ਪ੍ਰੈੱਸ ਅਧਿਕਾਰਿਤ ਰਿਪੋਰਟ

Filter by:

“ਫੂਲ ਖੁਰਦ ਦੇ ਝੁੱਗੀ ਖੇਤਰਾਂ ‘ਚ ਵੈਕਟਰ-ਜਨਿਤ ਬਿਮਾਰੀਆਂ ਵਿਰੁੱਧ ਜਾਗਰੂਕਤਾ ਅਤੇ ਫੌਗਿੰਗ ਮੁਹਿੰਮ”

ਪ੍ਰਕਾਸ਼ਨਾਂ ਦੀ ਮਿਤੀ: 03/04/2025

“ਫੂਲ ਖੁਰਦ ਦੇ ਝੁੱਗੀ ਖੇਤਰਾਂ ‘ਚ ਵੈਕਟਰ-ਜਨਿਤ ਬਿਮਾਰੀਆਂ ਵਿਰੁੱਧ ਜਾਗਰੂਕਤਾ ਅਤੇ ਫੌਗਿੰਗ ਮੁਹਿੰਮ” ਰੂਪਨਗਰ, 3 ਅਪ੍ਰੈਲ: ਆਯੁਸ਼ਮਾਨ ਅਰੋਗਿਆ ਕੇਂਦਰ, ਫੂਲ ਖੁਰਦ ਦੀ ਪੈਰਾ-ਮੈਡੀਕਲ ਟੀਮ ਵੱਲੋਂ 03 ਅਪਰੈਲ 2025 ਨੂੰ ਝੁੱਗੀਆਂ ਖੇਤਰਾਂ ਵਿੱਚ ਵੈਕਟਰ-ਜਨਿਤ ਬਿਮਾਰੀਆਂ (ਮਲੇਰੀਆ, ਡੇਂਗੂ, ਚਿਕਨਗੁਨਿਆ ਆਦਿ) ਬਾਰੇ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਹ ਜਾਗਰੂਕਤਾ ਮੁਹਿੰਮ ਸੈਨਿਟਰੀ ਇੰਸਪੈਕਟਰ ਜਗਤਾਰ ਸਿੰਘ ਅਤੇ ਸਿਹਤ […]

Additional District Magistrate declares Ropar-Morinda Road (near Sahibzada Ajit Singh Academy) as 'No Truck Zone' from 07 am to 05 pm

ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਪੈਂਦੇ ਸਤਲੁਜ ਦਰਿਆ ਅਤੇ ਹੋਰ ਵੱਖ-ਵੱਖ ਨਹਿਰਾਂ ਵਿੱਚ ਨਹਾਉਣ ਉਤੇ ਪੂਰਨ ਪਾਬੰਦੀ

ਪ੍ਰਕਾਸ਼ਨਾਂ ਦੀ ਮਿਤੀ: 03/04/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਪੈਂਦੇ ਸਤਲੁਜ ਦਰਿਆ ਅਤੇ ਹੋਰ ਵੱਖ-ਵੱਖ ਨਹਿਰਾਂ ਵਿੱਚ ਨਹਾਉਣ ਉਤੇ ਪੂਰਨ ਪਾਬੰਦੀ ਰੂਪਨਗਰ, 03 ਅਪ੍ਰੈਲ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਪੈਂਦੇ ਸਤਲੁਜ ਦਰਿਆ ਅਤੇ ਹੋਰ ਵੱਖ-ਵੱਖ ਨਹਿਰਾਂ ਵਿੱਚ […]

Along with the physical health of children, mental health is also very important.

ਬੱਚਿਆਂ ਦੀ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਵੀ ਬਹੁਤ ਜਰੂਰੀ

ਪ੍ਰਕਾਸ਼ਨਾਂ ਦੀ ਮਿਤੀ: 03/04/2025

: ਬੱਚਿਆਂ ਦੀ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਵੀ ਬਹੁਤ ਜਰੂਰੀ ਬੱਚਿਆਂ ਦੀ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਵੀ ਬਹੁਤ ਜਰੂਰੀ ਸਿਹਤ ਵਿਭਾਗ ਨੇ ਮਾਡਲ ਮਿਡਲ ਸਕੂਲ ਵਿਖੇ ਮਾਨਸਿਕ ਸਿਹਤ ਜਾਗਰੂਕਤਾ ਕੈਂਪ ਲਗਾਇਆ ਰੂਪਨਗਰ, 03 ਅਪ੍ਰੈਲ: ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਮਾਡਲ ਮਿਡਲ ਸਕੂਲ ਰੂਪਨਗਰ […]

Placement camp-cum-self-employment camp at District Employment and Entrepreneurship Bureau Rupnagar today

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨਾਂ ਦੀ ਮਿਤੀ: 03/04/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 3 ਅਪ੍ਰੈਲ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਉਪਰਾਲੇ ਤਹਿਤ ਲਗਾਏ ਜਾਂਦੇ ਹਫਤਾਵਰੀ ਪਲੇਸਮੈਂਟ ਕੈਂਪਾ ਦੀ ਲੜੀ ਤਹਿਤ ਅੱਜ ਸਵੇਰੇ 10:00 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ […]

The Civil Surgeon, while holding a meeting with the Mass Media Wing and BEEs, directed to make the general public more aware about health schemes.

