ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

Filter by:

ਉਰਦੂ ਜ਼ੁਬਾਨ ਸਿੱਖਣ ਦਾ ਬੇਮਿਸਾਲ ਮੌਕਾ, ਨਵੇਂ ਦਾਖ਼ਲੇ ਸ਼ੁਰੂ

ਪ੍ਰਕਾਸ਼ਨਾਂ ਦੀ ਮਿਤੀ: 08/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਉਰਦੂ ਜ਼ੁਬਾਨ ਸਿੱਖਣ ਦਾ ਬੇਮਿਸਾਲ ਮੌਕਾ, ਨਵੇਂ ਦਾਖ਼ਲੇ ਸ਼ੁਰੂ ਭਾਸ਼ਾ ਵਿਭਾਗ ਪੰਜਾਬ ਦੀ ‘ਉਰਦੂ ਆਮੋਜ਼’ ਸਕੀਮ ਤਹਿਤ ਛੇ ਮਹੀਨਿਆਂ ਦਾ ਕੋਰਸ, ਦਾਖ਼ਲਾ ਫ਼ੀਸ ਕੇਵਲ 500 ਰੁਪਏ ਰੂਪਨਗਰ, 8 ਜੂਨ: ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਵੱਲੋਂ ਚਲਾਈ ਜਾ ਰਹੀ ਪ੍ਰਸਿੱਧ ਸਕੀਮ “ਉਰਦੂ ਆਮੋਜ਼” ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ, ਰੂਪਨਗਰ ਵੱਲੋਂ ਉਰਦੂ ਭਾਸ਼ਾ […]

ਹੋਰ

“ਖੇਤ ਬਚਾਓ ਅਭਿਆਨ” ਤਹਿਤ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

ਪ੍ਰਕਾਸ਼ਨਾਂ ਦੀ ਮਿਤੀ: 08/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਖੇਤ ਬਚਾਓ ਅਭਿਆਨ” ਤਹਿਤ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਤੇ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਬਵਾਨੀ ਖੁਰਦ ਵਿਖੇ ਜਾਗਰੂਕਤਾ ਕੈਂਪ ਆਯੋਜਿਤ ਰੂਪਨਗਰ, 8 ਜੂਨ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ “ਖੇਤ ਬਚਾਓ […]

ਹੋਰ

ਲੋਕਾਂ ਦਾ ਸਹਾਰਾ ਬਣਿਆ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ – ਸਿਵਲ ਸਰਜਨ ਰੂਪਨਗਰ

ਪ੍ਰਕਾਸ਼ਨਾਂ ਦੀ ਮਿਤੀ: 08/06/2026

ਲੋਕਾਂ ਦਾ ਸਹਾਰਾ ਬਣਿਆ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ – ਸਿਵਲ ਸਰਜਨ ਰੂਪਨਗਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰੂਪਨਗਰ ਜ਼ਿਲ੍ਹੇ ਵਿੱਚ ਕੁੱਲ 6537 ਮਰੀਜ਼ਾਂ ਦਾ ਹੋਇਆ ਮੁਫ਼ਤ ਇਲਾਜ ਰੂਪਨਗਰ, 08 ਜੂਨ: ‘ਮੁੱਖ ਮੰਤਰੀ ਸਿਹਤ ਯੋਜਨਾ’, ਜੋ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨਾਲ ਕੀਤਾ ਗਿਆ ਵਾਅਦਾ ਸੀ […]

ਹੋਰ

ਵੋਟਰ ਮੈਪਿੰਗ ਲਈ ਰੂਪਨਗਰ ਜ਼ਿਲ੍ਹੇ ਦੇ 696 ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪ

ਪ੍ਰਕਾਸ਼ਨਾਂ ਦੀ ਮਿਤੀ: 07/06/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵੋਟਰ ਮੈਪਿੰਗ ਲਈ ਰੂਪਨਗਰ ਜ਼ਿਲ੍ਹੇ ਦੇ 696 ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪ ਬੀਐਲਓ ਨੇ ਵੋਟਰਾਂ ਦੀ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਦਾ ਕੰਮਕਾਜ ਸੰਭਾਲਿਆ ਰੂਪਨਗਰ, 07 ਜੂਨ: ਪ੍ਰੀ-ਐਸ.ਆਈ.ਆਰ. ਮੁਹਿੰਮ ਤਹਿਤ ਮੌਜੂਦਾ ਵੋਟਰਾਂ ਦੀ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ […]

