰਡ ਅਧੀਨ ਰਾਸ਼ਟਰੀ ਸਰਟੀਫਿਕੇਸ਼ਨ ਪ੍ਰਾਪਤ ਕਰਕੇ ਇਲਾਕੇ ਵਿੱਚ ਵੱਡੀ ਉਪਲਬਧੀ ਹਾਸਲ ਕੀਤੀ ਹੈ। ਇਹ ਪ੍ਰਮਾਣ ਪੱਤਰ ਕੇਂਦਰ ਵੱਲੋਂ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ, ਰੋਗੀਆਂ […]

Various restrictions in force in the district

ਭਾਰਤੀ ਫੌਜ ਵਿੱਚ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 25 ਅਪ੍ਰੈਲ ਤੱਕ ਰਹੇਗੀ ਜਾਰੀ

ਪ੍ਰਕਾਸ਼ਨਾਂ ਦੀ ਮਿਤੀ: 23/04/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਭਾਰਤੀ ਫੌਜ ਵਿੱਚ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 25 ਅਪ੍ਰੈਲ ਤੱਕ ਰਹੇਗੀ ਜਾਰੀ ਰੂਪਨਗਰ, 23 ਅਪ੍ਰੈਲ: ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ. ਪ੍ਰਭਜੋਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2025-26 ਲਈ ਭਾਰਤੀ ਫੌਜ ਦੀ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 25 ਅਪ੍ਰੈਲ 2025 ਤੱਕ ਜਾਰੀ ਰਹੇਗੀ। ਲੁਧਿਆਣਾ, ਮੋਗਾ, […]

During the Rabi season 2025-26, 1,38,468 metric tons of wheat have arrived in the district's markets so far.

ਡਿਪਟੀ ਕਮਿਸ਼ਨਰ ਵੱਲੋਂ ਸੀ.ਆਰ.ਐਮ ਸਕੀਮ ਅਧੀਨ ਪਰਾਲੀ ਦੀ ਸੰਭਾਲ ਲਈ ਸਬਸਿਡੀ ਤੇ ਮਸ਼ੀਨ ਲੈਣ ਲਈ ਖੇਤੀਬਾੜੀ ਵਿਭਾਗ ਦੇ ਪੋਰਟਲ ਉਤੇ ਅਰਜ਼ੀਆਂ ਦੇਣ ਦੀ ਅਪੀਲ

ਪ੍ਰਕਾਸ਼ਨਾਂ ਦੀ ਮਿਤੀ: 23/04/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਸੀ.ਆਰ.ਐਮ ਸਕੀਮ ਅਧੀਨ ਪਰਾਲੀ ਦੀ ਸੰਭਾਲ ਲਈ ਸਬਸਿਡੀ ਤੇ ਮਸ਼ੀਨ ਲੈਣ ਲਈ ਖੇਤੀਬਾੜੀ ਵਿਭਾਗ ਦੇ ਪੋਰਟਲ ਉਤੇ ਅਰਜ਼ੀਆਂ ਦੇਣ ਦੀ ਅਪੀਲ ਰੂਪਨਗਰ, 23 ਅਪ੍ਰੈਲ: ਜ਼ਿਲ੍ਹਾ ਰੂਪਨਗਰ ਵਿੱਚ ਝੋਨੇ ਦੀ ਪਰਾਲੀ ਦੇ ਜੀਰੋ ਬਰਨਿੰਗ ਦੇ ਟੀਚੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਨੇ ਕਿਸਾਨਾਂ ਨੂੰ ਸੀ.ਆਰ.ਐਮ […]

71 percent lifting of wheat has been done in Rupnagar district: Varjeet Walia

ਹੀਟ ਵੇਵ ਤੋਂ ਬਚਣ ਲਈ ਵੱਧ ਤੋਂ ਵੱਧ ਪਾਣੀ ਤੇ ਸਾਫ਼ ਸੁਥਰੇ ਤਰਲ ਪਦਾਰਥ ਪੀਓ: ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 23/04/2025

ਹੀਟ ਵੇਵ ਤੋਂ ਬਚਣ ਲਈ ਵੱਧ ਤੋਂ ਵੱਧ ਪਾਣੀ ਤੇ ਸਾਫ਼ ਸੁਥਰੇ ਤਰਲ ਪਦਾਰਥ ਪੀਓ: ਡਿਪਟੀ ਕਮਿਸ਼ਨਰ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕਾਂ ਨੂੰ ਲੂਅ ਲੱਗਣ ਦਾ ਸਭ ਤੋ ਵਧ ਸੰਭਾਵਨਾ ਹੁੰਦੀ ਰੂਪਨਗਰ 23 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਲੂਅ ਤੋਂ ਬਚਣ ਲਈ ਜਾਰੀ […]