ਸਿਵਲ ਸਰਜਨ ਨੇ ਮਾਸ ਮੀਡੀਆ ਵਿੰਗ ਅਤੇ ਬੀ.ਈ.ਈਜ਼ ਨਾਲ ਮੀਟਿੰਗ ਕਰਦਿਆਂ ਸਿਹਤ ਸਕੀਮਾਂ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਕੀਤੀ ਹਦਾਇਤ

ਪ੍ਰਕਾਸ਼ਨਾਂ ਦੀ ਮਿਤੀ: 03/04/2025

ਸਿਵਲ ਸਰਜਨ ਨੇ ਮਾਸ ਮੀਡੀਆ ਵਿੰਗ ਅਤੇ ਬੀ.ਈ.ਈਜ਼ ਨਾਲ ਮੀਟਿੰਗ ਕਰਦਿਆਂ ਸਿਹਤ ਸਕੀਮਾਂ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਕੀਤੀ ਹਦਾਇਤ ਰੂਪਨਗਰ, 03 ਅਪ੍ਰੈਲ: ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਅਤੇ ਬੀ.ਈ.ਈਜ਼ ਦੀ ਮੀਟਿੰਗ ਹੋਈ। ਇਸ ਮੌਕੇ […]

Illegal properties being made by drugs peddlers will be seized: Deputy Commissioner

ਨਸ਼ੇ ਦੀ ਆੜ ‘ਚ ਬਣਾਈ ਨਜ਼ਾਇਜ ਪ੍ਰਾਪਰਟੀ ਨੂੰ ਜਬਤ ਕੀਤਾ ਜਾਵੇਗਾ: ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 03/04/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ‘‘ਯੁੱਧ ਨਸ਼ਿਆਂ ਵਿਰੁੱਧ’’ ਮੁਹਿੰਮ ਨਸ਼ੇ ਦੀ ਆੜ ‘ਚ ਬਣਾਈ ਨਜ਼ਾਇਜ ਪ੍ਰਾਪਰਟੀ ਨੂੰ ਜਬਤ ਕੀਤਾ ਜਾਵੇਗਾ: ਡਿਪਟੀ ਕਮਿਸ਼ਨਰ ਨਸ਼ਾ ਵਿਰੋਧੀ ਪੇਂਡੂ ਤੇ ਮੁਹੱਲਾ ਕਮੇਟੀਆਂ ਦੀ ਸ਼ਿਕਾਇਤਾਂ ਉਤੇ ਤੁਰੰਤ ਕਾਰਵਾਈ ਕਰਨ ਦੇ ਹੁਕਮ ਐਨ.ਡੀ.ਪੀ.ਐਸ ਐਕਟ ਅਧੀਨ ਵਿਅਕਤੀਆਂ ਦੀ ਜਾਇਦਾਦਾਂ ਤੋਂ ਇਲਾਵਾ ਉਨ੍ਹਾਂ ਦੇ ਰਿਸ਼ੇਤਦਾਰ, ਮਿੱਤਰ ਤੇ ਹੋਰ ਨੇੜਲੇ ਜਾਣਕਾਰਾਂ ਦੀ ਜਾਇਦਾਦਾਂ […]

Deputy Commissioner reviewed the arrangements made for wheat procurement in Mandi Sri Chamkaur Sahib and Morinda

ਡਿਪਟੀ ਕਮਿਸ਼ਨਰ ਨੇ ਮੰਡੀ ਸ਼੍ਰੀ ਚਮਕੌਰ ਸਾਹਿਬ ਤੇ ਮੌਰਿੰਡਾ ‘ਚ ਕਣਕ ਦੀ ਖ਼ਰੀਦ ਲਈ ਕੀਤੇ ਪ੍ਰਬੰਧਾ ਦਾ ਜਾਇਜਾ ਲਿਆ

ਪ੍ਰਕਾਸ਼ਨਾਂ ਦੀ ਮਿਤੀ: 02/04/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਮੰਡੀ ਸ਼੍ਰੀ ਚਮਕੌਰ ਸਾਹਿਬ ਤੇ ਮੌਰਿੰਡਾ ‘ਚ ਕਣਕ ਦੀ ਖ਼ਰੀਦ ਲਈ ਕੀਤੇ ਪ੍ਰਬੰਧਾ ਦਾ ਜਾਇਜਾ ਲਿਆ ਸ਼੍ਰੀ ਚਮਕੌਰ ਸਾਹਿਬ/ਮੋਰਿੰਡਾ, 02 ਅਪ੍ਰੈਲ: ਰੱਬੀ ਸੀਜਨ 2025-26 ਪੰਜਾਬ ਰਾਜ ਵਿੱਚ 1 ਅਪ੍ਰੈਲ, 2025 ਤੋਂ ਸ਼ੁਰੂ ਹੋ ਗਿਆ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਰੂਪਨਗਰ, ਸ਼੍ਰੀ ਵਰਜੀਤ […]

Special vaccination camp in Malikpur village: Another step towards a healthy future!

ਪਿੰਡ ਮਲਿਕਪੁਰ ‘ਚ ਵਿਸ਼ੇਸ਼ ਟੀਕਾਕਰਨ ਕੈਂਪ: ਸਿਹਤਮੰਦ ਭਵਿੱਖ ਲਈ ਇਕ ਹੋਰ ਕਦਮ!

ਪ੍ਰਕਾਸ਼ਨਾਂ ਦੀ ਮਿਤੀ: 02/04/2025

ਪਿੰਡ ਮਲਿਕਪੁਰ ‘ਚ ਵਿਸ਼ੇਸ਼ ਟੀਕਾਕਰਨ ਕੈਂਪ: ਸਿਹਤਮੰਦ ਭਵਿੱਖ ਲਈ ਇਕ ਹੋਰ ਕਦਮ! ਰੂਪਨਗਰ, 02 ਅਪ੍ਰੈਲ: ਆਯੂਸ਼ਮਾਨ ਆਰੋਗਿਆ ਕੇਂਦਰ, ਮਲਿਕਪੁਰ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦੇਸ਼ ਨਵਜਨਮਿਆ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਨੂੰ ਵੱਖ-ਵੱਖ ਰੋਗਾਂ ਤੋਂ ਬਚਾਉਣ ਲਈ ਮੁਫ਼ਤ ਟੀਕਾਕਰਨ ਸਹੂਲਤ ਪ੍ਰਦਾਨ ਕਰਨੀ ਸੀ। ਇਹ ਕੈਂਪ ਸਿਹਤ ਵਿਭਾਗ ਦੀ ਅਗਵਾਈ ਹੇਠ […]

Deputy Commissioner inspects under-construction building of Government Hospital Shri Chamkaur Sahib

ਡਿਪਟੀ ਕਮਿਸ਼ਨਰ ਨੇ ਸਰਕਾਰੀ ਹਸਪਤਾਲ ਸ਼੍ਰੀ ਚਮਕੌਰ ਸਾਹਿਬ ਦੀ ਉਸਾਰੀ ਅਧੀਨ ਇਮਾਰਤ ਦਾ ਜਾਇਜ਼ਾ ਲਿਆ