ਹੋਰ

ਦਿਵਿਆਂਗ ਵਿਅਕਤੀਆਂ ਅਤੇ ਸੀਨੀਅਰ ਸਿਟੀਜ਼ਨਾਂ ਲਈ 9 ਤੋਂ 11 ਜੂਨ ਤੱਕ ਅਸੈਸਮੈਂਟ ਕੈਂਪ ਲੱਗਣਗੇ

ਪ੍ਰਕਾਸ਼ਨਾਂ ਦੀ ਮਿਤੀ: 05/06/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਰੂਪਨਗਰ ਦਿਵਿਆਂਗ ਵਿਅਕਤੀਆਂ ਅਤੇ ਸੀਨੀਅਰ ਸਿਟੀਜ਼ਨਾਂ ਲਈ 9 ਤੋਂ 11 ਜੂਨ ਤੱਕ ਅਸੈਸਮੈਂਟ ਕੈਂਪ ਲੱਗਣਗੇ ਟਰਾਈਸਾਈਕਲ, ਵੀਲਚੇਅਰ, ਨਕਲੀ ਅੰਗ, ਹਿਅਰਿੰਗ ਏਡ, ਗੋਡੇ, ਗਰਦਨ ਤੇ ਸਰਵਾਈਕਲ ਸਹਾਇਕ ਉਪਕਰਣਾਂ ਸਮੇਤ ਹੋਰ ਲੋੜੀਂਦੇ ਸਾਧਨਾਂ ਲਈ ਅਸੈਸਮੈਂਟ ਕੀਤੀ ਜਾਵੇਗੀ ਰੈੱਡ ਕਰਾਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਹਾਇਕ ਉਪਕਰਣਾਂ ਲਈ ਵਿਸ਼ੇਸ਼ ਅਸੈਸਮੈਂਟ ਕੈਂਪ ਰੂਪਨਗਰ, 05 ਜੂਨ […]

ਹੋਰ

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਬੀ.ਐਲ.ਏ. ਅਤੇ ਬੀ.ਐਲ.ਓ. ਦੇ ਸਹਿਯੋਗ ਨਾਲ ਵੋਟਰ ਸੂਚੀ ਨੂੰ ਸ਼ੁੱਧ ਅਤੇ ਗਲਤੀ ਰਹਿਤ ਬਣਾਉਣ ਦੀ ਕੀਤੀ ਅਪੀਲ

ਪ੍ਰਕਾਸ਼ਨਾਂ ਦੀ ਮਿਤੀ: 05/06/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਬੀ.ਐਲ.ਏ. ਅਤੇ ਬੀ.ਐਲ.ਓ. ਦੇ ਸਹਿਯੋਗ ਨਾਲ ਵੋਟਰ ਸੂਚੀ ਨੂੰ ਸ਼ੁੱਧ ਅਤੇ ਗਲਤੀ ਰਹਿਤ ਬਣਾਉਣ ਦੀ ਕੀਤੀ ਅਪੀਲ ਐੱਸ.ਆਈ.ਆਰ.-2026 ਤਹਿਤ ਵੋਟਰ ਸੂਚੀ ਦੀ ਸੁਧਾਈ ਲਈ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਰੂਪਨਗਰ, 05 ਜੂਨ: ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਸੁਧਾਈ ਲਈ […]

ਹੋਰ

ਐਨ.ਸੀ.ਸੀ. ਕੈਡਿਟਾਂ ਨੂੰ ਫਸਟ ਏਡ ਅਤੇ ਸੀ.ਪੀ.ਆਰ. ਸਬੰਧੀ ਦਿੱਤੀ ਗਈ ਵਿਸ਼ੇਸ਼ ਸਿਖਲਾਈ

ਪ੍ਰਕਾਸ਼ਨਾਂ ਦੀ ਮਿਤੀ: 05/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਐਨ.ਸੀ.ਸੀ. ਕੈਡਿਟਾਂ ਨੂੰ ਫਸਟ ਏਡ ਅਤੇ ਸੀ.ਪੀ.ਆਰ. ਸਬੰਧੀ ਦਿੱਤੀ ਗਈ ਵਿਸ਼ੇਸ਼ ਸਿਖਲਾਈ ਰੂਪਨਗਰ, 05 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਧ ਤੋਂ ਵੱਧ ਲੋਕਾਂ ਨੂੰ ਫਸਟ ਏਡ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਐਨ.ਸੀ.ਸੀ. ਅਕੈਡਮੀ, ਰੂਪਨਗਰ ਵਿਖੇ 400 ਐਨ.ਸੀ.ਸੀ. ਕੈਡਿਟਾਂ ਲਈ ਚੱਲ ਰਹੇ ਸਿਖਲਾਈ ਕੈਂਪ […]