58 thousand 294 metric tons of wheat arrived in the district's markets: Deputy Commissioner

ਜ਼ਿਲ੍ਹੇ ਦੀ ਮੰਡੀਆਂ ਵਿੱਚ 58 ਹਜ਼ਾਰ 294 ਮੀਟਰਿਕ ਟਨ ਕਣਕ ਦੀ ਆਮਦ ਹੋਈ: ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 22/04/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹੇ ਦੀ ਮੰਡੀਆਂ ਵਿੱਚ 58 ਹਜ਼ਾਰ 294 ਮੀਟਰਿਕ ਟਨ ਕਣਕ ਦੀ ਆਮਦ ਹੋਈ: ਡਿਪਟੀ ਕਮਿਸ਼ਨਰ ਰੂਪਨਗਰ, 22 ਅਪ੍ਰੈਲ: ਰੱਬੀ ਸੀਜ਼ਨ 2025-26 ਦੌਰਾਨ ਬਾਰਿਸ਼ ਤੋਂ ਬਚਾਅ ਲਈ ਮੰਡੀਆਂ “ਚ ਯੋਗ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਬੋਲਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਮੰਡੀਆਂ ਵਿੱਚ 58 ਹਜ਼ਾਰ 294 […]

8 candidates selected and 4 shortlisted in placement camp at District Employment and Commerce Bureau, Rupnagar

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਵਿੱਚ 8 ਉਮੀਦਵਾਰਾਂ ਦੀ ਚੋਣ ਤੇ 4 ਸ਼ਾਰਟ ਲਿਸਟ

ਪ੍ਰਕਾਸ਼ਨਾਂ ਦੀ ਮਿਤੀ: 22/04/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਵਿੱਚ 8 ਉਮੀਦਵਾਰਾਂ ਦੀ ਚੋਣ ਤੇ 4 ਸ਼ਾਰਟ ਲਿਸਟ ਰੂਪਨਗਰ, 22 ਅਪ੍ਰੈਲ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ-ਕਮ-ਐਮ.ਸੀ.ਸੀ, ਰੂਪਨਗਰ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ਦੌਰਾਨ 8 ਉਮੀਦਵਾਰਾਂ ਦੀ ਚੋਣ ਅਤੇ 4 […]

Awareness program organized at Government Senior Secondary School for Girls under the war against drugs campaign

ਨਸ਼ਿਆਂ ਖ਼ਿਲਾਫ਼ ਜੰਗ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਪ੍ਰਕਾਸ਼ਨਾਂ ਦੀ ਮਿਤੀ: 22/04/2025

ਨਸ਼ਿਆਂ ਖ਼ਿਲਾਫ਼ ਜੰਗ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਰੂਪਨਗਰ, 22 ਅਪ੍ਰੈਲ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡਿਪਟੀ ਕਮਿਸ਼ਨਰ ਜ਼ਿਲ੍ਹਾ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਤਰਸੇਮ ਸਿਵਲ ਸਰਜਨ ਰੂਪਨਗਰ ਦੀ ਅਗਵਾਈ ਹੇਠ “ਨਸ਼ਾ ਮੁਕਤੀ ਪ੍ਰੋਗਰਾਮ” ਮੁਹਿੰਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ […]

In future, Abha ID will be as necessary for every citizen as Aadhaar card is

ਭਵਿੱਖ ਵਿੱਚ ਹਰ ਨਾਗਰਿਕ ਲਈ ਆਭਾ ਆਈ.ਡੀ ਉਨੀ ਹੀ ਜ਼ਰੂਰੀ ਹੋਵੇਗੀ ਜਿੰਨੀ ਆਧਾਰ ਕਾਰਡ ਦੀ ਲੋੜ ਹੈ”: ਡਾ. ਤਰਸੇਮ ਸਿੰਘ

