ਪ੍ਰੈੱਸ ਅਧਿਕਾਰਿਤ ਰਿਪੋਰਟ

Filter by:
Aadhaar cards of children above 10 years can be updated free of cost till June 14 - Deputy Commissioner

ਸਰਟੀਫਿਕੇਟ ਬਨਾਉਣ ਲਈ ਅੱਜ ਤੋਂ ਕਿਸੇ ਵੀ ਸਰਪੰਚ/ਐਮ ਸੀ/ਨੰਬਰਦਾਰ ਜਾਂ ਪਟਵਾਰੀ ਕੋਲ ਹੱਥ ਲਿਖਤ ਤਸਦੀਕ ਕਰਵਾਉਣ ਦੀ ਲੋੜ ਨਹੀਂ: ਹਿਮਾਂਸ਼ੂ ਜੈਨ

ਪ੍ਰਕਾਸ਼ਨਾਂ ਦੀ ਮਿਤੀ: 05/03/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸਰਟੀਫਿਕੇਟ ਬਨਾਉਣ ਲਈ ਅੱਜ ਤੋਂ ਕਿਸੇ ਵੀ ਸਰਪੰਚ/ਐਮ ਸੀ/ਨੰਬਰਦਾਰ ਜਾਂ ਪਟਵਾਰੀ ਕੋਲ ਹੱਥ ਲਿਖਤ ਤਸਦੀਕ ਕਰਵਾਉਣ ਦੀ ਲੋੜ ਨਹੀਂ:ਹਿਮਾਂਸ਼ੂ ਜੈਨ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਨੂੰ ਦੇਖਦੇ ਹੋਏ ਇਤਿਹਾਸਕ ਫੈਸਲਾ ਲਿਆ ਗਿਆ ਘਰ ਬੈਠੇ ਸਰਟੀਫਿਕੇਟ ਅਪਲਾਈ ਕਰਨ ਲਈ 1076 ਹੈਲਪਲਾਈਨ ਰਾਹੀਂ ਸੇਵਾਵਾਂ ਦਾ ਲਾਭ ਰੂਪਨਗਰ, 5 ਮਾਰਚ: ਡਿਪਟੀ ਕਮਿਸ਼ਨਰ […]

On Orders of the Deputy Commissioner, Free E-Rickshaw Service to be provided to Devotees during Hola Mohalla – Gurwinder Johal

ਡਿਪਟੀ ਕਮਿਸ਼ਨਰ ਦੇ ਆਦੇਸ਼ ‘ਤੇ ਹੋਲਾ ਮੁਹੱਲਾ ਦੌਰਾਨ ਸ਼ਰਧਾਲੂਆਂ ਨੂੰ ਮੁਫ਼ਤ ਈ-ਰਿਕਸ਼ਾ ਸੇਵਾ ਪ੍ਰਦਾਨ ਕੀਤੀ ਜਾਵੇਗੀ – ਗੁਰਵਿੰਦਰ ਜੌਹਲ

ਪ੍ਰਕਾਸ਼ਨਾਂ ਦੀ ਮਿਤੀ: 05/03/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਦੇ ਆਦੇਸ਼ ‘ਤੇ ਹੋਲਾ ਮੁਹੱਲਾ ਦੌਰਾਨ ਸ਼ਰਧਾਲੂਆਂ ਨੂੰ ਮੁਫ਼ਤ ਈ-ਰਿਕਸ਼ਾ ਸੇਵਾ ਪ੍ਰਦਾਨ ਕੀਤੀ ਜਾਵੇਗੀ – ਗੁਰਵਿੰਦਰ ਜੌਹਲ ਰੂਪਨਗਰ, 5 ਮਾਰਚ: ਡਿਪਟੀ ਕਮਿਸ਼ਨਰ, ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਦੇ ਆਦੇਸ਼ ਅਤੇ ਸਮਰਪਿਤ ਯਤਨਾਂ ਤਹਿਤ, ਹੋਲਾ ਮੁਹੱਲਾ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਚਾਰੂ ਆਵਾਜਾਈ ਲਈ […]

Prem Kumar Mittal took charge as the District Education Officer (SEO).

ਪ੍ਰੇਮ ਕੁਮਾਰ ਮਿੱਤਲ ਨੇ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਵਜੋਂ ਅਹੁਦਾ ਸੰਭਾਲਿਆ

ਪ੍ਰਕਾਸ਼ਨਾਂ ਦੀ ਮਿਤੀ: 03/03/2025

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਰੂਪਨਗਰ ਪ੍ਰੇਮ ਕੁਮਾਰ ਮਿੱਤਲ ਨੇ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਵਜੋਂ ਅਹੁਦਾ ਸੰਭਾਲਿਆ ਰੂਪਨਗਰ, 3 ਮਾਰਚ: ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਅੱਜ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਵਜੋਂ ਅਹੁਦਾ ਸੰਭਾਲਿਆ। ਸਿੱਖਿਆ ਵਿਭਾਗ ਦੇ ਸਮੂਹ ਸਟਾਫ ਵਲੋਂ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਦੇ ਹੋਏ ਜੀ ਆਇਆਂ ਕਿਹਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ […]