ਹੋਰ

ਖੇਤ ਬਚਾਓ ਅਭਿਆਨ ਤਹਿਤ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

ਪ੍ਰਕਾਸ਼ਨਾਂ ਦੀ ਮਿਤੀ: 04/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਖੇਤ ਬਚਾਓ ਅਭਿਆਨ ਤਹਿਤ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਰੂਪਨਗਰ, 4 ਜੂਨ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਰੂਪਨਗਰ ਵੱਲੋਂ “ਖੇਤ ਬਚਾਓ ਅਭਿਆਨ” ਤਹਿਤ ਪਿੰਡ ਡੂਮੇਵਾਲ, ਬਲਾਕ ਨੂਰਪੁਰ ਬੇਦੀ ਵਿਖੇ ਫਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ […]

ਹੋਰ

7 ਜੂਨ ਨੂੰ ਜ਼ਿਲ੍ਹੇ ਭਰ ਦੇ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਵੋਟਰ ਕੈਂਪ – ਜ਼ਿਲ੍ਹਾ ਚੋਣ ਅਫ਼ਸਰ

ਪ੍ਰਕਾਸ਼ਨਾਂ ਦੀ ਮਿਤੀ: 04/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 7 ਜੂਨ ਨੂੰ ਜ਼ਿਲ੍ਹੇ ਭਰ ਦੇ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਵੋਟਰ ਕੈਂਪ – ਜ਼ਿਲ੍ਹਾ ਚੋਣ ਅਫ਼ਸਰ 2003 ਦੀ ਵੋਟਰ ਸੂਚੀ ਨਾਲ ਮੈਪ ਨਾ ਹੋਈਆਂ ਵੋਟਾਂ ਨੂੰ ਮੈਪ ਕਰਵਾਉਣ ਦਾ ਮੌਕਾ, ਸਾਰੇ ਬੀ.ਐੱਲ.ਓ. ਬੂਥਾਂ ਤੇ ਰਹਿਣਗੇ ਹਾਜ਼ਰ ਰੂਪਨਗਰ, 04 ਜੂਨ: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ […]

ਹੋਰ

ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਸਮੂਹ ਵਿਭਾਗ ਪਹਿਲਾਂ ਤੋਂ ਹੀ ਮੁਕੰਮਲ ਤਿਆਰੀਆਂ ਯਕੀਨੀ ਬਣਾਉਣ – ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 04/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਸਮੂਹ ਵਿਭਾਗ ਪਹਿਲਾਂ ਤੋਂ ਹੀ ਮੁਕੰਮਲ ਤਿਆਰੀਆਂ ਯਕੀਨੀ ਬਣਾਉਣ – ਡਿਪਟੀ ਕਮਿਸ਼ਨਰ ਫਲੱਡ ਸੀਜ਼ਨ ਸਬੰਧੀ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਰੂਪਨਗਰ, 04 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ […]

ਹੋਰ

ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਨੇ ਦਾਊਦਪੁਰ ਅਤੇ ਫੱਸੇ ਬੰਨਾ ਦਾ ਕੀਤਾ ਦੌਰਾ

ਪ੍ਰਕਾਸ਼ਨਾਂ ਦੀ ਮਿਤੀ: 03/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਨੇ ਦਾਊਦਪੁਰ ਅਤੇ ਫੱਸੇ ਬੰਨਾ ਦਾ ਕੀਤਾ ਦੌਰਾ ਸ੍ਰੀ ਚਮਕੌਰ ਸਾਹਿਬ, 03 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਪਿੰਡ ਦਾਊਦਪੁਰ ਅਤੇ ਫੱਸੇ ਬੰਨਾ ਵਿਖੇ ਹੜ੍ਹਾਂ ਦੇ ਮੱਦੇਨਜ਼ਰ ਸੰਵੇਦਨਸ਼ੀਲ ਸਥਾਨਾਂ ਦਾ ਦੌਰਾ […]