ਪ੍ਰਕਾਸ਼ਨਾਂ ਦੀ ਮਿਤੀ: 02/04/2025

ਡਿਪਟੀ ਕਮਿਸ਼ਨਰ ਨੇ ਸਰਕਾਰੀ ਹਸਪਤਾਲ ਸ਼੍ਰੀ ਚਮਕੌਰ ਸਾਹਿਬ ਦੀ ਉਸਾਰੀ ਅਧੀਨ ਇਮਾਰਤ ਦਾ ਜਾਇਜ਼ਾ ਲਿਆ ਐਸ.ਡੀ.ਓ ਨੂੰ ਹਸਪਤਾਲ ਦੀ ਪਾਣੀ ਦੀ ਨਿਕਾਸੀ ਦਾ ਉਚਿਤ ਪ੍ਰਬੰਧ ਦੋ ਹਫਤਿਆਂ ਵਿੱਚ ਕਰਨ ਦੀ ਹਿਦਾਇਤ ਕੀਤੀ ਰੂਪਨਗਰ, 2 ਮਾਰਚ: ਆਈ.ਏ.ਐਸ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਸਬ-ਡਵਿਜ਼ਨਲ ਹਸਪਤਾਲ ਸ਼੍ਰੀ ਚਮਕੌਰ ਸਾਹਿਬ ਦੀ ਨਵੀਂ ਉਸਾਰੀ ਅਧੀਨ ਇਮਾਰਤ ਦੇ ਕੰਮ ਦਾ […]

ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਧਿਕਾਰੀਆਂ ਨੂੰ ਕਿਸਾਨਾਂ ਤੇ ਆੜਤੀਆਂ ਦੇ ਮਸਲੇ ਪਹਿਲ ਦੇ ਆਧਾਰ ਉੱਤੇ ਹੱਲ ਕਰਨ ਦੇ ਆਦੇਸ਼ ਦਿੱਤੇ ਰੂਪਨਗਰ, 1 ਅਪ੍ਰੈਲ: ਰੂਪਨਗਰ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਕਣਕ ਦੀ ਖਰੀਦ ਏਜੰਸੀਆਂ ਅਤੇ ਸਮੂਹ ਆੜਤੀਆਂ ਨਾਲ ਮੀਟਿੰਗ ਕੀਤੀ ਅਤੇ ਸਬ ਡਵੀਜ਼ਨਲ ਮੈਜਿਸਟਰੇਟ ਸਮੇਤ ਜ਼ਿਲ੍ਹਾ ਕੰਟਰੋਲਰ, ਖੁਰਾਕ ਤੇ ਸਪਲਾਈਜ਼ ਡਾ. ਕਿੰਮੀ ਵਨੀਤ ਕੌਰ ਸੇਠੀ ਅਤੇ ਸਬੰਧਿਤ ਵਿਭਾਗਾਂ ਨੂੰ ਕਣਕ ਦੀ ਖਰੀਦ ਦੌਰਾਨ ਆਪਣੀ ਬਣਦੀ ਜਿੰਮੇਵਾਰੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਇਸ ਮੌਕੇ ਉਨਾਂ ਸਮੂਹ ਐੱਸ ਡੀ ਐੱਮ ਨੂੰ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਆਪਣੇ ਇਲਾਕੇ ਅਧੀਨ ਆਉਂਦੀ ਅਨਾਜ ਮੰਡੀ ਦੀ ਕਣਕ ਦੀ ਖਰੀਦ ਅਤੇ ਸਾਂਭ-ਸੰਭਾਲ ਲਈ ਜਿਲ੍ਹਾ ਮੰਡੀ ਅਫਸਰ ਵਲੋਂ ਕੀਤੇ ਗਏ ਪ੍ਰਬੰਧਾਂ ਦਾ ਜਮੀਨੀ ਪੱਧਰ ਉੱਤੇ ਜਾ ਕੇ ਜਾਇਜਾ ਲਿਆ ਜਾਵੇ। ਉਨ੍ਹਾਂ ਐੱਸ ਡੀ ਐੱਮ ਨੂੰ ਇਹ ਵੀ ਆਦੇਸ਼ ਦਿੱਤੇ ਕਿ ਆਪਣੀ ਸਬ ਡਿਵੀਜ਼ਨ ਉਤੇ ਖਰੀਦ ਏਜੰਸੀਆਂ, ਆੜਤੀਆਂ ਅਤੇ ਹੋਰ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਖਰੀਦ ਉਤੇ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਆਉਣ ਉਤੇ ਮੌਕੇ ਉਤੇ ਹੱਲ ਕਰਨ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਆਦੇਸ਼ ਦਿੱਤੇ ਕਿ ਮੰਡੀਆਂ ਵਿੱਚ ਪੀਣ ਵਾਲਾ ਪਾਣੀ, ਬਿਜਲੀ, ਸਫਾਈ, ਛਾਂ ਅਤੇ ਖਪਾਨਿਆ ਦਾ ਯੋਗ ਪ੍ਰਬੰਧ ਕੀਤਾ ਜਾਵੇ। ਸ੍ਰੀ ਵਰਜੀਤ ਵਾਲੀਆ ਨੇ ਕਿਹਾ ਕਿ ਜਿਲ੍ਹੇ ਦੀ ਨੋਟੀਫਾਈ ਕੀਤੀਆਂ ਮੰਡੀਆਂ ਵਿਚ ਬਾਰਦਾਨੇ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾ ਦੀ ਫਸਲ ਸਮੇਂ ਸਿਰ ਖਰੀਦ ਕਰਨ ਤੋਂ ਬਾਅਦ ਕਿਸਾਨਾਂ ਨੂੰ ਅਦਾਇਗੀ 48 ਘੰਟਿਆਂ ਦੇ ਅੰਤਰਾਲ ਵਿੱਚ ਹੀ ਕੀਤੀ ਜਾਵੇਗੀ। Deputy Commissioner reviews wheat procurement arrangements

ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ

ਪ੍ਰਕਾਸ਼ਨਾਂ ਦੀ ਮਿਤੀ: 01/04/2025

ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਧਿਕਾਰੀਆਂ ਨੂੰ ਕਿਸਾਨਾਂ ਤੇ ਆੜਤੀਆਂ ਦੇ ਮਸਲੇ ਪਹਿਲ ਦੇ ਆਧਾਰ ਉੱਤੇ ਹੱਲ ਕਰਨ ਦੇ ਆਦੇਸ਼ ਦਿੱਤੇ ਰੂਪਨਗਰ, 1 ਅਪ੍ਰੈਲ: ਰੂਪਨਗਰ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਕਣਕ ਦੀ ਖਰੀਦ ਏਜੰਸੀਆਂ ਅਤੇ […]

3 persons arrested, 48 grams of narcotic powder and 7000/- drug money seized

3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 48 ਗ੍ਰਾਮ ਨਸ਼ੀਲਾ ਪਾਊਡਰ ਤੇ 7000/- ਡਰੱਗ ਮਨੀ ਬ੍ਰਾਮਦ ਕੀਤੀ

ਪ੍ਰਕਾਸ਼ਨਾਂ ਦੀ ਮਿਤੀ: 31/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆ ਵਿਰੁੱਧ” 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 48 ਗ੍ਰਾਮ ਨਸ਼ੀਲਾ ਪਾਊਡਰ ਤੇ 7000/- ਡਰੱਗ ਮਨੀ ਬ੍ਰਾਮਦ ਕੀਤੀ ਰੂਪਨਗਰ, 31 ਮਾਰਚ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਰੂਪਨਗਰ ਪੁਲਿਸ […]

Rupnagar Police arrested 5 persons and recovered 29 grams of narcotic powder from them.

ਰੂਪਨਗਰ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 29 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 30/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਰੂਪਨਗਰ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 29 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲਿਆਂ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾਂ ਤੇ ਸਾਂਝੀ ਕੀਤੀ ਜਾਵੇ ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ […]

CASO operation conducted against drug smugglers at Mehra Colony, Behrampur

ਮਹਿਰਾ ਕਲੋਨੀ ਬਹਿਰਾਮਪੁਰ ਵਿਖੇ ਨਸ਼ਾ ਤਸਕਰਾਂ ਖਿਲਾਫ ਕਰਵਾਏ ਗਏ ਕਾਸੋ ਓਪਰੇਸ਼ਨ ਚਲਾਇਆ

ਪ੍ਰਕਾਸ਼ਨਾਂ ਦੀ ਮਿਤੀ: 29/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ‘ਯੁੱਧ ਨਸ਼ਿਆ ਵਿਰੁੱਧ’ ਮਹਿਰਾ ਕਲੋਨੀ ਬਹਿਰਾਮਪੁਰ ਵਿਖੇ ਨਸ਼ਾ ਤਸਕਰਾਂ ਖਿਲਾਫ ਕਰਵਾਏ ਗਏ ਕਾਸੋ ਓਪਰੇਸ਼ਨ ਚਲਾਇਆ ਬਹਿਰਾਮਪੁਰ ਵਿਖੇ ਕੀਤੇ ਗਏ ਉਪਰੇਸ਼ਨ ਵਿੱਚ ਲੋਕਾਂ ਨੇਭਰਵਾਂ ਸਹਿਯੋਗ ਦਿੱਤਾ ਰੂਪਨਗਰ, 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਸਮੱਗਲਰਾਂ ਵਿਰੁੱਧ ਇੱਕ ਮੁਹਿੰਮ, ਪਹਿਲੀ ਮਾਰਚ ਤੋ ਸੁਰੂ […]

Rupnagar district declared annual school results, honored first-place students

ਰੂਪਨਗਰ ਜ਼ਿਲ੍ਹੇ ਨੇ ਸਾਲਾਨਾ ਸਕੂਲ ਨਤੀਜੇ ਐਲਾਨੇ, ਪਹਿਲੇ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਪ੍ਰਕਾਸ਼ਨਾਂ ਦੀ ਮਿਤੀ: 29/03/2025

ਰੂਪਨਗਰ ਜ਼ਿਲ੍ਹੇ ਨੇ ਸਾਲਾਨਾ ਸਕੂਲ ਨਤੀਜੇ ਐਲਾਨੇ, ਪਹਿਲੇ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਰੂਪਨਗਰ, 29 ਮਾਰਚ: ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਆਦੇਸ਼ਾਂ ਅਨੁਸਾਰ, ਰੂਪਨਗਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਾਲਾਨਾ ਨਤੀਜੇ ਐਲਾਨੇ ਗਏ। ਖਾਸ ਤੌਰ ‘ਤੇ, 100 ਫ਼ੀਸਦ ਮਾਪਿਆਂ ਨੇ ਸਕੂਲਾਂ ਵਿੱਚ ਹਿੱਸਾ ਲਿਆ, ਆਪਣੇ ਬੱਚਿਆਂ ਦੀ ਸਿੱਖਿਆ […]

73rd Annual Sports Festival of Government College Ropar concludes

ਸਰਕਾਰੀ ਕਾਲਜ ਰੋਪੜ ਦਾ 73ਵਾਂ ਸਾਲਾਨਾ ਖੇਡ ਸਮਾਰੋਹ ਸੰਪਨ

ਪ੍ਰਕਾਸ਼ਨਾਂ ਦੀ ਮਿਤੀ: 28/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਦਾ 73ਵਾਂ ਸਾਲਾਨਾ ਖੇਡ ਸਮਾਰੋਹ ਸੰਪਨ ਖਿਡਾਰੀ ਬਲਵੀਰ ਸਿੰਘ ਅਤੇ ਆਸ਼ਾ ਵਰਮਾ ਚੁਣੇ ਗਏ ਬੈਸਟ ਅਥਲੀਟ ਰੂਪਨਗਰ, 28 ਮਾਰਚ: ਸਰਕਾਰੀ ਕਾਲਜ ਰੋਪੜ ਦਾ 73 ਵਾਂ ਸਾਲਾਨਾ ਖੇਡ ਸਮਾਰੋਹ ਖੇਡ ਭਾਵਨਾਂ ਅਤੇ ਮਿੱਠੀਆਂ ਯਾਦਾਂ ਬਿਖੇਰਦੇ ਹੋਏ ਸੰਪਨ ਹੋਇਆ । ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਸ਼੍ਰੀ ਜਗਜੀਵਨ […]

Training was organized by Blood Center, Civil Hospital, Rupnagar on the use of blood and blood products.