Rupnagar police recovered 17 drug injections, accused arrested

ਰੂਪਨਗਰ ਪੁਲਿਸ ਨੇ 17 ਨਸ਼ੀਲੇ ਟੀਕੇ ਕੀਤੇ ਬਰਾਮਦ, ਦੋਸ਼ੀ ਗ੍ਰਿਫ਼ਤਾਰ

ਪ੍ਰਕਾਸ਼ਨਾਂ ਦੀ ਮਿਤੀ: 03/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਿਸ ਨੇ 17 ਨਸ਼ੀਲੇ ਟੀਕੇ ਕੀਤੇ ਬਰਾਮਦ, ਦੋਸ਼ੀ ਗ੍ਰਿਫ਼ਤਾਰ ਮਾੜੇ ਅਨਸਰਾਂ ਤੇ ਨਸ਼ਾ ਤਸਕਰਾਂ ਸਬੰਧੀ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ ਜਾਣਕਾਰੀ – ਐੱਸਐੱਸਪੀ ਰੂਪਨਗਰ, 3 ਮਾਰਚ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ […]

266 children and 42 pregnant women benefited during the special vaccination week organized by the Health Department - Civil Surgeon Dr. Tarsem Singh

ਸਿਹਤ ਵਿਭਾਗ ਵੱਲੋਂ ਆਯੋਜਿਤ ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ 266 ਬੱਚਿਆਂ ਅਤੇ 42 ਗਰਭਵਤੀ ਔਰਤਾਂ ਨੇ ਲਿਆ ਲਾਭ – ਸਿਵਲ ਸਰਜਨ ਡਾ. ਤਰਸੇਮ ਸਿੰਘ

ਪ੍ਰਕਾਸ਼ਨਾਂ ਦੀ ਮਿਤੀ: 03/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਿਹਤ ਵਿਭਾਗ ਵੱਲੋਂ ਆਯੋਜਿਤ ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ 266 ਬੱਚਿਆਂ ਅਤੇ 42 ਗਰਭਵਤੀ ਔਰਤਾਂ ਨੇ ਲਿਆ ਲਾਭ – ਸਿਵਲ ਸਰਜਨ ਡਾ. ਤਰਸੇਮ ਸਿੰਘ ਰੂਪਨਗਰ, 3 ਮਾਰਚ: ਸਿਹਤ ਵਿਭਾਗ ਰੂਪਨਗਰ ਵੱਲੋਂ ਸਿਵਲ ਸਰਜਨ ਡਾ. ਤਰਸੇਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਅਮਰਜੀਤ ਸਿੰਘ ਦੀ ਦੇਖ-ਰੇਖ ਵਿੱਚ […]

DC orders Health Department to promote anti-drug campaign to every village of Distt Rupnagar

ਡੀ ਸੀ ਨੇ ਸਿਹਤ ਵਿਭਾਗ ਨੂੰ ਨਸ਼ਾ ਵਿਰੋਧੀ ਮੁਹਿੰਮ ਪਿੰਡ-ਪਿੰਡ ਪਹੁੰਚਾਉਣ ਦੇ ਦਿੱਤੇ ਹੁਕਮ

ਪ੍ਰਕਾਸ਼ਨਾਂ ਦੀ ਮਿਤੀ: 03/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡੀ ਸੀ ਨੇ ਸਿਹਤ ਵਿਭਾਗ ਨੂੰ ਨਸ਼ਾ ਵਿਰੋਧੀ ਮੁਹਿੰਮ ਪਿੰਡ-ਪਿੰਡ ਪਹੁੰਚਾਉਣ ਦੇ ਦਿੱਤੇ ਹੁਕਮ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਨੂੰ ਮਿਲ ਰਹੀਆਂ ਇਲਾਜ ਸੇਵਾਵਾਂ ਦੀ ਸਮੀਖਿਆ ਕੀਤੀ ਮਰੀਜ਼ਾਂ ਨੂੰ ਪੌਸ਼ਟਿਕ ਭੋਜਨ ਤੇ ਹਾਂ-ਪੱਖੀ ਕਾਊਂਸਲਿੰਗ ਉੱਤੇ ਜ਼ੋਰ ਦੇਣ ਲਈ ਕਿਹਾ ਰੂਪਨਗਰ, 3 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ […]

Training given to community health officers on breast cancer screening

ਕਮਿਊਨਿਟੀ ਹੈਲਥ ਅਫਸਰਾਂ ਨੂੰ ਛਾਤੀ ਦੇ ਕੈਂਸਰ ਦੀ ਸਕਰੀਨਿੰਗ ਸਬੰਧੀ ਦਿੱਤੀ ਸਿਖਲਾਈ

ਪ੍ਰਕਾਸ਼ਨਾਂ ਦੀ ਮਿਤੀ: 03/03/2025

ਕਮਿਊਨਿਟੀ ਹੈਲਥ ਅਫਸਰਾਂ ਨੂੰ ਛਾਤੀ ਦੇ ਕੈਂਸਰ ਦੀ ਸਕਰੀਨਿੰਗ ਸਬੰਧੀ ਦਿੱਤੀ ਸਿਖਲਾਈ ਸ਼ੱਕੀ ਮਰੀਜ਼ ਮਿਲਣ ਤੇ ਤੁਰੰਤ ਸਿਵਲ ਹਸਪਤਾਲ ‘ਚ ਕੀਤਾ ਜਾਵੇ ਰੈਫਰ ਰੂਪਨਗਰ, 3 ਮਾਰਚ: ਮਹਿਲਾਵਾਂ ਵਿਚ ਛਾਤੀ ਕੈਂਸਰ ਦੀ ਸਮੱਸਿਆ ਚਿੰਤਾਜਨਕ ਹੈ, ਜੇਕਰ ਸਮੇਂ ਸਿਰ ਇਸ ਦਾ ਪਤਾ ਚੱਲ ਜਾਵੇ ਤਾਂ ਇਲਾਜ ਸੰਭਵ ਹੈ। ਇਹ ਸ਼ਬਦ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਸਵਪਨਜੀਤ ਕੌਰ ਨੇ […]