ਹੋਰ

“ਖੇਤ ਬਚਾਓ ਅਭਿਆਨ” ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 03/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਖੇਤ ਬਚਾਓ ਅਭਿਆਨ” ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੀਤਾ ਰੂਪਨਗਰ, 03 ਜੂਨ: ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ), ਰੋਪੜ ਵੱਲੋਂ “ਖੇਤ ਬਚਾਓ ਅਭਿਆਨ” ਤਹਿਤ ਬਲਾਕ ਸ਼੍ਰੀ ਚਮਕੌਰ ਸਾਹਿਬ ਪਿੰਡ ਅਮਰਾਲੀ ਵਿਖੇ ਫਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਕਿਸਾਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। […]

ਹੋਰ

ਟੀਬੀ ਦੇ ਖਾਤਮੇ ਲਈ “ਟੀ.ਬੀ. ਮੁਕਤ ਭਾਰਤ” ਐਪ ਸਾਬਿਤ ਹੋਵੇਗੀ ਕਾਰਗਰ ਉਪਰਾਲਾ – ਡਾ. ਰਮਨ ਗੁਪਤਾ

ਪ੍ਰਕਾਸ਼ਨਾਂ ਦੀ ਮਿਤੀ: 03/06/2026

ਟੀਬੀ ਦੇ ਖਾਤਮੇ ਲਈ “ਟੀ.ਬੀ. ਮੁਕਤ ਭਾਰਤ” ਐਪ ਸਾਬਿਤ ਹੋਵੇਗੀ ਕਾਰਗਰ ਉਪਰਾਲਾ – ਡਾ. ਰਮਨ ਗੁਪਤਾ ਸਿਹਤ ਵਿਭਾਗ ਰੂਪਨਗਰ ਵੱਲੋਂ “ਟੀ.ਬੀ. ਮੁਕਤ ਭਾਰਤ” ਐਪ ਦੀ ਕੀਤੀ ਗਈ ਸ਼ੁਰੂਆਤ ਹੁਣ ਟੀ.ਬੀ. ਸਬੰਧੀ ਹਰ ਸਵਾਲ ਦਾ ਜਵਾਬ ਬਸ ਇਕ ਕਲਿੱਕ ਵਿੱਚ – ਸਿਵਲ ਸਰਜਨ ਰੂਪਨਗਰ, 03 ਜੂਨ: ਸਿਹਤ ਵਿਭਾਗ ਰੂਪਨਗਰ ਵੱਲੋਂ ਸਿਵਲ ਸਰਜਨ ਡਾ. ਰਮਨ ਗੁਪਤਾ ਦੀ […]

ਹੋਰ

ਨਵੇਂ ਉਸਾਰੇ ਜਾ ਰਹੇ ਬੱਸ ਸਟੈਂਡ ਦੀ ਆਖਰੀ ਪੜਾਅ ਦੀ ਉਸਾਰੀ ਲਈ 4.71 ਕਰੋੜ ਰੁਪਏ ਦੀ ਰਾਸ਼ੀ ਜਾਰੀ

ਪ੍ਰਕਾਸ਼ਨਾਂ ਦੀ ਮਿਤੀ: 03/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਵੇਂ ਉਸਾਰੇ ਜਾ ਰਹੇ ਬੱਸ ਸਟੈਂਡ ਦੀ ਆਖਰੀ ਪੜਾਅ ਦੀ ਉਸਾਰੀ ਲਈ 4.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਡਿਪਟੀ ਕਮਿਸ਼ਨਰ ਵੱਲੋਂ ਸਾਈਟ ਦਾ ਦੌਰਾ, ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਰੂਪਨਗਰ, 3 ਜੂਨ: ਬਾਈਪਾਸ ਰੋਡ ਉੱਤੇ ਨਵੇਂ ਬਣਾਏ ਜਾ ਰਹੇ ਆਧੁਨਿਕ ਬੱਸ ਸਟੈਂਡ ਦੀ ਆਖਰੀ ਪੜਾਅ ਦੀ […]

ਹੋਰ

ਜ਼ਿਲ੍ਹਾ ਮੈਜਿਸਟਰੇਟ ਨੇ ਰੂਪਨਗਰ ਵਿਖੇ ਵੱਖ-ਵੱਖ ਹਦਾਇਤਾਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ

ਪ੍ਰਕਾਸ਼ਨਾਂ ਦੀ ਮਿਤੀ: 02/06/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਮੈਜਿਸਟਰੇਟ ਨੇ ਰੂਪਨਗਰ ਵਿਖੇ ਵੱਖ-ਵੱਖ ਹਦਾਇਤਾਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਰੂਪਨਗਰ, 2 ਜੂਨ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਮਨੁੱਖੀ ਜੀਵਨ ਦੀ ਸੁਰੱਖਿਆ, ਜਨਤਕ ਕਾਨੂੰਨ-ਵਿਵਸਥਾ ਅਤੇ ਜਨਤਕ ਸੁਰੱਖਿਆ ਦੇ ਹਿੱਤ […]

