ਪ੍ਰੈੱਸ ਅਧਿਕਾਰਿਤ ਰਿਪੋਰਟ

Filter by:
Zonal Geographical Quiz organized by Geography Department of Government College Ropar

ਸਰਕਾਰੀ ਕਾਲਜ ਰੋਪੜ ਦੇ ਭੂਗੋਲ ਵਿਭਾਗ ਵੱਲੋਂ ਜ਼ੋਨਲ ਜੋਗਰਾਫੀਕਲ ਕੁਇਜ਼ ਦਾ ਆਯੋਜਨ

ਪ੍ਰਕਾਸ਼ਨਾਂ ਦੀ ਮਿਤੀ: 18/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਦੇ ਭੂਗੋਲ ਵਿਭਾਗ ਵੱਲੋਂ ਜ਼ੋਨਲ ਜੋਗਰਾਫੀਕਲ ਕੁਇਜ਼ ਦਾ ਆਯੋਜਨ ਰੂਪਨਗਰ, 18 ਮਾਰਚ: ਸਰਕਾਰੀ ਕਾਲਜ ਰੋਪੜ ਵਿਖੇ ਐਸੋਸੀਏਸ਼ਨ ਆੱਫ ਪੰਜਾਬ ਜੋਗਰਾਫਰਜ਼ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜੋਗਰਫੀ ਵਿਭਾਗ ਦੁਆਰਾ, ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਜੋਨਲ ਜੋਗਰਾਫੀਕਲ ਕੁਇਜ਼ ਮੁਕਾਬਲੇ 2025 ਕਰਵਾਏ ਗਏ। ਇਸ ਮੌਕੇ ਭੂਗੋਲ ਵਿਭਾਗ […]

Civil Surgeon Rupnagar conducted a surprise inspection of Civil Hospital Rupnagar in the morning.

ਸਿਵਲ ਸਰਜਨ ਰੂਪਨਗਰ ਵਲੋਂ ਸਵੇਰੇ ਅਚਨਚੇਤ ਸਿਵਲ ਹਸਪਤਾਲ ਰੂਪਨਗਰ ਦਾ ਨਿਰੀਖਣ ਕੀਤਾ ਗਿਆ

ਪ੍ਰਕਾਸ਼ਨਾਂ ਦੀ ਮਿਤੀ: 17/03/2025

ਸਿਵਲ ਸਰਜਨ ਰੂਪਨਗਰ ਵਲੋਂ ਸਵੇਰੇ ਅਚਨਚੇਤ ਸਿਵਲ ਹਸਪਤਾਲ ਰੂਪਨਗਰ ਦਾ ਨਿਰੀਖਣ ਕੀਤਾ ਗਿਆ ਰੂਪਨਗਰ, 17 ਮਾਰਚ: ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਵਲੋਂ ਸਵੇਰੇ ਅਚਨਚੇਤ ਸਿਵਲ ਹਸਪਤਾਲ ਰੂਪਨਗਰ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਓ.ਪੀ.ਡੀ. ਰਜਿਸਟਰੇਸ਼ਨ ਕਾਊਂਟਰ, ਵੱਖ-ਵੱਖ ਓ.ਪੀ.ਡੀ. ਵਿਖੇ, ਜੱਚਾ ਬੱਚਾ ਵਾਰਡ ਵਿਖੇ, ਮੁਫਤ ਦਵਾਈਆਂ ਦੀ ਡਿਸਪੈਂਸਰੀ ਵਿਖੇ ਸਟਾਫ ਦੀ ਹਾਜਰੀ ਦੀ […]

Placement camp at District Employment and Entrepreneurship Bureau, Rupnagar today

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨਾਂ ਦੀ ਮਿਤੀ: 17/03/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਰੂਪਨਗਰ, 17 ਮਾਰਚ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗਰਾਊਂਡ ਫਲੋਰ, ਡੀ.ਸੀ. ਕੰਪਲੈਕਸ ਰੂਪਨਗਰ ਵਿਖੇ 18 ਮਾਰਚ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜਿਲ੍ਹਾ ਰੋਜ਼ਗਾਰ ਉਤਪੱਤੀ […]

Voter Registration Officer Rupnagar held a meeting with representatives of recognized political parties regarding appointment of booth level agents.

ਚੋਣਕਾਰ ਰਜਿਸਟਰੇਸ਼ਨ ਅਫਸਰ ਰੂਪਨਗਰ ਨੇ ਬੂਥ ਲੈਵਲ ਏਜੰਟਾਂ ਦੀ ਨਿਯੁਕਤ ਕਰਨ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ

ਪ੍ਰਕਾਸ਼ਨਾਂ ਦੀ ਮਿਤੀ: 17/03/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਚੋਣਕਾਰ ਰਜਿਸਟਰੇਸ਼ਨ ਅਫਸਰ ਰੂਪਨਗਰ ਨੇ ਬੂਥ ਲੈਵਲ ਏਜੰਟਾਂ ਦੀ ਨਿਯੁਕਤ ਕਰਨ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਰੂਪਨਗਰ, 17 ਮਾਰਚ: ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ, ਰੂਪਨਗਰ ਸ਼੍ਰੀ ਸਚਿਨ ਪਾਠਕ ਦੀ ਪ੍ਰਧਾਨਗੀ ਹੇਠ ਵੋਟਰ ਸੂਚੀ, ਚੋਣਾਂ ਦਾ ਕੰਡਕਟ, ਬੂਥ ਲੈਵਲ ਏਜੰਟਾਂ ਨਿਯੁਕਤ ਕਰਨ ਸਬੰਧੀ ਮਾਨਤਾ ਪ੍ਰਾਪਤ […]