ਪ੍ਰਕਾਸ਼ਨਾਂ ਦੀ ਮਿਤੀ: 22/04/2025

ਭਵਿੱਖ ਵਿੱਚ ਹਰ ਨਾਗਰਿਕ ਲਈ ਆਭਾ ਆਈ.ਡੀ ਉਨੀ ਹੀ ਜ਼ਰੂਰੀ ਹੋਵੇਗੀ ਜਿੰਨੀ ਆਧਾਰ ਕਾਰਡ ਦੀ ਲੋੜ ਹੈ”: ਡਾ. ਤਰਸੇਮ ਸਿੰਘ ਰੂਪਨਗਰ, 22 ਅਪ੍ਰੈਲ 2025: ਸਿਵਲ ਸਰਜਨ ਰੂਪਨਗਰ ਡਾਕਟਰ ਤਰਸੇਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਚ ਆਭਾ ਆਈ.ਡੀ (ਆਯੁਸ਼ਮਾਨ ਭਾਰਤ ਹੈਲਥ ਅਕਾਊਂਟ) ਬਾਰੇ ਇੱਕ ਮਹੱਤਵਪੂਰਨ ਆਨਲਾਈਨ ਰਾਜ ਪੱਧਰ ਦੇ ਅਧਿਕਾਰੀਆਂ ਵੱਲੋਂ ਮੀਟਿੰਗ ਆਯੋਜਿਤ ਕੀਤੀ ਗਈ, […]

During the Rabi season 2025-26, 1,38,468 metric tons of wheat have arrived in the district's markets so far.

ਸੀਐਮ ਯੋਗਸ਼ਾਲਾ ਅਧੀਨ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀ ਆਪਣੀ ਸ਼ਰੀਰਿਕ ਸਮੱਸਿਆਵਾਂ ਤੋਂ ਨਿਜਾਤ ਪਾ ਰਹੇ: ਡਿਪਟੀ ਕਮਿਸ਼ਨਰ ਰੂਪਨਗਰ

ਪ੍ਰਕਾਸ਼ਨਾਂ ਦੀ ਮਿਤੀ: 20/04/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸੀਐਮ ਯੋਗਸ਼ਾਲਾ ਅਧੀਨ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀ ਆਪਣੀ ਸ਼ਰੀਰਿਕ ਸਮੱਸਿਆਵਾਂ ਤੋਂ ਨਿਜਾਤ ਪਾ ਰਹੇ: ਡਿਪਟੀ ਕਮਿਸ਼ਨਰ ਰੂਪਨਗਰ ਰੂਪਨਗਰ, 20 ਅਪ੍ਰੈਲ: ਜ਼ਿਲ੍ਹੇ ਵਿੱਚ ਯੋਗ ਪ੍ਰਤੀ ਲੋਕਾਂ ਦੀ ਦਿਲਚਸਪੀ ਲਗਾਤਾਰ ਵਧ ਰਹੀ ਹੈ, ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਵਿੱਚ ਕੁੱਲ 111 ਯੋਗ ਕਲਾਸਾਂ ਚੱਲ ਰਹੀਆਂ ਹਨ ਜਿਸ ਅਧੀਨ ਵੱਡੀ ਗਿਣਤੀ ਵਿੱਚ […]

Ropar Rifle Shooting Association honours Deputy Commissioner Virjit Walia

ਰੋਪੜ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਨੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦਾ ਸਨਮਾਨ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 20/04/2025

ਰੋਪੜ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਨੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦਾ ਸਨਮਾਨ ਕੀਤਾ ਰੂਪਨਗਰ ਸ਼ਹਿਰ ਦੇ ਨਜ਼ਦੀਕ 25 ਮੀਟਰ ਅਤੇ 50 ਮੀਟਰ ਦੀ ਸ਼ੂਟਿੰਗ ਰੇਂਜ਼ ਬਣਾਈ ਜਾਵੇਗੀ: ਡਿਪਟੀ ਕਮਿਸ਼ਨਰ ਜ਼ਿਲ੍ਹਾ ਰੂਪਨਗਰ ਤੋਂ ਸ਼ੂਟਿੰਗ ਮੁਕਾਬਲਿਆਂ ਵਿੱਚ ਖਿਡਾਰੀ ਰਾਸ਼ਟਰੀ ਪੱਧਰ ਉੱਤੇ ਮੈਡਲ ਜਿੱਤ ਚੁੱਕੇ: ਸ ਨਰਿੰਦਰ ਸਿੰਘ ਬੰਗਾ ਰੂਪਨਗਰ, 20 ਅਪ੍ਰੈਲ: ਰੋਪੜ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਨੇ ਸ. ਨਰਿੰਦਰ […]

Rupnagar Police arrests 1 person with over 15 grams of narcotic powder

ਰੂਪਨਗਰ ਪੁਲਿਸ ਨੇ 15 ਗ੍ਰਾਮ ਤੋਂ ਵੱਧ ਨਸ਼ੀਲੇ ਪਾਊਡਰ ਸਮੇਤ 1 ਵਿਅਕਤੀ ਨੂੰ ਕੀਤਾ ਕਾਬੂ

ਪ੍ਰਕਾਸ਼ਨਾਂ ਦੀ ਮਿਤੀ: 20/04/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆ ਵਿਰੁੱਧ” ਰੂਪਨਗਰ ਪੁਲਿਸ ਨੇ 15 ਗ੍ਰਾਮ ਤੋਂ ਵੱਧ ਨਸ਼ੀਲੇ ਪਾਊਡਰ ਸਮੇਤ 1 ਵਿਅਕਤੀ ਨੂੰ ਕੀਤਾ ਕਾਬੂ ਰੂਪਨਗਰ, 20 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੋਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ […]