ਹੋਰ

ਜ਼ਿਲ੍ਹੇ ਦੀਆਂ ਵੱਖ-ਵੱਖ ਸੜਕਾਂ ਦੀਆਂ ਓਵਰਲੋਡ ਵਾਹਨਾਂ ਅਤੇ ਟਿੱਪਰਾਂ ਤੇ ਲਗਾਈ ਪਾਬੰਦੀ

ਪ੍ਰਕਾਸ਼ਨਾਂ ਦੀ ਮਿਤੀ: 01/06/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹੇ ਦੀਆਂ ਵੱਖ-ਵੱਖ ਸੜਕਾਂ ਦੀਆਂ ਓਵਰਲੋਡ ਵਾਹਨਾਂ ਅਤੇ ਟਿੱਪਰਾਂ ਤੇ ਲਗਾਈ ਪਾਬੰਦੀ ਰੂਪਨਗਰ, 01 ਜੂਨ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ, ਆਈ.ਏ.ਐਸ. ਨੇ ਜਨਤਕ ਸੁਰੱਖਿਆ, ਆਵਾਜਾਈ ਦੇ ਸੁਚਾਰੂ ਪ੍ਰਬੰਧ, ਸੜਕਾਂ ਦੀ ਸੁਰੱਖਿਆ ਅਤੇ ਵਿਦਿਅਕ ਸੰਸਥਾਵਾਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ […]

ਹੋਰ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 02 ਜੂਨ ਨੂੰ

ਪ੍ਰਕਾਸ਼ਨਾਂ ਦੀ ਮਿਤੀ: 01/06/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 02 ਜੂਨ ਨੂੰ ਰੂਪਨਗਰ 1 ਜੂਨ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ […]

ਹੋਰ

ਰੋਪੜ ਪ੍ਰਸ਼ਾਸਨ ਵੱਲੋਂ ਗੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ, ਇੱਕ ਹੀ ਰਾਤ ਵਿੱਚ 7 ਪੋਕਲੈਨ ਮਸ਼ੀਨਾਂ ਜ਼ਬਤ

ਪ੍ਰਕਾਸ਼ਨਾਂ ਦੀ ਮਿਤੀ: 01/06/2026

ਰੋਪੜ ਪ੍ਰਸ਼ਾਸਨ ਵੱਲੋਂ ਗੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ, ਇੱਕ ਹੀ ਰਾਤ ਵਿੱਚ 7 ਪੋਕਲੈਨ ਮਸ਼ੀਨਾਂ ਜ਼ਬਤ ਰੂਪਨਗਰ, 1 ਜੂਨ: ਰੋਪੜ ਪ੍ਰਸ਼ਾਸਨ ਵੱਲੋਂ ਗੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਸਭ ਤੋਂ ਵੱਡੀ ਕਾਰਵਾਈ ਕਰਦਿਆਂ ਇੱਕ ਹੀ ਰਾਤ ਵਿੱਚ 7 ਪੋਕਲੈਨ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਅਤੇ ਐਸ.ਐਸ.ਪੀ. ਰੂਪਨਗਰ ਮਨਿੰਦਰ ਸਿੰਘ ਦੇ ਨਿਰਦੇਸ਼ਾਂ ਹੇਠ ਐਸ.ਡੀ.ਐਮ. […]

ਹੋਰ

ਸਿਹਤ ਵਿਭਾਗ ਰੂਪਨਗਰ ਵੱਲੋਂ “ਵਿਸ਼ਵ ਤੰਬਾਕੂ ਰਹਿਤ ਦਿਵਸ” ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਪ੍ਰਕਾਸ਼ਨਾਂ ਦੀ ਮਿਤੀ: 01/06/2026

