ਬੇਰੋਜ਼ਗਾਰ ਨੌਜਵਾਨਾ/ਔਰਤਾਂ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ 11 ਅਗਸਤ ਤੋਂ
ਪ੍ਰਕਾਸ਼ਨਾਂ ਦੀ ਮਿਤੀ: 08/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਬੇਰੋਜ਼ਗਾਰ ਨੌਜਵਾਨਾ/ਔਰਤਾਂ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ 11 ਅਗਸਤ ਤੋਂ ਰੂਪਨਗਰ, 08 ਅਗਸਤ: ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ. ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਬੇਰੋਜ਼ਗਾਰ ਨੌਜਵਾਨਾ/ਔਰਤਾਂ ਨੂੰ 2 ਹਫਤੇ ਦੀ ਡੇਅਰੀ ਸਿਖਲਾਈ 11 ਅਗਸਤ ਤੋਂ ਡੇਅਰੀ ਸਿਖਲਾਈ ਅਤੇ ਵਿਸਥਾਰ […]
ਹੋਰਨਸ਼ਾ ਮੁਕਤੀ ਕੇਂਦਰ ਵਿਖੇ ਨਸ਼ਾ ਪੀੜਤਾਂ ਤੋਂ ਇਲਾਵਾ ਮਾਨਸਿਕ ਤੌਰ ‘ਤੇ ਬਿਮਾਰ ਮਰੀਜ਼ ਵੀ ਆਪਣਾ ਇਲਾਜ ਕਰਵਾ ਕੇ ਠੀਕ ਹੋ ਰਹੇ
ਪ੍ਰਕਾਸ਼ਨਾਂ ਦੀ ਮਿਤੀ: 08/08/2025ਨਸ਼ਾ ਮੁਕਤੀ ਕੇਂਦਰ ਵਿਖੇ ਨਸ਼ਾ ਪੀੜਤਾਂ ਤੋਂ ਇਲਾਵਾ ਮਾਨਸਿਕ ਤੌਰ ‘ਤੇ ਬਿਮਾਰ ਮਰੀਜ਼ ਵੀ ਆਪਣਾ ਇਲਾਜ ਕਰਵਾ ਕੇ ਠੀਕ ਹੋ ਰਹੇ ਨਸ਼ਾ ਮੁਕਤੀ ਕੇਂਦਰ ਰੂਪਨਗਰ ਵੱਲੋਂ ਐਸਡੀ ਸਕੂਲ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਰੂਪਨਗਰ, 08 ਅਗਸਤ: ਐਸਡੀ ਸਕੂਲ ਰੂਪਨਗਰ ਵਿਖੇ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਵਲੋਂ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। […]
ਹੋਰ07 ਅਗਸਤ ਨੂੰ ਮਨਾਇਆ ਜਾਵੇਗਾ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ
ਪ੍ਰਕਾਸ਼ਨਾਂ ਦੀ ਮਿਤੀ: 05/08/202507 ਅਗਸਤ ਨੂੰ ਮਨਾਇਆ ਜਾਵੇਗਾ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ 174553 ਬੱਚਿਆਂ ਨੂੰ ਦਿੱਤੀ ਜਾਵੇਗੀ ਐਲਬੈਂਡਾਜੋਲ ਦੀ ਖੁਰਾਕ ਰੂਪਨਗਰ, 05 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਦੀ ਅਗਵਾਈ ਹੇਠ 07 ਅਗਸਤ ਦਿਨ ਵੀਰਵਾਰ ਨੂੰ 01 ਤੋਂ 19 ਸਾਲ ਤੱਕ ਦੀ ਉਮਰ ਵਰਗ ਦੇ ਬੱਚਿਆਂ […]
ਹੋਰ4 ਪੰਜਾਬ ਏਅਰ ਸਕੁਐਡਰਨ ਐਨਸੀਸੀ ਲੁਧਿਆਣਾ ਨੇ ਐਨਸੀਸੀ ਅਕੈਡਮੀ ਰੋਪੜ ਵਿਖੇ ਸਾਲਾਨਾ ਸਿਖਲਾਈ ਕੈਂਪ ਲਗਾਇਆ
ਪ੍ਰਕਾਸ਼ਨਾਂ ਦੀ ਮਿਤੀ: 05/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 4 ਪੰਜਾਬ ਏਅਰ ਸਕੁਐਡਰਨ ਐਨਸੀਸੀ ਲੁਧਿਆਣਾ ਨੇ ਐਨਸੀਸੀ ਅਕੈਡਮੀ ਰੋਪੜ ਵਿਖੇ ਸਾਲਾਨਾ ਸਿਖਲਾਈ ਕੈਂਪ ਲਗਾਇਆ ਰੂਪਨਗਰ, 5 ਅਗਸਤ: 4 ਪੰਜਾਬ ਏਅਰ ਸਕੁਐਡਰਨ ਐਨਸੀਸੀ ਲੁਧਿਆਣਾ ਨੇ ਐਨਸੀਸੀ ਅਕੈਡਮੀ ਰੋਪੜ ਵਿਖੇ ਸੰਯੁਕਤ ਸਾਲਾਨਾ ਸਿਖਲਾਈ ਕੈਂਪ-60 ਕਮ ਪ੍ਰੀ ਵਾਯੂ ਸੈਨਿਕ ਕੈਂਪ-1 ਦੀ ਸ਼ੁਰੂਆਤ ਕੀਤੀ। ਇਹ ਪਰਿਵਰਤਨਸ਼ੀਲ 10 ਦਿਨਾਂ ਕੈਂਪ ਸਥਾਨਕ ਕਾਲਜਾਂ ਜਿਵੇਂ […]
ਹੋਰਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ‘ਮਹਾ ਨਾਟਕ ਮੁਕਾਬਲੇ’ 10 ਅਗਸਤ ਨੂੰ ਆਈਆਈਟੀ ਰੂਪਨਗਰ ਵਿਖੇ ਕਰਵਾਏ ਜਾਣਗੇ
ਪ੍ਰਕਾਸ਼ਨਾਂ ਦੀ ਮਿਤੀ: 05/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ‘ਮਹਾ ਨਾਟਕ ਮੁਕਾਬਲੇ’ 10 ਅਗਸਤ ਨੂੰ ਆਈਆਈਟੀ ਰੂਪਨਗਰ ਵਿਖੇ ਕਰਵਾਏ ਜਾਣਗੇ ਡਿਪਟੀ ਕਮਿਸ਼ਨਰ ਤੇ ਹੋਰ ਉੱਚ ਅਧਿਕਾਰੀਆਂ ਨੇ ਪੋਸਟਰ ਕੀਤਾ ਜਾਰੀ ਰੂਪਨਗਰ, 05 ਅਗਸਤ: ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਵਿਲੱਖਣ ਪਹਿਲ ਕਰਦੇ ਹੋਏ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ […]
ਹੋਰਸਿਵਲ ਹਸਪਤਾਲ ਰੂਪਨਗਰ ਵਿਖੇ “ਮਾਂ ਦੇ ਦੁੱਧ ਦੀ ਮਹੱਤਤਾ” ਸਬੰਧੀ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 05/08/2025ਸਿਵਲ ਹਸਪਤਾਲ ਰੂਪਨਗਰ ਵਿਖੇ “ਮਾਂ ਦੇ ਦੁੱਧ ਦੀ ਮਹੱਤਤਾ” ਸਬੰਧੀ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਰੂਪਨਗਰ, 5 ਅਗਸਤ: ਸਿਹਤ ਵਿਭਾਗ ਰੂਪਨਗਰ ਵੱਲੋਂ ਸਿਵਲ ਸਰਜਨ ਡਾ. ਬਲਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ ਦੀ ਅਗਵਾਈ ਅਧੀਨ “ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਵਿਸ਼ੇਸ਼ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਅੱਜ […]
ਹੋਰ21 ਗ੍ਰਾਮ ਨਸ਼ੀਲੇ ਪਾਊਡਰ ਸਮੇਤ 2 ਵਿਅਕਤੀ ਕੀਤੇ ਗ੍ਰਿਫ਼ਤਾਰ
ਪ੍ਰਕਾਸ਼ਨਾਂ ਦੀ ਮਿਤੀ: 05/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਯੁੱਧ ਨਸ਼ਿਆਂ ਵਿਰੁੱਧ’ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ 2 ਵਿਅਕਤੀ ਕੀਤੇ ਗ੍ਰਿਫ਼ਤਾਰ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਮਾੜੇ ਅਨਸਰਾ ਤੇ ਨਕੇਲ ਕੱਸਣ ਲਈ ਸਪੈਸ਼ਲ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਸਬੰਧੀ ਹੈਲਪਲਾਇਨ ਨੰਬਰ 112 ‘ਤੇ ਜਾਣਕਾਰੀ ਸਾਂਝੀ ਕੀਤੀ ਜਾਵੇ – ਐੱਸਐੱਸਪੀ ਰੂਪਨਗਰ, 05 ਅਗਸਤ: ਪੰਜਾਬ ਸਰਕਾਰ […]
ਹੋਰਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਅਧਿਕਾਰੀਆਂ ਦੀ ਜਿੰਮੇਵਾਰੀਆਂ ਨਿਰਧਾਰਿਤ ਕੀਤੀਆਂ