PAU KVK Ropar organized a Farm Day on stubble management

ਪੀ.ਏ.ਯੂ. ਕੇ.ਵੀ.ਕੇ. ਰੋਪੜ ਵੱਲੋਂ ਪਰਾਲੀ ਪ੍ਰਬੰਧਨ `ਤੇ ਖੇਤ ਦਿਵਸ ਦਾ ਆਯੋਜਨ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 17/03/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਪੀ.ਏ.ਯੂ. ਕੇ.ਵੀ.ਕੇ. ਰੋਪੜ ਵੱਲੋਂ ਪਰਾਲੀ ਪ੍ਰਬੰਧਨ `ਤੇ ਖੇਤ ਦਿਵਸ ਦਾ ਆਯੋਜਨ ਕੀਤਾ ਰੂਪਨਗਰ, 17 ਮਾਰਚ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਆਈ.ਸੀ.ਏ.ਆਰ.- ਜ਼ੋਨ-1 ਦੇ ਸਹਿਯੋਗ ਹੇਠ ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੇ ਫੂਲ ਖੁਰਦ ਵਿੱਖੇ ਕੇਵੀਕੇ ਫਾਰਮ ਉਤੇ ਪਰਾਲੀ ਪ੍ਰਬੰਧਨ ਵਿਸ਼ੇ ਉਤੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਇਹ ਗਤੀਵਿਧੀ […]

Deputy Commissioner and SSP Express Gratitude to all associations for Peaceful Completion of Hola Mohalla

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਹੋਲਾ ਮਹੱਲਾ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਹੋਣ ’ਤੇ ਸਾਰੀਆਂ ਜੱਥੇਬੰਦੀਆਂ ਤੇ ਸੰਗਤ ਦਾ ਧੰਨਵਾਦ

ਪ੍ਰਕਾਸ਼ਨਾਂ ਦੀ ਮਿਤੀ: 15/03/2025

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਹੋਲਾ ਮਹੱਲਾ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਹੋਣ ’ਤੇ ਸਾਰੀਆਂ ਜੱਥੇਬੰਦੀਆਂ ਤੇ ਸੰਗਤ ਦਾ ਧੰਨਵਾਦ ਸ਼੍ਰੀ ਆਨੰਦਪੁਰ ਸਾਹਿਬ, 15 ਮਾਰਚ: ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੁ ਜੈਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਗੁਲਨੀਤ ਸਿੰਘ ਖੁਰਾਣਾ ਨੇ ਸਮੂਹ ਸਿੱਖ ਜਥੇਬੰਦੀਆਂ, ਪ੍ਰਬੰਧਕਾਂ, ਸੰਗਤਾਂ ਅਤੇ ਗੁਰੂ ਨਗਰੀ ਦੇ ਵਾਸੀਆਂ ਦਾ ਹੋਲਾ ਮਹੱਲਾ ਨੂੰ ਸ਼ਾਂਤੀਪੂਰਨ ਅਤੇ ਸੁਚਾਰੂ […]

Two-day youth training workshop for members of youth clubs at Government College Ropar

ਸਰਕਾਰੀ ਕਾਲਜ ਰੋਪੜ ਵਿਖੇ ਯੂਥ ਕਲੱਬਾਂ ਦੇ ਮੈਂਬਰਾ ਦੀ ਦੋ ਰੋਜ਼ਾ ਯੁਵਕ ਸਿਖਲਾਈ ਵਰਕਸ਼ਾਪ

ਪ੍ਰਕਾਸ਼ਨਾਂ ਦੀ ਮਿਤੀ: 13/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਯੂਥ ਕਲੱਬਾਂ ਦੇ ਮੈਂਬਰਾ ਦੀ ਦੋ ਰੋਜ਼ਾ ਯੁਵਕ ਸਿਖਲਾਈ ਵਰਕਸ਼ਾਪ ਰੂਪਨਗਰ, 13 ਮਾਰਚ: ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਰੂਪਨਗਰ ਕੈਪਟਨ ਮਨਤੇਜ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਰੈੱਡ ਰਿਬਨ ਅਤੇ ਯੁਵਕ ਸੇਵਾਵਾਂ ਕਲੱਬ ਦੇ ਕਨਵੀਨਰ ਡਾ. ਅਨੂ ਸ਼ਰਮਾ […]

Rupnagar police arrest man, recover over 50 grams of narcotic powder and around Rs 10,000 in drug money

ਰੂਪਨਗਰ ਪੁਲਿਸ ਵਲੋਂ ਵਿਅਕਤੀ ਨੂੰ ਗ੍ਰਿਫਤਾਰ ਕਰਕੇ 50 ਗ੍ਰਾਮ ਤੋ ਵੱਧ ਨਸ਼ੀਲਾ ਪਾਊਡਰ ਤੇ 10 ਹਜ਼ਾਰ ਦੇ ਕਰੀਬ ਡਰੱਗ ਮਨੀ ਬ੍ਰਾਮਦ