ਤੰਬਾਕੂ ਪਦਾਰਥਾਂ ਦਾ ਸੇਵਨ ਸਿਹਤ ਲਈ ਹਾਨੀਕਾਰਕ – ਸਿਵਲ ਸਰਜਨ ਸਿਹਤ ਵਿਭਾਗ ਰੂਪਨਗਰ ਵੱਲੋਂ “ਵਿਸ਼ਵ ਤੰਬਾਕੂ ਰਹਿਤ ਦਿਵਸ” ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ ਰੂਪਨਗਰ, 01 ਜੂਨ: ਸਿਹਤ ਵਿਭਾਗ ਰੂਪਨਗਰ ਵੱਲੋਂ “ਵਿਸ਼ਵ ਤੰਬਾਕੂ ਰਹਿਤ ਦਿਵਸ” ਸਬੰਧੀ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਰੂਪਨਗਰ ਵਿਖੇ ਡੀਡੀਐਚਓ ਕਮ ਨੋਡਲ ਅਫ਼ਸਰ ਕੋਟਪਾ ਐਕਟ ਡਾ. […]

ਹੋਰ

ਵੋਟਾਂ ਦੀ ਗਿਣਤੀ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ – ਚੋਣ ਅਬਜ਼ਰਵਰ

ਪ੍ਰਕਾਸ਼ਨਾਂ ਦੀ ਮਿਤੀ: 28/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵੋਟਾਂ ਦੀ ਗਿਣਤੀ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ – ਚੋਣ ਅਬਜ਼ਰਵਰ ਵੋਟਾਂ ਦੀ ਗਿਣਤੀ ਸਬੰਧੀ ਕੀਤੇ ਗਏ ਪ੍ਰਬੰਧਾਂ ਦੀ ਕੀਤੀ ਗਈ ਸਮੀਖਿਆ ਰੂਪਨਗਰ, 28 ਮਈ: ਚੋਣ ਅਬਜ਼ਰਵਰ ਸ. ਜਗਜੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹੇ ਦੇ ਸਮੂਹ ਉਪ […]

ਹੋਰ

ਨਾਇਲਟ ਰੋਪੜ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਨਾਲ ਐਮ.ਓ.ਯੂ. ਸਾਇਨ ਕੀਤਾ ਗਿਆ

ਪ੍ਰਕਾਸ਼ਨਾਂ ਦੀ ਮਿਤੀ: 27/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਨਾਇਲਟ ਰੋਪੜ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਨਾਲ ਐਮ.ਓ.ਯੂ. ਸਾਇਨ ਕੀਤਾ ਗਿਆ ਰੂਪਨਗਰ, 27 ਮਈ: ਨੈਸ਼ਨਲ ਇੰਸਟੀਚਿਊਟ ਆਫ ਇਲੈਕਟ੍ਰਾਨਿਕਸ ਐਂਡ ਇਨਫਾਰਮੇਸ਼ਨ ਟੈਕਨਾਲੋਜੀ (ਨਾਇਲਟ) ਰੋਪੜ ਅਤੇ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਵਿਚਕਾਰ ਅਕਾਦਮਿਕ ਸਹਿਯੋਗ, ਤਕਨੀਕੀ ਸਿਖਲਾਈ, ਖੋਜ ਸਹਿਕਾਰਤਾ, ਡਿਜੀਟਲ ਲਰਨਿੰਗ ਅਤੇ ਉਦਯੋਗ-ਕੇਂਦਰਿਤ ਹੁਨਰ ਵਿਕਾਸ ਨੂੰ ਉਤਸਾਹਿਤ ਕਰਨ ਲਈ ਇੱਕ ਸਮਝੌਤਾ ਪੱਤਰ […]

ਹੋਰ

ਜ਼ਿਲ੍ਹਾ ਮੈਜਿਸਟਰੇਟ ਨੇ ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜ਼ੋਨ’ ਘੋਸ਼ਿਤ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 27/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਮੈਜਿਸਟਰੇਟ ਨੇ ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜ਼ੋਨ’ ਘੋਸ਼ਿਤ ਕੀਤਾ ਰੂਪਨਗਰ, 27 ਮਈ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ/ਨਗਰ ਨਿਗਮ ਅਤੇ ਨਗਰ ਪੰਚਾਇਤ ਦੀਆਂ […]

ਹੋਰ

ਚੋਣ ਗਿਣਤੀ ਦੌਰਾਨ ਕਾਊਂਟਿੰਗ ਸੈਂਟਰਾਂ ਵਿੱਚ ਮੋਬਾਇਲ ਫੋਨ ਦੀ ਵਰਤੋਂ ਮਨਾਹੀ – ਜ਼ਿਲ੍ਹਾ ਮੈਜਿਸਟਰੇਟ