ਪ੍ਰਕਾਸ਼ਨਾਂ ਦੀ ਮਿਤੀ: 05/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਅਧਿਕਾਰੀਆਂ ਦੀ ਜਿੰਮੇਵਾਰੀਆਂ ਨਿਰਧਾਰਿਤ ਕੀਤੀਆਂ 8 ਅਗਸਤ ਤੇ 11 ਅਗਸਤ ਨੂੰ ਹੋਵੇਗੀ ਰਿਹਸਲ, 13 ਅਗਸਤ ਨੂੰ ਕੀਤੀ ਜਾਵੇਗੀ ਫੁੱਲ ਡਰੈੱਸ ਰਿਹਸਲ ਰੂਪਨਗਰ, 05 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਅੱਜ ਨਹਿਰੂ ਸਟੇਡੀਅਮ ਵਿਖੇ 15 ਅਗਸਤ ਨੂੰ […]
ਹੋਰਦਿਵਿਆਂਗਜਨਾਂ ਨੂੰ ਮੁੱਖ ਧਾਰਾ ‘ਚ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਕਰ ਰਿਹਾ ਹੈ ਨਿਰੰਤਰ ਉਪਰਾਲੇ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 04/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਦਿਵਿਆਂਗਜਨਾਂ ਨੂੰ ਮੁੱਖ ਧਾਰਾ ‘ਚ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਕਰ ਰਿਹਾ ਹੈ ਨਿਰੰਤਰ ਉਪਰਾਲੇ – ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਰੂਪਨਗਰ ਨੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਸਹਿਯੋਗ ਨਾਲ 64 ਦਿਵਿਆਂਗਜਨਾਂ ਨੂੰ ਮੁਫ਼ਤ ਨਕਲੀ ਅੰਗ ਪ੍ਰਦਾਨ ਕੀਤੇ ਲਾਭਪਾਤਰੀਆਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦਾ […]
ਹੋਰ11 ਗ੍ਰਾਮ ਹੈਰੋਈਨ ਅਤੇ 29 ਗ੍ਰਾਮ ਨਸ਼ੀਲੇ ਪਾਊਡਰ ਸਮੇਤ 6 ਵਿਅਕਤੀ ਕੀਤੇ ਗ੍ਰਿਫ਼ਤਾਰ
ਪ੍ਰਕਾਸ਼ਨਾਂ ਦੀ ਮਿਤੀ: 04/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਯੁੱਧ ਨਸ਼ਿਆਂ ਵਿਰੁੱਧ’ 11 ਗ੍ਰਾਮ ਹੈਰੋਈਨ ਅਤੇ 29 ਗ੍ਰਾਮ ਨਸ਼ੀਲੇ ਪਾਊਡਰ ਸਮੇਤ 6 ਵਿਅਕਤੀ ਕੀਤੇ ਗ੍ਰਿਫ਼ਤਾਰ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਮਾੜੇ ਅਨਸਰਾ ਤੇ ਨਕੇਲ ਕੱਸਣ ਲਈ ਸਪੈਸ਼ਲ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਸਬੰਧੀ ਹੈਲਪਲਾਇਨ ਨੰਬਰ 112 ‘ਤੇ ਜਾਣਕਾਰੀ ਸਾਂਝੀ ਕੀਤੀ ਜਾਵੇ – ਐੱਸਐੱਸਪੀ ਰੂਪਨਗਰ, […]
ਹੋਰ25 ਗ੍ਰਾਮ ਨਸ਼ੀਲੇ ਪਾਊਡਰ ਸਮੇਤ 3 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
ਪ੍ਰਕਾਸ਼ਨਾਂ ਦੀ ਮਿਤੀ: 02/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਯੁੱਧ ਨਸ਼ਿਆਂ ਵਿਰੁੱਧ’ 25 ਗ੍ਰਾਮ ਨਸ਼ੀਲੇ ਪਾਊਡਰ ਸਮੇਤ 3 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ – ਐੱਸਐੱਸਪੀ ਰੂਪਨਗਰ, 02 ਅਗਸਤ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਜ਼ਮੀਨੀ ਪੱਧਰ ਤੇ […]