ਪ੍ਰਕਾਸ਼ਨਾਂ ਦੀ ਮਿਤੀ: 13/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਯੁੱਧ ਨਸ਼ਿਆ ਵਿਰੁੱਧ” ਰੂਪਨਗਰ ਪੁਲਿਸ ਵਲੋਂ ਵਿਅਕਤੀ ਨੂੰ ਗ੍ਰਿਫਤਾਰ ਕਰਕੇ 50 ਗ੍ਰਾਮ ਤੋ ਵੱਧ ਨਸ਼ੀਲਾ ਪਾਊਡਰ ਤੇ 10 ਹਜ਼ਾਰ ਦੇ ਕਰੀਬ ਡਰੱਗ ਮਨੀ ਬ੍ਰਾਮਦ ਹੋਲੇ ਮਹੱਲੇ ਦੌਰਾਨ 3 ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾ ਪਾਸੋ 4 ਚੋਰੀ ਕੀਤੇ ਮੋਟਰਸਾਇਕਲ ਬ੍ਰਾਮਦ ਕੀਤੇ ਰੂਪਨਗਰ, 13 ਮਾਰਚ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. […]

Health Department organized an awareness rally on the theme “See the future clearly” regarding “World Glaucoma Week”

ਸਿਹਤ ਵਿਭਾਗ ਵੱਲੋਂ “ਵਿਸ਼ਵ ਗਲੂਕੋਮਾ ਹਫ਼ਤੇ” ਸੰਬੰਧੀ “ਭਵਿੱਖ ਨੂੰ ਸਾਫ਼ ਸਾਫ਼ ਦੇਖੋ” ਵਿਸ਼ੇ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ

ਪ੍ਰਕਾਸ਼ਨਾਂ ਦੀ ਮਿਤੀ: 13/03/2025

ਸਿਹਤ ਵਿਭਾਗ ਵੱਲੋਂ “ਵਿਸ਼ਵ ਗਲੂਕੋਮਾ ਹਫ਼ਤੇ” ਸੰਬੰਧੀ “ਭਵਿੱਖ ਨੂੰ ਸਾਫ਼ ਸਾਫ਼ ਦੇਖੋ” ਵਿਸ਼ੇ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ ਰੂਪਨਗਰ 13 ਮਾਰਚ 2025 ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ “ਭਵਿੱਖ ਨੂੰ ਸਾਫ਼ ਸਾਫ਼ ਦੇਖੋ” ਵਿਸ਼ੇ ਤਹਿਤ ਵਿਸ਼ਵ ਗਲੂਕੋਮਾ (ਕਾਲਾ ਮੋਤੀਆ) ਹਫਤਾ 09 ਮਾਰਚ ਤੋਂ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਕਾਲੇ ਮੋਤੀਏ ਬਾਰੇ ਜਾਣਕਾਰੀ […]

Aadhaar cards of children above 10 years can be updated free of cost till June 14 - Deputy Commissioner

10 ਸਾਲ ਤੋਂ ਉੱਪਰ ਦੇ ਬੱਚਿਆ ਦੇ ਅਧਾਰ ਕਾਰਡ 14 ਜੂਨ ਤੱਕ ਕੀਤੇ ਜਾ ਸਕਦੇ ਹਨ ਫਰੀ ਅਪਡੇਟ – ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 13/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ 10 ਸਾਲ ਤੋਂ ਉੱਪਰ ਦੇ ਬੱਚਿਆ ਦੇ ਅਧਾਰ ਕਾਰਡ 14 ਜੂਨ ਤੱਕ ਕੀਤੇ ਜਾ ਸਕਦੇ ਹਨ ਫਰੀ ਅਪਡੇਟ – ਡਿਪਟੀ ਕਮਿਸ਼ਨਰ ਰੂਪਨਗਰ, 13 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 10 ਸਾਲ ਤੋਂ ਉੱਪਰ ਦੇ ਬੱਚਿਆ ਦੇ ਅਧਾਰ ਕਾਰਡ ਅਧਾਰ ਵੈਬਸਾਈਟ ਤੇ 14 […]

Village Health and Nutrition Committee meeting held at Ayushman Arogya Kendra Burjwala

ਪਿੰਡ ਸਿਹਤ ਅਤੇ ਪੋਸ਼ਣ ਕਮੇਟੀ ਦੀ ਮੀਟਿੰਗ ਆਯੁਸ਼ਮਾਨ ਆਰੋਗਿਆ ਕੇਂਦਰ ਬੁਰਜਵਾਲਾ ਵਿਖੇ ਆਯੋਜਿਤ

ਪ੍ਰਕਾਸ਼ਨਾਂ ਦੀ ਮਿਤੀ: 12/03/2025

ਪਿੰਡ ਸਿਹਤ ਅਤੇ ਪੋਸ਼ਣ ਕਮੇਟੀ ਦੀ ਮੀਟਿੰਗ ਆਯੁਸ਼ਮਾਨ ਆਰੋਗਿਆ ਕੇਂਦਰ ਬੁਰਜਵਾਲਾ ਵਿਖੇ ਆਯੋਜਿਤ ਰੂਪਨਗਰ, 12 ਮਾਰਚ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਵਲ ਸਰਜਨ, ਰੂਪਨਗਰ ਡਾ. ਤਰਸੇਮ ਸਿੰਘ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਆਯੁਸ਼ਮਾਨ ਆਰੋਗਿਆ ਕੇਂਦਰ ਬੁਰਜਵਾਲਾ ਵਿਖੇ ਪਿੰਡ ਸਿਹਤ ਤੇ ਪੋਸ਼ਣ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ ਜਿਸ ਦੀ ਪ੍ਰਧਾਨਗੀ ਕਮਿਉਨਿਟੀ ਹੈਲਥ ਅਫ਼ਸਰ […]