Yudh Nashia Virudh campaign is yielding meaningful results: Health Minister

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ: ਸਿਹਤ ਮੰਤਰੀ

ਪ੍ਰਕਾਸ਼ਨਾਂ ਦੀ ਮਿਤੀ: 19/04/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਵਿਖੇ ਮਰੀਜ਼ਾਂ ਦੀ ਸਹੂਲਤ ਲਈ 5 ਹੋਰ ਨਵੇਂ ਓਟ ਕਲੀਨਿਕ ਵੀ ਬਣਾਏ ਜਾ ਰਹੇ ਰੂਪਨਗਰ, 19 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਵਿਅਕਤੀਆਂ […]

A step towards health awareness: Free NCD camp by paramedical team in Alampur

ਸਿਹਤ ਜਾਗਰੂਕਤਾ ਵੱਲ ਇੱਕ ਕਦਮ: ਆਲਮਪੁਰ ‘ਚ ਪੈਰਾ ਮੈਡੀਕਲ ਟੀਮ ਵੱਲੋਂ ਮੁਫ਼ਤ ਐਨ.ਸੀ.ਡੀ ਕੈਂਪ

ਪ੍ਰਕਾਸ਼ਨਾਂ ਦੀ ਮਿਤੀ: 19/04/2025

ਸਿਹਤ ਜਾਗਰੂਕਤਾ ਵੱਲ ਇੱਕ ਕਦਮ: ਆਲਮਪੁਰ ‘ਚ ਪੈਰਾ ਮੈਡੀਕਲ ਟੀਮ ਵੱਲੋਂ ਮੁਫ਼ਤ ਐਨ.ਸੀ.ਡੀ ਕੈਂਪ ਰੂਪਨਗਰ, 19 ਅਪ੍ਰੈਲ: ਆਯੁਸ਼ਮਾਨ ਅਰੋਗਿਆ ਕੇਂਦਰ ਲੋਹਗੜ੍ਹ ਫਿੱਢੇ ਦੀ ਪੈਰਾਮੈਡੀਕਲ ਟੀਮ ਵੱਲੋਂ ਪਿੰਡ ਆਲਮਪੁਰ ਵਿੱਚ ਇੱਕ ਦਿਨਾ ਐਨ.ਸੀ.ਡੀ ਸਿਹਤ ਜਾਂਚ ਕੈਂਪ ਸਫਲਤਾਪੂਰਵਕ ਲਗਾਇਆ ਗਿਆ। ਇਸ ਕੈਂਪ ਵਿੱਚ ਕਮਿਊਨਟੀ ਹੇਲਥ ਅਫਸਰ ਡਾ. ਬਿਕਰਮ ਸਿੰਘ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ […]

Rupnagar police arrest 1 person with 31 grams of narcotic powder

ਰੂਪਨਗਰ ਪੁਲਿਸ ਨੇ 31 ਗ੍ਰਾਮ ਨਸ਼ੀਲੇ ਪਾਊਡਰ ਸਮੇਤ 1 ਵਿਅਕਤੀ ਨੂੰ ਕੀਤਾ ਕਾਬੂ

ਪ੍ਰਕਾਸ਼ਨਾਂ ਦੀ ਮਿਤੀ: 19/04/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆ ਵਿਰੁੱਧ” ਰੂਪਨਗਰ ਪੁਲਿਸ ਨੇ 31 ਗ੍ਰਾਮ ਨਸ਼ੀਲੇ ਪਾਊਡਰ ਸਮੇਤ 1 ਵਿਅਕਤੀ ਨੂੰ ਕੀਤਾ ਕਾਬੂ ਰੂਪਨਗਰ, 19 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੋਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ […]