Asha workers meeting held at Ayushman Arogya Kendra Akbarpur

ਆਸ਼ਾ ਵਰਕਰਾਂ ਦੀ ਮੀਟਿੰਗ ਆਯੁਸ਼ਮਾਨ ਆਰੋਗਿਆ ਕੇਂਦਰ ਅਕਬਰਪੁਰ ਵਿਖੇ ਆਯੋਜਿਤ

ਪ੍ਰਕਾਸ਼ਨਾਂ ਦੀ ਮਿਤੀ: 03/03/2025

ਆਸ਼ਾ ਵਰਕਰਾਂ ਦੀ ਮੀਟਿੰਗ ਆਯੁਸ਼ਮਾਨ ਆਰੋਗਿਆ ਕੇਂਦਰ ਅਕਬਰਪੁਰ ਵਿਖੇ ਆਯੋਜਿਤ ਰੂਪਨਗਰ, 3 ਮਾਰਚ: ਆਯੁਸ਼ਮਾਨ ਆਰੋਗਿਆ ਕੇਂਦਰ, ਅਕਬਰਪੁਰ ਵਿੱਚ ਆਸ਼ਾ ਵਰਕਰਾਂ ਦੀ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੀ ਅਗਵਾਈ ਕਮਿਊਨਿਟੀ ਹੈਲਥ ਅਫਸਰ ਗੁਰਵਿੰਦਰ ਕੌਰ, ਏ.ਐਨ.ਐੱਮ ਵੀਨਾ ਰਾਣੀ ਅਤੇ ਹੈਲਥ ਵਰਕਰ ਹਰਜੀਤ ਸਿੰਘ ਨੇ ਕੀਤੀ। ਮੀਟਿੰਗ ਵਿੱਚ ਆਸ਼ਾ ਵਰਕਰਾਂ ਦੀ ਭੂਮਿਕਾ, ਮਾਤਾ-ਸ਼ਿਸ਼ੁ ਸਿਹਤ, ਅਤੇ ਸਰਕਾਰੀ ਸਿਹਤ ਸਕੀਮਾਂ […]

The team of Police Station City Rupnagar conducted a search operation related to the elimination of drugs and recovered drug injections, the accused was arrested.

ਥਾਣਾ ਸਿਟੀ ਰੂਪਨਗਰ ਦੀ ਟੀਮ ਵੱਲੋਂ ਨਸ਼ੇ ਦੇ ਖਾਤਮੇ ਸਬੰਧੀ ਸਰਚ ਆਪ੍ਰੇਸ਼ਨ ਕਰਕੇ ਨਸ਼ੀਲੇ ਟੀਕੇ ਕੀਤੇ ਬਰਾਮਦ, ਦੋਸ਼ੀ ਗ੍ਰਿਫਤਾਰ

ਪ੍ਰਕਾਸ਼ਨਾਂ ਦੀ ਮਿਤੀ: 02/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਥਾਣਾ ਸਿਟੀ ਰੂਪਨਗਰ ਦੀ ਟੀਮ ਵੱਲੋਂ ਨਸ਼ੇ ਦੇ ਖਾਤਮੇ ਸਬੰਧੀ ਸਰਚ ਆਪ੍ਰੇਸ਼ਨ ਕਰਕੇ ਨਸ਼ੀਲੇ ਟੀਕੇ ਕੀਤੇ ਬਰਾਮਦ, ਦੋਸ਼ੀ ਗ੍ਰਿਫਤਾਰ ਰੂਪਨਗਰ, 2 ਮਾਰਚ: ਪੰਜਾਬ ਸਰਕਾਰ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਨਾ ਦੇ ਹੁਕਮਾਂ ਅਨੁਸਾਰ ਡੀ.ਐਸ.ਪੀ ਸਬ-ਡਵੀਜਨ ਰੂਪਨਗਰ ਸ. ਰਾਜਪਾਲ ਸਿੰਘ ਗਿੱਲ ਦੀ […]

National Science Day was celebrated at Government College Ropar

ਸਰਕਾਰੀ ਕਾਲਜ ਰੋਪੜ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

ਪ੍ਰਕਾਸ਼ਨਾਂ ਦੀ ਮਿਤੀ: 01/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਸਰਕਾਰੀ ਕਾਲਜ ਰੋਪੜ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਰੂਪਨਗਰ, 01 ਮਾਰਚ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਚੇਅਰਪਰਸਨ, ਸਰ.ਸੀ.ਵੀ.ਰਮਨ ਸਾਇੰਸ ਸੁਸਾਇਟੀ ਡਾ. ਦਲਵਿੰਦਰ ਸਿੰਘਦੀ ਅਗਵਾਈ ਅਧੀਨ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ […]

ADGP SPS Parmar directs Rupnagar Police to take strict action against drug peddlers during CASO

ਏ.ਡੀ.ਜੀ.ਪੀ ਐਸ.ਪੀ.ਐਸ ਪਰਮਾਰ ਨੇ ਰੂਪਨਗਰ ਪੁਲਿਸ ਨੂੰ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਦੇ ਦਿੱਤੇ ਹੁਕਮ