Rupnagar Police arrested rape accused Sarpanch Harvinder Singh

ਰੂਪਨਗਰ ਪੁਲਿਸ ਨੇ ਜਬਰ ਜਿਨਾਹ ਦੇ ਦੋਸ਼ੀ ਸਰਪੰਚ ਹਰਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ

ਪ੍ਰਕਾਸ਼ਨਾਂ ਦੀ ਮਿਤੀ: 12/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਰੂਪਨਗਰ ਪੁਲਿਸ ਨੇ ਜਬਰ ਜਿਨਾਹ ਦੇ ਦੋਸ਼ੀ ਸਰਪੰਚ ਹਰਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਰੂਪਨਗਰ, 12 ਮਾਰਚ : ਰੂਪਨਗਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਬਰ ਜਿਨਾਹ ਦੇ ਦੋਸ਼ੀ ਹਰਵਿੰਦਰ ਸਿੰਘ ਸਰਪੰਚ ਵਾਸੀ ਪਿੰਡ ਕੰਧੋਲਾ ਥਾਣਾ ਸ੍ਰੀ ਚਮਕੌਰ ਸਾਹਿਬ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ […]

Gatka competitions remain the center of attraction among heritage games: Additional Deputy Commissioner

ਵਿਰਾਸਤੀ ਖੇਡਾਂ ‘ਚ ਗੱਤਕੇ ਦੇ ਮੁਕਾਬਲੇ ਰਹੇ ਖਿੱਚ ਦਾ ਕੇਂਦਰ: ਵਧੀਕ ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 12/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਿਰਾਸਤੀ ਖੇਡਾਂ ‘ਚ ਗੱਤਕੇ ਦੇ ਮੁਕਾਬਲੇ ਰਹੇ ਖਿੱਚ ਦਾ ਕੇਂਦਰ: ਵਧੀਕ ਡਿਪਟੀ ਕਮਿਸ਼ਨਰ ਵਿਰਾਸਤੀ ਖੇਡਾਂ ਕਰਵਾਉਣ ‘ਚ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦਾ ਰਿਹਾ ਵੱਡਾ ਸਹਿਯੋਗ ਰੂਪਨਗਰ, 11 ਮਾਰਚ : ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਹੋਲਾ ਮਹੱਲਾ 2025 ਦੇ ਮੌਕੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਰਾਸਤੀ ਖੇਡਾਂ ਚਰਨ […]

Civil Surgeon Rupnagar inspected the Civil Hospital

ਸਿਵਲ ਸਰਜਨ ਰੂਪਨਗਰ ਵਲੋਂ ਸਿਵਲ ਹਸਪਤਾਲ ਦਾ ਨਿਰੀਖਣ ਕੀਤਾ ਗਿਆ

ਪ੍ਰਕਾਸ਼ਨਾਂ ਦੀ ਮਿਤੀ: 12/03/2025

ਸਿਵਲ ਸਰਜਨ ਰੂਪਨਗਰ ਵਲੋਂ ਸਿਵਲ ਹਸਪਤਾਲ ਦਾ ਨਿਰੀਖਣ ਕੀਤਾ ਗਿਆ ਰੂਪਨਗਰ, 12 ਮਾਰਚ: ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਮੁਲਾਂਕਣ ਕਰਨ ਲਈ ਸੇਵਾਵਾਂ ਨੂੰ ਹੋਰ ਸਚਾਰੂ ਰੂਪ ਵਿੱਚ ਲਾਗੂ ਕਰਨ ਹਿਤ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਵੱਲੋਂ ਅੱਜ ਸਵੇਰੇ ਅਚਨਚੇਤ ਸਿਵਲ ਹਸਪਤਾਲ ਰੂਪਨਗਰ ਦਾ ਨਿਰੀਖਣ ਕੀਤਾ ਗਿਆ। ਇਸ […]

A meeting was held at Sri Chamkaur Sahib under the chairmanship of the Naib Tehsildar for vote awareness.

ਵੋਟ ਜਾਗਰੂਕਤਾ ਹਿੱਤ ਸ੍ਰੀ ਚਮਕੌਰ ਸਾਹਿਬ ਵਿਖੇ ਨਾਇਬ ਤਹਿਸੀਲਦਾਰ ਦੀ ਪ੍ਰਧਾਨਗੀ ‘ਚ ਹੋਈ ਇਕੱਤਰਤਾ

ਪ੍ਰਕਾਸ਼ਨਾਂ ਦੀ ਮਿਤੀ: 10/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਵੋਟ ਜਾਗਰੂਕਤਾ ਹਿੱਤ ਸ੍ਰੀ ਚਮਕੌਰ ਸਾਹਿਬ ਵਿਖੇ ਨਾਇਬ ਤਹਿਸੀਲਦਾਰ ਦੀ ਪ੍ਰਧਾਨਗੀ ‘ਚ ਹੋਈ ਇਕੱਤਰਤਾ ਸ੍ਰੀ ਚਮਕੌਰ ਸਾਹਿਬ, 10 ਮਾਰਚ: ਉਪ ਮੰਡਲ ਮੈਜਿਸਟਰੇਟ ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ ਦੀ ਦੇਖ ਰੇਖ ਹੇਠ ਸਵੀਪ ਗਤੀਵਿਧੀਆਂ ਤਹਿਤ ਇੱਕ ਅਹਿਮ ਮੀਟਿੰਗ ਨਾਇਬ ਤਹਿਸੀਲਦਾਰ ਗੁਰਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ। ਨਾਇਬ ਤਹਿਸੀਲਦਾਰ […]