ਹੋਰਸਰਕਾਰੀ ਕਾਲਜ ਰੋਪੜ ਦੇ 12 ਵਿਦਿਆਰਥੀਆਂ ਨੇ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ‘ਚ ਲਿਆ ਭਾਗ
ਪ੍ਰਕਾਸ਼ਨਾਂ ਦੀ ਮਿਤੀ: 02/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਦੇ 12 ਵਿਦਿਆਰਥੀਆਂ ਨੇ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ‘ਚ ਲਿਆ ਭਾਗ ਰੂਪਨਗਰ, 02 ਅਗਸਤ: ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਪੰਜ ਰੋਜ਼ਾ ਰਾਜ ਪੱਧਰੀ ਵਰਕਸ਼ਾਪ ਆਯੋਜਿਤ ਕਰਵਾਈ ਗਈ, ਜਿਸ ਵਿੱਚ ਸਰਕਾਰੀ ਕਾਲਜ ਰੋਪੜ ਦੇ 12 ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਆਯੋਜਿਤ ਇਸ […]
ਹੋਰਐਮ.ਏ. ਅੰਗ੍ਰੇਜ਼ੀ ਭਾਗ-2 ਸਮੈਸਟਰ-3 ਦਾ ਨਤੀਜਾ ਰਿਹਾ ਸ਼ਾਨਦਾਰ
ਪ੍ਰਕਾਸ਼ਨਾਂ ਦੀ ਮਿਤੀ: 02/08/2025ਐਮ.ਏ. ਅੰਗ੍ਰੇਜ਼ੀ ਭਾਗ-2 ਸਮੈਸਟਰ-3 ਦਾ ਨਤੀਜਾ ਰਿਹਾ ਸ਼ਾਨਦਾਰ ਪ੍ਰਭਲੀਨ ਕੌਰ ਨੇ ਪਹਿਲਾ, ਦੀਕਸ਼ਾ ਵਰਮਾ ਨੇ ਦੂਜਾ ਅਤੇ ਸੁਖਮਨੀ ਤੇ ਅਰਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਰੂਪਨਗਰ, 2 ਅਗਸਤ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨ ਨਤੀਜਿਆਂ ਵਿਚ ਸਰਕਾਰੀ ਕਾਲਜ ਰੂਪਨਗਰ ਦੇ ਐਮ.ਏ. ਅੰਗ੍ਰੇਜ਼ੀ ਸਮੈਸਟਰ ਤੀਜਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਮ ਰੌਸ਼ਨ […]
ਹੋਰਉਚੇਰੀ ਸਿੱਖਿਆ ਦੇ ਐਂਟਰੀ ਕੋਰਸਾਂ ਸੰਬੰਧੀ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ
ਪ੍ਰਕਾਸ਼ਨਾਂ ਦੀ ਮਿਤੀ: 01/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਉਚੇਰੀ ਸਿੱਖਿਆ ਦੇ ਐਂਟਰੀ ਕੋਰਸਾਂ ਸੰਬੰਧੀ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਰੂਪਨਗਰ, 01 ਅਗਸਤ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਵਿੱਦਿਅਕ ਸੈਸ਼ਨ 2025-26 ਦੌਰਾਨ ਐਂਟਰੀ ਕੋਰਸਾਂ ਵਿੱਚ ਦਾਖ਼ਲ ਹੋਣ ਵਾਲੇ ਵਿਦਿਆਰਥੀਆਂ ਲਈ ਦੋ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ, ਜਿਸਦਾ ਉਦੇਸ਼ ਨਵੇਂ […]
ਹੋਰਰੂਪਨਗਰ ਸ਼ਹਿਰ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 01/08/2025“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਰੂਪਨਗਰ ਸ਼ਹਿਰ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ ਰੂਪਨਗਰ, 1 ਅਗਸਤ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਰੂਪਨਗਰ ਦੇ ਸਿਵਲ ਸਰਜਨ ਡਾ. ਬਲਵਿੰਦਰ ਕੌਰ ਨੇ ਦੱਸਿਆ ਕਿ ਅੱਜ ਹਰ ਸ਼ੁਕਰਵਾਰ ਡੇਂਗੂ […]