ਪ੍ਰਕਾਸ਼ਨਾਂ ਦੀ ਮਿਤੀ: 27/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਚੋਣ ਗਿਣਤੀ ਦੌਰਾਨ ਕਾਊਂਟਿੰਗ ਸੈਂਟਰਾਂ ਵਿੱਚ ਮੋਬਾਇਲ ਫੋਨ ਦੀ ਵਰਤੋਂ ਮਨਾਹੀ – ਜ਼ਿਲ੍ਹਾ ਮੈਜਿਸਟਰੇਟ ਰੂਪਨਗਰ, 27 ਮਈ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ/ਨਗਰ ਨਿਗਮ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੀ […]

ਹੋਰ

ਜ਼ਿਲ੍ਹਾ ਮੈਜਿਸਟਰੇਟ ਨੇ ਕਾਊਂਟਿੰਗ ਸੈਂਟਰਾਂ ‘ਚ ਕੀਤੀ ਛੁੱਟੀ

ਪ੍ਰਕਾਸ਼ਨਾਂ ਦੀ ਮਿਤੀ: 27/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਮੈਜਿਸਟਰੇਟ ਨੇ ਕਾਊਂਟਿੰਗ ਸੈਂਟਰਾਂ ‘ਚ ਕੀਤੀ ਛੁੱਟੀ ਰੂਪਨਗਰ, 27 ਮਈ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ/ਨਗਰ ਨਿਗਮ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੀ ਗਿਣਤੀ 29 ਮਈ 2026 ਨੂੰ ਜ਼ਿਲ੍ਹੇ ਬਣਾਏ ਗਏ ਕਾਊਂਟਿੰਗ ਸੈਂਟਰਾਂ ਵਿੱਚ ਕੀਤੀ ਜਾਣੀ ਹੈ ਜਿਸ ਦੇ ਮੱਦੇਨਜ਼ਰ ਉਕਤ […]

ਹੋਰ

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵਿਖੇ ਡੇਅਰੀ ਫਾਰਮਿੰਗ ਵਿਸ਼ੇ ਤੇ ਸਿਖਲਾਈ ਕੋਰਸ ਦਾ ਕੀਤਾ ਗਿਆ ਆਯੋਜਨ

ਪ੍ਰਕਾਸ਼ਨਾਂ ਦੀ ਮਿਤੀ: 27/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵਿਖੇ ਡੇਅਰੀ ਫਾਰਮਿੰਗ ਵਿਸ਼ੇ ਤੇ ਸਿਖਲਾਈ ਕੋਰਸ ਦਾ ਕੀਤਾ ਗਿਆ ਆਯੋਜਨ ਰੂਪਨਗਰ, 27 ਮਈ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਭਾਰਤੀ ਖੇਤੀ ਖੋਜ ਪਰਿਸ਼ਦ ਦੀ ਅਗਵਾਈ ਅਧੀਨ, ਕੇਵੀਕੇ ਰੋਪੜ ਵੱਲੋਂ 12 ਮਈ ਤੋਂ 26 ਮਈ 2026 ਤੱਕ ਡੇਅਰੀ ਫਾਰਮਿੰਗ ਵਿਸ਼ੇ ‘ਤੇ 15 ਦਿਨਾਂ ਦਾ ਵੋਕੇਸ਼ਨਲ ਟ੍ਰੇਨਿੰਗ ਕੋਰਸ […]

ਹੋਰ

ਪੋਲਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ

ਪ੍ਰਕਾਸ਼ਨਾਂ ਦੀ ਮਿਤੀ: 26/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੋਲਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ ਜ਼ਿਲ੍ਹੇ ਵਿੱਚ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਹੋ ਰਹੀ ਹੈ ਵੋਟਿੰਗ : ਡਿਪਟੀ ਕਮਿਸ਼ਨਰ ਰੂਪਨਗਰ, 26 ਮਈ: ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ 26 ਮਈ ਨੂੰ ਹੋ ਰਹੀ ਪੋਲਿੰਗ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ […]

ਹੋਰ

92 ਵਾਰਡਾਂ ਵਿੱਚ 138 ਪੋਲਿੰਗ ਬੂਥਾਂ ’ਤੇ ਹੋਵੇਗੀ ਵੋਟਿੰਗ, ਸੰਵੇਦਨਸ਼ੀਲ ਖੇਤਰਾਂ ਵਿੱਚ ਵਾਧੂ ਪੁਲਿਸ ਤਾਇਨਾਤ : ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 26/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ 92 ਵਾਰਡਾਂ ਵਿੱਚ 138 ਪੋਲਿੰਗ ਬੂਥਾਂ ’ਤੇ ਹੋਵੇਗੀ ਵੋਟਿੰਗ, ਸੰਵੇਦਨਸ਼ੀਲ ਖੇਤਰਾਂ ਵਿੱਚ ਵਾਧੂ ਪੁਲਿਸ ਤਾਇਨਾਤ : ਡਿਪਟੀ ਕਮਿਸ਼ਨਰ ਸ਼ਾਂਤਮਈ ਅਤੇ ਨਿਰਪੱਖ ਚੋਣਾਂ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਤਿਆਰ : ਐੱਸ.ਐੱਸ.ਪੀ. ਰੂਪਨਗਰ, 25 ਮਈ: […]