Health and Family Welfare Minister Punjab pays surprise visit to Civil Hospital Rupnagar

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਨੇ ਸਿਵਲ ਹਸਪਤਾਲ ਰੂਪਨਗਰ ਦਾ ਅਚਨਚੇਤ ਦੌਰਾ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 10/03/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਨੇ ਸਿਵਲ ਹਸਪਤਾਲ ਰੂਪਨਗਰ ਦਾ ਅਚਨਚੇਤ ਦੌਰਾ ਕੀਤਾ ਹਰ 5-10 ਕਿਲੋਮੀਟਰ ਦੇ ਅੰਦਰ ਐਮਰਜੇਂਸੀ ਸੇਵਾਵਾਂ ਮੁਹਈਆ ਕਰਵਾਈਆਂ ਜਾਣਗੀਆਂ ਆਉਣ ਵਾਲੇ ਸਮੇਂ 1000 ਦੇ ਕਰੀਬ ਡਾਕਟਰਾਂ ਦੀ ਭਰਤੀ ਜਲਦ ਕੀਤੀ ਜਾਵੇਗੀ ਰੂਪਨਗਰ, 10 ਮਾਰਚ: ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ […]

Training provided to students of Government College Ropar on making jute products under vocational courses

ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਅਧੀਨ ਜੂਟ ਪ੍ਰੋਡਕਟ ਬਣਾਉਣ ਸਬੰਧੀ ਦਿੱਤੀ ਸਿਖਲਾਈ

ਪ੍ਰਕਾਸ਼ਨਾਂ ਦੀ ਮਿਤੀ: 10/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਅਧੀਨ ਜੂਟ ਪ੍ਰੋਡਕਟ ਬਣਾਉਣ ਸਬੰਧੀ ਦਿੱਤੀ ਸਿਖਲਾਈ ਰੂਪਨਗਰ, 10 ਮਾਰਚ: ਉਚੇਰੀ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਨਾਲ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਕੈਰੀਅਰ ਕੌਂਸਲਿੰਗ ਅਤੇ ਗਾਈਡੈਂਸ ਸੈੱਲ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ […]

8000 police personnel will be deployed in Sri Anandpur Sahib Guru Nagari - Gulneet Singh Khurana

ਐਸ ਐਸ ਪੀ ਗੁਲਨੀਤ ਖੁਰਾਣਾ ਨੇ ਹੋਲੇ-ਮੁਹੱਲੇ ਵਿਖੇ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲਗਾਈ ਮੁਕੰਮਲ ਪਾਬੰਦੀ

ਪ੍ਰਕਾਸ਼ਨਾਂ ਦੀ ਮਿਤੀ: 09/03/2025

ਐਸ ਐਸ ਪੀ ਗੁਲਨੀਤ ਖੁਰਾਣਾ ਨੇ ਹੋਲੇ-ਮੁਹੱਲੇ ਵਿਖੇ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲਗਾਈ ਮੁਕੰਮਲ ਪਾਬੰਦੀ ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀਂ ਸੰਗਤ ਨੂੰ ਸਪੀਕਰਾਂ ਦੀ ਅਵਾਜ ਤੋਂ ਆਉਣ ਵਾਲੀ ਪਰੇਸ਼ਾਨੀ ਕਾਰਨ ਲਿਆ ਫੈਸਲਾ ਬਿਨ੍ਹਾਂ ਸਲੰਸਰ ਮੋਟਰਸਾਇਕਲ ਚਾਲਕਾਂ ‘ਤੇ ਵੀ ਕਾਰਵਾਈ ਹੋਵੇਗੀ ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ […]

Successful organization of National Lok Adalat and Women's Day in Rupnagar district

ਜ਼ਿਲ੍ਹਾ ਰੂਪਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ ਅਤੇ ਮਹਿਲਾ ਦਿਵਸ ਦਾ ਸਫਲਤਾਪੂਰਵਕ ਆਯੋਜਨ

ਪ੍ਰਕਾਸ਼ਨਾਂ ਦੀ ਮਿਤੀ: 08/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੂਪਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ ਅਤੇ ਮਹਿਲਾ ਦਿਵਸ ਦਾ ਸਫਲਤਾਪੂਰਵਕ ਆਯੋਜਨ ਰੂਪਨਗਰ, 8 ਮਾਰਚ: ਨੈਸ਼ਨਲ ਲੀਗਲ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ 2025 ਦੀ ਪਹਿਲੀ ਕੌਮੀ ਲੋਕ ਅਦਾਲਤ ਜ਼ਿਲ੍ਹਾ ਰੂਪਨਗਰ ਅਤੇ ਇਸ ਦੀਆਂ ਸਬ-ਡਵੀਜ਼ਨਾਂ- ਸ੍ਰੀ ਅਨੰਦਪੁਰ ਸਾਹਿਬ […]