Rupnagar Police arrested 1 person with over 30 grams of narcotic powder

ਰੂਪਨਗਰ ਪੁਲਿਸ ਨੇ 30 ਗ੍ਰਾਮ ਤੋਂ ਵੱਧ ਨਸ਼ੀਲੇ ਪਾਊਡਰ ਸਮੇਤ 1 ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਪ੍ਰਕਾਸ਼ਨਾਂ ਦੀ ਮਿਤੀ: 18/04/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” ਰੂਪਨਗਰ ਪੁਲਿਸ ਨੇ 30 ਗ੍ਰਾਮ ਤੋਂ ਵੱਧ ਨਸ਼ੀਲੇ ਪਾਊਡਰ ਸਮੇਤ 1 ਵਿਅਕਤੀ ਨੂੰ ਕੀਤਾ ਗ੍ਰਿਫਤਾਰ ਪ੍ਰੋਜੇਕਟ ‘ਸੰਪਰਕ’ ਤਹਿਤ ਮੀਟਿੰਗਾਂ ਕਰਕੇ ਜ਼ਿਲ੍ਹਾ ਪੁਲਿਸ ਵੱਲੋਂ ਆਮ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਰਿਹਾ ਜਾਗਰੂਕ ਰੂਪਨਗਰ, 18 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ […]

Eight interstate checkpoints set up across the district to stop illegal arrival of wheat from Himachal Pradesh

ਹਿਮਾਚਲ ਪ੍ਰਦੇਸ਼ ਤੋਂ ਗੈਰਕਾਨੂੰਨੀ ਢੰਗ ਨਾਲ ਆ ਰਹੀ ਕਣਕ ਦੀ ਆਮਦ ਨੂੰ ਰੋਕਣ ਲਈ ਜ਼ਿਲ੍ਹੇ ਭਰ ਵਿੱਚ 8 ਇੰਟਰਸਟੇਟ ਨਾਕੇ ਲਗਾਏ

ਪ੍ਰਕਾਸ਼ਨਾਂ ਦੀ ਮਿਤੀ: 17/04/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਹਿਮਾਚਲ ਪ੍ਰਦੇਸ਼ ਤੋਂ ਗੈਰਕਾਨੂੰਨੀ ਢੰਗ ਨਾਲ ਆ ਰਹੀ ਕਣਕ ਦੀ ਆਮਦ ਨੂੰ ਰੋਕਣ ਲਈ ਜ਼ਿਲ੍ਹੇ ਭਰ ਵਿੱਚ 8 ਇੰਟਰਸਟੇਟ ਨਾਕੇ ਲਗਾਏ ਰੂਪਨਗਰ, 17 ਅਪ੍ਰੈਲ: ਹਿਮਾਚਲ ਪ੍ਰਦੇਸ਼ ਤੋਂ ਗੈਰਕਾਨੂੰਨੀ ਢੰਗ ਨਾਲ ਆ ਰਹੀ ਕਣਕ ਦੀ ਆਮਦ ਨੂੰ ਰੋਕਣ ਲਈ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ 8 ਇੰਟਰਸਟੇਟ ਨਾਕੇ ਲਗਾਏ ਗਏ […]

Health Department organizes awareness rally against drugs

ਸਿਹਤ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਦਾ ਕੀਤਾ ਗਿਆ ਆਯੋਜਨ

ਪ੍ਰਕਾਸ਼ਨਾਂ ਦੀ ਮਿਤੀ: 17/04/2025

ਸਿਹਤ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਦਾ ਕੀਤਾ ਗਿਆ ਆਯੋਜਨ ਰੂਪਨਗਰ, 17 ਅਪ੍ਰੈਲ: ਸਿਹਤ ਵਿਭਾਗ ਰੂਪਨਗਰ ਵੱਲੋਂ ਨਸ਼ੀਲੇ ਪਦਾਰਥਾਂ ਦੇ ਦੁਰਪ੍ਰਯੋਗ ਦੇ ਖ਼ਤਰਿਆਂ ਬਾਰੇ ਜਾਗਰੂਕਤਾ ਫੈਲਾਉਣ ਲਈ ਨਰਸਿੰਗ ਸਕੂਲ ਵਿਦਿਆਰਥਣਾ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ […]

Every grain of farmers' crop will be purchased: Deputy Commissioner

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ: ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 17/04/2025

ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ: ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ ਮੋਰਿੰਡਾ ਮੰਡੀ ਦਾ ਦੌਰਾ ਕਰਦਿਆਂ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੋਰਿੰਡਾ, 17 ਅਪ੍ਰੈਲ: ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਦੇ ਲੋੜੀਂਦੇ ਪ੍ਰਬੰਧ ਸੁਚਾਰੂ ਹਨ ਅਤੇ ਪੰਜਾਬ ਸਰਕਾਰ ਵਲੋਂ ਕਣਕ ਦੀ ਫਸਲ ਦਾ […]

Deputy Commissioner and SSP met the people of Morinda under the

ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ “ਪ੍ਰੋਜੈਕਟ ਸੰਪਰਕ” ਪ੍ਰੋਗਰਾਮ ਤਹਿਤ ਮੋਰਿੰਡਾ ਦੇ ਲੋਕਾਂ ਨਾਲ ਕੀਤੀ ਮਿਲਣੀ