ਪ੍ਰਕਾਸ਼ਨਾਂ ਦੀ ਮਿਤੀ: 01/03/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ “ਕਾਰਡਨ ਐਂਡ ਸਰਚ ਓਪਰੇਸ਼ਨ” ਨਸ਼ਿਆ ਵਿਰੁੱਧ ਯੁੱਧ ਏ.ਡੀ.ਜੀ.ਪੀ ਐਸ.ਪੀ.ਐਸ ਪਰਮਾਰ ਨੇ ਰੂਪਨਗਰ ਪੁਲਿਸ ਨੂੰ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਦੇ ਦਿੱਤੇ ਹੁਕਮ ਨਸ਼ਾ ਤਸਕਰਾਂ ਦੀ ਗੈਰ ਕਾਨੂੰਨੀ ਜਾਇਦਾਦਾਂ ਨੂੰ ਜਬਤ ਕੀਤਾ ਜਾਵੇਗਾ ਤੇ ਅਣ ਅਧਿਕਾਰਿਤ ਕੀਤੀ ਉਸਾਰੀ ਨੂੰ ਢਾਹਿਆ ਜਾਵੇਗਾ ਐਨ.ਡੀ.ਪੀ.ਐਸ. ਐਕਟ ਤਹਿਤ ਰੂਪਨਗਰ ਪੁਲਿਸ ਨੇ 01 ਜਨਵਰੀ […]

Another step towards a healthy future: Rural Health and Nutrition Committee meeting held successfully

ਸਿਹਤਮੰਦ ਭਵਿੱਖ ਲਈ ਇੱਕ ਹੋਰ ਕਦਮ: ਪੇਂਡੂ ਸਿਹਤ ਤੇ ਪੋਸ਼ਣ ਕਮੇਟੀ ਦੀ ਮੀਟਿੰਗ ਸਫਲਤਾਪੂਰਵਕ ਆਯੋਜਿਤ

ਪ੍ਰਕਾਸ਼ਨਾਂ ਦੀ ਮਿਤੀ: 01/03/2025

ਸਿਹਤਮੰਦ ਭਵਿੱਖ ਲਈ ਇੱਕ ਹੋਰ ਕਦਮ: ਪੇਂਡੂ ਸਿਹਤ ਤੇ ਪੋਸ਼ਣ ਕਮੇਟੀ ਦੀ ਮੀਟਿੰਗ ਸਫਲਤਾਪੂਰਵਕ ਆਯੋਜਿਤ ਰੂਪਨਗਰ, 1 ਮਾਰਚ: ਸਿਹਤ ਅਤੇ ਤੰਦੁਰੁਸਤੀ ਆਯੂਸ਼ਮਾਨ ਅਰੌਗਯਾ ਕੇਂਦਰ, ਸਿੰਘ ਵਿਖੇ ਪੇਂਡੂ ਸਿਹਤ ਅਤੇ ਪੋਸ਼ਣ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਪਿੰਡ ਦੇ ਸਰਪੰਚ, ਆਸ਼ਾ ਵਰਕਰ, ਆੰਗਣਵਾੜੀ ਵਰਕਰ, ਸਿਹਤ ਕਰਮਚਾਰੀ ਅਤੇ ਪਿੰਡ ਵਾਸੀਆਂ ਨੇ ਹਿੱਸਾ ਲਿਆ। ਮੀਟਿੰਗ […]

District Skill Committee and Governing Council meeting held

ਜ਼ਿਲ੍ਹਾ ਸਕਿੱਲ ਕਮੇਟੀ ਤੇ ਗਵਰਨਿੰਗ ਕਾਊਂਸਿਲ ਦੀ ਮੀਟਿੰਗ ਆਯੋਜਿਤ

ਪ੍ਰਕਾਸ਼ਨਾਂ ਦੀ ਮਿਤੀ: 28/02/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਸਕਿੱਲ ਕਮੇਟੀ ਤੇ ਗਵਰਨਿੰਗ ਕਾਊਂਸਿਲ ਦੀ ਮੀਟਿੰਗ ਆਯੋਜਿਤ ਪੀ.ਐੱਮ ਇੰਟਰਨਸ਼ਿਪ ਯੋਜਨਾ ਦਾ ਰਜਿਸਟਰੇਸ਼ਨ ਲਈ ਦੂਸਰਾ ਗੇਡ ਸ਼ੁਰੂ ਰੂਪਨਗਰ, 28 ਫਰਵਰੀ: ਜ਼ਿਲ੍ਹਾ ਸਕਿੱਲ ਕਮੇਟੀ ਤੇ ਗਵਰਨਿੰਗ ਕਾਊਂਸਿਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਮੀਟਿੰਗ ਸਹਾਇਕ ਕਮਿਸ਼ਨਰ ਜਨਰਲ ਅਰਵਿੰਦਰ ਪਾਲ ਸਿੰਘ ਸੋਮਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ […]

ਕੋਈ ਚਿੱਤਰ ਨਹੀਂ

ਰੂਪਨਗਰ ਰੇਂਜ ਦੇ 593 ਕਰਮਚਾਰੀਆਂ ਨੂੰ ਦਿੱਤੀ ਗਈ ਤਰੱਕੀ – ਡੀਆਈਜੀ ਰੂਪਨਗਰ ਰੇਂਜ

ਪ੍ਰਕਾਸ਼ਨਾਂ ਦੀ ਮਿਤੀ: 27/02/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਰੇਂਜ ਦੇ 593 ਕਰਮਚਾਰੀਆਂ ਨੂੰ ਦਿੱਤੀ ਗਈ ਤਰੱਕੀ – ਡੀਆਈਜੀ ਰੂਪਨਗਰ ਰੇਂਜ ਸ. ਹਰਚਰਨ ਸਿੰਘ ਭੁੱਲਰ ਨੇ ਤਰੱਕੀਯਾਬ ਹੋਏ ਮੁਲਾਜਮਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਦਿੱਤੀ ਮੁਬਾਰਕਬਾਦ ਰੂਪਨਗਰ, 27 ਫ਼ਰਵਰੀ: ਰੂਪਨਗਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਸ. ਹਰਚਰਨ ਸਿੰਘ ਭੁੱਲਰ ਨੇ ਰੂਪਨਗਰ ਰੇਂਜ ਦੇ ਜ਼ਿਲ੍ਹਾ ਐਸ.ਏ.ਐਸ.ਨਗਰ, […]