ਹੋਰਬੈਡਮਿੰਟਨ ਖੇਡਾਂ ਸ਼ਿਵਾਲਿਕ ਕਲੱਬ ਰੂਪਨਗਰ ਦੇ ਬੈਡਮਿੰਟਨ ਹਾਲ ਵਿਖੇ ਧੂਮ ਧੜੱਕੇ ਨਾਲ ਸ਼ੁਰੂ
ਪ੍ਰਕਾਸ਼ਨਾਂ ਦੀ ਮਿਤੀ: 29/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 69ਵੀਆਂ ਜ਼ੋਨਲ ਸਕੂਲ ਖੇਡਾਂ ਬੈਡਮਿੰਟਨ ਖੇਡਾਂ ਸ਼ਿਵਾਲਿਕ ਕਲੱਬ ਰੂਪਨਗਰ ਦੇ ਬੈਡਮਿੰਟਨ ਹਾਲ ਵਿਖੇ ਧੂਮ ਧੜੱਕੇ ਨਾਲ ਸ਼ੁਰੂ ਰੂਪਨਗਰ, 29 ਜੁਲਾਈ: ਰੂਪਨਗਰ ਜ਼ੋਨ ਦੀਆਂ ਬੈਡਮਿੰਟਨ ਖੇਡ ਦੀਆਂ 69ਵੀਆਂ ਜ਼ੋਨਲ ਸਕੂਲ ਖੇਡਾਂ ਸ਼੍ਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ (ਸ.ਸ.) ਪ੍ਰੇਮ ਕੁਮਾਰ ਮਿੱਤਲ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਦੀ ਦੇਖ […]
ਹੋਰਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਰੂਪਨਗਰ ਦੇ ਨਤੀਜੇ ਰਹੇ ਸ਼ਾਨਦਾਰ
ਪ੍ਰਕਾਸ਼ਨਾਂ ਦੀ ਮਿਤੀ: 29/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਰੂਪਨਗਰ ਦੇ ਨਤੀਜੇ ਰਹੇ ਸ਼ਾਨਦਾਰ ਰੂਪਨਗਰ, 29 ਜੁਲਾਈ: ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਰੂਪਨਗਰ ਵਿਖੇ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਦੇ ਆਈ.ਕੇ. ਗੁਜਰਾਲ ਪੀਟੀਯੂ ਕਪੂਰਥਲਾ ਵਲੋਂ ਐਲਾਨੇ ਨਤੀਜੇ ਸ਼ਾਨਦਾਰ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੱਖਿਆ […]
ਹੋਰਜ਼ਿਲ੍ਹੇ ਨੂੰ ਬਾਲ ਭੀਖ ਮੁਕਤ ਕਰਨ ਲਈ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਚੈਕਿੰਗ ਨਿਰੰਤਰ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 29/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹੇ ਨੂੰ ਬਾਲ ਭੀਖ ਮੁਕਤ ਕਰਨ ਲਈ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਚੈਕਿੰਗ ਨਿਰੰਤਰ ਜਾਰੀ ਸੁਰਜੀਤ ਲਾਈਟ ਰੂਪਨਗਰ ਤੋਂ 1 ਬੱਚੇ ਨੂੰ ਰੈਸਕਿਊ ਕਰਕੇ ਬਾਲ ਭਲਾਈ ਕਮੇਟੀ ਦੇ ਸਾਹਮਣੇ ਕੀਤਾ ਪੇਸ਼ ਰੂਪਨਗਰ, 29 ਜੁਲਾਈ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਰੋਪੜ […]
ਹੋਰਨਸ਼ਾ ਕਰਨ ਦੇ ਆਦੀ ਵਿਅਕਤੀਆਂ ਸਮੇਤ 2 ਵਿਅਕਤੀਆਂ ਨੂੰ 10 ਗ੍ਰਾਮ ਨਸ਼ੀਲੇ ਪਾਊਡਰ ਸਣੇ ਕੀਤਾ ਕਾਬੂ