ਪ੍ਰਕਾਸ਼ਨਾਂ ਦੀ ਮਿਤੀ: 17/04/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ “ਪ੍ਰੋਜੈਕਟ ਸੰਪਰਕ” ਪ੍ਰੋਗਰਾਮ ਤਹਿਤ ਮੋਰਿੰਡਾ ਦੇ ਲੋਕਾਂ ਨਾਲ ਕੀਤੀ ਮਿਲਣੀ ਨਸ਼ਿਆਂ ਅਤੇ ਅਪਰਾਧ ਦੇ ਖਿਲਾਫ਼ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ – ਐੱਸਐੱਸਪੀ ਜਿੱਥੇ ਅੱਜ ਤੱਕ ਪੰਜਾਬੀਆਂ ਨੇ ਵੱਡੇ-ਵੱਡੇ ਜੰਗ ਦੇ ਮੈਦਾਨ ਫ਼ਤਹਿ ਕੀਤੇ, ਉਥੇ ਨਸ਼ਿਆਂ ਦੇ ਕੋਹੜ ਨੂੰ ਵੀ […]

Vigilance Bureau Flying Squad nabs Sub-Inspector red handed taking Rs. 80,000 bribe*

ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪ੍ਰਕਾਸ਼ਨਾਂ ਦੀ ਮਿਤੀ: 16/04/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ *ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ* ਰੂਪਨਗਰ, 16 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਥਾਣੇ ਅਧੀਨ ਆਉਂਦੀ ਪੁਲਿਸ ਚੌਕੀ ਕਲਵਾ ਦੇ ਇੰਚਾਰਜ ਸਬ-ਇੰਸਪੈਕਟਰ (ਐਸਆਈ) ਹਰਮੇਸ਼ ਕੁਮਾਰ […]

21 candidates selected for jobs in placement camp organized at District Employment and Business Bureau Rupnagar

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 21 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਪ੍ਰਕਾਸ਼ਨਾਂ ਦੀ ਮਿਤੀ: 16/04/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 21 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ ਰੂਪਨਗਰ, 16 ਅਪ੍ਰੈਲ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਉਪਰਾਲੇ ਤਹਿਤ ਲਗਾਏ ਜਾਂਦੇ ਹਫਤਾਵਰੀ ਪਲੇਸਮੈਂਟ ਕੈਂਪਾ ਦੀ ਲੜੀ ਤਹਿਤ ਰੋਜ਼ਗਾਰ ਕੈਂਪ ਲਗਾਇਆ ਗਿਆ ਜਿਸ ਵਿੱਚ 42 […]

Program organized at Government College Rupnagar regarding women empowerment

ਸਰਕਾਰੀ ਕਾਲਜ ਰੂਪਨਗਰ ਵਿਖੇ ਮਹਿਲਾ ਸਸ਼ਕਤੀਕਰਨ ਦੇ ਸੰਬੰਧ ਵਿਚ ਕਰਵਾਇਆ ਪ੍ਰੋਗਰਾਮ

ਪ੍ਰਕਾਸ਼ਨਾਂ ਦੀ ਮਿਤੀ: 16/04/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਕਾਲਜ ਰੂਪਨਗਰ ਵਿਖੇ ਮਹਿਲਾ ਸਸ਼ਕਤੀਕਰਨ ਦੇ ਸੰਬੰਧ ਵਿਚ ਕਰਵਾਇਆ ਪ੍ਰੋਗਰਾਮ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਵੱਲੋਂ ਬਤੌਰ ਮੁੱਖ ਮਹਿਮਾਨ ਵਜੋਂ ਕੀਤੀ ਗਈ ਸ਼ਿਰਕਤ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਔਰਤਾਂ ਅਤੇ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਕੀਤਾ ਗਿਆ ਜਾਗਰੂਕ ਚੇਅਰਪਸਨ ਨੇ […]

District Police arrested 2 persons and recovered 45 grams of narcotic powder and 23 grams of heroin from them.