ਕੋਈ ਚਿੱਤਰ ਨਹੀਂ

ਪੰਜਾਬ ਐਗਰੋ ਜੈਵਿਕ ਖੇਤੀ ਜਾਗਰੂਕਤਾ ਸਿਖਲਾਈ ਕੈਂਪ 1 ਮਾਰਚ ਨੂੰ ਪਿੰਡ ਦੁੱਗਰੀ ਵਿਖੇ

ਪ੍ਰਕਾਸ਼ਨਾਂ ਦੀ ਮਿਤੀ: 27/02/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪੰਜਾਬ ਐਗਰੋ ਜੈਵਿਕ ਖੇਤੀ ਜਾਗਰੂਕਤਾ ਸਿਖਲਾਈ ਕੈਂਪ 1 ਮਾਰਚ ਨੂੰ ਪਿੰਡ ਦੁੱਗਰੀ ਵਿਖੇ ਰੂਪਨਗਰ, 27 ਫਰਵਰੀ: ਕਿਸਾਨਾਂ ਨੂੰ ਜੈਵਿਕ ਖੇਤੀ ਨੂੰ ਅਪਣਾਉਣ ਅਤੇ ਇਸ ਦੌਰਾਨ ਹੋਣ ਵਾਲੀਆਂ ਮੁੱਖ ਸਮੱਸਿਆਵਾਂ ਬਾਰੇ ਜਾਣਕਾਰੀ ਦੇਣ ਲਈ ਪੰਜਾਬ ਐਗਰੋ ਵੱਲੋਂ ਜਾਗਰੂਕਤਾ ਤੇ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅਗਲਾ ਕੈਂਪ […]

The meeting of Rural Health and Nutrition Committee was held at Ayushman Arogya Kendra Rangilpur

ਗ੍ਰਾਮੀਣ ਸਿਹਤ ਤੇ ਪੋਸ਼ਣ ਕਮੇਟੀ ਦੀ ਮੀਟਿੰਗ ਆਯੁਸ਼ਮਾਨ ਆਰੋਗਿਆ ਕੇਂਦਰ ਰੰਗੀਲਪੁਰ ਵਿਖੇ ਆਯੋਜਿਤ ਕੀਤੀ ਗਈ

ਪ੍ਰਕਾਸ਼ਨਾਂ ਦੀ ਮਿਤੀ: 27/02/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਗ੍ਰਾਮੀਣ ਸਿਹਤ ਤੇ ਪੋਸ਼ਣ ਕਮੇਟੀ ਦੀ ਮੀਟਿੰਗ ਆਯੁਸ਼ਮਾਨ ਆਰੋਗਿਆ ਕੇਂਦਰ ਰੰਗੀਲਪੁਰ ਵਿਖੇ ਆਯੋਜਿਤ ਕੀਤੀ ਗਈ ਰੂਪਨਗਰ, 27 ਫਰਵਰੀ: ਆਯੁਸ਼ਮਾਨ ਆਰੋਗਿਆ ਕੇਂਦਰ, ਰੰਗੀਲਪੁਰ ਵਿਖੇ ਗ੍ਰਾਮੀਣ ਸਿਹਤ ਅਤੇ ਪੋਸ਼ਣ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਕਮਿਊਨਟੀ ਹੈਲਥ ਅਫਿਸਰ ਨਵਰੀਤ ਕੌਰ ਨੇ ਕੀਤੀ। ਮੀਟਿੰਗ ਦੌਰਾਨ ਪਿੰਡ […]

Rupnagar Police take a major action against drug smuggler by demolishing the building of illegal house

ਰੂਪਨਗਰ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਵੱਡੀ ਕਾਰਵਾਈ ਕਰਦਿਆਂ ਨਸ਼ਾ ਤਸਕਰ ਦੇ ਗੈਰ ਕਾਨੂੰਨੀ ਘਰ ਦੀ ਇਮਾਰਤ ਨੂੰ ਢਾਹਿਆ

ਪ੍ਰਕਾਸ਼ਨਾਂ ਦੀ ਮਿਤੀ: 27/02/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਰੂਪਨਗਰ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਵੱਡੀ ਕਾਰਵਾਈ ਕਰਦਿਆਂ ਨਸ਼ਾ ਤਸਕਰ ਦੇ ਗੈਰ ਕਾਨੂੰਨੀ ਘਰ ਦੀ ਇਮਾਰਤ ਨੂੰ ਢਾਹਿਆ ਨਸ਼ਾ ਤਸਕਰਾਂ ਦੇ ਖਿਲਾਫ ਅਜਿਹੀਆਂ ਕਾਰਵਾਈਆਂ ਭਵਿੱਖ ‘ਚ ਵੀ ਰਹਿਣਗੀਆਂ ਜਾਰੀ – ਐੱਸਐੱਸਪੀ ਰੂਪਨਗਰ ਰੂਪਨਗਰ, 27 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ […]

ਕੋਈ ਚਿੱਤਰ ਨਹੀਂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨਾਂ ਦੀ ਮਿਤੀ: 27/02/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਸਵਰਾਜ ਮਾਜਦਾ ਅਤੇ ਪਾਬਲਾ ਇੰਡੀ. ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਭਰਨ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਰੂਪਨਗਰ, 27 ਫਰਵਰੀ: ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਲਗਾਏ ਜਾਂਦੇ ਹਫਤਾਵਰੀ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਅਗਲਾ […]