ਪ੍ਰਕਾਸ਼ਨਾਂ ਦੀ ਮਿਤੀ: 29/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਯੁੱਧ ਨਸ਼ਿਆਂ ਵਿਰੁੱਧ’ ਨਸ਼ਾ ਕਰਨ ਦੇ ਆਦੀ ਵਿਅਕਤੀਆਂ ਸਮੇਤ 2 ਵਿਅਕਤੀਆਂ ਨੂੰ 10 ਗ੍ਰਾਮ ਨਸ਼ੀਲੇ ਪਾਊਡਰ ਸਣੇ ਕੀਤਾ ਕਾਬੂ ਕਾਸੋ ਆਪ੍ਰੇਸ਼ਨ ਤਹਿਤ ਜ਼ਿਲ੍ਹੇ ‘ਚ ਰੇਲਵੇ ਸਟੇਸ਼ਨਾ, ਬੱਸ ਸਟੈਂਡਾ ਤੇ ਹੋਰ ਮਹੱਤਵਪੂਰਨ ਪਬਲਿਕ ਸਥਾਨਾ ਤੇ ਕੀਤੀ ਗਈ ਚੈਕਿੰਗ ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ […]
ਹੋਰਏ.ਆਈ. ਅਧਾਰਤ ਸਾਈਬਰ-ਫ਼ਿਜ਼ੀਕਲ ਸਿਸਟਮ (ਸੀਪੀਐਸ) ਲੈਬ ਸਥਾਪਤ ਕਰਨ ਲਈ ਪੰਜਾਬ ਸਰਕਾਰ ਤੇ ਆਈ.ਆਈ.ਟੀ. ਰੂਪਨਗਰ ਨਾਲ ਹੋਇਆ ਸਮਝੌਤਾ
ਪ੍ਰਕਾਸ਼ਨਾਂ ਦੀ ਮਿਤੀ: 28/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਏ.ਆਈ. ਅਧਾਰਤ ਸਾਈਬਰ-ਫ਼ਿਜ਼ੀਕਲ ਸਿਸਟਮ (ਸੀਪੀਐਸ) ਲੈਬ ਸਥਾਪਤ ਕਰਨ ਲਈ ਪੰਜਾਬ ਸਰਕਾਰ ਤੇ ਆਈ.ਆਈ.ਟੀ. ਰੂਪਨਗਰ ਨਾਲ ਹੋਇਆ ਸਮਝੌਤਾ ਪੰਜਾਬ ਸਰਕਾਰ ਤਕਨੀਕੀ ਸਿੱਖਿਆ ਦੇ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਭਵਿੱਖੀ ਸਕਿੱਲਾਂ ਨਾਲ ਲੈਸ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ – ਹਰਭਜਨ ਸਿੰਘ ਈਟੀਓ ਰੂਪਨਗਰ, 28 ਜੁਲਾਈ: ਤਕਨੀਕੀ ਸਿੱਖਿਆ ਅਤੇ ਸਕਿੱਲ […]
ਹੋਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਪ੍ਰਕਾਸ਼ਨਾਂ ਦੀ ਮਿਤੀ: 28/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਫਲਿੱਪਕਾਰਟ ਕੰਪਨੀ ਵੱਲੋਂ ਡਿਲਿਵਰੀ ਬੁਆਏ ਦੀਆਂ 50 ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਰੂਪਨਗਰ, 28 ਜੁਲਾਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ […]
ਹੋਰਛੇਤੀ ਪਛਾਣ ਅਤੇ ਸਮੇਂ ਸਿਰ ਇਲਾਜ ਹੈਪੇਟਾਈਟਸ ਤੋਂ ਬਚਾਅ ਲਈ ਜਰੂਰੀ: ਡਾ. ਬਲਵਿੰਦਰ ਕੌਰ
ਪ੍ਰਕਾਸ਼ਨਾਂ ਦੀ ਮਿਤੀ: 28/07/2025ਛੇਤੀ ਪਛਾਣ ਅਤੇ ਸਮੇਂ ਸਿਰ ਇਲਾਜ ਹੈਪੇਟਾਈਟਸ ਤੋਂ ਬਚਾਅ ਲਈ ਜਰੂਰੀ: ਡਾ. ਬਲਵਿੰਦਰ ਕੌਰ “ਵਿਸ਼ਵ ਹੈਪੇਟਾਈਟਸ ਦਿਵਸ” ਸੰਬੰਧੀ ਮੌਕੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕੀਤਾ ਗਿਆ ਜਾਗਰੂਕ ਰੂਪਨਗਰ, 28 ਜੁਲਾਈ: ਸਿਵਲ ਸਰਜਨ ਦਫਤਰ ਰੂਪਨਗਰ ਵਿਖੇ ਸਿਵਲ ਸਰਜਨ ਡਾ. ਬਲਵਿੰਦਰ ਕੌਰ ਦੀ ਅਗਵਾਈ ਹੇਠ “ਵਿਸ਼ਵ ਹੈਪੇਟਾਈਟਸ ਦਿਵਸ” ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ, ਇਸ ਮੌਕੇ ਤੇ […]