ਜਿਲ੍ਹਾ ਪੁਲਿਸ ਵਲੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 45 ਗ੍ਰਾਮ ਨਸ਼ੀਲਾ ਪਾਊਡਰ ਅਤੇ 23 ਗ੍ਰਾਮ ਹੈਰੋਈਨ ਬ੍ਰਾਮਦ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 16/04/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਿਲ੍ਹਾ ਪੁਲਿਸ ਵਲੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 45 ਗ੍ਰਾਮ ਨਸ਼ੀਲਾ ਪਾਊਡਰ ਅਤੇ 23 ਗ੍ਰਾਮ ਹੈਰੋਈਨ ਬ੍ਰਾਮਦ ਕੀਤਾ ਰੂਪਨਗਰ, 16 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ੍ਰੀ ਗੁਲਨੀਤ ਸਿੰਘ ਖੁਰਾਣਾ ਆਈ.ਪੀ.ਐਸ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡਾਇਰੈਕਟਰ ਜਨਰਲ ਪੁਲਿਸ ਪੰਜਾਬ […]

District Police arrested 2 persons under the War on Drugs and recovered 30 grams of narcotic powder from them.

ਯੁੱਧ ਨਸ਼ਿਆ ਵਿਰੁੱਧ ਤਹਿਤ ਜਿਲ੍ਹਾ ਪੁਲਿਸ ਵਲੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 30 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 15/04/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਯੁੱਧ ਨਸ਼ਿਆ ਵਿਰੁੱਧ ਤਹਿਤ ਜਿਲ੍ਹਾ ਪੁਲਿਸ ਵਲੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 30 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਰੂਪਨਗਰ, 15 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ੍ਰੀ ਗੁਲਨੀਤ ਸਿੰਘ ਖੁਰਾਣਾ ਆਈ.ਪੀ.ਐਸ. ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ […]

A total of 2772 metric tonnes of wheat has reached the markets so far: Varjit Singh Walia

ਮੰਡੀਆਂ ਵਿੱਚ ਹੁਣ ਤੱਕ ਕੁੱਲ 2772 ਮੀਟਰਕ ਟਨ ਕਣਕ ਪਹੁੰਚੀ: ਵਰਜੀਤ ਸਿੰਘ ਵਾਲੀਆ

ਪ੍ਰਕਾਸ਼ਨਾਂ ਦੀ ਮਿਤੀ: 15/04/2025

ਮੰਡੀਆਂ ਵਿੱਚ ਹੁਣ ਤੱਕ ਕੁੱਲ 2772 ਮੀਟਰਕ ਟਨ ਕਣਕ ਪਹੁੰਚੀ: ਵਰਜੀਤ ਸਿੰਘ ਵਾਲੀਆ ਕਿਸਾਨਾਂ ਨੂੰ ₹3.85 ਕਰੋੜ ਦੀ ਰਕਮ ਪਹਿਲਾਂ ਹੀ ਅਦਾ ਕੀਤੀ ਜਾ ਚੁੱਕੀ ਰੂਪਨਗਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ। 15 ਅਪ੍ਰੈਲ, 2025 ਤੱਕ, ਕੁੱਲ 2772 ਮੀਟਰਕ ਟਨ […]

Placement camp-cum-self-employment camp at District Employment and Entrepreneurship Bureau Rupnagar today

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ-ਕਮ-ਸਵੈ ਰੋਜ਼ਗਾਰ ਕੈਂਪ ਅੱਜ

ਪ੍ਰਕਾਸ਼ਨਾਂ ਦੀ ਮਿਤੀ: 15/04/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ-ਕਮ-ਸਵੈ ਰੋਜ਼ਗਾਰ ਕੈਂਪ ਅੱਜ ਰੂਪਨਗਰ, 15 ਅਪ੍ਰੈਲ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਜਾਂਦੇ ਹਫਤਾਵਰੀ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ 16 ਅਪ੍ਰੈਲ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ […]

Placement camp-cum-self-employment camp at District Employment and Entrepreneurship Bureau Rupnagar today

ਕੁਸ਼ਲ ਡੇਅਰੀ ਮੈਨੇਜਰ ਬਣਨ ਲਈ 4 ਹਫਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 28 ਅਪ੍ਰੈਲ ਤੋਂ

ਪ੍ਰਕਾਸ਼ਨਾਂ ਦੀ ਮਿਤੀ: 15/04/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਕੁਸ਼ਲ ਡੇਅਰੀ ਮੈਨੇਜਰ ਬਣਨ ਲਈ 4 ਹਫਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 28 ਅਪ੍ਰੈਲ ਤੋਂ ਖੇਤੀ ਬਾੜੀ ਵਿੱਚ ਵਿਭੰਨਤਾ ਲਿਆਓ ਡੇਅਰੀ ਫਾਰਮਿੰਗ ਅਪਨਾਓ”- ਹਰਵੰਤ ਸਿੰਘ ਰੂਪਨਗਰ, 15 ਅਪ੍ਰੈਲ: ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ੍ਰੀ ਕੁਲਦੀਪ ਸਿੰਘ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ […]