ਹੋਰ

ਸ੍ਰੀ ਚਮਕੌਰ ਸਾਹਿਬ ਦੇ 11 ਵਾਰਡਾਂ ਲਈ ਵੋਟਿੰਗ 26 ਮਈ ਨੂੰ ਹੋਵੇਗੀ- ਅਦਿੱਤਿਆ ਡੇਚਲਵਾਲ

ਪ੍ਰਕਾਸ਼ਨਾਂ ਦੀ ਮਿਤੀ: 26/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸ੍ਰੀ ਚਮਕੌਰ ਸਾਹਿਬ ਦੇ 11 ਵਾਰਡਾਂ ਲਈ ਵੋਟਿੰਗ 26 ਮਈ ਨੂੰ ਹੋਵੇਗੀ- ਅਦਿੱਤਿਆ ਡੇਚਲਵਾਲ ਪੋਲਿੰਗ ਪਾਰਟੀਆਂ ਰਵਾਨਾ, ਪ੍ਰਸ਼ਾਸਨ ਵੱਲੋਂ ਪੂਰੇ ਇੰਤਜ਼ਾਮ- ਡਿਪਟੀ ਕਮਿਸ਼ਨਰ ਸ੍ਰੀ ਚਮਕੌਰ ਸਾਹਿਬ, 25 ਮਈ: ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੇ 13 ਵਾਰਡਾਂ ਲਈ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰ ਦਿੱਤਾ […]

ਹੋਰ

26 ਮਈ ਨੂੰ ਮੋਰਿੰਡਾ ਨਗਰ ਕੌਂਸਲ ਚੋਣਾਂ ਲਈ ਹੋਵੇਗੀ ਵੋਟਿੰਗ- ਸ਼੍ਰੀ ਅਦਿੱਤਿਆ ਡੇਚਲਵਾਲ

ਪ੍ਰਕਾਸ਼ਨਾਂ ਦੀ ਮਿਤੀ: 26/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 26 ਮਈ ਨੂੰ ਮੋਰਿੰਡਾ ਨਗਰ ਕੌਂਸਲ ਚੋਣਾਂ ਲਈ ਹੋਵੇਗੀ ਵੋਟਿੰਗ- ਸ਼੍ਰੀ ਅਦਿੱਤਿਆ ਡੇਚਲਵਾਲ 15 ਵਾਰਡਾਂ ਦੇ 22 ਪੋਲਿੰਗ ਸਟੇਸ਼ਨਾਂ ‘ਤੇ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ- ਡਿਪਟੀ ਕਮਿਸ਼ਨਰ ਮੋਰਿੰਡਾ, 25 ਮਈ: ਨਗਰ ਕੌਂਸਲ ਮੋਰਿੰਡਾ ਦੀਆਂ ਚੋਣਾਂ ਲਈ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ 15 ਵਾਰਡਾਂ ਵਿੱਚ ਸਥਾਪਿਤ 22 ਪੋਲਿੰਗ ਸਟੇਸ਼ਨਾਂ ‘ਤੇ […]

ਹੋਰ

ਡਿਪਟੀ ਕਮਿਸ਼ਨਰ ਵੱਲੋਂ ਮਿੰਨੀ ਸਕੱਤਰੇਤ ਦੇ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ

ਪ੍ਰਕਾਸ਼ਨਾਂ ਦੀ ਮਿਤੀ: 25/05/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਮਿੰਨੀ ਸਕੱਤਰੇਤ ਦੇ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਗਰਮੀ ਦੇ ਮੌਸਮ ਦੌਰਾਨ ਲੋਕਾਂ ਨੂੰ ਸਮੇਂ ਸਿਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ- ਡਿਪਟੀ ਕਮਿਸ਼ਨਰ ਰੂਪਨਗਰ, 25 ਮਈ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਦਫ਼ਤਰਾਂ ਦੇ […]

ਹੋਰ