ਹੋਰਮੁੱਢਲੀ ਰਿਪੋਰਟ ਅਨੁਸਾਰ ਨਸ਼ਾ ਛੁਡਾਊ ਕੇਂਦਰ ਨਾਲ ਸਬੰਧਤ ਵੀਡੀਓ ਬੇਬੁਨਿਆਦ ਅਤੇ ਗੁੰਮਰਾਹਕੁੰਨ: ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 26/07/2025ਮੁੱਢਲੀ ਰਿਪੋਰਟ ਅਨੁਸਾਰ ਨਸ਼ਾ ਛੁਡਾਊ ਕੇਂਦਰ ਨਾਲ ਸਬੰਧਤ ਵੀਡੀਓ ਬੇਬੁਨਿਆਦ ਅਤੇ ਗੁੰਮਰਾਹਕੁੰਨ: ਸਿਵਲ ਸਰਜਨ ਡਿਪਟੀ ਕਮਿਸ਼ਨਰ ਨੇ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਮੁਫ਼ਤ ਇਲਾਜ ਪ੍ਰਾਪਤ ਕਰ ਰਹੇ 36 ਮਰੀਜ਼; 28 ਇਲਾਜ ਕੀਤੇ ਜਾਣ ਦਾ ਹੁਕਮ 64-ਏ ਐਨਡੀਪੀਐਸ ਐਕਟ ਰੂਪਨਗਰ, 26 ਜੁਲਾਈ: ਸਿਵਲ ਸਰਜਨ ਡਾ. ਬਲਵਿੰਦਰ ਕੌਰ ਨੇ ਅੱਜ ਸਪੱਸ਼ਟ ਕੀਤਾ […]
ਹੋਰਆਯੂਸ਼ਮਾਨ ਅਰੋਗਿਆ ਕੇਂਦਰ ਵਿੱਚ ਵੀ ਲੱਗਣਗੇ ਹੁਣ ਹਲਕਾਅ ਦੇ ਟੀਕੇ – ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 26/07/2025ਆਯੂਸ਼ਮਾਨ ਅਰੋਗਿਆ ਕੇਂਦਰ ਵਿੱਚ ਵੀ ਲੱਗਣਗੇ ਹੁਣ ਹਲਕਾਅ ਦੇ ਟੀਕੇ – ਸਿਵਲ ਸਰਜਨ ਰੂਪਨਗਰ, 26 ਜੁਲਾਈ: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਮੁਤਾਬਿਕ ਹੁਣ ਸੂਬੇ ਦੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਆਯੂਸ਼ਮਾਨ ਅਰੋਗਿਆ ਕੇਂਦਰਾਂ ਵਿੱਚ ਵੀ ਹਲਕਾਅ ਦੇ […]
ਹੋਰਫ੍ਰੌਇਡਨਬਰਗ ਵੱਲੋਂ 25 ਸਰਕਾਰੀ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੇ ਆਰ.ਓ. ਸਿਸਟਮ ਲਗਾਏ ਜਾਣਗੇ – ਡਿਪਟੀ ਕਮਿਸ਼ਨਰ ਵਰਜੀਤ ਵਾਲੀਆ
ਪ੍ਰਕਾਸ਼ਨਾਂ ਦੀ ਮਿਤੀ: 26/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਫ੍ਰੌਇਡਨਬਰਗ ਵੱਲੋਂ 25 ਸਰਕਾਰੀ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੇ ਆਰ.ਓ. ਸਿਸਟਮ ਲਗਾਏ ਜਾਣਗੇ – ਡਿਪਟੀ ਕਮਿਸ਼ਨਰ ਵਰਜੀਤ ਵਾਲੀਆ 9 ਸਰਕਾਰੀ ਸਕੂਲਾਂ ‘ਚ ਲਗਾਏ ਜਾ ਚੁੱਕੇ ਹਨ ਆਰ.ਓ. ਸਿਸਟਮ ਰੂਪਨਗਰ, 26 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬਹੁ-ਰਾਸ਼ਟਰੀ ਕੰਪਨੀ ਫ੍ਰੌਇਡਨਬਰਗ ਵੱਲੋਂ ਆਪਣੇ ਕਾਰਪੋਰੇਟ […]
ਹੋਰਖੇਤੀਬਾੜੀ ਮੰਤਰੀ ਵਲੋਂ ਕਿਸਾਨਾਂ ਨੂੰ ਰੋਜਾਨਾ ਆਪਣੇ ਖੇਤ ਦਾ ਨਿਰੀਖਣ ਕਰਨ ਦੀ ਅਪੀਲ
ਪ੍ਰਕਾਸ਼ਨਾਂ ਦੀ ਮਿਤੀ: 25/07/2025ਗੁਰਮੀਤ ਸਿੰਘ ਖੁੱਡੀਆਂ ਵੱਲੋਂ ਝੋਨੇ ਦੇ ਮੱਧਰੇਪਨ ਦੇ ਰੋਗ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਖੇਤੀਬਾੜੀ ਮੰਤਰੀ ਵਲੋਂ ਕਿਸਾਨਾਂ ਨੂੰ ਰੋਜਾਨਾ ਆਪਣੇ ਖੇਤ ਦਾ ਨਿਰੀਖਣ ਕਰਨ ਦੀ ਅਪੀਲ ਨਮੂਨੇ ਪੁਸ਼ਟੀ ਲਈ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਭੇਜੇ ਗਏ, ਬਿਮਾਰੀ ਕਾਬੂ ਹੇਠ ਮੋਰਿੰਡਾ, 25 ਜੁਲਾਈ: ਖੇਤੀਬਾੜੀ ਮੰਤਰੀ ਪੰਜਾਬ, ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਝੋਨੇ ਦੇ ਮੱਧਰੇਪਨ ਦੇ […]
ਹੋਰਸਬ ਡਿਵੀਜ਼ਨ ਪੱਧਰੀ ਨਾਟਕ ਮੁਕਾਬਲਿਆ ‘ਚ ਬੱਚਿਆਂ ਨੇ ਉਤਸ਼ਾਹ ਨਾਲ ਲਿਆ ਭਾਗ