Seminar on women's participation in politics and administration on the occasion of International Women's Day at Government College Ropar

ਸਰਕਾਰੀ ਕਾਲਜ ਰੋਪੜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਰਾਜਨੀਤੀ ਅਤੇ ਪ੍ਰਸ਼ਾਸਨ ਵਿੱਚ ਔਰਤਾਂ ਦੀ ਭਾਗੀਦਾਰੀ ਸਬੰਧੀ ਸੈਮੀਨਾਰ

ਪ੍ਰਕਾਸ਼ਨਾਂ ਦੀ ਮਿਤੀ: 08/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਰਾਜਨੀਤੀ ਅਤੇ ਪ੍ਰਸ਼ਾਸਨ ਵਿੱਚ ਔਰਤਾਂ ਦੀ ਭਾਗੀਦਾਰੀ ਸਬੰਧੀ ਸੈਮੀਨਾਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਰੂਪਨਗਰ, 08 ਮਾਰਚ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਵੂਮੈਨ ਸੈੱਲ ਦੇ ਕਨਵੀਨਰ ਪ੍ਰੋ. […]

DC Himanshu Jain Encourages Patients at De-Addiction Center to Quit drugs

ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਨਸ਼ਾ ਛੁਡਾਊ ਕੇਂਦਰ ਵਿਖੇ ਮਰੀਜ਼ਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 08/03/2025

ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਨਸ਼ਾ ਛੁਡਾਊ ਕੇਂਦਰ ਵਿਖੇ ਮਰੀਜ਼ਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਕੇਂਦਰ ਵਿੱਚ ਸੱਤ ਮਰੀਜਾਂ ਦਾ ਇਲਾਜ ਹੋ ਰਿਹਾ ਐਮਰਜੈਂਸੀ ਵਿਖੇ ਇਲਾਜ ਸੇਵਾਵਾਂ ਦਾ ਨਿਰੀਖਣ ਕੀਤਾ ਰੂਪਨਗਰ, 8 ਮਾਰਚ: ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰਕੇ ਉੱਥੇ ਇਲਾਜ ਅਧੀਨ ਮਰੀਜ਼ਾਂ ਨਾਲ ਮੁਲਾਕਾਤ ਕੀਤੀ ਅਤੇ […]

International Women's Day was celebrated at Ayushman Arogya Kendra Berhampur Zamindar

ਅਯੁਸ਼ਮਾਨ ਆਰੋਗਿਆ ਕੇਂਦਰ ਬਹਿਰਾਮਪੁਰ ਜ਼ਿਮੀਦਾਰਾ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 08/03/2025

ਅਯੁਸ਼ਮਾਨ ਆਰੋਗਿਆ ਕੇਂਦਰ ਬਹਿਰਾਮਪੁਰ ਜ਼ਿਮੀਦਾਰਾ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ ਰੂਪਨਗਰ, 8 ਮਾਰਚ 2025: ਅਯੁਸ਼ਮਾਨ ਆਰੋਗਿਆ ਕੇਂਦਰ ਬਹਿਰਾਮਪੁਰ ਜ਼ਿਮੀਦਾਰਾ ਵਿੱਚ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਉਤਸ਼ਾਹਪੂਰਵਕ ਮਨਾਇਆ ਗਿਆ। ਇਸ ਮੌਕੇ ‘ਤੇ ਸਥਾਨਕ ਮਹਿਲਾਵਾਂ ਅਤੇ ਸਿਹਤ ਸੇਵਾਵਾਂ ਨਾਲ ਜੁੜੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਕਾਰਜਕ੍ਰਮ ਦੀ ਸ਼ੁਰੂਆਤ ਡਾ. ਸੁਖਮਨੀਤ ਕੌਰ ਨੇ ਕੀਤੀ, ਜਿਨ੍ਹਾਂ […]

On the occasion of International Women's Day, a discussion was held at Civil Hospital Rupnagar on the need to give high priority to the health, nutrition and welfare of women.

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਿਵਲ ਹਸਪਤਾਲ ਰੂਪਨਗਰ ਵਿਖੇ ਮਹਿਲਾਵਾਂ ਦੀ ਸਿਹਤ, ਪੋਸ਼ਣ ਅਤੇ ਭਲਾਈ ਨੂੰ ਉੱਚ ਤਰਜੀਹ ਦੇਣ ਦੀ ਲੋੜ ‘ਤੇ ਚਰਚਾ ਕੀਤੀ

ਪ੍ਰਕਾਸ਼ਨਾਂ ਦੀ ਮਿਤੀ: 08/03/2025

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਿਵਲ ਹਸਪਤਾਲ ਰੂਪਨਗਰ ਵਿਖੇ ਮਹਿਲਾਵਾਂ ਦੀ ਸਿਹਤ, ਪੋਸ਼ਣ ਅਤੇ ਭਲਾਈ ਨੂੰ ਉੱਚ ਤਰਜੀਹ ਦੇਣ ਦੀ ਲੋੜ ‘ਤੇ ਚਰਚਾ ਕੀਤੀ ਰੂਪਨਗਰ, 8 ਮਾਰਚ: ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਸਿਹਤ ਵਿਭਾਗ ਵੱਲੋਂ ਪੀ.ਸੀ.ਪੀ.ਐਨ.ਡੀ.ਟੀ. ਅਧੀਨ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਮਹਿਲਾਵਾਂ ਦੀ ਸਿਹਤ, ਪੋਸ਼ਣ ਅਤੇ ਭਲਾਈ ਨੂੰ ਉੱਚ ਤਰਜੀਹ […]