ਬਲੱਡ ਅਤੇ ਬਲੱਡ ਪ੍ਰੋਡਕਟ ਦੀ ਵਰਤੋਂ ਸਬੰਧੀ ਬਲੱਡ ਸੈਂਟਰ ਸਿਵਲ ਹਸਪਤਾਲ ਰੂਪਨਗਰ ਵੱਲੋਂ ਟ੍ਰੇਨਿੰਗ ਦਾ ਆਯੋਜਨ ਕਰਵਾਇਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 28/03/2025

ਬਲੱਡ ਅਤੇ ਬਲੱਡ ਪ੍ਰੋਡਕਟ ਦੀ ਵਰਤੋਂ ਸਬੰਧੀ ਬਲੱਡ ਸੈਂਟਰ ਸਿਵਲ ਹਸਪਤਾਲ ਰੂਪਨਗਰ ਵੱਲੋਂ ਟ੍ਰੇਨਿੰਗ ਦਾ ਆਯੋਜਨ ਕਰਵਾਇਆ ਗਿਆ ਰੂਪਨਗਰ, 28 ਮਾਰਚ: ਅੱਜ ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਸਿਵਲ ਸਰਜਨ ਰੂਪਨਗਰ ਦੀ ਅਗਵਾਈ ਹੇਠ ਜ਼ਿਲ੍ਹਾ ਟ੍ਰੇਨਿੰਗ ਸੈਂਟਰ ਦਫਤਰ ਸਿਵਲ ਸਰਜਨ ਰੂਪਨਗਰ ਵਿਖੇ ਬਲੱਡ ਅਤੇ ਬਲੱਡ ਪ੍ਰੋਡਕਟ ਦੀ ਵਰਤੋਂ ਸਬੰਧੀ ਬਲੱਡ […]

Nehru Stadium to be renovated to make it a better playground

ਨਹਿਰੂ ਸਟੇਡੀਅਮ ਨੂੰ ਬਿਹਤਰ ਖੇਡ ਮੈਦਾਨ ਬਨਾਉਣ ਲਈ ਨਵੀਨੀਕਰਨ

ਪ੍ਰਕਾਸ਼ਨਾਂ ਦੀ ਮਿਤੀ: 28/03/2025

ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਨਹਿਰੂ ਸਟੇਡੀਅਮ ਨੂੰ ਬਿਹਤਰ ਖੇਡ ਮੈਦਾਨ ਬਨਾਉਣ ਲਈ ਨਵੀਨੀਕਰਨ ਰੂਪਨਗਰ, 28 ਮਾਰਚ: ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਸੂਬੇ ਵਿੱਚ ਖੇਡ ਮੈਦਾਨਾਂ ਦਾ ਨਿਰਮਾਣ ਅਤੇ ਨਵੀਨੀਕਰਣ ਕੀਤਾ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਜਗਜੀਵਨ ਸਿੰਘ ਨੇ ਦੱਸਿਆ ਕਿ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ […]

Deputy Commissioner issues instructions to make proper arrangements for purchasing and storing wheat

ਡਿਪਟੀ ਕਮਿਸ਼ਨਰ ਵਲੋਂ ਕਣਕ ਨੂੰ ਖਰੀਦਣ ਅਤੇ ਸਾਂਭ-ਸੰਭਾਲ ਦੇ ਪੁਖਤਾ ਪ੍ਰਬੰਧ ਕਰਨ ਲਈ ਹਦਾਇਤਾਂ ਜਾਰੀ

ਪ੍ਰਕਾਸ਼ਨਾਂ ਦੀ ਮਿਤੀ: 28/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਵਲੋਂ ਕਣਕ ਨੂੰ ਖਰੀਦਣ ਅਤੇ ਸਾਂਭ-ਸੰਭਾਲ ਦੇ ਪੁਖਤਾ ਪ੍ਰਬੰਧ ਕਰਨ ਲਈ ਹਦਾਇਤਾਂ ਜਾਰੀ ਰੂਪਨਗਰ, 28 ਮਾਰਚ: ਪੰਜਾਬ ਰਾਜ ਵਿੱਚ 1 ਅਪ੍ਰੈਲ ਤੋਂ ਰੱਬੀ ਸੀਜ਼ਨ 2025-26 ਸ਼ੁਰੂ ਹੋ ਰਿਹਾ ਹੈ। ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਈ ਜਾਣ ਵਾਲੀ ਕਣਕ ਨੂੰ ਖਰੀਦਣ ਅਤੇ ਸਾਂਭ-ਸੰਭਾਲ ਦੇ ਪੁਖਤਾ ਪ੍ਰਬੰਧ ਕਰਨ ਲਈ ਅੱਜ […]

Special vaccination camp for children and pregnant women in Salahpur Bhatta

ਸਾਲਾਹਪੁਰ ਭੱਠਾ ‘ਚ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਟੀਕਾਕਰਨ ਕੈਂਪ

ਪ੍ਰਕਾਸ਼ਨਾਂ ਦੀ ਮਿਤੀ: 27/03/2025

ਸਾਲਾਹਪੁਰ ਭੱਠਾ ‘ਚ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਟੀਕਾਕਰਨ ਕੈਂਪ ਰੂਪਨਗਰ, 27 ਮਾਰਚ: ਆਯੁਸ਼ਮਾਨ ਆਰੋਗਿਆ ਕੇਂਦਰ ਬਾਲਸੰਡਾ ਦੀ ਪੈਰਾ-ਮੈਡਿਕਲ ਟੀਮ ਵੱਲੋਂ ਸਾਲਾਹਪੁਰ ਭੱਠਾ ਵਿਖੇ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਟੀਕਾਕਰਨ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਪੂਰਾ ਕੈਂਪ ਸੈਨਟਰੀ ਇੰਸਪੈਕਟਰ ਅਵਤਾਰ ਸਿੰਘ, ਹੈਲਥ ਸੁਪਰਵਾਈਜ਼ਰ ਸਰਬਜੀਤ ਕੌਰ, ਹੈਲਥ ਵਰਕਰ ਅਨੂ ਕੁਮਾਰੀ ਅਤੇ ਹੈਲਥ ਵਰਕਰ […]