ਪ੍ਰਕਾਸ਼ਨਾਂ ਦੀ ਮਿਤੀ: 25/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ‘ਯੁੱਧ ਨਸ਼ਿਆਂ ਵਿਰੁੱਧ’ ਸਬ ਡਿਵੀਜ਼ਨ ਪੱਧਰੀ ਨਾਟਕ ਮੁਕਾਬਲਿਆ ‘ਚ ਬੱਚਿਆਂ ਨੇ ਉਤਸ਼ਾਹ ਨਾਲ ਲਿਆ ਭਾਗ ਰੂਪਨਗਰ, 25 ਜੁਲਾਈ: ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲ਼ੀਆ ਦੇ ਨਿਰਦੇਸ਼ਾਂ ਅਨੁਸਾਰ ਅੱਜ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਸੁਚੇਤ ਕਰਨ ਲਈ ਅਤੇ […]
ਹੋਰਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਰੂਪਨਗਰ ਦੀ ਟੀਮ ਨੇ ਰੂਪਨਗਰ ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ‘ਤੇ ਕੀਤੀ ਚੈਕਿੰਗ
ਪ੍ਰਕਾਸ਼ਨਾਂ ਦੀ ਮਿਤੀ: 25/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਰੂਪਨਗਰ ਦੀ ਟੀਮ ਨੇ ਰੂਪਨਗਰ ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ‘ਤੇ ਕੀਤੀ ਚੈਕਿੰਗ ਰੂਪਨਗਰ, 25 ਜੁਲਾਈ: ਪੰਜਾਬ ਸਰਕਾਰ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਲਈ ਚਲਾਈ ਗਈ ਜੀਵਨਜਯੋਤ ਮੁਹਿੰਮ 2.0 ਤਹਿਤ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਰੂਪਨਗਰ ਦੀ ਟੀਮ […]
ਹੋਰਕਲਮਾ-ਨੂਰਪੁਰਬੇਦੀ-ਰੂਪਨਗਰ ਰੋਡ ‘ਤੇ ਆਉਣ ਜਾਣ ਵਾਲੇ ਹੈਵੀ ਓਵਰਲੋਡ ਭਾਰੀ ਗੱਡੀਆਂ/ਟਿੱਪਰਾਂ ਦੇ ਚੱਲਣ ‘ਤੇ ਪੂਰਨ ਪਾਬੰਦੀ
ਪ੍ਰਕਾਸ਼ਨਾਂ ਦੀ ਮਿਤੀ: 25/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕਲਮਾ-ਨੂਰਪੁਰਬੇਦੀ-ਰੂਪਨਗਰ ਰੋਡ ‘ਤੇ ਆਉਣ ਜਾਣ ਵਾਲੇ ਹੈਵੀ ਓਵਰਲੋਡ ਭਾਰੀ ਗੱਡੀਆਂ/ਟਿੱਪਰਾਂ ਦੇ ਚੱਲਣ ‘ਤੇ ਪੂਰਨ ਪਾਬੰਦੀ ਰੂਪਨਗਰ, 25 ਜੁਲਾਈ: ਵਧੀਕ ਜ਼ਿਲ੍ਹਾ ਮੈਜੀਸਟ੍ਰੇਟ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਭਾਰਤੀ ਸੁਰਕਸ਼ਾ ਸੰਹਿਤਾ 163 ਅਧੀਨ ਕਲਮਾ-ਨੂਰਪੁਰਬੇਦੀ-ਰੂਪਨਗਰ ਰੋਡ ਤੇ ਆਉਣ ਜਾਣ ਵਾਲੇ ਹੈਵੀ ਓਵਰਲੋਡ ਭਾਰੀ ਗੱਡੀਆਂ/ਟਿੱਪਰਾਂ ਦੇ ਚੱਲਣ ਤੇ […]
ਹੋਰਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 09 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ
ਪ੍ਰਕਾਸ਼ਨਾਂ ਦੀ ਮਿਤੀ: 25/07/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 09 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ ਰੂਪਨਗਰ, 25 ਜੁਲਾਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ […]
ਹੋਰ