Jan Aushadhi Day was celebrated by Ayushman Arogya Kendra, Balsanda

ਆਯੁਸ਼ਮਾਨ ਆਰੋਗਿਆ ਕੇਂਦਰ, ਬਾਲਸੰਡਾ ਵੱਲੋਂ ਜਨ ਔਸ਼ਧੀ ਦਿਵਸ ਮਨਾਇਆ ਗਿਆ

ਪ੍ਰਕਾਸ਼ਨਾਂ ਦੀ ਮਿਤੀ: 07/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਆਯੁਸ਼ਮਾਨ ਆਰੋਗਿਆ ਕੇਂਦਰ, ਬਾਲਸੰਡਾ ਵੱਲੋਂ ਜਨ ਔਸ਼ਧੀ ਦਿਵਸ ਮਨਾਇਆ ਗਿਆ ਰੂਪਨਗਰ, 7 ਮਾਰਚ: ਆਯੁਸ਼ਮਾਨ ਆਰੋਗਿਆ ਕੇਂਦਰ, ਬਾਲਸੰਡਾ ਵੱਲੋਂ ਕਮਿਊਨਟੀ ਹੈਲਥ ਅਫਸਰ ਹਰਨੀਤ ਕੌਰ, ਹੈਲਥ ਵਰਕਰ ਸਚਿਨ ਸਾਹਨੀ ਅਤੇ ਹੈਲਥ ਵਰਕਰ ਅਨੂ ਕੁਮਾਰੀ ਦੀ ਅਗਵਾਈ ਹੇਠ ਜਨ ਔਸ਼ਧੀ ਦਿਵਸ ਦੇ ਮੌਕੇ ‘ਤੇ ਘਰ-ਘਰ ਜਾ ਕੇ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ […]

Jan Aushadhi Diwas celebrated on 7th March 2025 at Civil Hospital Rupnagar

ਸਿਵਲ ਹਸਪਤਾਲ ਰੂਪਨਗਰ ‘ਚ 7 ਮਾਰਚ 2025 ਨੂੰ ਮਨਾਇਆ ਗਿਆ ਜਨ ਔਸ਼ਧੀ ਦਿਵਸ

ਪ੍ਰਕਾਸ਼ਨਾਂ ਦੀ ਮਿਤੀ: 07/03/2025

ਸਿਵਲ ਹਸਪਤਾਲ ਰੂਪਨਗਰ ‘ਚ 7 ਮਾਰਚ 2025 ਨੂੰ ਮਨਾਇਆ ਗਿਆ ਜਨ ਔਸ਼ਧੀ ਦਿਵਸ ਲੋਕ ਸਿਵਲ ਹਸਪਤਾਲ ਵਿਖੇ ਜਨ ਔਸ਼ਧੀ ਕੇਂਦਰ ਦਾ ਲਾਭ ਲੈਣ ਰੂਪਨਗਰ, 7 ਮਾਰਚ: ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਿਵਲ ਹਸਪਤਾਲ, ਰੂਪਨਗਰ ਵਿਖੇ ਜਨ ਔਸ਼ਧੀ ਦਿਵਸ ਮਨਾਇਆ ਗਿਆ। ਇਸ ਮੌਕੇ ‘ਤੇ ਸਿਹਤ ਵਿਭਾਗ ਦੇ ਅਧਿਕਾਰੀਆਂ, ਡਾਕਟਰਾ, ਹਸਪਤਾਲ […]

SSP Rupnagar inspected inter-state check posts under Operation Seal at village Dherowal

ਐੱਸਐੱਸਪੀ ਰੂਪਨਗਰ ਨੇ ਪਿੰਡ ਢੇਰੋਵਾਲ ਵਿਖੇ ਆਪ੍ਰੇਸ਼ਨ ਸੀਲ ਅਧੀਨ ਅੰਤਰਰਾਜੀ ਚੈੱਕ ਪੋਸਟਾਂ ਦਾ ਨਿਰੀਖਣ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 07/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ *ਯੁੱਧ ਨਸ਼ਿਆਂ ਵਿਰੁੱਧ ਮੁਹਿੰਮ* ਐੱਸਐੱਸਪੀ ਰੂਪਨਗਰ ਨੇ ਪਿੰਡ ਢੇਰੋਵਾਲ ਵਿਖੇ ਆਪ੍ਰੇਸ਼ਨ ਸੀਲ ਅਧੀਨ ਅੰਤਰਰਾਜੀ ਚੈੱਕ ਪੋਸਟਾਂ ਦਾ ਨਿਰੀਖਣ ਕੀਤਾ ਰੂਪਨਗਰ, 7 ਮਾਰਚ: ਐਸਐਸਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਅੱਜ ਹਿਮਾਚਲ ਪ੍ਰਦੇਸ਼ ਸਰਹੱਦ ਨੇੜੇ ਪਿੰਡ ਢੇਰੋਵਾਲ ਸਮੇਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪ੍ਰੇਸ਼ਨ ਸੀਲ ਅਧੀਨ ਅੰਤਰਰਾਜੀ ਚੈੱਕ ਪੋਸਟਾਂ ਦਾ ਨਿਰੀਖਣ […]