Punjab Starts Boating at Sirhind Canal to establish Sri Chamkaur Sahib as a tourist destination

ਸ੍ਰੀ ਚਮਕੌਰ ਸਾਹਿਬ ਨੂੰ ਸੈਰ ਸਪਾਟੇ ਵਜੋਂ ਸਥਾਪਿਤ ਕਰਨ ਲਈ ਸਰਹਿੰਦ ਨਹਿਰ ਵਿਖੇ ਬੋਟਿੰਗ ਦੀ ਸ਼ੁਰੂਆਤ

ਪ੍ਰਕਾਸ਼ਨਾਂ ਦੀ ਮਿਤੀ: 27/02/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਸ੍ਰੀ ਚਮਕੌਰ ਸਾਹਿਬ ਨੂੰ ਸੈਰ ਸਪਾਟੇ ਵਜੋਂ ਸਥਾਪਿਤ ਕਰਨ ਲਈ ਸਰਹਿੰਦ ਨਹਿਰ ਵਿਖੇ ਬੋਟਿੰਗ ਦੀ ਸ਼ੁਰੂਆਤ ਸ਼੍ਰੀ ਚਮਕੌਰ ਸਾਹਿਬ, 25 ਫ਼ਰਵਰੀ: ਪੰਜਾਬ ਸਰਕਾਰ ਵੱਲੋਂ ਸ੍ਰੀ ਚਮਕੌਰ ਸਾਹਿਬ ਨੂੰ ਸੈਰ ਸਪਾਟੇ ਵਜੋਂ ਸਥਾਪਿਤ ਕਰਨ ਲਈ ਹੁਣ ਪੱਕੇ ਤੌਰ ਉੱਤੇ ਬੋਟਿੰਗ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਅੱਜ ਵਿਧਾਇਕ […]

Deputy Commissioner directs Civil Surgeon to ensure availability of necessary equipment & staff in drug de-addiction centre

ਡਿਪਟੀ ਕਮਿਸ਼ਨਰ ਵਲੋਂ ਸਿਵਲ ਸਰਜਨ ਨੂੰ ਨਸ਼ਾ ਛੁਡਾਊ ਕੇਂਦਰਾਂ ‘ਚ ਲੋੜੀਂਦੇ ਸਾਧਾਨਾਂ ਤੇ ਸਟਾਫ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੀ ਹਦਾਇਤ

ਪ੍ਰਕਾਸ਼ਨਾਂ ਦੀ ਮਿਤੀ: 25/02/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਵਲੋਂ ਸਿਵਲ ਸਰਜਨ ਨੂੰ ਨਸ਼ਾ ਛੁਡਾਊ ਕੇਂਦਰਾਂ ‘ਚ ਲੋੜੀਂਦੇ ਸਾਧਾਨਾਂ ਤੇ ਸਟਾਫ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੀ ਹਦਾਇਤ ਐਸ.ਐਸ.ਪੀ. ਵਲੋਂ ਪੁਲਿਸ ਅਫਸਰਾਂ ਨੂੰ ਹਰ ਗੁਪਤ ਸੂਚਨਾ ‘ਤੇ ਤੁਰੰਤ ਕਾਰਵਾਈ ਕਰਨ ਦੇ ਸਖਤ ਹੁਕਮ ਜਾਰੀ ਐਸ.ਡੀ.ਐਮ ਤੇ ਡੀ.ਐਸ.ਪੀ. ਸੰਯੁਕਤ ਟੀਮ ਬਣਾ ਕੇ 611 ਪੰਚਾਇਤਾਂ ਦੀ ਕਮੇਟੀ ਬਣਾ […]

16 candidates were selected for the job in the placement camp organized at District Employment and Business Bureau Rupnagar

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 16 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਪ੍ਰਕਾਸ਼ਨਾਂ ਦੀ ਮਿਤੀ: 25/02/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 16 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ ਰੂਪਨਗਰ, 25 ਫ਼ਰਵਰੀ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਪਲੇਸਮੈਂਟ ਕੈਂਪ ਲਗਾਕੇ ਬੇਰੋਜ਼ਗਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਉਪਰਾਲਾ ਨਿਰੰਤਰ ਜਾਰੀ […]

Deputy Commissioner visited the District De-addiction Center Rupnagar

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ ਰੂਪਨਗਰ ਦਾ ਦੌਰਾ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 25/02/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ ਰੂਪਨਗਰ ਦਾ ਦੌਰਾ ਕੀਤਾ ਰੂਪਨਗਰ, 25 ਫ਼ਰਵਰੀ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ ਰੂਪਨਗਰ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਸ਼ਾ ਮੁਕਤੀ ਕੇਂਦਰ ਵਿਖੇ ਹੋ ਰਹੀਆਂ ਸਾਰੀਆਂ ਰੋਜ਼ਾਨਾ ਗਤੀਵਿਧੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਦਵਾਈਆਂ ਦੇ […]

Total ban on plying of heavy overloaded heavy vehicles/tippers coming from IIT Road (from IIT to Flyover) under Section 163

ਧਾਰਾ 163 ਅਧੀਨ ਆਈ.ਆਈ.ਟੀ ਰੋਡ (ਆਈ.ਆਈ.ਟੀ ਤੋਂ ਫਲਾਈ ਓਵਰ ਤੱਕ) ਤੋਂ ਆਉਣ ਜਾਣ ਵਾਲੇ ਹੈਵੀ ਓਵਰਲੋਡ ਭਾਰੀ ਗੱਡੀਆਂ/ਟਿੱਪਰਾਂ ਦੇ ਚੱਲਣ ਤੇ ਪੂਰਨ ਤੌਰ ‘ਤੇ ਪਾਬੰਦੀ