Deputy Commissioner directed to complete rural and urban development works within stipulated time

ਡਿਪਟੀ ਕਮਿਸ਼ਨਰ ਨੇ ਪੇਂਡੂ ਤੇ ਸ਼ਹਿਰੀ ਵਿਕਾਸ ਦੇ ਕਾਰਜਾਂ ਨੂੰ ਨਿਰਧਾਰਿਤ ਸਮੇਂ ‘ਚ ਮੁਕੰਮਲ ਕਰਨ ਦੀ ਹਦਾਇਤ ਦਿੱਤੀ

ਪ੍ਰਕਾਸ਼ਨਾਂ ਦੀ ਮਿਤੀ: 27/03/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਪੇਂਡੂ ਤੇ ਸ਼ਹਿਰੀ ਵਿਕਾਸ ਦੇ ਕਾਰਜਾਂ ਨੂੰ ਨਿਰਧਾਰਿਤ ਸਮੇਂ ‘ਚ ਮੁਕੰਮਲ ਕਰਨ ਦੀ ਹਦਾਇਤ ਦਿੱਤੀ ਪਿੰਡਾਂ ‘ਚ ਟੋਬਿਆਂ ਦੇ ਪਾਣੀ ਨੂੰ ਸੰਚਾਈ ਲਈ ਵਰਤਣਯੋਗ ਬਣਾਉਣ ਲਈ ਸੀਚੇਵਾਲ/ਥਾਪਰ ਮਾਡਲ ਦੇ ਉਸਾਰੀ ਕਾਰਜਾਂ ਦਾ ਸਮੀਖਿਆ ਕੀਤੀ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੈਦਾਨਾਂ ਦੀ ਉਸਾਰੀ ਦਾ […]

Students showcased their skills in the District Level NSQF Skill Competition 2025.

ਜ਼ਿਲ੍ਹਾ ਪੱਧਰੀ NSQF ਸਕਿਲ ਕੰਪਟੀਸ਼ਨ 2025 ਵਿੱਚ ਦਿਖਾਈਆ ਵਿਦਿਆਰਥੀਆਂ ਨੇ ਆਪਣਾ ਹੁਨਰ।

ਪ੍ਰਕਾਸ਼ਨਾਂ ਦੀ ਮਿਤੀ: 26/03/2025

ਜ਼ਿਲ੍ਹਾ ਪੱਧਰੀ NSQF ਸਕਿਲ ਕੰਪਟੀਸ਼ਨ 2025 ਵਿੱਚ ਦਿਖਾਈਆ ਵਿਦਿਆਰਥੀਆਂ ਨੇ ਆਪਣਾ ਹੁਨਰ। ਐੱਨ.ਐੱਸ.ਕਿਊ.ਐੱਫ. ਸਕੀਲ ਪ੍ਰਤੀਯੋਗਿਤਾ ਦੇ ਜ਼ਿਲ੍ਹਾ ਪੱਧਰੀ ਮੁਕਾਬਲਾ-2025 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਰੂਪਨਗਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ, ਰੂਪਨਗਰ (ਸੀਨੀਅਰ ਸਕੈਂਡਰੀ) ਪ੍ਰੇਮ ਕੁਮਾਰ ਮਿੱਤਲ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਰੂਪਨਗਰ ਜ਼ਿਲੇ ਵਿੱਚੋਂ 20 ਪ੍ਰੋਜੈਕਟਾਂ ਦੀ ਚੋਣ ਕੀਤੀ ਗਈ ਸੀ। ਮੁਕਾਬਲੇ ਵਿੱਚ […]

The 73rd annual sports festival of Government College Ropar begins with pomp and show.

ਸਰਕਾਰੀ ਕਾਲਜ ਰੋਪੜ ਦਾ 73ਵਾਂ ਸਾਲਾਨਾ ਖੇਡ ਸਮਾਰੋਹ ਸ਼ਾਨੋ ਸ਼ੋਕਤ ਨਾਲ ਸ਼ੁਰੂ

ਪ੍ਰਕਾਸ਼ਨਾਂ ਦੀ ਮਿਤੀ: 26/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਦਾ 73ਵਾਂ ਸਾਲਾਨਾ ਖੇਡ ਸਮਾਰੋਹ ਸ਼ਾਨੋ ਸ਼ੋਕਤ ਨਾਲ ਸ਼ੁਰੂ ਖਿਡਾਰੀ ਸਮਾਜ ਦਾ ਮਾਣ ਹੁੰਦੇ ਹਨ: ਪੂਜਾ ਸਿਆਲ ਗਰੇਵਾਲ ਰੂਪਨਗਰ, 26 ਮਾਰਚ: ਪ੍ਰਿੰਸੀਪਲ ਸਰਕਾਰੀ ਕਾਲਜ ਰੋਪੜ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ 73ਵਾਂ ਸਾਲਾਨਾ ਖੇਡ ਸਮਾਰੋਹ ਸ਼ਾਨੋ ਸ਼ੋਕਤ ਨਾਲ ਸ਼ੁਰੂ ਹੋਇਆ। ਜਿਸਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜ), […]

Girls were made aware of free CAT training at Government College Ropar.