71 percent lifting of wheat has been done in Rupnagar district: Varjeet Walia

16 ਅਪ੍ਰੈਲ ਨੂੰ ਔਰਤਾਂ ਦੇ ਹੱਕਾਂ ਬਾਰੇ ਜਾਗਰੂਕਤਾ ਵਧਾਉਣ ਸੰਬੰਧੀ ਸਮਾਗਮ ‘ਚ ਪੰਜਾਬ ਸਟੇਟ ਵੂਮੈਨ ਕਮਿਸ਼ਨ ਦੇ ਚੇਅਰਪਰਸਨ ਸਰਕਾਰੀ ਕਾਲਜ ਪਹੁੰਚਣਗੇ

ਪ੍ਰਕਾਸ਼ਨਾਂ ਦੀ ਮਿਤੀ: 15/04/2025

16 ਅਪ੍ਰੈਲ ਨੂੰ ਔਰਤਾਂ ਦੇ ਹੱਕਾਂ ਬਾਰੇ ਜਾਗਰੂਕਤਾ ਵਧਾਉਣ ਸੰਬੰਧੀ ਸਮਾਗਮ ‘ਚ ਪੰਜਾਬ ਸਟੇਟ ਵੂਮੈਨ ਕਮਿਸ਼ਨ ਦੇ ਚੇਅਰਪਰਸਨ ਸਰਕਾਰੀ ਕਾਲਜ ਪਹੁੰਚਣਗੇ ਰੂਪਨਗਰ, 15 ਅਪ੍ਰੈਲ: ਜਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ 16 ਅਪ੍ਰੈਲ 2025 ਨੂੰ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਸਟੇਟ ਵੂਮੈਨ ਕਮਿਸ਼ਨ ਦੀ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਮੁਖ ਮਹਿਮਾਨ […]

Rupnagar Police arrested 1 woman and 2 men with over 13 grams of heroin, over 15 grams of charas and 526 grams of opium

ਰੂਪਨਗਰ ਪੁਲਿਸ ਨੇ 13 ਗ੍ਰਾਮ ਤੋਂ ਵੱਧ ਹੈਰੋਇਨ, 15 ਗ੍ਰਾਮ ਤੋਂ ਵੱਧ ਚਰਸ ਤੇ 526 ਗ੍ਰਾਮ ਅਫੀਮ ਸਮੇਤ 1 ਔਰਤ ਤੇ 2 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਪ੍ਰਕਾਸ਼ਨਾਂ ਦੀ ਮਿਤੀ: 14/04/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆ ਵਿਰੁੱਧ” ਰੂਪਨਗਰ ਪੁਲਿਸ ਨੇ 13 ਗ੍ਰਾਮ ਤੋਂ ਵੱਧ ਹੈਰੋਇਨ, 15 ਗ੍ਰਾਮ ਤੋਂ ਵੱਧ ਚਰਸ ਤੇ 526 ਗ੍ਰਾਮ ਅਫੀਮ ਸਮੇਤ 1 ਔਰਤ ਤੇ 2 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ ਰੂਪਨਗਰ , 13 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ […]

Cleanliness Campaign Launched by Deputy Commissioner in Ropar Progresses at War Footing

ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤੀ ਰੋਪੜ ਦੀ ਸਫ਼ਾਈ ਮੁਹਿੰਮ ਜੰਗੀ ਪੱਧਰ ‘ਤੇ ਜਾਰੀ

ਪ੍ਰਕਾਸ਼ਨਾਂ ਦੀ ਮਿਤੀ: 14/04/2025

ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤੀ ਰੋਪੜ ਦੀ ਸਫ਼ਾਈ ਮੁਹਿੰਮ ਜੰਗੀ ਪੱਧਰ ‘ਤੇ ਜਾਰੀ ਰੋਪੜ ਦੇ ਸ਼ਹਿਰਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਦੀ ਕਾਇਆ ਕਲਪ ਕੀਤੀ ਜਾਵੇਗੀ: ਐਡਵੋਕੇਟ ਦਿਨੇਸ਼ ਚੱਢਾ ਸ਼ਹਿਰ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਵੱਲੋਂ ਕੀਤੀ ਜਾ ਰਹੀ ਸਫ਼ਾਈ ਮੁਹਿੰਮ ਦੀ ਪ੍ਰਸ਼ੰਸਾ ਕੀਤੀ ਰੂਪਨਗਰ, 13 ਅਪ੍ਰੈਲ: ਡਿਪਟੀ ਕਮਿਸ਼ਨਰ ਵਰਜੀਤ ਸਿੰਘ ਵਾਲੀਆ ਵਲੋਂ ਸ਼ੁਰੂ […]