ਪ੍ਰਕਾਸ਼ਨਾਂ ਦੀ ਮਿਤੀ: 25/02/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਧਾਰਾ 163 ਅਧੀਨ ਆਈ.ਆਈ.ਟੀ ਰੋਡ (ਆਈ.ਆਈ.ਟੀ ਤੋਂ ਫਲਾਈ ਓਵਰ ਤੱਕ) ਤੋਂ ਆਉਣ ਜਾਣ ਵਾਲੇ ਹੈਵੀ ਓਵਰਲੋਡ ਭਾਰੀ ਗੱਡੀਆਂ/ਟਿੱਪਰਾਂ ਦੇ ਚੱਲਣ ਤੇ ਪੂਰਨ ਤੌਰ ‘ਤੇ ਪਾਬੰਦੀ ਰੂਪਨਗਰ, 25 ਫਰਵਰੀ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਪੂਜਾ ਸਿਆਲ ਗਰੇਵਾਲ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ […]

ਕੋਈ ਚਿੱਤਰ ਨਹੀਂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨਾਂ ਦੀ ਮਿਤੀ: 24/02/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਗਲੋਬਲ ਟੋਇਟਾ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ 15 ਅਸਾਮੀਆਂ ਨੂੰ ਭਰਨ ਲਈ ਇੰਟਰਵਿਊ ਲਈ ਜਾਵੇਗੀ ਰੂਪਨਗਰ, 24 ਫਰਵਰੀ: ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਲਗਾਏ ਜਾਂਦੇ ਹਫਤਾਵਰੀ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਅਗਲਾ ਪਲੇਸਮੈਂਟ ਕੈਂਪ […]

ਕੋਈ ਚਿੱਤਰ ਨਹੀਂ

ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਈ 12 ਮਾਰਚ ਤੱਕ pminternship.mca.gov.in ਵੈੱਬਸਾਈਟ ਤੇ ਕੀਤਾ ਜਾ ਸਕਦਾ ਹੈ ਅਪਲਾਈ – ਜ਼ਿਲ੍ਹਾ ਰੋਜ਼ਗਾਰ ਅਫ਼ਸਰ

ਪ੍ਰਕਾਸ਼ਨਾਂ ਦੀ ਮਿਤੀ: 24/02/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਈ 12 ਮਾਰਚ ਤੱਕ pminternship.mca.gov.in ਵੈੱਬਸਾਈਟ ਤੇ ਕੀਤਾ ਜਾ ਸਕਦਾ ਹੈ ਅਪਲਾਈ – ਜ਼ਿਲ੍ਹਾ ਰੋਜ਼ਗਾਰ ਅਫ਼ਸਰ ਇੱਕ ਸਾਲ ਦੀ ਟ੍ਰੇਨਿੰਗ ਦੇ ਦੌਰਾਨ ਉਮੀਦਵਾਰਾਂ ਨੂੰ 5000/- ਪ੍ਰਤੀ ਮਹੀਨਾ ਦਿੱਤਾ ਜਾਵੇਗਾ ਭੱਤਾ ਰੂਪਨਗਰ, 24 ਫਰਵਰੀ: ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ […]

Various restrictions apply in the district Ropar

ਜ਼ਿਲ੍ਹੇ ਰੋਪੜ ਵਿੱਚ ਵੱਖ-ਵੱਖ ਪਾਬੰਦੀਆਂ ਲਾਗੂ

ਪ੍ਰਕਾਸ਼ਨਾਂ ਦੀ ਮਿਤੀ: 24/02/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ ਹੋਟਲ, ਢਾਬੇ, ਸਰਾਵਾਂ, ਰੈਸਟੋਰੈਂਟ ‘ਚ ਠਹਿਰਨ ਵਾਲੇ ਵਿਅਕਤੀਆਂ ਦੇ ਪੰਜ ਪਛਾਣ ਪੱਤਰ ਲੈਣ ਦੀ ਹਦਾਇਤ ਰੂਪਨਗਰ, 24 ਫਰਵਰੀ: ਹੋਟਲ, ਢਾਬੇ, ਸਰਾਵਾਂ, ਰੈਸਟੋਰੈਟ ਵਿਚ ਠਹਿਰਨ ਵਾਲੇ ਵਿਅਕਤੀਆਂ ਦੀ ਸੂਚਨਾ ਨਾ ਰੱਖਣ ਦਾ ਨੋਟਿਸ ਲੈਂਦਿਆਂ, ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਹਿਮਾਂਸ਼ੂ ਜੈਨ ਵਲੋਂ ਸਬੰਧਤ ਅਦਾਰਿਆਂ ਦੇ ਮਾਲਕਾਂ ਨੂੰ […]

The mini-marathon was well received by the district residents and the winners were honored with cash

ਮਿੰਨੀ ਮੈਰਾਥਨ ਨੂੰ ਜ਼ਿਲ੍ਹਾ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਜੇਤੂਆਂ ਨੂੰ ਨਕਦ ਰਾਸ਼ੀ ਦੇ ਕੇ ਕੀਤਾ ਸਨਮਾਨਿਤ

ਪ੍ਰਕਾਸ਼ਨਾਂ ਦੀ ਮਿਤੀ: 24/02/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਮਿੰਨੀ ਮੈਰਾਥਨ ਨੂੰ ਜ਼ਿਲ੍ਹਾ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਜੇਤੂਆਂ ਨੂੰ ਨਕਦ ਰਾਸ਼ੀ ਦੇ ਕੇ ਕੀਤਾ ਸਨਮਾਨਿਤ ਰੂਪਨਗਰ, 23 ਫ਼ਰਵਰੀ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਈ ਗਈ ਪਹਿਲੀ ਮਿੰਨੀ ਮੈਰਾਥਨ ਨੂੰ ਜ਼ਿਲ੍ਹਾ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਸਬੰਧ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਿੰਨੀ ਮੈਰਾਥਨ ਵਿਚ 1200 ਦੇ ਕਰੀਬ […]