Additional Deputy Commissioner reviews performance of all banks for December 2024 quarter

ਵਧੀਕ ਡਿਪਟੀ ਕਮਿਸ਼ਨਰ ਨੇ ਦਸੰਬਰ 2024 ਤਿਮਾਹੀ ਲਈ ਸਮੂਹ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ

ਪ੍ਰਕਾਸ਼ਨਾਂ ਦੀ ਮਿਤੀ: 06/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਵਧੀਕ ਡਿਪਟੀ ਕਮਿਸ਼ਨਰ ਨੇ ਦਸੰਬਰ 2024 ਤਿਮਾਹੀ ਲਈ ਸਮੂਹ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਰੂਪਨਗਰ, 6 ਮਾਰਚ: ਦਸੰਬਰ 2024 ਦੀ ਤਿਮਾਹੀ ਲਈ ਜ਼ਿਲ੍ਹਾ ਸਲਾਹਕਾਰ ਕਮੇਟੀ-ਕਮ-ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ, ਰੂਪਨਗਰ ਦੀ 188ਵੀਂ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਵੱਖ-ਵੱਖ ਬੈਂਕਾਂ ਦੇ […]

State level mega event of Youth Services Department Punjab organized at Government College Ropar

ਸਰਕਾਰੀ ਕਾਲਜ ਰੋਪੜ ਵਿਖੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦਾ ਰਾਜ ਪੱਧਰੀ ਮੈਗਾ ਈਵੈਂਟ ਆਯੋਜਿਤ

ਪ੍ਰਕਾਸ਼ਨਾਂ ਦੀ ਮਿਤੀ: 06/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦਾ ਰਾਜ ਪੱਧਰੀ ਮੈਗਾ ਈਵੈਂਟ ਆਯੋਜਿਤ ਰਾਜ ਦੇ ਰੈੱਡ ਰਿਬਨ ਕਲੱਬਾਂ ਦੇ ਮੈਂਬਰਾ ਨੇ ਵੱਖ-ਵੱਖ ਮੁਕਾਬਲਿਆਂ ‘ਚ ਲਿਆ ਭਾਗ ਰੂਪਨਗਰ, 6 ਮਾਰਚ: ਡਾਇਰੈਕਟੋਰੇਟ, ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਰੈੱਡ ਰਿਬਨ ਅਤੇ […]

Health Department launches awareness campaign as part of war against drugs campaign

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਹਤ ਵਿਭਾਗ ਨੇ ਵਿੱਢੀ ਜਾਗਰੂਕਤਾ ਮੁਹਿੰਮ

ਪ੍ਰਕਾਸ਼ਨਾਂ ਦੀ ਮਿਤੀ: 06/03/2025

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸਿਹਤ ਵਿਭਾਗ ਨੇ ਵਿੱਢੀ ਜਾਗਰੂਕਤਾ ਮੁਹਿੰਮ ਸਿਹਤ ਵਿਭਾਗ ਨੂੰ ਜ਼ਿਲ੍ਹਾ ਰੂਪਨਗਰ ਵਾਸੀਆਂ ਦਾ ਸਹਿਯੋਗ ਜ਼ਰੂਰੀ: ਸਿਵਲ ਸਰਜਨ ਰੂਪਨਗਰ, 6 ਮਾਰਚ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ – ਨਿਰਦੇਸ਼ਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ […]

Meeting of Rural Health and Nutrition Committee at village Pathredi Jattan

ਪਿੰਡ ਪਥਰੇੜੀ ਜੱਟਾਂ ਵਿਖੇ ਪੇਂਡੂ ਸਿਹਤ ਅਤੇ ਪੋਸ਼ਣ ਕਮੇਟੀ ਦੀ ਬੈਠਕ

ਪ੍ਰਕਾਸ਼ਨਾਂ ਦੀ ਮਿਤੀ: 05/03/2025

ਪਿੰਡ ਪਥਰੇੜੀ ਜੱਟਾਂ ਵਿਖੇ ਪੇਂਡੂ ਸਿਹਤ ਅਤੇ ਪੋਸ਼ਣ ਕਮੇਟੀ ਦੀ ਬੈਠਕ ਰੂਪਨਗਰ, 5 ਮਾਰਚ: ਆਯੁਸ਼ਮਾਨ ਅਰੋਗਿਆ ਕੇਂਦਰ ਬਾਲਸੰਡਾ ਦੇ ਪੈਰਾਮੈਡੀਕਲ ਸਟਾਫ ਵੱਲੋਂ ਪਿੰਡ ਪਥਰੇੜੀ ਜੱਟਾਂ ਵਿਖੇ ਪੇਂਡੂ ਸਿਹਤ ਅਤੇ ਪੋਸ਼ਣ ਕਮੇਟੀ ਦੀ ਬੈਠਕ ਆਯੋਜਿਤ ਕੀਤੀ ਗਈ। ਇਸ ਬੈਠਕ ਦਾ ਮੁੱਖ ਉਦੇਸ਼ ਪਿੰਡ ਵਾਸੀਆਂ ਨੂੰ ਸਿਹਤ, ਪੋਸ਼ਣ ਅਤੇ ਸਫਾਈ ਬਾਰੇ ਜਾਗਰੂਕ ਕਰਨਾ ਸੀ। ਬੈਠਕ ਦੌਰਾਨ ਕਮੇਟੀ […]