ਸਰਕਾਰੀ ਕਾਲਜ ਰੋਪੜ ਵਿਖੇ ਕੈਟ ਦੀ ਮੁਫ਼ਤ ਟਰੇਨਿੰਗ ਲਈ ਲੜਕੀਆਂ ਨੂੰ ਕੀਤਾ ਗਿਆ ਜਾਗਰੂਕ

ਪ੍ਰਕਾਸ਼ਨਾਂ ਦੀ ਮਿਤੀ: 25/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਕੈਟ ਦੀ ਮੁਫ਼ਤ ਟਰੇਨਿੰਗ ਲਈ ਲੜਕੀਆਂ ਨੂੰ ਕੀਤਾ ਗਿਆ ਜਾਗਰੂਕ ਰੂਪਨਗਰ, 25 ਮਾਰਚ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਕਾਮਰਸ ਵਿਭਾਗ ਵੱਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਪੰਜਾਬ 100 ਮਿਸ਼ਨ ਸਬੰਧੀ ਇਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। […]

5 candidates selected for jobs during placement camp organized at District Employment and Business Bureau Rupnagar

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ਦੌਰਾਨ 5 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਪ੍ਰਕਾਸ਼ਨਾਂ ਦੀ ਮਿਤੀ: 25/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ਦੌਰਾਨ 5 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ ਰੂਪਨਗਰ, 25 ਮਾਰਚ: ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਫਤੇ ਵਿੱਚ ਦੋ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ, ਇਸੇ ਲੜੀ ਤਹਿਤ ਲਗਾਏ ਗਏ ਪਲੇਸਮੈਂਟ ਕੈਂਪ ਵਿਚ 5 ਉਮੀਦਵਾਰਾਂ ਦੀ […]

Health Department organizes vaccination camps at various places during Special Vaccination Week

ਸਿਹਤ ਵਿਭਾਗ ਵਲੋਂ ਵਿਸ਼ੇਸ਼ ਟੀਕਾਕਰਨ ਹਫਤਾ ਦੌਰਾਨ ਵੱਖ ਵੱਖ ਥਾ ਤੇ ਟੀਕਾਕਰਨ ਕੈਂਪ ਲਗਾਏ

ਪ੍ਰਕਾਸ਼ਨਾਂ ਦੀ ਮਿਤੀ: 25/03/2025

ਸਿਹਤ ਵਿਭਾਗ ਵਲੋਂ ਵਿਸ਼ੇਸ਼ ਟੀਕਾਕਰਨ ਹਫਤਾ ਦੌਰਾਨ ਵੱਖ ਵੱਖ ਥਾ ਤੇ ਟੀਕਾਕਰਨ ਕੈਂਪ ਲਗਾਏ ਰੂਪਨਗਰ 25 ਮਾਰਚ: ਡਾਇਰੈਕਟਰ ਸਿਹਤ ਸੇਵਾਵਾਂ ਅਤੇ ਪਰਿਵਾਰ ਭਲਾਈ ਵੱਲੋਂ ਦਿਸ਼ਾ- ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ, ਜਿਲਾ ਰੂਪਨਗਰ ਦੇ ਕਾਰਜਕਾਰੀ ਸਿਵਲ ਸਰਜਨ ਡਾ. ਨਵਰੂਪ ਕੌਰ ਦੀ ਰਹਿਨੁਮਾਈ ਹੇਠ ਸੋਮਵਾਰ ਨੂੰ ਜ਼ਿਲ੍ਹਾ ਰੂਪਨਗਰ ਵਿਖ਼ੇ ਵਿਸ਼ੇਸ਼ ਟੀਕਾਕਰਨ ਹਫਤਾ (ਸਪੈਸ਼ਲ ਇੰਮੂਨਾਈਜੇਸ਼ਨ ਵੀਕ) ਦੀ ਸ਼ੁਰੂਆਤ […]

SSP honours ASI Ajay Kumar and ASI Didar Singh for their excellent performance

ਐਸ ਐਸ ਪੀ ਵਲੋਂ ਵਧੀਆ ਕਾਰਜਗੁਜ਼ਾਰੀ ਲਈ ਏ.ਐਸ.ਆਈ. ਅਜੈ ਕੁਮਾਰ ਤੇ ਏ.ਐਸ.ਆਈ. ਦੀਦਾਰ ਸਿੰਘ ਦਾ ਸਨਮਾਨ

ਪ੍ਰਕਾਸ਼ਨਾਂ ਦੀ ਮਿਤੀ: 25/03/2025

ਐਸ ਐਸ ਪੀ ਵਲੋਂ ਵਧੀਆ ਕਾਰਜਗੁਜ਼ਾਰੀ ਲਈ ਏ.ਐਸ.ਆਈ. ਅਜੈ ਕੁਮਾਰ ਤੇ ਏ.ਐਸ.ਆਈ. ਦੀਦਾਰ ਸਿੰਘ ਦਾ ਸਨਮਾਨ ਰੂਪਨਗਰ, 25 ਮਾਰਚ: ਸਮਾਜ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿੱਚ ਪੁਲਿਸ ਵਿਭਾਗ ਦੀ ਭੂਮਿਕਾ ਮਹੱਤਵਪੂਰਨ ਹੁੰਦੀ ਹੈ ਅਤੇ ਇਹ ਵਿਭਾਗ ਸਿਰਫ਼ ਕਾਨੂੰਨੀ ਵਿਵਸਥਾ ਬਣਾਉਣ ਤੱਕ ਹੀ ਸੀਮਤ ਨਹੀਂ, ਸਗੋਂ ਸਮਾਜ ਵਿੱਚ ਭਰੋਸੇ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਕਾਰਜਸ਼ੀਲ […]

Punjab Police & IPF sign MoU to make civil policing more facilitative & citizen-friendly: ADGP A.S. Rai

ਸਿਵਲ ਪੁਲਿਸਿੰਗ ਨੂੰ ਹੋਰ ਸੁਵਿਧਾਜਨਕ ਅਤੇ ਲੋਕ-ਪੱਖੀ ਬਣਾਉਣ ਲਈ ਪੰਜਾਬ ਪੁਲਿਸ ਅਤੇ ਆਈ.ਪੀ.ਐਫ. ਵੱਲੋਂ ਸਮਝੌਤਾ ਸਹੀਬੱਧ: ਏ.ਡੀ.ਜੀ.ਪੀ. ਏਐਸ ਰਾਏ