Deputy Commissioner Inaugurates 160 kW Solar Power Plant at District Administration Complex

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ ਰੂਪਨਗਰ ਵਿਖੇ 160 ਕਿਲੋਵਾਟ ਵਾਲੇ ਸੋਲਰ ਪਾਵਰ ਪਲਾਂਟ ਦਾ ਉਦਘਾਟਨ ਕੀਤਾ

ਪ੍ਰਕਾਸ਼ਨਾਂ ਦੀ ਮਿਤੀ: 24/02/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ ਰੂਪਨਗਰ ਵਿਖੇ 160 ਕਿਲੋਵਾਟ ਵਾਲੇ ਸੋਲਰ ਪਾਵਰ ਪਲਾਂਟ ਦਾ ਉਦਘਾਟਨ ਕੀਤਾ ਰੂਪਨਗਰ, 24 ਫਰਵਰੀ: ਨਵਿਆਉਣਯੋਗ ਊਰਜਾ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਮਹੱਤਵਪੂਰਨ ਕਦਮ ਚੁੱਕਦੇ ਹੋਏ ਅੱਜ ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ ਰੂਪਨਗਰ ਵਿਖੇ ਡਿਪਟੀ ਕਮਿਸ਼ਨਰ, ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ 160 ਕਿਲੋਵਾਟ ਵਾਲੇ ਸੋਲਰ […]

64 Para Players participate in Mini Marathon Organized by District Administration

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜਿਤ ਮਿੰਨੀ ਮੈਰਾਥਨ ਵਿੱਚ 64 ਦਿਵਯਾਂਗਜਨ ਖਿਡਾਰੀਆਂ ਨੇ ਹਿੱਸਾ ਲਿਆ

ਪ੍ਰਕਾਸ਼ਨਾਂ ਦੀ ਮਿਤੀ: 24/02/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜਿਤ ਮਿੰਨੀ ਮੈਰਾਥਨ ਵਿੱਚ 64 ਦਿਵਯਾਂਗਜਨ ਖਿਡਾਰੀਆਂ ਨੇ ਹਿੱਸਾ ਲਿਆ ਦਿਵਿਆਂਗਜਨ ਖਿਡਾਰੀਆਂ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦਾ ਉਨ੍ਹਾਂ ਦੇ ਭਾਈਚਾਰੇ ਲਈ ਢੁਕਵੇਂ ਪ੍ਰਬੰਧ ਕਰਨ ਲਈ ਧੰਨਵਾਦ ਕੀਤਾ ਰੂਪਨਗਰ, 24 ਫਰਵਰੀ: ਦ੍ਰਿੜਤਾ ਅਤੇ ਸਮਾਵੇਸ਼ ਦੇ ਇੱਕ ਸ਼ਾਨਦਾਰ ਪ੍ਰਦਰਸ਼ਨ ਵਿੱਚ, ਵੱਖ-ਵੱਖ ਤਰ੍ਹਾਂ ਦੇ ਦਿਵਿਆਂਗਜਨ ਪੈਰਾ ਖਿਡਾਰੀਆਂ ਨੇ […]

Civil Surgeon Rupnagar inaugurated the Special Immunization Week to be conducted in the district

ਸਿਵਲ ਸਰਜਨ ਰੂਪਨਗਰ ਵੱਲੋਂ ਜ਼ਿਲ੍ਹੇ ਅੰਦਰ ਚਲਾਏ ਜਾਣ ਵਾਲੇ ਸਪੈਸ਼ਲ ਇਮੂਨਾਈਜੇਸ਼ਨ ਵੀਕ ਦਾ ਕੀਤਾ ਗਿਆ ਉਦਘਾਟਨ

ਪ੍ਰਕਾਸ਼ਨਾਂ ਦੀ ਮਿਤੀ: 24/02/2025

ਸਿਵਲ ਸਰਜਨ ਰੂਪਨਗਰ ਵੱਲੋਂ ਜ਼ਿਲ੍ਹੇ ਅੰਦਰ ਚਲਾਏ ਜਾਣ ਵਾਲੇ ਸਪੈਸ਼ਲ ਇਮੂਨਾਈਜੇਸ਼ਨ ਵੀਕ ਦਾ ਕੀਤਾ ਗਿਆ ਉਦਘਾਟਨ ਰੂਪਨਗਰ, 24 ਫਰਵਰੀ: ਜ਼ਿਲ੍ਹੇ ਅੰਦਰ 24 ਫਰਵਰੀ 2025 ਤੋਂ 1 ਮਾਰਚ 2025 ਤੱਕ ਚਲਾਏ ਜਾਣ ਵਾਲੇ ਸਪੈਸ਼ਲ ਇਮੂਨਾਈਜੇਸ਼ਨ ਵੀਕ ਦਾ ਰਸਮੀ ਉਦਘਾਟਨ ਸਿਵਲ ਸਰਜਨ ਰੂਪ ਨਗਰ ਡਾਕਟਰ ਤਰਸੇਮ ਸਿੰਘ ਵੱਲੋਂ ਅੱਜ ਸਥਾਨਕ ਬੜੀ ਹਵੇਲੀ ਵਿਖੇ ਲਗਾਏ ਗਏ ਕੈਂਪ ਦਾ […]