ਪ੍ਰਕਾਸ਼ਨਾਂ ਦੀ ਮਿਤੀ: 25/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਿਵਲ ਪੁਲਿਸਿੰਗ ਨੂੰ ਹੋਰ ਸੁਵਿਧਾਜਨਕ ਅਤੇ ਲੋਕ-ਪੱਖੀ ਬਣਾਉਣ ਲਈ ਪੰਜਾਬ ਪੁਲਿਸ ਅਤੇ ਆਈ.ਪੀ.ਐਫ. ਵੱਲੋਂ ਸਮਝੌਤਾ ਸਹੀਬੱਧ: ਏ.ਡੀ.ਜੀ.ਪੀ. ਏਐਸ ਰਾਏ ਆਈ.ਪੀ.ਐਫ. ਰੂਪਨਗਰ ਸਮੇਤ ਚਾਰ ਜ਼ਿਲ੍ਹਿਆਂ ਵਿੱਚ ਸਥਿਤ 30 ਪੁਲਿਸ ਥਾਣਿਆਂ ‘ਤੇ ਧਿਆਨ ਕੇਂਦਰਤ ਕਰੇਗਾ ਆਈ.ਪੀ.ਐਫ. ਖੋਜਕਰਤਾਵਾਂ ਦੀ ਟੀਮ ਰੂਪਨਗਰ ਜ਼ਿਲ੍ਹੇ ਦੇ 9 ਪੁਲਿਸ ਥਾਣਿਆਂ ਵਿੱਚ ਜਨਤਕ ਸਲਾਹ-ਮਸ਼ਵਰਾ ਮੀਟਿੰਗਾਂ ਕਰੇਗੀ ਰੂਪਨਗਰ, […]

District Police arrested 02 persons and seized 22 narcotic syringes and 450 grams of charas.

ਜਿਲ੍ਹਾ ਪੁਲਿਸ ਵਲੋ 02 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 22 ਨਸ਼ੀਲੇ ਟੀਕੇ ਤੇ 450 ਗ੍ਰਾਮ ਚਰਸ ਬ੍ਰਾਮਦ

ਪ੍ਰਕਾਸ਼ਨਾਂ ਦੀ ਮਿਤੀ: 25/03/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆ ਵਿਰੁੱਧ” ਜਿਲ੍ਹਾ ਪੁਲਿਸ ਵਲੋ 02 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 22 ਨਸ਼ੀਲੇ ਟੀਕੇ ਤੇ 450 ਗ੍ਰਾਮ ਚਰਸ ਬ੍ਰਾਮਦ ਰੂਪਨਗਰ, 25 ਮਾਰਚ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ […]

Special vaccination camps successfully organized at Shanti Bhatta and Chamkaur Bhatta

ਸ਼ਾਂਟੀ ਭੱਠਾ ਅਤੇ ਚਮਕੌਰ ਭੱਠਾ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ ਸਫਲਤਾਪੂਰਵਕ ਆਯੋਜਿਤ

ਪ੍ਰਕਾਸ਼ਨਾਂ ਦੀ ਮਿਤੀ: 25/03/2025

ਸ਼ਾਂਟੀ ਭੱਠਾ ਅਤੇ ਚਮਕੌਰ ਭੱਠਾ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ ਸਫਲਤਾਪੂਰਵਕ ਆਯੋਜਿਤ ਰੂਪਨਗਰ, 25 ਮਾਰਚ: ਆਯੁਸ਼ਮਾਨ ਆਰੋਗਿਆ ਕੇਂਦਰ, ਭੰਗਾਲਾ ਦੀ ਪੈਰਾ-ਮੈਡੀਕਲ ਟੀਮ ਵੱਲੋਂ ਸ਼ਾਂਟੀ ਭੱਠਾ ਅਤੇ ਚਮਕੌਰ ਭੱਠਾ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ ਆਯੋਜਿਤ ਕੀਤਾ ਗਿਆ। ਇਹ ਕੈਂਪ ਹੈਲਥ ਵਰਕਰ ਸਵੀਤਾ ਅਤੇ ਆਸ਼ਾ ਵਰਕਰ ਜਸਵਿੰਦਰ ਕੌਰ ਦੀ ਅਗਵਾਈ ਹੇਠ ਲਗਾਇਆ ਗਿਆ। ਕੈਂਪ ਦੌਰਾਨ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ […]

Cough for more than two weeks, weight loss, loss of appetite, fatigue or night sweats are symptoms of TB - Dr. Navroop Kaur

ਦੋ ਹਫ਼ਤਿਆਂ ਤੋਂ ਵੱਧ ਖਾਂਸੀ, ਭਾਰ ਘਟਣਾ, ਭੁੱਖ ਘੱਟ ਲੱਗਣਾ, ਥਕਾਵਟ ਜਾਂ ਰਾਤ ਸਮੇਂ ਪਸੀਨਾ ਆਉਣਾ ਟੀਬੀ ਦੇ ਲੱਛਣ – ਡਾ. ਨਵਰੂਪ ਕੌਰ

ਪ੍ਰਕਾਸ਼ਨਾਂ ਦੀ ਮਿਤੀ: 24/03/2025

ਦੋ ਹਫ਼ਤਿਆਂ ਤੋਂ ਵੱਧ ਖਾਂਸੀ, ਭਾਰ ਘਟਣਾ, ਭੁੱਖ ਘੱਟ ਲੱਗਣਾ, ਥਕਾਵਟ ਜਾਂ ਰਾਤ ਸਮੇਂ ਪਸੀਨਾ ਆਉਣਾ ਟੀਬੀ ਦੇ ਲੱਛਣ – ਡਾ. ਨਵਰੂਪ ਕੌਰ ਰੂਪਨਗਰ, 24 ਮਾਰਚ: ਵਿਸ਼ਵ ਟੀਬੀ ਦਿਵਸ ਮੌਕੇ ਅੱਜ ਸਿਵਲ ਸਰਜਨ ਦਫ਼ਤਰ ਵਿੱਚ ‘ਅਸੀਂ ਟੀ. ਬੀ ਨੂੰ ਹਰਾ ਸਕਦੇ ਹਾਂ’ ਦੇ ਨਾਅਰੇ ਹੇਠ ਜਾਗਰੂਕਤਾ ਰੈਲੀ ਨੂੰ ਕਾਰਜਕਾਰੀ ਸਿਵਲ ਸਰਜਨ ਡਾ. ਨਵਰੂਪ ਕੌਰ, ਸਹਾਇਕ […]